Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    6:11:49 PM

  • heavy rains for 4 days in punjab

    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ...

  • bhupesh baghel to meet charanjit singh channi faction tomorrow

    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ,...

  • patwari arrested  ludhiana district

    ਲੁਧਿਆਣਾ ਜ਼ਿਲ੍ਹੇ 'ਚ ਤਾਇਨਾਤ ਪਟਵਾਰੀ ਗ੍ਰਿਫ਼ਤਾਰ,...

  • heavy rain and storm alert

    ਅਗਲੇ 3 ਦਿਨਾਂ ਲਈ ਭਾਰੀ ਮੀਂਹ ਤੇ ਤੂਫਾਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਮਹਿੰਗਾਈ ਦਾ ਡਬਲ ਅਟੈਕ : ਪੈਟਰੋਲ-ਡੀਜ਼ਲ ਨੇ ਦਿੱਤਾ ਝਟਕਾ, LPG ਗੈਸ ਦੀਆਂ ਕੀਮਤਾਂ 'ਚ ਵੀ ਹੋਇਆ ਵਾਧਾ

BUSINESS News Punjabi(ਵਪਾਰ)

ਮਹਿੰਗਾਈ ਦਾ ਡਬਲ ਅਟੈਕ : ਪੈਟਰੋਲ-ਡੀਜ਼ਲ ਨੇ ਦਿੱਤਾ ਝਟਕਾ, LPG ਗੈਸ ਦੀਆਂ ਕੀਮਤਾਂ 'ਚ ਵੀ ਹੋਇਆ ਵਾਧਾ

  • Edited By Harinder Kaur,
  • Updated: 22 Mar, 2022 03:50 PM
New Delhi
double attack on inflation petrol diesel shock lpg gas rises by rs 50
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਜਿਸ ਗੱਲ ਦੀ ਕਾਫੀ ਸਮੇਂ ਤੋਂ ਭਵਿੱਖਬਾਣੀ ਕੀਤੀ ਜਾ ਰਹੀ ਸੀ, ਉਹ ਕੰਮ ਅੱਜ ਹੋ ਗਿਆ ਹੈ। ਅੱਜ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ। ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਹ ਵਾਧਾ ਰੂਸ-ਯੂਕਰੇਨ ਯੁੱਧ ਕਾਰਨ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਵਿਸ਼ਵ ਪੱਧਰ 'ਤੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਕਾਰਨ ਹੋਇਆ ਹੈ।

ਪੈਟਰੋਲ ਅਤੇ ਡੀਜ਼ਲ ਵਿੱਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਨਵੀਆਂ ਕੀਮਤਾਂ ਅੱਜ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ। ਹੁਣ ਤੋਂ ਕੀਮਤਾਂ ਵਿੱਚ ਰੋਜ਼ਾਨਾ ਵਾਧਾ ਹੋਣ ਦੀ ਵੀ ਸੰਭਾਵਨਾ ਹੈ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 137 ਦਿਨਾਂ ਬਾਅਦ ਵਾਧਾ ਹੋਇਆ ਹੈ ਅਤੇ ਇਸ ਤੋਂ ਪਹਿਲਾਂ 4 ਨਵੰਬਰ ਨੂੰ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। 

ਇਹ ਵੀ ਪੜ੍ਹੋ : ਹੋਰ ਮਹਿੰਗਾ ਹੋ ਜਾਵੇਗਾ ਬਿਸਕੁੱਟ ਖਾਣਾ, FMCG ਕੰਪਨੀਆਂ ਵਧਾਉਣ ਵਾਲੀਆਂ ਹਨ ਉਤਪਾਦਾਂ ਦੇ ਮੁੱਲ

ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 96.21 ਰੁਪਏ ਹੋ ਗਈ ਹੈ। ਜਦੋਂ ਕਿ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਤੋਂ ਹੁਣ 87.47 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਭਾਰਤੀ ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੇ ਤਾਜ਼ਾ ਅਪਡੇਟ ਦੇ ਅਨੁਸਾਰ, ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਵਿੱਚ 22 ਮਾਰਚ, 2022 ਨੂੰ ਪੈਟਰੋਲ ਦੀ ਕੀਮਤ 109.98 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ 110.82 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਦਕਿ ਡੀਜ਼ਲ ਦੀ ਕੀਮਤ 95 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ, ਜੋ ਕਿ 4 ਮਹੀਨਿਆਂ ਤੋਂ 94.14 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।

ਜਾਣੋ ਪੈਟਰੋਲ-ਡੀਜ਼ਲ ਦੇ ਅੱਜ ਦੇ ਭਾਅ

ਸ਼ਹਿਰ ਦਾ ਨਾਮ     ਪੈਟਰੋਲ               ਡੀਜ਼ਲ

ਜਲੰਧਰ               95.69             84.51                
ਲੁਧਿਆਣਾ           96.35             85.13                  
ਅੰਮ੍ਰਿਤਸਰ            96.43            85.22
ਹੁਸ਼ਿਆਰਪੁਰ         95.82            84.62                        
ਚੰਡੀਗੜ੍ਹ              95.01            81.63
 

ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 'ਚ 50 ਰੁਪਏ ਦਾ ਵਾਧਾ

ਇਸ ਦੇ ਨਾਲ ਹੀ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 50 ਰੁਪਏ ਵਧ ਗਈ ਹੈ। ਨਵੀਂ ਕੀਮਤ ਅੱਜ (ਮੰਗਲਵਾਰ) ਤੋਂ ਲਾਗੂ ਹੋਵੇਗੀ। 6 ਅਕਤੂਬਰ 2021 ਤੋਂ ਬਾਅਦ ਅੱਜ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਧੀਆਂ ਹਨ। ਅੱਜ ਤੋਂ ਦਿੱਲੀ 'ਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 899.50 ਰੁਪਏ ਤੋਂ ਵਧ ਕੇ 949.5 ਰੁਪਏ ਹੋ ਗਈ ਹੈ। ਦਿੱਲੀ ਵਿੱਚ ਬਿਨਾਂ ਸਬਸਿਡੀ ਵਾਲੇ 14.2 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀ ਕੀਮਤ ਹੁਣ 949.50 ਰੁਪਏ ਹੈ।

ਐਲਪੀਜੀ ਦੀਆਂ ਕੀਮਤਾਂ ਵਿੱਚ ਆਖਰੀ ਵਾਰ 6 ਅਕਤੂਬਰ ਨੂੰ ਬਦਲਾਅ ਕੀਤਾ ਗਿਆ ਸੀ, ਜਦੋਂ ਕਿ ਕਈ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 4 ਨਵੰਬਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਹੋਇਆ ਹੈ।

ਨਵੰਬਰ ਵਿੱਚ, ਅੰਤਰਰਾਸ਼ਟਰੀ ਤੇਲ ਦੀਆਂ ਕੀਮਤਾਂ 81-82 ਡਾਲਰ ਪ੍ਰਤੀ ਬੈਰਲ ਸਨ, ਜੋ ਹੁਣ 114 ਡਾਲਰ ਪ੍ਰਤੀ ਬੈਰਲ ਹਨ।

ਸੂਤਰਾਂ ਨੇ ਦੱਸਿਆ ਕਿ 5 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਹੁਣ 349 ਰੁਪਏ, 10 ਕਿਲੋ ਦੇ ਸਿਲੰਡਰ ਦੀ ਕੀਮਤ 669 ਰੁਪਏ ਅਤੇ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 2003.50 ਰੁਪਏ ਹੋਵੇਗੀ।

ਇਹ ਵੀ ਪੜ੍ਹੋ : ਹੁਣ HPCL ਨੇ 20 ਲੱਖ ਬੈਰਲ ਰੂਸੀ ਕੱਚੇ ਤੇਲ ਦੀ ਖਰੀਦ ਕੀਤੀ, MRPL ਨੇ ਜਾਰੀ ਕੀਤਾ ਟੈਂਡਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 

  • Gasoline
  • diesel
  • gas cylinders
  • price
  • increase
  • ਪੈਟਰੋਲ
  • ਡੀਜ਼ਲ
  • ਗੈਸ ਸਿਲੰਡਰ
  • ਕੀਮਤ
  • ਵਾਧਾ

ਜੀਓ ਨੇ 'ਹੋਲਾ ਮੁਹੱਲਾ' ਤਿਉਹਾਰ ਦੌਰਾਨ ਆਪਣੇ 'ਸੇਵਾ ਕੇਂਦਰਾਂ' 'ਤੇ ਲੱਖਾਂ ਸੰਗਤਾਂ ਨੂੰ ਪ੍ਰਦਾਨ ਕੀਤੀਆਂ ਸੇਵਾਵਾਂ

NEXT STORY

Stories You May Like

  • petroleum levy hikes
    ਪੈਟਰੋਲੀਅਮ ਟੈਕਸ 'ਚ ਹੋ ਗਿਆ ਵਾਧਾ ! ਕੀ ਵੱਧ ਜਾਣਗੀਆਂ ਗੁਆਂਢੀ ਮੁਲਕ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
  • crude oil prices may fall to  60 per barrel  relief for petrol and diesel prices
    60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਰਾਹਤ
  • using png will also be able to get their lpg gas connection back
    ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ ਸਕੇਗਾ LPG ਗੈਸ ਕਨੈਕਸ਼ਨ, ਜਾਣੋ ਕਿਵੇਂ
  • crude oil cheaper  relief in petrol and diesel prices
    ਕੱਚਾ ਤੇਲ ਸਸਤਾ, ਜਲਦੀ ਮਿਲ ਸਕਦੀ ਹੈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਰਾਹਤ
  • important for lpg customers  new rules related to gas connection
    LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ
  • diesel and petrol cheaper
    ਡੀਜ਼ਲ 25 ਰੁਪਏ ਅਤੇ ਪੈਟਰੋਲ 20 ਰੁਪਏ ਹੋਇਆ ਸਸਤਾ ! ਗੁਆਂਢੀ ਮੁਲਕ ਦੀ ਸਰਕਾਰ ਨੇ ਕਰ'ਤਾ ਐਲਾਨ
  • petrol and diesel prices released on the last day of the month
    ਮਹੀਨੇ ਦੇ ਆਖਰੀ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਰੀ, ਜਾਣੋ ਕੀ ਹੈ ਆਪਣੇ ਸ਼ਹਿਰ ਦਾ ਰੇਟ
  • lpg consumers news
    ਪੰਜਾਬ ਦੇ LPG ਖ਼ਪਤਕਾਰਾਂ ਲਈ ਵੱਡੀ ਖ਼ਬਰ, 4 ਮਹੀਨਿਆਂ ਬਾਅਦ...
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • street light tender still pending after a month
    8.25 ਕਰੋੜ ਦੇ ਸਟਰੀਟ ਲਾਈਟ ਟੈਂਡਰ ਇਕ ਮਹੀਨੇ ਬਾਅਦ ਵੀ ਵਿਚਾਲੇ ਲਟਕੇ
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • rbi gives big relief you can still get the full value of rs 2000 notes
      RBI ਨੇ ਦਿੱਤੀ ਵੱਡੀ ਰਾਹਤ ; ਅਜੇ ਵੀ 2000 ਰੁਪਏ ਦੇ ਨੋਟ ਦੀ ਮਿਲ ਸਕਦੀ ਹੈ ਪੂਰੀ...
    • questions on amazon  s   recommended   usb drives  consumers worried
      Amazon ਦੀਆਂ ‘ਰਿਕਮੈਂਡਿਡ’ USB ਡ੍ਰਾਈਵਜ਼ ’ਤੇ ਸਵਾਲ, ਫਰਜ਼ੀ ਸਟੋਰੇਜ ਸਮਰੱਥਾ...
    • gold and silver prices fall  know the price of 10 grams of gold
      ਗਹਿਣੇ ਖ਼ਰੀਦਣ ਵਾਲਿਆਂ ਲਈ ਰਾਹਤ : ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ 10 ਗ੍ਰਾਮ...
    • stock market gains  sensex rises 830 points  nifty crosses 24 200
      ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 830 ਅੰਕ ਚੜ੍ਹਿਆ ਤੇ ਨਿਫਟੀ 24,200 ਦੇ ਪਾਰ
    • fssai strict on liquor companies
      ਸ਼ਰਾਬ ਕੰਪਨੀਆਂ 'ਤੇ FSSAI ਦੀ ਸਖ਼ਤੀ, ਨੋਟਿਸ ਜਾਰੀ
    • awiqli insulin launched in india
      ਡਾਇਬੀਟੀਜ਼ ਦੇ ਮਰੀਜ਼ਾਂ ਲਈ ਵੱਡੀ ਰਾਹਤ, ਭਾਰਤ 'ਚ ਲਾਂਚ ਹੋਈ 'Awiqli'...
    • bsnl launches satellite phone for rs 1 34 lakh  connectivity will available
      BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ...
    • residential sales increased in 8 cities  demand for expensive houses
      8 ਸ਼ਹਿਰਾਂ ’ਚ ਰਿਹਾਇਸ਼ੀ ਵਿਕਰੀ ਵਧੀ, ਮਹਿੰਗੇ ਘਰਾਂ ਦੀ ਮੰਗ ਨੇ ਦਿਖਾਈ ਮਜ਼ਬੂਤੀ
    • bank gave statement to company without permission of account holder fined
      ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ...
    • oil and gas crisis
      ਤੇਲ ਅਤੇ ਗੈਸ ਦੀ ਸਪਲਾਈ ਹੋਵੇਗੀ ਠੱਪ! ਅਮਰੀਕੀ ਹਮਲਿਆਂ ਤੋਂ ਬਾਅਦ ਹੋਰਮੁਜ਼ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +