Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    3:02:01 PM

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

  • uk sikh driver

    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ...

  • clash between nihang singhs in amritsar

    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Darshan TV News
    • Jalandhar
    • ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਵਿਸ਼ੇਸ਼

DARSHAN TV News Punjabi(ਦਰਸ਼ਨ ਟੀ.ਵੀ.)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਵਿਸ਼ੇਸ਼

  • Edited By Rajwinder Kaur,
  • Updated: 25 Aug, 2020 12:27 PM
Jalandhar
guru nanak dev ji wedding anniversary
  • Share
    • Facebook
    • Tumblr
    • Linkedin
    • Twitter
  • Comment

ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਪਿਤਾ ਮਹਿਤਾ ਕਾਲੂ ਜੀ ਦੇ ਘਰ ਮਾਤਾ ਤ੍ਰਿਪਤਾ ਜੀ ਦੀ ਕੁੱਖੋਂ ਰਾਇ ਭੋਇ ਦੀ ਤਲਵੰਡੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਚ ਹੋਇਆ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਉਸ ਸਮੇਂ ਹੋਇਆ ਜਦੋਂ ਭਾਰਤ ਦੇ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਹਾਲਾਤ ਨਿਰਾਸ਼ਾਜਨਕ ਸਨ। ਸਾਰਾ ਦੇਸ਼ ਜਾਤ-ਪਾਤ, ਉੱਚ-ਨੀਚ ਅਤੇ ਈਰਖਾ ਦੀ ਅੱਗ ਵਿਚ ਸੜ ਰਿਹਾ ਸੀ। ਗੁਰੂ ਜੀ ਨੂੰ ਵੱਡੀ ਭੈਣ ਬੇਬੇ ਨਾਨਕੀ ਜੀ ਕੋਲ ਸੁਲਤਾਨਪੁਰ ਰਹਿਣ ਲਈ ਭੇਜ ਦਿੱਤਾ ਗਿਆ, ਜਿਥੇ ਗੁਰੂ ਜੀ ਦੇ ਜੀਜਾ ਜੈ ਰਾਮ ਜੀ ਨੇ ਗੁਰੂ ਜੀ ਨੂੰ ਨਵਾਬ ਦੌਲਤ ਖਾਂ ਦੇ ਮੋਦੀਖਾਨੇ ’ਚ ਨੌਕਰੀ ਦਿਵਾ ਦਿੱਤੀ।

ਬਾਬਾ ਜੀ ਦੀ ਮੰਗਣੀ
18 ਸਾਲ ਦੀ ਉਮਰ ਵਿਚ ਗੁਰੂ ਜੀ ਦੀ ਮੰਗਣੀ ਬਟਾਲੇ ਦੇ ਰਹਿਣ ਵਾਲੇ ਖੱਤਰੀ ਮੂਲ ਚੰਦ ਪਟਵਾਰੀ ਅਤੇ ਮਾਤਾ ਚੰਦੋ ਰਾਣੀ ਦੀ ਸਪੁੱਤਰੀ ਸੁਲੱਖਣੀ ਨਾਲ ਹੋ ਗਈ। ਭਾਦੋਂ ਸਦੀ ਸੱਤਵੀਂ ਸੰਮਤ 1544 ਨੂੰ ਗੁਰੂ ਜੀ ਬਰਾਤੀਆਂ ਸਮੇਤ, ਜਿਨ੍ਹਾਂ ’ਚ ਭਾਈ ਬਾਲਾ ਜੀ, ਭਾਈ ਮਰਦਾਨਾ ਜੀ, ਭਾਈ ਹਾਕਮ ਰਾਇ ਜੀ ਅਤੇ ਨਵਾਬ ਦੌਲਤ ਖਾਂ ਅਤੇ ਸੱਜਣਾਂ, ਰਿਸ਼ਤੇਦਾਰਾਂ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਪੂਰੇ ਸੱਜ-ਧੱਜ ਕੇ ਸੁਲਤਾਨਪੁਰ ਲੋਧੀ ਤੋਂ ਬਰਾਤ ਕਪੂਰਥਲਾ, ਸੁਭਾਨਪੁਰ, ਬਾਬਾ ਬਕਾਲਾ ਤੋਂ ਹੁੰਦੇ ਹੋਏ ਇਤਿਹਾਸਕ ਸ਼ਹਿਰ ਬਟਾਲੇ ਬਰਾਤ ਦੇ ਰੂਪ ’ਚ ਪਹੁੰਚੇ। ਗੁਰੂ ਜੀ ਦੀ ਬਰਾਤ ਦਾ ਬਟਾਲਾ ਪਹੁੰਚਣ ’ਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਅਤੇ ਰਿਸ਼ਤੇਦਾਰਾਂ ਵਲੋਂ, ਜਿਨ੍ਹਾਂ ਵਿਚ ਪ੍ਰਮੁੱਖ ਤੌਰ ’ਤੇ ਅਜਿੱਤਾ ਰੰਧਾਵਾ ਜੀ ਵੀ ਸ਼ਾਮਲ ਸਨ, ਜ਼ੋਰਦਾਰ ਸਵਾਗਤ ਕੀਤਾ ਗਿਆ। 

ਬਰਾਤ ਦਾ ਉਤਾਰਾ ਜਿਸ ਜਗ੍ਹਾ ’ਤੇ ਕੀਤਾ ਗਿਆ, ਉਹ ਗੁਰਦੁਆਰਾ ‘ਸ੍ਰੀ ਕੰਧ ਸਾਹਿਬ’ ਜੀ ਦੇ ਅਸਥਾਨ ਦੇ ਨਾਂ ਨਾਲ ਮਸ਼ਹੂਰ ਹੈ ਅਤੇ ਜਿਸ ਜਗ੍ਹਾ ’ਤੇ ਗੁਰੂ ਜੀ ਵਲੋਂ ਲਾਵਾਂ-ਫੇਰਿਆਂ ਦੀ ਰਸਮ ਅਦਾ ਕੀਤੀ ਗਈ, ਉਹ ਅਸਥਾਨ ਗੁਰਦੁਆਰਾ ‘ਡੇਹਰਾ ਸਾਹਿਬ’ ਜੀ ਦੇ ਨਾ ਨਾਲ ਪ੍ਰਸਿੱਧ ਹੈ। ਜਿਸ ਅਸਥਾਨ ’ਤੇ ਬਰਾਤ ਦਾ ਉਤਾਰਾ ਕੀਤਾ ਗਿਆ, ਉਹ ਅਸਥਾਨ ਹਵੇਲੀ ਭਾਈ ਜਮੀਤ ਰਾਇ ਬੰਸੀ ਦੀ ਸੀ। ਜਦੋਂ ਗੁਰੂ ਜੀ ਦੀ ਬਾਰਾਤ ਆਈ ਤਾਂ ਉਸ ਸਮੇਂ ਭਾਰੀ ਬਾਰਿਸ਼ ਹੋ ਰਹੀ ਦੱਸੀ ਜਾਂਦੀ ਹੈ। ਇਥੇ ਹੀ ਇਕ ਕੱਚੀ ਕੰਧ ਸੀ। ਜਿਸ ਹੇਠ ਗੁਰੂ ਜੀ ਨੇ ਕੁਝ ਚਿਰ ਨਿਵਾਸ ਕੀਤਾ ਸੀ। 

ਇਸ ਦੌਰਾਨ ਇਕ ਬਜ਼ੁਰਗ ਔਰਤ ਨੇ ਗੁਰੂ ਜੀ ਨੂੰ ਕਿਹਾ ਕਿ ਉਹ ਕੱਚੀ ਕੰਧ ਹੈ, ਜੋ ਢਹਿਣ ਵਾਲੀ ਹੈ। ਇਥੋਂ ਉੱਠ ਕੇ ਪਰ੍ਹਾਂ ਹੋ ਜਾ ਤਾਂ ਗੁਰੂ ਜੀ ਨੇ ਕਿਹਾ ਕਿ ‘ਮਾਤਾ ਭੋਲੀਏ, ਇਹ ਕੰਧ ਜੁਗਾਂ-ਜੁਗਾਤਰਾਂ ਤੱਕ ਕਾਇਮ ਰਹੇਗੀ ਅਤੇ ਇਹ ਸਾਡੇ ਵਿਆਹ ਦੀ ਯਾਦਗਾਰ ਹੋਵੇਗੀ’। ਇਹ ਕੱਚੀ ਕੰਧ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸ਼ੀਸ਼ੇ ਦੇ ਫ੍ਰੇਮ ’ਚ ਅੱਜ ਵੀ ਸੁਰੱਖਿਅਤ ਹੈ। ਲੱਖਾਂ ਸੰਗਤਾਂ ਅੱਜ ਵੀ ਇਸ ਪਵਿੱਤਰ ਕੰਧ ਦੇ ਦਰਸ਼ਨ ਕਰਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ। ਬਾਅਦ ’ਚ ਮਹਾਰਾਜਾ ਨੌਨਿਹਾਲ ਨੇ ਇਸ ਅਸਥਾਨ ’ਤੇ ਪੱਕਾ ਗੁਰੂ ਅਸਥਾਨ ਬਣਵਾਇਆ ਸੀ।

ਵਿਆਹ ਪੁਰਬ ਨਾਲ ਸੰਬੰਧਤ ਜੋੜ ਮੇਲਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨਾਲ ਸੰਬੰਧਤ ਜੋੜ ਮੇਲਾ ਹਰ ਸਾਲ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਬੜੀ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਦੁਨੀਆਂ ਭਰ ’ਚੋਂ ਲੱਖਾਂ ਦੀ ਗਿਣਤੀ ’ਚ ਸੰਗਤਾਂ ਇਸ ਅਸਥਾਨ ’ਤੇ ਆ ਕੇ ਹਾਜ਼ਰੀ ਭਰਦੀਆਂ ਹਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ। ਗੁਰਦੁਆਰਾ ਸ੍ਰੀ ਕੰਧ ਸਾਹਿਬ ਜੀ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕੋਲ ਹੈ। ਜਿਥੇ ਲੱਖਾਂ ਦੀ ਗਿਣਤੀ ’ਚ ਪਹੁੰਚਣ ਵਾਲੀ ਸੰਗਤ ਦੇ ਠਹਿਰਣ ਅਤੇ ਲੰਗਰ ਦਾ ਖਾਸ ਪ੍ਰਬੰਧ ਕੀਤਾ ਜਾਂਦਾ ਹੈ। ਸ਼੍ਰੋਮਣੀ ਕਮੇਟੀ ਵਲੋਂ ਗੁਰੂ ਜੀ ਨੂੰ ਸਮਰਪਿਤ ਦੋ ਵਿੱਦਿਅਕ ਅਦਾਰੇ ਗੁਰੂ ਨਾਨਕ ਕਾਲਜ ਅਤੇ ਗੁਰੂ ਦੇਵ ਅਕੈਡਮੀ ਵੀ ਖੋਲ੍ਹੀ ਹੋਈ ਹੈ।

ਬਟਾਲਾ ਵਿਖੇ ਹੋਰ ਪ੍ਰਸਿੱਧ ਧਾਰਮਿਕ ਅਸਥਾਨ

ਗੁਰਦੁਆਰਾ ਸ੍ਰੀ ਸਤਿ ਕਰਤਾਰੀਆਂ
ਇਸ ਪਵਿੱਤਰ ਅਸਥਾਨ ’ਤੇ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਸੰਮਤ 1681 ਵਿਚ ਆਪਣੇ ਵੱਡੇ ਸਪੁੱਤਰ ਬਾਬਾ ਗੁਰਦਿੱਤਾ ਜੀ ਨੂੰ ਵਿਆਹੁਣ ਆਏ ਸਨ। ਇਥੇ ਹੀ ਬਾਬਾ ਗੁਰਦਿੱਤਾ ਜੀ ਦਾ ਵਿਆਹ ਭਾਈ ਰਾਮਾ ਮੱਲ ਖੱਤਰੀ ਜੀ ਦੀ ਸਪੁੱਤਰੀ ਅਨੰਤੀ ਜੀ ਨਾਲ ਹੋਇਆ ਸੀ। ਜਿਸ ਤੋਂ ਧੀਰ ਮੱਲ ਅਤੇ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਇ ਜੀ ਦਾ ਜਨਮ ਹੋਇਆ ਸੀ। ਗੁਰਦੁਆਰਾ ਸ੍ਰੀ ਕੰਧ ਸਾਹਿਬ ਜੀ ਨੂੰ ਜਾਣ ਵਾਲਾ ਮਾਰਗ ਬਟਾਲਾ ਰੇਲਵੇ ਸਟੇਸ਼ਨ ਤੋਂ ਗੁਰਦੁਆਰਾ ਸ੍ਰੀ ਕੰਧ ਸਾਹਿਬ 1.5 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ। ਇਹ ਅਸਥਾਨ ਸ਼ਹਿਰ ਦੇ ਹਰ ਪਾਸੇ ਤੋਂ ਸੜਕੀ ਆਵਾਜਾਈ ਨਾਲ ਜੁੜਿਆ ਹੋਇਆ ਹੈ। 

ਬਾਬਾ ਜੀ ਦਾ ਵਿਆਹ ਸਮਾਗਮ
ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਬੜੇ ਚਾਵਾ ਅਤੇ ਧੂਮ-ਧਾਮ ਨਾਲ ਵੱਡੇ ਪੱਧਰ ’ਤੇ ਜੋੜ ਮੇਲੇ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਇਸ ਸਾਲ ਵਿਆਹ ਸਮਾਗਮ 25 ਅਗਸਤ, 2020 ਦਿਨ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ ਕਹਿਰ ਦੇ ਸਦਕਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਨਾਇਆ ਜਾਵੇਗਾ।

ਸਾਹਿਲ ਮਹਾਜਨ

  • Guru Nanak Dev Ji
  • wedding anniversary
  • ਸ੍ਰੀ ਗੁਰੂ ਨਾਨਕ ਦੇਵ ਜੀ
  • ਵਿਆਹ ਪੁਰਬ

ਅਕਾਲ ਰੂਪ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਸੰਸਾਰ ਯਾਤਰਾ: ਲੜੀਵਾਰ ਬਿਰਤਾਂਤ

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • khalsa march is conveying a message to the youth  jathedar gargaj
    ਖ਼ਾਲਸਾ ਮਾਰਚ ਦਾ ਮਕਸਦ ਕੌਮ ਦੀ ਇਕਜੁਟਤਾ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ: ਜਥੇ. ਗੜਗੱਜ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • major action by sgpc
    SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ
  • miri piri khalsa march inspire youth to stay away from drugs  jathedar gargajj
    ਮੀਰੀ-ਪੀਰੀ ਖਾਲਸਾ ਮਾਰਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕਰੇਗਾ ਪ੍ਰੇਰਿਤ: ਜਥੇਦਾਰ ਗੜਗੱਜ
  • rajya sabha member satnam singh sandhu at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • tarun chugh paid obeisance at sri harmandir sahib on pm modi s birthday
    PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
  • pm modi  birthday  hazur sahib  ardaas
    PM ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਹਜ਼ੂਰ ਸਾਹਿਬ ਵਿਖੇ ਹੋਈ ਅਰਦਾਸ
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
Trending
Ek Nazar
municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • sikh history from the syllabus by panjab university is extremely unfortunate
      ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • penang s 125 year old wadda gurdwara sahib restored traditional appearance
      ਮਲੇਸ਼ੀਆ 'ਚ 125 ਸਾਲਾ ਪੁਰਾਣਾ ਗੁਰਦੁਆਰਾ ਪੁਰਾਤਨ ਦਿੱਖ 'ਚ ਬਹਾਲ, ਜਥੇਦਾਰ ਗੜਗੱਜ...
    • nagar kirtan organized from gurdwara sri ramsar sahib
      ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • sikh pilgrims traveling from pakistan to india at faisalabad airport dhami
      ਪਾਕਿ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +