Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 01, 2026

    4:33:37 AM

  • government holiday announced in punjab

    ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਬੰਦ...

  • nature s fury in nepal

    ਨੇਪਾਲ 'ਚ ਕੁਦਰਤ ਦਾ ਕਹਿਰ: ਭਿਆਨਕ ਹੜ੍ਹ ਕਾਰਨ ਹੁਣ...

  • son shoots and kills his father

    ਖ਼ੂਨ ਦੇ ਰਿਸ਼ਤੇ ਹੋਣ ਲੱਗੇ ਪਾਣੀ: ਪੁੱਤ ਨੇ ਪਿਓ ਦਾ...

  • attack on excise department team in jalandhar cantt

    ਜਲੰਧਰ ਕੈਂਟ 'ਚ ਐਕਸਾਈਜ਼ ਟੀਮ 'ਤੇ ਹਮਲਾ: ਨਜਾਇਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Darshan TV News
    • Jalandhar
    • ਜਾਣੋ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਗੁਰਗੱਦੀ ਮਿਲਣ ਦਾ ਇਤਿਹਾਸ

DARSHAN TV News Punjabi(ਦਰਸ਼ਨ ਟੀ.ਵੀ.)

ਜਾਣੋ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਗੁਰਗੱਦੀ ਮਿਲਣ ਦਾ ਇਤਿਹਾਸ

  • Updated: 04 Apr, 2021 10:16 AM
Jalandhar
guru tegh bahadur ji gurgaddi history
  • Share
    • Facebook
    • Tumblr
    • Linkedin
    • Twitter
  • Comment

ਤਿਆਗ ਤੇ ਦਇਆ ਦੀ ਮੂਰਤ ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਸੰਗਤਾਂ ਵਲੋਂ ਬੜੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਆਪ ਦਾ ਜਨਮ  1 ਅਪ੍ਰੈਲ 1621 ਨੂੰ ਅੰਮ੍ਰਿਤਸਰ ਵਿਖੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗ੍ਰਹਿ ਵਿਖੇ ਮਾਤਾ ਨਾਨਕੀ ਜੀ ਦੇ ਉਦਰ ਤੋਂ ਹੋਇਆ। ਗੁਰੂ ਤੇਗ ਬਹਾਦਰ ਜੀ,  ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਭ ਤੋਂ ਛੋਟੇ ਸਾਹਿਬਜ਼ਾਦੇ ਸਨ। ਗੁਰੂ ਹਰਿਗੋਬਿੰਦ ਸਾਹਿਬ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ ਗੁਰਗੱਦੀ ਮਿਲਣ ਤਕ ਆਪ ਲਗਪਗ 20 ਸਾਲ ਪ੍ਰਭੂ ਭਗਤੀ 'ਚ ਲੀਨ ਰਹੇ। ਗੁਰ ਇਤਿਹਾਸ 'ਚ ਪਹਿਲੀ ਵਾਰ ਅਜਿਹਾ ਹੋਇਆ ਕਿ ਦਿੱਲੀ ਤੋਂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਨੇ ਬਾਬਾ ਬਕਾਲਾ ਵਿਖੇ ਭਗਤੀ 'ਚ ਲੀਨ ਤੇਗ ਬਹਾਦਰ ਜੀ ਨੂੰ ਗੁਰਿਆਈ ਸੌਂਪੀ। ਇਸਤੋਂ ਪਹਿਲਾਂ ਹਰ ਗੁਰੂ ਸਾਹਿਬ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਆਪਣੇ ਹੱਥੀਂ ਆਪਣੇ ਉਤਰਾਧਿਕਾਰੀ ਨੂੰ ਗੁਰਿਆਈ ਦੀ ਜਿੰਮਵਾਰੀ ਸੌਂਪੀ ਪਰ ਅੱਠਵੇਂ ਪਾਤਸ਼ਾਹ ਨੂੰ ਦਿੱਲੀ 'ਚ ਚੇਚਕ ਦੇ ਰੋਗੀਆਂ ਦੀ ਸੇਵਾ ਕਰਦੇ-ਕਰਦੇ ਖੁਦ ਨੂੰ ਚੇਚਕ ਹੋ ਗਈ ਤਾਂ 1664 ਵਿਚ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਗੁਰੂ ਤੇਗ ਬਹਾਦਰ ਜੀ ਵੱਲ ਗੁਰਿਆਈ ਦਾ ਇਸ਼ਾਰਾ ਕਰਦਿਆਂ ਕਿਹਾ -- 'ਬਾਬਾ ਬਕਾਲਾ '

ਗੁਰੂ ਸਾਹਿਬ ਦੇ ਇਹ ਬਚਨ ਸੁਣਨ ਤੋਂ ਬਾਅਦ ਬਹੁਤ ਸਾਰੇ ਪਖੰਡੀਆਂ ਨੇ, ਜਿਨ੍ਹਾਂ ਵਿਚ ਬਾਬਾ ਗੁਰਦਿਤਾ ਜੀ  ਦਾ ਪੁਤਰ ਧੀਰ ਮੱਲ ਮੁੱਖ ਸੀ, ਉਹਨਾਂ ਨੇ ਬਕਾਲੇ ਵਿਚ ਡੇਰੇ ਲਗਾ ਲਏ। ਗੁਰਗੱਦੀ ਦੇ ਕਰੀਬ 22 ਦਾਅਵੇਦਾਰ ਜੋ ਆਪਣੇ-ਆਪ ਨੂੰ ਗੁਰੂ ਅਖਵਾਉਂਦੇ ਰਹੇ, ਬਕਾਲੇ ਵਿਖੇ ਮੰਜੀਆਂ ਲਗਾ ਕੇ ਬੈਠ ਗਏ ਤੇ ਸੰਗਤਾਂ ਨੂੰ ਗੁੰਮਰਾਹ ਕਰ ਕੇ ਭੇਟਾ ਉਗਰਾਹੁਣ ਲਗੇ। ਇਹ ਸਭ ਵੇਖ ਤੇ ਸਮਝ ਕੇ ਵੀ ਗੁਰੂ ਤੇਗ ਬਹਾਦਰ ਜੀ ਚੁੱਪ ਰਹੇ ਅਤੇ ਸ਼ਾਂਤ ਤੇ ਅਡੋਲ ਚਿੱਤ ਹੋ ਕੇ ਇਕਾਂਤ ਵਿਚ ਬੈਠ ਭਜਨ-ਬੰਦਗੀ ਕਰਦੇ ਰਹੇ।

ਸੰਗਤਾਂ ਅਖੋਤੀ ਗੁਰੂਆਂ ਕੋਲ ਆਓਂਦੀਆ ਪਰ ਜਿਸ ਆਤਮਿਕ ਸ਼ਾਂਤੀ ਤੇ ਮਨ ਦੇ ਸੁਖ ਦੀ ਉਨਾਂ ਨੂੰ ਤਾਂਘ ਸੀ, ਉਹ ਨਹੀਂ ਸੀ ਮਿਲਦਾ। ਇਸੇ ਰਾਮ ਰੌਲੇ ਵਿਚ ਲੰਮਾ ਸਮਾਂ ਬੀਤ ਗਿਆ। ਮਾਰਚ 1665 ਵਿਚ ਇਕ ਵਪਾਰੀ ਮੱਖਣ ਸ਼ਾਹ ਲੁਬਾਣਾ, ਜੋ ਗੁਰੂ ਘਰ ਦਾ ਸ਼ਰਧਾਲੂ ਸੀ, ਆਪਣੀ ਅਰਦਾਸ ਦੀਆਂ 500 ਮੋਹਰਾਂ ਗੁਰੂ ਸਾਹਿਬ ਨੂੰ ਭੇਟ ਕਰਨ ਲਈ ਬਕਾਲੇ ਪੁੱਜਾ। ਇਥੇ ਤਾਂ ਕਈ ਗੁਰੂ ਬਣੇ ਬੈਠੇ ਸਨ। ਅਰਦਾਸ ਦੀ ਭੇਟਾ ਉਹ ਕਿਸ ਨੂੰ ਦੇਵੇ? ਇਹ ਸਮਝ ਨਹੀਂ ਆਈ। ਮੱਖਣ ਸ਼ਾਹ ਨੇ ਮਨ ਹੀ ਮਨ ਸੱਚੇ ਗੁਰੂ ਅੱਗੇ ਅਰਦਾਸ ਕੀਤੀ ਕਿ ਤੁਸੀਂ ਆਪਣੀ ਭੇਟਾ ਆਪ ਹੀ ਮੰਗ ਲੈਣਾ। ਇਹ ਅਰਦਾਸ ਕਰਕੇ ਉਹ ਹਰ ਮੰਜੀ ਤੇ ਬੈਠੇ ਆਪੋ ਬਣੇ ਗੁਰੂਆਂ ਅੱਗੇ 2-2 ਮੋਹਰਾਂ ਰੱਖ ਕੇ ਮੱਥਾ ਟੇਕਦਾ ਗਿਆ, ਸੋਚਿਆ- ਜੋ ਅਸਲੀ ਗੁਰੂ ਹੋਵੇਗਾ ਆਪ ਆਪਣੀ ਅਮਾਨਤ ਮੰਗ ਲਵੇਗਾ। 2-2 ਮੋਹਰਾਂ ਲੈ ਕੇ ਸਭ ਖੁਸ਼ ਹੋ ਜਾਂਦੇ ਤੇ ਆਸ਼ੀਰਵਾਦ ਦਿੰਦੇ ਪਰ ਅਸਲੀ ਭੇਟਾ ਕਿਸੇ ਨੇ ਵੀ ਨਹੀਂ ਮੰਗੀ। ਪਰੇਸ਼ਾਨ ਹੋਏ ਮੱਖਣ ਸ਼ਾਹ ਨੂੰ ਕਿਸੇ ਨੇ ਗੁਰੂ ਤੇਗ ਬਹਾਦਰ ਬਾਰੇ ਦੱਸਿਆ ਕਿ ਇਕ ਹੋਰ ਸੰਤ ਵੀ ਹੈ ਜੋ ਜ਼ਿਆਦਾਤਰ ਭੋਰੇ ਵਿਚ ਬੈਠ ਉਸ ਅਕਾਲ ਪੁਰਖ ਦੀ ਭਗਤੀ 'ਚ ਰਹਿੰਦਾ ਹੈ। ਮੱਖਣ ਸ਼ਾਹ ਗੁਰੂ ਸਾਹਿਬ ਕੋਲ ਪਹੁੰਚ ਗਿਆ ਤੇ ਇਥੇ ਵੀ 2 ਮੋਹਰਾਂ ਰੱਖ ਕੇ ਮੱਥਾ ਟੇਕਿਆ। ਗੁਰੂ ਤੇਗ ਬਹਾਦਰ ਜੀ ਨੇ  ਅੱਖਾਂ ਖੋਲ੍ਹੀਆਂ ਤੇ ਬੋਲੇ ‘ਭਾਈ ਸਿੱਖਾ ! ਗੁਰੂ ਦੀ ਅਮਾਨਤ 

ਦਿੱਤੀ ਹੀ ਭਲੀ ਹੁੰਦੀ ਹੈ, 500 ਵਿਚੋਂ ਕੇਵਲ ਦੋ ਮੋਹਰਾਂ ?
 ਗੁਰੂ ਸਾਹਿਬ ਦੇ ਇਹ ਬਚਨ ਸੁਣ ਕੇ ਮੱਖਣ ਸ਼ਾਹ ਖੁਸ਼ੀ ਨਾਲ ਗਦਗਦ ਹੋ ਉਠਿਆ। ਕੋਠੇ ਚੜ੍ਹ ਕੇ ਪੱਲਾ ਫੇਰਿਆ ਤੇ ਉੱਚੀ-ਉੱਚੀ ਹੋਕਾ ਦੇਣ ਲੱਗਾ- 'ਗੁਰੂ ਲਾਧੋ ਰੇ, ਗੁਰੂ ਲਾਧੋ ਰੇ' ਸੰਗਤਾਂ ਵੀ ਚਾਅ ਤੇ ਖੇੜੇ ਵਿਚ ਦਰਸ਼ਨਾਂ ਲਈ ਨੱਸ ਤੁਰੀਆਂ, ਭੇਟਾ ਦੇ ਢੇਰ ਲਗ ਗਏ। ਬਾਬਾ ਬੁੱਢਾ ਜੀ ਦੇ ਪੋਤਰੇ ਤੋਂ ਗੁਰਗੱਦੀ ਦੀ ਰਸਮ ਅਦਾ ਕਰਵਾਈ ਗਈ। ਇਸ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਗੁਰਗੱਦੀ ’ਤੇ ਬਿਰਾਜਮਾਨ ਹੋਏ ਅਤੇ ਉਨ੍ਹਾਂ ਨੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਪ੍ਰਚਾਰਕ ਦੌਰੇ ਆਰੰਭ ਕੀਤੇ।  ਗੁਰੂ ਤੇਗ ਬਹਾਦਰ ਜੀ ਦੀ ਸਿੱਖਿਆ ਸਦਕਾ ਅਨੇਕਾਂ ਲੋਕਾਂ ਨੇ ਸਿੱਖੀ ਧਾਰਨ ਕੀਤੀ। ਇਸੇ ਦੌਰਾਨ ਗੁਰੂ ਤੇਗ ਬਹਾਦਰ ਜੀ ਨੇ ਕਸ਼ਮੀਰੀ ਪੰਡਤਾਂ ਦੀ ਬੇਨਤੀ 'ਤੇ ਦਿੱਲੀ ਦੇ ਚਾਂਦਨੀ ਚੌਂਕ ਚ ਆਪਣੀ ਮਹਾਨ ਸ਼ਹਾਦਤ ਦੇ ਕੇ ਹਿੰਦੂ ਧਰਮ ਦੀ ਡੁਬਦੀ ਬੇੜੀ ਨੂੰ ਬਚਾਇਆ।

  • Guru Tegh Bahadur Ji
  • Gurgaddi
  • History
  • ਸ੍ਰੀ ਗੁਰੂ ਤੇਗ ਬਹਾਦਰ ਜੀ
  • ਗੁਰਗੱਦੀ
  • ਇਤਿਹਾਸ
  • 400 ਸਾਲਾ ਪ੍ਰਕਾਸ਼ ਦਿਹਾੜਾ

ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਸਿਹਤ ਵਿਭਾਗ ਦੀਆਂ ਹਿਦਾਇਤਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
  • entire panth working for release of national warriors in jails for three decades
    ਤਿੰਨ ਦਹਾਕਿਆਂ ਤੋਂ ਜੇਲ੍ਹਾਂ ’ਚ ਬੰਦ ਕੌਮੀ ਯੋਧਿਆਂ ਦੀ ਰਿਹਾਈ ਲਈ ਸਮੁੱਚਾ ਪੰਥ ਯਤਨਸ਼ੀਲ: ਜਥੇਦਾਰ ਗੜਗੱਜ
  • prayers organized in all gurdwaras managed by sgpc
    ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
  • sgpc appeals to pakistan
    SGPC ਦੀ ਪਾਕਿਸਤਾਨ ਨੂੰ ਅਪੀਲ, 500 ਪਾਕਿ ਸਿੱਖ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਦਿਓ ਇਜਾਜ਼ਤ
  • sukhbir badal and harsimrat badal paid obeisance at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਤੇ ਹਰਸਿਮਰਤ ਬਾਦਲ, ਕਿਹਾ- 'ਗੁਰੂ ਸਾਹਿਬ ਨੇ ਆਪ ਕੀਤੀ ਰੱਖਿਆ'
  • sukhbir badal and harsimrat kaur badal paid obeisance at sri darbar sahib
    ਰੱਖੜ ਪੁੰਨਿਆ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ
  • attack on excise department team in jalandhar cantt
    ਜਲੰਧਰ ਕੈਂਟ 'ਚ ਐਕਸਾਈਜ਼ ਟੀਮ 'ਤੇ ਹਮਲਾ: ਨਜਾਇਜ਼ ਸ਼ਰਾਬ ਸਣੇ ਫੜੇ ਤਸਕਰ ਨੂੰ...
  • akali dal bjp alliance in punjab finalised announcement may be made soon
    ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ...
  • heavy rains to occur in punjab on september 2 to 4
    ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ...
  • trains continue to be delayed
    ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ ਦਾ ਸਬੱਬ, ਵੈਸ਼ਨੋ ਦੇਵੀ ਵੰਦੇ ਭਾਰਤ 1 ਤੇ ਮਾਲਵਾ...
  • sho jai indra singh was suspended
    ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ...
  • attack on police party that went to raid in jalandhar
    ਜਲੰਧਰ: ਰੇਡ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ! SI ਦੀ ਪਾੜੀ ਵਰਦੀ
  • jalandhar gymkhana club election results achievers captured all the seats
    ਜਲੰਧਰ ਜਿਮਖਾਨਾ ਕਲੱਬ ਚੋਣ ਨਤੀਜੇ: ਸਾਰੀਆਂ ਸੀਟਾਂ ’ਤੇ ਅਚੀਵਰਜ਼ ਦਾ ਕਬਜ਼ਾ, ਅਮਿਤ...
  • special train will run between hazur sahib nanded amritsar from tomorrow
    ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
Trending
Ek Nazar
russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

sonam wangchuk calls aamir khan ghajini

ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ...

railing broken  car  out of control  truck  4 people

ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਰੇਲਿੰਗ ਤੋੜ ਕਾਰ ਨਾਲ ਜਾ ਵੱਜਾ ਬੇਕਾਬੂ...

incident in us

ਅਮਰੀਕਾ 'ਚ ਗੋਲੀਬਾਰੀ ; ਇੱਕ ਪੁਲਿਸ ਅਧਿਕਾਰੀ ਦੀ ਮੌਤ, ਇੱਕ ਹੋਰ ਜ਼ਖਮੀ

gas crisis

ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

super dam

ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

voting for jalandhar gymkhana club elections underway

ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

sign reading   lake ontario

ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

major accident with family returning from dera beas

ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

bollywood veteran actor gives health update

ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

famous actress becomes mother gives birth to son

ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

raksha bandhan  bjp leader  police  hospital

ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • union minister shivraj singh chouhan reached sachkhand sri darbar sahib
      ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਭਾਂਡੇ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • youth should not follow drugs jathedar gargajj
      ਨੌਜਵਾਨ ਨਸ਼ਿਆਂ ਵੱਲ ਨਹੀਂ, ਗੁਰਮਤਿ, ਵਿਦਿਆ ਤੇ ਖੇਡਾਂ ਦੇ ਰਾਹ ਤੁਰਨ: ਜਥੇਦਾਰ...
    • sgpc to hold ardas ceremony on august 29 for release of imprisoned sikhs
      ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • interim committee led by advocate dhami
      ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +