Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    12:16:05 PM

  • big leader returns to akali dal

    ਪੰਜਾਬ ਦੀ ਸਿਆਸਤ 'ਚ ਵੱਡੀ ਖ਼ਬਰ, ਇਸ ਵੱਡੇ ਲੀਡਰ ਨੇ...

  • iran call for human chain around power plants

    ਟਰੰਪ ਦੀ ਡੈੱਡਲਾਈਨ ਤੋਂ ਪਹਿਲਾਂ ਈਰਾਨ ਦਾ ਵੱਡਾ...

  • sukhman kaur from kapurthala recruited in italian police

    ਕਪੂਰਥਲਾ ਦੀ ਸੁਖਮਨ ਕੌਰ ਨੇ ਵਧਾਇਆ ਮਾਣ,  ਇਟਲੀ...

  • on the occasion of the birth anniversary of sri guru tegh bahadur ji

    ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • New Delhi
  • ਸਿੰਘੂ ਸਰਹੱਦ 'ਤੇ ਹੋਏ ਕਤਲ ਦੇ ਮਾਮਲੇ 'ਚ ਕਿਸਾਨ ਮੋਰਚੇ ਦਾ ਪੱਖ ਆਇਆ ਸਾਹਮਣੇ

DELHI News Punjabi(ਦਿੱਲੀ)

ਸਿੰਘੂ ਸਰਹੱਦ 'ਤੇ ਹੋਏ ਕਤਲ ਦੇ ਮਾਮਲੇ 'ਚ ਕਿਸਾਨ ਮੋਰਚੇ ਦਾ ਪੱਖ ਆਇਆ ਸਾਹਮਣੇ

  • Edited By Disha,
  • Updated: 15 Oct, 2021 03:17 PM
New Delhi
kisan morcha press conference in murder case on singhu border
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਿੰਘੂ ਸਰਹੱਦ ’ਤੇ ਨੌਜਵਾਨ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰਨ ਦੀ ਹਰ ਪਾਸੇ ਨਿਖੇਪੀ ਹੋ ਰਹੀ ਹੈ। ਇਸ ਵਿਚ ਸੰਯੁਕਤ ਕਿਸਾਨ ਮੋਰਚੇ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਮੋਰਚੇ ਨੇ ਇਸ ਕਤਲ ਅਤੇ ਬੇਅਦਬੀ ਦੇ ਦੋਸ਼ ਦੀ ਜਾਂਚ ਕਰ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਇਸ ਦਾ ਮੋਰਚੇ ਨਾਲ ਕੋਈ ਸੰਬੰਧ ਨਹੀਂ ਹੈ। ਮੋਰਚੇ ਨੇ ਕਿਹਾ ਕਿ ਅੰਦੋਲਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਵਿਰੋਧ ਕਰਦਾ ਹੈ। ਸਾਰੇ ਮਾਮਲੇ ਦੀ ਨਿਰਪੱਖ ਜਾਂਚ ਹੋਵੇ, ਅਸੀਂ ਸਹਿਯੋਗ ਕਰਾਂਗੇ। ਕਿਸਾਨ ਮੋਰਚੇ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚਢੂਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵਕੁਮਾਰ ਸ਼ਰਮਾ 'ਕੱਕਾਜੀ', ਯੁੱਧਵੀਰ ਸਿੰਘ ਅਤੇ ਯੋਗਿੰਦਰ ਯਾਦਵ ਵੱਲੋਂ ਜਾਰੀ ਬਿਆਨ ’ਚ ਅੱਗੇ ਕਿਹਾ ਗਿਆ,''ਸੰਯੁਕਤ ਕਿਸਾਨ ਮੋਰਚਾ ਇਸ ਬੇਰਹਿਮ ਕਤਲ ਦੀ ਨਿਖੇਧੀ ਕਰਕੇ ਇਹ ਸਪੱਸ਼ਟ ਕਰਨਾ ਚਾਹੁੰਦਾ ਹੈ ਕਿ ਇਸ ਘਟਨਾ ਦੇ ਦੋਵੇਂ ਪੱਖਾਂ, ਇਸ ਨਿਹੰਗ ਸਮੂਹ/ਗਰੁੱਪ ਜਾਂ ਮ੍ਰਿਤਕ ਵਿਅਕਤੀ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ। ਅਸੀਂ ਕਿਸੇ ਵੀ ਧਾਰਮਿਕ ਗ੍ਰੰਥ ਜਾਂ ਚਿੰਨ੍ਹ ਦੀ ਬੇਅਦਬੀ ਵਿਰੁੱਧ ਹਾਂ ਪਰ ਇਸ ਆਧਾਰ 'ਤੇ ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਹੈ। ਅਸੀਂ ਇਹ ਮੰਗ ਕਰਦੇ ਹਾਂ ਕਿ ਇਸ ਕਤਲ ਅਤੇ ਬੇਅਦਬੀ ਦੀ ਸਾਜਿਸ਼ ਦੇ ਦੋਸ਼ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ। ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਕਾਨੂੰਨੀ ਕਾਰਵਾਈ ’ਚ ਪੁਲਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰੇਗਾ।''

ਕਿਸਾਨ ਆਗੂ ਜਗਜੀਤ ਡੱਲੇਵਾਲ ਕਿਹਾ,‘‘ਕਿਸਾਨ ਮੋਰਚਾ ਘਟਨਾ ਦਾ ਦੁੱਖ ਮਹਿਸੂਸ ਕਰਦਾ ਹੈ। ਧਾਰਮਿਕ ਗ੍ਰੰਥ ਦੀ ਬੇਅਦਬੀ ਨੂੰ ਲੈ ਕੇ ਘਟਨਾ ਵਾਪਰੀ ਹੈ, ਕਿਸਾਨ ਮੋਰਚੇ ਦਾ ਇਸ ਘਟਨਾ ਨਾਲ ਕੋਈ ਸੰਬੰਧ ਨਹੀਂ ਹੈ। ਕਿਤੇ ਨਾ ਕਿਤੇ ਇਸ ਘਟਨਾ ਦੇ ਮਗਰ ਏਜੰਸੀਆਂ ਦੀ ਚਾਲ ਹੋ ਸਕਦੀ ਹੈ।’’ ਉਨ੍ਹਾਂ ਕਿਹਾ,‘‘ਹੋਰ ਕਈ ਨਿਹੰਗ ਸਿੰਘ ਜਥੇਬੰਦੀਆਂ ਨਾਲ ਰਹਿ ਰਹੇ ਸਨ ਪਰ ਕੁਝ ਸਮੇਂ ਤੋਂ ਮੋਰਚੇ ਨੂੰ ਧਾਰਮਿਕ ਰੰਗਣ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।’’  ਦੱਸਣਯੋਗ ਹੈ ਕਿ ਕਿਸਾਨੀ ਮੰਚ ਨੇੜੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਮਗਰੋਂ ਉਸ ਦਾ ਇਕ ਹੱਥ ਵੱਢ ਕੇ ਲਾਸ਼ ਨੂੰ ਬੈਰੀਕੇਡ ਨਾਲ ਲਟਕਾ ਦਿੱਤਾ ਗਿਆ ਹੈ। ਨੌਜਵਾਨ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਉਥੇ ਹੀ ਨੌਜਵਾਨ ਦੇ ਕਤਲ ਦਾ ਇਲਜ਼ਾਮ ਨਿਹੰਗਾਂ ’ਤੇ ਲੱਗ ਰਿਹਾ ਹੈ। ਦੱਸ ਦੇਈਏ ਕਿ ਦਿੱਲੀ-ਹਰਿਆਣਾ ਅਤੇ ਯੂਪੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਕਿਸਾਨ 3 ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਸਾਲ ਨਵੰਬਰ ਮਹੀਨੇ ਤੋਂ ਧਰਨਾ ਦੇ ਰਹੇ ਹਨ। ਕਿਸਾਨ ਸੰਗਠਨਾਂ ਅਤੇ ਸਰਕਾਰ ਵਿਚਾਲੇ ਕਈ ਬੈਠਕਾਂ ਵੀ ਹੋਈਆਂ ਪਰ ਇਸ ਦਾ ਕੋਈ ਸਿੱਟਾ ਨਹੀਂ ਨਿਕਲਿਆ ਹੈ।

ਇਹ ਵੀ ਪੜ੍ਹੋ : ਸਿੰਘੂ ਸਰਹੱਦ 'ਤੇ ਕਤਲ ਮਾਮਲੇ ’ਚ ਅਣਪਛਾਤੇ ਮੁਲਜ਼ਮਾਂ ’ਤੇ FIR ਦਰਜ, ਕਿਸਾਨ ਮੋਰਚੇ ਨੇ ਬੁਲਾਈ ਹੰਗਾਮੀ ਮੀਟਿੰਗ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

  • Singhu Border
  • Murder
  • Sanyukt Kisan Morcha
  • Press Conference
  • ਸਿੰਘੂ ਸਰਹੱਦ
  • ਕਤਲ
  • ਸੰਯੁਕਤ ਕਿਸਾਨ ਮੋਰਚਾ
  • ਪ੍ਰੈੱਸ ਕਾਨਫਰੰਸ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਹਾਲਤ ਸਥਿਰ, ਸਿਹਤ ’ਚ ਹੋ ਰਿਹੈ ਸੁਧਾਰ

NEXT STORY

Stories You May Like

  • new twist in murder case of influencer nancy grewal  the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • girl who was raped and murdered in jalandhar is again in the discussion
    ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ ਪਤਨੀ ਆਈ ਸਾਹਮਣੇ ਤਾਂ...
  • monkeypo in pakistan
    ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ
  • big news related to the murder case of punjab congress leader
    ਪੰਜਾਬ ਕਾਂਗਰਸ ਦੇ ਆਗੂ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਕੁਹਾੜੀ ਮਾਰ ਕੀਤਾ ਸੀ ਕਤਲ
  • lockdown  hardeep singh puri  government  iran israel  social media
    ਲੌਕਡਾਊਨ ਦੀਆਂ ਖ਼ਬਰਾਂ ਵਿਚਾਲੇ ਸਰਕਾਰ ਦਾ ਵੱਡਾ ਬਿਆਨ ਆਇਆ ਸਾਹਮਣੇ
  • youth shot dead near attari border
    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ: ਅਟਾਰੀ ਸਰਹੱਦ ਨੇੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • bhojshala  goddess saraswati temple
    '‘ਭੋਜਸ਼ਾਲਾ’ ਦੇਵੀ ਸਰਸਵਤੀ ਦਾ ਮੰਦਰ ਹੈ, ਇਹ ਮਸਜਿਦ ਨਹੀਂ ਹੋ ਸਕਦੀ', MP ਹਾਈ ਕੋਰਟ ’ਚ ਹਿੰਦੂ ਪੱਖ ਦਾ ਬਿਆਨ
  • new in rana balachauria murder case
    ਰਾਣਾ ਬਲਾਚੌਰੀਆ ਕਤਲ ਮਾਮਲੇ 'ਚ ਨਵੀਂ ਅਪਡੇਟ, ਕਬੱਡੀ ਟੂਰਨਾਮੈਂਟ 'ਚ ਗੋਲੀਆਂ ਮਾਰ ਕੀਤਾ ਸੀ ਕਤਲ
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • punjab robbery at pnb bank
    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
  • impact of gulf war in punjab now secondary steel prices increased
    ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
Trending
Ek Nazar
famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦਿੱਲੀ ਦੀਆਂ ਖਬਰਾਂ
    • doctors using pig sperm in this work
      ਸੂਰ ਦਾ ਸਪਰਮ ਇਸ ਕੰਮ 'ਚ ਇਸਤੇਮਾਲ ਕਰ ਰਹੇ ਡਾਕਟਰ, ਮੈਡੀਕਲ ਜਗਤ 'ਚ ਹੋ ਰਹੀ ਹੈ...
    • impeachment motion against chief election commissioner rejected
      ਮੁੱਖ ਚੋਣ ਕਮਿਸ਼ਨਰ ਵਿਰੁੱਧ ਮਹਾਦੋਸ਼ ਪ੍ਰਸਤਾਵ ਖਾਰਜ, 193 ਸਾਂਸਦਾਂ ਨੇ ਕੀਤੇ ਸਨ...
    • sarbjit singh delhi vidhan sabha
      ਸਰਬਜੀਤ ਸਿੰਘ ਨੇ ਤੋੜਿਆ ਦਿੱਲੀ ਵਿਧਾਨ ਸਭਾ ਦੇ ਗੇਟ, ਕਾਰ ਸਣੇ ਅੰਦਰ ਹੋਇਆ ਦਾਖ਼ਲ
    • supreme court  central government  highway  stray animals  notice
      ਹਾਈਵੇਅ 'ਤੇ ਘੁੰਮਦੇ ਪਸ਼ੂਆਂ ਦਾ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਅਤੇ ਸੂਬਿਆਂ...
    • delhi vidhan sabha car intruder
      UP ਦੀ ਨਿਕਲੀ ਦਿੱਲੀ ਵਿਧਾਨ ਸਭਾ ਦਾ ਗੇਟ ਤੋੜਨ ਵਾਲੀ ਕਾਰ ! ਪੁਲਸ ਨੇ ਮੁਲਜ਼ਮ...
    • delhi assembly car security gate
      ਭੰਨ'ਤਾ ਦਿੱਲੀ ਵਿਧਾਨ ਸਭਾ ਦਾ ਗੇਟ, ਕਾਰ ਲੈ ਕੇ ਵੜ ਗਿਆ ਬੰਦਾ, ਸੁਰੱਖਿਆ 'ਚ ਸੰਨ੍ਹ
    • pm modis big statement on one nation one election
      'ਵਨ-ਨੇਸ਼ਨ, ਵਨ-ਇਲੈਕਸ਼ਨ' 'ਤੇ PM ਮੋਦੀ ਦਾ ਵੱਡਾ ਬਿਆਨ
    • rajya sabha member  oath  cp radhakrishnan  congratulations
      19 ਨਵੇਂ ਰਾਜ ਸਭਾ ਮੈਂਬਰਾਂ ਨੇ ਚੁੱਕੀ ਸਹੁੰਚ, ਰਾਧਾਕ੍ਰਿਸ਼ਨਨ ਨੇ ਦਿੱਤੀ ਵਧਾਈ
    • bjp  47th foundation day  narendra modi  workers congratulations
      ਭਾਜਪਾ ਦਾ 47ਵਾਂ ਸਥਾਪਨਾ ਦਿਵਸ: PM ਮੋਦੀ ਨੇ ਵਰਕਰਾਂ ਨੂੰ ਦਿੱਤੀ ਵਧਾਈ
    • election commission  assembly elections  rs 650 crore cash
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 650 ਕਰੋੜ ਦੀ ਨਾਜਾਇਜ਼ ਨਕਦੀ, ਸ਼ਰਾਬ ਤੇ ਨਸ਼ੀਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +