Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    3:42:02 AM

  • domestic gas cylinder rates increased

    ਆਮ ਜਨਤਾ ਨੂੰ ਮਹਿੰਗਾਈ ਦਾ ਝਟਕਾ, ਘਰੇਲੂ ਗੈਸ...

  • 6 ias officers transferred  see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

  • hoshiarpur two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • Canada
  • ਕਨਿਸ਼ਕ ਜਹਾਜ਼ ਹਮਲੇ ਦੀ 39ਵੀਂ ਬਰਸੀ, ਭਾਰਤ ਨੇ ਕੀਤੀ ਅੱਤਵਾਦੀਆਂ ਨਾਲ ਨਰਮੀ ਵਰਤਣ ਦੀ ਨਿੰਦਾ

DELHI News Punjabi(ਦਿੱਲੀ)

ਕਨਿਸ਼ਕ ਜਹਾਜ਼ ਹਮਲੇ ਦੀ 39ਵੀਂ ਬਰਸੀ, ਭਾਰਤ ਨੇ ਕੀਤੀ ਅੱਤਵਾਦੀਆਂ ਨਾਲ ਨਰਮੀ ਵਰਤਣ ਦੀ ਨਿੰਦਾ

  • Edited By Disha,
  • Updated: 24 Jun, 2024 04:39 PM
Canada
kanishka plane attack  india condemns leniency towards terrorists
  • Share
    • Facebook
    • Tumblr
    • Linkedin
    • Twitter
  • Comment

ਓਟਾਵਾ/ਨਵੀਂ ਦਿੱਲੀ (ਵਾਰਤਾ)- ਭਾਰਤ ਨੇ 1985 ਦੇ ਏਅਰ ਇੰਡੀਆ ਦੇ 'ਕਨਿਸ਼ਕ' ਜਹਾਜ਼ 'ਚ ਹੋਏ ਬੰਬ ਧਮਾਕੇ ਅਤੇ ਅੱਤਵਾਦੀਆਂ ਦੀ ਕੈਨੇਡਾ 'ਚ ਵਡਿਆਈ ਕੀਤੇ ਜਾਣ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਦੀ ਨਿੰਦਾ 'ਚ ਰਾਜਨੀਤੀ ਹਾਨੀ-ਲਾਭ ਦਾ ਵਿਚਾਰ ਕਰਨਾ ਠੀਕ ਨਹੀਂ ਹੈ। ਓਟਾਵਾ 'ਚ ਭਾਰਤੀ ਹਾਈ ਕਮਿਸ਼ਨ ਨੇ ਇਕ ਬਿਆਨ 'ਚ ਕਿਹਾ,''1985 'ਚ ਏਆਈ-182 'ਚ ਬੰਬ ਧਮਾਕੇ ਸਮੇਤ ਅੱਤਵਾਦ ਦੀ ਵਡਿਆਈ ਕਰਨ ਵਾਲੀ ਕੋਈ ਕਾਰਵਾਈ ਨਿੰਦਾਯੋਗ ਹੈ ਅਤੇ ਸਾਰੇ ਸ਼ਾਂਤੀ ਪਸੰਦ ਦੇਸ਼ਾਂ ਅਤੇ ਵਿਅਕਤੀਆਂ ਨੂੰ ਇਸ ਦੀ ਨਿੰਦਾ ਕਰਨੀ ਚਾਹੀਦੀ ਹੈ।'' ਹਾਈ ਕਮਿਸ਼ਨ ਨੇ ਕਿਹਾ ਹੈ,''ਇਹ ਮੰਦਭਾਗੀ ਹੈ ਕਿ ਕੈਨੇਡਾ 'ਚ ਕਈ ਮੌਕਿਆਂ 'ਤੇ ਅਜਿਹੀਆਂ ਗਤੀਵਿਧੀਆਂ ਨੂੰ ਆਮ ਤੌਰ 'ਤੇ ਛੋਟ ਦਿੱਤੀ ਜਾਂਦੀ ਰਹੀ ਹੈ।'' ਬਿਆਨ 'ਚ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਹਵਾਲੇ ਤੋਂ ਕਿਹਾ ਗਿਆ ਹੈ,''ਸਾਨੂੰ ਰਾਜਨੀਤਕ ਲਾਭ ਹਾਨੀ ਦੇਖ ਕੇ ਅੱਤਵਾਦ ਅਤੇ ਹਿੰਸਾ ਖ਼ਿਲਾਫ਼ ਆਪਣਾ ਰੁਖ ਤੈਅ ਨਹੀਂ ਕਰਨਾ ਚਾਹੀਦਾ।''

ਦੱਸਣਯੋਗ ਹੈ ਕਿ ਭਾਰਤ ਤੋਂ ਭਗੌੜੇ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਪਹਿਲੀ ਬਰਸੀ 'ਤੇ ਪਿਛਲੇ ਦਿਨ ਕੈਨੇਡਾ ਦੀ ਸੰਸਦ 'ਚ ਉਸ ਨੂੰ ਸ਼ਰਧਾਂਲੀ ਦਿੱਤੀ ਗਈ ਸੀ ਅਤੇ 2 ਮਿੰਟ ਦਾ ਮੌਨ ਰੱਖਿਆ ਗਿਆ ਸੀ। ਬਿਆਨ 'ਚ ਸ਼੍ਰੀ ਜੈਸ਼ੰਕਰ ਦੇ ਉਸ ਬਿਆਨ ਦਾ ਵੀ ਜ਼ਿਕਰ ਹੈ ਕਿ ਕਿਸੇ ਦੇਸ਼ ਦੀ ਭੂਗੋਲਿਕ ਅਖੰਡਤਾ ਦਾ ਸਨਮਾਨ ਅਤੇ ਉਸ ਦੇ ਅੰਦਰੂਨੀ ਮਾਮਲਿਆਂ 'ਚ ਦਖ਼ਲਅੰਦਾਜੀ ਨਾ ਕਰਨ ਦਾ ਵਿਸ਼ਾ ਕਿਸੇ ਵੀ ਪਸੰਦ ਜਾਂ ਨਾਪਸੰਦ ਦਾ ਵਿਸ਼ਾ ਨਹੀਂ ਹੋ ਸਕਦਾ। ਭਾਰਤੀ ਹਾਈ ਕਮਿਸ਼ਨ ਨੇ 'ਐਕਸ' 'ਤੇ ਇਕ ਪੋਸਟ 'ਚ ਓਟਾਵਾ ਦੇ ਡਾਵ ਝੀਲ ਦੇ ਕਮਿਸ਼ਨਰ ਪਾਰਕ 'ਚ ਏਅਰ ਇੰਡੀਆ ਫਲਾਈਟ 182 ਸਮਾਰਕ 'ਤੇ ਫੁੱਲ ਭੇਟ ਕੀਤੇ ਜਾਣ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਮੌਕੇ ਸੰਜੇ ਵਰਮਾ ਨੇ ਸ਼ਰਧਾਂਜਲੀ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ,''ਦੁਨੀਆ ਦੀ ਕਿਸੇ ਵੀ ਸਰਕਾਰ ਨੂੰ ਰਾਜਨੀਤਕ ਲਾਭ ਲਈ ਆਪਣੇ ਖੇਤਰਾਂ ਤੋਂ ਪੈਦਾ ਹੋਣ ਵਾਲੇ ਅੱਤਵਾਦ ਦੇ ਖ਼ਤਰੇ ਨੂੰ ਨਜ਼ਰਅੰਦਾਜ ਨਹੀਂ ਕਰਨਾ ਚਾਹੀਦਾ। ਮਨੁੱਖੀ ਜੀਵਨ ਸਿਆਸੀ ਹਿੱਤਾਂ ਤੋਂ ਕਿਤੇ ਵੱਧ ਮਹੱਤਵਪੂਰਨ ਹੈ। ਇਸ ਤੋਂ ਪਹਿਲੇ ਕਿ ਅੱਤਵਾਦੀ ਗਤੀਵਿਧੀਆਂ ਵੱਡੇ ਪੈਮਾਨੇ 'ਤੇ ਮਨੁੱਖਤਾ ਨੂੰ ਨੁਕਸਾਨ ਪਹੁੰਚਾਉਣਾ ਸ਼ੁਰੂ ਕਰੇ, ਇਨ੍ਹਾਂ ਖ਼ਿਲਾਫ਼ ਮਿਸਾਲੀ ਕਾਨੂੰਨ ਅਤੇ ਸਮਾਜਿਕ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸਰਕਾਰਾਂ, ਸੁਰੱਖਿਆ ਏਜੰਸੀਆਂ ਅਤੇ ਕੌਮਾਂਤਰੀ ਸੰਗਠਨਾਂ ਨੂੰ ਅੱਤਵਾਦੀ ਨੈੱਟਵਰਕ ਨੂੰ ਨਸ਼ਟ ਕਰਨ, ਉਨ੍ਹਾਂ ਦੇ ਵਿੱਤ ਪੋਸ਼ਣ ਨੂੰ ਰੋਕਣ ਅਤੇ ਉਨ੍ਹਾਂ ਦੀ ਵਿਕ੍ਰਿਤ ਵਿਚਾਰਧਾਰਾਵਾਂ ਦਾ ਮੁਕਾਬਲਾ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ।''  ਦੱਸਣਯੋਗ ਹੈ ਕਿ 23 ਜੂਨ 1985 ਨੂੰ ਮਾਂਟਰੀਅਲ ਤੋਂ ਨਵੀਂ ਦਿੱਲੀ ਜਾਣ ਵਾਲੀ 'ਕਨਿਸ਼ਕ' ਫਲਾਈਟ 182 'ਚ ਲੰਡਨ ਦੇ ਹੀਥਰੋ ਹਵਾਈ ਅੱਡੇ 'ਤੇ ਲੈਂਡਿੰਗ ਤੋਂ 45 ਮਿੰਟ ਪਹਿਲਾਂ ਧਮਾਕਾ ਹੋ ਗਿਆ। ਜਿਸ ਕਾਰਨ ਜਹਾਜ਼ 'ਚ ਸਵਾਰ ਸਾਰੇ 329 ਲੋਕ ਮਾਰੇ ਗਏ, ਜਿਨ੍ਹਾਂ 'ਚੋਂ ਜ਼ਿਆਦਾਤਰ ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕ ਸਨ। ਇਹ ਹਦਾਸਾ ਅਟਲਾਂਟਿਕ ਮਹਾਸਾਗਰ ਦੇ ਉੱਪਰ 31,000 ਫੁੱਟ ਦੀ ਉੱਚਾਈ 'ਤੇ ਹੋਇਆ ਸੀ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e

  • India
  • Kanishka plane
  • attack
  • anniversary
  • terrorist
  • ਭਾਰਤ
  • ਕਨਿਸ਼ਕ ਜਹਾਜ਼
  • ਹਮਲਾ
  • ਬਰਸੀ
  • ਅੱਤਵਾਦੀ

ਰਾਜ ਸਭਾ 'ਚ JP ਨੱਢਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਸਦਨ ਦੇ ਨੇਤਾ ਨਿਯੁਕਤ

NEXT STORY

Stories You May Like

  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • advocate dhami condemns the case registered by punjab police against majithia
    ਮਜੀਠੀਆ 'ਤੇ ਪੰਜਾਬ ਪੁਲਸ ਵੱਲੋਂ ਦਰਜ ਕੀਤੇ ਪਰਚੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
  • us takes major action in gulf of oman
    ਓਮਾਨ ਦੀ ਖਾੜੀ 'ਚ US ਦੀ ਵੱਡੀ ਕਾਰਵਾਈ, ਨਾਕਾਬੰਦੀ ਤੋੜਨ 'ਤੇ ਮਿਜ਼ਾਈਲ ਨਾਲ ਉਡਾਇਆ ਜਹਾਜ਼ ਦਾ ਇੰਜਣ ਰੂਮ
  • annual event in italy
    ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ 7 ਜੂਨ ਨੂੰ
  • death anniversary celebrations
    ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸੰਬਧੀ ਸਮਾਗਮ 26,27,28 ਜੂਨ ਨੂੰ
  • rajouri  terrorists  search intensified
    ਰਾਜੌਰੀ ’ਚ ਅੱਤਵਾਦੀਆਂ ਦੀ ਭਾਲ ਤੇਜ਼, ਵਾਧੂ ਜਵਾਨ ਤਾਇਨਾਤ ਕਰ ਕੇ ਕੀਤਾ ਘੇਰਾ ਮਜ਼ਬੂਤ
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ ਦੀ ਬਹਾਦਰੀ ਨੇ ਬਚਾਈ ਜਾਨ
  • rs 87 lakhs emptied due to bsnl  s mistake  hc gives important decision
    BSNL ਦੀ ਗਲਤੀ ਨਾਲ ਖਾਲੀ ਹੋ ਗਿਆ 87 ਲੱਖ ਦਾ ਖ਼ਾਤਾ, High Court ਨੇ ਸੁਣਾਇਆ ਅਹਿਮ ਫ਼ੈਸਲਾ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਿੱਲੀ ਦੀਆਂ ਖਬਰਾਂ
    • you can our social media posts not us abhijeet
      ਤੁਸੀਂ ਸਾਡੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਡਿਲੀਟ ਕਰ ਸਕਦੇ ਹੋ, ਸਾਨੂੰ ਨਹੀਂ:...
    • sonam wangchuk reached jantar mantar
      ਸੋਨਮ ਵਾਂਗਚੁਕ ਜੰਤਰ-ਮੰਤਰ ਪਹੁੰਚੇ, ਨੌਜਵਾਨਾਂ ਨੂੰ ਦਿੱਤਾ ਇਹ ਸੁਨੇਹਾ
    • husband cannot evade duty towards child   court
      ਬੇਰੁਜ਼ਗਾਰੀ ਦਾ ਬਹਾਨਾ ਬਣਾ ਕੇ ਆਪਣੇ ਫਰਜ਼ ਤੋਂ ਬਚ ਨਹੀਂ ਸਕਦਾ ਪਤੀ : ਅਦਾਲਤ
    • cjp protest two groups clash 6 people
      ਜੰਤਰ-ਮੰਤਰ 'ਤੇ CJP ਦਾ ਵਿਰੋਧ ਪ੍ਰਦਰਸ਼ਨ, ਦੋ ਸਮੂਹਾਂ ਵਿਚਕਾਰ ਸੰਭਾਵੀ ਝੜਪ,...
    • delhi cm  rekha gupta  kewal singh dhillon
      ਦਿੱਲੀ CM ਰੇਖਾ ਗੁਪਤਾ ਨੂੰ ਮਿਲੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ
    • liquor ban abstained
      ਸ਼ਰਾਬ ਤੋਂ ਹਟ ਗਿਆ Ban ! 47 ਸਾਲਾਂ ਬਾਅਦ ਖ਼ਤਮ ਹੋਈ ਸ਼ਰਾਬਬੰਦੀ, ਲਕਸ਼ਦੀਪ ਪ੍ਰਸ਼ਾਸਨ...
    • jantar mantar  cockroach janata party  protest
      ਜੰਤਰ-ਮੰਤਰ ਬਣੇਗਾ ਅਖਾੜਾ? CJP ਦੇ ਪ੍ਰਦਰਸ਼ਨ ਨੂੰ ਲੈ ਕੇ ਹਿੰਦੂ ਰਕਸ਼ਾ ਦਲ ਤੇ...
    • cockroach janata party protest jantar mantar delhi security
      ਸ਼ੁਰੂ ਹੋਇਆ CJP ਦਾ ਪ੍ਰਦਰਸ਼ਨ ! ਵੱਡੀ ਗਿਣਤੀ 'ਚ ਪਹੁੰਚੇ 'ਕਾਕਰੋਚ', ਸੁਰੱਖਿਆ ਦੇ...
    • last six years  delhi  fire incidents  543 people
      ਪਿਛਲੇ ਛੇ ਸਾਲਾਂ 'ਚ ਦਿੱਲੀ 'ਚ ਅੱਗ ਨਾਲ ਸਬੰਧਤ ਘਟਨਾਵਾਂ 'ਚ 543 ਲੋਕਾਂ ਦੀ...
    • delhi airport cjp chief abhijit protest permission granted
      ਦਿੱਲੀ ਏਅਰਪੋਰਟ ਪੁੱਜਾ CJP ਮੁਖੀ ਅਭਿਜੀਤ! ਜੰਤਰ-ਮੰਤਰ 'ਤੇ ਵੱਡੇ ਪ੍ਰਦਰਸ਼ਨ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +