Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 22, 2026

    3:01:00 PM

  • russia ukraine

    ਰੂਸ ਨੇ ਜ਼ੇਲੈਂਸਕੀ ਦੇ ਜੱਦੀ ਸ਼ਹਿਰ 'ਤੇ ਦਾਗ਼ੀਆਂ...

  • mp amritpal singh reached dibrugarh jail

    ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ,...

  • jatha of sikh pilgrims departs for sri nankana sahib for prakash purab

    ਪ੍ਰਕਾਸ਼ ਪੁਰਬ ਲਈ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ...

  • punjab politics bjp

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲ-ਬਦਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Cricket News
  • Chandigarh
  • ਖ਼ਾਨ ਸਾਬ ਨੇ ਕਿਹੜੇ ਵੱਡੇ ਸੈਲੇਬ੍ਰਿਟੀ ਦੇ ਘਰ ਲਾਈ ਮਹਿਫਿਲ? ਸ਼ਿਖਰ ਧਵਨ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ

CRICKET News Punjabi(ਕ੍ਰਿਕਟ)

ਖ਼ਾਨ ਸਾਬ ਨੇ ਕਿਹੜੇ ਵੱਡੇ ਸੈਲੇਬ੍ਰਿਟੀ ਦੇ ਘਰ ਲਾਈ ਮਹਿਫਿਲ? ਸ਼ਿਖਰ ਧਵਨ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ

  • Author Rahul Singh,
  • Updated: 26 Nov, 2022 12:29 PM
Chandigarh
khan saab shared pics with shikhar dhawan
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਖ਼ਾਨ ਸਾਬ ਪੰਜਾਬੀ ਸੰਗੀਤ ਜਗਤ ਦਾ ਮਸ਼ਹੂਰ ਨਾਂ ਹੈ। ਹਾਲ ਹੀ ’ਚ ਖ਼ਾਨ ਸਾਬ ਨੂੰ ‘ਦਿ ਕਪਿਲ ਸ਼ਰਮਾ ਸ਼ੋਅ’ ’ਚ ਦੇਖਿਆ ਗਿਆ। ਹੁਣ ਖ਼ਾਨ ਸਾਬ ਨੇ ਭਾਰਤੀ ਕ੍ਰਿਕਟਰ ਸ਼ਿਖਰ ਧਵਨ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ ਦੀ ਕੈਪਸ਼ਨ ਵੀ ਬੇਹੱਦ ਖ਼ਾਸ ਹੈ। ਖ਼ਾਨ ਸਾਬ ਨੇ ਤਸਵੀਰਾਂ ਨਾਲ ਲਿਖਿਆ, ‘‘ਬਹੁਤ ਜਲਦ ਤੁਹਾਨੂੰ ਇਕ ਹੋਰ ਬਹੁਤ ਵੱਡੇ ਸੈਲੇਬ੍ਰਿਟੀ ਦੇ ਘਰ ਮਹਿਫਿਲ ਦੇਖਣ ਨੂੰ ਮਿਲੇਗੀ। ਘੈਂਟ ਤੇ ਹੰਬਲ ਭਰਾ ਸ਼ਿਖਰ ਧਵਨ। ਬਾਕੀ ਤੁਸੀਂ ਦੱਸੋ ਕੌਣ ਹੋ ਸਕਦਾ ਹੈ?’’

PunjabKesari

ਦੱਸ ਦੇਈਏ ਕਿ ਬਹੁਤ ਸਾਰੇ ਕੁਮੈਂਟ ਕਰਕੇ ਸ਼ਿਖਰ ਧਵਨ ਦਾ ਨਾਂ ਹੀ ਲਿਖ ਰਹੇ ਹਨ। ਹਾਲਾਂਕਿ ਇੰਝ ਲੱਗਦਾ ਹੈ ਕਿ ਖ਼ਾਨ ਸਾਬ ਨੇ ਸ਼ਿਖਰ ਧਵਨ ਨਹੀਂ, ਸਗੋਂ ਕਿਸੇ ਹੋਰ ਸੈਲੇਬ੍ਰਿਟੀ ਦੇ ਘਰ ਮਹਿਫਿਲ ਲਗਾਈ ਹੈ।

PunjabKesari

ਤਸਵੀਰਾਂ ’ਚ ਸ਼ਿਖਰ ਧਵਨ ਤੋਂ ਇਲਾਵਾ ਭਾਰਤੀ ਕ੍ਰਿਕਟਰ ਕੁਲਦੀਪ ਯਾਦਵ ਵੀ ਨਜ਼ਰ ਆ ਰਹੇ ਹਨ।

PunjabKesari

ਉਥੇ ਲੋਕਾਂ ਦਾ ਕੁਮੈਂਟ ਕਰਕੇ ਕਹਿਣਾ ਹੈ ਕਿ ਜਾਂ ਤਾਂ ਇਹ ਸੈਲੇਬ੍ਰਿਟੀ ਕਪਿਲ ਸ਼ਰਮਾ ਹੋ ਸਕਦਾ ਹੈ ਜਾਂ ਫਿਰ ਮਸ਼ਹੂਰ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ। ਬਾਕੀ ਬਹੁਤ ਜਲਦ ਖ਼ਾਨ ਸਾਬ ਵਲੋਂ ਵੀ ਇਸ ਦੀ ਪੁਸ਼ਟੀ ਕਰ ਦਿੱਤੀ ਜਾਵੇਗੀ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਰਿਿਆ ਕੁਮੈਂਟ ਕਰਕੇ ਸਾਂਝੀ ਕਰੋ।

  • Khan Saab
  • Shikhar Dhawan
  • Kuldeep Yadav
  • Indian Cricketers
  • Punjabi Singer

ਹੈਰਾਨੀਜਨਕ: 1 ਲੱਖ ਦੀ ਸਮਰੱਥਾ ਵਾਲੇ ਮੈਲਬੌਰਨ ਕ੍ਰਿਕਟ ਮੈਦਾਨ 'ਚ ਮੈਚ ਵੇਖਣ ਪੁੱਜੇ ਸਿਰਫ਼ 4500 ਦਰਸ਼ਕ

NEXT STORY

Stories You May Like

  • i consider rishabh pant my mentor  dhruv jurel
    ਮੈਂ ਰਿਸ਼ਭ ਪੰਤ ਨੂੰ ਆਪਣਾ ਮੈਂਟਰ ਮੰਨਦਾ ਹਾਂ: ਧਰੁਵ ਜੁਰੇਲ
  • asia cup rising stars ind vs pak
    Asia Cup Rising Stars IND vs PAK : ਥੋੜ੍ਹੀ ਦੇਰ ਤਕ ਹੋਵੇਗੀ ਟਾਸ
  • focus on consistently delivering an impressive performance  pant
    ਲਗਾਤਾਰ ਪ੍ਰਭਾਵਸ਼ਾਲੀ ਖੇਡ ਦਿਖਾਉਣ 'ਤੇ ਧਿਆਨ: ਰਿਸ਼ਭ ਪੰਤ
  • we will have to bat for as long as possible  rachin ravindra
    ਸਾਨੂੰ ਜਿੰਨਾ ਹੋ ਸਕੇ ਲੰਬੇ ਸਮੇਂ ਤੱਕ ਬੱਲੇਬਾਜ਼ੀ ਕਰਨੀ ਪਵੇਗੀ: ਰਚਿਨ ਰਵਿੰਦਰਾ
  • asia cup rising stars  mega clash between india and pakistan today
    ਏਸ਼ੀਆ ਕੱਪ ਰਾਈਜ਼ਿੰਗ ਸਟਾਰਜ਼: ਭਾਰਤ-ਪਾਕਿ ਵਿਚਾਲੇ ਅੱਜ ਮਹਾਮੁਕਾਬਲਾ; ਅਭਿਸ਼ੇਕ-ਵੈਭਵ 'ਤੇ ਰਹਿਣਗੀਆਂ ਨਜ਼ਰਾਂ
  • ind vs nz new zealand faces risk of defeat
    ਨਿਊਜ਼ੀਲੈਂਡ 'ਤੇ ਹਾਰ ਦਾ ਖਤਰਾ, ਦੂਜੀ ਪਾਰੀ 'ਚ ਸਕੋਰ 119/2, ਭਾਰਤ ਤੋਂ 233 ਦੌੜਾਂ ਪਿੱਛੇ
  • cummins will remain test captain  cricket australia
    ਕਮਿੰਸ ਟੈਸਟ ਕਪਤਾਨ ਬਣਿਆ ਰਹੇਗਾ : ਕ੍ਰਿਕਟ ਆਸਟ੍ਰੇਲੀਆ
  • cricketer yuzvendra chahal joining bjp
    ਕ੍ਰਿਕਟਰ ਯੁਜਵੇਂਦਰ ਚਾਹਲ ਦੀ ਸਿਆਸਤ 'ਚ ਐਂਟਰੀ, BJP 'ਚ ਸ਼ਾਮਲ ਹੁੰਦਿਆਂ ਹੀ ਮਿਲੀ ਵੱਡੀ ਜ਼ਿੰਮੇਵਾਰੀ
  • public holiday announced in punjab for tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • deadbody of a young man found in a canal jalandhar
    ਜਲੰਧਰ ਵਿਖੇ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ, ਕਤਲ...
  • two groups clash over land possession in chak chela  three injured
    ਜ਼ਮੀਨੀ ਕਬਜ਼ੇ ਨੂੰ ਲੈ ਕੇ ਚੱਕ ਚੇਲਾ ’ਚ ਦੋ ਧਿਰਾਂ ਭਿੜੀਆਂ, ਤਿੰਨ ਜ਼ਖ਼ਮੀ
  • large scale transfers have taken place in punjab
    ਪੰਜਾਬ 'ਚ ਵੱਡੇ ਪੱਧਰ 'ਤੇ ਹੋ ਗਏ ਤਬਾਦਲੇ, 274 DSP ਤੇ ACP ਬਦਲੇ, LIST 'ਚ...
  • sri guru nanak dev ji 557th parkash purab nagar kirtan
    'ਬਾਬਾ ਨਾਨਕ' ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, 557ਵੇਂ ਪ੍ਰਕਾਸ਼ ਪੁਰਬ...
  • senior leadership did not attend raja warring
    ਰਾਜਾ ਵੜਿੰਗ ਦੇ 'ਇਨਸਾਫ਼ ਮਾਰਚ' 'ਚ ਨਹੀਂ ਪੁੱਜੀ ਸੀਨੀਅਰ ਲੀਡਰਸ਼ਿਪ ! ਮੰਚ...
  • tractor trolley loaded with potatoes overturns on goraya highway
    ਗੋਰਾਇਆ ਹਾਈਵੇਅ 'ਤੇ ਆਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਵੱਡਾ ਹਾਦਸਾ ਹੋਣੋਂ...
  • jalandhar improvement trust suffers a blow of 32 lakhs
    2 ਹੋਰ ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ 32 ਲੱਖ ਦਾ ਝਟਕਾ, ਅਲਾਟੀਆਂ ਦੇ ਹੱਕ...
Trending
Ek Nazar
a famous couple from the tv industry has shared some good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਦੂਜੀ ਵਾਰ ਬਣਨ ਜਾ ਰਹੇ...

kailash kher  father  peaceful final moments  piya ghar aavenge

ਪਿਤਾ ਦੀ ਮੌਤ 'ਤੇ ਲਿਖਿਆ ਸੀ ਵਿਆਹਾਂ 'ਚ ਵੱਜਣ ਵਾਲਾ ਗਾਣਾ ! ਕੈਲਾਸ਼ ਖ਼ੇਰ ਨੇ...

gold silver price

ਸਸਤਾ ਹੋ ਗਿਆ ਸੋਨਾ-ਚਾਂਦੀ ! ਕੀਮਤਾਂ 'ਚ ਆਈ ਭਾਰੀ ਗਿਰਾਵਟ, ਜਾਣੋ ਕੀ ਹੈ...

silver  rashifal  inauspicious  astrology  hinduism

ਭੁੱਲ ਕੇ ਵੀ ਚਾਂਦੀ ਨਾ ਪਾਉਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਵਿਗੜ ਜਾਣਗੇ ਬਣੇ-ਬਣਾਏ...

major incident in punjab

ਪੰਜਾਬ 'ਚ ਵੱਡੀ ਵਾਰਦਾਤ ! ਆਰਕੀਟੈਕਟ ਦੇ ਘਰ ਤੇ ਸੈਲੂਨ 'ਤੇ ਚੱਲੀਆਂ ਗੋਲੀਆਂ,...

pm modi at a convocation ceremony

'ਮੈਂ ਕਿਹਾ ਸੋਨਾ ਘੱਟ ਖ਼ਰੀਦੋ, ਲੋਕਾਂ ਨੇ ਗੱਲ ਮੰਨੀ ਤੇ ਡਿੱਗ ਗਈਆਂ ਕੀਮਤਾਂ',...

team india announced for the t20i series against england

ਇੰਗਲੈਂਡ ਖਿਲਾਫ਼ T20I ਸੀਰੀਜ਼ ਲਈ Team India ਦਾ ਐਲਾਨ !

amritsar  kashmiri youth  death  mehbooba mufti  investigation

ਅੰਮ੍ਰਿਤਸਰ 'ਚ ਕਸ਼ਮੀਰੀ ਨੌਜਵਾਨ ਦੀ ਮੌਤ ! ਮਹਿਬੂਬਾ ਮੁਫ਼ਤੀ ਨੇ ਕੀਤੀ ਜਾਂਚ ਦੀ...

a boy came to meet his female friend at midnight

ਅੱਧੀ ਰਾਤ ਸਹੇਲੀ ਨੂੰ ਮਿਲਣ ਆਇਆ ਮੁੰਡਾ ! ਫੜੇ ਜਾਣ 'ਤੇ ਕਹਿੰਦਾ- 'ਮੈਂ ਤਾਂ...

famous actor rapper hospitalised amid lupus battle

"ਮੇਰੇ ਲਈ ਦੁਆ ਕਰੋ..!" ਅਚਾਨਕ ਵਿਗੜੀ ਮਸ਼ਹੂਰ ਐਕਟਰ-ਰੈਪਰ ਦੀ ਸਿਹਤ, ਹਸਪਤਾਲ ਤੋਂ...

veteran bollywood filmmaker  s father passes away

"ਅਚਾਨਕ ਘਰ ਵੱਡਾ ਤੇ ਖਾਲੀ ਲੱਗਣ ਲੱਗ ਪਿਆ..."; ਦਿੱਗਜ ਬਾਲੀਵੁੱਡ ਫਿਲਮ ਨਿਰਮਾਤਾ...

actor passes away at 43

43 ਸਾਲ ਦੀ ਉਮਰ 'ਚ ਅਦਾਕਾਰ ਦਾ ਦੇਹਾਂਤ, ਡੱਲਾਸ 'ਚ ਅਪਾਰਟਮੈਂਟ ਦੀਆਂ ਪੌੜੀਆਂ...

wedding celebrations turned into sorrow

ਵਿਆਹ ਦੀਆਂ ਖ਼ੁਸ਼ੀਆਂ ਗ਼ਮ 'ਚ ਬਦਲੀਆਂ ! ਲਾੜੇ ਦੇ 4 ਯਾਰਾਂ ਸਣੇ 7 ਜਣਿਆਂ ਦੀ ਸੜਕ...

nagar kirtan to be held in jalandhar tomorrow routes diverted

ਜਲੰਧਰ 'ਚ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ! ਰਸਤੇ ਰਹਿਣਗੇ ਡਾਇਵਰਟ, ਰੂਟ ਪਲਾਨ...

summons issued regarding former nvidia ceo

ਚੀਨੀ ਜਾਸੂਸ ਨਾਲ ਸਬੰਧਾਂ ਦੇ ਮਾਮਲੇ 'ਚ  Nvidia ਦੇ ਸਾਬਕਾ ਸੀਈਓ ਨੂੰ ਸੰਮਨ

the trophy was awarded to pakistan without the final being played

IND vs PAK: ਕ੍ਰਿਕਟ 'ਚ INDIA ਨਾਲ ਹੋ ਗਈ Cheating! ਬਿਨਾਂ ਖੇਡੇ ਚੈਂਪੀਅਨ...

earthquake tremors hit california

ਅਮਰੀਕਾ  : ਕੈਲੀਫੋਰਨੀਆ ਦੇ ਮੋਂਟੇਰੀ ਅਤੇ ਸੈਨ ਬੇਨੀਟੋ ਕਾਉਂਟੀਆਂ 'ਚ ਭੂਚਾਲ ਦੇ...

team announced for odi and t20 international series

ODI ਤੇ T20 ਸੀਰੀਜ਼ ਲਈ Team ਦਾ ਐਲਾਨ ! ਬਦਲੇ ਕਪਤਾਨਾਂ ਨਾਲ ਮੈਦਾਨ 'ਚ ਉਤਰੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕ੍ਰਿਕਟ ਦੀਆਂ ਖਬਰਾਂ
    • team india announced for the t20i series against england
      ਇੰਗਲੈਂਡ ਖਿਲਾਫ਼ T20I ਸੀਰੀਜ਼ ਲਈ Team India ਦਾ ਐਲਾਨ !
    • uldeep yadav will play for uttar pradesh in the syed mushtaq ali trophy
      ਕੁਲਦੀਪ ਯਾਦਵ ਸੈਯਦ ਮੁਸ਼ਤਾਕ ਅਲੀ ਟ੍ਰਾਫ਼ੀ 'ਚ ਉੱਤਰ ਪ੍ਰਦੇਸ਼ ਲਈ ਖੇਡਣਗੇ ਅੰਤਿਮ...
    • gill stuck in the nervous nineties
      'ਨਰਵਸ 90' ਦਾ ਸ਼ਿਕਾਰ ਹੋਏ ਸ਼ੁੱਭਮਨ ਗਿੱਲ ! ਧੋਨੀ ਤੋਂ ਬਾਅਦ ਅਜਿਹਾ ਕਰਨ ਵਾਲੇ ਬਣੇ...
    • kl rahul credits his preparation for his maiden test century in nz
      NZ 'ਚ ਆਪਣੇ ਪਹਿਲੇ ਟੈਸਟ ਸੈਂਕੜੇ ਦਾ ਸਿਹਰਾ KL ਰਾਹੁਲ ਨੇ 6-7 ਮਹੀਨਿਆਂ ਦੀ...
    • power hitter piling up runs in bid for team india comeback
      ਟੀਮ ਇੰਡੀਆ 'ਚ ਵਾਪਸੀ ਲਈ ਧਾਕੜ ਬੱਲੇਬਾਜ਼ ਵਰ੍ਹਾ ਰਿਹੈ ਦੌੜਾਂ ਦਾ ਮੀਂਹ ! BCCI...
    • jayawardene  appointed director of cricket for delhi capitals in wpl
      ‘ਜੈਵਰਧਨੇ’ ਦਿੱਲੀ ਕੈਪੀਟਲਜ਼ ਦੇ ਡਬਲਯੂ. ਪੀ. ਐੱਲ. ਕ੍ਰਿਕਟ ਦਾ ਡਾਇਰੈਕਟਰ ਨਿਯੁਕਤ
    • kapil defended siraj
      ਕਪਿਲ ਨੇ ਸਿਰਾਜ ਦਾ ਬਚਾਅ ਕੀਤਾ, ਕਿਹਾ ਚੋਣਕਾਰ ਤੇ ਟੀਮ ਮੈਨੇਜਮੈਂਟ ਹੀ ਫੈਸਲਾ ਲੈਣ...
    • kl rahul has created history
      ਜੋ ਅੱਜ ਤਕ ਕੋਈ ਭਾਰਤੀ ਓਪਨਰ ਨਹੀਂ ਕਰ ਸਕਿਆ, ਉਹ KL ਰਾਹੁਲ ਨੇ ਕਰ ਵਿਖਾਇਆ, ਰਚ...
    • ind vs nz 1st test day 3 stumps
      IND vs NZ 1st Test Day 3 Stumps; ਭਾਰਤ- 486/4, ਨਿਊਜ਼ੀਲੈਂਡ 'ਤੇ ਬਣਾਈ...
    • team india defeating nepal
      Team India ਨੇ 26 ਦੌੜਾਂ 'ਤੇ ਢੇਰ ਕਰ'ਤੀ ਪੂਰੀ ਟੀਮ! 306 ਦੌੜਾਂ ਨਾਲ ਜਿੱਤਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +