Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    4:56:54 AM

  • rain robs team india of victory

    IND vs ENG T20: ਬਾਰਿਸ਼ ਨੇ ਟੀਮ ਇੰਡੀਆ ਤੋਂ ਖੋਹਿਆ...

  • raja warring will remain the state president of punjab congress

    ਰਾਜਾ ਵੜਿੰਗ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਸੂਬਾ...

  • govt orders meta to halt new feature

    ਭਾਰਤ ਸਰਕਾਰ ਵੱਲੋਂ Meta ਨੂੰ ਵੱਡਾ ਝਟਕਾ!...

  • hormuz foreign ship runs aground after ignoring approved route

    'ਨਿਰਧਾਰਤ ਰਸਤੇ ਦੀ ਨਹੀਂ ਕੀਤੀ ਵਰਤੋਂ', ਸਟ੍ਰੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • ਕਾਂਗਰਸ ਸੂਬਾ ਪ੍ਰਧਾਨ ਬਣਨ ਬਾਰੇ ਸੁਖਜਿੰਦਰ ਰੰਧਾਵਾ ਨੇ ਪੋਸਟ ਪਾ ਦੱਸੀ ਪੂਰੀ ਗੱਲ

DELHI News Punjabi(ਦਿੱਲੀ)

ਕਾਂਗਰਸ ਸੂਬਾ ਪ੍ਰਧਾਨ ਬਣਨ ਬਾਰੇ ਸੁਖਜਿੰਦਰ ਰੰਧਾਵਾ ਨੇ ਪੋਸਟ ਪਾ ਦੱਸੀ ਪੂਰੀ ਗੱਲ

  • Edited By Baljit Singh,
  • Updated: 21 Jun, 2026 07:28 PM
Delhi
sukhjinder singh randhawa becomes new state president
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ : ਅੱਜ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਚਿੱਠੀ ਨੇ ਸਿਆਸੀ ਗਲਿਆਰੇ ਵਿਚ ਭੂਚਾਲ ਲੈ ਆਂਦਾ। ਇਸ ਚਿੱਠੀ ਵਿਚ ਕਿਹਾ ਗਿਆ ਹੈ ਕਿ ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਇਕਾਈ ਦੇ ਸੰਗਠਨ ਵਿੱਚ ਵੱਡਾ ਬਦਲਾਅ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾ ਕੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਹਾਲਾਂਕਿ ਬਾਅਦ ਵਿਚ ਪਤਾ ਲੱਗਿਆ ਕਿ ਇਹ ਚਿੱਠੀ ਪੂਰੀ ਤਰ੍ਹਾਂ ਫਰਜ਼ੀ ਸੀ।

PunjabKesari

ਵਾਇਰਲ ਹੋਈ ਚਿੱਠੀ ਤੋਂ ਬਾਅਦ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਖੁਦ ਪੋਸਟ ਪਾ ਕੇ ਦੱਸਿਆ ਹੈ ਕਿ ਇਹ ਚਿੱਠੀ ਪੂਰੀ ਤਰ੍ਹਾਂ ਫਰਜ਼ੀ ਹੈ। ਆਲ ਇੰਡੀਆ ਕਾਂਗਰਸ ਕਮੇਟੀ ਨੇ ਅਜੇ ਅਜਿਹਾ ਕੋਈ ਫੈਸਲਾ ਨਹੀਂ ਲਿਆ ਹੈ। 

ਦੱਸ ਦਈਏ ਕਿ ਇਸ ਵਾਇਰਲ ਹੋ ਰਹੀ ਚਿੱਠੀ ਵਿਚ ਅੱਗੇ ਕਿਹਾ ਗਿਆ ਕਿ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਰੰਧਾਵਾ, ਜੋ ਕਿ ਪੰਜਾਬ ਦੀ ਸਿਆਸਤ ਵਿਚ ਇੱਕ ਮਜ਼ਬੂਤ ਚਿਹਰਾ ਮੰਨੇ ਜਾਂਦੇ ਹਨ, ਹੁਣ ਸੂਬੇ ਵਿੱਚ ਪਾਰਟੀ ਦੀ ਕਮਾਨ ਸੰਭਾਲਣਗੇ। ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਸੁਖਜਿੰਦਰ ਸਿੰਘ ਰੰਧਾਵਾ ਹੁਣ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਜਗ੍ਹਾ ਲੈਣਗੇ।  

ਦਿੱਲੀ ਵਿਚ ਹੋਈ ਮੀਟਿੰਗ
ਪੰਜਾਬ ਕਾਂਗਰਸ ਦੀ ਲੀਡਰਸ਼ਿਪ ਅਤੇ ਸੰਗਠਨਾਤਮਕ ਢਾਂਚੇ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਿਹਾ ਮੰਥਨ ਹੁਣ ਅੰਤਿਮ ਪੜਾਅ 'ਚ ਪਹੁੰਚ ਗਿਆ ਹੈ। ਦਿੱਲੀ 'ਚ ਐਤਵਾਰ ਨੂੰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਦੀ ਮੌਜੂਦਗੀ 'ਚ ਪੰਜਾਬ ਦੇ ਪ੍ਰਮੁੱਖ ਆਗੂਆਂ ਨਾਲ ਕਰੀਬ ਡੇਢ ਤੋਂ ਦੋ ਘੰਟੇ ਤੱਕ ਅਹਿਮ ਬੈਠਕ ਹੋਈ। ਇਸ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ 'ਚ ਸੰਭਾਵਿਤ ਬਦਲਾਅ ਨੂੰ ਲੈ ਕੇ ਸਿਆਸੀ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ। 

ਬੈਠਕ 'ਚ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸੀਨੀਅਰ ਆਗੂ ਵਿਜੇਇੰਦਰ ਸਿੰਗਲਾ ਸ਼ਾਮਲ ਰਹੇ। ਮੀਟਿੰਗ ਦੇ ਖ਼ਤਮ ਹੋਣ ਮਗਰੋਂ ਭਾਵੇਂ ਜ਼ਿਆਦਾਤਰ ਆਗੂਆਂ ਨੇ ਮੀਡੀਆ ਨਾਲ ਕੋਈ ਵਿਸਥਾਰਤ ਗੱਲਬਾਤ ਨਹੀਂ ਕੀਤੀ ਪਰ ਪ੍ਰਤਾਪ ਸਿੰਘ ਬਾਜਵਾ ਨੇ ਇੰਨਾ ਜ਼ਰੂਰ ਕਿਹਾ ਕਿ ਹਾਈਕਮਾਨ ਦਾ ਜੋ ਵੀ ਫ਼ੈਸਲਾ ਹੋਵੇਗਾ, ਉਹ ਸਾਰਿਆਂ ਨੂੰ ਮਨਜ਼ੂਰ ਹੋਵੇਗਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Punjab
  • Politics
  • Sukhjinder Singh Randhawa
  • Raja Warring
  • ਪੰਜਾਬ
  • ਸਿਆਸਤ
  • ਸੁਖਜਿੰਦਰ ਸਿੰਘ ਰੰਧਾਵਾ
  • ਰਾਜਾ ਵੜਿੰਗ

''ਪਲੀਜ਼ ਸਰ..!'' 5 ਮਿੰਟਾਂ ਦੀ ਦੇਰ ਨੇ ਡੋਬ'ਤਾ ਪੂਰਾ ਸਾਲ, NEET ਵਿਦਿਆਰਥਣਾਂ ਦਾ ਰੋ-ਰੋ ਹੋਇਆ ਬੁਰਾ ਹਾਲ

NEXT STORY

Stories You May Like

  • the director did not pay the fee for getting the work done
    ਕੰਮ ਕਰਵਾ ਕੇ ਡਾਇਰੈਕਟਰ ਨੇ ਨਹੀਂ ਦਿੱਤੀ ਫ਼ੀਸ ! ਅਦਾਕਾਰ ਨੇ ਰੋ-ਰੋ ਦੱਸੀ ਪੂਰੀ ਗੱਲ
  • raja warring will remain the state president of punjab congress
    ਰਾਜਾ ਵੜਿੰਗ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ, ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • jaspreet singh jassa  president of youth congress
    ਜਸਪ੍ਰੀਤ ਸਿੰਘ ਜੱਸਾ ਬਣੇ ਯੂਥ ਕਾਂਗਰਸ ਬਠਿੰਡਾ ਦੇ ਪ੍ਰਧਾਨ
  • new punjab congress president to be announced soon
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ ਜਲਦ! ਪੜ੍ਹੋ ਲਿਸਟ 'ਚ ਕਿਸ-ਕਿਸ ਦਾ ਨਾਂ ਸ਼ਾਮਲ
  • bjp punjab president kewal singh dhillon slams congress
    BJP ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਘੇਰੀ ਕਾਂਗਰਸ
  • punjab bjp kewal singh dhillon
    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
  • axar told an emotional thing about pant  s return to the dc team
    DC ਟੀਮ 'ਚ ਪੰਤ ਦੀ ਵਾਪਸੀ ਨੂੰ ਲੈ ਕੇ ਅਕਸ਼ਰ ਨੇ ਦੱਸੀ ਭਾਵੁਕ ਕਰ ਦੇਣ ਵਾਲੀ ਗੱਲ
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
Trending
Ek Nazar
kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਿੱਲੀ ਦੀਆਂ ਖਬਰਾਂ
    • whatsapp  username feature  government  investigation
      Whatsapp ਦੇ ਨਵੇਂ ਫੀਚਰ ਦੀ ਜਾਂਚ ਕਰੇਗੀ ਸਰਕਾਰ, ਧੋਖਾਧੜੀ ਵਧਣ ਦਾ ਖ਼ਦਸ਼ਾ
    • india us trade
      ''ਸਿਰਫ਼ 1 ਫ਼ੀਸਦੀ ਗੱਲਬਾਤ ਬਾਕੀ..!'', ਭਾਰਤ-ਅਮਰੀਕਾ ਵਪਾਰ ਸਮਝੌਤੇ 'ਤ...
    • union cabinet approves 6 lane tunnel between dwarka expressway and vasant kunj
      ਦਵਾਰਕਾ ਐਕਸਪ੍ਰੈੱਸਵੇਅ ਤੇ ਵਸੰਤ ਕੁੰਜ ਵਿਚਕਾਰ 6 ਲੇਨ ਵਾਲੀ ਸੁਰੰਗ ਨੂੰ ਕੇਂਦਰੀ...
    • notice to delhi gymkhana
      ਖ਼ਾਲੀ ਹੋਵੇਗਾ ਦਿੱਲੀ ਜਿਮਖਾਨਾ ਕਲੱਬ ! ਕੇਂਦਰ ਨੇ ਭੇਜਿਆ ਨੋਟਿਸ
    • punjabi is not a nation  but a living idea of   service   chugh
      ਪੰਜਾਬੀ ਕੋਈ ਕੌਮ ਨਹੀਂ, ਸਗੋਂ ਸੇਵਾ, ਸੰਘਰਸ਼ ਤੇ ਰਾਸ਼ਟਰ ਭਗਤੀ ਦਾ ਜੀਵੰਤ ਵਿਚਾਰ...
    • thank you india
      ''Thank You India..!'' ਔਖ਼ੇ ਸਮੇਂ ਭਾਰਤ ਵੱਲੋਂ ਮਿਲ ਰਹੀ ਮਦਦ ਦੇਖ ਭਾਵੁਕ...
    • raghav chadha  delhi  high court  post  social media
      MP ਰਾਘਵ ਚੱਢਾ ਖ਼ਿਲਾਫ਼ ਵਿਵਾਦਤ ਪੋਸਟ ਮਾਮਲਾ ; ਹਾਈ ਕੋਰਟ ਨੇ ਡਿਲੀਟ ਕਰਨ ਦਾ...
    • air marshal  ashutosh dixit  air force  vice chief  designation
      ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਹਵਾਈ ਫ਼ੌਜ ਦੇ ਨਵੇਂ ਉਪ ਮੁਖੀ ਵਜੋਂ ਸੰਭਾਲਿਆ...
    • digital india  india  new identity  pm modi
      'ਡਿਜੀਟਲ ਇੰਡੀਆ' ਨੇ ਭਾਰਤ ਨੂੰ ਦੁਨੀਆ 'ਚ ਇੱਕ ਨਵੀਂ ਪਛਾਣ ਦਿੱਤੀ: PM ਨਰਿੰਦਰ...
    • janakpuri  fire electronics showroom
      ਜਨਕਪੁਰੀ 'ਚ ਅੱਗ ਦਾ ਗੋਲਾ ਬਣਿਆ ਬਹੁ-ਮੰਜ਼ਿਲਾ ਇਲੈਕਟ੍ਰਾਨਿਕਸ ਸ਼ੋਅਰੂਮ, ਲੱਖਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +