Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    9:47:03 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Cricket News
  • Jalandhar
  • ਕਿੰਗਸ ਇਲੇਵਨ ਦੀ ਪ੍ਰਿਟੀ ਜ਼ਿੰਟਾ ਬਣੀ 'ਕੋਵਿਡ ਟੈਸਟ ਕੁਈਨ', ਦੱਸਿਆ ਕੀ ਹੈ 'ਬਾਇਓ ਬੱਬਲ ਆਈ. ਪੀ. ਐੱਲ'

CRICKET News Punjabi(ਕ੍ਰਿਕਟ)

ਕਿੰਗਸ ਇਲੇਵਨ ਦੀ ਪ੍ਰਿਟੀ ਜ਼ਿੰਟਾ ਬਣੀ 'ਕੋਵਿਡ ਟੈਸਟ ਕੁਈਨ', ਦੱਸਿਆ ਕੀ ਹੈ 'ਬਾਇਓ ਬੱਬਲ ਆਈ. ਪੀ. ਐੱਲ'

  • Edited By Sunita,
  • Updated: 21 Oct, 2020 10:41 AM
Jalandhar
preity zinta told herself covid test queene
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਆਈ. ਪੀ. ਐੱਲ. ਦਾ 13ਵਾਂ ਸੀਜ਼ਨ ਦੁਬਈ 'ਚ ਚੱਲ ਰਿਹਾ ਹੈ। ਜਿਥੇ ਕਿੰਗਸ ਇਲੇਵਨ ਪੰਜਾਬ ਦੀ ਓਨਰ ਤੇ ਅਦਾਕਾਰਾ ਪ੍ਰਿਟੀ ਜ਼ਿੰਟਾ ਵੀ ਟੀਮ ਨਾਲ ਮੌਜੂਦ ਹਨ। ਪ੍ਰਿਟੀ ਨੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਖ਼ੁਦ ਨੂੰ ਕੋਵਿਡ ਟੈਸਟ ਕੁਈਨ ਦੱਸਿਆ ਹੈ। ਅਜਿਹਾ ਇਸ ਲਈ ਕਿਉਂਕਿ ਉਹ ਦੁਬਈ ਪਹੁੰਚਣ ਦੇ ਪਹਿਲਾਂ ਤੋਂ ਲੈ ਕੇ 20 ਅਕਤੂਬਰ ਤੱਕ 20 ਵਾਰ ਕੋਰੋਨਾ ਟੈਸਟ ਕਰਵਾ ਚੁੱਕੀ ਹੈ। ਇਹ ਗਨੀਮਤ ਰਹੀ ਹੈ ਕਿ ਹਰ ਵਾਰ ਰਿਜੈਲਟ ਨੇਗੈਟਿਵ ਹੀ ਆਇਆ।

 
 
 
 
 
View this post on Instagram
 
 
 
 
 
 
 
 
 

Everyone asks me what does it mean being in the IPL team bio bubble. Well ! It’s starts with a 6 day quarantine, covid tests every 3-4 days and no going out - only ur room, designated #KXIP restaurant & gym & of course the stadium in ur car. The drivers, chefs etc are also in the bio bubble & quarantined so No food from outside & no people interaction. It’s tough if ur a free bird like me but then it’s 2020 & one must appreciate that #IPL is actually happening in the middle of a pandemic. I must thank #BCCI, the staff of KXIP & @sofiteldubaipalm for all their efforts in keep us safe & productive 🙏 #Grateful #pzipldiaries #Ipl2020 #Dream11 #Ting ❤️ @kxipofficial

A post shared by Preity G Zinta (@realpz) on Oct 20, 2020 at 3:03am PDT

ਦੱਸਿਆ ਕੀ ਹੈ ਬਾਇਓ ਬੱਬਲ ਆਈ. ਪੀ. ਐੱਲ.
ਪ੍ਰਿਟੀ ਜ਼ਿੰਟਾ 15 ਸਤੰਬਰ ਤੋਂ ਯੂ. ਏ. ਈ. 'ਚ ਹੈ। ਪ੍ਰਿਟੀ ਨੇ ਇਸ ਵੀਡੀਓ ਨਾਲ ਲਿਖਿਆ ਹੈ, 'ਹਰ ਕੋਈ ਮੈਨੂੰ ਪੁੱਛਦਾ ਹੈ ਕਿ ਆਈ. ਪੀ. ਐੱਲ. ਬਾਇਓ ਬੱਬਲ 'ਚ ਹੋਣ ਵਾਲੇ ਦਾ ਕੀ ਮਤਲਬ ਹੈ। ਤਾਂ ਮੈ ਦੱਸਣਾ ਚਾਹੁੰਦੀ ਹਾਂ ਕਿ ਇਹ 6 ਦਿਨ ਦੇ ਇਕਾਂਤਵਾਸ ਤੋਂ ਸ਼ੁਰੂ ਹੁੰਦਾ ਹੈ। ਹਰ 4 ਦਿਨ 'ਚ ਕੋਵਿਡ ਟੈਸਟ ਹੁੰਦਾ ਹੈ। ਕੋਈ ਬਾਹਰ ਨਹੀਂ ਜਾਂਦਾ, ਤੁਹਾਡਾ ਰੂਮ, ਗੱਡੀ, ਰੈਸਟੋਰੈਂਟ, ਜਿਮ ਤੇ ਸਟੇਡੀਅਮ ਬਸ। ਡਰਾਈਵਰ, ਕੁੱਕ ਵੀ ਬਾਇਓ ਬੱਬਲ 'ਚ ਹਨ। ਬਾਹਰ ਦਾ ਖਾਣਾ, ਲੋਕਾਂ ਨੂੰ ਮਿਲਣਾ ਬੰਦ ਹੈ। ਮੇਰੇ ਵਰਗੇ ਲੋਕਾਂ ਲਈ ਔਖਾ ਹੈ ਪਰ ਮੈਂ ਸਾਰੇ ਵਾਰੀਅਰਸ ਦਾ ਧੰਨਵਾਦ ਕਰਾਂਗੀ, ਜਿਨ੍ਹਾਂ ਕਾਰਨ ਮਹਾਮਾਰੀ 'ਚ ਆਈ. ਪੀ. ਐੱਲ. ਹੋ ਰਿਹਾ ਹੈ।

 
 
 
 
 
View this post on Instagram
 
 
 
 
 
 
 
 
 

Still don’t get how relaxed @mayankagarawal is after flying across the field saving a 6 & hitting the match winning shot in a epic game with two super overs 👊Don’t believe me .... watch this video 🤩 @kxipofficial #Saddapunjab #KXIP #MIvsKXIP #Amazingwin #Ipl2020 Dream11 #IPL #Ting

A post shared by Preity G Zinta (@realpz) on Oct 19, 2020 at 12:00pm PDT

ਅੰਪਾਅਰਿੰਗ 'ਤੇ ਭੜਕ ਗਈ ਸੀ ਪ੍ਰਿਟੀ ਜ਼ਿੰਟਾ
ਬੱਬਲੀ ਗਰਲ ਦੇ ਨਾਂ ਨਾਲ ਮਸ਼ਹੂਰ ਪ੍ਰਿਟੀ ਜ਼ਿੰਟਾ ਨੂੰ ਇਸੇ ਸੀਜ਼ਨ ਦੌਰਾਨ ਸੋਸ਼ਲ ਮੀਡੀਆ 'ਤੇ ਆਪਣਾ ਗੁੱਸਾ ਕੱਢਦੇ ਵੀ ਦੇਖਿਆ ਗਿਆ ਸੀ। ਜਦੋਂ ਉਨ੍ਹਾਂ ਨੇ ਦਿੱਲੀ ਨਾਲ ਹੋਏ ਮੈਚ 'ਚ ਅੰਪਾਅਰਿੰਗ 'ਤੇ ਟਵੀਟ ਕੀਤਾ ਸੀ। 21 ਸਤੰਬਰ ਨੂੰ ਕੀਤੇ ਗਏ ਇਸ ਟਵੀਟ ਦੌਰਾਨ ਪ੍ਰਿਟੀ 5 ਵਾਰ ਕੋਵਿਡ ਟੈਸਟ ਕਰਵਾ ਚੁੱਕੀ ਸੀ। ਇਹ ਗੱਲ ਲਿਖਦੇ ਹੋਏ ਉਹ ਬੋਲੀ ਕਿ ਇਕ ਸ਼ਾਰਟ ਰਨ ਨੇ ਮੈਨੂੰ ਕੋਵਿਡ ਟੈਸਟ ਤੋਂ ਕਿਤੇਂ ਜ਼ਿਆਦਾ ਤਕਲੀਫ਼ ਦਿੱਤੀ।
 

  • Preity Zinta
  • Covid 19
  • Test Queene
  • Coronavirus
  • Test 20 Times

IPL 2020: ਰਾਇਲ ਚੈਲੇਂਜਰਸ ਬੈਂਗਲੁਰੂ ਤੋਂ ਹਾਰ ਦਾ ਬਦਲਾ ਲੈਣ ਲਈ ਉਤਰੇਗੀ ਕੋਲਕਾਤਾ ਨਾਈਟ ਰਾਈਡਰਜ਼

NEXT STORY

Stories You May Like

  • bhullar wins the am green igpl title
    ਭੁੱਲਰ ਨੇ ਜਿੱਤਿਆ ਏ. ਐੱਮ. ਗ੍ਰੀਨ ਆਈ. ਜੀ. ਪੀ. ਐੱਲ. ਖਿਤਾਬ
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ ਪ੍ਰਭਾਵਿਤ ਰਿਹਾ ਕੰਮਕਾਜ
  • fpi record withdrawal of more than rs 3 lakh crore
    ਐੱਫ. ਪੀ. ਆਈ. ਦੀ 3 ਲੱਖ ਕਰੋੜ ਰੁਪਏ ਤੋਂ ਵਧ ਦੀ ਰਿਕਾਰਡ ਨਿਕਾਸੀ
  • lack of protein
    ਕੀ ਭਾਰਤ ’ਚ ਸੱਚਮੁੱਚ ਪ੍ਰੋਟੀਨ ਦੀ ਘਾਟ ਹੈ ?
  • steve smith cleared to play in durban test
    ਸਟੀਵ ਸਮਿਥ ਨੂੰ ਡਰਬਨ ਟੈਸਟ ਖੇਡਣ ਦੀ ਮਿਲੀ ਮਨਜ਼ੂਰੀ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • ik gujral ptu should immediately withdraw the hiked examination fee
    ਆਈ. ਕੇ. ਗੁਜਰਾਲ ਪੀ. ਟੀ. ਯੂ. ਵਧੀ ਹੋਈ ਪ੍ਰੀਖਿਆ ਫ਼ੀਸ ਤੁਰੰਤ ਵਾਪਸ ਲਵੇ: ਰਿਆ
  • method of making peanut butter
    ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕ੍ਰਿਕਟ ਦੀਆਂ ਖਬਰਾਂ
    • iyer s pain spills out after defeat against wi
      WI ਵਿਰੁੱਧ ਹਾਰ ਤੋਂ ਬਾਅਦ ਛਲਕਿਆ ਅਈਅਰ ਦਾ ਦਰਦ, ਕਿਹਾ- ਯੋਜਨਾਵਾਂ ਨੂੰ ਲਾਗੂ...
    • after the loss to the west indies  sanju samson defended the bowlers
      ਵੈਸਟਇੰਡੀਜ਼ ਤੋਂ ਹਾਰ ਤੋਂ ਬਾਅਦ ਸੰਜੂ ਸੈਮਸਨ ਨੇ ਕੀਤਾ ਗੇਂਦਬਾਜ਼ਾਂ ਦਾ ਬਚਾਅ
    • ind vs wi big on arshdeep singh s injury
      IND vs WI : ਅਰਸ਼ਦੀਪ ਸਿੰਘ ਦੀ ਇੰਜਰੀ 'ਤੇ ਆਈ ਵੱਡੀ ਅਪਡੇਟ, ਫੈਸਲਾਕੁੰਨ ਮੈਚ 'ਚ...
    • haryana defeated himachal pradesh by 7 wickets
      ਹਰਿਆਣਾ ਨੇ ਹਿਮਾਚਲ ਪ੍ਰਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ
    • team india swept away by caribbean storm
      ਕੈਰੇਬੀਆਈ ਤੂਫ਼ਾਨ 'ਚ ਉੱਡੀ ਟੀਮ ਇੰਡੀਆ, ਭਾਰਤ ਨੂੰ 24 ਦੌੜਾਂ ਨਾਲ ਹਰਾ ਕੇ...
    • ind vs wi 4th t20i
      IND vs WI 4th T20I : ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
    • ranji trophy bengal makes a winning start by defeating delhi
      ਰਣਜੀ ਟਰਾਫ਼ੀ : ਬੰਗਾਲ ਨੇ ਦਿੱਲੀ ਨੂੰ ਹਰਾ ਕੇ ਕੀਤੀ ਜੇਤੂ ਸ਼ੁਰੂਆਤ
    • baroda hand goa crushing defeat by an innings and 135 runs
      ਬੜੌਦਾ ਨੇ ਗੋਆ ਨੂੰ ਪਾਰੀ ਅਤੇ 135 ਦੌੜਾਂ ਨਾਲ ਹਰਾਇਆ
    • iyer reaches career best fourth spot in icc t20 international rankings
      ਅਈਅਰ ICC T20 ਕੌਮਾਂਤਰੀ ਰੈਂਕਿਗ 'ਚ ਕਰੀਅਰ ਦੇ ਸਰਵੋਤਮ ਚੌਥੇ ਸਥਾਨ 'ਤੇ ਪੁੱਜੇ
    • gujarat defeated odisha by 10 wickets
      ਦੇਸਾਈ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਗੁਜਰਾਤ ਨੇ ਓਡੀਸ਼ਾ ਨੂੰ 10 ਵਿਕਟਾਂ ਨਾਲ ਹਰਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +