Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    11:22:46 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • Amritsar
  • ਸ਼੍ਰੋਮਣੀ ਕਮੇਟੀ ਦੇ ਵਫਦ ਵੱਲੋਂ ਦਿੱਲੀ ਸਥਿਤ ਪਾਕਿ ਹਾਈ ਕਮਿਸ਼ਨਰ ਨਾਲ ਮੁਲਾਕਾਤ, ਰੱਖੀ ਇਹ ਖ਼ਾਸ ਮੰਗ

DELHI News Punjabi(ਦਿੱਲੀ)

ਸ਼੍ਰੋਮਣੀ ਕਮੇਟੀ ਦੇ ਵਫਦ ਵੱਲੋਂ ਦਿੱਲੀ ਸਥਿਤ ਪਾਕਿ ਹਾਈ ਕਮਿਸ਼ਨਰ ਨਾਲ ਮੁਲਾਕਾਤ, ਰੱਖੀ ਇਹ ਖ਼ਾਸ ਮੰਗ

  • Updated: 13 Sep, 2022 06:59 PM
Amritsar
sgpc held a meeting with the pakistan high commissioner in delhi
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀ ਕਾਰਵਾਈ ਨੂੰ ਅੱਗੇ ਵਧਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਇਕ ਵਿਸ਼ੇਸ਼ ਵਫਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਸ਼ਤਾਬਦੀ ਸਮਾਗਮਾਂ ਸਮੇਂ ਵੱਧ ਤੋਂ ਵੱਧ ਸੰਗਤਾਂ ਨੂੰ ਵੀਜ਼ੇ ਜਾਰੀ ਕਰਨ ਦੀ ਮੰਗ ਕੀਤੀ ਹੈ। ਇਹ ਵਫਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਜਨਾਬ ਅਫਤਾਬ ਹਸਨ ਖਾਨ ਨੂੰ ਮਿਲਿਆ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਲਿਖਿਆ ਪੱਤਰ ਸੌਂਪਿਆ। ਸ਼੍ਰੋਮਣੀ ਕਮੇਟੀ ਵੱਲੋਂ ਪੁੱਜੇ ਵਫਦ ਵਿਚ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਗੁਰਮੀਤ ਸਿੰਘ ਬੂਹ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਆਗੂ  ਹਰਵਿੰਦਰ ਸਿੰਘ ਸਰਨਾ,  ਪ੍ਰਭਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਤੇ ਇੰਚਾਰਜ ਰਾਜਿੰਦਰ ਸਿੰਘ ਰੂਬੀ ਸ਼ਾਮਲ ਸਨ।

ਇਹ ਵੀ ਪੜ੍ਹੋ: ਪੁੱਤਰਾਂ ਦੇ ਦਾਨੀ, ਪੂਰਨ ਗੁਰਸਿੱਖ ਅਤੇ ਬ੍ਰਹਮ ਗਿਆਨੀ 'ਬਾਬਾ ਬੁੱਢਾ ਜੀ' 
    

ਸ਼੍ਰੋਮਣੀ ਕਮੇਟੀ ਵਫਦ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਹਾਈ ਕਮਿਸ਼ਨਰ ਨੂੰ ਦੱਸਿਆ ਕਿ ਸਿੱਖ ਇਤਿਹਾਸ ਨਾਲ ਸਬੰਧਤ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ 30 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਮਨਾਈ ਜਾ ਰਹੀ ਹੈ। ਜਿਸ ਧਰਤੀ ’ਤੇ ਇਹ ਸਾਕਾ ਵਾਪਰਿਆ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸ਼੍ਰੋਮਣੀ ਕਮੇਟੀ ਉਥੇ ਵੀ ਵੱਡਾ ਸਮਾਗਮ ਕਰਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨਾ ਚਾਹੁੰਦੀ ਹੈ। ਸ਼੍ਰੋਮਣੀ ਕਮੇਟੀ ਵਫਦ ਨੇ ਹਾਈ ਕਮਿਸ਼ਨਰ ਨੂੰ ਸੰਗਤਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਇਨ੍ਹਾਂ ਸਮਾਗਮਾਂ ਵਿਚ ਸ਼ਮੂਲੀਅਤ ਕਰਨਾ ਚਾਹੁੰਦੀਆਂ ਹਨ, ਜਿਸ ਵਾਸਤੇ ਸਿੱਖ ਸ਼ਰਧਾਲੂਆਂ ਨੂੰ ਖੁੱਲ੍ਹਦਿੱਲੀ ਨਾਲ ਵੀਜ਼ੇ ਦਿੱਤੇ ਜਾਣ। ਵਫਦ ਨੇ ਇਹ ਵੀ ਮੰਗ ਕੀਤੀ ਕਿ ਅਗਾਊਂ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਦੇ ਵਫਦ ਨੂੰ ਜਲਦ ਪ੍ਰਵਾਨਗੀ ਦਿੱਤੀ ਜਾਵੇ ਤਾਂ ਜੋ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਚਾਰ ਕਰਕੇ ਸਮਾਗਮਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਸਕਣ। ਵਫਦ ਆਗੂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਅਤੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਕਮਿਸ਼ਨ ਨੂੰ ਆਮ ਸਮਿਆਂ ਦੌਰਾਨ ਵੀ ਸ਼ਰਧਾਲੂਆਂ ਨੂੰ ਖੁੱਲ੍ਹਦਿੱਲੀ ਨਾਲ ਵੀਜ਼ੇ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹਰ ਸਾਲ ਗੁਰਪੁਰਬ ਮਨਾਉਣ ਲਈ ਸ਼ਰਧਾਲੂਆਂ ਦੇ ਵਿਸ਼ੇਸ਼ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਹਨ ਪਰ ਆਮ ਦਿਨਾਂ ਵਿਚ ਵੀ ਸੰਗਤ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਦੀ ਹੈ। ਸੰਗਤ ਚਾਹੁੰਦੀ ਹੈ ਕਿ ਉਨ੍ਹਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਵੀਜ਼ਾ ਲੈਣ ਸਮੇਂ ਕੋਈ ਦਿੱਕਤ ਨਾ ਆਵੇ ਅਤੇ ਉਹ ਜਦੋਂ ਚਾਹੁਣ ਵੀਜ਼ਾ ਪ੍ਰਾਪਤ ਕਰਕੇ ਗੁਰਧਾਮਾਂ ਦੇ ਦਰਸ਼ਨ ਕਰ ਸਕਣ।

ਇਸ ਦੌਰਾਨ ਜਥੇਦਾਰ ਪੰਜੋਲੀ ਤੇ ਭਾਈ ਮਹਿਤਾ ਨੇ ਦੱਸਿਆ ਕਿ ਪਾਕਿਸਤਾਨ ਹਾਈ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਵਫਦ ਨੂੰ ਯਕੀਨ ਦਵਾਇਆ ਕਿ ਸ਼ਤਾਬਦੀ ਦੇ ਇਤਿਹਾਸਕ ਦਿਹਾੜੇ ਮੌਕੇ ਵੱਧ ਤੋਂ ਵੱਧ ਸੰਗਤਾਂ ਨੂੰ ਵੀਜ਼ੇ ਦਿੱਤੇ ਜਾਣਗੇ, ਜਿਸ ਲਈ ਸਿੱਖ ਸੰਸਥਾਵਾਂ ਸ਼ਰਧਾਲੂਆਂ ਦੀਆਂ ਲਿਸਟਾਂ ਤਿਆਰ ਕਰਕੇ ਜਲਦ ਭੇਜਣ। ਜਥੇਦਾਰ ਪੰਜੋਲੀ ਨੇ ਕਿਹਾ ਕਿ ਪੰਜਾਬ ਤੇ ਹਰਿਆਣੇ ਨਾਲ ਸਬੰਧਤ ਸਿੱਖ ਸ਼ਰਧਾਲੂਆਂ ਦੀਆਂ ਲਿਸਟਾਂ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੀਆਂ ਜਾਣਗੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋਂ ਸਰਨਾ ਭਰਾ ਦਿੱਲੀ ਨਾਲ ਸਬੰਧਤ ਸ਼ਰਧਾਲੂਆਂ ਦੀਆਂ ਲਿਸਟਾਂ ਤਿਆਰ ਕਰਨਗੇ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵਫਦ ਨੇ ਪਾਕਿਸਤਾਨ ਵਿਖੇ ਹੜ੍ਹਾਂ ਦੀ ਬਣੀ ਸਥਿਤੀ ’ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਵਿਸਵਾਸ਼ ਦਵਾਇਆ ਕਿ ਜੇਕਰ ਪਾਕਿਸਤਾਨ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਆਗਿਆ ਦੇਵੇਗੀ ਤਾਂ ਅੰਤ੍ਰਿੰਗ ਕਮੇਟੀ ਵਿਚ ਵਿਚਾਰ ਕਰਕੇ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
 

ਨੋਟ: ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ

  • Shiromani Committee
  • meeting
  • Pakistan High Commissioner
  • Delhi
  • ਸ਼੍ਰੋਮਣੀ ਕਮੇਟੀ
  • ਪਾਕਿ ਹਾਈ ਕਮਿਸ਼ਨਰ

ਕੇਂਦਰ ਸਰਕਾਰ ਦੇਸ਼ ਵਿਚ ਨਿਵੇਸ਼ ਲਿਆਉਣ ਲਈ ਹਰ ਕਦਮ ਚੁੱਕਣ ਲਈ ਤਿਆਰ : ਸੀਤਾਰਮਨ

NEXT STORY

Stories You May Like

  • akali dal delegation meets governor
    ਅਕਾਲੀ ਵਫਦ ਦੀ ਰਾਜਪਾਲ ਨਾਲ ਮੁਲਾਕਾਤ, ਬਰਨਾਲਾ ਘਟਨਾ ਤੇ ਪੇਪਰ ਲੀਕ ਮਾਮਲੇ 'ਚ CBI ਜਾਂਚ ਦੀ ਕੀਤੀ ਮੰਗ
  • delhi committee announces shiromani raagi award to gurnam singh
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ
  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • advocate dhami expressed grief of sgpc member gurmail singh sangatpura
    ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ
  • make these high protein recipes with soy chunks
    ਸਵਾਦ ਦੇ ਨਾਲ-ਨਾਲ ਸਿਹਤ ਵੀ ! ਸੋਇਆ ਚੰਕਸ ਨਾਲ ਬਣਾਓ ਇਹ ਹਾਈ-ਪ੍ਰੋਟੀਨ ਰੈਸਿਪੀਜ਼
  • teachers  sir work election commission
    'ਅਧਿਆਪਕਾਂ ’ਤੇ ਨਾ ਪਾਇਆ ਜਾਏ SIR ਦੇ ਕੰਮ ਦਾ ਬੇਲੋੜਾ ਭਾਰ', ਦਿੱਲੀ ਹਾਈ ਕੋਰਟ ਦੀ ਚੋਣ ਕਮਿਸ਼ਨ ਨੂੰ ਅਪੀਲ
  • august 15 high alert delhi drone ban
    15 ਅਗਸਤ ਤੋਂ ਪਹਿਲਾਂ ਹਾਈ ਅਲਰਟ ’ਤੇ ਦਿੱਲੀ, ਡਰੋਨ ਸਮੇਤ ਛੋਟੇ ਹਵਾਈ ਉਪਕਰਣ ਉਡਾਉਣ ’ਤੇ ਰੋਕ
  • dowry case in hajipur
    ਹਾਜੀਪੁਰ ਪੁਲਸ ਵੱਲੋਂ ਦਾਜ ਦੀ ਮੰਗ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਮਾਮਲਾ ਦਰਜ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਿੱਲੀ ਦੀਆਂ ਖਬਰਾਂ
    • supreme court  victim  death  father  rs 12 lakh  hospital
      ਜਬਰ ਜ਼ਿਨਾਹ ਪੀੜਤਾ ਦੀ ਮੌਤ, ਹੁਣ 2 ਹਸਪਤਾਲ ਕੁੜੀ ਦੇ ਪਿਤਾ ਨੂੰ ਦੇਣਗੇ 12 ਲੱਖ...
    • india  border areas  rail plan  45 thousand crores
      ਸਰਹੱਦੀ ਖੇਤਰਾਂ 'ਤੇ ਭਾਰਤ ਦਾ ਵੱਡਾ ਰੇਲ ਪਲਾਨ, 45 ਹਜ਼ਾਰ ਕਰੋੜ ਨਾਲ ਮਜ਼ਬੂਤ...
    • supreme court  yashwant verma  petition  hearing
      ਸਾਬਕਾ ਜੱਜ ਯਸ਼ਵੰਤ ਵਰਮਾ ਖ਼ਿਲਾਫ਼ FIR ਅਤੇ ਜਾਂਚ ਸੰਬੰਧੀ ਪਟੀਸ਼ਨ 'ਤੇ ਸੁਣਵਾਈ...
    • kangana ranaut targets rahul gandhi for silence on jharkhand students agitation
      'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...
    • msmes  free registration  digital platform  bill approval
      MSMEs ਦੀ ਮੁਫ਼ਤ ਰਜਿਸਟਰੇਸ਼ਨ ਲਈ ਡਿਜੀਟਲ ਮੰਚ ਦੇ ਪ੍ਰਬੰਧ ਵਾਲੇ ਬਿੱਲ ਨੂੰ ਸੰਸਦ...
    • india china new delhi meeting lac
      ਭਾਰਤ-ਚੀਨ ਸਰਹੱਦ 'ਤੇ ਸ਼ਾਂਤੀ ਲਈ ਵੱਡਾ ਕਦਮ! ਨਵੀਂ ਦਿੱਲੀ 'ਚ ਹੋਈ ਅਹਿਮ ਬੈਠਕ
    • supreme court  neet exam  petitioner  central government
      NEET ਪ੍ਰੀਖਿਆ ਸੁਧਾਰ ਮਾਮਲੇ ’ਚ ਪਟੀਸ਼ਨਰ ਕੇਂਦਰ ਦੇ ਹਲਫ਼ਨਾਮੇ ’ਤੇ ਜਵਾਬ ਦਾਖਲ...
    • adjournment  lok sabha  rajya sabha
      ਹੰਗਾਮੇ ਕਾਰਨ 12 ਵਜੇ ਤੱਕ ਮੁਲਤਵੀ ਲੋਕ ਸਭਾ-ਰਾਜ ਸਭਾ, ਬਿਰਲਾ ਬੋਲੇ-ਮਹਾਤਮਾ...
    • i wish pm modi was a dictator       rupali ganguly  s statement creates a stir
      'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ
    • narendra modi  foreign visits  expenditure  government  parliament
      PM ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ 2025 ’ਚ 180 ਕਰੋੜ ਤੋਂ ਵੱਧ ਖਰਚ, ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +