Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 13, 2026

    4:59:05 PM

  • hdfc bank customers  digital services to be closed for 4 hours

    HDFC ਬੈਂਕ ਦੇ ਗਾਹਕਾਂ ਲਈ ਜ਼ਰੂਰੀ ਖ਼ਬਰ! 4 ਘੰਟੇ...

  • sukhbir badal  shiromani akali dal  first list

    ਸੁਖਬੀਰ ਬਾਦਲ ਦਾ ਵੱਡਾ ਐਲਾਨ, ਪਹਿਲੀ ਸੂਚੀ ਐਲਾਨੀ

  • shiromani akali dal candidate

    ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ...

  • punjab congress appointments

    ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਚੋਣ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • New Delhi
  • ਖ਼ੁਸ਼ਖ਼ਬਰੀ! ਰਾਸ਼ਨ ਕਾਰਡ ਧਾਰਕਾਂ ਨੂੰ ਮਾਰਚ ਤੋਂ ਘਰ ਬੈਠੇ ਮਿਲੇਗਾ ਰਾਸ਼ਨ, ਜਾਣੋ ਕਿਵੇਂ

TOP News Punjabi(ਮੁੱਖ ਖ਼ਬਰਾਂ)

ਖ਼ੁਸ਼ਖ਼ਬਰੀ! ਰਾਸ਼ਨ ਕਾਰਡ ਧਾਰਕਾਂ ਨੂੰ ਮਾਰਚ ਤੋਂ ਘਰ ਬੈਠੇ ਮਿਲੇਗਾ ਰਾਸ਼ਨ, ਜਾਣੋ ਕਿਵੇਂ

  • Edited By Harinder Kaur,
  • Updated: 28 Jan, 2021 06:05 PM
New Delhi
ration card holders will get rations at home from march
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਦਿੱਲੀ ਦੇ ਰਾਸ਼ਨ ਕਾਰਡ ਧਾਰਕਾਂ ਨੂੰ ਮਾਰਚ ਤੋਂ ਰਾਸ਼ਨ ਲਈ ਕਿਤੇ ਜਾਣ ਦੀ ਜ਼ਰੂਰਤ ਨਹੀਂ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (ਸੀ.ਐੱਮ. ਅਰਵਿੰਦ ਕੇਜਰੀਵਾਲ) ਦਿੱਲੀਵਾਸੀਆਂ ਲਈ ਘਰ-ਘਰ ਰਾਸ਼ਨ ਪਹੁੰਚਾਉਣ ਦੀ ਸੇਵਾ ਸ਼ੁਰੂ ਕਰਨ ਜਾ ਰਹੇ ਹਨ। ਮੁੱਖ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਹੁਣ ਕਾਰਡ ਧਾਰਕਾਂ ਨੂੰ ਰਾਸ਼ਨ ਦੀਆਂ ਦੁਕਾਨਾਂ ਵਿਚ ਲਾਈਨ ਲਗਾਉਣ ਦੀ ਜ਼ਰੂਰਤ ਨਹੀਂ ਪਵੇਗੀ। ਘਰ ਦੇ ਦਰਵਾਜ਼ੇ 'ਤੇ ਕਾਰਡ ਧਾਰਕਾਂ ਨੂੰ ਸਮੇਂ ਸਿਰ ਰਾਸ਼ਨ ਦਿੱਤਾ ਜਾਵੇਗਾ।

ਕੇਜਰੀਵਾਲ ਸਰਕਾਰ ਨੇ ਗਣਤੰਤਰ ਦਿਵਸ ਮੌਕੇ ਤਿੰਨ ਵੱਡੇ ਐਲਾਨ ਕੀਤੇ ਹਨ। ਇਸ ਦੇ ਅਨੁਸਾਰ, ਰਾਸ਼ਨਾਂ ਘਰ-ਘਰ ਪਹੁੰਚਾਉਣ ਦੀ ਸ਼ੁਰੂਆਤ ਮਾਰਚ ਤੋਂ ਦਿੱਲੀ ਵਿਚ ਹੋਵੇਗੀ। ਸਾਲ ਦੇ ਅੰਤ ਤੱਕ, ਲੋਕਾਂ ਨੂੰ ਸਿਹਤ ਕਾਰਡ ਮਿਲਣੇ ਸ਼ੁਰੂ ਹੋ ਜਾਣਗੇ। ਝੁੱਗੀ ਝੌਂਪੜੀ ਵਾਲਿਆਂ ਨੂੰ ਜਲਦੀ ਹੀ ਫਲੈਟ ਮਿਲਣੇ ਸ਼ੁਰੂ ਹੋ ਜਾਣਗੇ। ਯਮੁਨਾ ਵੀ ਸਾਫ਼ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਸੁਪਨਾ ਸੀ ਕਿ ਗਰੀਬ ਲੋਕਾਂ ਨੂੰ ਉਨ੍ਹਾਂ ਦੇ ਘਰ ਰਾਸ਼ਨ ਮਿਲਣਾ ਚਾਹੀਦਾ ਹੈ। ਇਹ ਸੁਪਨਾ ਮਾਰਚ ਵਿਚ ਪੂਰਾ ਹੋਣ ਜਾ ਰਿਹਾ ਹੈ।

ਇਹ ਵੀ ਪੜ੍ਹੋ: 21 ਹਜ਼ਾਰ ਤੋਂ ਘੱਟ ਤਨਖ਼ਾਹ ਲੈਣ ਵਾਲਿਆਂ ਲਈ ਖ਼ੁਸ਼ਖ਼ਬਰੀ, 1 ਅਪਰੈਲ ਤੋਂ ਮਿਲਣਗੀਆਂ ਇਹ ਸਹੂਲਤਾਂ

ਘਰ ਵਿਚ ਮਿਲੇਗਾ ਸਾਫ ਸੁਥਰਾ ਰਾਸ਼ਨ

ਮੁੱਖ ਮੰਤਰੀ ਨੇ ਕਿਹਾ, ਹੁਣ ਕਈ ਵਾਰ ਰਾਸ਼ਨ ਦੀ ਦੁਕਾਨ ਨਹੀਂ ਖੁੱਲ੍ਹਦੀ, ਕਈ ਵਾਰ ਰਾਸ਼ਨ ਦੁਕਾਨ ਮਾਲਕ ਮਾੜਾ ਵਿਵਹਾਰ ਕਰਦਾ ਹੈ, ਕਈ ਵਾਰ ਲੋਕਾਂ ਨੂੰ ਪੂਰਾ ਰਾਸ਼ਨ ਨਹੀਂ ਮਿਲਦਾ। ਜੇ ਕਾਰਡ ਧਾਰਕ ਨੂੰ ਇਸ ਸਹੂਲਤ ਤੋਂ 25 ਕਿਲੋ ਕਣਕ ਅਤੇ 10 ਕਿਲੋ ਚਾਵਲ ਲੈਣਾ ਹੈ, ਤਾਂ ਇਸ ਨੂੰ ਸਾਫ਼ ਪੈਕਿੰਗ ਨਾਲ ਸਪੁਰਦ ਕੀਤਾ ਜਾਵੇਗਾ। ਹਰ ਮਹੀਨੇ ਦਾ ਕੋਟੇ ਦਾ ਅਨਾਜ ਬਿਨਾਂ ਕਿਤੇ ਜਾਏ ਘਰ ਵਿਚ ਹੀ ਮਿਲਿਆ ਕਰੇਗਾ। ਇਸ ਨਾਲ ਲੋਕਾਂ ਦਾ ਸਮਾਂ ਵੀ ਬਚੇਗਾ ਅਤੇ ਰਾਸ਼ਨ ਦੀਆਂ ਦੁਕਾਨਾਂ 'ਤੇ ਨਿਰਭਰਤਾ ਵੀ ਘਟੇਗੀ।

ਇਹ ਵੀ ਪੜ੍ਹੋ: ਵਿੱਤ ਮੰਤਰੀ ਕਰ ਸਕਦੀ ਹੈ ਪੁਰਾਣੇ ਅਤੇ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਲਈ ਵਾਹਨ ਨੀਤੀ ਦਾ ਐਲਾਨ

ਦੁਕਾਨ ਤੇ ਜਾ ਕੇ ਵੀ  ਤੁਸੀਂ ਪ੍ਰਾਪਤ ਕਰ ਸਕਦੇ ਹੋ ਰਾਸ਼ਨ 

ਇਸ ਸਹੂਲਤ ਤੋਂ ਬਾਅਦ ਹੁਣ ਗਾਹਕ ਕੋਲ ਰਾਸ਼ਨ ਲੈਣ ਦੇ ਦੋ ਵਿਕਲਪ ਹੋਣਗੇ। ਯਾਨੀ ਗਾਹਕ ਰਾਸ਼ਨ ਦੁਕਾਨ 'ਤੇ ਜਾ ਕੇ ਲੈ ਸਕਦੇ ਹਨ ਜਾਂ ਉਹ ਰਾਸ਼ਨ ਦੀ ਹੋਮ ਡਿਲਿਵਰੀ ਵਿਕਲਪ ਦੀ ਚੋਣ ਕਰ ਸਕਦੇ ਹਨ। ਗਾਹਕ ਅਜਿਹਾ ਕਰਨ ਲਈ ਪੂਰੀ ਤਰ੍ਹਾਂ ਸੁਤੰਤਰ ਹਨ। ਇਸ ਪ੍ਰਣਾਲੀ ਤਹਿਤ ਇਕ ਸੂਬੇ ਦੇ ਲੋਕ ਦੂਜੇ ਸੂਬੇ ਵਿਚ ਜਾ ਕੇ ਰਾਸ਼ਨ ਲੈ ਸਕਦੇ ਹਨ। ਇਸ ਦੇ ਲਈ ਉਨ੍ਹਾਂ ਨੂੰ ਨਵਾਂ ਰਾਸ਼ਨ ਕਾਰਡ ਲੈਣ ਦੀ ਜ਼ਰੂਰਤ ਨਹੀਂ ਹੈ।

ਇਹ ਵੀ ਪੜ੍ਹੋ: ਦੁਨੀਆ ’ਚ ਸਭ ਤੋਂ ਤੇਜ਼ੀ ਨਾਲ ਵਧੇਗੀ ਭਾਰਤ ਦੀ ਅਰਥਵਿਵਸਥਾ, 2021 ’ਚ 11.5 ਫੀਸਦੀ ਰਹੇਗੀ GDP 

ਹੈਲਥ ਕਾਰਡ ਵੀ ਜਾਰੀ ਕੀਤਾ ਜਾਵੇਗਾ

ਸੀ.ਐੱਮ ਨੇ ਕਿਹਾ ਕਿ ਦਿੱਲੀ ਵਿਚ ਰਹਿੰਦੇ ਹਰੇਕ ਨਾਗਰਿਕ ਲਈ ਅਸੀਂ ਸਿਹਤ ਕਾਰਡ ਜਾਰੀ ਕਰਨ ਜਾ ਰਹੇ ਹਾਂ। ਇਹ ਹੈਲਥ ਕਾਰਡ ਅਜਿਹਾ ਹੋਵੇਗਾ ਕਿ ਤੁਸੀਂ ਉਹ ਕਾਰਡ ਕਿਸੇ ਵੀ ਹਸਪਤਾਲ ਵਿਚ ਲਿਜਾਓਗੇ, ਤੁਹਾਡੇ ਕੋਲ ਹੈਲਥ ਆਈਡੀ ਹੋਵੇਗੀ ਅਤੇ ਤੁਹਾਡੇ ਸਾਰੇ ਪੁਰਾਣੇ ਰਿਕਾਰਡ ਉਸ ਹੈਲਥ ਕਾਰਡ ਦੇ ਅੰਦਰ ਹੋਣਗੇ।

ਇਹ ਵੀ ਪੜ੍ਹੋ: ਟਿਕਟੌਕ ਭਾਰਤ ’ਚ ਬੰਦ ਕਰੇਗੀ ਆਪਣਾ ਕਾਰੋਬਾਰ

ਨੋਟ - ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Chief Minister Arvind Kejriwal
  • Ration card holders
  • rations
  • health cards
  • ਰਾਸ਼ਨ ਕਾਰਡ ਧਾਰਕ
  • ਰਾਸ਼ਨ
  • ਸਿਹਤ ਕਾਰਡ
  • ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਸਿੰਗਾਪੁਰ 'ਚ ਮਸਜਿਦਾਂ 'ਤੇ ਹਮਲੇ ਦੀ ਯੋਜਨਾ ਬਣਾ ਰਿਹਾ ਭਾਰਤੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

NEXT STORY

Stories You May Like

  • hdfc bank customers  digital services to be closed for 4 hours
    HDFC ਬੈਂਕ ਦੇ ਗਾਹਕਾਂ ਲਈ ਜ਼ਰੂਰੀ ਖ਼ਬਰ! 4 ਘੰਟੇ ਬੰਦ ਰਹਿਣ ਵਾਲੀਆਂ ਹਨ ਡਿਜੀਟਲ ਸੇਵਾਵਾਂ
  • sukhbir badal  shiromani akali dal  first list
    ਸੁਖਬੀਰ ਬਾਦਲ ਦਾ ਵੱਡਾ ਐਲਾਨ, ਪਹਿਲੀ ਸੂਚੀ ਐਲਾਨੀ
  • shiromani akali dal candidate
    ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ!
  • punjab congress appointments
    ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਚੋਣ ਲਈ ਕਮੇਟੀਆਂ ਦਾ ਗਠਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
  • amritpal singh granted bail
    ਜੇਲ੍ਹ 'ਚੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ
  • incentive will be given for installing upi qr code and soundbox
    ਦੁਕਾਨਦਾਰਾਂ ਲਈ ਸਰਕਾਰ ਵੱਲੋਂ ਇੱਕ ਵੱਡਾ ਤੋਹਫ਼ਾ! UPI QR ਕੋਡ ਅਤੇ ਸਾਊਂਡਬਾਕਸ ਲਗਾਉਣ 'ਤੇ ਮਿਲੇਗਾ Incentive
  • aam aadmi party candidates resignations
    ਆਮ ਆਦਮੀ ਪਾਰਟੀ 'ਚ ਉਮੀਦਵਾਰਾਂ ਦੇ ਐਲਾਨ ਮਗਰੋਂ ਸੀਨੀਅਰ ਆਗੂਆਂ ਦੇ ਅਸਤੀਫੇ
  • diljit dosanjh becomes the first indian to perform at the latin grammy awards
    ਦੋਸਾਂਝਾਆਲੇ ਦੇ ਨਾਂ ਹੋਈ ਇਕ ਹੋਰ ਉਪਲੱਬਧੀ ! ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਕਲਾਕਾਰ
  • horrific accident on the phillaur national highway
    ਫਿਲੌਰ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ: ਟਰੈਕਟਰ-ਟਰਾਲੀ ਨਾਲ ਟਕਰਾਇਆ ਕੈਂਟਰ,...
  • haryana chief minister nayab singh saini visit jalandhar
    ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ...
  • shots fired in the air in front of the mayor at a dj party video viral jalandhar
    DJ ਪਾਰਟੀ 'ਚ ਮੇਅਰ ਦੇ ਸਾਹਮਣੇ ਹਵਾਈ ਫਾਇਰ! ਡੱਬ 'ਚ ਪਿਸਤੌਲਾਂ ਲਾਈ ਦਿਸੇ...
  • accident occurs near football chowk in jalandhar
    ਜਲੰਧਰ ਦੇ ਫੁੱਟਬਾਲ ਚੌਕ ਨੇੜੇ ਵਾਪਰਿਆ ਹਾਦਸਾ! ਤੇਜ਼ ਰਫ਼ਤਾਰ ਬੱਸ ਨੇ ਕਈ ਵਾਹਨਾਂ...
  • preliminary publication of the electoral roll in jalandhar
    ਜਲੰਧਰ 'ਚ ਵੋਟਰ ਸੂਚੀ ਦਾ ਮੁੱਢਲਾ ਪ੍ਰਕਾਸ਼ਨ, ਜ਼ਿਲ੍ਹੇ ’ਚ ਕੁੱਲ੍ਹ 15,25,450...
  • security stepped up in punjab strict orders issued to officials
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਅਧਿਕਾਰੀਆਂ ਨੂੰ ਜਾਰੀ ਕੀਤੇ ਗਏ ਸਖ਼ਤ ਹੁਕਮ
  • 2022 batch pcs officer tushita gulati charge as regional transport officer
    2022 ਬੈਚ ਦੀ PCS ਅਧਿਕਾਰੀ ਤੁਸ਼ਿਤਾ ਗੁਲਾਟੀ ਨੇ ਸੰਭਾਲਿਆ ਰਿਜਨਲ ਟਰਾਂਸਪੋਰਟ...
  • jalandhar punjab rain weather
    ਜਲੰਧਰ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ, ਠੰਢ ਨੇ ਫੜਿਆ ਜ਼ੋਰ
Trending
Ek Nazar
rs 50 lottery ticket makes a man a lakhpati wins a prize of rs 21 lakh

ਪੰਜਾਬ: 50 ਰੁਪਏ ਨੇ ਬਦਲੀ ਕਿਸਮਤ! ਬਣ ਗਿਆ ਲੱਖਪਤੀ, ਨਿਕਲਿਆ 21 ਲੱਖ ਦਾ ਇਨਾਮ

collision 6 vehicles suv catches fire

ਮੁੰਬਈ ਕੋਸਟਲ ਰੋਡ 'ਤੇ ਇਕ-ਇਕ ਕਰਕੇ ਆਪਸ 'ਚ ਟਕਰਾਏ 6 ਵਾਹਨ, SUV ਨੂੰ ਲੱਗੀ...

govinda and komal  s new photoshoot creates a stir

ਗੋਵਿੰਦਾ ਦੀਆਂ ਬਾਹਾਂ 'ਚ ਕੋਮਲ ਰਾਣੀ ! 'ਰੂਪਾ' ਦੇ ਪ੍ਰਮੋਸ਼ਨਲ ਫੋਟੋਸ਼ੂਟ ਨੇ...

chinese dissident

ਅਮਰੀਕਾ 'ਚ ਬੀਜਿੰਗ ਲਈ ਜਾਸੂਸੀ ਕਰਨ ਵਾਲਾ ਚੀਨੀ ਅਸੰਤੁਸ਼ਟ ਰਿਹਾਅ

passenger van plunges into river

PoK'ਚ ਦਰਿਆ 'ਚ ਡਿੱਗੀ ਯਾਤਰੀ ਵੈਨ ; 11 ਲੋਕਾਂ ਦੀ ਮੌਤ

new zealand sets india a target of 334 runs

IND vs NZ 4th ODI: ਨਿਊਜ਼ੀਲੈਂਡ ਨੇ ਭਾਰਤ ਅੱਗੇ ਰੱਖਿਆ 334 ਦੌੜਾਂ ਦਾ ਵੱਡਾ...

police operation in pakistan

ਪਾਕਿਸਤਾਨ 'ਚ ਮਾਰਿਆ ਗਿਆ ਵਾਂਟੇਡ ਅੱਤਵਾਦੀ ਕਮਾਂਡਰ

maserati luxury apartments

ਸਮੁੰਦਰ ਵਿਚਾਲੇ ਬਣਾਏ ਜਾ ਰਿਹੈ 'ਮਾਸੇਰਾਤੀ' ਦੇ ਲਗਜ਼ਰੀ ਅਪਾਰਟਮੈਂਟ, ਜਾਣੋ...

incident with passenger vehicle

ਨੇਪਾਲ 'ਚ ਡੂੰਘੀ ਖੱਡ'ਚ ਡਿੱਗਾ ਯਾਤਰੀ ਵਾਹਨ, 10 ਲੋਕਾਂ ਦੀ ਮੌਤ

tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • punjab police asi
      BIG BREAKING: ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ
    • sri guru nanak dev ji gurpurab 2026
      'ਬਾਬਾ ਨਾਨਕ' ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਸ਼ੁਰੂ, ਫੁੱਲਾਂ ਨਾਲ ਸਜਾਇਆ...
    • new rules for paramedical and healthcare professionals  bridge course and exam
      ਪੈਰਾ-ਮੈਡੀਕਲ ਅਤੇ ਹੈਲਥਕੇਅਰ ਪੇਸ਼ੇਵਰਾਂ ਲਈ ਨਵੇਂ ਨਿਯਮ, ਬ੍ਰਿਜ ਕੋਰਸ ਅਤੇ...
    • 10 crore rupees jewelry theft jewelry showroom
      ਜਿਊਲਰੀ ਸ਼ੋਅਰੂਮ 'ਚ ਲੁੱਟ ਦੀ ਵੱਡੀ ਵਾਰਦਾਤ! 10 ਕਰੋੜ ਦੇ ਗਹਿਣੇ ਲੈ ਉੱਡੇ ਚੋਰ
    • gurnoor and seifert clashed on the field during the india new zealand match
      ਭਾਰਤ-ਨਿਊਜ਼ੀਲੈਂਡ ਮੈਚ ਦੌਰਾਨ ਗਰਮਾਇਆ ਮਾਹੌਲ, ਮੈਦਾਨ 'ਤੇ ਭਿੜੇ ਗੁਰਨੂਰ ਬਰਾੜ ਤੇ...
    • team india embarrassing defeat in the fourth odi match
      ਚੌਥੇ ਵਨਡੇ ਮੈਚ 'ਚ Team India ਦੀ ਸ਼ਰਮਨਾਕ ਹਾਰ ! 89 'ਤੇ ਢੇਰ ਹੋਈ ਪੂਰੀ ਟੀਮ,...
    • britain  pm burnham plan
      ਬ੍ਰਿਟੇਨ 'ਚ ਖਾਲਿਸਤਾਨੀ ਨੈੱਟਵਰਕ 'ਤੇ ਕਾਰਵਾਈ ਦੀ ਤਿਆਰੀ ! PM ਬਰਨਹੈਮ  ਨੇ...
    • shiromani akali dal appointments
      ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
    • haryana chief minister nayab singh saini visit jalandhar
      ਪੰਜਾਬ 'ਚ ਮਿਲੇਗਾ 500 ਰੁਪਏ 'ਚ ਸਿਲੰਡਰ! ਜਲੰਧਰ ਆਏ ਹਰਿਆਣਾ CM ਨਾਇਬ ਸੈਣੀ ਦਾ...
    • punjabi origin men held in canada
      ਕੈਨੇਡਾ 'ਚ ਪੰਜਾਬੀ ਮੂਲ ਦੇ 9 ਵਿਅਕਤੀ ਗ੍ਰਿਫ਼ਤਾਰ !  ਨਸ਼ਾ ਤਸਕਰੀ ਦੇ ਲੱਗੇ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +