Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    11:49:02 PM

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

  • 2 brothers bring glory to punjab by becoming officers in the us army

    2 ਸਕੇ ਭਰਾਵਾਂ ਨੇ ਅਮਰੀਕਾ ਦੀ ਫੌਜ ’ਚ ਅਫਸਰ ਬਣ ਕੇ...

  • woman crossing railway line dies after being hit by train

    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ...

  • mumbai set royal challengers bangalore a target of 167 runs

    RCB vs MI : ਮੁੰਬਈ ਨੇ ਬੈਂਗਲੁਰੂ ਨੂੰ ਦਿੱਤਾ 167...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • commodity News
  • ਘਰ ਬੈਠੇ ਬਣੋ ਆਪਣੇ 'ਫਾਈਨੈਂਸ਼ੀਅਲ ਡਾਕਟਰ', ਇਹ 5 ਨੁਕਤੇ ਦੱਸਣਗੇ ਕਿ ਕਿੰਨੀ ਸੁਰੱਖਿਅਤ ਹੈ ਤੁਹਾਡੀ ਜੇਬ੍ਹ

COMMODITY News Punjabi(ਨਿਵੇਸ਼)

ਘਰ ਬੈਠੇ ਬਣੋ ਆਪਣੇ 'ਫਾਈਨੈਂਸ਼ੀਅਲ ਡਾਕਟਰ', ਇਹ 5 ਨੁਕਤੇ ਦੱਸਣਗੇ ਕਿ ਕਿੰਨੀ ਸੁਰੱਖਿਅਤ ਹੈ ਤੁਹਾਡੀ ਜੇਬ੍ਹ

  • Edited By Harinder Kaur,
  • Updated: 13 Apr, 2026 02:10 PM
commodity
become your financial doctor while sitting at home
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਜਿਸ ਤਰ੍ਹਾਂ ਸਰੀਰਕ ਸਿਹਤ ਦਾ ਪਤਾ ਲਗਾਉਣ ਲਈ ਖੂਨ ਦੇ ਟੈਸਟ ਅਤੇ ਸਕੈਨ ਕੀਤੇ ਜਾਂਦੇ ਹਨ, ਉਸੇ ਤਰ੍ਹਾਂ ਹੁਣ ਤੁਸੀਂ ਆਪਣੀ ਆਰਥਿਕ ਹਾਲਤ ਯਾਨੀ 'ਵਿੱਤੀ ਸਿਹਤ' ਦਾ ਨਿਰੀਖਣ ਵੀ ਘਰ ਬੈਠੇ ਕਰ ਸਕਦੇ ਹੋ। ਅਕਸਰ ਚਮਕ-ਦਮਕ ਵਾਲੀ ਜੀਵਨ ਸ਼ੈਲੀ ਅਤੇ ਭਾਰੀ ਖਰਚੇ ਦੇ ਪਿੱਛੇ ਇੱਕ ਕਮਜ਼ੋਰ ਵਿੱਤੀ ਸਥਿਤੀ ਛੁਪੀ ਹੋ ਸਕਦੀ ਹੈ। ਮਾਹਰਾਂ ਅਨੁਸਾਰ, 'ਫਾਈਨੈਂਸ਼ੀਅਲ ਸਕੋਰ' (Financial Score) ਇੱਕ ਅਜਿਹਾ ਸਾਧਨ ਹੈ ਜੋ ਤੁਹਾਡੀ ਵਿੱਤੀ ਤੰਦਰੁਸਤੀ ਦੀ ਅਸਲ ਤਸਵੀਰ ਪੇਸ਼ ਕਰਦਾ ਹੈ।

ਇਹ ਵੀ ਪੜ੍ਹੋ :    100-200-500 ਦੇ ਨੋਟਾਂ ਨੂੰ ਲੈ ਕੇ ਵੱਡਾ ਅਪਡੇਟ, RBI ਨੇ ਤਿਆਰ ਕੀਤਾ ਮਾਸਟਰ ਪਲਾਨ

ਦੋ ਹਿੱਸਿਆਂ ਵਿੱਚ ਹੁੰਦਾ ਹੈ ਵਿੱਤੀ ਸਿਹਤ ਦਾ ਟੈਸਟ 

ਵਿੱਤੀ ਸਿਹਤ ਦੀ ਰਿਪੋਰਟ ਦੋ ਮੁੱਖ ਪਹਿਲੂਆਂ 'ਤੇ ਅਧਾਰਤ ਹੁੰਦੀ ਹੈ:

ਫਾਈਨੈਂਸ਼ੀਅਲ ਸਕੈਨ (Financial Scan): ਇਹ ਤੁਹਾਡੇ ਬਾਹਰੀ ਵਿੱਤੀ ਢਾਂਚੇ ਅਤੇ ਤੁਹਾਡੇ ਦੁਆਰਾ ਲਏ ਗਏ ਫੈਸਲਿਆਂ ਨੂੰ ਦਰਸਾਉਂਦਾ ਹੈ।
ਬਿਹੇਵੀਅਰਲ ਪਲਸ (Behavioural Pulse): ਇਹ ਤੁਹਾਡੇ ਮਾਨਸਿਕ ਵਤੀਰੇ ਦੀ ਵਿਆਖਿਆ ਕਰਦਾ ਹੈ ਕਿ ਤੁਸੀਂ ਖਾਸ ਵਿੱਤੀ ਕਦਮ ਕਿਉਂ ਚੁੱਕਦੇ ਹੋ।

ਇਹ ਵੀ ਪੜ੍ਹੋ :    ਕਰਮਚਾਰੀਆਂ ਨੂੰ ਲੱਗੇਗਾ ਝਟਕਾ! ਅਪ੍ਰੈਲ ਮਹੀਨੇ ਤੋਂ ਘਟ ਕੇ ਆਵੇਗੀ ਤੁਹਾਡੀ ਸੈਲਰੀ, ਜਾਣੋ ਕਾਰਨ

ਇਨ੍ਹਾਂ 5 ਚੀਜ਼ਾਂ 'ਤੇ ਟਿਕੀ ਹੈ ਤੁਹਾਡੀ ਆਰਥਿਕ ਮਜ਼ਬੂਤੀ 

ਫਾਈਨੈਂਸ਼ੀਅਲ ਸਕੈਨ ਦੇ ਤਹਿਤ ਪੰਜ ਅਹਿਮ ਪਹਿਲੂਆਂ ਦੀ ਜਾਂਚ ਕੀਤੀ ਜਾਂਦੀ ਹੈ:
ਕਰਜ਼ੇ ਦਾ ਬੋਝ: ਜਿੰਨਾ ਘੱਟ ਕਰਜ਼ਾ ਹੋਵੇਗਾ, ਤੁਹਾਡੀ ਵਿੱਤੀ ਸਿਹਤ ਓਨੀ ਹੀ ਬਿਹਤਰ ਹੋਵੇਗੀ।
ਆਮਦਨ ਦੀ ਸਥਿਰਤਾ: ਤੁਹਾਡੀ ਕਮਾਈ ਕਿੰਨੀ ਸੁਰੱਖਿਅਤ ਹੈ।
ਨਿਵੇਸ਼: ਭਵਿੱਖ ਲਈ ਕੀਤੇ ਗਏ ਨਿਵੇਸ਼।
ਸੁਰੱਖਿਆ ਕਵਚ: ਇਸ ਵਿੱਚ ਬੀਮਾ (ਹੈਲਥ ਅਤੇ ਲਾਈਫ ਇੰਸ਼ੋਰੈਂਸ) ਸ਼ਾਮਲ ਹੈ।
ਸੇਫਟੀ ਕੁਸ਼ਨ: ਤੁਹਾਡੇ ਕੋਲ ਐਮਰਜੈਂਸੀ ਫੰਡ ਅਤੇ ਆਪਣਾ ਘਰ ਹੋਣਾ ਤੁਹਾਨੂੰ ਮੁਸ਼ਕਲ ਸਮੇਂ ਵਿੱਚ ਸਹਾਰਾ ਦਿੰਦਾ ਹੈ।

ਇਹ ਵੀ ਪੜ੍ਹੋ :   Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ

ਸੁਭਾਅ ਵੀ ਪਾਉਂਦਾ ਹੈ ਅਸਰ 

ਸਿਰਫ ਪੈਸਾ ਹੋਣਾ ਹੀ ਕਾਫੀ ਨਹੀਂ, ਬਲਕਿ ਤੁਹਾਡਾ ਵਤੀਰਾ ਵੀ ਅਹਿਮ ਹੈ। 'ਬਿਹੇਵੀਅਰਲ ਪਲਸ' ਰਾਹੀਂ ਇਹ ਦੇਖਿਆ ਜਾਂਦਾ ਹੈ ਕਿ ਕੀ ਤੁਸੀਂ ਬਿਨਾਂ ਸੋਚੇ-ਸਮਝੇ ਖਰਚਾ (Impulsive spending) ਤਾਂ ਨਹੀਂ ਕਰਦੇ ਜਾਂ ਭਵਿੱਖ ਦੇ ਨਿਵੇਸ਼ਾਂ ਨੂੰ ਲੈ ਕੇ ਤੁਹਾਡੇ ਮਨ ਵਿੱਚ ਕੋਈ ਡਰ ਤਾਂ ਨਹੀਂ ਹੈ। ਘੱਟ ਡਰ ਅਤੇ ਸੋਚ ਸਮਝ ਕੇ ਕੀਤਾ ਖਰਚਾ ਤੁਹਾਡੀ ਸਿਹਤ ਦੇ ਸਕੋਰ ਨੂੰ ਵਧਾਉਂਦਾ ਹੈ।

ਕੁੱਲ 100 ਅੰਕਾਂ ਵਿੱਚੋਂ ਮਿਲਦਾ ਹੈ ਨਤੀਜਾ 

ਇਸ ਪੂਰੇ ਟੈਸਟ ਲਈ 100 ਅੰਕ ਨਿਰਧਾਰਤ ਕੀਤੇ ਗਏ ਹਨ। ਜਿਸ ਵਿੱਚ 50 ਅੰਕ ਵਿੱਤੀ ਕਾਰਵਾਈਆਂ (Scan) ਲਈ ਅਤੇ 50 ਅੰਕ ਤੁਹਾਡੇ ਵਤੀਰੇ (Pulse) ਲਈ ਹੁੰਦੇ ਹਨ। ਇਹਨਾਂ ਦੋਵਾਂ ਨੂੰ ਮਿਲਾ ਕੇ ਜੋ ਸਕੋਰ ਨਿਕਲਦਾ ਹੈ, ਉਹ ਦੱਸਦਾ ਹੈ ਕਿ ਤੁਹਾਡੀ ਵਿੱਤੀ ਸਥਿਤੀ ਮਜ਼ਬੂਤ ਹੋ ਰਹੀ ਹੈ ਜਾਂ ਦਿਨੋ-ਦਿਨ ਕਮਜ਼ੋਰ।
ਇਸ ਲਈ, ਜੇਕਰ ਤੁਸੀਂ ਵੀ ਆਪਣੀ ਆਰਥਿਕ ਹਾਲਤ ਨੂੰ ਸੁਧਾਰਨਾ ਚਾਹੁੰਦੇ ਹੋ, ਤਾਂ ਅੱਜ ਹੀ ਆਪਣਾ 'ਫਾਈਨੈਂਸ਼ੀਅਲ ਸਕੋਰ' ਚੈੱਕ ਕਰੋ ਅਤੇ ਦੇਖੋ ਕਿ ਤੁਹਾਡੀ ਵਿੱਤੀ ਸਿਹਤ ਨੂੰ ਕਿੱਥੇ ਸੁਧਾਰ ਦੀ ਲੋੜ ਹੈ।

ਇਹ ਵੀ ਪੜ੍ਹੋ :  ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ
ਇਹ ਵੀ ਪੜ੍ਹੋ :  ਬੱਚਿਆਂ ਨੂੰ ਨਕਦ ਦੇਣ ਤੋਂ ਮਿਲੇਗਾ ਛੁਟਕਾਰਾ, ਜੇਬਖ਼ਰਚ 'ਤੇ ਵੀ ਰਹੇਗੀ ਨਜ਼ਰ, ਲਾਂਚ ਹੋਇਆ ਨਵਾਂ ਫ਼ੀਚਰ
ਇਹ ਵੀ ਪੜ੍ਹੋ :  ਵਿਦੇਸ਼ਾਂ ਤੋਂ ਪੈਸਾ ਮੰਗਵਾਉਣ ਵਾਲਿਆਂ ਲਈ ਵੱਡੀ ਖੁਸ਼ਖਬਰੀ, RBI ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ
ਇਹ ਵੀ ਪੜ੍ਹੋ
:  ਪੈਟਰੋਲ-ਡੀਜ਼ਲ ਤੋਂ ਲੈ ਕੇ LPG ਤੱਕ ਲਏ ਗਏ ਕਈ ਵੱਡੇ ਫੈਸਲੇ; ਜਾਣੋ ਹੁਣ ਕਿਵੇਂ ਮਿਲੇਗਾ ਸਸਤਾ ਤੇ ਸੌਖਾ ਗੈਸ ਸਿਲੰਡਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


 

  • ਫਾਈਨੈਂਸ਼ੀਅਲ ਡਾਕਟਰ
  • ਵਿੱਤੀ ਸੁਰੱਖਿਆ

ਅਕਸ਼ੈ ਤ੍ਰਿਤੀਆ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਆਫਰਾਂ ਦੀ ਭਰਮਾਰ ਕਾਰਨ ਵਧੀ ਬੁਕਿੰਗ

NEXT STORY

Stories You May Like

  • these 5 recipes will change your destiny
    ਵਾਸਤੂ ਦੇ ਇਹ 5 ਨੁਸਖ਼ੇ ਬਦਲ ਦੇਣਗੇ ਤੁਹਾਡੀ ਕਿਸਮਤ! ਅੱਜ ਹੀ ਕਰੋ ਇਹ ਬਦਲਾਅ
  • keep these 5 things in mind while installing a shivlinga at home
    ਘਰ 'ਚ ਸ਼ਿਵਲਿੰਗ ਸਥਾਪਿਤ ਕਰਨ ਵੇਲੇ ਰੱਖੋ ਇਨ੍ਹਾਂ 5 ਗੱਲਾਂ ਦਾ ਧਿਆਨ! ਚਮਕ ਉੱਠੇਗੀ ਤੁਹਾਡੀ ਕਿਸਮਤ
  • use these precautions while making digital payments  npci safe transactions
    ਡਿਜੀਟਲ ਪੇਮੈਂਟ ਕਰਦੇ ਸਮੇਂ ਵਰਤੋ ਇਹ ਸਾਵਧਾਨੀਆਂ, NPCI ਨੇ ਦੱਸੇ ਸੁਰੱਖਿਅਤ ਟ੍ਰਾਂਜੈਕਸ਼ਨ ਦੇ 5 Safty Tips
  • don t make these 5 mistakes even if you forget
    ਭੁੱਲ ਕੇ ਵੀ ਨਾ ਕਰੋ ਇਹ 5 ਗਲਤੀਆਂ! ਘਰ ਦੇ ਇਹ ਵਾਸਤੂ ਦੋਸ਼ ਤੁਹਾਨੂੰ ਕਰ ਸਕਦੇ ਹਨ ਕੰਗਾਲ
  • epfo  s big gift to employed people
    EPFO ਦਾ ਵੱਡਾ ਤੋਹਫ਼ਾ: ਹੁਣ ਪੁਰਾਣੀਆਂ ਕੰਪਨੀਆਂ ਦੇ ਚੱਕਰ ਹੋਣਗੇ ਖ਼ਤਮ, ਘਰ ਬੈਠੇ ਮਿਲੇਗਾ ਪੈਸਾ
  • tomatoes oil and lpg ruined the kitchen budget plate
    ਟਮਾਟਰ, ਤੇਲ ਅਤੇ LPG ਨੇ ਵਿਗਾੜਿਆ ਰਸੋਈ ਦਾ ਬਜਟ; ਜਾਣੋ ਕਿੰਨੀ ਮਹਿੰਗੀ ਹੋਈ ਤੁਹਾਡੀ ਥਾਲੀ
  • karisma kapoor returns to judge  india  s best dancer season 5
    ‘ਇੰਡੀਆਜ਼ ਬੈੱਸਟ ਡਾਂਸਰ-5’ ’ਚ ਜੱਜ ਵੱਜੋਂ ਵਾਪਸੀ ਕਰ ਰਹੀ ਹੈ ਕਰਿਸ਼ਮਾ
  • simple life
    ਕਿੰਨੀ ਆਕਰਸ਼ਕ ਲੱਗਦੀ ਹੈ ਸਾਦੀ ਜ਼ਿੰਦਗੀ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਿਵੇਸ਼ ਦੀਆਂ ਖਬਰਾਂ
    • silver falls by rs 8 000  gold fell from all time high
      ਦੋ ਦਿਨਾਂ 'ਚ 8,000 ਰੁਪਏ ਟੁੱਟੀ ਚਾਂਦੀ, ਜਾਣੋ All Time High ਤੋਂ ਕਿੰਨਾ...
    • gold silver has become cheaper know the price of 24 22k gold
      ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਵੀ ਟੁੱਟੀ , ਜਾਣੋ 24-22K Gold ਦਾ...
    • investment in return rules for companies with chinese participation
      ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ...
    • gold being brought back from abroad  rbi is changing its strategy
      ਵਿਦੇਸ਼ਾਂ ਤੋਂ ਵਾਪਸ ਲਿਆਂਦਾ ਜਾ ਰਿਹਾ ਆਪਣਾ ਸੋਨਾ, RBI ਬਦਲ ਰਿਹਾ ਹੈ ਆਪਣੀ ਰਣਨੀਤੀ
    • gold silver prices fall sharply amid assembly election results
      ਵਿਧਾਨ ਸਭਾ ਚੋਣਾਂ ਦੀ ਗਿਣਤੀ ਦਰਮਿਆਨ Gold-Silver ਦੀਆਂ ਕੀਮਤਾਂ 'ਚ ਭਾਰੀ...
    • end of tension between children  s education and marriage
      ਬੱਚਿਆਂ ਦੀ ਪੜ੍ਹਾਈ ਤੇ ਵਿਆਹ ਦੀ ਟੈਨਸ਼ਨ ਖ਼ਤਮ ! LIC ਦੀਆਂ 3 ਖ਼ਾਸ ਸਕੀਮਾਂ 'ਚ...
    • dollar industries founder deendayal gupta passes away
      Dollar ਇੰਡਸਟਰੀਜ਼ ਦੇ ਸੰਸਥਾਪਕ ਦੀਨਦਿਆਲ ਗੁਪਤਾ ਦਾ ਦਿਹਾਂਤ, 1,700 ਕਰੋੜ ਰੁਪਏ...
    • tax war between banks and customs gold imports fell after 30 years
      ਬੈਂਕਾਂ ਅਤੇ ਕਸਟਮ ਵਿਭਾਗ ਵਿਚਾਲੇ ਟੈਕਸ ਦੀ 'ਜੰਗ': ਸੋਨੇ ਦੀ ਦਰਾਮਦ ਡਿੱਗੀ, 30...
    • gold became cheaper  silver  s luster increased
      ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਦੀ ਚਮਕ ਵਧੀ; ਜਾਣੋ ਵੱਖ-ਵੱਖ ਸ਼ਹਿਰ...
    • change in loan trend  women are taking loans for jewelry   business
      ਕਰਜ਼ਾ ਲੈਣ ਦੇ ਰੁਝਾਨ 'ਚ ਵੱਡਾ ਬਦਲਾਅ: ਸਿਰਫ਼ ਗਹਿਣੇ ਨਹੀਂ, ਬਿਜ਼ਨਸ ਲਈ ਵੀ ਲੋਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +