Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    3:24:40 PM

  • nps dhillon calls aap  s action betrayal of democracy

    ਸੁਖਪਾਲ ਸਿੰਘ ਖਹਿਰਾ ਦੇ ਘਰ 'ਤੇ 'ਆਪ' ਦੀ...

  • kulbeer sigh zira on sukhpal khaira

    ਕੁਲਬੀਰ ਸਿੰਘ ਜ਼ੀਰਾ ਨੇ ਖਹਿਰਾ ਦੇ ਘਰ 'ਤੇ ਕਾਰਵਾਈ...

  • indian canada visa

    10 'ਚੋਂ ਹਰ 5 ਭਾਰਤੀਆਂ ਦਾ ਵੀਜ਼ਾ Reject ਕਰ...

  • huge rise in silver  experts are indicating about the prices

    ਚਾਂਦੀ 'ਚ ਆਇਆ ਭਾਰੀ ਉਛਾਲ, ਜਾਣੋ ਕੀਮਤਾਂ ਨੂੰ ਲੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • New Delhi
  • ਵੱਡੀ ਖ਼ਬਰ: ਕੇਂਦਰ ਸਰਕਾਰ ਨੇ ਗੰਨੇ ਦਾ ਮੁੱਲ 290 ਰੁਪਏ ਪ੍ਰਤੀ ਕੁਇੰਟਲ ਕੀਤਾ ਤੈਅ

DELHI News Punjabi(ਦਿੱਲੀ)

ਵੱਡੀ ਖ਼ਬਰ: ਕੇਂਦਰ ਸਰਕਾਰ ਨੇ ਗੰਨੇ ਦਾ ਮੁੱਲ 290 ਰੁਪਏ ਪ੍ਰਤੀ ਕੁਇੰਟਲ ਕੀਤਾ ਤੈਅ

  • Edited By Disha,
  • Updated: 25 Aug, 2021 03:49 PM
New Delhi
big news center hikes sugarcane price by rs 290 per quintal
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਰਕਾਰ ਨੇ ਅਕਤੂਬਰ 2021 ਤੋਂ ਸ਼ੁਰੂ ਹੋਣ ਵਾਲੇ ਅਗਲੇ ਮਾਰਕੀਟਿੰਗ ਸੈਸ਼ਨ ਲਈ ਗੰਨੇ ਦਾ ਉੱਚਿਤ ਅਤੇ ਲਾਭਕਾਰੀ (ਐੱਫ.ਆਰ.ਪੀ.) ਮੁੱਲ 5 ਰੁਪਏ ਵਧਾ ਕੇ 290 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ’ਚ ਬੁੱਧਵਾਰ ਨੂੰ ਇੱਥੇ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ’ਚ 2021-22 ਦੇ ਮਾਰਕੀਟਿੰਗ ਸਾਲ (ਅਕਤੂਬਰ-ਸਤੰਬਰ) ਲਈ ਗੰਨੇ ਦਾ ਉੱਚਿਤ ਅਤੇ ਲਾਭਕਾਰੀ ਮੁੱਲ ਵਧਾਉਣ ਦਾ ਫ਼ੈਸਲਾ ਕੀਤਾ ਗਿਆ। ਫੂਡ ਅਤੇ ਉਪਭੋਗਤਾ ਮਾਮਲਿਆਂ ਦੇ ਮੰਤਰੀ ਪੀਊਸ਼ ਗੋਇਲ ਨੇ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਕਿ ਇਸ ਫ਼ੈਸਲੇ ਦਾ ਫ਼ਾਇਦਾ 5 ਕਰੋੜ ਤੋਂ ਵੱਧ ਗੰਨਾ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੇਗਾ। ਨਾਲ ਹੀ ਇਸ ਫ਼ੈਸਲੇ ਦਾ ਸਕਾਰਾਤਮਕ ਅਸਰ ਚੀਨੀ ਮਿਲਾਂ ਅਤੇ ਉਸ ਨਾਲ ਜੁੜੇ ਕੰਮਾਂ ’ਚ ਲੱਗੇ 5 ਲੱਖ ਮਜ਼ਦੂਰਾਂ ’ਤੇ ਵੀ ਦੇਖਣ ਨੂੰ ਮਿਲੇਗਾ।

ਇਹ ਵੀ ਪੜ੍ਹੋ : ਕਿਸਾਨ ਪੰਜਾਬ ’ਚ ਖੁਸ਼ਹਾਲ, ਉੱਤਰ ਪ੍ਰਦੇਸ਼ ’ਚ ਬੇਹਾਲ : ਪ੍ਰਿਯੰਕਾ ਗਾਂਧੀ

ਉਨ੍ਹਾਂ ਕਿਹਾ,‘‘ਕੇਂਦਰ ’ਚ ਨਰਿੰਦਰ ਮੋਦੀ ਸਰਕਾਰ ਦੇ ਆਉਣ ਤੋਂ ਬਾਅਦ ਗੰਨੇ ਦੇ ਐੱਫ.ਆਰ.ਪੀ. ’ਚ ਲਗਾਤਾਰ ਵਾਧਾ ਹੋਇਆ ਹੈ। 2013-14 ਦੌਰਾਨ ਦੇਸ਼ ਦੇ ਗੰਨੇ ਦਾ ਐੱਫ.ਆਰ.ਪੀ. 210 ਰੁਪਏ ਪ੍ਰਤੀ ਕੁਇੰਟਲ ਹੁੰਦਾ ਸੀ, ਜੋ ਹੁਣ ਵੱਧ ਕੇ 290 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। 7 ਸਾਲਾਂ ’ਚ ਗੰਨੇ ਦੇ ਐੱਫ.ਆਰ.ਪੀ. ’ਚ 38 ਫੀਸਦੀ ਵਾਧਾ ਹੋਇਆ ਹੈ।’’ ਸ਼੍ਰੀ ਗੋਇਲ ਨੇ ਕਿਹਾ ਕਿ ਚੀਨੀ ਸਾਲ 2019-20 ’ਚ ਗੰਨਾ ਕਿਸਾਨਾਂ ਨੇ 76 ਹਜ਼ਾਰ ਕਰੋੜ ਰੁਪਏ ਦਾ ਭੁਗਤਾਨ ਕਰਨਾ ਸੀ ਅਤੇ ਉਸ ’ਚ ਜ਼ਿਆਦਾਤਰ ਭੁਗਤਾਨ ਹੋ ਗਿਆ ਹੈ, ਸਿਰਫ਼ 142 ਕਰੋੜ ਰੁਪਏ ਦਾ ਭੁਗਤਾਨ ਹੀ ਬਚਿਆ ਹੈ। ਉਨ੍ਹਾਂ ਕਿਹਾ ਕਿ ਚਾਲੂ ਚੀਨੀ ਸਾਲ 2020-21 ਦੌਰਾਨ ਗੰਨਾ ਕਿਸਾਨਾਂ ਨੂੰ 91 ਹਜ਼ਾਰ ਕਰੋੜ ਰੁਪਏ ਦਾ ਭੁਗਤਾਨ ਹੋਣਾ ਸੀ, ਜਿਸ ’ਚੋਂ 86 ਹਜ਼ਾਰ ਕਰੋੜ ਰੁਪਏ ਦਾ ਭੁਗਤਾਨ ਹੋ ਚੁਕਿਆ ਹੈ। ਕੇਂਦਰੀ ਮੰਤਰੀ ਨੇ ਕਿਹਾ,‘‘290 ਰੁਪਏ ਪ੍ਰਤੀ ਕੁਇੰਟਲ ਦੀ ਕੀਮਤ ਉਨ੍ਹਾਂ ਗੰਨਾ ਕਿਸਾਨਾਂ ਨੂੰ ਮਿਲੇਗਾ, ਜਿਨ੍ਹਾਂ ਦੇ ਗੰਨੇ ਨਾਲ ਚੀਨੀ ਦੀ ਰਿਕਵਰੀ ਦੀ ਦਰ 10 ਫੀਸਦੀ ਹੋਵੇਗੀ, ਜਿਨ੍ਹਾਂ ਗੰਨਾ ਕਿਸਾਨਾਂ ਦੇ ਗੰਨੇ ਨਾਲ ਚੀਨੀ ਦੀ ਰਿਕਵਰੀ 9.5 ਫੀਸਦੀ ਜਾਂ ਇਸ ਤੋਂ ਘੱਟ ਰਹੇਗੀ, ਉਨ੍ਹਾਂ ਨੂੰ 275 ਰੁਪਏ ਪ੍ਰਤੀ ਕੁਇੰਟਲ ਦੀ ਕੀਮਤ ਮਿਲੇਗੀ।’’ ਦੱਸਣਯੋਗ ਹੈ ਕਿ ਹਰ ਸਾਲ ਗੰਨਾ ਪੇਰਾਈ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕੇਂਦਰ ਸਰਕਾਰ ਐੱਫ.ਆਰ.ਪੀ. ਦਾ ਐਲਾਨ ਕਰਦੀ ਹੈ। ਮਿਲਾਂ ਨੂੰ ਇਹ ਘੱਟੋ-ਘੱਟ ਮੁੱਲ ਗੰਨਾ ਉਤਪਾਦਕਾਂ ਨੂੰ ਦੇਣਾ ਹੁੰਦਾ ਹੈ।

ਇਹ ਵੀ ਪੜ੍ਹੋ : ਸਰਕਾਰ ਆਪਣਾ ਈਮਾਨ ਵੇਚ ਚੁਕੀ ਹੈ, ਹੁਣ ਦੇਸ਼ ਦੀ ਜਾਇਦਾਦ ਵੇਚਣ ’ਚ ਲੱਗੀ : ਰਾਹੁਲ ਗਾਂਧੀ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

  • Farmers
  • sugarcane
  • price
  • central government
  • Narendra Modi
  • ਕਿਸਾਨ
  • ਗੰਨੇ
  • ਕੀਮਤ
  • ਕੇਂਦਰ ਸਰਕਾਰ
  • ਨਰਿੰਦਰ ਮੋਦੀ

DSGMC ਚੋਣ ਨਤੀਜੇ 2021: ਦਿੱਲੀ ਕਮੇਟੀ ਚੋਣਾਂ ’ਚ ਆਪਣੀ ਸੀਟ ਹਾਰੇ ਮਨਜਿੰਦਰ ਸਿੰਘ ਸਿਰਸਾ

NEXT STORY

Stories You May Like

  • america  india  rahul gandhi  central government  lok sabha
    ''ਹੁਣ ਅਮਰੀਕਾ ਹੀ ਤੈਅ ਕਰਦੈ ਕਿ ਕਿੱਥੋਂ ਤੇਲ ਖਰੀਦੇਗਾ ਭਾਰਤ..!'' US-IND ਡੀਲ 'ਤੇ ਰਾਹੁਲ ਗਾਂਧੀ ਨੇ ਘੇਰੀ...
  • farmers  central government approves export of wheat and sugar
    ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ : ਕੇਂਦਰ ਸਰਕਾਰ ਨੇ ਕਣਕ ਅਤੇ ਖੰਡ ਦੇ ਨਿਰਯਾਤ ਨੂੰ ਦਿੱਤੀ ਮਨਜ਼ੂਰੀ
  • good news for punjab centre s announcement
    ਪੰਜਾਬ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਕਰ 'ਤਾ ਵੱਡਾ ਐਲਾਨ
  • california buys rs 1 25 crore rupees 105 year old tractor from jalandhar
    ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ
  • sugarcane trolley overturns in the middle of the national highway
    ਗੰਨੇ ਦੀ ਭਰੀ ਟਰਾਲੀ ਨੈਸ਼ਨਲ ਹਾਈਵੇਅ ਵਿਚਕਾਰ ਪਲਟੀ
  • big news for central government employees and pensioners
    ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ, ਕੇਂਦਰ ਸਰਕਾਰ ਨੇ ਦਿੱਤੀ ਖੁਸ਼ਖਬਰੀ, ਹੁਣ 10 ਲੱਖ ਤੱਕ...
  • pensioner holders  increase
    ਪੈਨਸ਼ਨਰ ਧਾਰਕਾਂ ਲਈ ਖ਼ਾਸ ਖ਼ਬਰ : ਸੂਬਾ ਸਰਕਾਰ ਨੇ ਕੀਤਾ ਵਾਧਾ, ਹੁਣ ਖ਼ਾਤਿਆਂ 'ਚ ਆਉਣਗੇ ਇੰਨੇ ਪਾਸੇ
  • social media ban govtofindia  digital india
    ਹੁਣ ਭਾਰਤ 'ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ Ban ! ਕੇਂਦਰ ਸਰਕਾਰ ਨੇ ਖਿੱਚੀ ਤਿਆਰੀ
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
Trending
Ek Nazar
rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦਿੱਲੀ ਦੀਆਂ ਖਬਰਾਂ
    • punjab and haryana uk visa ban
      ਪੰਜਾਬ ਤੇ ਹਰਿਆਣਾ ਦੇ ਨੌਜਵਾਨਾਂ ਨੂੰ ਨਹੀਂ ਮਿਲੇਗਾ UK ਦਾ ਵੀਜ਼ਾ ! ਵਜ੍ਹਾ ਜਾਣ...
    • india us trade talks
      ਟੈਰਿਫ ’ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਬੈਠਕ ਟਲੀ, ਨਵੇਂ ਸਿਰੇ...
    • indian origin players are making the country proud globally  modi
      ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ
    • dearness allowance hike holi
      ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ...
    • mann ki baat  pm modi
      'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ'...
    • social media ban in india
      ਭਾਰਤ 'ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ ਚਲਾਉਣ 'ਤੇ ਲੱਗੇਗਾ ਬੈਨ ! ਹੁਣ ਇਸ ਸੂਬੇ...
    • ugc releases list of 32 fake universities
      ਵੱਡੀ ਖਬਰ: UGC ਵੱਲੋਂ 32 ਫਰਜ਼ੀ ਯੂਨੀਵਰਸਿਟੀਆਂ ਦੀ ਲਿਸਟ ਜਾਰੀ, ਦਿੱਲੀ ’ਚ ਸਭ...
    • pm modi mann ki baat ai impact summit
      'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ...
    • r p singh hits out at aap government
      ਪੰਜਾਬ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, ਆਰ.ਪੀ. ਸਿੰਘ ਨੇ ‘ਆਪ’ ਸਰਕਾਰ...
    • zodiac signs
      ਇੱਕ ਕਤਾਰ 'ਚ ਨਜ਼ਰ ਆਉਣਗੇ 6 ਗ੍ਰਹਿ; ਇਨ੍ਹਾਂ 6 ਰਾਸ਼ੀਆਂ ਦੀ ਜ਼ਿੰਦਗੀ 'ਚ ਆਏਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +