Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    5:06:17 PM

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

  • your pan card may be closed it department has issued strict rules

    ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN...

  • trump threatens iran

    'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • England
  • ਰਿਸ਼ੀ ਸੁਨਕ ਨੇ ਜੀ-20 ਸੰਮੇਲਨ 'ਚ ਬ੍ਰਿਟੇਨ ਦੀ ਜਾਸੂਸੀ ਸੰਬੰਧੀ ਚਿੰਤਾਵਾਂ ਬਾਰੇ ਚੀਨ ਨੂੰ ਕਰਾਇਆ ਜਾਣੂ

DELHI News Punjabi(ਦਿੱਲੀ)

ਰਿਸ਼ੀ ਸੁਨਕ ਨੇ ਜੀ-20 ਸੰਮੇਲਨ 'ਚ ਬ੍ਰਿਟੇਨ ਦੀ ਜਾਸੂਸੀ ਸੰਬੰਧੀ ਚਿੰਤਾਵਾਂ ਬਾਰੇ ਚੀਨ ਨੂੰ ਕਰਾਇਆ ਜਾਣੂ

  • Edited By Vandana,
  • Updated: 10 Sep, 2023 06:03 PM
England
rishi sunak informs china of britain s spying concerns at g20 summit
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਭਾਸ਼ਾ): ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਐਤਵਾਰ ਨੂੰ ਨਵੀਂ ਦਿੱਲੀ ਵਿਚ ਜੀ-20 ਸਿਖਰ ਸੰਮੇਲਨ ਤੋਂ ਵੱਖ ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਬ੍ਰਿਟੇਨ ਦੀਆਂ ਜਾਸੂਸੀ ਚਿੰਤਾਵਾਂ ਤੋਂ ਜਾਣੂ ਕਰਵਾਇਆ। ਇੱਥੇ ਦੱਸ ਦਈਏ ਕਿ ਬ੍ਰਿਟਿਸ਼ ਮੀਡੀਆ ਦੀ ਇੱਕ ਰਿਪੋਰਟ ਵਿੱਚ ਦੋ ਵਿਅਕਤੀਆਂ ਵਿਰੁੱਧ ਜਾਸੂਸੀ ਦੇ ਦੋਸ਼ਾਂ ਦੇ ਖੁਲਾਸੇ ਤੋਂ ਬਾਅਦ ਸੁਨਕ ਨੇ ਲੀ ਕਿੰਗ ਦੇ ਸਾਹਮਣੇ ਬ੍ਰਿਟੇਨ ਦੇ ਸੰਸਦੀ ਲੋਕਤੰਤਰ ਵਿੱਚ ਕਥਿਤ ਚੀਨੀ ਦਖਲਅੰਦਾਜ਼ੀ ਦਾ ਮੁੱਦਾ ਉਠਾਇਆ। 

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦਫਤਰ '10 ਡਾਊਨਿੰਗ ਸਟ੍ਰੀਟ' ਦੇ ਬੁਲਾਰੇ ਨੇ ਕਿਹਾ ਕਿ "ਪ੍ਰਧਾਨ ਮੰਤਰੀ ਸੁਨਕ ਨੇ ਚੀਨ ਦੇ ਪ੍ਰੀਮੀਅਰ ਲੀ ਕੇਕਿਯਾਂਗ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਬ੍ਰਿਟੇਨ ਦੇ ਸੰਸਦੀ ਲੋਕਤੰਤਰ ਵਿੱਚ ਚੀਨੀ ਦਖਲਅੰਦਾਜ਼ੀ ਬਾਰੇ ਆਪਣੀਆਂ ਮਹੱਤਵਪੂਰਨ ਚਿੰਤਾਵਾਂ ਤੋਂ ਜਾਣੂ ਕਰਵਾਇਆ।" ਦਰਅਸਲ ਬ੍ਰਿਟਿਸ਼ ਮੀਡੀਆ ਦੀ ਰਿਪੋਰਟ 'ਚ ਦੋ ਲੋਕਾਂ 'ਤੇ ਜਾਸੂਸੀ ਦੇ ਦੋਸ਼ ਲਾਏ ਗਏ ਹਨ। 

ਪੜ੍ਹੋ ਇਹ ਅਹਿਮ ਖ਼ਬਰ-ਚੀਨ ਦੇ ਵਿਗਿਆਨੀਆਂ ਦਾ ਕਮਾਲ, ਪਹਿਲੀ ਵਾਰ ਸੂਰਾਂ 'ਚ ਵਿਕਸਿਤ ਕੀਤੀ ਮਨੁੱਖੀ 'ਕਿਡਨੀ'

ਬ੍ਰਿਟਿਸ਼ ਹਫ਼ਤਾਵਾਰੀ ਅਖ਼ਬਾਰ 'ਦਿ ਸੰਡੇ ਟਾਈਮਜ਼' ਦੀ ਖ਼ਬਰ ਮੁਤਾਬਕ ਬ੍ਰਿਟੇਨ ਦੇ ਇਕ ਸੰਸਦੀ ਖੋਜੀ ਨੇ ਚੀਨ ਲਈ ਜਾਸੂਸ ਹੋਣ ਦਾ ਦਾਅਵਾ ਕੀਤਾ ਸੀ, ਜਿਸ ਤੋਂ ਬਾਅਦ ਬ੍ਰਿਟੇਨ ਦੇ ਆਫੀਸ਼ੀਅਲ ਸੀਕ੍ਰੇਟ ਐਕਟ ਦੇ ਤਹਿਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਵਿੱਚੋਂ ਇੱਕ ਵਿਅਕਤੀ ਜਿਸਦੀ ਉਮਰ 20 ਸਾਲ ਦੇ ਕਰੀਬ ਹੈ, ਇੱਕ ਖੋਜੀ ਹੈ ਅਤੇ ਉਸ ਦੇ ਸਬੰਧ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੇ ਕਈ ਸੰਸਦ ਮੈਂਬਰਾਂ ਨਾਲ ਸੀ। ਜਦਕਿ 30 ਸਾਲ ਤੋਂ ਵੱਧ ਉਮਰ ਦੇ ਇੱਕ ਹੋਰ ਵਿਅਕਤੀ ਨੂੰ ਮਾਰਚ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੁਣ ਜ਼ਮਾਨਤ 'ਤੇ ਬਾਹਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Rishi Sunk
  • Li Keqiang
  • Talks
  • Britain
  • Espionage
  • G20 Summit
  • ਰਿਸ਼ੀ ਸੁਨਕ
  • ਲੀ ਕੇਕਿਯਾਂਗ
  • ਗੱਲਬਾਤ
  • ਬ੍ਰਿਟੇਨ
  • ਜਾਸੂਸੀ
  • ਜੀ-20 ਸੰਮੇਲਨ

ਜੀ-20 ਸੰਮੇਲਨ ਨੂੰ ਲੈ ਕੇ ਸ਼ਾਹਰੁਖ ਖ਼ਾਨ ਨੇ ਕੀਤੀ ਪੀ. ਐੱਮ. ਮੋਦੀ ਦੀ ਤਾਰੀਫ਼

NEXT STORY

Stories You May Like

  • patients   these medicines may become expensive by up to 20
    ਮਰੀਜ਼ਾਂ ਨੂੰ ਲੱਗੇਗਾ ਵੱਡਾ ਝਟਕਾ! ਅਗਲੇ 3 ਮਹੀਨਿਆਂ 'ਚ 20% ਤੱਕ ਮਹਿੰਗੀਆਂ ਹੋ ਸਕਦੀਆਂ ਨੇ ਇਹ ਦਵਾਈਆਂ
  • elon musk s starlink suffers major setback in india
    ਭਾਰਤ 'ਚ ਮਸਕ ਦੇ 'Starlink' ਨੂੰ ਲੱਗਿਆ ਵੱਡਾ ਝਟਕਾ, ਸੁਰੱਖਿਆ ਚਿੰਤਾਵਾਂ ਕਾਰਨ ਸਰਕਾਰ ਨੇ ਪ੍ਰਵਾਨਗੀ ਰੋਕੀ
  • borewell  prince  20 years old
    Muscle Man ਬਣ ਗਿਆ 'ਪ੍ਰਿੰਸ' ! 20 ਸਾਲ ਪਹਿਲਾਂ 100 ਫੁੱਟ ਡੂੰਘੇ ਬੋਰਵੈੱਲ 'ਚ ਮੌਤ ਨੂੰ ਦਿੱਤੀ ਸੀ ਮਾਤ
  • 20 kilos worth of stubble caught fire
    20 ਕਿੱਲਿਆਂ ਦੀ ਪਰਾਲੀ ਸੜ ਕੇ ਹੋਈ ਸੁਆਹ, ਲੱਖਾਂ ਰੁਪਏ ਦਾ ਨੁਕਸਾਨ
  • britain meeting
    ਬ੍ਰਿਟੇਨ ਨੇ ਸੱਦ ਲਈ 30 ਦੇਸ਼ਾਂ ਦੀ ਮੀਟਿੰਗ ! ਹੋਰਮੁਜ਼ ਖੋਲ੍ਹਣ ਬਾਰੇ ਹੋਵੇਗੀ ਚਰਚਾ
  • rape accused sentenced to 20 years in prison
    ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ
  • married woman attempts suicide by swallowing poison
    Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ ਵਿਆਹੁਤਾ ਨੇ ਸਾਬਕਾ ਸਰਪੰਚ ਬਾਰੇ ਕੀਤੇ ਹੈਰਾਨੀਜਨਕ ਖ਼ੁਲਾਸੇ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਿੱਲੀ ਦੀਆਂ ਖਬਰਾਂ
    • india to get fourth s 400 missile  from russia
      ਭਾਰਤ ਨੂੰ ਰੂਸ ਤੋਂ ਮਿਲੇਗਾ ਚੌਥਾ ਐੱਸ-400 ਮਿਜ਼ਾਈਲ ਸਿਸਟਮ
    • zodiac signs
      ਮਈ 'ਚ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ, ਵਰ੍ਹੇਗਾ ਨੋਟਾਂ ਦਾ ਮੀਂਹ
    • up will get a big gift
      ਯੂਪੀ ਨੂੰ ਮਿਲੇਗਾ ਵੱਡਾ ਤੋਹਫ਼ਾ: PM ਮੋਦੀ ਅੱਜ ਕਰਨਗੇ ₹36,200 ਕਰੋੜ ਦੇ 'ਗੰਗਾ...
    • it will rain heavily tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
    • administration strict on refusal of census duty
      ਜਨਗਣਨਾ ਡਿਊਟੀ ਤੋਂ ਇਨਕਾਰ ਕਰਨ 'ਤੇ ਪ੍ਰਸ਼ਾਸਨ ਸਖ਼ਤ ! ਦਿੱਲੀ 'ਚ 142 ਗੈਸਟ...
    • central employees 3 day meeting begins salary and fitment factor
      ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਸ਼ੁਰੂ ਹੋਈ 3 ਦਿਨਾਂ ਬੈਠਕ,...
    • rain alert in 27 states
      ਪੈ ਗਏ ਮੋਟੋ-ਮੋਟੇ ਗੜ੍ਹੇ! ਪੰਜਾਬ ਸਣੇ ਕਈ ਸੂਬਿਆਂ ਮੀਂਹ-ਹਨ੍ਹੇਰੀ ਦਾ ਅਲਰਟ
    • rajnath singh in sco
      SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ...
    • rules will change from may 1 impact on salary banking upi
      1 ਮਈ ਤੋਂ ਬਦਲ ਜਾਣਗੇ ਕਈ ਨਿਯਮ, Salary-Banking-UPI 'ਤੇ ਹੋਵੇਗਾ ਸਿੱਧਾ ਅਸਰ
    • salim dola  turkey  india  amit shah  ncb
      ਬਦਨਾਮ ਨਸ਼ਾ ਤਸਕਰ ਸਲੀਮ ਡੋਲਾ ਦੀ ਤੁਰਕੀ ਤੋਂ ਭਾਰਤ ਵਾਪਸੀ 'ਤੇ ਅਮਿਤ ਸ਼ਾਹ ਨੇ NCB...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +