Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    10:08:03 PM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Darshan TV News
    • Sultanpur Lodhi
    • ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਾ ਅੰਤਰਯਾਮਤਾ ਸਾਹਿਬ ਸੁਲਤਾਨਪੁਰ ਲੋਧੀ

DARSHAN TV News Punjabi(ਦਰਸ਼ਨ ਟੀ.ਵੀ.)

ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਾ ਅੰਤਰਯਾਮਤਾ ਸਾਹਿਬ ਸੁਲਤਾਨਪੁਰ ਲੋਧੀ

  • Updated: 17 May, 2021 02:20 PM
Sultanpur Lodhi
historical gurdwara antaryamta sahib guru nanak dev ji
  • Share
    • Facebook
    • Tumblr
    • Linkedin
    • Twitter
  • Comment

ਗੁਰਦੁਆਰਾ ਅੰਤਰਯਾਮਤਾ ਸਾਹਿਬ ਦੀ ਸੁੰਦਰ ਇਮਾਰਤ ਮਸਜਿਦ ਵਾਲੀ ਉਸ ਥਾਂ ਦੀ ਨਿਸ਼ਾਨਦੇਹੀ ਕਰਦੀ ਹੈ ਜਿਥੇ ਨਵਾਬ ਦੌਲਤ ਖ਼ਾਨ ਨੇ ਗੁਰੂ ਨਾਨਕ ਦੇਵ ਜੀ ਨੂੰ ਨਮਾਜ਼ ਪੜ੍ਹਨ ਲਈ ਸੱਦਿਆ ਸੀ । ਗੁਰੂ ਨਾਨਕ ਦੇਵ ਜੀ ਦੇ ਸਾਹਮਣੇ ਜਦੋਂ ਨਮਾਜ਼ ਸ਼ੁਰੂ ਹੋਈ ਤਾਂ ਆਪਜੀ ਨੇ ਵੇਖਿਆ ਕਿ ਨਵਾਬ ਤੇ ਕਾਜੀ ਦਾ ਮਨ ਨਮਾਜ਼ ਵਿੱਚ ਹਾਜ਼ਰ ਨਹੀਂ ਤੇ ਉਹ ਸਿਰਫ਼ ਬਾਹਰੀ ਤੌਰ 'ਤੇ ਰਸਮਾਂ-ਰੀਤਾਂ ਨਿਭਾਅ ਰਹੇ ਸਨ। ਇਸ ਲਈ ਗੁਰੂ ਜੀ ਆਪ ਇਕ ਪਾਸੇ ਖੜ੍ਹੇ ਹੋ ਕੇ ਸਭ ਕੁਝ ਵੇਖਦੇ ਰਹੇ। ਜਦੋਂ ਨਵਾਬ ਨੇ ਗੁਰੂ ਨਾਨਕ ਦੇਵ ਜੀ ਨੂੰ ਪੁੱਛਿਆ ਕਿ ਉਹ ਨਮਾਜ਼ ਪੜ੍ਹਨ ਲਈ ਉਹਨਾਂ ਨਾਲ ਸ਼ਾਮਲ ਕਿਉਂ ਨਹੀਂ ਹੋਏ ਤਾਂ ਗੁਰੂ ਜੀ ਨੇ ਸਾਫ਼ ਸ਼ਬਦਾ 'ਚ ਆਖ ਦਿੱਤਾ ਕਿ ਤੁਹਾਡਾ ਆਪਣਾ ਮਨ ਨਮਾਜ਼ ਵਿੱਚ ਹਾਜ਼ਰ ਨਹੀਂ ਸੀ । ਗੁਰੂ ਜੀ ਆਖਣ ਲੱਗੇ ਨਵਾਬ ਸਾਹਿਬ ਤੁਸੀਂ ਸਰੀਰ ਕਰਕੇ ਹੀ ਨਮਾਜ਼ 'ਚ ਹਾਜ਼ਰ ਸੀ ਅਸਲ 'ਚ ਤੁਸੀਂ ਕੰਧਾਰ 'ਚ ਘੋੜੇ ਖ਼ਰੀਦਣ ਗਏ ਹੋਏ ਸੀ । ਫਿਰ ਗੁਰੂ ਨਾਨਕ ਦੇਵ ਜੀ ਨੇ ਕਾਜੀ ਵੱਲ ਇਸ਼ਾਰਾ ਕਰਕੇ ਕਿਹਾ ਕਿ ਇਹ ਆਪਣੇ ਘਰ ਵਛੇਰੀ ਦੀ ਸੰਭਾਲ ਕਰ ਰਹੇ ਸਨ ਕਿ ਕਿਤੇ ਨਵਜੰਮੀ ਵਛੇਰੀ ਖੂਹ 'ਚ ਨਾ ਡਿੱਗ ਪਵੇ। ਜਦੋਂ ਗੁਰੂ ਸਾਹਿਬ ਨੇ ਅਸਲੀਅਤ ਦੱਸੀ ਕਿ ਨਮਾਜ਼ ਵੇਲੇ ਉਹ ਦੋਵੇਂ ਕੀ ਸੋਚ ਰਹੇ ਸਨ ਤਾਂ ਨਵਾਬ ਤੇ ਕਾਜੀ ਗੁਰੂ ਜੀ ਦੇ ਚਰਨਾਂ 'ਤੇ ਢਹਿ ਪਏ। ਗੁਰੂ ਸਾਹਿਬ ਜੀ ਦੀ ਯਾਦ 'ਚ ਇੱਥੇ ਗੁਰਦੁਆਰਾ ਸਾਹਿਬ ਮੌਜੂਦ ਹੈ ਤੇ ਇਸ ਥਾਂ ਗੁਰੂ ਜੀ ਵੱਲੋਂ ਨਵਾਬ ਤੇ ਕਾਜੀ ਦੇ ਅੰਦਰ ਦੀ ਗੱਲ ਦੱਸਣ ਕਾਰਨ ਇਸ ਗੁਰਦੁਆਰੇ ਦਾ ਨਾਂ ਗੁਰਦੁਆਰਾ ਅੰਤਰਯਾਮਤਾ ਸਾਹਿਬ ਪ੍ਰਸਿੱਧ ਹੋਇਆ ।

  • Historical Gurdwara
  • Antaryamta Sahib
  • Guru Nanak Dev Ji
  • ਗੁਰੂ ਨਾਨਕ ਦੇਵ ਜੀ
  • ਗੁਰਦੁਆਰਾ ਅੰਤਰਯਾਮਤਾ ਸਾਹਿਬ
  • ਸੁਲਤਾਨਪੁਰ ਲੋਧੀ

ਆਪਣੇ ਪਰਿਵਾਰ ਨੂੰ ਛੱਡ ਸ੍ਰੀ ਗੁਰੂ ਨਾਨਕ ਦੇਵ ਜੀ ਦਾ ‘ਸੁਲਤਾਨਪੁਰ’ ਆਉਣਾ

NEXT STORY

Stories You May Like

  • us ambassador sergio gor paid obeisance at sri harmandir sahib
    ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ
  • punjab congress leadership pays obeisance at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬ ਕਾਂਗਰਸ ਦੀ ਲੀਡਰਸ਼ਿਪ, ਇਕਜੁੱਟਤਾ ਦਾ ਦਿੱਤਾ ਸੁਨੇਹਾ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • gurdwara hemkund sahib  snowfall
    ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਭਾਰੀ ਬਰਫ਼ਬਾਰੀ, ਦੋ ਦਿਨਾਂ ਲਈ ਰੋਕੀ ਯਾਤਰਾ
  • 350th martyrdom anniversary of guru tegh bahadur sahib ji be held at red fort
    ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਲਾਲ ਕਿਲ੍ਹੇ ’ਤੇ ਹੋਣਗੇ: ਕਾਲਕਾ, ਕਾਹਲੋਂ
  • negligence in handing over sacred saroops in canada
    ਕੈਨੇਡਾ ’ਚ ਪਾਵਨ ਸਰੂਪਾਂ ਨੂੰ ਸੌਂਪਣ ਵੇਲੇ ਅਣਗਹਿਲੀ : ਜਥੇਦਾਰ ਗੜਗੱਜ ਨੇ 15 ਦਿਨਾਂ ’ਚ ਮੰਗਿਆ ਸਪੱਸ਼ਟੀਕਰਨ
  • miri piri khalsa march concluded at sri akal takht sahib
    ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਸੰਪੂਰਨ
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • guidance of sri guru granth sahib the strength of the panth  jathedar gargaj
      ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • sgpc member amarjit singh chawla and granthi malkit singh from the panth
      ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ...
    • sikh man  s turban being removed in thailand condemnable  advocate dhami
      ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਘਟਨਾ ਨਿੰਦਣਯੋਗ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +