Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    8:07:39 AM

  • pm modi warmly welcomed by meloni on arrival in italy

    'ਰੋਮ 'ਚ ਤੁਹਾਡਾ ਸਵਾਗਤ ਹੈ ਮੇਰੇ ਦੋਸਤ', ਇਟਲੀ...

  • big warning in punjab for 7 days meteorological department issues orange alert

    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ...

  • cbi takes major action in shubhendu adhikari  s pa murder case

    ਸ਼ੁਭੇਂਦੂ ਅਧਿਕਾਰੀ ਦੇ PA ਦੇ ਕਤਲ ਮਾਮਲੇ 'ਚ CBI...

  • rr vs lsg  ipl 2026

    ਵੈਭਵ ਸੂਰਿਆਵੰਸ਼ੀ ਦੇ ਤੂਫਾਨ 'ਚ ਉੱਡੀ ਲਖਨਊ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Cricket News
  • Mumbai
  • ਅੰਬਾਨੀਆਂ ਦੇ ਫੰਕਸ਼ਨ ’ਚ ਮਹਿੰਦਰ ਸਿੰਘ ਧੋਨੀ ਨੇ DJ ਬ੍ਰਾਵੋ ਨਾਲ ਖੇਡਿਆ ਡਾਂਡੀਆ, ਵੀਡੀਓ ਨੇ ਲੁੱਟੀ ਵਾਹਵਾਹੀ

CRICKET News Punjabi(ਕ੍ਰਿਕਟ)

ਅੰਬਾਨੀਆਂ ਦੇ ਫੰਕਸ਼ਨ ’ਚ ਮਹਿੰਦਰ ਸਿੰਘ ਧੋਨੀ ਨੇ DJ ਬ੍ਰਾਵੋ ਨਾਲ ਖੇਡਿਆ ਡਾਂਡੀਆ, ਵੀਡੀਓ ਨੇ ਲੁੱਟੀ ਵਾਹਵਾਹੀ

  • Edited By Sunita,
  • Updated: 04 Mar, 2024 11:03 AM
Mumbai
dhoni plays dandiya with reliance chairman mukesh
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਦੇ ਵਿਆਹ ਤੋਂ ਪਹਿਲਾਂ ਦੇ ਜਸ਼ਨ ਦੀ ਚਰਚੇ ਪੂਰੀ ਦੁਨੀਆ 'ਚ ਹੋ ਰਹੇ ਹਨ। ਜਾਮਨਗਰ 'ਚ ਹੋ ਰਹੇ ਇਸ ਸ਼ਾਨਦਾਰ ਸਮਾਗਮ ਦੀ ਹਰ ਵੀਡੀਓ ਅਤੇ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਈਵੈਂਟ 'ਚ ਸ਼ਾਹਰੁਖ ਖ਼ਾਨ ਤੋਂ ਲੈ ਕੇ ਸਲਮਾਨ ਖ਼ਾਨ ਤੱਕ ਨੇ ਸ਼ਿਰਕਤ ਕੀਤੀ ਹੈ।

ਧੋਨੀ ਨੇ ਡਵੇਨ ਬ੍ਰਾਵੋ ਨਾਲ ਖੇਡਿਆ ਡਾਂਡੀਆ
ਵਿਆਹ ਤੋਂ ਪਹਿਲਾਂ ਦੀਆਂ ਰਸਮਾਂ ਦਾ ਕ੍ਰੇਜ਼ ਲੋਕਾਂ 'ਚ ਕਾਫੀ ਮਸ਼ਹੂਰ ਹੁੰਦਾ ਜਾ ਰਿਹਾ ਹੈ। ਦੁਨੀਆ ਭਰ ਦੀਆਂ ਮਸ਼ਹੂਰ ਹਸਤੀਆਂ ਦੀ ਮੌਜੂਦਗੀ 'ਚ ਸੰਪੰਨ ਹੋ ਰਹੇ ਇਸ ਫੰਕਸ਼ਨ 'ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਬਾਲੀਵੁੱਡ ਸਿਤਾਰਿਆਂ ਤੋਂ ਇਲਾਵਾ ਹਾਲੀਵੁੱਡ, ਵਪਾਰ ਤੇ ਕ੍ਰਿਕਟ ਜਗਤ ਦੀਆਂ ਮਸ਼ਹੂਰ ਹਸਤੀਆਂ ਨੇ ਵੀ ਇੱਥੇ ਸ਼ਿਰਕਤ ਕੀਤੀ। ਇਨ੍ਹਾਂ ਸਾਰੀਆਂ ਵੀਡੀਓਜ਼ 'ਚ ਮਹਿੰਦਰ ਸਿੰਘ ਧੋਨੀ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਡਵੇਨ ਬ੍ਰਾਵੋ ਨਾਲ ਡਾਂਡੀਆ ਖੇਡਦੇ ਨਜ਼ਰ ਆ ਰਹੇ ਹਨ।

ਬ੍ਰਾਵੋ ਨਾਲ ਧੋਨੀ ਨੇ ਕੀਤੀ ਖ਼ੂਬ ਮਸਤੀ
ਜਾਮਨਗਰ 'ਚ ਪ੍ਰੀ-ਵੈਡਿੰਗ ਦੇ ਦੂਜੇ ਦਿਨ ਦੀ ਸ਼ਾਮ ਬਹੁਤ ਖੂਬਸੂਰਤ ਰਹੀ। ਇੱਥੇ ਕਿੰਗ ਖ਼ਾਨ ਤੋਂ ਦਿਲਜੀਤ ਦੋਸਾਂਝ ਤੱਕ ਸਾਰਿਆਂ ਨੇ ਸ਼ਾਨਦਾਰ ਪਰਫਾਰਮੈਂਸ ਦਿੱਤੀ ਪਰ ਸਭ ਤੋਂ ਵੱਧ ਲਾਈਮਲਾਈਟ ਮਹਿੰਦਰ ਸਿੰਘ ਧੋਨੀ ਤੇ ਡਵੇਨ ਬ੍ਰਾਵੋ ਨੇ ਲੁੱਟੀ, ਜਿਨ੍ਹਾਂ ਨੇ ਇਕੱਠੇ ਡਾਂਡੀਆ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾ ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਹਰ ਪਾਸੇ ਇਸ ਦੀ ਚਰਚਾ ਹੋ ਰਹੀ ਹੈ। ਪ੍ਰਸ਼ੰਸਕਾਂ ਨੇ ਦੋਵਾਂ ਦੀ ਮਸਤੀ ਤੇ ਕੈਮਿਸਟਰੀ ਨੂੰ ਕਾਫੀ ਪਸੰਦ ਕੀਤਾ ਹੈ।

ਤਿੰਨੋਂ ਖ਼ਾਨਾਂ ਨੇ ਵੀ ਲੁੱਟੀ ਵਾਹਵਾਹੀ
ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਪੁੱਤਰ ਅਨੰਤ ਅੰਬਾਨੀ ਤੇ ਰਾਧਿਕਾ ਮਰਚੇਂਟ ਦੀ ਪ੍ਰੀ ਵੈਡਿੰਗ ਸੈਰੇਮਨੀ ’ਚ ਅਦਾਕਾਰ ਸ਼ਾਹਰੁਖ ਖ਼ਾਨ, ਸਲਮਾਨ ਖ਼ਾਨ ਤੇ ਆਮਿਰ ਖ਼ਾਨ ਨੇ ਜ਼ਬਰਦਸਤ ਪੇਸ਼ਕਾਰੀ ਦਿੱਤੀ। ਇਸ ਦੌਰਾਨ ਸ਼ਾਹਰੁਖ ਨੇ ਸਟੇਜ ’ਤੇ ‘ਜੈ ਸ਼੍ਰੀ ਰਾਮ’ ਦਾ ਨਾਅਰਾ ਵੀ ਲਾਇਆ। ਇਸ ਮੌਕੇ ਤਿੰਨੇ ਖ਼ਾਨਜ਼ ਫ਼ਿਲਮ ‘ਆਰ. ਆਰ. ਆਰ.’ ਦੇ ਆਸਕਰ ਜੇਤੂ ਤੇਲਗੂ ਗੀਤ ‘ਨਾਟੂ ਨਾਟੂ’ ਦੀ ਧੁਨ ’ਤੇ ਥਿਰਕੇ। ਸਟੇਜ ’ਤੇ ਤਿੰਨਾਂ ਵਿਚਕਾਰ ਆਪਸੀ ਲਗਾਅ ਵੀ ਦੇਖਣ ਨੂੰ ਮਿਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Anant Ambani
  • Radhika Merchant
  • Jamnagar
  • MS Dhoni
  • Plays
  • Dandiya
  • Reliance Chairman Mukesh Ambani
  • Akash Ambani
  • Dwayne Bravo

ਲੈਜੇਂਡ ਗਾਇਕ ਜੈਜ਼ੀ ਬੀ ਤੇ ਕ੍ਰਿਕੇਟ ਸਟਾਰ ਸ਼ੁਭਮਨ ਗਿੱਲ ਦਿਸੇ ਇਕੱਠੇ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ

NEXT STORY

Stories You May Like

  • dj incident
    DJ 'ਤੇ ਗਾਣਾ ਚਲਾਉਣ ਪਿੱਛੇ ਹੋ ਗਈ ਠਾਹ-ਠਾਹ ! ਲਾੜੀ ਦੇ ਭਰਾ ਦੇ ਜਾ ਵੱਜੀ ਗੋਲ਼ੀ, ਖਾਲੀ ਹੱਥ ਮੁੜੀ ਬਰਾਤ
  • nitish rana got out twice on the same ball in ipl
    IPL 'ਚ ਦਿਖਿਆ ਅਨੋਖਾ ਨਜ਼ਾਰਾ ! ਬੱਲੇਬਾਜ਼ ਨੇ ਖੇਡਿਆ ਅਜਿਹਾ ਸ਼ਾਟ ਕਿ ਇਕੋ ਗੇਂਦ 'ਤੇ 2 ਵਾਰ ਹੋ ਗਿਆ Out (ਵੀਡੀਓ)
  • ipl 2027  will ms dhoni play next season
    IPL 2027: ਕੀ MS ਧੋਨੀ ਅਗਲਾ ਸੀਜ਼ਨ ਖੇਡਣਗੇ? ਮਾਹੀ ਦੇ ਜਵਾਬ ਨੇ ਤੋੜਿਆ ਪ੍ਰਸ਼ੰਸਕਾਂ ਦਾ ਦਿਲ
  • super rapid and blitz  gukesh beats sindarov  draws with so
    ਸੁਪਰ ਰੈਪਿਡ ਤੇ ਬਲਿਟਜ਼ : ਗੁਕੇਸ਼ ਨੇ ਸਿੰਦਾਰੋਵ ਨੂੰ ਹਰਾਇਆ, ਸੋਅ ਨਾਲ ਡਰਾਅ ਖੇਡਿਆ
  • dhoni drops bat and picks up gun
    IPL ਵਿਚਾਲੇ ਧੋਨੀ ਨੇ ਬੱਲਾ ਛੱਡ ਚੁੱਕ ਲਈ ਬੰਦੂਕ! ਬਲੈਕ ਕੈਟ ਕਮਾਂਡੋ ਨਾਲ ਕਰਦੇ ਦਿਖੇ ਨਿਸ਼ਨੇਬਾਜ਼ੀ
  • yuvraj sandhu shoots 4 under 68 in first round at barcelona
    ਯੁਵਰਾਜ ਸੰਧੂ ਨੇ ਬਾਰਸੀਲੋਨਾ ’ਚ ਪਹਿਲੇ ਦੌਰ ’ਚ 4 ਅੰਡਰ 68 ਦਾ ਕਾਰਡ ਖੇਡਿਆ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹਿਆ ਵੱਡਾ ਰਾਜ਼
  • now your work may stop without pan card  instructions issued
    ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼
  • administration bows to public protests
    ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
Trending
Ek Nazar
team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕ੍ਰਿਕਟ ਦੀਆਂ ਖਬਰਾਂ
    • indian team in good shape for t20 world cup  mandhana
      ਭਾਰਤੀ ਟੀਮ ਟੀ20 ਵਿਸ਼ਵ ਕੱਪ ਲਈ ਚੰਗੀ ਸਥਿਤੀ 'ਚ : ਮੰਧਾਨਾ
    • ipl 2027  will ms dhoni play next season
      IPL 2027: ਕੀ MS ਧੋਨੀ ਅਗਲਾ ਸੀਜ਼ਨ ਖੇਡਣਗੇ? ਮਾਹੀ ਦੇ ਜਵਾਬ ਨੇ ਤੋੜਿਆ...
    • sachin tendulkar gave a big lesson to young players
      ਸਚਿਨ ਤੇਂਦੁਲਕਰ ਨੇ ਨੌਜਵਾਨ ਖਿਡਾਰੀਆਂ ਨੂੰ ਦਿੱਤੀ ਵੱਡੀ ਸਿੱਖਿਆ, ਦੱਸਿਆ ਕਿਵੇਂ...
    • punjab kings first wish fulfilled
      ਪੰਜਾਬ ਲਈ IPL ਟਰਾਫ਼ੀ ਦੀਆਂ ਉਮੀਦਾਂ ਕਾਇਮ! ਬਦਲ ਗਏ Playoff ਦੇ ਸਮੀਕਰਨ
    • ipl 2026 rajasthan to face lucknow in do or die clash
      IPL 2026 : ਲਖਨਊ ਵਿਰੁੱਧ ‘ਕਰੋ ਜਾਂ ਮਰੋ’ ਦੇ ਮੁਕਾਬਲੇ 'ਚ ਉਤਰੇਗਾ ਰਾਜਸਥਾਨ
    • kl rahul reveals the secret behind hazlewood and bhuvneshwar  s success
      IPL 2026: ਕੇਐਲ ਰਾਹੁਲ ਨੇ ਖੋਲ੍ਹਿਆ ਹੇਜ਼ਲਵੁੱਡ ਅਤੇ ਭੁਵਨੇਸ਼ਵਰ ਦੀ ਸਫ਼ਲਤਾ ਦਾ...
    • indian team to be announced today for afghanistan series
      ਅਫਗਾਨਿਸਤਾਨ ਸੀਰੀਜ਼ ਲਈ ਅੱਜ ਹੋਵੇਗਾ ਭਾਰਤੀ ਟੀਮ ਦਾ ਐਲਾਨ, ਇਸ ਵਿਕਟ 'ਤੇ ਰਹੇਗੀ...
    • csk vs srh  ipl 2026
      IPL 2026 : ਚੇਨਈ ਨੂੰ ਹਰਾ ਕੇ ਪਲੇਆਫ 'ਚ ਪਹੁੰਚੀ ਹੈਦਰਾਬਾਦ, ਗੁਜਰਾਤ ਟਾਈਟਨਜ਼...
    • famous cricketer passes away
      IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ
    • chennai super kings set hyderabad a target of 181 runs
      CSK vs SRH : ਚੇਨਈ ਸੁਪਰ ਕਿੰਗਜ਼ ਨੇ ਹੈਦਰਾਬਾਦ ਨੂੰ 181 ਦੌੜਾਂ ਦਾ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +