Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    5:13:08 PM

  • 9 brothers marriage

    ਓ ਤੇਰੀ..! 9 ਭਰਾਵਾਂ ਨੇ ਆਪਣੀਆਂ ਹੀ '9 ਭੈਣਾਂ'...

  • college students rode college

    ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ...

  • nature s big incident

    ਸਕੂਲਾਂ 'ਚ ਛੁੱਟੀ ਦਾ ਐਲਾਨ, ਅਸਮਾਨੋਂ ਡਿੱਗੀ...

  • punjab politics update

    ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • United States of America
  • ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਰਾਣਾ ਨੂੰ ਕੀਤਾ ਜਾ ਸਕਦੈ ਭਾਰਤ ਦੇ ਹਵਾਲੇ

DELHI News Punjabi(ਦਿੱਲੀ)

ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਰਾਣਾ ਨੂੰ ਕੀਤਾ ਜਾ ਸਕਦੈ ਭਾਰਤ ਦੇ ਹਵਾਲੇ

  • Edited By Disha,
  • Updated: 03 Jul, 2024 10:23 AM
United States of America
mumbai terror attack accused rana can be extradited to india us attorney
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ)- ਮੁੰਬਈ 'ਚ 2008 ਦੇ ਅੱਤਵਾਦੀ ਹਮਲਿਆਂ 'ਚ ਸ਼ਮੂਲੀਅਤ ਲਈ ਭਾਰਤ 'ਚ ਲੋੜੀਂਦੇ ਇਕ ਅਪਰਾਧੀ ਤਹੱਵੁਰ ਰਾਣਾ ਨੂੰ ਅਮਰੀਕਾ-ਭਾਰਤ ਹਵਾਲਗੀ ਸੰਧੀ ਦੀਆਂ ਸਪੱਸ਼ਟ ਵਿਵਸਥਾਵਾਂ ਦੇ ਅਧੀਨ ਹਵਾਲੇ ਕੀਤਾ ਜਾ ਸਕਦਾ ਹੈ। ਅਮਰੀਕਾ ਦੇ ਇਕ ਅਟਾਰਨੀ ਨੇ ਇਕ ਅਦਾਲਤ 'ਚ ਇਹ ਗੱਲ ਕਹੀ। ਸਹਾਇਕ ਅਮਰੀਕੀ ਅਟਾਰਨੀ, ਅਪਰਾਧਕ ਅਪੀਲ ਮੁਖੀ ਬ੍ਰਾਮ ਐਲਡੇਨ ਅਮਰੀਕੀ ਦੀ ਇਕ ਅਦਾਲਤ 'ਚ ਆਖ਼ਰੀ ਦਲੀਲਾਂ ਦੇ ਰਹੇ ਸਨ, ਜਿੱਥੇ ਰਾਣਾ ਨੇ ਕੈਲੀਫੋਰਨੀਆ 'ਚ ਅਮਰੀਕੀ 'ਜ਼ਿਲ੍ਹਾ ਅਦਾਲਤ' ਦੇ ਆਦੇਸ਼ ਖ਼ਿਲਾਫ਼ ਅਪੀਲ ਕੀਤੀ ਹੈ। ਕੈਲੀਫੋਰਨੀਆ ਦੀ ਅਦਾਲਤ ਨੇ ਬੰਦੀ ਹੈਬੀਅਸ ਕਾਰਪਸ ਦੀ ਰਿੱਦ ਨੂੰ ਅਸਵੀਕਾਰ ਕਰ ਦਿੱਤਾ ਸੀ। ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਰਾਣਾ (63) ਨੇ ਮਈ 'ਚ ਅਦਾਲਤ ਦੇ ਆਦੇਸ਼ ਨੂੰ ਚੁਣੌਤੀ ਦਿੰਦੇ ਹੋਏ ਬੰਦੀ ਹੈਬੀਅਸ ਕਾਰਪਸ ਰਿਟ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ ਮੁੰਬਈ ਅੱਤਵਾਦੀ ਹਮਲਿਆਂ ਦੇ ਦੋਸ਼ੀ ਨੂੰ ਭਾਰਤ ਹਵਾਲੇ ਕਰਨ ਦੀ ਅਮਰੀਕੀ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਸੀ। ਐਲਡੇਨ ਨੇ ਕਿਹਾ,''ਰਾਣਾ ਨੂੰ ਸੰਧੀ ਦੇ ਸਪੱਸ਼ਟ ਉਪਬੰਧਾਂ ਦੇ ਅਧੀਨ ਭਾਰਤ ਹਵਾਲੇ ਕੀਤਾ ਜਾ ਸਕਦਾ ਹੈ ਅਤੇ ਭਾਰਤ ਨੇ ਅੱਤਵਾਦੀ ਹਮਲਿਆਂ 'ਚ ਉਸ ਦੀ ਭੂਮਿਕਾ ਲਈ ਉਸ 'ਤੇ ਮੁਕੱਦਮਾ ਚਲਾਉਣ ਦੀ ਸੰਭਾਵਿਤ ਵਜ੍ਹਾ ਸਾਬਿਤ ਕੀਤੀ ਹੈ। ਇਨ੍ਹਾਂ ਹਮਲਿਆਂ 'ਚ 166 ਲੋਕਾਂ ਦੀ ਮੌਤ ਹੋ ਗਈ ਸੀ ਅਤੇ 239 ਲੋਕ ਜ਼ਖ਼ਮੀ ਹੋਏ ਸਨ।''

ਐਲਡੇਨ ਨੇ 5 ਜੂਨ ਨੂੰ ਅਦਾਲਤ 'ਚ ਦਲੀਲਾਂ ਪੇਸ਼ ਕਰਦੇ ਹੋਏ ਕਿਹਾ ਕਿ ਭਾਰਤ ਅਤੇ ਅਮਰੀਕਾ ਦੋਵੇਂ ਸੰਧੀ ਦੀਆਂ ਵਿਵਸਥਾਵਾਂ 'ਤੇ ਸਹਿਮਤ ਹੋਏ ਹਨ। ਉਨ੍ਹਾਂ ਕਿਹਾ,"ਦੋਹਾਂ ਧਿਰਾਂ ਨੇ ਹੁਣ ਕਿਹਾ ਹੈ ਕਿ ਇਸ ਵਿਵਸਥਾ ਦੀ ਵਿਆਖਿਆ ਅਪਰਾਧਾਂ ਦੇ ਤੱਤਾਂ ਦੇ ਆਧਾਰ 'ਤੇ ਕੀਤੀ ਜਾਣੀ ਚਾਹੀਦੀ ਹੈ, ਨਾ ਕਿ ਉਨ੍ਹਾਂ ਅਪਰਾਧਾਂ ਦੇ ਆਧਾਰ 'ਤੇ।'' ਇਸ ਸਮੇਂ ਲਾਸ ਏਂਜਲਸ ਦੀ ਜੇਲ੍ਹ ਵਿਚ ਬੰਦ ਰਾਣਾ ਮੁੰਬਈ ਹਮਲਿਆਂ ਵਿਚ ਆਪਣੀ ਭੂਮਿਕਾ ਲਈ ਸ਼ਾਮਲ ਹੋਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਸ ਨੂੰ ਪਾਕਿਸਤਾਨੀ-ਅਮਰੀਕੀ ਅੱਤਵਾਦੀ ਡੇਵਿਡ ਕੋਲਮੈਨ ਹੈਡਲੀ ਦਾ ਸਹਿਯੋਗੀ ਮੰਨਿਆ ਜਾਂਦਾ ਹੈ ਜੋ 26/11 ਦੇ ਮੁੰਬਈ ਹਮਲਿਆਂ ਦੇ ਮੁੱਖ ਸਾਜ਼ਿਸ਼ਕਰਤਾਵਾਂ ਵਿਚੋਂ ਇਕ ਹੈ। ਰਾਣਾ ਦੀ ਨੁਮਾਇੰਦਗੀ ਕਰਨ ਵਾਲੇ ਅਟਾਰਨੀ ਜੌਨ ਡੀ. ਕਲਾਈਨ ਨੇ ਕਿਹਾ ਕਿ ਸੰਭਾਵਿਤ ਕਾਰਨਾਂ ਦਾ ਸਮਰਥਨ ਕਰਨ ਲਈ ਕੋਈ ਢੁਕਵਾਂ ਸਬੂਤ ਨਹੀਂ ਹੈ। ਐਲਡੇਨ ਨੇ ਕਿਹਾ ਕਿ ਸੰਭਾਵਿਤ ਕਾਰਨਾਂ ਦਾ ਸਮਰਥਨ ਕਰਨ ਲਈ ਕਾਫ਼ੀ ਸਬੂਤ ਹਨ ਕਿ ਰਾਣਾ ਨੂੰ ਪਤਾ ਸੀ ਕਿ 2006 ਅਤੇ 2008 ਦੇ ਵਿਚਕਾਰ ਭਾਰਤ 'ਚ ਕੀ ਹੋਣ ਵਾਲਾ ਹੈ। ਉਨ੍ਹਾਂ ਕਿਹਾ,“ਉਹ ਡੇਵਿਡ ਹੈਡਲੀ ਨੂੰ ਕਈ ਵਾਰ ਮਿਲਿਆ ਸੀ। ਅਜਿਹੇ ਦਸਤਾਵੇਜ਼ੀ ਸਬੂਤ ਹਨ ਜੋ ਹੈਡਲੀ ਦੀ ਗਵਾਹੀ ਦਾ ਸਮਰਥਨ ਕਰਦੇ ਹਨ, ਜਿਸ 'ਚ ਜਾਅਲੀ ਵੀਜ਼ਾ ਅਰਜ਼ੀਆਂ ਵੀ ਸ਼ਾਮਲ ਹਨ ਜੋ ਇਸ ਲਈ ਕੀਤੀਆਂ ਗਈਆਂ ਸਨ ਤਾਂ ਜੋ ਹੈਡਲੀ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਲਈ ਨਿਗਰਾਨੀ ਕਰਨ ਲਈ ਭਾਰਤ 'ਚ ਜਾਅਲੀ ਕਾਰੋਬਾਰ ਚਲਾ ਸਕੇ।'' ਮੁੰਬਈ 'ਚ 2008 'ਚ ਹੋਏ ਅੱਤਵਾਦੀ ਹਮਲਿਆਂ 'ਚ 6 ਅਮਰੀਕੀ ਨਾਗਰਿਕਾਂ ਸਮੇਤ ਕੁੱਲ 166 ਲੋਕਾਂ ਦੀ ਮੌਤ ਹੋਈ ਸੀ। ਮੁੰਬਈ 'ਚ 10 ਪਾਕਿਸਤਾਨੀ ਅੱਤਵਾਦੀਆਂ ਨੇ 60 ਘੰਟੇ ਤੋਂ ਵੱਧ ਸਮੇਂ ਤੱਕ ਹਮਲਿਆਂ ਨੂੰ ਅੰਜਾਮ ਦਿੱਤਾ ਸ਼ਹਿਰ ਦੇ ਕਈ ਮੁੱਖ ਸਥਾਨਾਂ 'ਤੇ ਲੋਕਾਂ ਦਾ ਕਤਲ ਕੀਤਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e

  • Mumbai
  • Terrorist Attacks
  • Tahavur Rana
  • India
  • America
  • ਮੁੰਬਈ
  • ਅੱਤਵਾਦੀ ਹਮਲੇ
  • ਤਹੱਵੁਰ ਰਾਣਾ
  • ਭਾਰਤ
  • ਅਮਰੀਕਾ

PM ਮੋਦੀ ਨੇ ਕਾਂਗਰਸ ਦੇ ਸੰਸਦ ਮੈਂਬਰ ਨੂੰ ਪਿਆਇਆ ਪਾਣੀ, ਭਾਸ਼ਣ ਦੌਰਾਨ ਪਾ ਰਹੇ ਸਨ ਰੌਲਾ

NEXT STORY

Stories You May Like

  • punjab morcha convener gaurav rana receives threats
    ਹਿਮਾਚਲ ਐਂਟਰੀ ਟੈਕਸ ਵਿਰੁੱਧ ਸੰਘਰਸ਼ ਲੜ੍ਹ ਰਹੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੂੰ ਮਿਲੀਆਂ ਧਮਕੀਆਂ
  • bangladesh  nationwide security alert terrorist attacks
    ਪੂਰੇ ਦੇਸ਼ 'ਚ ਹਾਈ ਅਲਰਟ ਜਾਰੀ! ਬੰਗਲਾਦੇਸ਼ 'ਚ ਅੱਤਵਾਦੀ ਹਮਲੇ ਦਾ ਖ਼ਦਸ਼ਾ
  • attack on police post in pakistan  s khyber pakhtunkhwa
    ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਪੁਲਸ ਚੌਕੀ 'ਤੇ ਅੱਤਵਾਦੀ ਹਮਲਾ ਨਾਕਾਮ, ਇੱਕ ਅੱਤਵਾਦੀ ਢੇਰ
  • man sentenced to 20 years in prison for raping minor girl
    ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
  • big announcement for punjab shopkeepers
    ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ ਐਲਾਨ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • indian origin man face deportation  report
    ਕੈਨੇਡਾ: ਬੱਚੇ ਨੂੰ ਅਗਵਾ ਕਰਨ ਦੇ ਦੋਸ਼ੀ ਭਾਰਤੀ ਮੂਲ ਦੇ ਵਿਅਕਤੀ ਨੂੰ ਕੀਤਾ ਜਾ ਸਕਦਾ ਹੈ ਡਿਪੋਰਟ
  • hezbollah used small sized drones
    ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ ਕੀਤੇ ਹਮਲੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਿੱਲੀ ਦੀਆਂ ਖਬਰਾਂ
    • the political battle of 5 states will be decided today
      5 ਰਾਜਾਂ ਦੇ ਸਿਆਸੀ ਮਹਾ-ਸੰਗਰਾਮ ਦਾ ਅੱਜ ਹੋਵੇਗਾ ਫ਼ੈਸਲਾ, ਪੂਰੇ ਦੇਸ਼ ਦੀਆਂ...
    • do you have hair on your fingers
      ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼
    • heavy rains expected in next 12 hours
      ਅਗਲੇ 12 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ...
    • 4 mps including raghav chadha to the president
      ਰਾਘਵ ਚੱਢਾ ਸਮੇਤ 4 ਸੰਸਦ ਮੈਂਬਰ 5 ਮਈ ਨੂੰ ਰਾਸ਼ਟਰਪਤੀ ਮੁਰਮੂ ਨਾਲ ਕਰਨਗੇ ਮੁਲਾਕਾਤ
    • heat  heatwave  gig workers  safety  e commerce company
      ਭਿਆਨਕ ਗਰਮੀ ’ਚ Delivery Boys ਨੂੰ ਵੱਡੀ ਰਾਹਤ ! ਕੰਪਨੀਆਂ ਨੇ ਸੁਰੱਖਿਆ ਲਈ...
    • indus water treaty
      ਪਹਿਲਗਾਮ ਹਮਲੇ ਦੇ ਇਕ ਸਾਲ ਬਾਅਦ ਵੀ ਸਿੰਧ ਜਲ ਸੰਧੀ ਮੁਅੱਤਲ ! ਬਗਲਿਹਾਰ ਡੈਮ ਦੇ...
    • cm on fire incident
      ਸ਼ਾਹਦਰਾ ਅੱਗ ਹਾਦਸੇ 'ਤੇ CM ਰੇਖਾ ਗੁਪਤਾ ਨੇ ਜਤਾਇਆ ਦੁੱਖ ! ਪੀੜਤਾਂ ਨੂੰ ਹਰ...
    • sandeep pathak  fir  punjab police  sudhanshu trivedi
      ਸੰਦੀਪ ਪਾਠਕ ਖ਼ਿਲਾਫ਼ ਮੁਕੱਦਮਾ 'ਬਦਲੇ ਦੀ ਰਾਜਨੀਤੀ' : ਸੁਧਾਂਸ਼ੂ ਤ੍ਰਿਵੇਦੀ
    • air india big announcement
      ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਵੱਡਾ ਐਲਾਨ ! Air India ਨੇ ਯਾਤਰੀਆਂ ਨੂੰ...
    • residential building  fire  people  death  police
      ਦਿੱਲੀ 'ਚ ਮੌਤ ਦਾ ਤਾਂਡਵ ! ਰਿਹਾਇਸ਼ੀ ਇਲਾਕੇ 'ਚ ਤੜਕਸਾਰ ਲੱਗੀ ਅੱਗ ਨੇ ਲਈ 9...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +