Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    6:56:14 PM

  • pyramid e services big statement amidst controversy

    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ...

  • there is no shortage of sugar in the country

    ਅਸਮਾਨੀਂ ਚੜ੍ਹੇ ਖੰਡ ਦੇ ਭਾਅ, ਸ਼ੂਗਰ ਮਿੱਲਜ਼...

  • jitender mishra ram mandir

    ਸ਼੍ਰੀ ਰਾਮ ਮੰਦਰ ਟਰੱਸਟ ਨੂੰ ਮਿਲਿਆ ਪਹਿਲਾ CEO,...

  • pargat singh  congress  kc venugopal

    ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • New Delhi
  • ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ ਪਹਿਲੀ ਖੇਪ

DELHI News Punjabi(ਦਿੱਲੀ)

ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ ਪਹਿਲੀ ਖੇਪ

  • Edited By Disha,
  • Updated: 28 Jun, 2025 01:12 PM
New Delhi
pathankot litchi consignment qatar
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭਾਰਤ ਨੇ ਬਾਗਬਾਨੀ ਨਿਰਯਾਤ ਨੂੰ ਹੁਲਾਰਾ ਦਿੰਦੇ ਹੋਏ ਪੰਜਾਬ ਦੇ ਪਠਾਨਕੋਟ ਤੋਂ ਕਤਰ ਦੀ ਰਾਜਧਾਨੀ ਦੋਹਾ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਸਭ ਤੋਂ ਵੱਡੇ ਸ਼ਹਿਰ ਦੁਬਈ ਲਈ ਡੇਢ ਮੀਟ੍ਰਿਕ ਟਨ ਗੁਲਾਬ ਦੀ ਖੁਸ਼ਬੂ ਵਾਲੀ ਲੀਚੀ ਦੀ ਪਹਿਲੀ ਖੇਪ ਰਵਾਨਾ ਕੀਤੀ ਹੈ। ਇਕ ਅਧਿਕਾਰਤ ਬਿਆਨ 'ਚ ਕਿਹਾ ਗਿਆ ਹੈ ਕਿ ਇਕ ਟਨ ਲੀਚੀ ਦੀ ਪਹਿਲੀ ਖੇਪ ਦੋਹਾ ਨੂੰ ਭੇਜੀ ਗਈ ਹੈ। ਪਠਾਨਕੋਟ ਤੋਂ ਦੁਬਈ ਨੂੰ 0.5 ਮੀਟ੍ਰਿਕ ਟਨ ਲੀਚੀ ਦੀ ਇਕ ਵੱਖਰੀ ਖੇਪ ਭੇਜੀ ਗਈ ਹੈ, ਜੋ ਨਿਰਯਾਤ 'ਚ ਦੋਹਰੀ ਉਪਲੱਬਧੀ ਅਤੇ ਗਲੋਬਲ ਤਾਜ਼ੇ ਫਲ ਬਜ਼ਾਰ 'ਚ ਭਾਰਤ ਦੀ ਵਧਦੀ ਮੌਜੂਦਗੀ ਦਰਸਾਉਂਦਾ ਹੈ। ਇਸ ਪਹਿਲਕਦਮੀ ਨੂੰ ਪੰਜਾਬ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰਾਲੇ, ਬਾਗਬਾਨੀ ਵਿਭਾਗ ਦੇ ਅਧੀਨ ਖੇਤੀਬਾੜੀ ਅਤੇ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਏਪੀਈਡੀਏ) ਦੁਆਰਾ ਲੁੱਲੂ ਗਰੁੱਪ ਅਤੇ ਸੁਜਾਨਪੁਰ ਦੇ ਪ੍ਰਗਤੀਸ਼ੀਲ ਕਿਸਾਨ ਪ੍ਰਭਾਤ ਸਿੰਘ ਦੇ ਸਹਿਯੋਗ ਨਾਲ ਸੁਵਿਧਾਜਨਕ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ : ਚਾਰਜਿੰਗ ਪੂਰੀ ਹੋਣ ਤੋਂ ਬਾਅਦ ਵੀ Plug On ਹੈ, ਤਾਂ ਕੀ ਚੱਲਦਾ ਰਹਿੰਦਾ ਹੈ ਬਿਜਲੀ ਦਾ ਮੀਟਰ?

ਉਨ੍ਹਾਂ ਨੇ 23 ਜੂਨ ਨੂੰ ਉੱਚ ਗੁਣਵੱਤਾ ਵਾਲੀ ਉਪਜ ਦੀ ਸਪਲਾਈ ਕੀਤੀ। ਇਹ ਮਹੱਤਵਪੂਰਨ ਪਹਿਲ ਭਾਰਤ ਦੀ ਬਾਗਬਾਨੀ ਉਪਜ ਦੀ ਉੱਤਮਤਾ ਨੂੰ ਰੇਖਾਂਕਿਤ ਕਰਦੀ ਹੈ ਅਤੇ ਦੇਸ਼ ਦੀ ਵਧਦੀ ਖੇਤੀਬਾੜੀ-ਨਿਰਯਾਤ ਸਮਰੱਥਾਵਾਂ ਨੂੰ ਵੀ ਉਜਾਗਰ ਕਰਦੀ ਹੈ। ਇਹ ਕਿਸਾਨ ਭਾਈਚਾਰਿਆਂ ਨੂੰ ਉਨ੍ਹਾਂ ਦੇ ਤਾਜ਼ੇ ਅਤੇ ਉੱਚ ਮੁੱਲ ਵਾਲੇ ਉਤਪਾਦਾਂ ਲਈ ਅੰਤਰਰਾਸ਼ਟਰੀ ਬਜ਼ਾਰ ਤੱਕ ਪਹੁੰਚ ਪ੍ਰਦਾਨ ਕਰ ਕੇ ਬਹੁਤ ਸਾਰੇ ਮੌਕੇ ਪ੍ਰਦਾਨ ਕਰਦਾ ਹੈ। ਰਾਸ਼ਟਰੀ ਬਾਗਬਾਨੀ ਬੋਰਡ ਅਨੁਸਾਰ ਵਿੱਤ ਸਾਲ 2023-24 ਲਈ ਪੰਜਾਬ ਦਾ ਲੀਚੀ ਉਤਪਾਦਨ 71,490 ਮੀਟ੍ਰਿਕ ਟਨ ਰਿਹਾ ਜੋ ਭਾਰਤ ਦੇ ਕੁੱਲ ਲੀਚੀ ਉਤਪਾਦਨ 'ਚ 12.39 ਫੀਸਦੀ ਦਾ ਯੋਗਦਾਨ ਦਿੰਦਾ ਹੈ। ਇਸੇ ਮਿਆਦ ਦੌਰਾਨ ਭਾਰਤ ਨੇ 639.53 ਮੀਟ੍ਰਿਕ ਟਨ ਲੀਚੀ ਦਾ ਨਿਰਯਾਤ ਕੀਤਾ। ਖੇਤੀ ਦਾ ਰਕਬਾ 4,327 ਹੈਕਟੇਅਰ ਸੀ, ਜਿਸ ਦੀ ਔਸਤ ਉਪਜ 16,523 ਕਿਲੋਗ੍ਰਾਮ/ਹੈਕਟੇਅਰ ਸੀ। ਰਵਾਨਾ ਕੀਤੀ ਗਈ ਖੇਪ 'ਚ ਪ੍ਰੀਮੀਅਮ ਪਠਾਨਕੋਟ ਲੀਚੀ ਦਾ ਇਕ ਰੀਫਰ ਪੈਲੇਟ (ਰੈਫ੍ਰਿਜੇਰੇਟੇਡ ਕੰਟੇਨਰ) ਸ਼ਾਮਲ ਹੈ, ਜੋ ਇਸ ਖੇਤਰ ਦੇ ਉਤਪਾਦਕਾਂ ਲਈ ਇਕ ਵੱਡਾ ਕਦਮ ਹੈ। ਪ੍ਰਭਾਤ ਸਿੰਘ ਵਰਗੇ ਕਿਸਾਨਾਂ ਦੀ ਸਫ਼ਲਤਾ ਪਠਾਨਕੋਟ ਦੀ ਸਮਰੱਥਾ ਨੂੰ ਰੇਖਾਂਕਿਤ ਕਰਦੀ ਹੈ, ਜੋ ਅਨੁਕੂਲ ਖੇਤੀਬਾੜੀ-ਜਲਵਾਯੂ ਸਥਿਤੀਆਂ ਤੋਂ ਲਾਭ ਪ੍ਰਾਪਤ ਕਰਦਾ ਹੈ, ਇਕ ਉਭਰਦੇ ਹੋਏ ਕੇਂਦਰ ਵਜੋਂ ਜਿੱਥੇ ਉੱਚ ਗੁਣਵੱਤਾ ਵਾਲੀ ਲੀਚੀ ਦੀ ਖੇਤੀ ਅਤੇ ਨਿਰਯਾਤ ਹੋ ਸਕਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • pathankot
  • litchi
  • consignment
  • qatar
  • ਪਠਾਨਕੋਟ
  • ਲੀਚੀ
  • ਖੇਪ
  • ਕਤਰ

ਰਿਹਾਈ 'ਚ ਦੇਰੀ ਲਈ SC ਦੀ ਨਾਰਾਜ਼ਗੀ ਤੋਂ ਬਾਅਦ UP ਸਰਕਾਰ ਨੇ ਦੋਸ਼ੀ ਨੂੰ ਦਿੱਤਾ ਮੁਆਵਜ਼ਾ

NEXT STORY

Stories You May Like

  • bsf s major action on amritsar border
    ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ
  • pathankot youth shot dead in canada
    ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • us deportation drive a challenge and a nightmare for indians
    ਅਮਰੀਕੀ ਦੇਸ਼ ਨਿਕਾਲਾ ਮੁਹਿੰਮ : ਭਾਰਤੀਆਂ ਲਈ ਚੁਣੌਤੀ ਅਤੇ ਸ਼ਸ਼ੋਪੰਜ ਵਾਲੀ
  • banke bihari temple  mangala aarti
    ਬਾਂਕੇ ਬਿਹਾਰੀ ਮੰਦਰ 'ਚ ਸਾਲ 'ਚ ਇੱਕ ਵਾਰ ਹੋਣ ਵਾਲੀ ਮੰਗਲਾ ਆਰਤੀ ਦਾ ਪਹਿਲੀ ਵਾਰ ਹੋਵੇਗਾ ਸਿੱਧਾ ਪ੍ਰਸਾਰਣ
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • bike  water  rain  dupattas  family  video
    ਇਨਸਾਨੀਅਤ ਦੀ ਮਿਸਾਲ ; ਬਾਈਕ ਦੇ ਸਹਾਰੇ ਲਟਕ ਰਹੀ ਸੀ ਨੌਜਵਾਨ ਦੀ ਜਾਨ, ਚੂੜੇ ਵਾਲੀ ਕੁੜੀ ਨੇ...
  • family  electricity  girl
    ਪਰਿਵਾਰ ਨਾਲ ਮੇਲਾ ਦੇਖਣ ਗਈ ਕੁੜੀ ਦੀ ਮੌਤ, ਬਿਜਲੀ ਦੀਆਂ ਨੰਗੀਆਂ ਤਾਰਾਂ ਤੋਂ ਲੱਗਾ ਕਰੰਟ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ, ਦੱਸਿਆ ਪੂਰਾ ਸੱਚ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ...
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
  • important news for license applicants
    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਿੱਲੀ ਦੀਆਂ ਖਬਰਾਂ
    • nhai  toll plazas  fraud  toll collection  ed raids
      NHAI ਟੋਲ ਪਲਾਜ਼ਿਆਂ 'ਤੇ ਧੋਖਾਧੜੀ ਵਾਲੇ ਟੋਲ ਵਸੂਲੀ ਦੇ ਮਾਮਲੇ 'ਚ ED ਨੇ ਕਈ...
    • supreme court  judicial officer  retirement  age
      ਨਿਆਇਕ ਅਧਿਕਾਰੀਆਂ ਦੀ ਸੇਵਾਮੁਕਤੀ ਦੀ ਉਮਰ 62 ਸਾਲ ਕਰਨ ’ਤੇ ਵਿਚਾਰ ਕਰਨ ਸੂਬੇ :...
    • alcohol drinking quarrel friend incident
      ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...
    • zodiac sign
      'ਗਜਕੇਸਰੀ ਯੋਗ': ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼,...
    • shakti sharma creates history in the air force
      ਸ਼ਕਤੀ ਸ਼ਰਮਾ ਨੇ ਹਵਾਈ ਫੌਜ ’ਚ ਰਚਿਆ ਇਤਿਹਾਸ , ਬਣੀ ਮਹਿਲਾ ਏਅਰ ਵਾਈਸ ਮਾਰਸ਼ਲ
    • three friends who went to bathe in the lake drowned
      ਦਿੱਲੀ: ਝੀਲ 'ਚ ਨਹਾਉਣ ਗਏ 3 ਦੋਸਤਾਂ ਦੀ ਡੁੱਬਣ ਕਾਰਨ ਮੌਤ
    • heavy rains expected tomorrow imd issues alert in these states
      ਮੌਸਮ ਵਿਭਾਗ ਦੀ ਚਿਤਾਵਨੀ, ਭਲਕੇ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ...
    • cm rekha gupta  s big decision
      CM ਰੇਖਾ ਗੁਪਤਾ ਦਾ ਵੱਡਾ ਫੈਸਲਾ: 2.30 ਲੱਖ ਖਪਤਕਾਰਾਂ ਨੂੰ ਆਪਣੇ ਘਰਾਂ 'ਤੇ...
    • firs quashed
      ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ...
    • fortune soya oil stuck on   100  vegetarian   and   cholesterol free   claims  hc
      '100% ਸ਼ਾਕਾਹਾਰੀ' ਅਤੇ 'ਕੋਲੈਸਟ੍ਰੋਲ ਫਰੀ' ਦਾਅਵਿਆਂ 'ਤੇ ਫਸਿਆ Fortune...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +