Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    2:14:46 PM

  • auto incident

    ਆਟੋ 'ਚ ਬੰਬ ! ਆਤਮਘਾਤੀ ਹਮਲੇ 'ਚ ਗਈ 8 ਲੋਕਾਂ ਦੀ...

  • oil and gas run out

    ਜਲਦ ਖ਼ਤਮ ਹੋ ਜਾਣਗੇ ਤੇਲ-ਗੈਸ! ਪਾਕਿਸਤਾਨ ਨੇ ਇਕ...

  • jalandhar new orders

    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10...

  • big action taken against punjab police asi who pulled out a pistol in prtc bus

    PRTC ਦੀ ਬੱਸ 'ਚ ਰਿਵਾਲਵਰ ਕੱਢਣ ਵਾਲੇ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • New Delhi
  • ਭਾਰਤੀ ਖੋ-ਖੋ ਫੈਡਰੇਸ਼ਨ ਨੂੰ ਫਿੱਕੀ ਦਾ 'ਇੰਡੀਆ ਸਪੋਰਟਸ ਐਵਾਰਡ'

DELHI News Punjabi(ਦਿੱਲੀ)

ਭਾਰਤੀ ਖੋ-ਖੋ ਫੈਡਰੇਸ਼ਨ ਨੂੰ ਫਿੱਕੀ ਦਾ 'ਇੰਡੀਆ ਸਪੋਰਟਸ ਐਵਾਰਡ'

  • Edited By Disha,
  • Updated: 24 Nov, 2024 01:23 PM
New Delhi
indian kho kho federation ficci india sports awards sudhanshu mittal
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਉਦਯੋਗ ਮੰਡਲ ਫਿੱਕੀ ਨੇ ਭਾਰਤੀ ਖੋ-ਖੋ ਫੈਡਰੇਸ਼ਨ (ਕੇਕੇਐੱਫਆਈ) ਨੂੰ ਖੇਡਾਂ ਵਿਚ ਸ਼ਲਾਘਾਯੋਗ ਯੋਗਦਾਨ ਦੇ ਲਈ 'ਇੰਡੀਆ ਸਪੋਰਟਸ ਐਵਾਰਡ 2024' ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਫੈਡਰੇਸ਼ਨ ਆਫ ਇੰਡੀਆ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਫਿੱਕੀ) ਨੇ ਐਤਵਾਰ ਨੂੰ ਇਕ ਬਿਆਨ 'ਚ ਕਿਹਾ ਕਿ ਕੇਕੇਐੱਫਆਈ ਨੂੰ 'ਸਰਬੋਤਮ ਰਾਸ਼ਟਰੀ ਖੇਡ ਮਹਾਸੰਘ 2024' ਚੁਣਿਆ ਗਿਆ ਹੈ। ਇਹ ਪੁਰਸਕਾਰ 30 ਨਵੰਬਰ ਨੂੰ 14ਵੀਂ 'ਗਲੋਬਲ ਸਪੋਰਟਸ' ਕਾਨਫਰੰਸ ਦੌਰਾਨ ਕੇ.ਕੇ.ਐੱਫ.ਆਈ. ਦੇ ਪ੍ਰਧਾਨ ਸੁਧਾਂਸ਼ੂ ਮਿੱਤਲ ਨੂੰ ਦਿੱਤਾ ਜਾਵੇਗਾ। ਉਦਯੋਗ ਮੰਡਲ ਨੇ ਕੇਕੇਐੱਫਆਈ ਨੂੰ ਭੇਜੀ ਇਕ ਚਿੱਠੀ 'ਚ ਕਿਹਾ,"ਖੇਡਾਂ 'ਚ ਤੁਹਾਡੇ ਯੋਗਦਾਨ ਅਤੇ ਸਮਰਪਣ ਨੇ ਨਾ ਸਿਰਫ਼ ਉੱਤਮਤਾ ਦੇ ਮਾਪਦੰਡ ਤੈਅ ਕੀਤੇ ਹਨ ਬਲਕਿ ਅਣਗਿਣਤ ਖਿਡਾਰੀਆਂ ਨੂੰ ਜੀਵਨ 'ਚ  ਉੱਚਾਈਆਂ ਛੂੰਹਣ ਲਈ ਪ੍ਰੇਰਿਤ ਕੀਤਾ ਹੈ।"

ਇਹ ਪ੍ਰੋਗਰਾਮ ਫਿੱਕੀ ਟਰਫ 2024: 14ਵੇਂ 'ਗਲੋਬਲ ਸਪੋਰਟਸ' ਸੰਮੇਲਨ ਦਾ ਹਿੱਸਾ ਹੈ। ਕੇ.ਕੇ.ਐੱਫ.ਆਈ. ਦੇ ਪ੍ਰਧਾਨ ਮਿੱਤਲ ਨੇ  ਫਿੱਕੀ ਨੂੰ ਇਸ ਪੁਰਸਕਾਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਪੁਰਸਕਾਰ ਪੁਰਾਤਨ ਭਾਰਤੀ ਖੇਡ ਦੇ ਵਿਕਾਸ ਅਤੇ ਪ੍ਰਸਾਰ ਲਈ ਖੋ-ਖੋ ਫੈਡਰੇਸ਼ਨ ਦੇ ਸ਼ਲਾਘਾਯੋਗ ਕੰਮਾਂ ਦੀ ਪਛਾਣ ਹੈ। ਉਨ੍ਹਾਂ ਕਿਹਾ,“ਇਹ ਪੁਰਸਕਾਰ ਖੋ-ਖੋ ਫੈਡਰੇਸ਼ਨ ਨੂੰ ਆਗਾਮੀ ਵਿਸ਼ਵ ਕੱਪ ਨੂੰ ਵਧੀਆ ਤਰੀਕੇ ਨਾਲ ਆਯੋਜਿਤ ਕਰਨ ਲਈ ਉਤਸ਼ਾਹਿਤ ਕਰੇਗਾ। ਇਹ ਭਵਿੱਖ 'ਚ ਅਜਿਹੇ ਮੁਕਾਬਲਿਆਂ ਲਈ ਮਾਪਦੰਡ ਤੈਅ ਕਰੇਗਾ ਅਤੇ ਖੋ-ਖੋ ਨੂੰ ਓਲੰਪਿਕ ਅਤੇ ਏਸ਼ੀਅਨ ਖੇਡਾਂ 'ਚ ਸ਼ਾਮਲ ਕਰਨ ਦਾ ਰਾਹ ਪੱਧਰਾ ਕਰੇਗਾ।'' ਮਿੱਤਲ ਨੇ ਇਹ ਪੁਰਸਕਾਰ ਪੇਂਡੂ ਪੱਧਰ ਤੱਕ ਖੋ-ਖੋ ਖੇਡਣ ਵਾਲੇ ਕਰੋੜਾਂ ਖਿਡਾਰੀਆਂ ਨੂੰ ਸਮਰਪਿਤ ਕੀਤਾ, ਜੋ ਸਾਲਾਂ ਤੋਂ ਉਹ ਅਜੇ ਵੀ ਬਿਨਾਂ ਕਿਸੇ ਵਿੱਤੀ ਲਾਭ ਜਾਂ ਸਰਕਾਰੀ ਉਤਸ਼ਾਹ ਦੇ ਇਸ ਖੇਡ ਨੂੰ ਅਜੇ ਤੱਕ ਜ਼ਿੰਦਾ ਰੱਖੇ ਹੋਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Indian Kho Kho Federation
  • FICCI
  • India Sports Awards
  • Sudhanshu Mittal
  • ਭਾਰਤੀ ਖੋ ਖੋ ਫੈਡਰੇਸ਼ਨ
  • ਫਿੱਕੀ
  • ਇੰਡੀਆ ਸਪੋਰਟਸ ਐਵਾਰਡ
  • ਸੁਧਾਂਸ਼ੂ ਮਿੱਤਲ

ਆਸੀਆਨ ਨਾਲ ਭਾਰਤ ਦਾ ਦੁਵੱਲਾ ਵਪਾਰ 73 ਅਰਬ ਡਾਲਰ ਹੋਇਆ

NEXT STORY

Stories You May Like

  • hockey india announces senior women  s national coaching camp
    ਹਾਕੀ ਇੰਡੀਆ ਨੇ ਸੀਨੀਅਰ ਮਹਿਲਾ ਨੈਸ਼ਨਲ ਕੋਚਿੰਗ ਕੈਂਪ ਦਾ ਕੀਤਾ ਐਲਾਨ
  • graduation joys turn to mourning indian student dies of heart attack in us
    ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US 'ਚ ਭਾਰਤੀ ਵਿਦਿਆਰਥੀ ਨੂੰ ਪਿਆ ਦਿਲ ਦਾ ਦੌਰਾ
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ ਲਾਈ ਅੱਗ
  • team india announced for t20 wc  know who got a chance
    T20 WC ਲਈ ਟੀਮ ਇੰਡੀਆ ਦਾ ਐਲਾਨ, ਜਾਣੋ ਕਿਸ ਨੂੰ ਮਿਲਿਆ ਮੌਕਾ
  • oil discovery in libya energy crisis
    ਜੰਗ ਵਿਚਾਲੇ ਵੱਡੀ ਸਫਲਤਾ! ਭਾਰਤੀ ਕੰਪਨੀ ਨੂੰ ਮਿਲਿਆ ਤੇਲ ਦਾ ਭੰਡਾਰ
  • indian originr fined in singapore
    ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ ਭਾਰੀ ਜੁਰਮਾਨਾ
  • honda  s first sports electric bike
    Honda ਦਾ ਵੱਡਾ ਧਮਾਕਾ: 130KM ਰੇਂਜ ਵਾਲੀ ਪਹਿਲੀ ਸਪੋਰਟਸ ਇਲੈਕਟ੍ਰਿਕ ਬਾਈਕ ਭਾਰਤ 'ਚ ਪੇਟੈਂਟ
  • 2 team india cricketers receive doping notice
    ਟੀਮ ਇੰਡੀਆ 'ਚ ਵੀ ਸ਼ੁਰੂ ਹੋਈ ਡੋਪਿੰਗ ਦੀ ਟੈਨਸ਼ਨ, ਇਕੱਠਿਆਂ 2 ਕ੍ਰਿਕਟਰਾਂ ਨੂੰ ਮਿਲਿਆ ਨੋਟਿਸ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
Trending
Ek Nazar
rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਿੱਲੀ ਦੀਆਂ ਖਬਰਾਂ
    • barrier free  toll plaza fastag delhi
      ਬੈਰੀਅਰ-ਫ੍ਰੀ ਹੋਇਆ ਦਿੱਲੀ ਦਾ ਇਹ ਟੋਲ ਪਲਾਜ਼ਾ, ਸਫ਼ਰ ਦੌਰਾਨ ਕੱਟੇਗਾ ਟੋਲ ਟੈਕਸ,...
    • unsung sacrifices of nurses
      ਨਰਸਾਂ ਦੀਆਂ ਅਣਗੌਲੀਆਂ ਕੁਰਬਾਨੀਆਂ : ਹਸਪਤਾਲ ਦਾ ਵਾਰਡ ਹੀ ਬਣਿਆ 'ਦੂਜਾ ਘਰ'
    • pm modi asks schools to switch to online classes
      'ਕੋਰੋਨਾ ਵਾਂਗ Online ਲਾਓ ਕਲਾਸਾਂ...', ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ...
    • pm modi  s   mission world   from uae to europe
      UAE ਤੋਂ ਯੂਰਪ ਤੱਕ PM ਮੋਦੀ ਦਾ 'ਮਿਸ਼ਨ ਵਰਲਡ', 6 ਦਿਨਾਂ 'ਚ ਕਰਨਗੇ 5...
    • there will be heavy rain in the next 4 days
      ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ
    • when will gas cylinders be available
      ਗੈਸ ਸਿਲੰਡਰ ਕਦੋਂ ਮਿਲੇਗਾ ? ਸਰਕਾਰ ਨੇ ਕੀਤੀ ਅਪਡੇਟ ਜਾਰੀ, ਏਜੰਸੀਆਂ ਉੱਤੇ ਕਾਰਵਾਈ
    • silver prices surge as pm modi urges
      'Gold ਨਹੀਂ ਖਰੀਦਣਾ...', PM ਦੀ ਅਪੀਲ ਤੋਂ ਬਾਅਦ ਚਾਂਦੀ ਦੀਆਂ ਕੀਮਤਾਂ 'ਚ ਆਇਆ...
    • 2 arrested for fraud
      'ਨਕਲੀ' ਪੁਲਸ ਵਾਲੇ ਬਣ ਬੰਦੇ ਤੋਂ ਠੱਗ ਲਿਆ 50 ਲੱਖ ! ਹੁਣ ਇੰਝ ਚੜ੍ਹੇ ਪੁਲਸ...
    • up education minister letter
      'ਝੂਠ ਬੋਲਣਾ ਸਿਖਾਉਂਦੀ ਹੈ 'Johny Johny Yes Papa..!' ਯੋਗੇਂਦਰ ਉਪਾਧਿਆਏ...
    • india heatwave barmer hottest city weather alert
      ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +