Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    6:38:31 AM

  • another attack on saudi arabia  s riyadh airport

    ਸਾਊਦੀ ਅਰਬ ਦੇ Riyadh Airport 'ਤੇ ਮੁੜ ਹਮਲਾ:...

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • United States of America
  • ਅਮਰੀਕਾ : ਸੜਕ ਹਾਦਸੇ 'ਚ ਇਕ ਸਿੱਖ ਪਰਿਵਾਰ ਦੇ 3 ਮੈਂਬਰਾਂ ਦੀ ਮੌਤ

DELHI News Punjabi(ਦਿੱਲੀ)

ਅਮਰੀਕਾ : ਸੜਕ ਹਾਦਸੇ 'ਚ ਇਕ ਸਿੱਖ ਪਰਿਵਾਰ ਦੇ 3 ਮੈਂਬਰਾਂ ਦੀ ਮੌਤ

  • Edited By Vandana,
  • Updated: 18 Aug, 2019 01:19 PM
United States of America
america  sikh family
  • Share
    • Facebook
    • Tumblr
    • Linkedin
    • Twitter
  • Comment

ਨਿਊਜਰਸੀ (ਰਾਜ ਗੋਗਨਾ)— ਅਮਰੀਕਾ ਵਿਚ ਬੀਤੇ ਦਿਨ ਵਾਪਰੇ ਸੜਕ ਹਾਦਸੇ ਵਿਚ ਇਕ ਸਿੱਖ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ 45 ਸਾਲਾ ਗੁਰਮੀਤ ਸਿੰਘ, ਉਸ ਦੀ 38 ਸਾਲਾ ਪਤਨੀ ਜਸਲੀਨ ਕੌਰ ਅਤੇ ਇਕ 6 ਸਾਲ ਦੀ ਲੜਕੀ ਸ਼ਾਮਿਲ ਹੈ।ਜਦਕਿ ਇਸ ਪਰਿਵਾਰ ਦਾ 11 ਸਾਲ ਦੀ ਉਮਰ ਦਾ ਬੇਟਾ ਯਸ਼ਵੀਰ ਸਿੰਘ ਗੰਭੀਰ ਰੂਪ ਵਿਚ ਜਖਮੀ ਹਾਲਤ ਵਿਚ ਹਸਪਤਾਲ ਵਿਚ ਜੇਰੇ ਇਲਾਜ ਹੈ।ਇਹ ਸਾਰੇ ਕਾਰਟਰੇਟ (ਨਿਊਜਰਸੀ) ਦੇ ਰਹਿਣ ਵਾਲੇ ਸਨ, ਜਿੰਨ੍ਹਾਂ ਦੀ ਇਸ ਹਾਦਸੇ ਵਿੱਚ ਜਾਨ ਚਲੀ ਗਈ ਹੈ। ਭਾਰਤ ਤੋਂ ਇੰਨ੍ਹਾਂ ਦਾ ਪਿਛੋਕੜ ਨਵੀਂ ਦਿੱਲੀ ਤੋਂ ਮੁਖਰਜੀ ਨਗਰ ਹੈ।

ਇਹ ਹਾਦਸਾ ਵੀਰਵਾਰ ਦੁਪਹਿਰ ਦੇ 2:00 ਵਜੇ ਦੇ ਕਰੀਬ ਵਰਜੀਨੀਆ ਦੇ ਰੂਟ 340 'ਤੇ ਵਾਪਰਿਆ ਜਦੋਂ ਇੱਕ 2008 ਫੋਰਡ ਐਫ-250 ਟਰੱਕ ਤੇਜ਼ ਰਫਤਾਰ ਨਾਲ ਰੋਡ 'ਤੇ ਜਾ ਰਿਹਾ ਸੀ। ਵਰਜੀਨੀਆ ਸਟੇਟ ਪੁਲਿਸ ਦੇ ਬਿਆਨ ਮੁਤਾਬਕ ਰੂਟ 340 'ਤੇ ਜਦੋਂ ਤੇਜ਼ ਰਫਤਾਰ ਫੋਰਡ ਟਰੱਕ ਡਰਾਈਵਰ ਆਪਣਾ ਸੰਤੁਲਨ ਗੁਆ ਬੈਠਾ ਅਤੇ ਉਹ ਸੈਂਟਰ ਦੀ ਲਾਈਨ ਨੂੰ ਪਾਰ ਕਰ ਗਿਆ ਅਤੇ ਉਸ ਦਾ ਟਰੱਕ ਗੁਰਮੀਤ ਸਿੰਘ ਦੀ 2015 ਡੋਜ ਗ੍ਰੈਂਡ ਕਾਰਵੈਨ ਬਹੁਤ ਜ਼ੋਰ ਨਾਲ ਟਕਰਾ ਗਿਆ।

ਇਸ ਹਾਦਸੇ ਵਿਚ ਉਹਨਾਂ ਦਾ ਸਿਰਫ 11 ਸਾਲਾ ਦਾ ਬੇਟਾ ਯਸ਼ਵੀਰ ਸਿੰਘ ਬਚਿਆ, ਜੋ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਜੇਰੇ ਇਲਾਜ ਹੈ।ਕਾਰ ਚਾਲਕ ਗੁਰਮੀਤ ਸਿੰਘ ਉਸ ਦੀ ਪਤਨੀ ਤੇ 6 ਸਾਲ ਦੀ ਬੇਟੀ ਇੱਕੋ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਧਰ ਕਾਰ ਨੂੰ ਟੱਕਰ ਮਾਰਨ ਵਾਲੇ ਫੋਰਡ ਦੇ ਡਰਾਈਵਰ, ਅਮਰੀਕਨ ਮੂਲ ਦੇ 65 ਸਾਲਾ ਸ਼ਗਨਡੋਆ ਡਗਲਸ ਡਬਲਯੂ ਨਾਂਅ ਦੇ ਡਰਾਈਵਰ ਨੂੰ ਮਾਮੂਲੀ ਸੱਟਾਂ ਨਾਲ ਵਿਨਚੇਸਟਰ ਮੈਡੀਕਲ ਸੈਂਟਰ ਲਿਜਾਇਆ ਗਿਆ। ਇਸ ਦੁਖਦਾਈ ਘਟਨਾ ਦੀ ਕਾਰਟਰੇਟ ਦੇ ਸਮੂਹ ਪੰਜਾਬੀ ਭਾਈਚਾਰੇ ਵਿਚ ਕਾਫ਼ੀ ਸੋਗ ਪਾਇਆ ਜਾ ਰਿਹਾ ਹੈ।

  • America
  • Sikh family
  • road accident
  • ਅਮਰੀਕਾ
  • ਸਿੱਖ ਪਰਿਵਾਰ
  • ਸੜਕ ਹਾਦਸਾ

ਸਿਰਸਾ 3000 ਬੱਚਿਆਂ ਦਾ ਭਵਿੱਖ ਬਚਾਉਣ ਦੀ ਜਗ੍ਹਾ ਕਲੱਬ ਨੂੰ ਬਚਾਉਣ ਲਈ ਉਤਾਵਲੇ ਕਿਉਂ : ਜੀ. ਕੇ.

NEXT STORY

Stories You May Like

  • assam road accident
    ਆਸਾਮ 'ਚ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ
  • woman dead on road accident
    ਸੜਕ ਹਾਦਸੇ 'ਚ ਇਕ ਔਰਤ ਦੀ ਮੌਤ, ਇਕ ਜ਼ਖ਼ਮੀ
  • overturned  speeding car  3 people
    ਆਗਰਾ 'ਚ ਭਿਆਨਕ ਹਾਦਸਾ : ਸੜਕ 'ਤੇ ਅਚਾਨਕ ਪਲਟ ਗਈ ਤੇਜ਼ ਰਫ਼ਤਾਰ ਬੇਕਾਬੂ ਕਾਰ, 3 ਦੀ ਮੌਤ
  • unidentified person dies in road accident
    ਸੜਕ ਹਾਦਸੇ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ
  • road accident
    ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • two people killed in a horrific road accident
    ਮੱਧ ਪ੍ਰਦੇਸ਼ : ਭਿਆਨਕ ਸੜਕ ਹਾਦਸੇ 'ਚ 2 ਲੋਕਾਂ ਦੀ ਦਰਦਨਾਕ ਮੌਤ, 3 ਜ਼ਖਮੀ
  • woman dead on road accident
    ਸੜਕ ਹਾਦਸੇ 'ਚ ਸਕੂਟਰੀ ਸਵਾਰ ਔਰਤ ਦੀ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਮੌਤ
  • youth injured in road accident dies during treatment
    ਸੜਕ ਹਾਦਸੇ ’ਚ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ
  • raid on bookie monu  s house in jalandhar
    ਜਲੰਧਰ 'ਚ ਸੱਟੇਬਾਜ਼ ਮੋਨੂ ਦੇ ਘਰ ਰੇਡ: ਪ੍ਰਾਈਵੇਟ ਗੱਡੀ 'ਚ ਦੋਸ਼ੀਆਂ ਨੂੰ ਲੈ...
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ...
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਿੱਲੀ ਦੀਆਂ ਖਬਰਾਂ
    • ed seizes house worth rs 54 crore in delhi
      ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
    • nia  captain smit machchhar  flight  investigation
      FlyDubai ਦੀ ਫਲਾਈਟ 'ਚ ਕੈਪਟਨ ਸਮਿਤ ਮਛਾਰ 'ਤੇ ਹੋਏ ਹਮਲੇ ਦੀ ਜਾਂਚ ਕਰੇਗੀ NIA...
    • delhi police  lawyer  supreme court  cji surya kant  released
      ਸੁਪਰੀਮ ਕੋਰਟ ਨੇੜਿਓਂ ਹਿਰਾਸਤ ’ਚ ਲਏ ਵਕੀਲ CJI ਸੂਰਿਆਕਾਂਤ ਦੇ ਦਖ਼ਲ ਮਗਰੋਂ ਰਿਹਾਅ
    • delhi protets
      ਦਿੱਲੀ ਪ੍ਰਦਰਸ਼ਨਾਂ 'ਚ 1000 ਤੋਂ ਵੱਧ ਪ੍ਰਦਰਸ਼ਨਕਾਰੀ ਹਿਰਾਸਤ 'ਚ, 2 ਪੁਲਸ...
    • arvind kejriwal  delhi police  detention  protest
      CJP ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਦੀ ਵੱਡੀ ਕਾਰਵਾਈ ! ਅਰਵਿੰਦ ਕੇਜਰੀਵਾਲ ਨੂੰ ਲਿਆ...
    • rajnath singh  defence sector  tarang shakti
      ਰੱਖਿਆ ਖੇਤਰ 'ਚ ਆਤਮਨਿਰਭਰਤਾ ਅਤੇ ਮਿੱਤਰ ਦੇਸ਼ਾਂ ਵਿਚਾਲੇ ਤਕਨੀਕੀ ਸਹਿਯੋਗ ਜ਼ਰੂਰੀ...
    • record growth in india  s defence exports
      ਭਾਰਤ ਦੇ ਰੱਖਿਆ ਨਿਰਯਾਤ 'ਚ ਰਿਕਾਰਡ ਵਾਧਾ: 'ਬ੍ਰਹਮੋਸ' ਸਮੇਤ ਹਥਿਆਰਾਂ ਦੀ...
    • cjp protest  akashvani bhavan
      CJP Protest: ਆਕਾਸ਼ਵਾਣੀ ਭਵਨ ਨੇੜੇ ਪੁਲਸ 'ਤੇ ਪੱਥਰਬਾਜ਼ੀ, ਦੋ ਮੁਲਾਜ਼ਮ ਜ਼ਖਮੀ
    • police  supreme court
      ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ ਗਸ਼ਤ ਵਧਾਏ ਪੁਲਸ : ਸੁਪਰੀਮ ਕੋਰਟ
    • india  usa  indian ocean  project
      ਹੋਰ ਮਜ਼ਬੂਤ ਹੋਵੇਗਾ ਭਾਰਤ-ਅਮਰੀਕਾ ਦਾ ਸਹਿਯੋਗ ! ਹਿੰਦ ਮਹਾਸਾਗਰ 'ਚ ਸ਼ੁਰੂ ਕਰਨਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +