Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    1:57:04 AM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Crime News
  • Haryana
  • 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਗਰਭਵਤੀ ਪਤਨੀ ਸਣੇ ਪਤੀ ਨੇ ਨਹਿਰ 'ਚ ਮਾਰ 'ਤੀ ਛਾਲ, ਫਿਰ...

CRIME News Punjabi(ਕ੍ਰਾਈਮ)

4 ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਗਰਭਵਤੀ ਪਤਨੀ ਸਣੇ ਪਤੀ ਨੇ ਨਹਿਰ 'ਚ ਮਾਰ 'ਤੀ ਛਾਲ, ਫਿਰ...

  • Edited By Rajwinder Kaur,
  • Updated: 21 Jul, 2026 08:59 AM
Haryana
pregnant wife husband canal jump
  • Share
    • Facebook
    • Tumblr
    • Linkedin
    • Twitter
  • Comment

ਹਰਿਆਣਾ (ਰੱਤੀ, ਆਨੰਦ) - ਥਾਣਾ ਹਰਿਆਣਾ ਅਧੀਨ ਪੈਂਦੇ ਪਿੰਡ ਬਸੀ ਮਰੂਫ ਵਿਖੇ ਬੀਤੀ ਰਾਤ ਇਕ ਪ੍ਰਵਾਸੀ ਪਤੀ-ਪਤਨੀ ਨੇ ਨਹਿਰ ’ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਜੋੜੇ ਦਾ ਵਿਆਹ ਮਹਿਜ਼ 4 ਮਹੀਨੇ ਪਹਿਲਾਂ ਹੀ ਹੋਇਆ ਸੀ ਅਤੇ ਮ੍ਰਿਤਕ ਸ਼ਹਿਨਾਜ਼ ਗਰਭਵਤੀ ਸੀ। ਥਾਣਾ ਹਰਿਆਣਾ ਦੇ ਮੁਖੀ ਕਿਰਨ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਆਰਿਫ਼ (25) ਪੁੱਤਰ ਕਾਸਿਮ (ਵਾਸੀ ਪਿੰਡ ਡਹੇਲ, ਥਾਣਾ ਜ਼ਰੀਫ਼ ਨਗਰ, ਜ਼ਿਲ੍ਹਾ ਬਦਾਯੂੰ, ਉੱਤਰ ਪ੍ਰਦੇਸ਼) ਅਤੇ ਉਸ ਦੀ ਪਤਨੀ ਸ਼ਹਿਨਾਜ਼ (25) ਵਜੋਂ ਹੋਈ ਹੈ।

ਪੜ੍ਹੋ ਇਹ ਵੀ - DGP ਦੀ ਮੌਤ, ਤ੍ਰਿਪੁਰਾ ਪੁਲਸ ਹੈੱਡਕੁਆਰਟਰ 'ਚੋਂ ਮਿਲੀ ਲਾਸ਼

ਪੁਲਸ ਅਨੁਸਾਰ ਲੰਘੇ ਕੱਲ ਦਿਨ ਵੇਲੇ ਵੀ ਦੋਵਾਂ ਨੂੰ ਨਹਿਰ ਦੇ ਕੰਢੇ ਆਪਸ ’ਚ ਲੜਦੇ-ਝਗੜਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਹ ਘਰ ਚਲੇ ਗਏ ਸਨ। ਪਰ ਰਾਤ ਨੂੰ ਘਰ ’ਚ ਮੁੜ ਕਲੇਸ਼ ਹੋ ਗਿਆ। ਰਾਤ ਕਰੀਬ 11 ਵਜੇ ਸ਼ਹਿਨਾਜ਼ ਨੇ ਆਪਣੇ ਪਤੀ ਆਰਿਫ਼ ਨੂੰ ਕਿਹਾ ਕਿ ਉਸ ਨੂੰ ਰੋਪੜ ਸਥਿਤ ਉਸ ਦੇ ਪੇਕੇ ਘਰ ਭੇਜ ਦਿੱਤਾ ਜਾਵੇ। ਇਸ ’ਤੇ ਆਰਿਫ਼ ਉਸ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਘਰੋਂ ਨਿਕਲਿਆ ਪਰ ਪੇਕੇ ਛੱਡਣ ਦੀ ਬਜਾਏ ਦੋਵਾਂ ਨੇ ਬਸੀ ਮਰੂਫ ਨਹਿਰ ’ਚ ਛਾਲ ਮਾਰ ਦਿੱਤੀ। ਪੁਲਸ ਨੂੰ ਇਨ੍ਹਾਂ ਦਾ ਮੋਟਰਸਾਈਕਲ ਨਹਿਰ ਦੇ ਕਿਨਾਰੇ ਤੋਂ ਬਰਾਮਦ ਹੋਇਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ‘ਬਾਬਾ ਦੀਪ ਸਿੰਘ ਸੇਵਾ ਦਲ’ ਦੀ ਟੀਮ ਦੇ ਗੋਤਾਖੋਰਾਂ ਨੇ ਪਤੀ-ਪਤਨੀ ਦੀਆਂ ਲਾਸ਼ਾਂ ਨੂੰ ਨਹਿਰ ’ਚੋਂ ਬਾਹਰ ਕੱਢਿਆ।

ਪੜ੍ਹੋ ਇਹ ਵੀ - 19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ ਆਰੇਂਜ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • 4 months
  • marriage
  • pregnant wife
  • husband
  • canal
  • jump
  • Haryana
  • 4 ਮਹੀਨੇ
  • ਵਿਆਹ
  • ਗਰਭਵਤੀ ਪਤਨੀ
  • ਪਤੀ
  • ਨਹਿਰ

ਡਬਲ ਮਰਡਰ: ਘਰ 'ਚ ਵੜ ਕੇ ਰਿਟਾਇਰਡ ਬੈਂਕ ਅਧਿਕਾਰੀ ਤੇ ਪਤਨੀ ਦਾ ਬੇਰਹਿਮੀ ਨਾਲ ਕਤਲ

NEXT STORY

Stories You May Like

  • young man jumped into the canal
    ਘਰੇਲੂ ਝਗੜੇ ਤੋਂ ਪਰੇਸ਼ਾਨ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ
  • punjab 3 boys reach bhakra canal after skipping school
    ਪੰਜਾਬ : ਸਕੂਲੋਂ ਬੰਕ ਕਰਕੇ ਭਾਖੜਾ ਨਹਿਰ ਕੰਢੇ ਪੁੱਜੇ 3 ਮੁੰਡੇ, ਫਿਰ ਪਲਾਂ 'ਚ ਜੋ ਹੋਇਆ, ਕਿਸੇ ਨੇ ਸੋਚਿਆ ਨਾ ਸੀ
  • famous musician  his pregnant wife and daughter
    ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਘਰ 'ਚ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ
  • husband  wife  mumbai police  hospital
    ਪਤੀ ਨੇ ਪਤਨੀ ਦਾ ਕਤਲ ਕਰਨ ਮਗਰੋਂ ਕੀਤੀ ਖੁਦਕੁਸ਼ੀ, ਘਰੇਲੂ ਵਿਵਾਦ ਕਾਰਨ ਵਾਪਰੀ ਘਟਨਾ
  • us strike hits wedding in iran
    ਈਰਾਨ 'ਚ ਵਿਆਹ ਸਮਾਰੋਹ 'ਤੇ ਅਮਰੀਕਾ ਨੇ ਕਰ'ਤੀ strike ! ਚਾਰ ਮੌਤਾਂ, 68 ਜ਼ਖਮੀ
  • wife  husband  dance class  food  hospital
    'ਡਾਂਸ ਕਲਾਸ' ਪਿੱਛੇ ਪਤਨੀ ਨੇ ਖਾਣਾ ਬਣਾਉਣ ਤੋਂ ਕੀਤਾ ਇਨਕਾਰ ! ਗੁੱਸੇ 'ਚ ਧੁੱਤ ਪਤੀ ਨੇ ਜੋ ਕੀਤਾ...
  • a woman and 4 people arrested with heroin
    ਹੈਰੋਇਨ ਸਮੇਤ ਇਕ ਔਰਤ ਅਤੇ 4 ਵਿਅਕਤੀ ਗ੍ਰਿਫਤਾਰ
  • census to start in 4 states including punjab and up from december 1
    ਪੰਜਾਬ ਤੇ ਯੂਪੀ ਸਣੇ 4 ਸੂਬਿਆਂ 'ਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ...
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕ੍ਰਾਈਮ ਦੀਆਂ ਖਬਰਾਂ
    • chicken  friend  hospital  police  arrested
      'ਤੂੰ ਜ਼ਿਆਦਾ ਕਿੱਦਾਂ ਖਾ ਲਏ ਚਿਕਨ ਦੇ ਪੀਸ..?' ਕਹਿ ਕੇ ਦੋਸਤ ਨੇ ਹੀ ਕਰ'ਤਾ...
    • delhi nirbhaya bus driver student
      ਦਿੱਲੀ 'ਚ ਫ਼ਿਰ ਵਾਪਰਿਆ 'ਨਿਰਭਯਾ' ਵਰਗਾ ਸ਼ਰਮਨਾਕ ਕਾਂਡ ! ਚੱਲਦੀ ਬੱਸ 'ਚ ਡਰਾਈਵਰ...
    • raksha bandhan  bjp leader  police  hospital
      ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ
    • mother crime
      ਪਤੀ ਨੇ ਕਰਵਾਇਆ ਦੂਜਾ ਵਿਆਹ ਤਾਂ ਗਰੀਬੀ ਤੋਂ ਤੰਗ ਆਈ ਜਨਾਨੀ ! ਆਪਣੇ ਪੁੱਤਾਂ ਨਾਲ...
    • raksha bandhan  festival  brother  sister  police
      ਰੱਖੜੀ ਤੋਂ ਪਹਿਲਾਂ ਭਰਾ ਨੇ 2 ਸਕੀਆਂ ਭੈਣਾਂ ਦਾ ਕੀਤਾ ਕਤਲ, ਜੀਜੇ ਨੂੰ ਵੀ ਕੀਤਾ...
    • marriage  woman  person  son  police
      2 ਜਵਾਕਾਂ ਦੀ ਮਾਂ ਨਾਲ ਵਿਆਹ ਦੇ ਸੁਪਨੇ ਦੇਖਣ ਲੱਗਾ ਬੰਦਾ ! ਰਾਹ ਸਾਫ਼ ਕਰਨ ਲਈ ਜੋ...
    • husband  wife  police  hospital
      ਅੰਤੜੀਆਂ ਬੈਗ 'ਚ, ਲਿਵਰ ਤੇ ਕਿਡਨੀ ਗ਼ਾਇਬ ! ਜਨਾਨੀ ਨੇ ਪਤੀ ਨੂੰ ਦਿੱਤੀ...
    • love father opposition lover daughter
      ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...
    • congress leader  grandson  bus stand  bail  police
      ਕਾਂਗਰਸ ਆਗੂ ਦੇ ਪੋਤੇ ਦਾ ਕਤਲ, ਬੱਸ ਸਟੈਂਡ 'ਤੇ ਘੇਰ ਕੀਤਾ ਹਮਲਾ
    • 2 brothers  friends  alcohol  police
      2 ਸਕੇ ਭਰਾਵਾਂ ਸਣੇ 3 ਨੌਜਵਾਨਾਂ ਨੇ ਕੀਤਾ ਦੋਸਤ ਦਾ ਕਤਲ, ਪੂਰਾ ਮਾਮਲਾ ਜਾਣ ਕੰਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +