Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    4:00:03 PM

  • the stock market soars on the hope of a deal in us iran

    ਬਾਜ਼ਾਰ 'ਚ ਸ਼ਾਨਦਾਰ ਬੁਲਸ ਰਨ ਦੀ ਵਾਪਸੀ, US-Iran...

  • big change signs of new politics strongholds of regional parties collapsing

    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ...

  • change in gas connection rules two connections will not run in one house

    ਗੈਸ ਕਨੈਕਸ਼ਨ ਦੇ ਨਿਯਮਾਂ 'ਚ ਵੱਡਾ ਬਦਲਾਅ: ਹੁਣ ਇੱਕ...

  • farooq abdullah  punjab  india  blasts  jalandhar  amritsar

    'ਕਿਹੜੀ ਨਵੀਂ ਗੱਲ ਐ...', ਪੰਜਾਬ 'ਚ ਦੋਹਰੇ ਬੰਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Darshan TV News
    • Amritsar
    • ਜਾਣੋ “ਬਾਬਾ ਅਟੱਲ ਪੱਕੀਆਂ ਪਕਾਈਆਂ ਘੱਲ” ਦਾ ਇਤਿਹਾਸ (ਗੁਰਦੁਆਰਾ ਬਾਬਾ ਅਟੱਲ ਸਾਹਿਬ ਜੀ)

DARSHAN TV News Punjabi(ਦਰਸ਼ਨ ਟੀ.ਵੀ.)

ਜਾਣੋ “ਬਾਬਾ ਅਟੱਲ ਪੱਕੀਆਂ ਪਕਾਈਆਂ ਘੱਲ” ਦਾ ਇਤਿਹਾਸ (ਗੁਰਦੁਆਰਾ ਬਾਬਾ ਅਟੱਲ ਸਾਹਿਬ ਜੀ)

  • Updated: 10 May, 2021 04:39 PM
Amritsar
history baby atal   gurdwara baba atal sahib ji
  • Share
    • Facebook
    • Tumblr
    • Linkedin
    • Twitter
  • Comment

ਗੁਰਦੁਆਰਾ ਬਾਬਾ ਅਟੱਲ ਸਾਹਿਬ  ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਪੁੱਤਰ ਬਾਬਾ ਅਟੱਲ ਰਾਇ ਜੀ ਦੀ ਯਾਦ ਵਿੱਚ ਸੁਸ਼ੋਭਿਤ ਹੈ।  ਇਹ ਗੁਰਦੁਆਰਾ ਸ੍ਰੀ ਹਰਿਮੰਦਰ ਸਾਹਿਬ ਤੋਂ 200 ਮੀਟਰ ਦੂਰ ਦੱਖਣ ਵੱਲ ਕੌਲਸਰ ਸਰੋਵਰ ਦੇ ਨੇੜੇ ਸਥਿਤ ਹੈ।  ਇੱਥੇ ਬਾਬਾ ਅਟੱਲ ਰਾਇ ਜੀ ਨੇ 9 ਸਾਲ ਦੀ ਛੋਟੀ ਉਮਰ ਚ ਆਪਣੇ ਪ੍ਰਾਣ ਤਿਆਗੇ ਸਨ ।ਬਾਬਾ ਅਟੱਲ ਰਾਇ ਜੀ ਦਾ ਜਨਮ ਗੁਰਦੁਆਰਾ ਗੁਰੂ ਕੇ ਮਹਿਲ , ਸ੍ਰੀ ਅੰਮ੍ਰਿਤਸਰ ਵਿਖੇ 1619 ਈ. ਵਿੱਚ ਹੋਇਆ । ਬਾਬਾ ਜੀ ਛੋਟੀ ਉਮਰ ਵਿੱਚ ਹੀ ਸਨ ਜਦੋਂ ਆਪ ਜੀ ਦੁਆਰਾ ਸਹਿਜ ਸੁਭਾਏ ਕਹੇ ਬਚਨ ਪੂਰੇ ਹੋ ਜਾਂਦੇ । ਇਸ ਪ੍ਰਭਾਵ ਕਰਕੇ ਛੋਟੀ ਉਮਰ 'ਚ ਹੀ ਸਾਰੇ ਆਪ ਜੀ ਨੂੰ ਬਾਬਾ ਜੀ ਕਿਹਾ ਕਰਦੇ ਸਨ। ਬਾਬਾ ਜੀ ਬਾਲ ਅਵਸਥਾ 'ਚ ਆਪਣੇ ਹਾਣੀ ਬਾਲਕਾਂ ਨਾਲ ਖਿੱਦੋ ਖੂੰਡੀ ਖੇਡਿਆ ਕਰਦੇ ਸਨ। ਇੱਕ ਦਿਨ ਖੇਡਦਿਆਂ ਬਾਲਕ ਮੋਹਨ ਦੇ ਸਿਰ ਵਾਰੀ ਆਈ , ਸ਼ਾਮ ਹੋ ਜਾਣ ਕਾਰਨ ਉਸ ਨੇ ਅਗਲੇ ਦਿਨ ਵਾਰੀ ਦੇਣ ਦਾ ਵਾਅਦਾ ਕੀਤਾ । ਰਾਤ ਸਮੇਂ ਮੋਹਨ ਨੂੰ ਸੱਪ ਨੇ ਡੰਗ ਲਿਆ ਤੇ ਉਸਦੀ ਮੌਤ ਹੋ ਗਈ। ਜਦ ਮੋਹਨ ਅਗਲੇ ਦਿਨ ਖੇਡਣ ਨਾ ਆਇਆ ਤਾਂ ਬਾਬਾ ਅਟੱਲ ਰਾਇ ਜੀ ਸਾਥੀਆਂ ਸਮੇਤ ਮੋਹਨ ਦੇ ਘਰ ਪਹੁੰਚ ਗਏ। ਅੱਗੇ ਦੇਖਿਆ ਕਿ ਮੋਹਨ ਦੇ ਮਾਤਾ ਪਿਤਾ ਰੋ ਰਹੇ ਰਹੇ ਸਨ। ਵਿਰਲਾਪ ਕਰਦੇ ਮਾਪਿਆਂ ਨੇ ਮੋਹਨ ਦੇ ਸੱਪ ਲੜ ਕੇ ਮਰ ਜਾਣ ਦਾ ਹਾਲ ਬਾਬਾ  ਅਟੱਲ ਰਾਇ ਜੀ ਨੂੰ ਦੱਸਿਆ। ਇਹ ਸੁਣ ਕੇ ਬਾਬਾ ਜੀ ਨੇ ਮੋਹਨ ਨੂੰ ਅਵਾਜ਼ ਮਾਰੀ ਤੇ ਉੱਠ ਕੇ ਖੇਡਣ ਲਈ ਕਿਹਾ । ਬਾਬਾ ਜੀ ਦੇ ਬਚਨਾਂ ਨਾਲ ਮੋਹਨ ਉੱਠ ਖੜਾ ਹੋਇਆ । ਇਸ ਗੱਲ ਦੀ ਚਰਚਾ ਸਾਰੇ ਨਗਰ ਵਿੱਚ ਫੈਲ ਗਈ। ਸ੍ਰੀ ਗੁਰੂ ਹਰਗੋਬਿੰਦ ਜੀ ਨੂੰ ਵੀ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਗੁਰੂ ਸਾਹਿਬ ਨੇ ਫੁਰਮਾਇਆ ਭਾਣਾ ਉਲਟਿਆ ਜੇ, ਬਾਬਾ ਜੀ ਨੇ ਸਮਝ ਗਏ ਤੇ ਇਸ ਅਸਥਾਨ 'ਤੇ ਚਾਦਰ ਤਾਣ ਕੇ ਲੇਟ ਗਏ ਅਤੇ ਸਰੀਰ ਤਿਆਗ ਦਿੱਤਾ। ਇਹ ਘਟਨਾ 1628 ਈ. ਦੀ ਹੈ । ਗੁਰੂ ਸਾਹਿਬ ਜੀ ਨੇ ਆਪਣੇ ਸਪੁੱਤਰ ਬਾਬਾ ਅਟੱਲ ਰਾਇ ਜੀ ਦਾ ਇੱਥੇ ਹੀ ਸਸਕਾਰ ਕੀਤਾ । ਸਸਕਾਰ ਸਮੇਂ ਜਿਸ ਥਾਂ ਗੁਰੂ ਸਾਹਿਬ ਸੰਗਤਾਂ ਸਮੇਤ ਬਿਰਾਜਮਾਨ ਹੋਏ ਉਸ ਥਾਂ ਗੁਰਦੁਆਰਾ ਬਾਰਾਂਦਰੀ ਹੈ। ਬਾਬਾ ਅਟੱਲ ਰਾਇ ਜੀ ਦੇ ਸਸਕਾਰ ਅਸਥਾਨ ਤੇ 150 ਫੁੱਟ ਉੱਚੀ 19 ਫੁੱਟ ਚੌੜੀ ਮੀਨਾਰ ਦੇ ਅਕਾਰ ਦੀ ਨੌ ਮੰਜ਼ਿਲਾ ਸੁੰਦਰ ਇਮਾਰਤ ਉਸਾਰੀ ਗਈ ਹੈ।  ਪਹਿਲਾਂ ਇੱਥੇ ਮੂਲ ਇਮਾਰਤ ਛੋਟੇ ਅਕਾਰ ਦੀ ਸੀ । ਮੌਜੂਦਾ ਉੱਚੀ ਯਾਦਗਾਰ ਸਿੱਖ ਮਿਸਲਾਂ ਸਮੇਂ ਉਸਾਰੀ ਗਈ। ਇਸ ਇਮਾਰਤ ਦਾ ਸੰਗੇ ਬੁਨਿਆਦ 1770 ਵਿੱਚ ਰੱਖਿਆ ਗਿਆ ਤੇ ਪਹਿਲੀਆਂ ਤਿੰਨ ਮੰਜ਼ਿਲਾਂ 1784 ਵਿੱਚ ਮੁਕੰਮਲ ਹੋਈਆਂ। ਪਹਿਲੀਆਂ ਤਿੰਨ ਮੰਜ਼ਿਲਾਂ ਸ੍ਰ.ਜੱਸਾ ਸਿੰਘ ਰਾਮਗੜੀਆ ਤੇ ਸ. ਜੋਧ ਸਿੰਘ ਨੇ ਉਸਾਰੀਆਂ । ਇਸ ਦੀਆਂ ਉਪਰਲੀਆਂ ਮੰਜ਼ਿਲਾਂ ਮਹਾਰਾਜਾ ਰਣਜੀਤ ਸਿੰਘ ਨੇ 1820 ਵਿੱਚ ਮੁਕੰਮਲ ਕੀਤੀਆਂ ।  ਇਸ ਇਮਾਰਤ ਦੀਆਂ ਦੀਵਾਰਾਂ 'ਤੇ ਨਕਾਸ਼ਾਂ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਿਤ ਸੁੰਦਰ ਚਿੱਤਰ ਬਣਾਏ ਗਏ ਹਨ।  ਇਸ ਇਮਾਰਤ ਦੀ ਵਿਲੱਖਣਤਾ ਹੈ ਕਿ ਇਹ ਸ੍ਰੀ ਅੰਮ੍ਰਿਤਸਰ ਦੇ ਅੰਦਰੂਨੀ ਸ਼ਹਿਰ ਦੀਆਂ ਸਾਰੀਆਂ ਇਮਾਰਤਾਂ ਵਿੱਚੋਂ ਉੱਚੀ ਇਮਾਰਤ ਹੈ।  ਇਸ ਦੀ ਉੱਪਰਲੀ ਛੱਤ 'ਤੇ ਖੜੇ ਹੋ ਕੇ ਪੂਰਾ ਅੰਮ੍ਰਿਤਸਰ ਸ਼ਹਿਰ ਦੇਖਿਆ ਜਾ ਸਕਦਾ ਹੈ। ਇਸ ਗੁਰਦੁਆਰੇ ਨਾਲ ਇੱਕ ਕਹਾਵਤ ਜੁੜੀ ਹੋਈ ਹੈ .. ਬਾਬਾ ਅਟੱਲ ਪੱਕੀਆਂ ਪਕਾਈਆਂ ਘੱਲ.. ਇਸ ਅਸਥਾਨ ਲੰਗਰ ਨਹੀਂ ਪੱਕਦਾ ਤੇ ਸੰਗਤ ਘਰਾਂ ਤੋਂ ਲੰਗਰ ਪਕਾ ਕੇ ਲਿਆਉਂਦੀ ਹੈ । ਘਰਾਂ ਤੋਂ ਪਕਾ ਕੇ ਲਿਆਂਦੇ ਲੰਗਰ ਨੂੰ ਸੰਗਤ ਬੜੀ ਭਾਵਨਾ ਨਾਲ ਛਕਦੀ ਤੇ ਬਾਬਾ ਅਟੱਲ ਰਾਇ ਜੀ ਨੂੰ ਯਾਦ ਕਰਦੀ ਹੈ। ਇੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਜਿੱਥੇ ਸੰਗਤ ਬੜੀ ਸ਼ਰਧਾ ਨਾਲ ਮੱਥਾ ਟੇਕਦੀ ਹੈ। 

  • history
  • Baby Atal JI
  • Gurdwara Baba Atal Sahib Ji
  • Amritsar sahib
  • ਬਾਬਾ ਅਟੱਲ ਪੱਕੀਆਂ ਪਕਾਈਆਂ ਘੱਲ
  • ਗੁਰਦੁਆਰਾ ਬਾਬਾ ਅਟੱਲ ਸਾਹਿਬ ਜੀ

ਨੌਵੇਂ ਪਾਤਸ਼ਾਹ ਜੀ ਦੀ ਪਵਿੱਤਰ ਯਾਦ 'ਚ ਬਣਾਇਆ ਗੁਰਦੁਆਰਾ ਕੋਠਾ ਸਾਹਿਬ ਵੱਲ੍ਹਾ

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2026)
  • sri akal takht sahib summons chief khalsa diwan committee
    ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚੀਫ ਖਾਲਸਾ ਦੀਵਾਨ ਦੀ ਕਮੇਟੀ ਨੂੰ ਕੀਤਾ ਤਲਬ, 8 ਮਈ ਨੂੰ ਹੋਵੇਗੀ ਪੇਸ਼ੀ
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ 2026)
  • jathedar of sri akal takht sahib summons speaker of punjab vidhan sabha
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਵਿਧਾਨਸਭਾ ਦੇ ਸਪੀਕਰ ਤਲਬ
  • hemkunt sahib yatra update
    ਖੁੱਲ੍ਹ ਗਏ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਕੰਪਲੈਕਸ ਦੇ ਦਰਵਾਜ਼ੇ, ਭਾਰਤੀ ਫ਼ੌਜ ਤੇ ਸੇਵਾਦਾਰਾਂ ਨੇ ਕੀਤੀ ਅਰਦਾਸ
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਈ 2026)
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
Trending
Ek Nazar
school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • bollywood actress palak tiwari paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਈ 2026)
    • sgpc suspends service of providing sri guru granth sahib to sangat till may 20
      ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਹੱਈਆ ਕਰਵਾਉਣ ਦੀ...
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ 2026)
    • jathedar gargajj performed the service of pouring water
      ਸ੍ਰੀ ਹਰਿਮੰਦਰ ਸਾਹਿਬ ਵਿਖੇ ਜਥੇਦਾਰ ਗੜਗੱਜ ਨੇ ਸੰਗਤ ਨੂੰ ਜਲ ਛਕਾਉਣ ਦੀ ਸੇਵਾ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਪ੍ਰੈਲ 2026)
    • sgpc  dhami visited  nishay administrative services training center chandigarh
      ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ...
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਪ੍ਰੈਲ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +