Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    3:42:05 PM

  • national president of human rights and bjp leader aarti rajput received a threat

    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ...

  • partap bajwa statement on floods victims families

    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ...

  • ssp s statement on the suspicious death of punjab police personnel

    ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ...

  • punjab police 2 employees shot and killed each other

    ਪੰਜਾਬ: ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਸ਼ੱਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • Canada
  • ਨਿਰਪੱਖ ਜਾਂਚ ਦੀ ਬਜਾਏ ਖਾਲਿਸਤਾਨੀ ਕੱਟੜਪੰਥੀਆਂ ਨੂੰ ਪਨਾਹ ਦੇ ਰਹੀਆਂ ਕੈਨੇਡੀਅਨ ਏਜੰਸੀਆਂ

DELHI News Punjabi(ਦਿੱਲੀ)

ਨਿਰਪੱਖ ਜਾਂਚ ਦੀ ਬਜਾਏ ਖਾਲਿਸਤਾਨੀ ਕੱਟੜਪੰਥੀਆਂ ਨੂੰ ਪਨਾਹ ਦੇ ਰਹੀਆਂ ਕੈਨੇਡੀਅਨ ਏਜੰਸੀਆਂ

  • Edited By Vandana,
  • Updated: 27 Sep, 2023 10:22 AM
Canada
canadian agencies harboring khalistani extremists instead of fair investigation
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਅਨਸ)- ਭਾਰਤੀ ਖੁਫੀਆ ਏਜੰਸੀਆਂ ਦੀ ਹੋਈ ਮੀਟਿੰਗ ’ਚ ਚਰਚਾ ਹੋਈ ਕਿ ਕਿਵੇਂ ਕੈਨੇਡਾ ਸਥਿਤ ਖਾਲਿਸਤਾਨੀ ਅੱਤਵਾਦੀ ਹੁਣ ਸਥਾਨਕ ਹਿੰਦੂਆਂ ਅਤੇ ਭਾਰਤ ਪੱਖੀ ਸਿੱਖਾਂ ਨੂੰ ਖੁੱਲ੍ਹੇਆਮ ਧਮਕੀਆਂ ਦੇ ਰਹੇ ਹਨ ਅਤੇ ਉਥੋਂ ਦੇ ਮੰਦਰਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਪੱਖੀ ਸਿੱਖ ਨੇਤਾ ਰਿਪੁਦਮਨ ਸਿੰਘ ਮਲਿਕ ਦੀ 2022 ’ਚ ਕੈਨੇਡਾ ਦੇ ਸਰੀ ’ਚ ਹੱਤਿਆ ਕਰ ਦਿੱਤੀ ਗਈ ਸੀ। ਸੂਤਰਾਂ ਨੇ ਦੱਸਿਆ ਕਿ ਉਸ ਦੀ ਹੱਤਿਆ ਹਰਦੀਪ ਸਿੰਘ ਨਿੱਝਰ ਨੇ ਕਰਵਾਈ ਸੀ, ਜਿਸ ਨੂੰ ਹਾਲ ਹੀ ’ਚ ਵਿਰੋਧੀਆਂ ਨੇ ਮਾਰ ਦਿੱਤਾ ਸੀ। ਹਾਲਾਂਕਿ ਕੈਨੇਡੀਅਨ ਏਜੰਸੀਆਂ ਨੇ ਕਦੇ ਵੀ ਨਿੱਝਰ ਜਾਂ ਕਿਸੇ ਖਾਲਿਸਤਾਨੀ ਕਾਰਕੁੰਨ ਵਿਰੁੱਧ ਕੋਈ ਜਾਂਚ ਸ਼ੁਰੂ ਨਹੀਂ ਕੀਤੀ। ਮੀਟਿੰਗ ’ਚ ਹਾਲ ਦੇ ਦਿਨਾਂ ’ਚ ਮੰਦਰਾਂ ਨੂੰ ਢਾਹੇ ਜਾਣ ਦੀਆਂ ਘਟਨਾਵਾਂ ਬਾਰੇ ਵੀ ਚਰਚਾ ਹੋਈ।

ਸਾਲ 2016 ਤੋਂ ਬਾਅਦ ਪੰਜਾਬ ’ਚ ਸਿੱਖਾਂ ਅਤੇ ਹਿੰਦੂਆਂ ਦੀਆਂ ਨਿਸ਼ਾਨਾਬੱਧ ਹੱਤਿਆਵਾਂ ਦੇਖਣ ਨੂੰ ਮਿਲੀਆਂ ਅਤੇ ਇਸ ਦੇ ਪਿੱਛੇ ਨਿੱਝਰ ਦਾ ਹੱਥ ਸੀ। ਮੀਟਿੰਗ ’ਚ ਇਸ ਗੱਲ ’ਤੇ ਚਰਚਾ ਹੋਈ ਕਿ ਕਿਵੇਂ ਕੈਨੇਡੀਅਨ ਏਜੰਸੀਆਂ ਨਿਰਪੱਖ ਜਾਂਚ ਕਰਨ ਦੀ ਬਜਾਏ ਖਾਲਿਸਤਾਨੀ ਕੱਟੜਪੰਥੀਆਂ ਨੂੰ ਪਨਾਹ ਦੇ ਰਹੀਆਂ ਹਨ।
ਅਧਿਕਾਰੀਆਂ ਨੇ ਇਸ ਗੱਲ ’ਤੇ ਵੀ ਚਰਚਾ ਕੀਤੀ ਕਿ ਕਿਸ ਤਰ੍ਹਾਂ ਖਾਲਿਸਤਾਨੀ ਹਮਾਇਤੀ ਕੈਨੇਡਾ ’ਚ ਭਾਰਤੀ ਡਿਪਲੋਮੈਟਾਂ ਨੂੰ ਖੁੱਲ੍ਹੇਆਮ ਡਰਾ ਧਮਕਾ ਰਹੇ ਸਨ, ਉਨ੍ਹਾਂ ਅਨੁਸਾਰ ਇਹ ਵਿਆਨਾ ਕਨਵੈਨਸ਼ਨ ਦੀ ਸਪੱਸ਼ਟ ਉਲੰਘਣਾ ਸੀ। ਚਰਚਾ ਦੇ ਹੋਰ ਵਿਸ਼ਿਆਂ ’ਚ ਖਾਲਿਸਤਾਨੀ ਵੱਖਵਾਦੀਆਂ ਲਈ ਸੂਖਮ ਹਮਾਇਤ ਸ਼ਾਮਲ ਸੀ, ਜਿਸ ਦੇ ਨਤੀਜੇ ਵਜੋਂ ਖਾਲਿਸਤਾਨ ਪੱਖੀ ਤੱਤਾਂ ਦੇ ਪ੍ਰਭਾਵ ਅਤੇ ਸਰੋਤਾਂ ਕਾਰਨ ਕੈਨੇਡਾ ਦੇ ਪ੍ਰਮੁੱਖ ਗੁਰਦੁਆਰਿਆਂ ਤੋਂ ਉਦਾਰਵਾਦੀ, ਭਾਰਤ ਪੱਖੀ ਸਿੱਖਾਂ ਨੂੰ ਬਾਹਰ ਕਰ ਦਿੱਤਾ ਗਿਆ।

ਪੜ੍ਹੋ ਇਹ ਅਹਿਮ ਖ਼ਬਰ-ਭਾਰਤ 'ਤੇ ਦੋਸ਼ ਲਗਾ ਕੇ ਬੁਰੇ ਫਸੇ ਟਰੂਡੋ, ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਦਾ ਬਿਆਨ ਆਇਆ ਸਾਹਮਣੇ

ਖੁਫੀਆ ਏਜੰਸੀਆਂ ਦੇ ਰਿਕਾਰਡ ਤੋਂ ਸੰਕੇਤ ਮਿਲਦਾ ਹੈ ਕਿ ਪੰਜਾਬ ਇਸ ਸਮੇਂ ਕੈਨੇਡਾ ਤੋਂ ਸ਼ੁਰੂ ਹੋਣ ਵਾਲੀ ਜਬਰਨ ਵਸੂਲੀ ਦੀਆਂ ਯੋਜਨਾਵਾਂ ਕਾਰਨ ਮਹੱਤਵਪੂਰਨ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਕ ਸੂਤਰ ਨੇ ਕਿਹਾ, ‘‘ਕੈਨੇਡਾ ਸਥਿਤ ਗਿਰੋਹ ਦੇ ਮੈਂਬਰ ਪਾਕਿਸਤਾਨ ਤੋਂ ਨਸ਼ਿਆਂ ਦੀ ਸਮੱਗਲਿੰਗ ਲਈ ਡ੍ਰੋਨ ਦੀ ਵਰਤੋਂ ਕਰਦੇ ਹਨ ਜਿਨ੍ਹਾਂ ਨੂੰ ਬਾਅਦ ’ਚ ਪੂਰੇ ਪੰਜਾਬ ’ਚ ਵੰਡ ਦਿੱਤਾ ਜਾਂਦਾ ਹੈ। ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਹੋਣ ਵਾਲੀ ਕਮਾਈ ਦਾ ਇਕ ਹਿੱਸਾ ਕੈਨੇਡਾ ’ਚ ਸਰਗਰਮ ਖਾਲਿਸਤਾਨੀ ਕੱਟੜਪੰਥੀਆਂ ਨੂੰ ਵਾਪਸ ਭੇਜ ਦਿੱਤਾ ਜਾਂਦਾ ਹੈ। ਇਹ ਪੰਜਾਬ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • India
  • intelligence agencies
  • Khalistani terrorists
  • Canadian agencies
  • ਭਾਰਤ
  • ਖੁਫੀਆ ਏਜੰਸੀਆਂ
  • ਖਾਲਿਸਤਾਨੀ ਅੱਤਵਾਦੀ
  • ਕੈਨੇਡੀਅਨ ਏਜੰਸੀਆਂ

ਭਾਰਤ-ਚੀਨ ਸਬੰਧ ਕਦੇ ਵੀ ਆਸਾਨ ਨਹੀਂ ਰਹੇ: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ

NEXT STORY

Stories You May Like

  • 4 arrested for harboring hardcore criminals
    ਹਾਰਡਕੋਰ ਕ੍ਰਿਮੀਨਲ ਨੂੰ ਪਨਾਹ ਦੇਣ ਵਾਲੇ 4 ਕਾਬੂ, ਮੁਲਜ਼ਮਾਂ ਤੋਂ ਅਹਿਮ ਜਾਣਕਾਰੀਆਂ ਮਿਲਣ ਦੀ ਸੰਭਾਵਨਾ
  • bomb threat in ayodhya court
    ਅਯੁੱਧਿਆ ਕਚਹਿਰੀ 'ਚ ਬੰਬ ਹੋਣ ਦੀ ਸੂਚਨਾ ਨਾਲ ਮਚਿਆ ਹੜਕੰਪ, ਸੁਰੱਖਿਆ ਏਜੰਸੀਆਂ ਵੱਲੋਂ ਸਰਚ ਅਪ੍ਰੇਸ਼ਨ ਜਾਰੀ
  • cm mann busy in propaganda instead of resolving the issue of punjabis
    CM ਮਾਨ ਪੰਜਾਬੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਪ੍ਰਚਾਰ ਤੇ ਨਾਟਕਾਂ 'ਚ ਰੁੱਝੇ: ਹਰਸਿਮਰਤ ਬਾਦਲ
  • tehri district court threat
    ਟਿਹਰੀ ਜ਼ਿਲ੍ਹਾ ਅਦਾਲਤ 'ਚ ਬੰਬ! ਪਈਆਂ ਭਾਜੜਾਂ, ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ
  • mayor opens poll on illegally constructed buildings
    ਮੇਅਰ ਨੇ ਕਮਿਸ਼ਨਰ ਦੀ ਹਾਜ਼ਰੀ 'ਚ ਖੋਲ੍ਹੀ ਨਾਜਾਇਜ਼ ਤੌਰ ’ਤੇ ਬਣ ਰਹੀਆਂ ਬਿਲਡਿੰਗਾਂ ਦੀ ਪੋਲ, ਏ. ਟੀ. ਪੀਜ਼ ਨੂੰ ਦਿੱਤੀ...
  • governments should focus on providing jobs
    ਸੁਪਰੀਮ ਕੋਰਟ ਨੇ ਕਿਹਾ, ਸਰਕਾਰਾਂ ਲੋਕਾਂ ਨੂੰ ਮੁਫਤ ਦੇ ਤੋਹਫਿਆਂ ਦੀ ਬਜਾਏ ਰੋਜ਼ਗਾਰ ਦੇਣ ’ਤੇ ਫੋਕਸ ਕਰਨ!
  • punjab s public institutions are in the highest loss
    ਪੰਜਾਬ ਦੇ ਜਨਤਕ ਅਦਾਰੇ ਸਭ ਤੋਂ ਵੱਧ ਘਾਟੇ 'ਚ, ਹਰਸਿਮਰਤ ਬਾਦਲ ਨੇ ਵੱਡੇ ਘਪਲੇ ਦੇ ਖਦਸ਼ੇ ਨਾਲ ਕੀਤੀ ਜਾਂਚ ਦੀ ਮੰਗ
  • canadian mps met mla pargat singh
    ਕੈਨੇਡੀਅਨ MPs ਨੂੰ ਮਿਲੇ MLA ਪਰਗਟ ਸਿੰਘ, ਪੰਜਾਬੀਆਂ ਨੂੰ ਇਮੀਗ੍ਰੇਸ਼ਨ ਸਬੰਧੀ ਦਰਪੇਸ਼ ਸਮੱਸਿਆਵਾਂ 'ਤੇ ਹੋਈ ਚਰਚਾ
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਨੂੰ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • woman creates ruckus outside police station
    ਜਲੰਧਰ 'ਚ ਔਰਤ ਨੇ ਥਾਣੇ ਦੇ ਬਾਹਰ ਹੰਗਾਮਾ ਕੀਤਾ, ਥਾਣਾ ਇੰਚਾਰਜ 'ਤੇ ਲਾਏ ਗੰਭੀਰ...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ ਰਹੇ...
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
  • shiromani akali dal s constituency in charge hs walia s vehicle attacked
    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
  • congress holds meeting 5 member committees to be formed in 181 booths
    ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ...
  • trains continue to arrive late
    ਅੰਮ੍ਰਿਤਸਰ ਸਪੈਸ਼ਲ ਨੇ 8 ਅਤੇ ਸਰਬੱਤ ਦਾ ਭਲਾ ਨੇ 5 ਘੰਟੇ ਕਰਵਾਈ ਉਡੀਕ, ਵੈਸ਼ਨੋ...
Trending
Ek Nazar
wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦਿੱਲੀ ਦੀਆਂ ਖਬਰਾਂ
    • it will rain money in the stock market on monday
      ਸੋਮਵਾਰ ਨੂੰ ਸ਼ੇਅਰ ਬਾਜ਼ਾਰ 'ਚ ਹੋਵੇਗੀ ਪੈਸਿਆਂ ਦੀ ਬਾਰਿਸ਼! ਇਹ ਸ਼ੇਅਰ ਕਰਨਗੇ...
    • gold and silver prices hit record high
      ਪੰਜਾਬ ਤੋਂ ਮੁੰਬਈ ਤੱਕ ਸੋਨੇ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ! ਜਾਣੋ ਅੱਜ...
    • factory owner  knife attack  murder  delhi police
      ਫੈਕਟਰੀ ਮਾਲਕ ਦਾ ਚਾਕੂ ਮਾਰ ਕੇ ਕਤਲ, ਹਮਲਾਵਰ ਫਰਾਰ
    • delhi heat pollution relief
      ਦਿੱਲੀ 'ਚ ਗਰਮੀ ਨੇ ਫੜੀ ਰਫ਼ਤਾਰ: 33 ਡਿਗਰੀ ਤੱਕ ਪਹੁੰਚ ਸਕਦੈ ਪਾਰਾ, ਪ੍ਰਦੂਸ਼ਣ...
    • sukhpal singh khaira statement on aam aadmi party advertisement
      ਪੰਜਾਬ ਦਾ ਸਰਕਾਰੀ ਪੈਸਾ ਦਿੱਲੀ ਦੀਆਂ ਕੰਧਾਂ 'ਤੇ ਹੋ ਰਿਹਾ ਬਰਬਾਦ: ਸੁਖਪਾਲ ਖਹਿਰਾ
    • south east delhi  gas cylinder blast
      ਦੱਖਣ-ਪੂਰਬੀ ਦਿੱਲੀ 'ਚ ਜ਼ੋਰਦਾਰ ਗੈਸ ਸਿਲੰਡਰ ਧਮਾਕਾ, ਤਿੰਨ ਲੋਕ ਜ਼ਖਮੀ
    • haryana cm nayab saini s sharp attack on punjab government
      CM ਨਾਇਬ ਸੈਣੀ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ, ਨਸ਼ਿਆਂ ਤੇ ਗੈਂਗਸਟਰ ਕਲਚਰ...
    • bangladesh visa services resumes
      ਪ੍ਰਧਾਨ ਮੰਤਰੀ ਬਣਦਿਆਂ ਹੀ ਤਾਰਿਕ ਰਹਿਮਾਨ ਦਾ ਵੱਡਾ ਫ਼ੈਸਲਾ ! ਭਾਰਤ ਨਾਲ ਮੁੜ...
    • important news for passport holders old passports will no longer be issued
      ਪਾਸਪੋਰਟ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦਾ ਵੱਡਾ ਫ਼ੈਸਲਾ! ਜਾਰੀ ਕੀਤੇ ਨਵੇਂ ਹੁਕਮ
    • red fort  terrorist attack  lashkar e taiba  delhi police  alert
      ਇਕ ਵਾਰ ਫ਼ਿਰ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਲਾਲ ਕਿਲ੍ਹਾ ! ਹਾਈ ਅਲਰਟ 'ਤੇ ਦਿੱਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +