Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    10:43:19 PM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Darshan TV News
    • Amritsar
    • ਸਿਰਜਣਾ ਦਿਹਾੜੇ 'ਤੇ ਵਿਸ਼ੇਸ਼: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਬਣਤਰ ਤੇ ਸਿਧਾਂਤਕ ਪੱਖ

DARSHAN TV News Punjabi(ਦਰਸ਼ਨ ਟੀ.ਵੀ.)

ਸਿਰਜਣਾ ਦਿਹਾੜੇ 'ਤੇ ਵਿਸ਼ੇਸ਼: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਬਣਤਰ ਤੇ ਸਿਧਾਂਤਕ ਪੱਖ

  • Updated: 02 Jul, 2021 10:22 AM
Amritsar
theoretical aspects structure sri akal takht sahib
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਧਾਰਮਿਕ ਪ੍ਰਭੂਸੱਤਾ ਦਾ ਮੁੱਖ ਕੇਂਦਰ ਅਤੇ ਸਿੱਖ ਰਾਜਨੀਤਿਕ ਇਕੱਠਾਂ ਲਈ ਕੇਂਦਰੀ ਸਥਾਨ ਹੈ। ਪਹਿਲਾਂ ਇਸਦਾ ਨਾਮ ਅਕਾਲ ਬੁੰਗਾ ਸੀ, ਜੋ ਬਾਅਦ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਂ ਨਾਲ ਪ੍ਰਸਿੱਧ ਹੋਇਆ। 'ਅਕਾਲ ਤਖ਼ਤ' ਸਾਹਿਬ ਦੋ ਸ਼ਬਦਾਂ ਦਾ ਸੁਮੇਲ ਹੈ। 'ਅਕਾਲ' ਭਾਵ ਪਰਮਾਤਮਾ ਜਿਸ ਉਪਰ ਕਾਲ ਭਾਵ ਸਮੇਂ ਦਾ ਅਸਰ ਨਹੀਂ । 'ਤਖ਼ਤ' ਫਾਰਸੀ ਦਾ ਸ਼ਬਦ ਹੈ, ਜਿਸ ਦਾ ਅਰਥ ਹੈ ਸ਼ਾਹੀ ਤਖ਼ਤ ਜਾਂ ਰਾਜ ਸਿੰਘਾਸਣ । ਇਸ ਤਰ੍ਹਾਂ ਅਕਾਲ ਤਖ਼ਤ ਦਾ ਭਾਵ, ਉਹ ਤਖ਼ਤ ਜੋ ਸਦਾ ਕਾਇਮ ਰਹਿਣ ਵਾਲਾ ਹੈ। ਦੂਜੇ ਸ਼ਬਦਾਂ 'ਚ 'ਤਖ਼ਤ' ਸ਼ਬਦ ਦਾ ਅਰਥ ਬੈਠਣ ਦੀ ਚੌਂਕੀ ਜਾਂ ਰਾਜ ਸਿੰਘਾਸਨ ਵੀ ਹੈ, ਜਿੱਥੇ ਬੈਠਕੇ ਰਾਜਾ ਆਪਣੇ ਰਾਜ ਦੇ ਕੰਮ ਕਰਦਾ ਹੈ । 

ਸ੍ਰੀ ਅਕਾਲ ਤਖ਼ਤ ਸਾਹਿਬ ਉਹ ਪਾਵਨ ਅਸਥਾਨ ਹੈ ਜਿੱਥੋਂ ਸਿੱਖੀ ਅਤੇ ਸਿੱਖਾਂ ਦੇ ਅੰਦਰੂਨੀ, ਕੌਮਾਂਤਰੀ ਅਤੇ ਕੌਮੀ ਪੱਧਰ ਦੇ ਮਸਲਿਆਂ ਦੀ ਅਗਵਾਈ ਕੀਤੀ ਜਾਂਦੀ ਹੈ।  ਇਥੋਂ ਕਿਸੇ ਵੀ ਸਿੱਖ ਸਿਧਾਂਤ ਜਾਂ ਰਹਿਤ ਸੰਬੰਧੀ ਮਸਲੇ ਬਾਰੇ ਰਹਿਨੁਮਾਈ ਜਾਂ ਸਪੱਸ਼ਟੀਕਰਨ ਲਈ ਹੁਕਮਨਾਮੇ ਜਾਰੀ ਕੀਤੇ ਜਾ ਸਕਦੇ ਹਨ। ਇਥੋਂ ਕਿਸੇ ਵੀ ਧਾਰਮਿਕ ਨਿਯਮ ਨੂੰ ਭੰਗ ਕਰਨ ਕਰਕੇ ਜਾਂ ਸਿੱਖ ਹਿੱਤਾਂ ਦੇ ਜਾਂ ਕਿਸੇ ਵਿਅਕਤੀ ਦੇ ਵਿਰੁੱਧ ਕੀਤੇ ਹੋਏ ਕਿਸੇ ਵੀ ਗ਼ਲਤ ਕੰਮ ਲਈ ਤਨਖ਼ਾਹ ਲਗਾਈ ਜਾ ਸਕਦੀ ਹੈ। ਇਥੋਂ ਕਿਸੇ ਵਿਅਕਤੀ ਦੁਆਰਾ ਸਿੱਖ ਧਰਮ ਲਈ ਕੀਤੀ ਕੁਰਬਾਨੀ ਜਾਂ ਕੀਤੀ ਹੋਈ ਮਹਾਨ ਸੇਵਾ ਲਈ ਮਾਣ ਸਨਮਾਨ ਦਿੱਤਾ ਅਤੇ ਦਰਜ ਕੀਤਾ ਜਾਂਦਾ ਹੈ। ਸਰਬੱਤ ਖ਼ਾਲਸਾ ਦੇ ਸੰਮੇਲਨ ਪਰੰਪਰਾ ਦੇ ਤੌਰ 'ਤੇ ਅਕਾਲ ਤਖ਼ਤ ਉਤੇ ਹੁੰਦੇ ਹਨ।
 
 ਸਿੱਖ ਧਰਮ ਵਿੱਚ ਪਵਿੱਤਰ ਇਨ੍ਹਾਂ ਪਾਵਨ ਅਸਥਾਨਾਂ ਨੂੰ ਤਖ਼ਤ ਮੰਨਿਆ ਜਾਂਦਾ ਹੈ ਜਿਨ੍ਹਾਂ ਦੇ ਨਾਂ ਹੇਠਾਂ ਹਨ:-    
1. ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ।                         
2. ਤਖ਼ਤ ਸ੍ਰੀ ਹਰਿਮੰਦਰ ਸਾਹਿਬ, ਪਟਨਾ,ਬਿਹਾਰ।                        
3. ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ, ਪੰਜਾਬ।                             
4. ਤਖ਼ਤ ਸ੍ਰੀ ਦਮਦਮਾ ਸਾਹਿਬ , ਸਾਬੋ ਕੀ ਤਲਵੰਡੀ, ਪੰਜਾਬ
5. ਤਖ਼ਤ ਸੱਚਖੰਡ ਹਜ਼ੂਰ ਸਾਹਿਬ, ਅਬਚਲ ਨਗਰ , ਨੰਦੇੜ, ਮਹਾਰਾਸ਼ਟਰ
 

ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਛੱਡ ਕੇ ਬਾਕੀ ਚਾਰੇ ਦੇ ਚਾਰੇ ਗੁਰੂ ਗੋਬਿੰਦ ਸਿੰਘ ਜੀ ਨਾਲ ਸੰਬੰਧਿਤ ਹਨ। ਇਹਨਾਂ ਪੰਜਾਂ ਤਖ਼ਤਾਂ ਦਾ ਇੱਕੋ ਜਿਹਾ ਸਤਿਕਾਰ ਕੀਤਾ ਜਾਂਦਾ ਹੈ ਪਰ ਅੰਮ੍ਰਿਤਸਰ ਦੇ ਸ੍ਰੀ ਅਕਾਲ ਤਖ਼ਤ ਦਾ ਵਿਸ਼ੇਸ਼ ਅਸਥਾਨ ਹੈ। ਇਤਿਹਾਸਿਕ ਤੌਰ 'ਤੇ ਤਖ਼ਤਾਂ ਵਿਚੋਂ ਇਹ ਸਭ ਤੋਂ ਪੁਰਾਤਨ ਹੈ । ਇਤਿਹਾਸਕ ਨਗਰੀ ਸ੍ਰੀ ਅੰਮ੍ਰਿਤਸਰ ਦੀ ਧਰਤ ਸੁਹਾਵੀ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਨਮੁਖ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸੁਤੰਤਰ ਸਿੱਖ ਸੋਚ ਨੂੰ ਰੂਪਮਾਨ ਕਰਨ ਲਈ 1606 ਈ: ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕੀਤੀ ਗਈ। ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਵਾਕ ਅਨੁਸਾਰ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਨੇ ਹੀ ਆਪਣੇ ਕਰ ਕਮਲਾਂ ਨਾਲ ਉਸਾਰੀ ਕੀਤੀ। 

ਸਿੱਖ ਧਰਮ ਵਿਚ ਮੀਰੀ ਪੀਰੀ ਦਾ ਸੁਮੇਲ ਕਰਨ ਲਈ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਪੁੱਤਰ ਅਤੇ ਗੱਦੀ ਨਸ਼ੀਨ ਗੁਰੂ ਹਰਿਗੋਬਿੰਦ ਜੀ ਨੇ ਜੀਵਨ ਦੇ ਸ਼ਾਹੀ ਤੌਰ ਤਰੀਕਿਆਂ ਨੂੰ ਅਪਣਾ ਲਿਆ ਸੀ। ਗੱਦੀ ਨਸ਼ੀਨੀ ਦੀ ਰਸਮ ਲਈ ਗੁਰੂ ਜੀ ਨੇ ਹਰਿਮੰਦਰ ਦੇ ਸਾਹਮਣੇ ਇਕ ਥੜ੍ਹਾ ਬਣਵਾਇਆ ਜਿਸਦਾ ਨਾਂ ਅਕਾਲ ਤਖ਼ਤ ਰੱਖਿਆ। ਗੁਰ ਬਿਲਾਸ ਛੇਵੀਂ ਪਾਤਸ਼ਾਹੀ ਵਿੱਚ ਗੁਰੂ ਹਰਿਗੋਬਿੰਦ ਜੀ ਦੇ ਜੀਵਨ ਬਾਰੇ ਸਭ ਤੋਂ ਪੁਰਾਤਨ ਵਰਣਨ ਹੈ ਅਤੇ ਇਸ ਅਨੁਸਾਰ ਇਸ ਤਖ਼ਤ ਦੀ ਰਚਨਾ ਅਰੰਭ ਹਾੜ ਵਦੀ 5, 1663 ਬਿਕਰਮੀ/15 ਜੂਨ 1606 ਨੂੰ ਹੋਈ ਅਤੇ ਸੰਨ 1608 ਵਿੱਚ ਸ੍ਰੀ ਅਕਾਲ ਤਖ਼ਤ ਦੀ ਰਚਨਾ ਸੰਪੂਰਨ ਹੋਈ {ਸਿੱਖ ਪੰਥ ਵਿਸ਼ਵ ਕੋਸ਼ ਅਨੁਸਾਰ}। ਗੁਰੂ ਜੀ ਨੇ ਨੀਂਹ ਪੱਥਰ ਰੱਖਿਆ ਅਤੇ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਨੇ ਇਸ ਦੀ ਉਸਾਰੀ ਸੰਪੂਰਨ ਕੀਤੀ।
 
ਕਰ ਅਰਦਾਸ ਸ੍ਰੀ ਸਤਿਗੁਰੂ ਪੁੰਨ ਪ੍ਰਸਾਦਿ ਵਰਤਾਇ।।
ਪ੍ਰਿਥਮ ਨੀਵ ਸਈ ਗੁਰ ਰਖੀ ਅਬਚਲ ਤਖਤ ਸਹਾਇ।26।                                   
“ਕਿਸੀ ਰਾਜ ਨਹਿ ਹਾਥ ਲਗਾਯੋ, ਬੁਢਾ ਔ ਗੁਰਦਾਸ ਬਨਾਯੋ।।”{ਗੁਰ ਬਿਲਾਸ ਪਾਤਸ਼ਾਹੀ 6, ਅਧਿਆਏ 8} 

ਗੁਰੂ ਹਰਿਗੋਬਿੰਦ ਜੀ ਦੀ ਗੱਦੀ ਨਸ਼ੀਨੀ 26 ਹਾੜ ਸੁਦੀ 10, 1663 ਬਿਕਰਮੀ/ 24 ਜੂਨ 1606 ਨੂੰ ਹੋਈ ਸੀ। 6 ਸਾਵਣ ਸੰਮਤ 1663, 5 ਜੁਲਾਈ 1606 ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਬਾਬਾ ਬੁੱਢਾ ਜੀ ਨੂੰ ਦੋ ਤਲਵਾਰਾਂ ਪੇਸ਼ ਕਰਨ ਲਈ ਕਿਹਾ। ਇਕ ਸੱਜੇ ਪਾਸੇ ਪਹਿਨੀ ਤੇ ਦੂਜੀ ਖੱਬੇ ਪਾਸੇ। ਉਨ੍ਹਾਂ ਫ਼ੁਰਮਾਇਆ ਕਿ ਅਸੀਂ ਇਹ ਦੋ ਤਲਵਾਰਾਂ ਗੁਰੂ ਅਰਜਨ ਦੇਵ ਜੀ ਦੀ ਆਗਿਆ ਅਨੁਸਾਰ ਹੀ ਪਹਿਨੀਆਂ ਹਨ। ਜਿਨ੍ਹਾਂ ਵਿਚੋਂ ਇੱਕ ਮੀਰੀ ਦੀ ਪ੍ਰਤੀਕ ਹੈ ਤੇ ਦੂਜੀ ਪੀਰੀ ਦੀ। ਇਸ ਦਾ ਵਰਣਨ ਢਾਡੀ ਅਬਦੁੱਲਾ ਨੇ ਇਸ ਤਰ੍ਹਾਂ ਕੀਤਾ ਹੈ:                    

ਦੋ ਤਲਵਾਰਾਂ ਬੱਧੀਆਂ, ਇਕ ਮੀਰੀ ਦੀ ਇਕ ਪੀਰੀ ਦੀ।                             
ਇਕ ਅਜ਼ਮਤ ਦੀ, ਇਕ ਰਾਜ ਦੀ, ਇਕ ਰਾਖੀ ਕਰੇ ਵਜ਼ੀਰ ਦੀ।’

15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਅਕਾਲ ਤਖ਼ਤ ਦਾ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ  ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਉਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਇਮਾਰਤ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ। ਭਾਈ ਗੁਰਦਾਸ ਨੂੰ ਅਕਾਲ ਤਖ਼ਤ ਦਾ ਧਾਰਮਿਕ ਕਾਰਜ (ਜਥੇਦਾਰ) ਥਾਪਿਆ ਗਿਆ। ਮਗਰੋਂ ਇਸ ਤਖ਼ਤ ਉਤੇ ਜੋ ਇਮਾਰਤ ਉਸਾਰੀ ਗਈ ਉਸ ਨੂੰ ਅਕਾਲ ਬੁੰਗਾ ਕਿਹਾ ਜਾਂਦਾ ਸੀ ਅਤੇ ਇਸ ਲਈ ਇਹ ਤਖ਼ਤ ਸ੍ਰੀ ਅਕਾਲ ਬੁੰਗਾ ਕਰਕੇ ਜਾਣਿਆ ਜਾਂਦਾ ਰਿਹਾ ਹੈ। ਭਾਵੇਂ ਕਿ ਇਸ ਅਸਥਾਨ ਦਾ ਨਾਂ ਅਕਾਲ ਤਖ਼ਤ ਵਧੇਰੇ ਪ੍ਰਸਿੱਧ ਹੋਇਆ। ਇਸ ਇਮਾਰਤ ਦੇ ਦਰਸ਼ਨੀ ਡਿਉੜੀ ਵਾਲੇ ਪਾਸੇ ਗੁਰੂ ਹਰਿਗੋਬਿੰਦ ਸਾਹਿਬ ਸ਼ਾਮ ਵੇਲੇ ਆਪਣਾ ਸਿੰਘਾਸਨ ਲਗਾਉਂਦੇ ਸਨ ਅਤੇ ਖੁੱਲ੍ਹੇ ਮੈਦਾਨ ਵਿੱਚ ਕੁਸ਼ਤੀਆਂ ਅਤੇ ਹੋਰ ਖੇਡਾਂ ਕਰਵਾਉਂਦੇ ਸਨ, ਨਾਲੇ ਸ਼ਸਤ੍ਰਾਂ ਦਾ ਅਭਿਆਸ ਕੀਤਾ ਜਾਂਦਾ ਸੀ। ਇਥੇ ਹੀ ਕਥਾ-ਵਾਰਤਾ ਹੁੰਦੀ ਸੀ, ਢਾਡੀ ਵਾਰਾਂ ਗਾਉਂਦੇ ਸਨ।

ਗਿਆਨੀ ਗੁਰਮੁੱਖ ਸਿੰਘ ਖਾਲਸਾ
9779612929

  • Theoretical aspects
  • structure
  • Sri Akal Takht Sahib
  • Amritsar
  • ਸ੍ਰੀ ਅਕਾਲ ਤਖ਼ਤ ਸਾਹਿਬ
  • ਬਣਤਰ
  • ਸਿਧਾਂਤਕ ਪੱਖ
  • ਗੁਰੂ ਹਰਿਗੋਬਿੰਦ ਸਿੰਘ ਜੀ

ਕੁਦਰਤ ਨਾਲ ਜੋੜਦੀ ਹੈ ਗੁਰਬਾਣੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ 60 ਤੋਂ ਵੱਧ ਰੁੱਖ-ਬੂਟਿਆਂ ਦਾ ਜ਼ਿਕਰ

NEXT STORY

Stories You May Like

  • us ambassador sergio gor paid obeisance at sri harmandir sahib
    ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ
  • punjab congress leadership pays obeisance at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬ ਕਾਂਗਰਸ ਦੀ ਲੀਡਰਸ਼ਿਪ, ਇਕਜੁੱਟਤਾ ਦਾ ਦਿੱਤਾ ਸੁਨੇਹਾ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • gurdwara hemkund sahib  snowfall
    ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਭਾਰੀ ਬਰਫ਼ਬਾਰੀ, ਦੋ ਦਿਨਾਂ ਲਈ ਰੋਕੀ ਯਾਤਰਾ
  • 350th martyrdom anniversary of guru tegh bahadur sahib ji be held at red fort
    ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਲਾਲ ਕਿਲ੍ਹੇ ’ਤੇ ਹੋਣਗੇ: ਕਾਲਕਾ, ਕਾਹਲੋਂ
  • negligence in handing over sacred saroops in canada
    ਕੈਨੇਡਾ ’ਚ ਪਾਵਨ ਸਰੂਪਾਂ ਨੂੰ ਸੌਂਪਣ ਵੇਲੇ ਅਣਗਹਿਲੀ : ਜਥੇਦਾਰ ਗੜਗੱਜ ਨੇ 15 ਦਿਨਾਂ ’ਚ ਮੰਗਿਆ ਸਪੱਸ਼ਟੀਕਰਨ
  • miri piri khalsa march concluded at sri akal takht sahib
    ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਸੰਪੂਰਨ
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • guidance of sri guru granth sahib the strength of the panth  jathedar gargaj
      ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ...
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • sgpc member amarjit singh chawla and granthi malkit singh from the panth
      ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ...
    • sikh man  s turban being removed in thailand condemnable  advocate dhami
      ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਘਟਨਾ ਨਿੰਦਣਯੋਗ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +