Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    4:51:37 PM

  • amritsar police commissioner gurpreet singh bhullar on leave

    ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ...

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • stock market closes   sensex falls 455 points  investors lose rs 45 000 crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • petrol  diesel price reduced

    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Cricket News
  • Mumbai
  • ਕੌਣ ਹੈ ਹਾਨੀਆ ਆਮਿਰ? ਕ੍ਰਿਕਟਰ ਬਾਬਰ ਆਜ਼ਮ ਨੂੰ ਡੇਟ ਕਰਨ ਦੀ ਅਫਵਾਹ, ਲੋਕ ਆਖ ਰਹੇ ਪਾਕਿ ਦੀ ਅਨੁਸ਼ਕਾ ਸ਼ਰਮਾ

CRICKET News Punjabi(ਕ੍ਰਿਕਟ)

ਕੌਣ ਹੈ ਹਾਨੀਆ ਆਮਿਰ? ਕ੍ਰਿਕਟਰ ਬਾਬਰ ਆਜ਼ਮ ਨੂੰ ਡੇਟ ਕਰਨ ਦੀ ਅਫਵਾਹ, ਲੋਕ ਆਖ ਰਹੇ ਪਾਕਿ ਦੀ ਅਨੁਸ਼ਕਾ ਸ਼ਰਮਾ

  • Author Rahul Singh,
  • Updated: 16 Nov, 2023 01:16 PM
Mumbai
who is hania aamir rumours of dating cricketer babar azam
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਹਾਨੀਆ ਆਮਿਰ ਭਾਰਤ ’ਚ ਜ਼ਿਆਦਾ ਮਸ਼ਹੂਰ ਨਹੀਂ ਹੈ ਪਰ ਗੁਆਂਢੀ ਦੇਸ਼ ਪਾਕਿਸਤਾਨ ’ਚ ਉਸ ਦੀ ਕਾਫੀ ਫੈਨ ਫਾਲੋਇੰਗ ਹੈ। ਉਹ ਪਾਕਿਸਤਾਨ ਫ਼ਿਲਮ ਇੰਡਸਟਰੀ ’ਚ ਸਭ ਤੋਂ ਵਧ ਪਸੰਦ ਕੀਤੀਆਂ ਜਾਣ ਵਾਲੀਆਂ ਅਦਾਕਾਰਾਂ ’ਚੋਂ ਇਕ ਹੈ। ਚੱਲ ਰਹੇ ਆਈ. ਸੀ. ਸੀ. ਵਿਸ਼ਵ ਕੱਪ ਦੌਰਾਨ ਅਫਵਾਹਾਂ ਹਨ ਕਿ ਉਹ ਤੇ ਪਾਕਿਸਤਾਨ ਕ੍ਰਿਕਟ ਟੀਮ ਦੇ ਕਪਤਾਨ ਬਾਬਰ ਆਜ਼ਮ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਹਾਲਾਂਕਿ ਦੋਵਾਂ ਨੇ ਇਸ ਮਾਮਲੇ ’ਤੇ ਚੁੱਪੀ ਰੱਖੀ ਹੈ।

PunjabKesari

ਇਕ-ਦੂਜੇ ਦੀ ਤਾਰੀਫ਼ ਕਰਨ ਨਾਲ ਸ਼ੁਰੂ ਹੋਈ ਡੇਟਿੰਗ ਦੀ ਅਫਵਾਹ
ਪਿਛਲੇ ਦਿਨੀਂ ਬਾਬਰ ਤੇ ਹਾਨੀਆ ਦੋਵਾਂ ਨੇ ਇੰਟਰਵਿਊਜ਼ ਤੇ ਜਨਤਕ ਪਲੇਟਫਾਰਮਜ਼ ’ਤੇ ਇਕ-ਦੂਜੇ ਦੀ ਕਾਫੀ ਤਾਰੀਫ਼ ਕੀਤੀ ਹੈ, ਜਿਸ ਕਾਰਨ ਕਈ ਵੀਡੀਓਜ਼ ਸਾਹਮਣੇ ਆ ਚੁੱਕੀਆਂ ਹਨ। ਇਸ ਦੌਰਾਨ ਇਕ ਹੋਰ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ’ਚ ਹਾਨੀਆ ਬਾਬਰ ਨੂੰ ਆਪਣੇ ਤੋਂ ਵਧ ਕਿਊਟ ਕਹਿੰਦੀ ਨਜ਼ਰ ਆ ਰਹੀ ਹੈ। ਬਾਬਰ ਉਸ ਨਾਲ ਫ਼ਿਲਮ ’ਚ ਕੰਮ ਕਰਨ ਦੀ ਇੱਛਾ ਜ਼ਾਹਿਰ ਕਰ ਰਹੇ ਹਨ। ਹਾਲਾਂਕਿ ਇਸ ਵੀਡੀਓ ਨੂੰ ਇਕ ਪ੍ਰਸ਼ੰਸਕ ਨੇ ਐਡਿਟ ਕੀਤਾ ਹੈ।

PunjabKesari

ਜਾਣੋ ਹਾਨੀਆ ਨੂੰ ਪਾਕਿਸਤਾਨ ਦੀ ਅਨੁਸ਼ਕਾ ਸ਼ਰਮਾ ਕਿਉਂ ਕਿਹਾ ਜਾਂਦਾ ਸੀ?
ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਵਿਰਾਟ ਤੇ ਅਨੁਸ਼ਕਾ ਦੀ ਇਕ ਡੀਪਫੇਕ ਵੀਡੀਓ ਸਾਹਮਣੇ ਆਈ ਸੀ, ਜਿਸ ’ਚ ਵਿਰਾਟ ਦਾ ਚਿਹਰਾ ਬਾਬਰ ਨਾਲ ਤੇ ਅਨੁਸ਼ਕਾ ਦਾ ਚਿਹਰਾ ਹਾਨੀਆ ਦੇ ਚਿਹਰੇ ਨਾਲ ਬਦਲਿਆ ਗਿਆ ਸੀ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ਨੇ ਹਾਨੀਆ ਨੂੰ ਪਾਕਿਸਤਾਨ ਦੀ ਅਨੁਸ਼ਕਾ ਸ਼ਰਮਾ ਕਹਿਣਾ ਸ਼ੁਰੂ ਕਰ ਦਿੱਤਾ। ਜ਼ਾਹਿਰ ਹੈ ਕਿ ਬਾਬਰ ਆਜ਼ਮ ਤੇ ਵਿਰਾਟ ਕੋਹਲੀ ਦੇ ਬੱਲੇਬਾਜ਼ੀ ਹੁਨਰ ਦੀ ਤੁਲਨਾ ਕੀਤੀ ਜਾਂਦੀ ਹੈ। ਇਸ ਗੱਲ ਨੂੰ ਧਿਆਨ ’ਚ ਰੱਖਦਿਆਂ ਇਕ ਪ੍ਰਸ਼ੰਸਕ ਨੇ ਟਵੀਟ ਕੀਤਾ ਸੀ ਕਿ ਹਾਨੀਆ ਹੀ ਅਨੁਸ਼ਕਾ ਦੀ ਬਰਾਬਰੀ ਕਰ ਸਕਦੀ ਹੈ।

PunjabKesari

ਹਾਨੀਆ ਦਾ ਅਦਾਕਾਰੀ ਸਫ਼ਰ ਕਿਹੋ-ਜਿਹਾ ਰਿਹਾ?
ਹਾਨੀਆ ਦਾ ਜਨਮ 1997 ’ਚ ਰਾਵਲਪਿੰਡੀ, ਪਾਕਿਸਤਾਨ ’ਚ ਹੋਇਆ ਸੀ। ਉਸ ਨੂੰ ਬਚਪਨ ਤੋਂ ਹੀ ਅਦਾਕਾਰੀ ਦਾ ਸ਼ੌਕ ਸੀ। ਜਦੋਂ ਉਹ ਕਾਲਜ ’ਚ ਸੀ ਤਾਂ ਉਸ ਨੇ ਰੋਮਾਂਟਿਕ ਕਾਮੇਡੀ ਫ਼ਿਲਮ ‘ਜਾਨਮ’ ਲਈ ਆਡੀਸ਼ਨ ਦਿੱਤਾ। ਫਿਰ ਉਸ ਨੇ 19 ਸਾਲ ਦੀ ਉਮਰ ’ਚ ਇਸੇ ਫ਼ਿਲਮ ਨਾਲ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ। ਹਾਲਾਂਕਿ ਉਸ ਨੂੰ ਸੀਰੀਜ਼ ‘ਤਿਤਲੀ’ ਤੋਂ ਵੱਡੀ ਪਛਾਣ ਮਿਲੀ, ਜਿਸ ’ਚ ਉਸ ਨੇ ਇਕ ਬੇਵਫ਼ਾ ਔਰਤ ਦੀ ਭੂਮਿਕਾ ਨਿਭਾਈ। ਫਿਰ ਉਹ ‘ਫਿਰ ਵਹੀ ਮੁਹੱਬਤ’ ਤੇ ‘ਵਿਸਾਲ’ ਵਰਗੇ ਸ਼ੋਅਜ਼ ’ਚ ਵੀ ਨਜ਼ਰ ਆਈ। ਉਸ ਨੇ ‘ਜਬਕੀ ਨਾ ਮਾਲੂਮ’, ‘ਅਫਰਾਦ 2’ ਤੇ ‘ਪਰਵਾਜ਼’ ਵਰਗੀਆਂ ਹਿੱਟ ਫ਼ਿਲਮਾਂ ਵੀ ਦਿੱਤੀਆਂ ਹਨ।

PunjabKesari

ਹਾਲਾਂਕਿ ਉਸ ਦੇ ਕਰੀਅਰ ’ਚ ਇਕ ਮੋੜ ਟੀ. ਵੀ. ਸ਼ੋਅ ‘ਮੇਰੇ ਹਮਸਫ਼ਰ’ ਨਾਲ ਆਇਆ, ਜਿਸ ਨੇ ਉਸ ਨੂੰ ਬਹੁਤ ਪ੍ਰਸਿੱਧੀ ਦਿੱਤੀ। ਪਾਕਿਸਤਾਨ ’ਚ ਟੀ. ਆਰ. ਪੀ. ਦੇ ਲਿਹਾਜ਼ ਨਾਲ ਇਹ ਸ਼ੋਅ ਟਾਪ ’ਤੇ ਸੀ। ਪਾਕਿਸਤਾਨ ਦੇ ਨਾਲ-ਨਾਲ ਭਾਰਤ, ਬੰਗਲਾਦੇਸ਼ ਤੇ ਨੇਪਾਲ ’ਚ ਵੀ ਇਸ ਨੂੰ ਵੱਡੇ ਪੱਧਰ ’ਤੇ ਦੇਖਿਆ ਗਿਆ ਹੈ। ਇਨ੍ਹੀਂ ਦਿਨੀਂ ਹਾਨੀਆ ਸ਼ੋਅ ‘ਮੁਝੇ ਪਿਆਰ ਹੁਆ ਥਾ’ ’ਚ ਨਜ਼ਰ ਆ ਰਹੀ ਹੈ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Hania Aamir
  • Babar Azam
  • Dating Rumours
  • Pakistani Actress
  • Anushka Sharma
  • Virat Kohli

ਆਸਟ੍ਰੇਲੀਆ ਨੂੰ ਹਰਾ ਕੇ 'ਚੋਕਰਸ' ਦਾ ਠੱਪਾ ਹਟਾਉਣ ਦੇ ਇਰਾਦੇ ਨਾਲ ਸੈਮੀਫਾਈਨਲ 'ਚ ਉਤਰੇਗੀ ਅਫਰੀਕੀ ਟੀਮ

NEXT STORY

Stories You May Like

  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • indian cricketer falls in love with best friend  s wife  crosses all limits
    ਭਾਰਤੀ ਕ੍ਰਿਕਟਰ ਨੂੰ ਜਿਗਰੀ ਦੋਸਤ ਦੀ ਪਤਨੀ ਨਾਲ ਹੋਇਆ ਪਿਆਰ, ਕਰ ਦਿੱਤੀਆਂ ਸਾਰੀਆਂ ਹੱਦਾਂ ਪਾਰ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • people  s courts are settling cases that pending for years
    ‘ਲੋਕ ਅਦਾਲਤਾਂ ਨਿਪਟਾ ਰਹੀਆਂ’ ਸਾਲਾਂ ਤੋਂ ਲਟਕਦੇ ਆ ਰਹੇ ਮੁਕੱਦਮੇ!
  • know who is rumesh pathirage
    ਜਾਣੋ ਕੌਣ ਹੈ ਰੁਮੇਸ਼ ਪਥਿਰਾਗੇ ? ਜਿਸ ਨੇ ਨੀਰਜ਼ ਚੋਪੜਾ ਨੂੰ ਹਰਾ ਜਿੱਤਿਆ ਗੋਲਡ ਮੈਡਲ
  • pakistan is using punjab  s minors for drug trafficking
    ਪੰਜਾਬ ਦੇ ਨਾਬਾਲਗਾਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵਰਤ ਰਿਹਾ ਪਾਕਿ, ਸਭ ਤੋਂ ਵੱਧ ਇਸ ਜ਼ਿਲ੍ਹੇ 'ਚ ਮਾਮਲੇ
  • abhishek sharma created history
    ਅਭਿਸ਼ੇਕ ਸ਼ਰਮਾ ਨੇ ਰਚਿਆ ਇਤਿਹਾਸ, T20I 'ਚ ਅਜਿਹਾ ਕਮਾਲ ਕਰਨ ਵਾਲੇ ਬਣੇ ਪਹਿਲੇ ਭਾਰਤੀ ਓਪਨਰ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕ੍ਰਿਕਟ ਦੀਆਂ ਖਬਰਾਂ
    • liton completed his wicketkeeping practice without any problems
      ਲਿਟਨ ਨੇ ਬਿਨਾਂ ਕਿਸੇ ਸਮੱਸਿਆ ਦੇ ਕੀਤਾ ਆਪਣਾ ਵਿਕਟਕੀਪਿੰਗ ਅਭਿਆਸ
    • amazing  10 batsmen were dismissed for 0
      ਹੈਰਾਨੀਜਨਕ! 0 'ਤੇ ਆਊਟ ਹੋ ਗਏ 10 ਬੱਲੇਬਾਜ਼, ਇਸ ਟੀਮ ਨੇ ਸਿਰਫ 2 ਗੇਂਦਾਂ 'ਚ...
    • sa 20  marsh joins sunrisers
      ਐੱਸ. ਏ.-20 : ਮਾਰਸ਼ ਸਨਰਾਈਜ਼ਰਜ਼ ਨਾਲ ਜੁੜਿਆ
    • punjab   player dated team owner preity zinta
      'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...
    • irfan and some other pakistani cricketers may be banned
      ਅਣਅਧਿਕਾਰਤ ਲੀਗ 'ਚ ਖੇਡਣ 'ਤੇ ਇਰਫਾਨ ਅਤੇ ਕੁਝ ਹੋਰ ਪਾਕਿ ਕ੍ਰਿਕਟਰਾਂ 'ਤੇ ਲਗ...
    • big blow to the team before the test series
      ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਸਟਾਰ ਖਿਡਾਰੀ ਜ਼ਖਮੀ ਹੋ ਕੇ...
    • ind vs sl  if sai sudarshan is out  this big batsman can join the team
      IND vs SL: ਸਾਈ ਸੁਦਰਸ਼ਨ ਹੋਣਗੇ ਬਾਹਰ ਤਾਂ ਟੀਮ 'ਚ ਸ਼ਾਮਲ ਹੋ ਸਕਦੈ ਇਹ ਧਾਕੜ...
    • i would like to become england  s coach one day  ben stokes
      ਇੱਕ ਦਿਨ ਇੰਗਲੈਂਡ ਟੀਮ ਦਾ ਕੋਚ ਬਣਨਾ ਚਾਹਾਂਗਾ : ਬੇਨ ਸਟੋਕਸ
    • bumrah s absence role of coe under question
      ਟੀਮ ਇੰਡੀਆ 'ਤੇ ਸੱਟਾਂ ਦੀ ਮਾਰ: ਵਰਕਲੋਡ ਨੇ ਖੋਲ੍ਹੀ ਰੀਹੈਬ ਸਿਸਟਮ ਦੀ ਪੋਲ!
    • sorry ash bhai why did arshdeep singh apologize to ravichandran ashwin
      'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +