Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    11:21:56 AM

  • heavy police force deployed outside bjp offices

    ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ,...

  • ai swallowed the business of a company worth rs 1 25 lakh crore

    AI ਨਿਗਲ ਗਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ...

  • heroin worth crores  punjab police  smuggler arrested

    ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ...

  • fluctuations in gold and silver prices  check the rates

    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • Canada
  • ਨਿੱਝਰ ਮਾਮਲਾ: ਭਾਰਤ ਦੀ ਵੱਡੀ ਕਾਰਵਾਈ, ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਦੇਣ 'ਤੇ ਲਾਈ ਰੋਕ!

DELHI News Punjabi(ਦਿੱਲੀ)

ਨਿੱਝਰ ਮਾਮਲਾ: ਭਾਰਤ ਦੀ ਵੱਡੀ ਕਾਰਵਾਈ, ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਦੇਣ 'ਤੇ ਲਾਈ ਰੋਕ!

  • Edited By Vandana,
  • Updated: 21 Sep, 2023 11:55 AM
Canada
india suspends visa services for canadians amid heightened tensions
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੈਨੇਡਾ ਨਾਲ ਚੱਲ ਰਹੇ ਤਣਾਅ ਦੇ ਵਿਚਕਾਰ ਹੁਣ ਭਾਰਤ ਨੇ ਇਕ ਹੋਰ ਵੱਡੀ ਕਾਰਵਾਈ ਕੀਤੀ ਹੈ। ਇਸ ਕਾਰਵਾਈ ਦੇ ਤਹਿਤ ਕੈਨੇਡੀਅਨ ਨਾਗਰਿਕਾਂ ਲਈ ਭਾਰਤ ਨੇ ਵੀਜ਼ਾ ਸੇਵਾਵਾਂ ਨੂੰ ਅਨਿਸ਼ਚਿਤ ਸਮੇਂ ਲਈ ਬੰਦ ਕਰ ਦਿੱਤਾ ਹੈ। ਹੁਣ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ ਪਰ ਕੈਨੇਡਾ ਵਿਚ ਵੀਜ਼ਾ ਕੇਦਰਾਂ ਨੂੰ ਸੰਚਾਲਨ ਕਰਨ ਵਾਲੇ ਬੀ.ਐੱਲ.ਐੱਸ. ਇੰਟਰਨੈਸ਼ਨਲ ਨੇ ਆਪਣੀ ਵੈੱਬਸਾਈਟ'ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਨੋਟਿਸ ਵਿਚ ਲਿਖਿਆ ਗਿਆ ਹੈ ਕਿ ਭਾਰਤੀ ਮਿਸ਼ਨ ਵੱਲੋਂ ਮਹੱਤਵਪੂਰਨ ਸੂਚਨਾ-ਆਪਰੇਸ਼ਨਲ ਕਾਰਨਾਂ ਕਰਕੇ ਭਾਰਤ ਦੀਆਂ ਵੀਜ਼ਾ ਸੇਵਾਵਾਂ 21 ਸਤੰਬਰ,2023 ਤੋਂ ਅਗਲੀ ਸੂਚਨਾ ਤੱਕ ਬੰਦ ਰਹਿਣਗੀਆਂ। ਭਾਰਤ ਦੇ ਇਕ ਸੀਨੀਅਰ ਡਿਪਲੋਮੈਟ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ’ਚ ਮਹਿੰਗਾਈ ਨੇ ਲੋਕਾਂ ਦਾ ਤੋੜਿਆ ਲੱਕ, ਵਿਰੋਧੀ ਧਿਰ ਨੇ ਐਮਰਜੈਂਸੀ ਡਿਬੇਟ ਦੀ ਕੀਤੀ ਮੰਗ

ਹਾਲਾਂਕਿ ਉਹਨਾਂ ਨੇ ਇਸ ਗੱਲ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਨੋਟਿਸ ਵਿਚ ਜਾਰੀ ਗੱਲ ਸਾਫ ਤੌਰ 'ਤੇ ਕਹੀ ਗਈ ਹੈ। ਕੋਰੋਨਾ ਕਾਲ ਦੇ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਭਾਰਤ ਨੇ ਕਿਸੇ ਵੀ ਦੇਸ਼ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਇਹ ਜਾਣਕਾਰੀ ਬੁੱਧਵਾਰ ਦੇਰ ਰਾਤ ਸਾਹਮਣੇ ਆਈ। ਇਸ ਤੋਂ ਪਹਿਲਾਂ ਭਾਰਤੀ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਐਡਵਾਇਜ਼ਰੀ ਜਾਰੀ ਕੀਤੀ ਸੀ ਕਿ ਕੈਨੇਡਾ ਜਾਣ ਵਾਲੇ ਲੋਕ ਸਾਵਧਾਨੀ ਵਰਤਣ। ਅਜਿਹੇ ਕਿਸੇ ਇਲਾਕੇ ਵਿਚ ਨਾ ਜਾਣ ਜਿੱਥੇ ਭਾਰਤ ਵਿਰੋਦੀ ਘਟਨਾ ਵਾਪਰੀ ਹੈ ਜਾਂ ਫਿਰ ਅਜਿਹਾ ਕੁਝ ਹੋਣ ਦਾ ਖਦਸ਼ਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • India
  • Canadian Visa
  • Services
  • ਭਾਰਤ
  • ਕੈਨੇਡੀਅਨ ਵੀਜ਼ਾ
  • ਸੇਵਾਵਾਂ

ਰਾਹੁਲ ਗਾਂਧੀ ਬਣੇ 'ਕੂਲੀ', ਸਿਰ 'ਤੇ ਚੁੱਕਿਆ ਯਾਤਰੀਆਂ ਦਾ ਸਾਮਾਨ

NEXT STORY

Stories You May Like

  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • canada bars entry to foreign nationals
    ਕੈਨੇਡਾ ਸਰਕਾਰ ਦਾ ਵੱਡਾ ਕਦਮ,  ਵਿਦੇਸ਼ੀ ਨਾਗਰਿਕਾਂ ਦੇ ਦਾਖ਼ਲੇ ’ਤੇ ਲਾਈ ਰੋਕ
  • us visa
    ਅਮਰੀਕਾ 'ਚ ਨਵੀਂ ਵੀਜ਼ਾ ਸੀਮਾ 'ਤੇ ਰੋਕ ਲਗਾਉਣ ਦੀ ਮੰਗ! ਭਾਰਤੀਆਂ ਨੂੰ ਹੋਵੇਗਾ ਫ਼ਾਇਦਾ
  • mahadev online book case  ed  action  seizure of properties
    ਮਹਾਦੇਵ ਆਨਲਾਈਨ ਬੁੱਕ ਮਾਮਲਾ 'ਚ ED ਦੀ ਵੱਡੀ ਕਾਰਵਾਈ, 940.77 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ
  • school bus management child
    ਸਕੂਲ ਬੱਸ ਹੇਠਾਂ ਜਵਾਕ ਨੂੰ ਦਰੜਨ ਦੇ ਮਾਮਲੇ 'ਚ ਵੱਡੀ ਕਾਰਵਾਈ, ਸਕੂਲ ਪ੍ਰਬੰਧਕਾਂ 'ਤੇ ਮਾਮਲਾ ਦਰਜ
  • excise department takes major action
    ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ : ਵੱਡੀ ਮਾਤਰਾ 'ਚ ਈਥੇਨੌਲ ਸਮੇਤ ਬੋਲੈਰੋ ਗੱਡੀ ਜ਼ਬਤ
  • after nijjar murder and   sutlej    discussion of khalistan is back in headlines
    ਨਿੱਝਰ ਕਤਲ ਅਤੇ ‘ਸਤਲੁਜ’ ਮਗਰੋਂ ਖਾਲਿਸਤਾਨ ਦੀ ਚਰਚਾ ਮੁੜ ਸੁਰਖੀਆਂ 'ਚ, ਏਜੰਸੀਆਂ ਦੀ ਵਧੀ ਚਿੰਤਾ
  • punjab police s major operation
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ ਹੈਰੋਇਨ ਤੇ 2 ਪਿਸਤੌਲਾਂ ਸਣੇ 4 ਗ੍ਰਿਫਤਾਰ
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
Trending
Ek Nazar
famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਿੱਲੀ ਦੀਆਂ ਖਬਰਾਂ
    • students  protest  sonia gandhi
      ਵਿਦਿਆਰਥੀਆਂ ਵਲੋਂ ਕੀਤੇ ਜਾਣ ਵਾਲੇ ਪ੍ਰਦਰਸ਼ਨ ਨੂੰ ਲੈ ਕੇ ਸੋਨੀਆ ਗਾਂਧੀ ਦਾ ਅਹਿਮ...
    • mental health  brics center of excellence  network
      ਮਾਨਸਿਕ ਸਿਹਤ ਲਈ ਸਥਾਪਿਤ ਹੋਵੇਗਾ ਬ੍ਰਿਕਸ ਸੈਂਟਰ ਆਫ ਐਕਸੀਲੈਂਸ ਦਾ ਨੈੱਟਵਰਕ
    • pm modi s video message to students
      ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ ਕੈਬਨਿਟ 'ਚ ਹੋਵੇਗੀ ਚਰਚਾ;...
    • cjp will meet union ministers at constitution club
      CJP ਸੰਵਿਧਾਨ ਕਲੱਬ 'ਚ ਕੇਂਦਰੀ ਮੰਤਰੀਆਂ ਨਾਲ ਕਰੇਗੀ ਮੁਲਾਕਾਤ, ਜੰਤਰ-ਮੰਤਰ 'ਤੇ...
    • rahul gandhi  s sharp attack on pm modi  s video message
      'ਧਰਮਿੰਦਰ ਪ੍ਰਧਾਨ ਨੂੰ ਬਰਖਾਸਤ ਕਰੋ', PM ਮੋਦੀ ਦੇ ਵੀਡੀਓ ਸੰਦੇਸ਼ 'ਤੇ ਰਾਹੁਲ...
    • will sonam wangchuk end her hunger strike and end cjp  s protest
      ਕੀ ਸੋਨਮ ਵਾਂਗਚੁਕ ਦੇ ਭੁੱਖ ਹੜਤਾਲ ਖ਼ਤਮ ਕਰਨ ਨਾਲ ਖ਼ਤਮ ਹੋਵੇਗਾ CJP ਦਾ ਧਰਨਾ?...
    • sonam wangchuk ends hunger strike
      ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਕੀਤੀ ਖ਼ਤਮ, ਜੇਪੀ ਨੱਡਾ ਤੇ ਜਿਤੇਂਦਰ ਸਿੰਘ ਨਾਲ...
    • delhi high court  s big decision on paper leak cases
      ਪੇਪਰ ਲੀਕ ਮਾਮਲਿਆਂ 'ਤੇ ਦਿੱਲੀ ਹਾਈ ਕੋਰਟ ਦਾ ਵੱਡਾ ਫੈਸਲਾ, ਫਾਸਟ ਟ੍ਰੈਕ ਕੋਰਟ...
    • government decision during neet controversy
      NEET ਵਿਵਾਦ ਦੌਰਾਨ ਸਰਕਾਰ ਦਾ ਫ਼ੈਸਲਾ: ਸਿੱਖਿਆ ਸਕੱਤਰ ਵਿਨੀਤ ਜੋਸ਼ੀ ਨੂੰ ਹਟਾਇਆ,...
    • rains wreak havoc flood like conditions
      ਮੀਂਹ ਦਾ ਕਹਿਰ: ਗੁਜਰਾਤ, ਮਹਾਰਾਸ਼ਟਰ ਤੇ ਜੰਮੂ-ਕਸ਼ਮੀਰ 'ਚ ਹੜ੍ਹ ਵਰਗੇ ਹਾਲਾਤ;...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +