Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    1:53:27 PM

  • earthquake hits

    ਆ ਗਿਆ 6.3 ਤੀਬਰਤਾ ਦਾ ਭੂਚਾਲ ! ਬੁਰੀ ਤਰ੍ਹਾਂ ਕੰਬ...

  • atiq ahmed son  aban ahmed incident

    ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ...

  • punjab vehicle  vehicle challan  traffic police

    ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ...

  • pak foreign minister s grandson arrested case of foreign women

    ਵਿਦੇਸ਼ੀ ਔਰਤਾਂ ਨੂੰ ਕਿਡਨੈਪ ਕਰਨ ਤੇ ਜਬਰ-ਜ਼ਿਨਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • commodity News
  • ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼

COMMODITY News Punjabi(ਨਿਵੇਸ਼)

ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼

  • Edited By Harinder Kaur,
  • Updated: 25 May, 2026 07:07 PM
commodity
uzbekistan offers special incentives to increase indian investment
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਉਜ਼ਬੇਕਿਸਤਾਨ ਨੇ ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਦੀ ਵਿੱਤੀ ਤਕਨਾਲੋਜੀ, ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਅਤੇ ਡਿਜੀਟਲ ਬੁਨਿਆਦੀ ਢਾਂਚਾ ਕੰਪਨੀਆਂ ਲਈ ਨਿਸ਼ਾਨਾਬੱਧ ਇਨਸੈਂਟਿਵ ਨਾਲ ਕਾਰੋਬਾਰ-ਅਨੁਕੂਲ ਮਾਹੌਲ ਤਿਆਰ ਕੀਤਾ ਹੈ। ਉਜ਼ਬੇਕਿਸਤਾਨ ਦੇ ਨਿਵੇਸ਼, ਉਦਯੋਗ ਅਤੇ ਵਪਾਰ ਉਪ ਮੰਤਰੀ ਸ਼ੋਖਰੂਖ ਗੁਲਾਮੋਵ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ :  31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ

ਗੁਲਾਮੋਵ ਨੇ ਦਿੱਤੇ ਇੰਟਰਵਿਊ ’ਚ ਕਿਹਾ ਕਿ ਵਿਸ਼ੇਸ਼ ਆਰਥਿਕ ਖੇਤਰਾਂ, ਸਾਂਝੇ ਉੱਦਮਾਂ ਅਤੇ ਡਿਜੀਟਲ ਬੁਨਿਆਦੀ ਢਾਂਚਾ ਨਿਵੇਸ਼ ਨੂੰ ਸਮਰਥਨ ਦੇਣ ਵਾਲੀਆਂ ਸਰਕਾਰੀ ਨੀਤੀਆਂ ਨੇ ਉਜ਼ਬੇਕਿਸਤਾਨ ਨੂੰ ਨਿਵੇਸ਼ ਦੇ ਪੱਖੋਂ ਹੋਰ ਆਕਰਸ਼ਕ ਬਣਾਇਆ ਹੈ।

ਇਹ ਵੀ ਪੜ੍ਹੋ :    8th Pay Commission: ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸੈਲਰੀ ਅਤੇ ਇੰਕਰੀਮੈਂਟ 'ਚ ਹੋ ਸਕਦੇ ਹਨ ਵੱਡੇ ਬਦਲਾਅ

ਉਨ੍ਹਾਂ ਕਿਹਾ ਕਿ ਇਨ੍ਹਾਂ ਫਾਇਦਿਆਂ ਦੀ ਵਰਤੋਂ ਕਰ ਕੇ ਭਾਰਤੀ ਕੰਪਨੀਆਂ ਰਵਾਇਤੀ ਦੱਖਣੀ ਏਸ਼ੀਆਈ ਕੇਂਦਰਾਂ ਤੋਂ ਅੱਗੇ ਵਧ ਕੇ ਆਪਣੇ ਕਾਰੋਬਾਰ ਨਾਲ ਜੁੜੀਆਂ ਸੇਵਾਵਾਂ ਅਤੇ ਪ੍ਰਕਿਰਿਆਵਾਂ ਨੂੰ ਦੂਜੇ ਦੇਸ਼ਾਂ ’ਚ ਸੰਚਾਲਿਤ ਕਰਨ ਦੀ ਵਿਵਸਥਾ ਦਾ ਵਿਸਤਾਰ ਕਰ ਸਕਦੀਆਂ ਹਨ, ਲਾਗਤ ਢਾਂਚੇ ਨੂੰ ਬਿਹਤਰ ਬਣਾ ਸਕਦੀਆਂ ਹਨ ਅਤੇ ਉੱਚ ਮੁੱਲ ਵਾਲੀਆਂ ਸੇਵਾਵਾਂ ਦਾ ਸਮਰਥਨ ਕਰਨ ’ਚ ਸਮਰੱਥ ਪ੍ਰਤਿਭਾਸ਼ਾਲੀ ਕਾਰਜਬਲ ਤੱਕ ਪਹੁੰਚ ਬਣਾ ਸਕਦੀਆਂ ਹਨ।

ਇਹ ਵੀ ਪੜ੍ਹੋ :  ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ ਹੁਕਮ

ਉਨ੍ਹਾਂ ਕਿਹਾ ਕਿ ਇਸ ਨਾਲ ਉਜ਼ਬੇਕਿਸਤਾਨ ਖੇਤਰੀ ਤਕਨਾਲੋਜੀ ਵਿਸਤਾਰ ਲਈ ਰਣਨੀਤਕ ਅਾਧਾਰ ਵਜੋਂ ਉੱਭਰ ਰਿਹਾ ਹੈ ਅਤੇ ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਸਹਿਯੋਗ ਵੀ ਮਜ਼ਬੂਤ ਹੋ ਰਿਹਾ ਹੈ। ਗੁਲਾਮੋਵ ਨੇ ਕਿਹਾ ਕਿ ‘ਉਜ਼ਬੇਕਿਸਤਾਨ ਵਿੱਤੀ ਤਕਨਾਲੋਜੀ, ਏ. ਆਈ. ਅਤੇ ਡਿਜੀਟਲ ਬੁਨਿਆਦੀ ਢਾਂਚਾ ਕੰਪਨੀਆਂ ਨੂੰ ਨਿਸ਼ਾਨਾਬੱਧ ਉਤਸ਼ਾਹ ਉਪਲੱਬਧ ਕਰਵਾ ਰਿਹਾ ਹੈ। ਇਨ੍ਹਾਂ ’ਚ ਰਿਆਇਤੀ ਟੈਕਸ ਪ੍ਰਣਾਲੀ, ਤਿਆਰ ਡਿਜੀਟਲ ਬੁਨਿਆਦੀ ਢਾਂਚੇ ਵਾਲੇ ਵਿਸ਼ੇਸ਼ ਆਰਥਿਕ ਖੇਤਰਾਂ ਤੱਕ ਪਹੁੰਚ ਅਤੇ ਪ੍ਰਯੋਗਾਤਮਕ ਪ੍ਰਾਜੈਕਟਾਂ ਲਈ ਰੈਗੂਲੇਟਰੀ ਸਮਰਥਨ ਸ਼ਾਮਲ ਹਨ।

ਇਹ ਵੀ ਪੜ੍ਹੋ :  ਦੇਸ਼ ਦੇ ਮੰਦਿਰਾਂ ਦਾ ਸੋਨਾ ਵੇਚਣ ਜਾ ਰਹੀ ਸਰਕਾਰ? ਵਿੱਤ ਮੰਤਰਾਲੇ ਨੇ ਦਿੱਤੀ ਪੂਰੀ ਜਾਣਕਾਰੀ

ਉਨ੍ਹਾਂ ਕਿਹਾ ਕਿ ਸਰਕਾਰ ਵਿੱਤੀ ਸੇਵਾਵਾਂ, ਈ-ਗਵਰਨੈਂਸ ਅਤੇ ਸਮਾਰਟ ਸਿਟੀ ਪਹਿਲਕਦਮੀਆਂ ’ਚ ਜਨਤਕ-ਨਿੱਜੀ ਭਾਈਵਾਲੀ ਨੂੰ ਉਤਸ਼ਾਹਿਤ ਕਰ ਰਹੀ ਹੈ, ਜਿਸ ਨਾਲ ਭਾਰਤੀ ਕੰਪਨੀਆਂ ਲਈ ਏ. ਆਈ. ਅਤੇ ਵਿੱਤੀ ਤਕਨਾਲੋਜੀ ਹੱਲ ਲਾਗੂ ਕਰਨ ਦੇ ਮੌਕੇ ਪੈਦਾ ਹੋ ਰਹੇ ਹਨ।

ਇਹ ਵੀ ਪੜ੍ਹੋ :  ਦੁਨੀਆ ਨੂੰ ਚੱਕਰਾਂ 'ਚ ਪਾ ਕੇ Trump 90 ਦਿਨਾਂ 'ਚ ਕਮਾ ਗਏ 800 ਕਰੋੜ! ਮਚਿਆ ਹੜਕੰਪ

ਗੁਲਾਮੋਵ ਨੇ ਕਿਹਾ ਕਿ ਸਾਲ 2025 ਤੱਕ ਦੋਵਾਂ ਦੇਸ਼ਾਂ ਵਿਚਾਲੇ ਕੁੱਲ ਦੁਵੱਲਾ ਵਪਾਰ 1.3 ਅਰਬ ਡਾਲਰ ’ਤੇ ਪਹੁੰਚ ਗਿਆ, ਜੋ 2024 ਦੀ ਤੁਲਨਾ ’ਚ 33.30 ਫੀਸਦੀ ਵੱਧ ਹੈ। ਇਸ ’ਚ ਬਰਾਮਦ 16.46 ਕਰੋੜ ਡਾਲਰ ਰਹੀ, ਜੋ 25.4 ਫੀਸਦੀ ਵੱਧ ਹੈ, ਜਦੋਂ ਕਿ ਦਰਾਮਦ 1.15 ਅਰਬ ਡਾਲਰ ਰਹੀ, ਜਿਸ ’ਚ 34.6 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਨਹੀਂ ਪਏਗੀ LPG ਦੀ ਲੋੜ! 'DME' ਗੈਸ ਨਾਲ ਚੱਲਣਗੇ ਚੁੱਲ੍ਹੇ ਤੇ ਵਾਹਨ, ਬਚੇਗੀ ਮੋਟੀ ਰਕਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼

Gold-Silver ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਨਿਵੇਸ਼ਕਾਂ ਲਈ ਮਾਹਰਾਂ ਦੀ ਰਾਏ

NEXT STORY

Stories You May Like

  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ, ਵਾਹਨਾਂ ਦੀ ਕੀਤੀ ਬਾਰੀਕੀ ਨਾਲ ਜਾਂਚ
  • india  uzbekistan  trade  piyush goyal
    ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • uzbekistan foreign minister visits india
    ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ, ਕੁਨੈਕਟੀਵਿਟੀ ਤੇ ਸੁਰੱਖਿਆ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋ
  • cbi  s big action against anil ambani  fir registered in epfo  s investment scam
    Anil Ambani ਖ਼ਿਲਾਫ਼ CBI ਦੀ ਵੱਡੀ ਕਾਰਵਾਈ, EPFO ਦੇ 1,816 ਕਰੋੜ ਦੇ ਨਿਵੇਸ਼ ਘੁਟਾਲੇ 'ਚ FIR ਦਰਜ
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
Trending
Ek Nazar
famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

famous influencer shot while live streaming

Vlog ਬਣਾ ਰਹੀ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਿਵੇਸ਼ ਦੀਆਂ ਖਬਰਾਂ
    • government s treasury fullrecord revenue from gst in july
      ਸਰਕਾਰ ਦੀ ਭਰੀ ਤਿਜ਼ੌਰੀ! ਜੁਲਾਈ ’ਚ GST ਤੋਂ ਹੋਈ ਰਿਕਾਰਡ ਕਮਾਈ, ਇੰਨੇ ਕਰੋੜ...
    • investment indian companies abroad increased by 50   first choice
      ਵਿਦੇਸ਼ਾਂ 'ਚ 50% ਵਧਿਆ ਭਾਰਤੀ ਕੰਪਨੀਆਂ ਦਾ ਨਿਵੇਸ਼, ਨਿਵੇਸ਼ਕਾਂ ਦੀ ਪਹਿਲੀ ਪਸੰਦ...
    • big fall in silver prices  why price suddenly fall  experts advice for investors
      ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅਚਾਨਕ ਕਿਉਂ ਡਿੱਗੀ ਕੀਮਤ? ਨਿਵੇਸ਼ਕਾਂ...
    • impact of expensive gold  investment became the first choice
      ਮਹਿੰਗੇ ਸੋਨੇ ਦਾ ਅਸਰ, ਗਹਿਣਿਆਂ ਦੀ ਮੰਗ ਘਟੀ, ਨਿਵੇਸ਼ ਬਣਿਆ ਪਹਿਲੀ ਪਸੰਦ
    • epfo no change in pf contribution for now no second chance for higher pension
      EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ...
    • rbi changes bulk deposit rules interest rates will be fixed as per amount
      RBI ਨੇ ਬਦਲੇ ਬਲਕ ਡਿਪਾਜ਼ਿਟ ਦੇ ਨਿਯਮ, ਹੁਣ ਰਕਮ ਦੇ ਹਿਸਾਬ ਨਾਲ ਤੈਅ ਹੋਣਗੀਆਂ...
    • gold and silver prices have become cheaper know how much
      ਸਸਤਾ ਹੋ ਗਿਆ Gold ਤੇ Silver ਦੀਆਂ ਕੀਮਤਾਂ ਵੀ ਡਿੱਗੀਆਂ, ਜਾਣੋ ਕਿੰਨੇ ਹੋਏ...
    • spot trading in the stock market sensex is trading at 77 970
      ਸ਼ੇਅਰ ਬਾਜ਼ਾਰ 'ਚ ਸਪਾਟ ਕਾਰੋਬਾਰ : ਸੈਂਸੈਕਸ 77,970 ਤੇ ਨਿਫਟੀ 24,343 ਦੇ ਪੱਧਰ...
    • historic strategic partnership between india and new zealand
      ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਰਣਨੀਤਕ ਭਾਈਵਾਲੀ; ਦੁਵੱਲੇ ਵਪਾਰ ਨੂੰ ਦੁੱਗਣਾ...
    • gold demand in india falls  impact of pm modi  s appeal on customs duty seen
      ਭਾਰਤ 'ਚ ਘਟੀ ਸੋਨੇ ਦੀ ਮੰਗ, ਕਸਟਮ ਡਿਊਟੀ ਤੇ PM ਮੋਦੀ ਦੀ ਅਪੀਲ ਦਾ ਦਿਖਿਆ ਅਸਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +