Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    7:03:55 PM

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ...

  • 22 indian ships present in persian gulf shipping ministry releases list

    ਫ਼ਾਰਸ ਦੀ ਖਾੜੀ 'ਚ 22 ਭਾਰਤੀ ਜਹਾਜ਼ ਮੌਜੂਦ;...

  • sukhbir badal organizational structure of sc wing of shiromani akali dal

    ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐੱਸ....

  • pet dog  young man bitten

    ਪੰਜਾਬ : ਪਾਲਤੂ ਕੁੱਤੇ ਦੇ ਵੱਢਣ ਨਾਲ ਬੇਕਾਬੂ ਹੋਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • New Delhi
  • ਦਿੱਲੀ ਗੁਰਦੁਆਰਾ ਕਮੇਟੀ : ਅੱਧ-ਵਿਚਾਲੇ ਲਟਕਿਆ ਸੱਤਾ ਦਾ ਗਠਨ, ਪ੍ਰਧਾਨ ਦੀ ‘ਤਾਜਪੋਸ਼ੀ’

DELHI News Punjabi(ਦਿੱਲੀ)

ਦਿੱਲੀ ਗੁਰਦੁਆਰਾ ਕਮੇਟੀ : ਅੱਧ-ਵਿਚਾਲੇ ਲਟਕਿਆ ਸੱਤਾ ਦਾ ਗਠਨ, ਪ੍ਰਧਾਨ ਦੀ ‘ਤਾਜਪੋਸ਼ੀ’

  • Edited By Disha,
  • Updated: 01 Oct, 2021 10:40 AM
New Delhi
formation of power hanging in the middle    coronation   of pradhan
  • Share
    • Facebook
    • Tumblr
    • Linkedin
    • Twitter
  • Comment

ਸੁਨੀਲ ਪਾਂਡੇ ਦਿੱਲੀ 
ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਫਿਲਹਾਲ ਨਵਾਂ ਪ੍ਰਧਾਨ ਮਿਲਣ ’ਚ ਅਜੇ ਇਕ ਮਹੀਨਾ ਹੋਰ ਲੱਗ ਸਕਦਾ ਹੈ। 51 ਮੈਂਬਰਾਂ ਦੇ ਹਾਊਸ ’ਚ ਅਜੇ 48 ਮੈਂਬਰਾਂ ਦੀ ਚੋਣ ਹੋਈ ਹੈ ਜਿਨ੍ਹਾਂ ’ਚੋਂ 46 ਮੈਂਬਰਾਂ ਦੀ ਚੋਣ ਸੰਗਤ ਨੇ ਕੀਤੀ ਹੈ ਜਦਕਿ 2 ਮੈਂਬਰਾਂ ਦੀ ਚੋਣ ਚੁਣੇ ਹੋਏ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਕੋ-ਆਪਸ਼ਨ ਰਾਹੀਂ ਕੀਤੀ ਹੈ। ਹਾਲਾਂਕਿ ਐੱਸ. ਜੀ. ਪੀ. ਸੀ. (ਸ਼੍ਰੋਮਣੀ ਕਮੇਟੀ) ਦੇ ਪ੍ਰਤੀਨਿਧੀ ਦੇ ਤੌਰ ’ਤੇ ਮੌਜੂਦਾ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਚੋਣ ’ਤੇ ਅਜੇ ਵੀ ਸ਼ਸ਼ੋਪੰਜ ਕਾਇਮ ਹੈ ਜਦਕਿ ਸਿੰਘ ਸਭਾ ਪ੍ਰਧਾਨਾਂ ’ਚੋਂ 2 ਮੈਂਬਰਾਂ ਦੀ ਨਿਕਲੀ ਲਾਟਰੀ ਦਾ ਵੀ ਦਾਅਵੇਦਾਰ ਅਜੇ ਤੱਕ ਸਾਬਿਤ ਨਹੀਂ ਹੋ ਸਕਿਆ ਹੈ। 29 ਸਤੰਬਰ ਨੂੰ ਹਾਈਕੋਰਟ ’ਚ ਸੁਣਵਾਈ ਦੌਰਾਨ ਸਿਰਸਾ ਨੂੰ ਆਪਣੀ ਅਯੋਗਤਾ ’ਤੇ ਰਾਹਤ ਮਿਲਣ ਦੀ ਆਸ ਸੀ ਪਰ ਉਪ ਰਾਜਪਾਲ ਵੱਲੋਂ ਪੇਸ਼ ਹੋਏ ਕੇਂਦਰ ਸਰਕਾਰ ਦੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸਿਰਸਾ ਦੀਆਂ ਆਸਾਂ ’ਤੇ ਪਾਣੀ ਫੇਰ ਦਿੱਤਾ। ਦਿੱਲੀ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਦੁਸ਼ਯੰਤ ਦਵੇ ਨੇ ਵੀ ਆਪਣੀ ਗੱਲ ਰੱਖੀ।

ਦਿੱਲੀ ਗੁਰਦੁਆਰਾ ਚੋਣ ਨਿਰਦੇਸ਼ਕ ਨਰਿੰਦਰ ਸਿੰਘ ਵੱਲੋਂ ਗੁਰਮੁਖੀ ਦੇ ਟੈਸਟ ’ਚ ਅਯੋਗ ਕਰਾਰ ਿਦੱਤੇ ਜਾਣ ਦੇ ਬਾਅਦ ਤੋਂ ਸਿਰਸਾ ਹਾਈਕੋਰਟ ਤੋਂ ਰਾਹਤ ਦੀ ਆਸ ਲਗਾਈ ਬੈਠੇ ਸਨ ਪਰ ਮਹਾਰਥੀ ਵਕੀਲਾਂ ਦੀਆਂ ਦਲੀਲਾਂ ਦੇ ਅੱਗੇ ਹਾਈਕੋਰਟ ਦੇ ਜਸਟਿਸ ਪ੍ਰਤੀਕ ਜਲਾਨ ਕਿਸੇ ਨਤੀਜੇ ’ਤੇ ਨਹੀਂ ਪਹੁੰਚੇ। ਹੁਣ ਅਗਲੀ ਸੁਣਵਾਈ 8 ਅਕਤੂਬਰ ਨੂੰ ਹੋਵੇਗੀ, ਜਿਸ ’ਚ ਆਸ ਹੈ ਕਿ ਉਹ ਫੈਸਲਾ ਸੁਣਾ ਸਕਦੇ ਹਨ। ਹਾਈ ਪ੍ਰੋਫਾਈਲ ਹੋਇਆ ਸਿਰਸਾ ਦੀ ਅਯੋਗਤਾ ਦਾ ਮਾਮਲਾ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਯੋਗਤਾ ਦਾ ਮਾਮਲਾ ਇੰਨਾ ਹਾਈ ਪ੍ਰੋਫਾਈਲ ਅਤੇ ਗੰਭੀਰ ਹੋ ਗਿਆ ਹੈ ਕਿ ਕੇਂਦਰ ਸਰਕਾਰ ਨੂੰ ਆਪਣੇ ਸਭ ਤੋਂ ਵੱਡੇ ਵਕੀਲ ਤੁਸ਼ਾਰ ਮਹਿਤਾ ਨੂੰ ਉਤਾਰਨਾ ਪੈ ਗਿਆ ਜਦਕਿ ਇਸ ਮਾਮਲੇ ’ਚ ਪ੍ਰਤੀਵਾਦੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਮੈਂਬਰ ਹਰਵਿੰਦਰ ਸਿੰਘ ਸਰਨਾ ਵੱਲੋਂ ਸੀਨੀਅਰ ਵਕੀਲ ਸੌਰਭ ਕਿਰਪਾਲ ਆਪਣੀਆਂ ਦਲੀਲਾਂ ਦਿੰਦੇ ਰਹੇ।

ਨੱਕ ਦਾ ਸਵਾਲ ਬਣੀ ਸਿਰਸਾ ਦੀ ਅਯੋਗਤਾ ’ਤੇ ਐੱਸ. ਜੀ. ਪੀ. ਸੀ. (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਵੀ ਸੀਨੀਅਰ ਵਕੀਲਾਂ ਨੂੰ ਉਤਾਰਨ ’ਚ ਸੰਕੋਚ ਨਹੀਂ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਅਤੇ ਹਰੀਸ਼ ਮਲਹੋਤਰਾ ਪੇਸ਼ ਹੋਏ ਹਨ। ਕੁੱਲ ਮਿਲਾ ਕੇ ਕਾਨੂੰਨੀ ਦਾਅ-ਪੇਚਾਂ ’ਚ ਉਲਝੀ ਹੋਈ ਸਿਰਸਾ ਦੀ ਅਯੋਗਤਾ ਦਾ ਫੈਸਲਾ ਹੋਣ ਦੇ ਬਾਅਦ ਹੀ ਨਵੇਂ ਕਮੇਟੀ ਦੇ ਹਾਊਸ ਦਾ ਗਠਨ ਸੰਭਵ ਹੋ ਸਕੇਗਾ। ਹਾਈਕੋਰਟ ’ਚ ਹੋਈ ਬਹਿਸ ’ਚ ਗੁਰਬਾਣੀ ਅਤੇ ਗੁਰਮੁਖੀ ’ਚ ਅੰਤਰ ਨੂੰ ਲੈ ਕੇ ਦੋਵੇਂ ਧਿਰਾਂ ਆਪਣੀਆਂ-ਆਪਣੀਆਂ ਦਲੀਲਾਂ ਦੇ ਰਹੀਆਂ ਹਨ। ਜੇਕਰ ਸਿਰਸਾ ਦੀ ਅਯੋਗਤਾ ਵਾਲਾ ਹੁਕਮ ਦਿੱਲੀ ਹਾਈਕੋਰਟ ਰੱਦ ਨਹੀਂ ਕਰਦੀ ਹੈ ਤਾਂ ਯਕੀਨੀ ਤੌਰ ’ਤੇ ਸਿਰਸਾ ਹੋਰ ਕਾਨੂੰਨੀ ਬਦਲਾਂ ਨੂੰ ਵੀ ਅਪਣਾ ਸਕਦੇ ਹਨ। ਫੈਸਲੇ ਹੋਏ ਬਗੈਰ ਕਮੇਟੀ ਦਾ ਜਨਰਲ ਹਾਊਸ ਨਹੀਂ : ਗੁਰਦੁਆਰਾ ਚੋਣ ਮੰਤਰਾਲਾ ਦੇ ਵਕੀਲ ਨੇ ਵੀ ਿਦੱਲੀ ਹਾਈਕੋਰਟ ਨੂੰ ਭਰੋਸਾ ਦਿੱਤਾ ਹੈ ਕਿ ਜਦ ਤੱਕ ਮਨਜਿੰਦਰ ਸਿੰਘ ਸਿਰਸਾ ਦੀ ਅਯੋਗਤਾ ’ਤੇ ਫੈਸਲਾ ਨਹੀਂ ਹੋਵੇਗਾ ਤਦ ਤੱਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਹਾਊਸ ਨਹੀਂ ਸੱਦਿਆ ਜਾਵੇਗਾ ਅਤੇ ਉਸ ’ਚ ਕਮੇਟੀ ਪ੍ਰਧਾਨ ਅਤੇ ਕਾਰਜਕਾਰਨੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ ਪਰ ਬਦਲੇ ਸਿਆਸੀ ਮਾਹੌਲ ਅਤੇ ਅਦਾਲਤੀ ਦਾਅ-ਪੇਚ ਦੇ ਬਾਅਦ ਕਮੇਟੀ ਦਾ ਗਠਨ ਕੁਝ ਦਿਨ ਹੋਰ ਅੱਗੇ ਵਧ ਗਿਆ ਹੈ।

ਮਨਜੀਤ ਸਿੰਘ ਜੀ. ਕੇ. ਨੇ ਕਿਹਾ-ਉਹ ਸਿਆਸਤ ਛੱਡ ਦੇਣਗੇ...: ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ ਨੇ ਮਨਜਿੰਦਰ ਸਿੰਘ ਸਿਰਸਾ ਦੇ ਉਸ ਦਾਅਵੇ ਨੂੰ ਖਾਰਿਜ ਕਰ ਦਿੱਤਾ ਹੈ ਜਿਸ ’ਚ ਸਿਰਸਾ ਨੇ ਕਿਹਾ ਸੀ ਕਿ ਸਿੰਘ ਸਭਾ ਤੋਂ ਨਿਕਲੇ ਦੋਵੇਂ ਮੈਂਬਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ। ਜੀ. ਕੇ. ਨੇ ਕਿਹਾ ਕਿ ਸਿਰਸਾ ਦੇ ਝੂਠ ਨੂੰ ਦੇਖ ਕੇ ਕੁਤੁਬਮੀਨਾਰ ਵੀ ਸ਼ਰਮਿੰਦਾ ਹੈ। ਜੇਕਰ ਸਿਰਸਾ ਦੇ ਇਨ੍ਹਾਂ ਅਖੌਤੀ ਮੈਂਬਰਾਂ ਕੋਲ ਗੁਰਦੁਆਰਾ ਚੋਣ ਨਿਰਦੇਸ਼ਕ ਵੱਲੋਂ ਜਾਰੀ ਸਰਟੀਫਿਕੇਟ ਹਨ ਤਾਂ ਤੁਰੰਤ ਜਨਤਕ ਕਰਨ। ਅਜੇ ਤਾਂ ਇਲਾਕੇ ਦੇ ਸਬੰਧਤ ਐੱਸ. ਡੀ. ਐੱਮ. ਨੇ ਵੀ ਇਨ੍ਹਾਂ ਲੋਕਾਂ ਨੂੰ ਗੁਰਦੁਆਰਾ ਪ੍ਰਧਾਨ ਦੇ ਤੌਰ ’ਤੇ ਤਸਦੀਕ ਨਹੀਂ ਕੀਤਾ ਹੈ। ਜੀ. ਕੇ. ਨੇ ਇਸ ਦੇ ਨਾਲ ਹੀ ਕਿਹਾ ਕਿ ਜੇਕਰ ਸਿਰਸਾ ਪੰਜਾਬੀ ਆਨਰਜ਼ ਦੀ ਡਿਗਰੀ ਦਿਖਾ ਦੇਣ ਤਾਂ ਉਹ ਸਿਆਸਤ ਛੱਡ ਦੇਣਗੇ। ਕੋ-ਆਪਸ਼ਨ ਦੀਆਂ ਦੋਵੇਂ ਸੀਟਾਂ ’ਤੇ ਫਸੀ ਹੈ ਤਕਨੀਕੀ ਘੁੰਢੀ : ਦਿੱਲੀ ਦੇ ਸਿੰਘ ਸਭਾ ਗੁਰਦੁਆਰਿਆਂ ਦੇ ਪ੍ਰਧਾਨਾਂ ਦੀ ਗੁਰਦੁਆਰਾ ਕਮੇਟੀ ’ਚ ਮੈਂਬਰ ਲਈ ਲਾਟਰੀ ਨਾਲ ਹੋਣ ਵਾਲੀ ਚੋਣ ਦੇ ਬਾਅਦ ਅਜੇ ਵੀ ਘੁੰਢੀ ਫਸੀ ਹੋਈ ਹੈ। ਇਸ ਨੂੰ ਲੈ ਕੇ ਸ਼ਸ਼ੋਪੰਜ ਦੀ ਸਥਿਤੀ ਬਣੀ ਹੋਈ ਹੈ।

ਗੁਰਦੁਆਰਾ ਚੋਣ ਡਾਇਰੈਕਟੋਰੇਟ ਵੱਲੋਂ ਕੱਢੀਆਂ ਗਈਆਂ 5 ਲਾਟਰੀਆਂ ’ਚ ਨਿਕਲੇ ਨਾਵਾਂ ਦੀ ਜਾਂਚ ਲਈ ਸਥਾਨਕ ਐੱਸ. ਡੀ. ਐੱਮ. ਨੂੰ ਭੇਜ ਦਿੱਤਾ ਹੈ ਪਰ ਅਜੇ ਤੱਕ ਸਥਾਨਕ ਸਿੰਘ ਸਭਾ ਗੁਰਦੁਆਰਿਆਂ ’ਚ ਕੌਣ ਪ੍ਰਧਾਨ ਹੈ, ਇਸ ਦੀ ਰਿਪੋਰਟ ਐੱਸ. ਡੀ. ਐੱਮ. ਨੇ ਗੁਰਦੁਆਰਾ ਚੋਣਾਂ ਦੇ ਡਾਇਰੈਕਟੋਰੇਟ ਨੂੰ ਨਹੀਂ ਭੇਜੀ ਹੈ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਪਹਿਲਾਂ ਦਾਅਵਾ ਵੀ ਕਰ ਦਿੱਤਾ ਕਿ ਲਾਟਰੀ ਰਾਹੀਂ ਨਿਕਲੇ ਮੈਂਬਰਾਂ ਨੇ ਉਨ੍ਹਾਂ ਦੀ ਪਾਰਟੀ ਨੂੰ ਸਮਰਥਨ ਦਿੱਤਾ ਹੈ ਜਦਕਿ ਹਕੀਕਤ ’ਚ ਅਜੇ ਤੱਕ ਜਾਂਚ ਦੀ ਰਿਪੋਰਟ ਹੀ ਤਿਆਰ ਨਹੀਂ ਹੋਈ ਹੈ। ਅਤੇ ਅਖੀਰ ’ਚ ... ਗੁਰਦੁਆਰਾ ਕਮੇਟੀ ’ਚ ਆਮ ਚੋਣਾਂ ਹੋਣ ਦੇ ਇਕ ਮਹੀਨੇ ਬਾਅਦ ਵੀ ਕਮੇਟੀ ਦਾ ਗਠਨ ਨਾ ਹੋਣ ਕਾਰਨ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਖਾਸ ਕਰ ਕੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਕਰਮਚਾਰੀਆਂ ਦੀ ਤਨਖਾਹ ਨੂੰ ਲੈ ਕੇ ਵੀ ਹਾਲਾਤ ਠੀਕ ਨਹੀਂ ਹਨ। ਸਟਾਫ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਅਜੇ ਅਗਸਤ ਮਹੀਨੇ ਦੀ ਤਨਖਾਹ ਨਹੀਂ ਮਿਲੀ ਹੈ। ਕਰਮਚਾਰੀ ਅਦਾਲਤ ਪਹੁੰਚੇ ਹੋਏ ਹਨ। ਅਦਾਲਤ ਨੇ ਵੀ ਕਮੇਟੀ ਨੂੰ ਝਾੜ ਪਾਈ ਹੈ ਪਰ ਸਪੱਸ਼ਟ ਨੀਤੀ ਨਹੀਂ ਬਣ ਰਹੀ।

  • Delhi Gurdwara Committee
  • President
  • Manjinder Singh Sirsa
  • SGPC
  • ਦਿੱਲੀ ਗੁਰਦੁਆਰਾ ਕਮੇਟੀ
  • ਪ੍ਰਧਾਨ
  • ਮਨਜਿੰਦਰ ਸਿੰਘ ਸਿਰਸਾ
  • ਐੱਸਜੀਪੀਸੀ

ਹਾਈਕੋਰਟ ’ਚ ਜੱਜਾਂ ਲਈ ਕਾਲੇਜੀਅਮ ਨੇ ਕੀਤੀ 16 ਨਾਵਾਂ ਦੀ ਸਿਫਾਰਿਸ਼

NEXT STORY

Stories You May Like

  • when the driver slammed on the train  s brakes halfway through
    ਜਦੋਂ ਡਰਾਇਵਰ ਨੇ ਅੱਧ ਵਿਚਾਲੇ ਲਾ'ਤੀ ਰੇਲਗੱਡੀ ਦੀ ਬ੍ਰੇਕ ! ਕਹਿੰਦਾ- ਮੇਰੀ ਬਸ, ਹੁਣ ਹੋਰ ਨਹੀਂ ਚਲਾਉਂਦਾ
  • kul hind khet mazdoor union district mansa
    24 ਮਾਰਚ ਨੂੰ ਦਿੱਲੀ ਰੈਲੀ 'ਚ ਪਹੁੰਚਣ ਦਾ ਸੱਦਾ, ਜਗਸੀਰ ਜੱਗਾ ਬਰੇਟਾ ਬਣੇ ਜ਼ਿਲ੍ਹਾ ਪ੍ਰਧਾਨ
  • senior vice president of takht patna sahib committee meets amit shah
    ਤਖ਼ਤ ਪਟਨਾ ਸਾਹਿਬ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ, ਸਿੱਖ ਮਸਲਿਆਂ ’ਤੇ ਹੋਈ ਚਰਚਾ
  • sgpc president condemns the desecration of  sri guru granth sahib ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ
  • fourth meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਚੌਥੀ ਮੀਟਿੰਗ ਦਾ ਆਯੋਜਨ
  • 6th meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 6ਵੀਂ ਮੀਟਿੰਗ ਦਾ ਆਯੋਜਨ
  • gas crisis  cylinder  india  samajwadi party  leader home
    ਗੈਸ ਸੰਕਟ ਵਿਚਾਲੇ 'ਪ੍ਰਧਾਨ ਜੀ' ਘਰ ਛਾਪਾ, ਮਿਲੇ 55 ਸਿਲੰਡਰ
  • third meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਤੀਜੀ ਮੀਟਿੰਗ ਦਾ ਆਯੋਜਨ
  • big incident in punjab
    ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਵਿਅਕਤੀ ਦਾ ਕਰ 'ਤਾ ਕਤਲ
  • woman dies under mysterious circumstances in khambra jalandhar
    ਜਲੰਧਰ ਦੇ ਖਾਂਬੜਾ 'ਚ ਔਰਤ ਦੀ ਭੇਦਭਰੀ ਹਾਲਤ 'ਚ ਮੌਤ, ਨਸ਼ੇੜੀ ਪਤੀ ਗ੍ਰਿਫ਼ਤਾਰ
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
  • death of a student of cambridge school in jalandhar cctv viral
    ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ!...
  • collision between a fortuner and another vehicle on bus stand flyover
    ਜਲੰਧਰ ਬੱਸ ਸਟੈਂਡ ਫਲਾਈਓਵਰ 'ਤੇ ਫਾਰਚੂਨਰ ਤੇ ਛੋਟਾ ਹਾਥੀ ਵਿਚਾਲੇ ਜ਼ਬਰਦਸਤ...
Trending
Ek Nazar
delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ ਨੇ ਦਿਖਾਈਆਂ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੇ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦਿੱਲੀ ਦੀਆਂ ਖਬਰਾਂ
    • railway track  railway minister  ashwini vaishnaw  rajya sabha
      ਰੇਲ ਪਟੜੀਆਂ ਨੂੰ ਉੱਨਤ ਬਣਾਉਣ ਦਾ 80 ਫੀਸਦੀ ਕੰਮ ਹੋਇਆ ਪੂਰਾ : ਰੇਲ ਮੰਤਰੀ...
    • india foreign nationals visa government dubai
      ਜੰਗ ਕਾਰਨ ਭਾਰਤ 'ਚ ਫ਼ਸੇ ਵਿਦੇਸ਼ੀਆਂ ਦੇ ਵੀਜ਼ੇ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ
    • central government  transgender blood donation  supreme court
      ਟਰਾਂਸਜੈਂਡਰ ਤੇ ਸਮਲਿੰਗੀ ਨੂੰ ਖੂਨਦਾਨ ਕਰਨ ਦੀ ਨਹੀਂ ਦਿੱਤੀ ਜਾ ਸਕਦੀ ਇਜਾਜ਼ਤ :...
    • moga bjp rally today amit shah
      ਮੋਗਾ 'ਚ ਅੱਜ ਹੋਵੇਗੀ ਭਾਜਪਾ ਦੀ ਮਹਾਰੈਲੀ, 2027 ਦੀਆਂ ਚੋਣਾਂ ਦਾ ਬਿਗੁਲ...
    • 20 lakh gas cylinders booked daily
      'ਰੋਜ਼ ਬੁੱਕ ਹੋ ਰਹੇ 20 ਲੱਖ ਤੋਂ ਜ਼ਿਆਦਾ ਗੈਸ ਸਿਲੰਡਰ, ਕਾਲਾਬਾਜ਼ਾਰੀ ਰੋਕਣ...
    • annual toll pass will be expensive from april 1
      ਜੇਬ 'ਤੇ ਭਾਰੀ ਪਵੇਗਾ ਸਫ਼ਰ! 1 ਅਪ੍ਰੈਲ ਤੋਂ ਮਹਿੰਗਾ ਹੋਵੇਗਾ ਸਾਲਾਨਾ ਟੋਲ ਪਾਸ,...
    • zodiac signs
      15 ਮਾਰਚ ਤੋਂ ਪਲਟੇਗੀ ਕਿਸਮਤ, ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼
    • train passengers pay attention
      ਯਾਤਰੀ ਕਿਰਪਾ ਕਰਕੇ ਧਿਆਨ ਦੇਣ! ਇਨ੍ਹਾਂ ਸੁਪਰਫਾਸਟ ਟ੍ਰੇਨਾਂ ਦੇ ਬਦਲ ਗਏ ਨੰਬਰ,...
    • airline to levy fuel surcharge from march 14
      ਹਵਾਈ ਸਫਰ ਹੋਇਆ ਮਹਿੰਗਾ! ਏਅਰਲਾਈਨਾਂ ਨੇ ਲਾਇਆ ਫਿਊਲ ਸਰਚਾਰਜ, ਜਾਣੋ ਕਿੰਨੀ ਵਧੇਗੀ...
    • periods are a natural process not a stigma raghav chadha in parliament
      "ਮਾਸਿਕ ਧਰਮ ਕੁਦਰਤੀ ਹੈ ਕੋਈ ਕਲੰਕ ਨਹੀਂ", ਰਾਘਵ ਚੱਢਾ ਨੇ ਸੰਸਦ 'ਚ ਔਰਤਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +