Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 26, 2026

    9:16:45 AM

  • earthquake

    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਹਿਮਾਚਲ, ਘਰਾਂ...

  • bus iron rods truck 6 people

    ਚੜ੍ਹਦੀ ਸਵੇਰ ਰੂਹ ਕੰਬਾਊ ਹਾਦਸਾ : ਲੋਹੇ ਦੀਆਂ ਛੜਾਂ...

  • punjab not be shut down tomorrow

    ਭਲਕੇ ਨਹੀਂ ਹੋਵੇਗਾ ਪੰਜਾਬ ਬੰਦ, ਮੁਲਾਜ਼ਮ ਕਰਨਗੇ...

  • sugar prices sharply

    ਚੀਨੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਕੇਂਦਰ ਸਰਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • New Delhi
  • ਵੱਡਾ ਦਾਅਵਾ : ਭਾਰਤ ਨੂੰ ਮਾਲਾਮਾਲ ਕਰਨਗੇ ਵਿਦੇਸ਼ੀ ਸੈਲਾਨੀ

DELHI News Punjabi(ਦਿੱਲੀ)

ਵੱਡਾ ਦਾਅਵਾ : ਭਾਰਤ ਨੂੰ ਮਾਲਾਮਾਲ ਕਰਨਗੇ ਵਿਦੇਸ਼ੀ ਸੈਲਾਨੀ

  • Edited By Disha,
  • Updated: 04 Jun, 2025 11:56 AM
New Delhi
india foreign tourists
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਵਿਸ਼ਵ ਯਾਤਰਾ ਅਤੇ ਸੈਰ-ਸਪਾਟਾ ਪ੍ਰੀਸ਼ਦ (WTTC) ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਵਿਰਾਸਤ, ਕੁਦਰਤੀ ਸੁੰਦਰਤਾ ਅਤੇ ਆਧੁਨਿਕ ਨਵੀਨਤਾ ਦੇ ਮਿਸ਼ਰਣ ਨਾਲ ਦੁਨੀਆ ਦੀ ਸਭ ਤੋਂ ਗਤੀਸ਼ੀਲ ਸੈਰ-ਸਪਾਟਾ ਅਰਥਵਿਵਸਥਾਵਾਂ 'ਚੋਂ ਇਕ ਬਣਨ ਲਈ 'ਚੰਗੀ ਸਥਿਤੀ' 'ਚ ਹੈ। ਇਸ ਦੇ ਨਾਲ 2025 'ਚ ਦੇਸ਼ 'ਚ ਅੰਤਰਰਾਸ਼ਟਰੀ ਸੈਲਾਨੀਆਂ ਦਾ ਖਰਚ 3,200 ਬਿਲੀਅਨ ਰੁਪਏ ਤੱਕ ਪਹੁੰਚਣ ਦੀ ਉਮੀਦ ਹੈ। ਗਲੋਬਲ ਸੈਰ-ਸਪਾਟਾ ਸੰਸਥਾ ਨੇ ਗਤੀ ਬਣਾਈ ਰੱਖਣ ਲਈ ਸਰਕਾਰ ਵਲੋਂ ਨਿਰੰਤਰ ਨਿਵੇਸ਼ ਅਤੇ ਨਿਸ਼ਾਨਾਬੱਧ ਨੀਤੀ ਸਹਾਇਤਾ ਦੀ ਮੰਗ ਵੀ ਕੀਤੀ। ਇਹ ਅੰਕੜੇ WTTC ਦੇ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (CEO) ਜੂਲੀਆ ਸਿੰਪਸਨ ਨੇ ਨਵੀਂ ਦਿੱਲੀ 'ਚ ਇਕ ਮੀਡੀਆ ਗੱਲਬਾਤ ਦੌਰਾਨ ਸਾਂਝੇ ਕੀਤੇ। ਸਿੰਪਸਨ ਨੇ ਕੋਵਿਡ ਮਹਾਮਾਰੀ ਤੋਂ ਬਾਅਦ ਪਿਛਲੇ ਕੁਝ ਸਾਲਾਂ 'ਚ ਭਾਰਤੀ ਸੈਰ-ਸਪਾਟਾ ਖੇਤਰ ਦੇ ਪੁਨਰ ਸੁਰਜੀਤੀ ਦਾ ਹਵਾਲਾ ਦਿੱਤਾ ਅਤੇ ਕਿਹਾ ਕਿ 'ਭਵਿੱਖ ਬਹੁਤ ਚਮਕਦਾਰ ਦਿਖਾਈ ਦੇ ਰਿਹਾ ਹੈ।'

ਉਨ੍ਹਾਂ ਨੇ 2025 ਲਈ ਭਾਰਤੀ ਸੈਰ-ਸਪਾਟਾ ਖੇਤਰ ਦੇ ਕੁਝ ਅਨੁਮਾਨਤ ਅੰਕੜੇ ਅਤੇ 2035 ਤੱਕ ਲਈ 10 ਸਾਲਾ ਭਵਿੱਖਬਾਣੀ ਵੀ ਸਾਂਝੀ ਕੀਤੀ। ਸਿੰਪਸਨ ਨੇ 2024 ਨੂੰ ਭਾਰਤ 'ਚ ਯਾਤਰਾ ਅਤੇ ਸੈਰ-ਸਪਾਟਾ ਲਈ 'ਅਸਲ 'ਚ ਅਵਿਸ਼ਵਾਸਯੋਗ ਸਾਲ' ਕਰਾਰ ਦਿੱਤਾ ਅਤੇ ਕਿਹਾ ਕਿ ਮਹਾਮਾਰੀ ਤੋਂ ਬਾਅਦ ਪੁਨਰ ਸੁਰਜੀਤੀ 'ਚ ਘਰੇਲੂ ਯਾਤਰਾ ਖਰਚ ਮਹੱਤਵਪੂਰਨ ਸੀ। ਉਨ੍ਹਾਂ ਕਿਹਾ,''...ਮੈਨੂੰ ਅਸਲ 'ਚ ਲੱਗਦਾ ਹੈ ਕਿ ਇਹ ਭਾਰਤ 'ਚ ਯਾਤਰਾ ਅਤੇ ਸੈਰ-ਸਪਾਟਾ ਅਰਥਵਿਵਸਥਾ ਦਾ ਇਕ ਬਹੁਤ ਹੀ ਮਹੱਤਵਪੂਰਨ ਅਤੇ ਪ੍ਰਮੁੱਖ ਆਧਾਰ ਹੈ, ਅੰਤਰਰਾਸ਼ਟਰੀ ਯਾਤਰਾ ਹੁਣ ਵਾਪਸ ਆ ਗਈ ਹੈ, ਜਿਸ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ।'' ਅੰਕੜਿਆਂ ਅਨੁਸਾਰ 2024 'ਚ ਭਾਰਤ ਆਉਣ ਵਾਲੇ ਅੰਤਰਰਾਸ਼ਟਰੀ ਸੈਲਾਨੀਆਂ ਦਾ ਖਰਚ ਰਿਕਾਰਡ 3,100 ਅਰਬ ਰੁਪਏ (36.8 ਅਰਬ ਡਾਲਰ) ਤੱਕ ਪਹੁੰਚ ਗਿਆ, ਜੋ 2019 ਦੇ ਪਿਛਲੇ ਉੱਚਤਮ ਪੱਧਰ ਤੋਂ 9 ਫੀਸਦੀ ਵੱਧ ਹੈ। ਉਨ੍ਹਾਂ ਕਿਹਾ,''ਅੰਤਰਰਾਸ਼ਟਰੀ ਸੈਰ-ਸਪਾਟੇ ਦੀ ਪੁਨਰ ਸੁਰਜੀਤੀ ਭਾਰਤ 'ਚ ਯਾਤਰਾ, ਸੈਰ-ਸਪਾਟੇ ਨੂੰ ਵਿਕਾਸ ਦੇ ਇਕ ਨਵੇਂ ਯੁੱਗ 'ਚ ਲਿਜਾ ਰਿਹਾ ਹੈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • india
  • foreign tourists
  • Economy
  • ਭਾਰਤ
  • ਵਿਦੇਸ਼ੀ ਸੈਲਾਨੀ
  • ਅਰਥਵਿਵਸਥਾ

'ਆਪ੍ਰੇਸ਼ਨ ਸਿੰਧੂਰ' ਬਾਰੇ ਹੁਣ ਤਕ ਦਾ ਸਭ ਤੋਂ ਵੱਡਾ ਖ਼ੁਲਾਸਾ! ਪਾਕਿਸਤਾਨ ਨੇ ਖ਼ੁਦ ਕਬੂਲੀ ਇਹ ਗੱਲ

NEXT STORY

Stories You May Like

  • hindu leader brij mohan suri  s house threatened to be bombed
    ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15 ਅਗਸਤ ਤੋਂ ਪਹਿਲਾਂ ਕੁਝ ਵੱਡਾਂ ਕਰਾਂਗੇ
  • don  t book a cab or bike taxi from indrive in chandigarh anymore
    ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਕੈਬ ਜਾਂ ਬਾਈਕ ਟੈਕਸੀ ਬੁੱਕ ਨਾ ਕਰਿਓ! STA ਨੇ ਲਿਆ ਵੱਡਾ ਐਕਸ਼ਨ
  • trump takes big decision regarding vaccination
    ਬੱਚਿਆਂ ਦੇ ਟੀਕਾਕਰਨ ਸਬੰਧੀ ਟਰੰਪ ਨੇ ਲੈ ਲਿਆ ਵੱਡਾ ਫ਼ੈਸਲਾ, ਮਾਪਿਆਂ 'ਚ ਛਿੜੀ ਚਰਚਾ
  • 52 arrested by delhi police
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ ਪੁਲਸ ਨੂੰ ਵੱਡੀ ਸਫ਼ਲਤਾ ! ਹਥਿਆਰਾਂ ਸਣੇ 52 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
  • history  late manmohan singh  sonia gandhi
    ਇਤਿਹਾਸ ਮਰਹੂਮ ਮਨਮੋਹਨ ਸਿੰਘ ਨੂੰ ਸਭ ਤੋਂ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀਆਂ 'ਚੋਂ ਰੱਖੇਗਾ ਯਾਦ: ਸੋਨੀਆ ਗਾਂਧੀ
  • rain alert  meteorological department  weather update  imd
    11, 12 ਤੇ 13 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ Alert
  • pm modi gifts e auction
    PM ਮੋਦੀ ਨੂੰ ਮਿਲੇ ਤੋਹਫ਼ਿਆਂ ਦੀ ਕੀਤੀ ਗਈ ਈ-ਨੀਲਾਮੀ ! ਮਿਲੇ 1.89 ਕਰੋੜ ਰੁਪਏ
  • anuj gupta announces to hold dsa elections on september 6
    ਅਨੁਜ ਗੁਪਤਾ ਨੇ 6 ਸਤੰਬਰ ਨੂੰ ਡੀ. ਐੱਸ. ਏ. ਦੀਆਂ ਚੋਣਾਂ ਕਰਵਾਉਣ ਦਾ ਕੀਤਾ ਐਲਾਨ
  • harbhajan singh expresses deep concern over the current situation
    ਹਰਭਜਨ ਸਿੰਘ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਪ੍ਰਗਟਾਈ ਡੂੰਘੀ ਚਿੰਤਾ
  • hdfc bank transformation benefits over 37 lakh people in punjab
    ਐੱਚ. ਡੀ. ਐੱਫ. ਸੀ. ਬੈਂਕ ਦੇ ‘ਪਰਿਵਰਤਨ’ ਤੋਂ ਪੰਜਾਬ ’ਚ 37 ਲੱਖ ਤੋਂ ਵਧੇਰੇ...
  • punjab bjp  bl santosh  bjp leader
    'ਆਪ' ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ, ਭਾਜਪਾ ਬਣੇਗੀ ਪੰਜਾਬ ਦੀ ਆਵਾਜ਼ :...
  • punjab police officers strict orders
    ਪੰਜਾਬ ਪੁਲਸ ਦੇ ਇਨ੍ਹਾਂ ਦੋ ਅਧਿਕਾਰੀਆਂ 'ਤੇ ਹੋ ਗਈ ਕਾਰਵਾਈ, ਸਖ਼ਤ ਹੁਕਮ ਜਾਰੀ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
Trending
Ek Nazar
big relie to trump

ਟਰੰਪ ਨੂੰ ਰਾਹਤ, ਅਦਾਲਤ ਨੇ ਡਾਕ ਜ਼ਰੀਏ ਵੋਟ ਪਾਉਣ ਦੇ ਆਦੇਸ਼ ਨੂੰ ਅੱਗੇ ਵਧਾਉਣ ਦਾ...

former ceo of ainet agreed to pa

AiNet ਦੇ ਸਾਬਕਾ ਸੀਈਓ ਕਰਨਗੇ 1.8 ਮਿਲੀਅਨ ਡਾਲਰ ਦਾ ਭੁਗਤਾਨ

us imposed new sanctions on ira

ਅਮਰੀਕਾ ਨੇ 'ਆਪਰੇਸ਼ਨ ਇਕਨਾਮਿਕ ਆਊਟਕਾਸਟ' ਤਹਿਤ ਈਰਾਨ ਵਿਰੁੱਧ ਲਾਈਆਂ ਨਵੀਆਂ...

indian citizen arrested

ਸ਼੍ਰੀਲੰਕਾ 'ਚ ਦੋ ਭਾਰਤੀ ਗ੍ਰਿਫ਼ਤਾਰ, ਸਿਗਰਟਾਂ ਦੀ ਤਸਕਰੀ ਕਰਨ ਦੀ ਕੀਤੀ ਸੀ...

woman gives birth in hospital washroom

ਹਸਪਤਾਲ ਦੇ ਵਾਸ਼ਰੂਮ 'ਚ ਔਰਤ ਨੇ ਬੱਚੇ ਨੂੰ ਦਿੱਤਾ ਜਨਮ; ਪਾਕਿਸਤਾਨ ਦੇ ਹੈਲਥਕੇਅਰ...

new tariffs on china

ਚੀਨ 'ਤੇ ਨਵੇਂ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ

hindi film raaz

23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਵੀ ਹੋਇਆ ਮੁਸ਼ਕਲ,...

karare laddus amritsar

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

pakistani women need justice

ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

kangana ranaut on kriti sanon s ad

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

hopes for rain

ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

canada us tariff announcement

ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

famous tv couple announces separation after 11 years of marriage

ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਿੱਲੀ ਦੀਆਂ ਖਬਰਾਂ
    • supreme court  tarun tejpal  surrender  petition
      ਸੁਪਰੀਮ ਕੋਰਟ ਨੇ ਤਰੁਣ ਤੇਜਪਾਲ ਨੂੰ 2 ਹਫ਼ਤਿਆਂ ਅੰਦਰ ਸਰੰਡਰ ਕਰਨ ਦਾ ਦਿੱਤਾ...
    • rajnath singh indian defense industry drdo conventional missile s
      ਰੱਖਿਆ ਸੈਕਟਰ ਵੱਲ ਵੱਡਾ ਕਦਮ ! DRDO ਦੀਆਂ ਮਿਜ਼ਾਈਲ ਤਕਨਾਲੋਜੀਆਂ ਭਾਰਤੀ ਉਦਯੋਗਾਂ...
    • india and russia
      ਭਾਰਤ ਤੇ ਰੂਸ ਵਿਚਾਲੇ ਲਗਾਤਾਰ ਮਜ਼ਬੂਤ ਹੁੰਦੇ ਜਾ ਰਹੇ ਸਬੰਧ ! ਰੂਸੀ ਤੇਲ ਨੇ...
    • rekha gupta  water supply  chief minister  asian development bank
      ਹੁਣ ਪਾਣੀ ਦੀ ਸਪਲਾਈ 'ਚ ਨਹੀਂ ਆਵੇਗੀ ਕੋਈ ਰੁਕਾਵਟ ! CM ਰੇਖਾ ਗੁਪਤਾ ਨੇ 2500...
    • india takes precautions against trump  s   unpredictable behavior
      ਟਰੰਪ ਦੇ ‘ਅਣਕਿਆਸੇ ਵਿਵਹਾਰ’ ਤੋਂ ਭਾਰਤ ਨੇ ਵਰਤੀ ਸਾਵਧਾਨੀ, ਮੀਡੀਆ ਨਾਲ ਗੱਲ ਨਾ...
    • india deported 51 notorious criminals this year
      ਭਾਰਤ ਨੇ ਇਸ ਸਾਲ 51 ਬਦਨਾਮ ਅਪਰਾਧੀਆਂ ਨੂੰ ਡਿਪੋਰਟ ਕਰਵਾਇਆ
    • rahul gandhi mallikarjun kharge narendra modi letter
      ਰਾਹੁਲ ਗਾਂਧੀ ਤੇ ਖੜਗੇ ਨੇ PM ਮੋਦੀ ਨੂੰ ਲਿਖੀ ਚਿੱਠੀ, ਜਾਤੀ ਜਨਗਣਨਾ ਨੂੰ ਲੈ ਕੇ...
    • delhi  heavy rain  red alert
      ਦਿੱਲੀ 'ਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ, 16 ਉਡਾਣਾਂ ਰੱਦ, 132 ਹੋਈਆਂ ਲੇਟ
    • jin ping may visit india
      ਸਰਹੱਦੀ ਵਿਵਾਦ ਵਿਚਾਲੇ ਭਾਰਤ ਆਉਣਗੇ ਚੀਨੀ ਰਾਸ਼ਟਰਪਤੀ ਜਿਨਪਿੰਗ ! ਨਾਲ ਆਵੇਗਾ 400...
    • narendra modi upi 10 years praise digital
      ਕਰੋੜਾਂ ਟ੍ਰਾਂਜ਼ੈਕਸ਼ਨ ਤੇ ਅਰਬਾਂ ਦਾ ਲੈਣ-ਦੇਣ ! UPI ਨੂੰ ਪੂਰੇ ਹੋਏ 10 ਸਾਲ, PM...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +