Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    12:37:39 PM

  • child borewell rescue

    220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ !...

  • yellow alert in punjab

    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ...

  • diesel and petrol cheaper

    ਡੀਜ਼ਲ 25 ਰੁਪਏ ਅਤੇ ਪੈਟਰੋਲ 20 ਰੁਪਏ ਹੋਇਆ ਸਸਤਾ !...

  • extreme heat  electricity demand  pspcl

    ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Cricket News
  • Jalandhar
  • ਅਨੁਸ਼ਕਾ ਤੇ ਵਿਰਾਟ ਕੋਹਲੀ ਨੂੰ ਰੋਮਾਂਟਿਕ ਹੁੰਦਿਆਂ ਵੇਖ ਪ੍ਰਿਯੰਕਾ ਚੋਪੜਾ ਦੀਆਂ ਅੱਖਾਂ 'ਚ ਆਏ ਹੰਝੂ, ਆਖੀ ਇਹ ਗੱਲ

CRICKET News Punjabi(ਕ੍ਰਿਕਟ)

ਅਨੁਸ਼ਕਾ ਤੇ ਵਿਰਾਟ ਕੋਹਲੀ ਨੂੰ ਰੋਮਾਂਟਿਕ ਹੁੰਦਿਆਂ ਵੇਖ ਪ੍ਰਿਯੰਕਾ ਚੋਪੜਾ ਦੀਆਂ ਅੱਖਾਂ 'ਚ ਆਏ ਹੰਝੂ, ਆਖੀ ਇਹ ਗੱਲ

  • Edited By Sunita,
  • Updated: 06 Nov, 2020 11:06 AM
Jalandhar
anushka sharma virat kohli and priyanka chopra
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) — ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਤੇ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਦੇ ਪਤੀ ਵਿਰਾਟ ਕੋਹਲੀ ਨੇ ਵੀਰਵਾਰ ਨੂੰ ਆਪਣਾ 32ਵਾਂ ਜਨਮਦਿਨ ਸੈਲੀਬ੍ਰੇਟ ਕੀਤਾ। ਇਸ ਸਮੇਂ ਵਿਰਾਟ ਕੋਹਲੀ ਦੁਨੀਆ ਦੇ ਨੰਬਰ ਇਕ ਬੱਲੇਬਾਜ਼ ਹਨ। ਉਨ੍ਹਾਂ ਦੇ ਨਾਂ 'ਤੇ ਅੰਤਰਰਾਸ਼ਟਰੀ ਕ੍ਰਿਕਟ 'ਚ ਬਹੁਤ ਸਾਰੇ ਰਿਕਾਰਡ ਸ਼ਾਮਲ ਹਨ।

PunjabKesari

ਇਸ ਵਾਰ ਵਿਰਾਟ ਕੋਹਲੀ ਯੂਏਈ 'ਚ ਹਨ ਅਤੇ ਆਈ. ਪੀ. ਐਲ. ਖੇਡ ਰਹੇ ਹਨ। ਹਾਲਾਂਕਿ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਉਨ੍ਹਾਂ ਨਾਲ ਸਮਾਂ ਬਤੀਤ ਕਰ ਰਹੀ ਹੈ।

PunjabKesari

ਬਰਥਡੇ ਤੋਂ ਬਾਅਗ ਸਾਹਮਣੇ ਆਈਆਂ ਪਿਆਰੀਆਂ ਤਸਵੀਰਾਂ
ਅਨੁਸ਼ਕਾ ਸ਼ਰਮਾ ਇਕ ਤਸਵੀਰ 'ਚ ਵਿਰਾਟ ਕੋਹਲੀ ਦੇ ਗਲ 'ਤੇ ਕਿੱਸ ਕਰਦੀ ਨਜ਼ਰ ਆ ਰਹੀ ਹੈ। ਦੂਜੀ ਤਸਵੀਰ 'ਚ ਦੋਵੇਂ ਇਕ-ਦੂਜੇ ਨੂੰ ਬਾਹਾਂ 'ਚ ਲੈ ਰਹੇ ਹਨ। ਉਨ੍ਹਾਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਤੇ ਮੌਨੀ ਰਾਏ, ਤਾਹਿਰਾ ਕਸ਼ਅਪ ਤੇ ਪ੍ਰਿਯੰਕਾ ਚੋਪੜਾ ਨੇ ਰਿਐਕਟ ਕੀਤਾ ਹੈ। ਪੀਸੀ ਨੇ ਲਾਊਡਲੀ ਕ੍ਰਾਇੰਗ ਇਮੋਜ਼ੀ ਬਣਾਇਆ ਹੈ, ਜੋ ਕਿ ਬਹੁਤ ਜ਼ਿਆਦਾ ਖੁਸ਼ੀ ਕਾਰਨ ਸੈਂਟੀਮੇਂਟਲ ਕੰਟਰੋਲ ਨਾ ਕਰਨ ਪਾਉਣ ਨੂੰ ਵੀ ਦਰਸਾਉਂਦਾ ਹੈ।

PunjabKesari

ਬਰਥਡੇ ਦੀਆਂ ਵੀਡੀਓਜ਼ ਤੇ ਤਸਵੀਰਾਂ ਹੋ ਚੁੱਕੀਆਂ ਵਾਇਰਲ
ਅਨੁਸ਼ਕਾ ਤੇ ਵਿਰਾਟ ਦਾ ਇਕ ਹੋਰ ਵੀਡੀਓ ਕਾਫ਼ੀ ਵਾਇਰਲ ਹੋ ਰਿਹਾ ਹੈ, ਜਿਸ 'ਚ ਵਿਰਾਟ ਕੇਕ ਕੱਟਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ 'ਚ ਦੋਵੇਂ ਇਕ-ਦੂਜੇ ਨੂੰ ਕੇਕ ਖਵਾ ਕੇ ਗਲੇ ਲਾਉਂਦੇ ਨਜ਼ਰ ਆ ਰਹੇ ਹਨ। ਅਨੁਸ਼ਰਾ ਦੁਬਈ 'ਚ ਵਿਰਾਟ ਨਾਲ ਪ੍ਰੈਗਨੈਂਸੀ ਇੰਜੁਆਏ ਕਰ ਰਹੀ ਹੈ। ਦੋਵਾਂ ਨੇ ਅਗਸਤ 'ਚ ਮਾਤਾ-ਪਿਤਾ ਬਣਨ ਦੀ ਖ਼ਬਰ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਸੀ।

PunjabKesari

ਬੀਸੀਸੀਆਈ ਨੇ ਇੰਝ ਕੀਤਾ ਵਿਸ਼
ਦੱਸਣਯੋਗ ਹੈ ਕਿ ਵਿਰਾਟ ਕੋਹਲੀ ਦੇ ਜਨਮਦਿਨ 'ਤੇ ਬੀਸੀਸੀਆਈ, ਆਈਸੀਸੀ ਤੋਂ ਇਲਾਵਾ ਕਈ ਕ੍ਰਿਕਟਰਾਂ ਨੇ ਕਰੋੜਾਂ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਬੀਸੀਸੀਆਈ ਨੇ ਟਵੀਟ ਕੀਤਾ, 2011 ਵਿਸ਼ਵ ਕੱਪ ਦੇ ਵਿਜੇਤਾ, 21,901 ਦੌੜਾਂ, 70 ਅੰਤਰਰਾਸ਼ਟਰੀ ਸੈਂਕੜੇ, ਭਾਰਤੀ ਕਪਤਾਨ ਵਜੋਂ ਸਭ ਤੋਂ ਵਧ ਟੈਸਟ ਜਿੱਤ, ਟੀ -20 (ਪੁਰਸ਼) 'ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਦਾ ਜਨਮਦਿਨ ਦੀਆਂ ਵਧਾਈਆਂ।”

PunjabKesari

PunjabKesari

  • Anushka Sharma
  • Virat Kohli
  • Birthday
  • Romantic Chemistry
  • Priyanka Chopra

IPL ਐਲਿਮੀਨੇਟਰ : ‍ਆਤਮ-ਵਿਸ਼ਵਾਸ ਨਾਲ ਭਰਪੂਰ ਸਨਰਾਈਜ਼ਰਸ ਦਾ ਸਾਹਮਣਾ RCB ਨਾਲ

NEXT STORY

Stories You May Like

  • shreyas iyer set to break virat kohli  s big odi record
    ਸਿਰਫ 11 ਦੌੜਾਂ ਦੂਰ ਸ਼੍ਰੇਅਸ ਅਈਅਰ, ਵਿਰਾਟ ਕੋਹਲੀ ਦਾ ਵੱਡਾ ਵਨਡੇ ਰਿਕਾਰਡ ਟੁੱਟਣਾ ਤੈਅ
  • dhoni is the federer of cricket  kohli can be compared to alcarez  samson
    ਕ੍ਰਿਕਟ ਦਾ ਫੈਡਰਰ ਹੈ ਧੋਨੀ ਤੇ ਕੋਹਲੀ ਦੀ ਤੁਲਨਾ ਅਲਕਾਰੇਜ਼ ਨਾਲ ਹੋ ਸਕਦੀ ਹੈ : ਸੈਮਸਨ
  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ
  • bibi rajinder kaur bhattal big statement
    'ਜੱਫ਼ੀਆਂ ਪੁਆ ਦਿਆਂਗੇ...', ਕਾਂਗਰਸ ਦੇ ਅੰਦਰੂਨੀ ਕਲੇਸ਼ ਬਾਰੇ ਬੀਬੀ ਭੱਠਲ ਨੇ ਆਖੀ ਵੱਡੀ ਗੱਲ (ਵੀਡੀਓ)
  • chopra to launch awareness campaign against doping
    ਡੋਪਿੰਗ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗਾ ਚੋਪੜਾ
  • former cabinet minister  s big statement in chardava theft case
    ਰਾਮ ਮੰਦਰ 'ਚ ਕਥਿਤ ਚੜ੍ਹਾਵਾ ਚੋਰੀ ਦੇ ਮਾਮਲੇ 'ਚ ਸਾਬਕਾ ਕੈਬਨਿਟ ਮੰਤਰੀ ਦਾ ਵੱਡਾ ਬਿਆਨ, ਆਖੀ ਵੱਡੀ ਗੱਲ
  • major incident in jalandhar
    ਜਲੰਧਰ 'ਚ ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, 25 ਰਾਊਂਡ ਕੀਤੀ ਫਾਇਰਿੰਗ
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕ੍ਰਿਕਟ ਦੀਆਂ ਖਬਰਾਂ
    • indian team out of women s t20 world cup after losing to australia
      ਆਸਟ੍ਰੇਲੀਆ ਤੋਂ ਹਾਰਨ ਮਗਰੋਂ ਮਹਿਲਾ T20 ਵਰਲਡ ਕੱਪ 'ਚੋਂ ਭਾਰਤੀ ਟੀਮ ਬਾਹਰ,...
    • india vs ireland world champion team india falls again to ireland
      India vs Ireland :ਵਰਲਡ ਚੈਂਪੀਅਨ ਟੀਮ ਇੰਡੀਆ ਆਇਰਲੈਂਡ ਮੂਹਰੇ ਫਿਰ ਹੋਈ ਢੇਰ,...
    • the legendary cricketer announced his retirement from international cricket
      ਧਾਕੜ ਕ੍ਰਿਕਟਰ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ
    • india won the toss and decided to bat
      AUSW vs INDW, Women's T20 World Cup : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ...
    • india won the toss and decided to bowl first
      India vs Ireland : ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫੈਸਲਾ,...
    • india vs ireland
      ਆਇਰਲੈਂਡ ਖ਼ਿਲਾਫ਼ 'ਕਰੋ ਜਾਂ ਮਰੋ' ਮੁਕਾਬਲੇ 'ਚ ਉਤਰੇਗੀ ਟੀਮ ਇੰਡੀਆ ; ਕੀ ਅੱਜ...
    • indian women  s team to face australia in   do or die   match
      India Vs Australia: ਆਸਟ੍ਰੇਲੀਆ ਖਿਲਾਫ ‘ਕਰੋ ਜਾਂ ਮਰੋ’ ਦੇ ਮੈਚ ’ਚ ਉਤਰੇਗੀ...
    • women s t20 wc 2026
      T20 WC 2026: ਆਖਰੀ ਮੈਚ ਵੀ ਹਾਰ ਜਾਂਦੀ ਪਾਕਿਸਤਾਨੀ ਟੀਮ, ਨੀਦਰਲੈਂਡ ਨੂੰ ਹਰਾਉਣ...
    • mlc 2026
      MLC 2026: ਪਹਿਲੇ 10 ਓਵਰਾਂ 'ਚ ਖਾਦੇ 138 ਰਨ, ਫਿਰ 53 ਦੌੜਾਂ 'ਤੇ ਚਟਕਾਈਆਂ 9...
    • shreyas iyer record
      ਪਹਿਲੇ ਹੀ ਮੈਚ 'ਚ 'ਸਰਪੰਚ ਸਾਬ੍ਹ' ਦੇ ਨਾਂ ਹੋਇਆ ਸ਼ਰਮਨਾਕ ਰਿਕਾਰਡ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +