Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    9:11:42 AM

  • roads will remain closed in jalandhar today traffic diverted

    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ...

  • impossible to stop the country s progress pm modi

    ਦੇਸ਼ ਦੀ ਤਰੱਕੀ ਨੂੰ ਰੋਕਣਾ ਅਸੰਭਵ ; 2047 ਤੱਕ...

  • independence day  red fort  vande mataram

    ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫਸੀਲ ਤੋਂ...

  • pm modi red fort vande mataram

    80ਵੇਂ ਆਜ਼ਾਦੀ ਦਿਵਸ 'ਤੇ PM ਮੋਦੀ ਦਾ ਸੰਬੋਧਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • BREAKING : ਕੁਝ ਸਮੇਂ 'ਚ ਦਿੱਲੀ ਆ ਰਿਹਾ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ, ਚੈਕਿੰਗ ਜਾਰੀ

DELHI News Punjabi(ਦਿੱਲੀ)

BREAKING : ਕੁਝ ਸਮੇਂ 'ਚ ਦਿੱਲੀ ਆ ਰਿਹਾ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ, ਚੈਕਿੰਗ ਜਾਰੀ

  • Edited By Rajwinder Kaur,
  • Updated: 19 Nov, 2025 11:18 AM
Delhi
lawrence s brother anmol bishnoi reaches delhi
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਸਾਬਕਾ ਮੰਤਰੀ ਅਤੇ ਐੱਨਸੀਪੀ ਨੇਤਾ ਬਾਬਾ ਸਿੱਦੀਕੀ ਦੇ ਕਤਲ ਦੇ ਮਾਸਟਰਮਾਈਂਡ ਮੰਨੇ ਜਾਣ ਵਾਲੇ ਗੈਂਗਸਟਰ ਲਾਰੈਂਸ ਦਾ ਛੋਟਾ ਭਰਾ ਅਨਮੋਲ ਬਿਸ਼ਨੋਈ ਅੱਜ ਯਾਨੀ ਬੁੱਧਵਾਰ (19 ਨਵੰਬਰ, 2025) ਨੂੰ ਭਾਰਤ ਪਹੁੰਚ ਰਿਹਾ ਹੈ। ਸੀਨੀਅਰ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਅਮਰੀਕੀ ਅਧਿਕਾਰੀਆਂ ਵਲੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਅਨਮੋਲ ਨੂੰ ਸੁਰੱਖਿਆਂ ਦੇ ਸਖ਼ਤ ਪਹਿਰੇ ਵਿਚ ਦਿੱਲੀ ਦੇ ਆਈਜੀਆਈ ਹਵਾਈ ਅੱਡੇ 'ਤੇ ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ ਅਮਰੀਕਾ ਤੋਂ ਡਿਪੋਰਟ ਕੀਤੇ 200 ਲੋਕਾਂ ਵਿੱਚੋਂ ਤਿੰਨ ਭਾਰਤ ਤੋਂ ਹਨ। ਅਨਮੋਲ ਤੋਂ ਇਲਾਵਾ ਦੋ ਪੰਜਾਬ ਤੋਂ ਹਨ। 

ਪੜ੍ਹੋ ਇਹ ਵੀ : 'ਪੰਜਾਬੀਆਂ ਨੂੰ 2-3 ਬੱਚੇ ਪੈਦਾ ਕਰਨ ਦੀ ਲੋੜ' : ਸਪੀਕਰ ਕੁਲਤਾਰ ਸੰਧਵਾ ਦਾ ਵੱਡਾ ਬਿਆਨ

ਦੱਸ ਦੇਈਏ ਕਿ ਗੈਂਗਸਟਰ ਅਨਮੋਲ ਬਿਸ਼ਨੋਈ ਦੇ ਦਿੱਲੀ ਆਉਣ ਤੋਂ ਪਹਿਲਾਂ ਡੌਗ ਸਕੁਐਡ ਵਲੋਂ ਹਵਾਈ ਅੱਡੇ ਦੇ ਟਰਮੀਨਲ ਦੀ ਤਲਾਸ਼ੀ ਲਈ ਜਾ ਰਹੀ ਹੈ। ਅਨਮੋਲ ਬਿਸ਼ਨੋਈ ਨੂੰ ਭਾਰਤ ਭੇਜਣ ਦਾ ਕਦਮ ਅਮਰੀਕੀ ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਓਰਿਟੀ (DHS) ਵੱਲੋਂ ਚੁੱਕਿਆ ਗਿਆ ਹੈ, ਕਿਉਂਕਿ ਅਮਰੀਕਾ ਵਿੱਚ ਉਸਦੀ ਅਸਾਇਲਮ ਦੀ ਅਰਜ਼ੀ ਖਾਰਜ ਹੋ ਗਈ ਸੀ। ਇਹ ਵੀ ਖਬਰ ਸਾਹਮਣੇ ਆ ਰਹੀ ਹੈ ਕਿ ਅਨਮੋਲ ਬਿਸ਼ਨੋਈ ਨੂੰ ਡਿਪੋਰਟ ਕਰਨ ਤੋਂ ਬਾਅਦ ਅਮਰੀਕਾ ਵੱਲੋਂ ਬਾਬਾ ਸਿੱਦਿਕੀ ਦੇ ਪੁੱਤਰ ਜੀਸ਼ਾਨ ਨੂੰ ਇਕ ਈਮੇਲ ਰਾਹੀਂ ਸੂਚਿਤ ਕੀਤਾ ਗਿਆ ਹੈ। ਉਥੇ ਹੀ ਖਬਰਾਂ ਇਹ ਵੀ ਹਨ ਕਿ ਐੱਨ.ਆਈ.ਏ ਨੇ ਵੀ ਅਨਮੋਲ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ਸ਼ੁਰੂ ਕਰ ਲਈ ਹੈ। 

ਪੜ੍ਹੋ ਇਹ ਵੀ : ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ: ਖਾਤਿਆਂ 'ਚ ਅੱਜ ਆਉਣਗੇ 2-2 ਹਜ਼ਾਰ ਰੁਪਏ

ਇਨ੍ਹਾਂ ਵੱਡੇ ਮਾਮਲਿਆਂ ਵਿੱਚ ਲੋੜੀਂਦਾ ਹੈ ਅਨਮੋਲ
ਅਨਮੋਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਈ 2022 ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਮੁੱਖ ਸਾਜ਼ਿਸ਼ਕਰਤਾ ਹੈ। ਉਸ 'ਤੇ ਮੂਸੇਵਾਲਾ ਦੇ ਕਾਤਲਾਂ ਨੂੰ ਹਥਿਆਰ ਅਤੇ ਲੌਜਿਸਟਿਕਲ ਸਪੋਰਟ ਦੇਣ ਦਾ ਦੋਸ਼ ਹੈ। ਉਸਦੀ ਡਿਪੋਰਟੇਸ਼ਨ ਤੋਂ ਬਾਅਦ ਇਸ ਕੇਸ ਨਾਲ ਜੁੜੇ ਹੋਰ ਅਹਿਮ ਰਾਜ਼ ਖੁੱਲ੍ਹਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਨਮੋਲ ਅਕਤੂਬਰ 2024 ਵਿੱਚ ਹੋਏ ਮਹਾਰਾਸ਼ਟਰ ਦੇ ਸਾਬਕਾ ਵਿਧਾਇਕ ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਵੀ ਅਹਿਮ ਸਾਜ਼ਿਸ਼ਕਰਤਾ ਹੈ। ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਇਸ ਕੇਸ ਦੇ ਸ਼ੂਟਰ ਵੀ ਅਨਮੋਲ ਬਿਸ਼ਨੋਈ ਦੇ ਸੰਪਰਕ ਵਿੱਚ ਸਨ। ਇਸ ਤੋਂ ਇਲਾਵਾ ਅਪ੍ਰੈਲ 2024 ਵਿੱਚ ਬਾਲੀਵੁੱਡ ਸਟਾਰ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਹੋਈ ਗੋਲੀਬਾਰੀ ਦੇ ਸਿਲਸਿਲੇ ਵਿੱਚ ਵੀ ਅਨਮੋਲ ਦੀ ਭਾਲ ਸੀ। ਚਾਰਜਸ਼ੀਟ ਅਨੁਸਾਰ, ਅਨਮੋਲ ਨੇ ਸ਼ੂਟਰਾਂ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ‘ਪ੍ਰੇਰਿਤ’ ਕੀਤਾ ਸੀ ਅਤੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਇਤਿਹਾਸ ਰਚਣਗੇ।

ਪੜ੍ਹੋ ਇਹ ਵੀ : ਕੈਨੇਡਾ ’ਚ ਬਿਸ਼ਨੋਈ ਗੈਂਗ ਦੇ ਨਿਸ਼ਾਨੇ ’ਤੇ ਵਕੀਲ, ਪੈਸੇ ਨਾ ਦੇਣ ’ਤੇ ਗੈਂਗਸਟਰ ਦੇ ਰਹੇ ਜਾਨੋਂ ਮਾਰਨ ਦੀਆਂ ਧਮਕੀਆਂ

ਅਨਮੋਲ ਬਿਸ਼ਨੋਈ 18 ਮਾਮਲਿਆਂ 'ਚ 'ਮੋਸਟ ਵਾਂਟੇਡ' 
ਅਨਮੋਲ ਬਿਸ਼ਨੋਈ ਭਾਰਤ ਵਿੱਚ ਕੁੱਲ 18 ਮਾਮਲਿਆਂ ਵਿੱਚ ਵਾਂਟੇਡ ਹੈ। ਪਿਛਲੇ ਸਾਲ ਨਵੰਬਰ ਵਿੱਚ ਉਸਨੂੰ ਅਮਰੀਕੀ ਅਧਿਕਾਰੀਆਂ ਨੇ ਗ੍ਰਿਫ਼ਤਾਰ ਕੀਤਾ ਸੀ, ਹਾਲਾਂਕਿ ਇਹ ਗ੍ਰਿਫ਼ਤਾਰੀ ਅਮਰੀਕਾ ਵਿੱਚ ਗੈਰ-ਕਾਨੂੰਨੀ ਐਂਟਰੀ ਕਾਰਨ ਹੋਈ ਸੀ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪਿਛਲੇ ਸਾਲ ਅਨਮੋਲ ਨੂੰ ਆਪਣੀ ‘ਮੋਸਟ ਵਾਂਟੇਡ’ ਲਿਸਟ ਵਿੱਚ ਸ਼ਾਮਲ ਕੀਤਾ ਸੀ। ਉਸਦੀ ਗ੍ਰਿਫ਼ਤਾਰੀ ਲਈ 10 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਮਹਾਰਾਸ਼ਟਰ ਦੀ ਇੱਕ ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਗਲੋਬਲ ਲਾਅ ਇਨਫੋਰਸਮੈਂਟ ਏਜੰਸੀ ਇੰਟਰਪੋਲ ਨੇ ਵੀ ਉਸ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੋਇਆ ਸੀ। ਇਸ ਡਿਪੋਰਟੇਸ਼ਨ ਤੋਂ ਬਾਅਦ ਹੁਣ NIA ਅਨਮੋਲ ਬਿਸ਼ਨੋਈ 'ਤੇ ਸ਼ਿਕੰਜਾ ਕੱਸੇਗੀ।

ਪੜ੍ਹੋ ਇਹ ਵੀ : 20 ਸਾਲਾਂ ਤੱਕ ਨਹੀਂ ਮਿਲੇਗੀ PR! ਯੂਕੇ ਸਰਕਾਰ ਦਾ ਪ੍ਰਵਾਸੀਆਂ ਨੂੰ ਵੱਡਾ ਝਟਕਾ

 

  • Lawrence brother
  • Anmol Bishnoi
  • reaches
  • Delhi
  • Deport to America
  • ਦਿੱਲੀ
  • ਲਾਰੈਂਸ ਭਰਾ
  • ਅਨਮੋਲ ਬਿਸ਼ਨੋਈ

ਰੂਸ ਪੁੱਜੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ, ਅੱਤਵਾਦ ਬਾਰੇ ਦਿੱਤਾ ਸਖ਼ਤ ਸੁਨੇਹਾ

NEXT STORY

Stories You May Like

  • canada student visa
    ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ ਜਾਲ, ਖੁਫ਼ੀਆ ਰਿਪੋਰਟ ਤੋਂ ਹੋਇਆ ਵੱਡਾ ਖੁਲਾਸਾ
  • brother sister punjab
    ਸਹੁਰਿਓਂ ਆ ਕੇ ਛੋਟੇ ਭਰਾ ਦੇ ਘਰ ਨਹੀਂ ਗਈ ਭੈਣ! ਭੜਕੇ ਭਰਾ ਨੇ ਤੋੜ'ਤੀ ਲੱਤ
  • drugs give pleasure for a while pm modi
    ਨਸ਼ਾ ਕੁਝ ਸਮੇਂ ਦਾ ਆਨੰਦ ਦਿੰਦਾ ਹੈ, ਪਰ ਪੂਰੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ: PM ਮੋਦੀ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ ਘਟਨਾ
  • fire breaks out in grocery and general store  loss worth lakhs
    ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • police conducts checking operation in view of independence day
    ਆਜ਼ਾਦੀ ਦਿਹਾੜੇ ਨੂੰ ਮੱਦੇਨਜ਼ਰ ਰੱਖਦਿਆਂ ਪੁਲਸ ਨੇ ਚਲਾਇਆ ਚੈਕਿੰਗ ਅਭਿਆਨ
  • ed raid in punjab
    BIG BREAKING: ਪੰਜਾਬ 'ਚ ED ਦੀ RAID
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
  • nine prisoners released from kapurthala central jail
    ਕੇਂਦਰੀ ਜੇਲ੍ਹ ਕਪੂਰਥਲਾ 'ਚੋਂ 9 ਕੈਦੀ ਕੀਤੇ ਗਏ ਰਿਹਾਅ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਿੱਲੀ ਦੀਆਂ ਖਬਰਾਂ
    • 19 jawans awarded shaurya and 9 kirti chakra
      19 ਜਵਾਨਾਂ ਨੂੰ ਸ਼ੌਰਿਆ ਤੇ 9 ਨੂੰ 'ਕੀਰਤੀ ਚੱਕਰ'... ਰਾਸ਼ਟਰਪਤੀ ਨੇ 78...
    • notice issued to rahul gandhi
      ਰਾਹੁਲ ਗਾਂਧੀ ਨੂੰ ਜਾਰੀ ਹੋ ਗਿਆ ਨੋਟਿਸ ! ਵਿਸ਼ੇਸ਼ ਅਧਿਕਾਰ ਕਮੇਟੀ ਨੇ ਇਸ ਮਾਮਲੇ...
    • president murmu addresses the nation on the eve of independence day
      ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਮੁਰਮੂ ਨੇ ਦੇਸ਼ ਨੂੰ ਕੀਤਾ...
    • 80 000 stolen from atm and online transfer of rs 50 000  bank will pay fine
      ATM ਤੋਂ 80,000 ਚੋਰੀ ਤੇ 50,000 ਰੁਪਏ ਹੋ ਗਏ ਆਨਲਾਈਨ ਟਰਾਂਸਫਰ, ਹੁਣ ਸਰਕਾਰੀ...
    • nia  himachal pradesh  ied blast  accused  arrested
      ਹਿਮਾਚਲ ਪ੍ਰਦੇਸ਼ ਦੇ ਪੁਲਸ ਥਾਣੇ 'ਚ IED ਧਮਾਕੇ 'ਚ ਸ਼ਾਮਲ ਤਿੰਨ ਦੋਸ਼ੀਆਂ ਨੂੰ NIA...
    • iranian president to visit india
      ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ...
    • amit shah called harsimrat badal and asked about sukhbir badal
      ਅਮਿਤ ਸ਼ਾਹ ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ ਪੁੱਛਿਆ ਸੁਖਬੀਰ ਬਾਦਲ ਦਾ ਹਾਲ-ਚਾਲ
    • onion prices rise by 25   future price depends on rains
      ਪਿਆਜ਼ ਦੀਆਂ ਕੀਮਤਾਂ 'ਚ 25% ਵਾਧਾ, ਸਤੰਬਰ ਦੀ ਬਾਰਿਸ਼ 'ਤੇ ਟਿਕੀ ਅੱਗੇ ਦੀ ਕੀਮਤ
    • independence day  cbi  employees  president medal  honored
      ਆਜ਼ਾਦੀ ਦਿਵਸ 'ਤੇ CBI ਦੇ 21 ਕਰਮਚਾਰੀਆਂ ਨੂੰ ਰਾਸ਼ਟਰਪਤੀ ਮੈਡਲ ਕੀਤਾ ਜਾਵੇਗਾ...
    • delhi hc red fort and airport receive bomb threat
      ਦਿੱਲੀ HC, ਲਾਲ ਕਿਲ੍ਹਾ ਤੇ ਏਅਰਪੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +