Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    10:52:08 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • United States of America
  • ਕਿਸਾਨਾਂ ਲਈ US ਤੋਂ ਆਇਆ ਪੰਜਾਬੀ ਡਾਕਟਰ, ਦਿੱਲੀ ਸਰਹੱਦ 'ਤੇ ਵਸਾਇਆ 'ਪਿੰਡ ਕੈਲੀਫੋਰਨੀਆ'

DELHI News Punjabi(ਦਿੱਲੀ)

ਕਿਸਾਨਾਂ ਲਈ US ਤੋਂ ਆਇਆ ਪੰਜਾਬੀ ਡਾਕਟਰ, ਦਿੱਲੀ ਸਰਹੱਦ 'ਤੇ ਵਸਾਇਆ 'ਪਿੰਡ ਕੈਲੀਫੋਰਨੀਆ'

  • Updated: 13 Jan, 2021 03:27 PM
United States of America
punjabi doctor from us for farmers on delhi border
  • Share
    • Facebook
    • Tumblr
    • Linkedin
    • Twitter
  • Comment

ਕੈਲੀਫੋਰਨੀਆ, (ਗੁਰਿੰਦਰਜੀਤ ਸਿੰਘ ਨੀਟਾ ਮਾਛੀਕੇ)- ਭਾਰਤ ਵਿਚ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਕਿਸਾਨ ਹਮਾਇਤੀ ਜੱਥੇਬੰਦੀਆਂ ਵੱਲੋਂ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਤਕਰੀਬਨ ਡੇਢ ਮਹੀਨੇ ਪਹਿਲਾਂ ਸ਼ੁਰੂ ਕੀਤਾ ਗਿਆ ਸੰਘਰਸ਼ ਹੁਣ ਕਿਸਾਨੀ ਹਿੱਤਾਂ ਨੂੰ ਬਚਾਉਣ ਲਈ ਅਤੇ ਹੱਕ ਪ੍ਰਾਪਤ ਕਰਨ ਲਈ ਇਕ ਮੁਹਿੰਮ ਬਣ ਚੁੱਕਾ ਹੈ। ਕਿਸਾਨਾਂ ਦੀ ਹਮਾਇਤ ਲਈ ਪੰਜਾਬੀ ਭਾਈਚਾਰੇ ਦੇ ਵਿਦੇਸ਼ਾਂ ਵਿਚ ਵੱਸਦੇ ਲੋਕ ਵੀ ਆਪਣਾ ਯੋਗਦਾਨ ਵੱਡੇ ਪੱਧਰ 'ਤੇ ਪਾ ਰਹੇ ਹਨ। ਇਨ੍ਹੀਂ ਦਿਨੀਂ ਕੜਾਕੇ ਦੀ ਇਸ ਠੰਢ "ਚ ਦਿੱਲੀ ਵਿਚ ਸਰਕਾਰ ਦੇ ਕੰਨੀਂ ਆਪਣੀ ਗੱਲ ਪਹੁੰਚਾਉਣ ਦੇ ਮੰਤਵ ਨਾਲ ਹਜ਼ਾਰਾਂ ਕਿਸਾਨ ਅਤੇ ਹੋਰ ਕਿਸਾਨ ਹਮਾਇਤੀ ਡੇਰਾ ਲਗਾ ਕੇ ਬੈਠੇ ਹਨ। ਇਨ੍ਹਾਂ ਲੋਕਾਂ ਦੀ ਹਰ ਤਰ੍ਹਾੰ ਦੀ ਸਹਾਇਤਾ ਕਰਨ ਲਈ ਸੈਂਕੜੇ ਜੱਥੇਬੰਦੀਆਂ ਆਪਣਾ ਯੋਗਦਾਨ ਪਾ ਰਹੀਆਂ ਹਨ। 

ਅਜਿਹੀ ਹੀ ਇਕ ਸੇਵਾ ਦੀ ਮਿਸਾਲ ਦਿੱਲੀ ਦੇ ਟਿਕਰੀ ਬਾਰਡਰ 'ਤੇ ਅਮਰੀਕਾ ਵੱਸਦੇ ਪੰਜਾਬੀ ਮੂਲ ਦੇ ਡਾਕਟਰ ਨੇ ਪੇਸ਼ ਕੀਤੀ ਹੈ, ਉਨ੍ਹਾਂ ਨੇ ਆਪਣੀ ਟੀਮ ਨਾਲ ਮਿਲ ਕੇ ਇੱਥੋਂ ਦੇ ਇਕ ਬੱਸ ਸਟੈਂਡ ਨੂੰ ਪਨਾਹ ਘਰ ਵਿਚ ਬਦਲ ਕੇ ਦਿੱਤਾ ਹੈ, ਜਿਸ ਨੂੰ "ਪਿੰਡ ਕੈਲੀਫੋਰਨੀਆ" ਦਾ ਨਾਮ ਦਿੱਤਾ ਗਿਆ ਹੈ। ਪੰਜਾਬ ਦੇ ਖਡੂਰ ਸਾਹਿਬ ਦੇ ਪੱਖੋਕੇ ਪਿੰਡ ਨਾਲ ਸੰਬੰਧਤ ਡਾ. ਸਵਾਈ ਮਾਨ ਸਿੰਘ (ਦਿਲਾਂ ਦੀਆਂ ਬੀਮਾਰੀਆਂ ਦੇ ਮਾਹਰ) ਜੋ ਕਿ 24 ਸਾਲ ਪਹਿਲਾਂ ਨਿਊਜਰਸੀ ਚਲੇ ਗਏ ਸਨ, ਨੇ ਆਪਣੀ ਫਾਈਵ ਰਿਵਰਜ਼ ਹਾਰਟ ਐਸੋਸੀਏਸ਼ਨ , ਐੱਨ. ਜੀ. ਓ. ਟੀਮ ਦੇ ਮੈਂਬਰਾਂ ਨਾਲ ਮਿਲ ਕੇ ਬਹਾਦੁਰਗੜ੍ਹ ਦੇ ਉਸਾਰੀ ਅਧੀਨ ਬੱਸ ਅੱਡੇ ਨੂੰ 'ਪਿੰਡ ਕੈਲੀਫੋਰਨੀਆ' ਦੇ ਨਾਮ ਨਾਲ ਇਕ ਵੱਡੇ ਪਨਾਹ ਘਰ ਵਿਚ ਤਬਦੀਲ ਕਰ ਦਿੱਤਾ ਹੈ, ਜਿੱਥੇ ਕਿ ਇਸ ਸੰਘਰਸ਼ ਵਿਚ ਸ਼ਾਮਲ ਹੋਏ 4,000 ਤੋਂ ਵੱਧ ਕਿਸਾਨਾਂ ਨੂੰ ਰਿਹਾਇਸ਼ ਮਿਲੇਗੀ। ਇਸ ਦੇ ਨਾਲ ਇਸ ਪਿੰਡ ਕੈਲੀਫੋਰਨੀਆ ਵਿਚ ਕਈ ਸਹੂਲਤਾਂ ਜਿਵੇਂ ਕਿ ਖੇਡਾਂ, ਕੀਰਤਨ, ਸਾਹਿਤ, ਇਲੈਕਟ੍ਰਿਕ ਗੀਜ਼ਰ ਵਾਲੇ ਬਾਥਰੂਮ, ਵਾਸ਼ਿੰਗ ਮਸ਼ੀਨ, ਲੰਗਰ, ਆਦਿ ਦੀ ਸਹੂਲਤ ਵੀ ਦਿੱਤੀ ਜਾਵੇਗੀ। 

ਇਸ ਸੰਬੰਧੀ ਡਾ. ਸਵਾਈ ਮਾਨ ਸਿੰਘ ਅਨੁਸਾਰ ਉਹ ਮੁਸ਼ਕਲ ਦੇ ਸਮੇਂ ਵਿਚ ਆਪਣੀ ਕੌਂਮ ਦੇ ਲੋਕਾਂ ਦੀ ਸੇਵਾ ਕਰਨ ਨੂੰ ਆਪਣਾ ਫਰਜ਼ ਸਮਝਦੇ ਹਨ। ਇਸ ਲਈ ਉਹ ਆਪਣੀ ਨੌਕਰੀ ਛੱਡ ਕੇ ਹੱਕਾਂ ਲਈ ਲੜ ਰਹੇ ਕਿਸਾਨਾਂ ਦੀ ਸੇਵਾ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ‘ਪਿੰਡ ਕੈਲੀਫੋਰਨੀਆ’ ਕਿਸਾਨਾਂ ਖ਼ਾਸਕਰ ਬਜ਼ੁਰਗ, ਔਰਤਾਂ ਨੂੰ ਘਰੇਲੂ ਸਹੂਲਤਾਂ ਮੁਹੱਈਆ ਕਰਵਾਏਗਾ ,ਜਿਸ ਦੀ ਇਜਾਜ਼ਤ ਮਿਲਣ ਤੋਂ ਬਾਅਦ ਬੱਸ ਅੱਡੇ ਵਿਚ ਨਵੀਨੀਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਕੈਨੇਡਾ: ਟਰੂਡੋ ਵੱਲੋਂ ਕੈਬਨਿਟ 'ਚ ਫੇਰਬਦਲ, ਸਿਰਫ ਦੋ ਹੀ ਪੰਜਾਬੀ ਰਹਿ ਗਏ ਮੰਤਰੀ
ਡਾਕਟਰ ਸਵਾਈ ਮਾਨ ਸਿੰਘ ਅਨੁਸਾਰ ਹੋਰ ਮੁੱਢਲੀਆਂ ਸਹੂਲਤਾਂ ਨਾਲ ਡਾਕਟਰਾਂ ਦੀ ਇਕ ਟੀਮ ਹਰ ਰੋਜ਼ ਇਮਾਰਤ ਦੇ ਅੰਦਰ ਕਿਸਾਨਾਂ ਨੂੰ ਦਵਾਈਆਂ ਵੀ ਮੁਹੱਈਆ ਕਰਵਾਏਗੀ। ਇਸ ਦੇ ਇਲਾਵਾ ਨੌਜਵਾਨਾਂ ਲਈ ਵੀ ਇੱਥੇ ਖੇਡ ਸਹੂਲਤਾਂ ਦਾ ਪ੍ਰਬੰਧ ਕੀਤੇ ਜਾਣਗੇ। ਇਸ ਦੇ ਇਲਾਵਾ ਅਰਦਾਸ ਕਰਵਾਉਣ ਲਈ ਇਕ ਕੀਰਤਨ ਹਾਲ ਵੀ ਹੋਵੇਗਾ, ਜੋ ਕਿ ਪੰਜਾਬ ਦੇ ਇਤਿਹਾਸ ਬਾਰੇ ਜਾਣਕਾਰੀ ਪ੍ਰਦਾਨ ਕਰੇਗਾ। 4,000 ਤੋਂ ਵੱਧ ਲੋਕਾਂ ਨੂੰ ਪਨਾਹ ਦੇਣ ਦੀ ਸਮਰੱਥਾ ਵਾਲੇ ਪਿੰਡ ਕੈਲੀਫੋਰਨੀਆ ਨੂੰ ਭਵਿੱਖ ਵਿਚ 15,000 ਲੋਕਾਂ ਨੂੰ ਪਨਾਹ ਦੇਣ ਦੇ ਯੋਗ ਬਣਾਉਣ ਦੀ ਵੀ ਯੋਜਨਾ ਹੈ। ਇੰਨਾ ਹੀ ਨਹੀਂ ਇਸ ਪਨਾਹ ਘਰ ਵਿਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੂਰੀ ਸਫ਼ਾਈ ਅਤੇ ਹੋਰ ਸਾਵਧਾਨੀ ਰੱਖੀ ਜਾ ਰਹੀ ਹੈ। ਇਸ ਸੰਕਟ ਦੇ ਸਮੇਂ ਵਿਚ ਡਾ. ਸਵਾਈ ਮਾਨ ਸਿੰਘ ਨੇ ਆਪਣੇ ਪੇਸ਼ੇ ਨਾਲ ਸੰਬੰਧਤ ਲੋਕਾਂ ਨੂੰ ਕਿਸਾਨਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ ਹੈ। ਜੇਕਰ ਇਸ ਤਰ੍ਹਾਂ ਦੀ ਬਿਨਾਂ ਕਿਸੇ ਸਵਾਰਥ ਤੋਂ ਸੇਵਾ ਭਾਵਨਾ ਦੀ ਇੱਛਾ ਹਰ ਇਨਸਾਨ ਵਿਚ ਹੋਵੇ ਤਾਂ ਕਿਸੇ ਵੀ ਤਰ੍ਹਾਂ ਦੇ ਸੰਘਰਸ਼ ਫ਼ਤਹਿ ਕੀਤੇ ਜਾ ਸਕਦੇ ਹਨ।

►ਇਸ ਖ਼ਬਰ ਸਬੰਧੀ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਇ

  • Punjabi Doctor
  • US
  • Farmer protest
  • Village California
  • Delhi Border
  • ਕਿਸਾਨਾਂ
  • ਪੰਜਾਬੀ ਡਾਕਟਰ
  • ਦਿੱਲੀ ਸਰਹੱਦ
  • ਪਿੰਡ ਕੈਲੀਫੋਰਨੀਆ

ਕੇਜਰੀਵਾਲ ਦਾ ਐਲਾਨ- ਕੇਂਦਰ ਨਹੀਂ ਤਾਂ ਅਸੀਂ ਦਿੱਲੀ ਵਾਸੀਆਂ ਨੂੰ ਮੁਫ਼ਤ ’ਚ ਦੇਵਾਂਗੇ ‘ਕੋਰੋਨਾ ਵੈਕਸੀਨ’

NEXT STORY

Stories You May Like

  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • us senate approves interim funding bill to avert government shutdown
    ਸਰਕਾਰੀ ਸ਼ਟਡਾਊਨ ਤੋਂ ਬਚਣ ਲਈ ਅਮਰੀਕੀ ਸੀਨੇਟ ਵੱਲੋਂ ਅੰਤਰਿਮ ਫੰਡਿੰਗ ਬਿੱਲ ਨੂੰ ਮਨਜ਼ੂਰੀ
  • kulcha vendor who demanded rs 10 lakh ransom from doctor
    ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ 12 ਘੰਟਿਆਂ ’ਚ ਗ੍ਰਿਫਤਾਰ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • punjabi youth dies while running in marathon
    ਮੈਰਾਥਨ 'ਚ ਦੌੜਦੇ ਪੰਜਾਬੀ ਗੱਭਰੂ ਦੀ ਨਿਕਲ ਗਈ ਜਾਨ ! ਟਰੈਕ 'ਤੇ ਡਿੱਗਾ ਤੇ ਫ਼ਿਰ...
  • important phone conversation between pm modi and jd vance
    PM ਮੋਦੀ ਤੇ ਜੇਡੀ ਵੈਂਸ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, India-US ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ...
  • gautam adani gets clean chit from us court
    ਗੌਤਮ ਅਡਾਨੀ ਨੂੰ ਅਮਰੀਕੀ ਕੋਰਟ ਤੋਂ 'ਕਲੀਨ ਚਿੱਟ', ਧੋਖਾਧੜੀ ਤੇ ਰਿਸ਼ਵਤਖੋਰੀ ਦੇ ਸਾਰੇ ਕੇਸ ਕੀਤੇ ਖਾਰਿਜ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਿੱਲੀ ਦੀਆਂ ਖਬਰਾਂ
    • deadly attack on delhi police team
      ਅੱਖਾਂ 'ਚ ਮਿਰਚਾਂ ਪਾ ਕੇ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ ! ਦਿੱਲੀ ਪੁਲਸ ਟੀਮ 'ਤੇ...
    • absconding accused  person  delhi police  ai app
      ਦਹਾਕਿਆਂ ਤੋਂ ਵੱਖ-ਵੱਖ ਵਾਰਾਦਾਤਾਂ ਨੂੰ ਅੰਜ਼ਾਮ ਦੇਣ ਮਗਰੋਂ ਫ਼ਰਾਰ ਦੋਸ਼ੀ ਸਾਵਧਾਨ,...
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • delhi police  42 year accused arrested
      ਦਿੱਲੀ ਪੁਲਸ ਦੇ ਹੱਥ ਲੱਗੀ ਵੱਡੀ ਸਫਲਤਾ : 42 ਸਾਲਾ ਬਾਅਦ ਕਤਲ ਦਾ ਸ਼ੱਕੀ ਵਿਅਕਤੀ...
    • pm modi  national space day  congratulations
      PM ਮੋਦੀ ਨੇ ਰਾਸ਼ਟਰੀ ਪੁਲਾੜ ਦਿਵਸ 'ਤੇ ਦਿੱਤੀ ਵਧਾਈ, ਨੌਜਵਾਨਾਂ ਨੂੰ ਨਵੀਆਂ...
    • employment subsidy
      PM ਮੋਦੀ ਦੀ ਰੁਜ਼ਗਾਰ ਪੈਦਾ ਕਰਨ ਵਾਲੀ ਸਬਸਿਡੀ : ਜੰਮੂ-ਕਸ਼ਮੀਰ ਸਭ ਤੋਂ ਅੱਗੇ
    • peace in border areas essential for good relations with china
      ਚੀਨ ਨਾਲ ਚੰਗੇ ਸਬੰਧਾਂ ਲਈ ਸਰਹੱਦੀ ਖੇਤਰਾਂ ’ਚ ਸ਼ਾਂਤੀ ਜ਼ਰੂਰੀ : ਜੈਸ਼ੰਕਰ
    • indigo plane tail struck runway hit 178 passengers
      ਲੈਂਡਿੰਗ ਵੇਲੇ ਰਨਵੇਅ ਨਾਲ ਟਕਰਾਇਆ ਇੰਡੀਗੋ ਜਹਾਜ਼ ਦਾ ਪਿਛਲਾ ਹਿੱਸਾ, ਵਾਲ-ਵਾਲ...
    • big step towards energy security
      ਊਰਜਾ ਸੁਰੱਖਿਆ ਵੱਲ ਵੱਡਾ ਕਦਮ, ਦੇਸ਼ 'ਚ 7,000 ਕਰੋੜ ਰੁਪਏ ਦੇ ਐੱਲ.ਪੀ.ਜੀ....
    • judges are not gods  mistakes can happen
      'ਜੱਜ ਭਗਵਾਨ ਨਹੀਂ ਹੁੰਦੇ, ਗ਼ਲਤੀਆਂ ਹੋ ਸਕਦੀਆਂ ਹਨ': ਜਸਟਿਸ ਸੰਜੇ ਕਰੋਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +