Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    5:17:53 AM

  • fir registered against pg owner in delhi accident

    ਦਿੱਲੀ ਹਾਦਸਾ: PG ਮਾਲਕ ਖ਼ਿਲਾਫ਼ FIR ਦਰਜ, ਮਰਨ...

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Cricket News
  • Mumbai
  • ਰਿਸ਼ਭ ਪੰਤ ਨੂੰ ਛੱਡ ਪਾਕਿ ਕ੍ਰਿਕਟਰ ਨਸੀਮ ਸ਼ਾਹ ਦੀ ਦੀਵਾਨੀ ਹੋਈ ਉਰਵਸ਼ੀ ਰੌਤੇਲਾ, ਵੀਡੀਓ ਦੇਖ ਪ੍ਰਸ਼ੰਸਕ ਹੋਏ ਨਾਰਾਜ਼

CRICKET News Punjabi(ਕ੍ਰਿਕਟ)

ਰਿਸ਼ਭ ਪੰਤ ਨੂੰ ਛੱਡ ਪਾਕਿ ਕ੍ਰਿਕਟਰ ਨਸੀਮ ਸ਼ਾਹ ਦੀ ਦੀਵਾਨੀ ਹੋਈ ਉਰਵਸ਼ੀ ਰੌਤੇਲਾ, ਵੀਡੀਓ ਦੇਖ ਪ੍ਰਸ਼ੰਸਕ ਹੋਏ ਨਾਰਾਜ਼

  • Author Rahul Singh,
  • Updated: 08 Sep, 2022 04:28 PM
Mumbai
urvashi rautela and naseem shah viral video
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਅੱਜਕਲ ਆਪਣੇ ਕ੍ਰਿਕਟ ਪ੍ਰੇਮ ਲਈ ਚਰਚਾ ’ਚ ਬਣੀ ਹੋਈ ਹੈ। ਏਸ਼ੀਆ ਕੱਪ ’ਚ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਏ ਮੈਚ ਨੂੰ ਦੇਖਣ ਉਰਵਸ਼ੀ ਰੌਤੇਲਾ ਪਹੁੰਚੀ ਸੀ। ਸੋਸ਼ਲ ਮੀਡੀਆ ਯੂਜ਼ਰਸ ਦਾ ਮੰਨਣਾ ਹੈ ਕਿ ਉਰਵਸ਼ੀ ਭਾਰਤ ਦਾ ਮੈਚ ਕ੍ਰਿਕਟਰ ਰਿਸ਼ਭ ਪੰਤ ਤੇ ਆਪਣੀ ਕੋਲਡ ਵਾਰ ਕਾਰਨ ਦੇਖਣ ਪਹੁੰਚੀ ਹੈ।

ਇਹ ਖ਼ਬਰ ਵੀ ਪੜ੍ਹੋ : ਐੱਪਲ ਇਵੈਂਟ ’ਚ ਇਸ ਪ੍ਰੋਡਕਟ ਦੇ ਲਾਂਚ ’ਤੇ ਸੁਣਾਈ ਦਿੱਤਾ ਬਾਦਸ਼ਾਹ ਦਾ ਗੀਤ, ਕੀ ਤੁਸੀਂ ਕੀਤਾ ਨੋਟ?

4 ਸਤੰਬਰ ਨੂੰ ਇਕ ਵਾਰ ਮੁੜ ਉਰਵਸ਼ੀ ਭਾਰਤ-ਪਾਕਿ ਦਾ ਮੈਚ ਦੇਖਣ ਪਹੁੰਚੀ ਸੀ। ਹਾਲਾਂਕਿ ਇਸ ਵਾਰ ਉਸ ਦੀ ਨਜ਼ਰ ਪੰਤ ’ਤੇ ਨਹੀਂ, ਸਗੋਂ ਪਾਕਿਸਤਾਨ ਦੇ ਕ੍ਰਿਕਟਰ ’ਤੇ ਸੀ। ਉਰਵਸ਼ੀ ਰੌਤੇਲਾ ਤੇ ਭਾਰਤੀ ਕ੍ਰਿਕਟਰ ਰਿਸ਼ਭ ਪੰਤ ਵਿਚਾਲੇ ਅਣਬਣ ਤਾਂ ਜਗ-ਜ਼ਾਹਿਰ ਹੈ ਪਰ ਲੱਗਦਾ ਹੈ ਕਿ ਇਸ ਲੜਾਈ ਵਿਚਾਲੇ ਉਰਵਸ਼ੀ ਨੂੰ ਪਾਕਿਸਤਾਨੀ ਕ੍ਰਿਕਟਰ ਨਸੀਮ ਸ਼ਾਹ ’ਤੇ ਕਰੱਸ਼ ਹੋ ਗਿਆ ਹੈ।

Urvashi Rautela posted a video of herself and Naseem Shah on her Instagram story😂😂 pic.twitter.com/yH87gzEvH6

— Fatimah (@zkii25) September 6, 2022

ਸ਼ਾਇਦ ਇਸੇ ਲਈ ਉਰਵਸ਼ੀ ਨੇ ਨਸੀਮ ਦੀ ਵੀਡੀਓ ਆਪਣੀ ਇੰਸਟਾਗ੍ਰਾਮ ਸਟੋਰੀ ’ਤੇ ਸਾਂਝੀ ਕੀਤੀ ਸੀ। ਇਸ ਵੀਡੀਓ ’ਚ ਨਸੀਮ ਮੈਦਾਨ ’ਚ ਹੱਸਦੇ ਨਜ਼ਰ ਆਏ, ਉਥੇ ਉਰਵਸ਼ੀ ਉਸ ਨੂੰ ਦੇਖ ਕੇ ਸ਼ਰਮਾਉਂਦੀ ਨਜ਼ਰ ਆਈ।

#NaseemShah Naseem shah India wricket #UrvashiRautela ki 🥰🥰🥰 pic.twitter.com/rISKsCMyj2

— Mr sixer 🔥 (@Kingofcricket0) September 6, 2022

ਇਹ ਵੀਡੀਓ ਉਰਵਸ਼ੀ ਰੌਤੇਲਾ ਦੇ ਇਕ ਫੈਨ ਪੇਜ ਨੇ ਬਣਾਈ ਸੀ। ਇਸ ਨੂੰ ਉਰਵਸ਼ੀ ਨੇ ਆਪਣੀ ਇੰਸਟਾਗ੍ਰਾਮ ਸਟੋਰੀ ’ਤੇ ਸਾਂਝਾ ਕੀਤਾ ਸੀ। ਵੀਡੀਓ ਦੇ ਸਾਹਮਣੇ ਆਉਂਦਿਆਂ ਹੀ ਸੋਸ਼ਲ ਮੀਡੀਆ ’ਤੇ ਮੀਮਜ਼ ਦਾ ਹੜ੍ਹ ਆ ਗਿਆ ਹੈ। ਉਰਵਸ਼ੀ ਦੀ ਇਸ ਵੀਡੀਓ ਨੂੰ ਦੇਖ ਕੇ ਕਈ ਯੂਜ਼ਰਸ ਨੇ ਉਸ ਦਾ ਮਜ਼ਾਕ ਉਡਾਇਆ, ਉਥੇ ਰਿਸ਼ਭ ਪੰਤ ਦੇ ਪ੍ਰਸ਼ੰਸਕਾਂ ਦਾ ਦਿਲ ਟੁੱਟ ਗਿਆ।

Pakistani girls to Urvashi rautela after knowing that she has crush on Naseem shah:#NaseemShah pic.twitter.com/bFdEyIf5uV

— Ushna🦋🏏 (@a__monotheistic) September 6, 2022

Yaaaar 😭🤣
Naseem Shah With Urvashi Rautella and Special Appearance 💀#UrvashiRautela #NaseemShah #RishabhPant pic.twitter.com/dLl9v9a88x

— Farhan Zaheer Khawaja (@fzk_94) September 6, 2022

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Urvashi Rautela
  • Naseem Shah
  • Rishab Pant
  • Viral Video

ਸ਼ੁਭਮਨ ਨੂੰ ਅਨੋਖੇ ਅੰਦਾਜ਼ ਵਿੱਚ ਮਿਲ ਰਹੀਆਂ ਹਨ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ

NEXT STORY

Stories You May Like

  • ms dhoni says to rishabh pant
    'ਜ਼ਰਾ ਹੁੱਕਾ ਪੀ ਕੇ ਆਉਂਦਾ ਹਾਂ...', ਰਿਸਭ ਪੰਤ ਨੂੰ ਬੋਲੇ MS ਧੋਨੀ! ਵਾਇਰਲ ਵੀਡੀਓ ਨਾਲ ਮਚਿਆ ਬਵਾਲ
  • woman trapped in rubble buried house rescued after 10 days
    ਚਮਤਕਾਰ ! ਮਲਬੇ 'ਚ ਫਸੀ ਰਹੀ ਬਜ਼ੁਰਗ ਔਰਤ, 10 ਦਿਨਾਂ ਬਾਅਦ ਨਿਕਲੀ ਜ਼ਿੰਦਾ, ਦੇਖ ਸਭ ਹੋਏ ਹੈਰਾਨ (ਵੀਡੀਓ)
  • modi government  india  amit shah
    ਮੋਦੀ ਸਰਕਾਰ ਨੇ ਭਾਰਤ ਨੂੰ 2029 ਤੱਕ ਨਸ਼ਾ ਮੁਕਤ ਬਣਾਉਣ ਦਾ ਰੋਡਮੈਪ ਕੀਤਾ ਤਿਆਰ : ਅਮਿਤ ਸ਼ਾਹ
  • shalini pandey responds to ai generated video
    ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ
  • pu student elections  victory  amit shah
    ਪੰਜਾਬ ਯੂਨੀਵਰਸਿਟੀ ਚੋਣਾਂ 'ਚ ABVP ਦੀ ਸ਼ਾਨਦਾਰ ਜਿੱਤ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • kewal singh dhillon
    ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • omar abdullah  amit shah  meeting  jammu kashmir
    ਮੁੱਖ ਮੰਤਰੀ ਉਮਰ ਅਬਦੁੱਲਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕ੍ਰਿਕਟ ਦੀਆਂ ਖਬਰਾਂ
    • age is just a number  shami seems committed to return to indian team  kishan
      ਉਮਰ ਸਿਰਫ਼ ਨੰਬਰ ਹੈ, ਸ਼ੰਮੀ ਭਾਰਤੀ ਟੀਮ 'ਚ ਵਾਪਸੀ ਲਈ ਵਚਨਬੱਧ ਜਾਪਦਾ ਹੈ:...
    • sachin announces launch of  professor ramesh tendulkar memorial fellowship
      ਸਚਿਨ ਨੇ 'ਪ੍ਰੋਫੈਸਰ ਰਮੇਸ਼ ਤੇਂਦੁਲਕਰ ਮੈਮੋਰੀਅਲ ਫੈਲੋਸ਼ਿਪ' ਦੀ ਸ਼ੁਰੂਆਤ ਦਾ...
    • warwickshire defeated hampshire by an innings
      ਸੁਥਾਰ ਦੀਆਂ ਸੱਤ ਵਿਕਟਾਂ ਨਾਲ ਵਾਰਵਿਕਸ਼ਾਇਰ ਨੇ ਹੈਂਪਸ਼ਾਇਰ ਨੂੰ ਪਾਰੀ ਨਾਲ ਹਰਾਇਆ
    • when will rohit virat take to the field to play for team india
      ਟੀਮ ਇੰਡੀਆ ਲਈ ਕਦੋਂ ਮੈਦਾਨ 'ਤੇ ਖੇਡਣ ਉਤਰਨਗੇ ਰੋਹਿਤ-ਵਿਰਾਟ? ਵੇਖੋ ਪੂਰਾ ਸ਼ਡਿਊਲ
    • women s asia cup india pakistan match today
      ਮਹਿਲਾ ਏਸ਼ੀਆ ਕੱਪ : ਭਾਰਤ-ਪਾਕਿ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕਿਸ ਦਾ ਪਲੜਾ...
    • padikkal and siraj to play for south zone
      ਪੱਡਿਕਲ, ਸਿਰਾਜ ਦੱਖਣੀ ਜ਼ੋਨ ਲਈ ਖੇਡਣਗੇ
    • we are always one step ahead of pakistan  deepti
      ਅਸੀਂ ਪਾਕਿਸਤਾਨ ਤੋਂ ਹਮੇਸ਼ਾ ਇੱਕ ਕਦਮ ਅੱਗੇ ਰਹਿੰਦੇ ਹਾਂ: ਦੀਪਤੀ
    • two year ban imposed on indian cricketer rohit know the reason
      ਧਾਕੜ ਭਾਰਤੀ ਕ੍ਰਿਕਟਰ ਰੋਹਿਤ 'ਤੇ ਲੱਗਾ ਦੋ ਸਾਲ ਦਾ ਬੈਨ, ਜਾਣੋ ਵਜ੍ਹਾ
    • sudden changes in the team before the t20 series
      T20 ਸੀਰੀਜ਼ ਤੋਂ ਪਹਿਲਾਂ ਅਚਾਨਕ ਟੀਮ 'ਚ ਬਦਲਾਅ, ਦੋ ਖਿਡਾਰੀ ਹੋਏ ਬਾਹਰ,...
    • everyone agrees  but playing so many matches a year is a challenge  saikia
      ਸਾਰੇ ਸਹਿਮਤ ਹਨ, ਪਰ ਸਾਲ ਵਿੱਚ ਬਹੁਤ ਜ਼ਿਆਦਾ ਮੈਚ ਖੇਡਣਾ ਇੱਕ ਚੁਣੌਤੀ ਹੈ: ਸੈਕੀਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +