Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    12:24:41 PM

  • farmers protest on jalandhar phagwara national highway

    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ...

  • trump question about iran

    "ਕੌਣ ਬਣਨਾ ਚਾਹੇਗਾ ਈਰਾਨ ਦਾ ਰਾਸ਼ਟਰਪਤੀ"!  ਰੈਲੀ...

  • central government delhi internet metro shut down apology

    ਪ੍ਰਦਰਸ਼ਨਾਂ ਦੌਰਾਨ ਦਿੱਲੀ 'ਚ ਇੰਟਰਨੈੱਟ ਤੇ ਮੈਟਰੋ...

  • money will rain in the markets from navratri to diwali businessmen

    ਨਰਾਤਿਆਂ ਤੋਂ ਦੀਵਾਲੀ ਤੱਕ ਬਾਜ਼ਾਰਾਂ ’ਚ ਵਰ੍ਹੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Cricket News
  • Mumbai
  • ਲਲਿਤ ਮੋਦੀ ਤੇ ਸੁਸ਼ਮਿਤਾ ਸੇਨ ਨੇ ਕਰਵਾ ਲਈ ਚੋਰੀ-ਛਿਪੇ ਮੰਗਣੀ? ਤਸਵੀਰ ’ਚ ਦਿਖੀ ਮੰਗਣੀ ਵਾਲੀ ਰਿੰਗ

CRICKET News Punjabi(ਕ੍ਰਿਕਟ)

ਲਲਿਤ ਮੋਦੀ ਤੇ ਸੁਸ਼ਮਿਤਾ ਸੇਨ ਨੇ ਕਰਵਾ ਲਈ ਚੋਰੀ-ਛਿਪੇ ਮੰਗਣੀ? ਤਸਵੀਰ ’ਚ ਦਿਖੀ ਮੰਗਣੀ ਵਾਲੀ ਰਿੰਗ

  • Author Rahul Singh,
  • Updated: 15 Jul, 2022 11:08 AM
Mumbai
lalit modi and sushmita sen got engaged
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰਾ ਸੁਸ਼ਮਿਤਾ ਸੇਨ ਇਕ ਵਾਰ ਮੁੜ ਪਿਆਰ ’ਚ ਹੈ। ਆਈ. ਪੀ. ਐੱਲ. ਦੇ ਸਾਬਕਾ ਚੇਅਰਮੈਨ ਲਲਿਤ ਮੋਦੀ ਨੇ ਸੋਸ਼ਲ ਮੀਡੀਆ ’ਤੇ ਸੁਸ਼ਮਿਤਾ ਨਾਲ ਰਿਲੇਸ਼ਨਸ਼ਿਪ ਦਾ ਐਲਾਨ ਕੀਤਾ ਹੈ। ਲਲਿਤ ਮੋਦੀ ਦੇ ਟਵੀਟ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਖ਼ਬਰਾਂ ਦਾ ਹੜ੍ਹ ਆ ਗਿਆ ਹੈ ਪਰ ਸ਼ਾਇਦ ਹੀ ਕਿਸੇ ਨੇ ਸੁਸ਼ਮਿਤਾ ਦੀ ਮੰਗਣੀ ਵਾਲੀ ਰਿੰਗ ’ਤੇ ਧਿਆਨ ਦਿੱਤਾ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ : ਕਬੂਤਰਬਾਜ਼ੀ ਮਾਮਲੇ ’ਚ ਦਲੇਰ ਮਹਿੰਦੀ ਦੀ ਦੋ ਸਾਲ ਕੈਦ ਦੀ ਸਜ਼ਾ ਬਰਕਰਾਰ, ਪੁਲਸ ਨੇ ਲਿਆ ਹਿਰਾਸਤ ’ਚ

ਲਲਿਤ ਮੋਦੀ ਨੇ ਤਸਵੀਰਾਂ ਸਾਂਝੀਆਂ ਕਰਨ ਦੇ ਨਾਲ ਇੰਸਟਾਗ੍ਰਾਮ ’ਤੇ ਡੀ. ਪੀ. ਵੀ ਸੁਸ਼ਮਿਤਾ ਨਾਲ ਲਗਾਈ ਹੈ। ਹਾਲਾਂਕਿ ਲਲਿਤ ਮੋਦੀ ਨੇ ਟਵੀਟ ਕਰਕੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਉਨ੍ਹਾਂ ਨੇ ਵਿਆਹ ਨਹੀਂ ਕਰਵਾਇਆ ਹੈ।

ਇਸ ਵਿਚਾਲੇ ਇਕ ਤਸਵੀਰ ਅਜਿਹੀ ਵੀ ਦਿਖੀ, ਜਿਸ ’ਚ ਸੁਸ਼ਮਿਤਾ ਨੇ ਮੰਗਣੀ ਵਾਲੀ ਰਿੰਗ ਪਹਿਨ ਰੱਖੀ ਹੈ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਲਲਿਤ ਮੋਦੀ ਤੇ ਸੁਸ਼ਮਿਤਾ ਸੇਨ ਦੀ ਮੰਗਣੀ ਹੋ ਗਈ ਹੈ ਕਿਉਂਕਿ ਅਜਿਹੀ ਰਿੰਗ ਮੰਗਣੀ ਤੋਂ ਬਾਅਦ ਹੀ ਪਹਿਨੀ ਜਾਂਦੀ ਹੈ।

 
 
 
 
View this post on Instagram
 
 
 
 
 
 
 
 
 
 
 

A post shared by Lalit Modi (@lalitkmodi)

ਲਲਿਤ ਮੋਦੀ ਨੇ ਸੁਸ਼ਮਿਤਾ ਨਾਲ ਆਪਣਾ ਰਿਸ਼ਤਾ ਜਗ ਜ਼ਾਹਿਰ ਕਰਦਿਆਂ ਇਹ ਸਾਫ ਕਰ ਦਿੱਤਾ ਹੈ ਕਿ ਦੋਵੇਂ ਜਲਦ ਹੀ ਵਿਆਹ ਦੇ ਬੰਧਨ ’ਚ ਬੱਝ ਸਕਦੇ ਹਨ। ਇਸ ਦੇ ਨਾਲ ਹੀ ਦੋਵਾਂ ਦੇ ਰਿਸ਼ਤੇ ’ਤੇ ਹੁਣ ਤਕ ਕਈ ਮੀਮਸ ਵੀ ਬਣ ਚੁੱਕੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Lalit Modi
  • Sushmita Sen
  • Engagement
  • IPL
  • Relationship

ENG v IND 2nd ODI: ਇੰਗਲੈਂਡ ਨੇ ਭਾਰਤ ਨੂੰ 100 ਦੌੜਾਂ ਨਾਲ ਹਰਾਇਆ

NEXT STORY

Stories You May Like

  • fbi director kash patel gets engaged to country singer alexis wilkins
    ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ ਸ਼ੇਅਰ ਕੀਤੀ ਤਸਵੀਰ
  • aakriti and prithvi reunited a few weeks after breaking off their engagement
    ਮੰਗਣੀ ਤੋੜਨ ਦੇ ਕੁੱਝ ਹਫ਼ਤਿਆਂ ਬਾਅਦ ਮੁੜ ਇੱਕ ਹੋਏ ਆਕ੍ਰਿਤੀ ਤੇ ਪ੍ਰਿਥਵੀ ਸ਼ਾਅ, ਸਾਂਝਾ ਕੀਤਾ ਭਾਵੁਕ ਨੋਟ
  • denmark open  p v  sindhu and lakshya sen lose in the first round
    ਡੈਨਮਾਰਕ ਓਪਨ : ਪੀ.ਵੀ. ਸਿੰਧੂ ਅਤੇ ਲਕਸ਼ਯ ਸੇਨ ਪਹਿਲੇ ਗੇੜ 'ਚ ਹਾਰੇ
  • traders should remain vigilant against fraud
    ਬਾਰ ਕੋਡ ਸਕੈਨ ਕਰਵਾ ਕੇ ਖ਼ਾਤੇ ਖਾਲੀ ਕਰਨ ਵਾਲੀ ਠੱਗੀ ਤੋਂ ਸੁਚੇਤ ਰਹਿਣ ਵਪਾਰੀ
  • new punjab congress president pargat singh paid obeisance at sri darbar sahib
    ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ ਦਿਖੀ ਇਕਜੁਟ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ ਗਏ ਚੋਰ
  • theft case
    ਚੋਰਾਂ ਨੇ ਹਫ਼ਤੇ ਅੰਦਰ 2 ਵਾਰ ਸਕੂਲ 'ਚ ਕੀਤੀ ਚੋਰੀ, ਅਣਪਛਾਤੇ ਨਾਮਜ਼ਦ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ ਬਾਹਰੋਂ ਐਕਟਿਵਾ ਚੋਰੀ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • strong response in bhogpur to the   punjab bandh   called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
Trending
Ek Nazar
of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕ੍ਰਿਕਟ ਦੀਆਂ ਖਬਰਾਂ
    • iyer reaches career best fourth spot in icc t20 international rankings
      ਅਈਅਰ ICC T20 ਕੌਮਾਂਤਰੀ ਰੈਂਕਿਗ 'ਚ ਕਰੀਅਰ ਦੇ ਸਰਵੋਤਮ ਚੌਥੇ ਸਥਾਨ 'ਤੇ ਪੁੱਜੇ
    • gujarat defeated odisha by 10 wickets
      ਦੇਸਾਈ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਗੁਜਰਾਤ ਨੇ ਓਡੀਸ਼ਾ ਨੂੰ 10 ਵਿਕਟਾਂ ਨਾਲ ਹਰਾਇਆ
    • suryansh shedge could be selected for the odi squad against new zealand
      ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ
    • rahane and ganguly played an exhibition cricket match with prince william
      ਰਹਾਣੇ ਅਤੇ ਗਾਂਗੁਲੀ ਨੇ ਪ੍ਰਿੰਸ ਵਿਲੀਅਮ ਨਾਲ ਖੇਡਿਆ ਪ੍ਰਦਰਸ਼ਨੀ ਕ੍ਰਿਕਟ ਮੈਚ
    • we cannot afford to be complacent against the west indies  tilak varma
      ਵੈਸਟਇੰਡੀਜ਼ ਵਿਰੁੱਧ ਅਸੀਂ ਢਿੱਲ ਨਹੀਂ ਦੇ ਸਕਦੇ, ਗੇਂਦਬਾਜ਼ਾਂ ਨੂੰ ਹੋਣਾ ਪਵੇਗਾ...
    • bcci postpones ipl meeting scheduled for october 15
      BCCI ਨੇ 15 ਅਕਤੂਬਰ ਦੀ IPL ਮੀਟਿੰਗ ਕੀਤੀ ਮੁਲਤਵੀ
    • will shikhar dhawan captain pakistani players
      ਸ਼ਿਖਰ ਧਵਨ ਕਰਨਗੇ ਪਾਕਿਸਤਾਨੀ ਖਿਡਾਰੀਆਂ ਦੀ ਕਪਤਾਨੀ? ਕ੍ਰਿਕਟ ਜਗਤ 'ਚ ਮਚੀ...
    • australia defeated south africa by 214 runs
      ਹੇਜ਼ਲਵੁੱਡ ਦੀਆਂ 6 ਵਿਕਟਾਂ ਨਾਲ AUS ਨੇ ਦੱਖਣੀ ਅਫਰੀਕਾ ਨੂੰ 214 ਦੌੜਾਂ ਨਾਲ...
    • fourth t20i match between india and west indies today
      ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਚੌਥਾ T20i ਮੈਚ ਅੱਜ, ਜਾਣੋ ਕਿਹੜੀ ਟੀਮ ਦਾ ਪਲੜਾ...
    • yuvraj singh entry into the ipl
      'ਸਿਕਸਰ ਕਿੰਗ' ਯੁਵਰਾਜ ਸਿੰਘ ਦੀ IPL 'ਚ ਧਮਾਕੇਦਾਰ ਐਂਟਰੀ, ਇਸ ਟੀਮ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +