Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 31, 2026

    9:14:41 PM

  • lionel messi retires from international football

    ਲਿਓਨਲ ਮੈਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ...

  • son shoots and kills his father

    ਖ਼ੂਨ ਦੇ ਰਿਸ਼ਤੇ ਹੋਣ ਲੱਗੇ ਪਾਣੀ: ਪੁੱਤ ਨੇ ਪਿਓ ਦਾ...

  • punjab mother son

    ਪੰਜਾਬ: ਪੁੱਤ ਨੇ ਪ੍ਰੈਸ਼ਰ ਕੁੱਕਰ ਨਾਲ ਕਰ'ਤਾ ਮਾਂ ਦਾ...

  • pm modi meets putin in bishkek

    ਬਿਸ਼ਕੇਕ 'ਚ ਪੁਤਿਨ ਨੂੰ ਮਿਲੇ PM ਮੋਦੀ, ਯੂਕਰੇਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • Chandigarh
  • ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਮਗਰੋਂ ਪੰਜਾਬ ਸਰਕਾਰ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ

DELHI News Punjabi(ਦਿੱਲੀ)

ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਮਗਰੋਂ ਪੰਜਾਬ ਸਰਕਾਰ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ

  • Edited By Shivani Bassan,
  • Updated: 25 Jul, 2024 05:29 PM
Chandigarh
punjab government is trying to strengthen the second level health facilities
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਚੰਡੀਗੜ- ਆਮ ਆਦਮੀ ਕਲੀਨਿਕਾਂ ਨੂੰ ਸੂਬੇ ਦੇ ਲੋਕਾਂ ਨੂੰ ਬੁਨਿਆਦੀ  ਸਿਹਤ ਸਹੂਲਤਾਂ ਦੇ ਖੇਤਰ ਵਿਚ ਉਸਾਰੂ ਤਬਦੀਲੀ ਲਿਆਉਣ ਦਾ ਵਾਹਕ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹਨਾਂ ਕਲੀਨਿਕਾਂ ਦੀ ਕਾਮਯਾਬੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਟਰਸ਼ਰੀ ਅਤੇ ਦੂਜੇ ਪੱਧਰ ਦੀਆਂ ਸਿਹਤ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕਰਨ ਤੇ ਪੂਰਾ ਧਿਆਨ ਕੇਂਦਰਿਤ ਕਰ ਰਹੀ ਹੈ। ਸੀ.ਆਈ.ਆਈ ਵੱਲੋਂ ਗੁਰੂਗਰਾਮ ਵਿਖੇ ਕਰਵਾਏ ਗਏ ਉੱਤਰੀ ਭਾਰਤ ਹੈਲਥਕੇਅਰ ਸੰਮੇਲਨ ਦੇ ਛੇਵੇਂ ਐਡੀਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਥਾਪਿਤ 842 ਆਮ ਆਦਮੀ ਕਲੀਨਿਕਾਂ ਵਿਖੇ ਹੁਣ ਤੱਕ 1.79 ਕਰੋੜ ਨਾਗਰਿਕ ਇਲਾਜ ਅਤੇ ਓ.ਪੀ.ਡੀ ਸੇਵਾਵਾਂ ਪ੍ਰਾਪਤ ਕਰ ਚੁੱਕੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 2 ਧਿਰਾਂ 'ਚ ਚੱਲੀਆਂ ਗੋਲੀਆਂ, 22 ਸਾਲਾ ਨੌਜਵਾਨ ਦੀ ਮੌਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਸਿਹਤ ਸੇਵਾਵਾਂ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਬਰਸਾਤੀ ਮੌਸਮ ਅਤੇ ਲਾਗ ਦੀਆਂ ਬਿਮਾਰੀਆਂ ਬਾਰੇ ਹੁਣ ਪੰਜਾਬ ਦੇ ਦੂਰ ਦੁਰਾਡੇ ਦੇ ਪੇਂਡੂ ਖੇਤਰਾਂ ਦੇ ਅੰਕੜੇ ਵੀ ਬਿਨਾ ਦੇਰੀ ਪ੍ਰਾਪਤ ਹੋ ਰਹੇ ਹਨ ਜਿਸ ਸਦਕਾ ਇਲਾਜ ਪ੍ਰਬੰਧਾਂ ਦੀ ਨਿਗਰਾਨੀ ਅਤੇ ਢੁੱਕਵੇਂ ਕਦਮ ਚੁੱਕਣੇ ਆਸਾਨ ਹੋ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਟਰਸ਼ਰੀ ਸੈਕਟਰ ਅਤੇ ਹੋਰ ਸੇਵਾਵਾਂ ਨੂੰ ਹੋਰ ਮਜ਼ਬੂਤ ਅਤੇ ਵਿਕਸਿਤ ਕਰਨ ਲਈ ਖਾਕਾ ਤਿਆਰ ਕਰ ਰਹੀ ਹੈ।

ਇਹ ਵੀ ਪੜ੍ਹੋ-ਨਬਾਲਗ ਮੁੰਡੇ ਦੀ ਨਹਿਰ ਤੋਂ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਸ਼ੁਰੂ ਕੀਤੀ ਗਈ ਫ਼ਰਿਸ਼ਤੇ ਸਕੀਮ ਅਤੇ ਸੜਕ ਸੁਰੱਖਿਆ ਫ਼ੋਰਸ ਵੱਲੋਂ ਸੜਕ ਹਾਦਸਿਆਂ ’ਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਪਾਏ ਜਾ ਰਹੇ ਯੋਗਦਾਨ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਨੇ ਕਿਹਾ ਕਿ ਇਹਨਾਂ ਸਦਕਾ ਸੜਕ ਹਾਦਸਿਆਂ ’ਚ ਹੋਣ ਵਾਲੀਆਂ ਮੌਤਾਂ ਦੀ ਦਰ ਵਿਚ 26 ਫ਼ੀਸਦੀ ਕਮੀ ਆਈ ਹੈ। ਉਨ੍ਹਾਂ ਨਿੱਜੀ ਅਤੇ ਕਾਰਪੋਰੇਟ ਹੈਲਥ ਕੇਅਰ ਖੇਤਰ ਦੇ ਮਾਹਿਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪੇਸ਼ੇਵਰ ਰੁਝੇਵਿਆਂ ਵਿੱਚੋਂ ਕੁਝ ਸਮਾਂ ਉਹਨਾਂ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਦੇਣ ਦੇ ਲੇਖੇ ਲਾਉਣ ਜਿਨ੍ਹਾਂ ਨੂੰ ਇਹਨਾਂ ਸੇਵਾਵਾਂ ਦੀ ਬਹੁਤ ਜ਼ਰੂਰਤ ਹੈ। ਉਹਨਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਸਮਾਜ ਦਾ ਹਰ ਮੈਂਬਰ ਵਾਤਾਵਰਣ ਬਚਾਉਣ ਲਈ ਆਪਣਾ ਯੋਗਦਾਨ ਪਾਵੇ ਕਿਉਂਕਿ ਸੇਹਤਮੰਦ ਵਾਤਾਵਰਣ ਤੋਂ ਬਿਨਾ ਸੇਹਤਮੰਦ ਸਮਾਜ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਇਸ ਮੌਕੇ ਡਾ. ਧਰਮਿੰਦਰ ਨਾਗਰ, ਸ਼੍ਰੀਮਈ ਚੱਕਰਵਰਤੀ, ਡਾਇਰੈਕਟਰ ਏ.ਬੀ.ਡੀ ਐੱਮ ਵਿਕਰਮ ਪਗਾਰੀਆ , ਐਮ.ਡੀ ਐੱਨ.ਆਈ.ਸੀ.ਐੱਸ ਡਾ. ਆਰ.ਕੇ. ਮਿਸ਼ਰਾ, ਡਾ. ਭੁਪਿੰਦਰਪਾਲ ਕੌਰ ਅਤੇ ਡਾ. ਰੁਪਿੰਦਰਜੀਤ ਸੈਣੀ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Government
  • strengthen
  • health facilities
  • Aam Aadmi Clinics
  • Dr Balbir Singh
  • ਪੰਜਾਬ ਸਰਕਾਰ
  • ਸਿਹਤ ਸਹੂਲਤ
  • ਆਮ ਆਦਮੀ ਕਲੀਨਿਕ
  • ਬਲਬੀਰ ਸਿੰਘ

ਰਾਜ ਸਭਾ 'ਚ ਰਾਘਵ ਚੱਢਾ ਨੇ ਮਹਿੰਗਾਈ ਦੇ ਮੁੱਦੇ 'ਤੇ ਘੇਰੀ ਮੋਦੀ ਸਰਕਾਰ

NEXT STORY

Stories You May Like

    • heavy rains to occur in punjab on september 2 to 4
      ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ...
    • akali dal bjp alliance in punjab finalised announcement may be made soon
      ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ...
    • trains continue to be delayed
      ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ ਦਾ ਸਬੱਬ, ਵੈਸ਼ਨੋ ਦੇਵੀ ਵੰਦੇ ਭਾਰਤ 1 ਤੇ ਮਾਲਵਾ...
    • sho jai indra singh was suspended
      ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ...
    • attack on police party that went to raid in jalandhar
      ਜਲੰਧਰ: ਰੇਡ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ! SI ਦੀ ਪਾੜੀ ਵਰਦੀ
    • jalandhar gymkhana club election results achievers captured all the seats
      ਜਲੰਧਰ ਜਿਮਖਾਨਾ ਕਲੱਬ ਚੋਣ ਨਤੀਜੇ: ਸਾਰੀਆਂ ਸੀਟਾਂ ’ਤੇ ਅਚੀਵਰਜ਼ ਦਾ ਕਬਜ਼ਾ, ਅਮਿਤ...
    • special train will run between hazur sahib nanded amritsar from tomorrow
      ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
    • husband kills wife in jalandhar
      ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
    Trending
    Ek Nazar
    russia ukraine conflict

    ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

    trump expressing desire to run for third term

    ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

    faceless secret trials

    ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

    china provided aid to nepal

    'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

    ai generated fake images and videos

    ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

    visa free entry to indians

    ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

    famous actress to become mother at 40

    40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

    sonam wangchuk calls aamir khan ghajini

    ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ...

    railing broken  car  out of control  truck  4 people

    ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਰੇਲਿੰਗ ਤੋੜ ਕਾਰ ਨਾਲ ਜਾ ਵੱਜਾ ਬੇਕਾਬੂ...

    incident in us

    ਅਮਰੀਕਾ 'ਚ ਗੋਲੀਬਾਰੀ ; ਇੱਕ ਪੁਲਿਸ ਅਧਿਕਾਰੀ ਦੀ ਮੌਤ, ਇੱਕ ਹੋਰ ਜ਼ਖਮੀ

    gas crisis

    ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

    super dam

    ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

    voting for jalandhar gymkhana club elections underway

    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

    sign reading   lake ontario

    ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਦਿੱਲੀ ਦੀਆਂ ਖਬਰਾਂ
      • supreme court cjp  petition  law
        ਸਾਰਿਆਂ ਤੋਂ ਜ਼ਿੰਮੇਵਾਰ ਤਰੀਕੇ ਨਾਲ ਵਿਵਹਾਰ ਦੀ ਉਮੀਦ, CJP ਦੇ ਮਾਰਚ 'ਤੇ ਰੋਕ...
      • philip green gets rakhi made by his indian friend
        ਭਾਰਤ 'ਚ ਆਸਟ੍ਰੇਲੀਆਈ ਹਾਈ ਕਮਿਸ਼ਨਰ ਫਿਲਿਪ ਗ੍ਰੀਨ ਨੇ ਆਪਣੀ ਭਾਰਤੀ ਦੋਸਤ ਤੋਂ...
      • delhi nirbhaya bus driver student
        ਦਿੱਲੀ 'ਚ ਫ਼ਿਰ ਵਾਪਰਿਆ 'ਨਿਰਭਯਾ' ਵਰਗਾ ਸ਼ਰਮਨਾਕ ਕਾਂਡ ! ਚੱਲਦੀ ਬੱਸ 'ਚ ਡਰਾਈਵਰ...
      • these dishes will no longer be available on zomato s
        Zomato ਦੇ ਪਲੇਟਫਾਰਮ 'ਤੇ ਹੁਣ ਨਹੀਂ ਮਿਲਣਗੇ ਇਹ ਪਕਵਾਨ, ਲੱਗ ਗਈ ਪਾਬੰਦੀ
      • nursery  student  school  driver  arrested  police
        ਨਰਸਰੀ ਦੀ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ, ਸਕੂਲ ਬੱਸ ਡਰਾਈਵਰ ਗ੍ਰਿਫ਼ਤਾਰ
      • justice  ujjal bhuyan  students  questions  punishment
        'ਸਵਾਲ ਪੁੱਛਣ ’ਤੇ ਵਿਦਿਆਰਥੀਆਂ ਨੂੰ ਸਜ਼ਾ ਦੀ ਧਮਕੀ ਦੇਣਾ ਗੈਰ-ਸੰਵਿਧਾਨਕ',...
      • youth congress  rss  head office  bjp
        ਯੂਥ ਕਾਂਗਰਸ ਨੇ ਮਨੂਸਮ੍ਰਿਤੀ ਦੇ ਪੰਨੇ ਸਾੜੇ, RSS ਦੇ ਮੁੱਖ ਦਫਤਰ ਦੇ ਬਾਹਰ ਰੋਸ...
      • visa free entry to indians
        ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...
      • court  orders  jama masjid  illegal construction
        ਅਦਾਲਤ ਦੇ ਹੁਕਮਾਂ 'ਤੇ ਜਾਮਾ ਮਸਜਿਦ ਦੇ ਆਲੇ-ਦੁਆਲੇ ਗੈਰ-ਕਾਨੂੰਨੀ ਉਸਾਰੀਆਂ ਤੇ...
      • kidney  heart  health  lifestyle  doctor
        ਬੱਚਿਆਂ ਦੀ ਲਾਈਫਸਟਾਈਲ 'ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ ! ਨਹੀਂ ਤਾਂ 'ਦਿਲ'ਤੇ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +