Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    12:49:42 AM

  • pm balendra shah sacks labour minister

    Labour ਮੰਤਰੀ ਬਰਖਾਸਤ! ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ...

  • kkr vs lsg  ipl 2026

    ਮੁਕੁਲ ਚੌਧਰੀ ਨੇ ਪਲਟਿਆ ਮੈਚ, ਲਖਨਊ ਨੇ ਆਖਰੀ ਗੇਂਦ...

  • petrol and diesel will be cheaper

    ਕੀ ਘਟਣਗੀਆਂ Petrol Diesel ਦੀਆਂ ਕੀਮਤਾਂ! ਇਸ ਦੇਸ਼...

  • kkr vs lsg  ipl 2026 kolkata set a target of 182 runs for lucknow

    KKR VS LSG, IPL 2026 : ਕੋਲਕਾਤਾ ਨੇ ਲਖਨਊ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Darshan TV News
    • Jalandhar
    • ਪ੍ਰਕਾਸ਼ ਦਿਹਾੜੇ 'ਤੇ ਵਿਸ਼ੇਸ਼ : 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ

DARSHAN TV News Punjabi(ਦਰਸ਼ਨ ਟੀ.ਵੀ.)

ਪ੍ਰਕਾਸ਼ ਦਿਹਾੜੇ 'ਤੇ ਵਿਸ਼ੇਸ਼ : 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ

  • Edited By Rajwinder Kaur,
  • Updated: 29 Apr, 2024 10:46 AM
Jalandhar
prakash purab special hind di chadar sri guru teg bahadur sahib ji
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਹਿੰਦ ਦੀ ਚਾਦਰ ਕਹਿ ਕੇ ਯਾਦ ਕੀਤਾ ਜਾਂਦਾ ਹੈ। ਗੁਰੂ ਜੀ ਨੇ ਹਿੰਦੂ ਧਰਮ ਦੀ ਰਾਖੀ ਲਈ ਆਪਣਾ ਸੀਸ ਦਿੱਤਾ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗ੍ਰਹਿ ਮਾਤਾ ਨਾਨਕੀ ਜੀ ਦੀ ਕੁੱਖੋਂ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਇਆ। ਜਦੋਂ ਗੁਰੂ ਜੀ ਦੀ ਉਮਰ ਕੇਵਲ 5 ਸਾਲ ਦੀ ਹੀ ਸੀ, ਉੁਸ ਵੇਲੇ ਗੁਰੂ ਜੀ ਸਮਾਧੀ ਲਗਾਕੇ ਬੈਠ ਜਾਂਦੇ। ਮਾਤਾ ਨਾਨਕੀ ਜੀ ਨੂੰ ਇਸ ਗੱਲ ਦੀ ਚਿੰਤਾ ਹੋਣੀ ਸੁਭਾਵਿਕ ਸੀ ਕਿ ਉਨ੍ਹਾਂ ਦਾ ਪੁੱਤਰ ਇਸ ਤਰ੍ਹਾਂ ਇਕੱਲਾ-ਇਕੱਲਾ ਕਿਉਂ ਰਹਿੰਦਾ ਹੈ ਤੇ ਜ਼ਿਆਦਾ ਇਕਾਂਤ ਕਿਉਂ ਭਾਲਦਾ ਹੈ। ਉਨ੍ਹਾਂ ਆਪਣੀ ਇਹ ਸ਼ੰਕਾ ਗੁਰੂ ਹਰਿਗੋਬਿੰਦ ਸਾਹਿਬ ਜੀ ਅੱਗੇ ਪੇਸ਼ ਕੀਤੀ ਤਾਂ ਗੁਰੂ ਜੀ ਨੇ ਕਿਹਾ ਕਿ ਇਹ ਬਹੁਤ ਸ਼ਕਤੀਸ਼ਾਲੀ ਅਤੇ ਸੂਰਮਾ ਬਣੇਗਾ ਅਤੇ ਵੱਡੇ ਸਾਕੇ ਲਈ ਇਹ ਆਪਣੇ ਆਪ ਨੂੰ ਤਿਆਰ ਕਰ ਰਹੇ ਹਨ। 

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਵਿਆਹ ਜਲੰਧਰ ਨੇੜੇ ਪੈਂਦੇ ਨਗਰ ਕਰਤਾਰਪੁਰ ਸਾਹਿਬ ਦੇ ਵਸਨੀਕ ਲਾਲ ਚੰਦ ਦੀ ਪੁੱਤਰੀ ਗੁਜਰੀ ਜੀ ਨਾਲ ਹੋਇਆ। ਜਦੋਂ ਗੁਰੂ ਹਰਿਗੋਬਿੰਦ ਸਾਹਿਬ ਜੋਤੀ ਜੋਤ ਸਮਾ ਗਏ ਸਨ ਤਾਂ ਗੁਰੂ ਤੇਗ ਬਹਾਦਰ ਜੀ ਮਾਤਾ ਨਾਨਕੀ ਜੀ ਅਤੇ ਆਪਣੀ ਪਤਨੀ ਮਾਤਾ ਗੁਜਰੀ ਜੀ ਨੂੰ ਨਾਲ ਲੈ ਕੇ ਬਾਬਾ ਬਕਾਲੇ ਵਿਖੇ ਰਹਿਣ ਚਲੇ ਗਏ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਬਾਅਦ ਗੁਰਗੱਦੀ ਗੁਰੂ ਹਰਿਰਾਏ ਜੀ ਨੂੰ ਮਿਲੀ ਜੋ ਕਿ ਗੁਰੂ ਹਰਿਗੋਬਿੰਦ ਸਾਹਿਬ ਦੇ ਪੋਤਰੇ ਅਤੇ ਗੁਰੂ ਤੇਗ ਬਹਾਦਰ ਜੀ ਦੇ ਭਤੀਜੇ ਲਗਦੇ ਸਨ। ਗੁਰੂ ਹਰਿਰਾਏ ਜੀ ਤੋਂ ਬਾਅਦ ਗੁਰੂ ਹਰਿਕ੍ਰਿਸ਼ਨ ਸਾਹਿਬ ਗੁਰਗੱਦੀ ’ਤੇ ਬੈਠੇ ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪੋਤਰੇ ਲਗਦੇ ਸਨ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਦਿੱਲੀ ਵਿਖੇ ਜੋਤੀ ਜੋਤ ਸਮਾਉਣ ਮੌਕੇ ਗੱਦੀ ਦੇ ਅਗਲੇ ਵਾਰਿਸ ਵਜੋਂ ਬਾਬਾ ਬਕਾਲੇ ਦਾ ਸੰਕੇਤ ਦਿੱਤਾ ਸੀ। ਜਿਸ ਕਰਕੇ ਭਾਈ ਮੱਖਣ ਸ਼ਾਹ ਲੁਬਾਣਾ ਨੇ ਗੁਰੂ ਜੀ ਨੂੰ ਪ੍ਰਗਟ ਕੀਤਾ। ਇਸ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਬਣੇ।

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਵੱਡਾ ਭਤੀਜਾ ਧੀਰ ਮੱਲ ਬਹੁਤ ਈਰਖਾਲੂ ਸੀ ਤੇ ਉਸ ਨੇ ਗੁਰੂ ਜੀ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਸ੍ਰੀ ਗੁਰੂ ਤੇਗ ਬਹਾਦਰ ਜੀ ਜਦੋਂ ਗੁਰਗੱਦੀ ’ਤੇ ਬਿਰਾਜਮਾਨ ਹੋਏ ਤਾਂ ਨਫ਼ਰਤ ਨਾਲ ਭਰੇ ਹੋਏ ਧੀਰ ਮੱਲ ਨੇ ਸ਼ੀਹਾਂ ਮਸੰਦ ਕੋਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ’ਤੇ ਗੋਲੀ ਚਲਵਾ ਦਿੱਤੀ ਅਤੇ ਗੁਰੂ ਜੀ ਦੀ ਜਾਇਦਾਦ ਨੂੰ ਲੁੱਟ ਲਿਆ ਗਿਆ। ਜਦੋਂ ਇਸ ਗੱਲ ਦਾ ਮੱਖਣ ਸ਼ਾਹ ਲੁਬਾਣਾ ਨੂੰ ਪਤਾ ਲੱਗਾ ਤਾਂ ਉਨ੍ਹਾਂ ਧੀਰ ਮੱਲ ਤੇ ਉਸ ਦੇ ਬੰਦਿਆਂ ਦੀ ਖੂਬ ਭੁਗਤ ਸਵਾਰੀ ਅਤੇ ਸਾਰਾ ਸਮਾਨ ਉਥੋਂ ਵਾਪਸ ਲੈ ਆਏ ਪਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧੀਰ ਮੱਲ ਨੂੰ ਮੁਆਫ਼ ਕਰ ਦਿੱਤਾ ਅਤੇ ਉਸ ਦੀ ਨਿੱਜੀ ਜਾਇਦਾਦ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਉਨ੍ਹਾਂ ਦੇ ਹਵਾਲੇ ਕਰ ਦਿੱਤੀ। ਗੁਰੂ ਜੀ ਨੇ ਧਰਮ ਦਾ ਪ੍ਰਚਾਰ ਕਰਨ ਲਈ ਪੰਜਾਬ ਦੇ ਮਾਲਵਾ ਇਲਾਕੇ ਅਤੇ ਅਸਾਮ ਤੇ ਢਾਕਾ ਵੱਲ ਦੇ ਇਲਾਕਿਆਂ ਦੀ ਯਾਤਰਾ ਕੀਤੀ ਤੇ ਕਾਫੀ ਸਮਾਂ ਬਿਹਾਰ ਵਿਚ ਪਟਨਾ ਸਾਹਿਬ ਵਿਖੇ ਵੀ ਰਹੇ। ਇਥੇ ਹੀ ਗੁਰੂ ਜੀ ਦੇ ਘਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਹੋਇਆ। 
 
ਇਹ ਉਹ ਸਮਾਂ ਸੀ ਜਦੋਂ ਔਰੰਗਜ਼ੇਬ ਦੇ ਹਿੰਦੂਆਂ ’ਤੇ ਜ਼ੁਲਮ ਬਹੁਤ ਜ਼ਿਆਦਾ ਵਧ ਗਏ ਸਨ। ਉਹ ਹਿੰਦੂਆਂ ਨੂੰ ਤਲਵਾਰ ਦੇ ਜ਼ੋਰ ਨਾਲ ਧਰਮ ਪਰਿਵਰਤਨ ਕਰਨ ਲਈ ਮਜ਼ਬੂਰ ਕਰਦਾ ਸੀ। ਕਸ਼ਮੀਰ ਵਿਚ ਹਿੰਦੂਆਂ ’ਤੇ ਔਰੰਗਜ਼ੇਬ ਦੇ ਪ੍ਰਤੀਨਿਧੀ ਸ਼ੇਰ ਅਫ਼ਗਾਨ ਖ਼ਾਨ ਨੇ ਬਹੁਤ ਜ਼ੁਲਮ ਢਾਹੇ। ਹਜ਼ਾਰਾਂ ਦੀ ਗਿਣਤੀ ਵਿਚ ਹਿੰਦੂਆਂ ਨੂੰ ਕਤਲ ਕਰ ਦਿੱਤਾ ਗਿਆ। ਮੰਦਰ ਢਾਹ ਦਿੱਤੇ ਗਏ ਤੇ ਗਊਆਂ ਨੂੰ ਕਤਲ ਕਰਵਾਕੇ ਉਨ੍ਹਾਂ ਦਾ ਮਾਸ ਖੂਹਾਂ ਵਿਚ ਸੁੱਟਵਾਇਆ ਗਿਆ। ਹੋਰ ਅਨੇਕਾਂ ਤਰ੍ਹਾਂ ਦੇ ਅਤਿਆਚਾਰ ਹਿੰਦੂਆਂ ’ਤੇ ਹੋਏ ਤਾਂ ਪੰਡਿਤ ਕਿਰਪਾ ਰਾਮ ਦੀ ਅਗਵਾਈ ਵਿਚ ਕਸ਼ਮੀਰੀ ਪੰਡਿਤਾਂ ਦਾ ਇਕ ਵਫ਼ਦ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚਿਆ ਅਤੇ ਆਪਣੇ ਧਰਮ ਦੀ ਰਾਖੀ ਕਰਨ ਦੀ ਬੇਨਤੀ ਕੀਤੀ। ਗੁਰੂ ਜੀ ਨੇ ਕਸ਼ਮੀਰੀ ਪੰਡਿਤਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਔਰੰਗਜ਼ੇਬ ਨੂੰ ਜਾ ਕੇ ਕਹਿ ਦੇਣ ਕਿ ਜੇਕਰ ਉਹ ਗੁਰੂ ਤੇਗ ਬਹਾਦਰ ਜੀ ਨੂੰ ਮੁਸਲਮਾਨ ਬਣਾ ਲੈਂਦਾ ਹੈ ਤਾਂ ਸਾਰੇ ਹੀ ਹਿੰਦੂ ਖੁਸ਼ੀ-ਖੁਸ਼ੀ ਆਪਣਾ ਧਰਮ ਪਰਿਵਰਤਨ ਕਰ ਲੈਣਗੇ ਇਸ ਲਈ ਬੇਦੋਸ਼ਿਆਂ ਦਾ ਲਹੂ ਨਾਲ ਡੋਲਿਆ ਜਾਵੇ।

ਸ੍ਰੀ ਗੁਰੂ ਤੇਗ ਬਹਾਦਰ ਜੀ ਗੁਰਗੱਦੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸੌਂਪ ਕੇ ਸ਼ਹੀਦੀ ਪ੍ਰਾਪਤ ਕਰਨ ਲਈ ਦਿੱਲੀ ਵੱਲ ਚਲੇ ਗਏ। ਗੁਰੂ ਜੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਨਾਲ ਆਏ ਸਿੱਖਾਂ ਭਾਈ ਮਤੀ ਦਾਸ ਜੀ ਨੂੰ ਆਰੇ ਨਾਲ ਚੀਰਿਆ ਗਿਆ, ਭਾਈ ਸਤੀ ਦਾਸ ਜੀ ਨੂੰ ਰੂੰ ਵਿਚ ਲਪੇਟ ਕੇ ਸਾੜਿਆ ਗਿਆ ਅਤੇ ਭਾਈ ਦਿਆਲਾ ਜੀ ਨੂੰ ਉਬਲਦੇ ਪਾਣੀ ਵਿਚ ਉਬਾਲ ਕੇ ਸ਼ਹੀਦ ਕਰ ਦਿੱਤਾ ਗਿਆ। ਇਹ ਸਭ ਗੁਰੂ ਜੀ ਨੂੰ ਡਰਾਉਣ ਲਈ ਕੀਤਾ ਗਿਆ ਪਰ ਗੁਰੂ ਜੀ ਨਿਰਭੈ ਸਨ। ਅਖ਼ੀਰ ਔਰੰਗਜ਼ੇਬ ਨੇ ਜਦੋਂ ਪੂਰਾ ਜ਼ੋਰ ਲਾਇਆ ਕਿ ਗੁਰੂ ਜੀ ਧਰਮ ਪਰਿਵਰਤਨ ਕਰ ਲੈਣ, ਪਰ ਗੁਰੂ ਜੀ ਨਾ ਮੰਨੇ ਤਾਂ ਉਸ ਨੇ ਗੁਰੂ ਜੀ ਨੂੰ ਸ਼ਹੀਦ ਕਰਵਾ ਦਿੱਤਾ। ਦਿੱਲੀ ਦੇ ਚਾਂਦਨੀ ਚੌਂਕ ਵਿਚ ਜਿਸ ਥਾਂ ’ਤੇ ਗੁਰਦੁਆਰਾ ਸੀਸਗੰਜ ਸਾਹਿਬ ਬਣਿਆ ਹੋਇਆ ਹੈ ਉਥੇ ਗੁਰੂ ਜੀ ਨੂੰ ਸ਼ਹੀਦ ਕੀਤਾ ਗਿਆ। ਔਰੰਗਜ਼ੇਬ ਨੇ ਆਪਣੇ ਸਿਪਾਹੀਆਂ ਨੂੰ ਸਖ਼ਤੀ ਨਾਲ ਤਾਕੀਦ ਕੀਤੀ ਕਿ ਉਨ੍ਹਾਂ ਦੇ ਸੀਸ ਨੂੰ ਕੋਈ ਚੁੱਕ ਕੇ ਨਾ ਲੈ ਜਾਵੇ। ਪਹਿਰਾ ਬਿਠਾ ਦਿੱਤਾ ਗਿਆ ਸੀ, ਪਰ ਫੇਰ ਵੀ ਭਾਈ ਜੈਤਾ ਜੀ ਗੁਰੂ ਜੀ ਦਾ ਪਵਿੱਤਰ ਸੀਸ ਚੁਕ ਕੇ ਸਤਿਕਾਰ ਸਹਿਤ ਸ੍ਰੀ ਆਨੰਦਪੁਰ ਸਾਹਿਬ ਲੈ ਆਏ ਅਤੇ ਲੱਖੀ ਸ਼ਾਹ ਵਣਜਾਰਾ ਗੁਰੂ ਜੀ ਦੇ ਪਵਿੱਤਰ ਸਰੀਰ ਨੂੰ ਆਪਣੇ ਘਰੇ ਲੈ ਗਏ ਅਤੇ ਆਪਣੇ ਘਰ ਨੂੰ ਅੱਗ ਲਗਾਕੇ ਗੁਰੂ ਜੀ ਦਾ ਅੰਤਿਮ ਸਸਕਾਰ ਕਰ ਦਿੱਤਾ। 

ਗੁਰਪ੍ਰੀਤ ਸਿੰਘ ਨਿਆਮੀਆਂ

  • Prakash Purab
  • Hind di Chadar
  • Sri Guru Teg Bahadur Sahib Ji
  • Sikh Guru
  • ਪ੍ਰਕਾਸ਼ ਪੁਰਬ
  • ਹਿੰਦ ਦੀ ਚਾਦਰ
  • ਗੁਰੂ ਤੇਗ ਬਹਾਦੁਰ ਸਾਹਿਬ ਜੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ...

NEXT STORY

Stories You May Like

  • immediately open the corridor to gurdwara sri kartarpur sahib advocate dhami
    ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ ਪਾਸਪੋਰਟ
  • a group of 409 pilgrims left for pakistan from delhi
    ਦਿੱਲੀ ਤੋਂ 409 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਹੋਇਆ ਰਵਾਨਾ
  • india pakistan policies for easy darshan of shrines  advocate dhami
    ਗੁਰਧਾਮਾਂ ਦੇ ਆਸਾਨ ਦਰਸ਼ਨਾਂ ਲਈ ਭਾਰਤ-ਪਾਕਿ ਨੀਤੀਆਂ 'ਚ ਸੁਧਾਰ ਦੀ ਮੰਗ: ਐਡਵੋਕੇਟ ਧਾਮੀ
  • devotees attended the guru purab of sri guru arjan dev ji at sri darbar sahib
    ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਪੁਰਬ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀ ਹਾਜ਼ਰ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਪ੍ਰੈਲ 2026)
  • on the occasion of the birth anniversary of sri guru tegh bahadur ji
    ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਗੁਰੂ ਕੇ ਮਹਿਲ ਵਿਖੇ ਲੱਗੀਆਂ ਰੌਣਕਾਂ, ਸੰਗਤਾਂ 'ਚ ਭਾਰੀ ਉਤਸ਼ਾ
  • gargajj s reaction to the controversy over bole so nihal in the lok sabha
    ਲੋਕ ਸਭਾ ‘ਚ “ਬੋਲੇ ਸੋ ਨਿਹਾਲ” ਜੈਕਾਰਿਆਂ ‘ਤੇ ਵਿਵਾਦ ‘ਤੇ ਜਥੇਦਾਰ ਗੜਗੱਜ ਦੀ ਪ੍ਰਤੀਕ੍ਰਿਆ
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • strict action against corporation employee duty parking outside company bagh
    ਕੰਪਨੀ ਬਾਗ ਦੇ ਬਾਹਰ ਪਾਰਕਿੰਗ ’ਚ ਡਿਊਟੀ ਦੇਣ ਵਾਲੇ ਨਿਗਮ ਕਰਮਚਾਰੀ 'ਤੇ ਡਿੱਗੀ...
  • basmati rice becomes expensive by rs 2000 per quintal
    ਕਾਰੋਬਾਰੀਆਂ ਦੇ ਖਿੜ੍ਹੇ ਚਿਹਰੇ! ਬਾਸਮਤੀ ਚੌਲਾਂ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ...
  • robbery in pnb bank in jalandhar former dsp s son reveals
    Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
Trending
Ek Nazar
india cricketer

ਦਿੱਗਜ ਭਾਰਤੀ ਖਿਡਾਰੀ ਦਾ ਹੋਇਆ ਦੇਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

rbi wait upi transfers

10,000 ਭੇਜਣ ਮਗਰੋਂ 1 ਘੰਟੇ ਦੀ ਬ੍ਰੇਕ! UPI ਪੇਮੈਂਟ 'ਤੇ ਜਲਦ ਲਾਗੂ ਹੋ ਸਕਦੈ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 11 ਅਪ੍ਰੈਲ ਤੋਂ ਬਣ ਰਿਹੈ...

wife lover plan husband dhar

'ਤੂੰ ਕਾਲਾ ਏਂ, ਮੈਂ ...!' ਪਤਨੀ ਨੇ 1 ਲੱਖ ਦੇ ਕੇ ਦੇਰ ਰਾਤ ਘਰੇ ਸੱਦ ਲਿਆ...

dirty business was going on under the guise of a spa center

Punjab : ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਮਾਰੀ ਰੇਡ...

epfo auto transfer money without claim

ਹੁਣ ਬਿਨਾਂ ਕਲੇਮ ਤੁਹਾਡੇ ਬੈਂਕ ਖ਼ਾਤੇ 'ਚ ਆਉਣਗੇ PF ਦੇ ਪੈਸੇ! EPFO ਨੇ ਸ਼ੁਰੂ...

punjabi man dies of heart attack in america

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ...

vitamin d deficiency may speed up brain ageing

ਇਸ Vitamin ਦੀ ਕਮੀ ਨਾਲ ਛੇਤੀ ਬੁੱਢਾ ਹੋ ਜਾਂਦੈ ਦਿਮਾਗ! 30 ਤੋਂ 40 ਸਾਲ ਵਾਲਿਆਂ...

a small clove of garlic is no less than sanjeevani

ਸੰਜੀਵਨੀ ਤੋਂ ਘੱਟ ਨਹੀਂ ਲਸਨ ਦੀ ਇਕ ਛੋਟੀ ਜਿਹੀ ਕਲੀ! ਜਾਣੋਂ ਫਾਇਦੇ ਤੇ ਖਾਣ ਦਾ...

2 cheap 5g smartphones launched

ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼

  love   can be expensive in the digital world

ਡਿਜੀਟਲ ਦੁਨੀਆ ’ਚ ‘ਪਿਆਰ’ ਪੈ ਸਕਦੈ ਮਹਿੰਗਾ; ਸਾਈਬਰ ਠੱਗਾਂ ਦੇ ‘ਲਵ ਸਕੈਮ’ 'ਚ...

40 percent discount on gas

ਰੂਸ ਦਾ ਵੱਡਾ ਕਦਮ ; ਭਾਰਤ ਸਮੇਤ ਦੱਖਣੀ ਏਸ਼ੀਆਈ ਦੇਸ਼ਾਂ ਨੂੰ 40 ਫੀਸਦੀ ਸਸਤੀ ਗੈਸ...

salaries increase from may 1

1 ਮਈ ਤੋਂ ਵੱਧ ਜਾਵੇਗੀ ਕਰਮਚਾਰੀਆਂ ਦੀ ਤਨਖਾਹ! ਵੇਨੇਜ਼ੁਏਲਾ ਦੀ ਰਾਸ਼ਟਰਪਤੀ ਨੇ ਕਰ...

ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

administration tightens restrictions before wheat harvesting

ਕਣਕ ਦੀ ਕਟਾਈ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, 5 ਜੂਨ ਤੱਕ ਹੁਕਮ ਜਾਰੀ

robbery in pnb bank in jalandhar former dsp s son reveals

Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...

the actor of the world  s most popular web series has passed away

ਦੁਨੀਆ ਦੀ ਸਭ ਤੋਂ ਧਾਕੜ ਵੈੱਬ ਸੀਰੀਜ਼ ਦੇ ਐਕਟਰ ਦਾ ਹੋਇਆ ਦਿਹਾਂਤ ! ਉਮਰ ਸੀ ਸਿਰਫ...

case registered against imran khan s sisters

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਪ੍ਰੈਲ 2026)
    • sgpc and panthic organizations take joint decision on sacrilege law
      ਬੇਅਦਬੀ ਵਿਰੁੱਧ ਪੰਥਕ ਇਕੱਤਰਤਾ ’ਚ ਵੱਡਾ ਫੈਸਲਾ, SGPC ਪ੍ਰਧਾਨ ਵੱਲੋਂ ਸਰਕਾਰ ਤੋਂ...
    • nagar kirtan on the occasion of birth anniversary sri guru tegh bahadur sahib ji
      ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ...
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਪ੍ਰੈਲ 2026)
    • jathedar kuldeep singh gargajj on a two day visit to malaysia
      ਜਥੇਦਾਰ ਕੁਲਦੀਪ ਸਿੰਘ ਗੜਗੱਜ ਦੋ ਦਿਨਾਂ ਮਲੇਸ਼ੀਆ ਦੌਰੇ ’ਤੇ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਪ੍ਰੈਲ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਪ੍ਰੈਲ 2026)
    • sgpc takes major action in amb sahib land case
      ਗੁ. ਅੰਬ ਸਾਹਿਬ ਦੀ ਜ਼ਮੀਨ ਮਾਮਲੇ ‘ਚ SGPC ਦਾ ਵੱਡਾ ਐਕਸ਼ਨ, ਦੋ ਹੋਰ ਅਧਿਕਾਰੀ...
    • hailstorm in amritsar
      ਪੰਜਾਬ 'ਚ ਪੈਣ ਲੱਗੇ ਗੜ੍ਹੇ, ਅਚਾਨਕ ਬਦਲਿਆ ਮੌਸਮ ਦਾ ਮਿਜਾਜ਼
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਪ੍ਰੈਲ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +