Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 07, 2026

    3:06:24 PM

  • mann government has brought vvip culture says pargat singh

    VIP ਦੀ ਜਗ੍ਹਾ VVIP ਕਲਚਰ ਲੈ ਆਈ ਮਾਨ ਸਰਕਾਰ,...

  • lucky oberoi murder jalandhar

    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ...

  • peoples protest on phillaur to nurmahal road

    ਪੰਜਾਬ ਸਰਕਾਰ ਦਾ ਵਿਰੋਧ! ਲੋਕਾਂ ਨੇ ਰੋਕ 'ਤੀ ਸੜਕੀ...

  • national highway jammed in punjab

    ਵੱਡੀ ਖ਼ਬਰ: ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਚੱਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • ਵੱਡੀ ਲਾਪਰਵਾਹੀ: ਦਿੱਲੀ 'ਚ ਖੁੱਲ੍ਹੇ ਟੋਏ 'ਚ ਡਿੱਗਣ ਨਾਲ ਬੈਂਕ ਮੁਲਾਜ਼ਮ ਦੀ ਮੌਤ, ਸਬ-ਠੇਕੇਦਾਰ ਗ੍ਰਿਫ਼ਤਾਰ

DELHI News Punjabi(ਦਿੱਲੀ)

ਵੱਡੀ ਲਾਪਰਵਾਹੀ: ਦਿੱਲੀ 'ਚ ਖੁੱਲ੍ਹੇ ਟੋਏ 'ਚ ਡਿੱਗਣ ਨਾਲ ਬੈਂਕ ਮੁਲਾਜ਼ਮ ਦੀ ਮੌਤ, ਸਬ-ਠੇਕੇਦਾਰ ਗ੍ਰਿਫ਼ਤਾਰ

  • Edited By Rajwinder Kaur,
  • Updated: 07 Feb, 2026 01:37 PM
Delhi
subcontractor  arrested
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਦਿੱਲੀ ਦੇ ਜਨਕਪੁਰੀ ਇਲਾਕੇ ਵਿੱਚ ਦਿੱਲੀ ਜਲ ਬੋਰਡ (DJB) ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ, ਜਿੱਥੇ ਇੱਕ ਖੁੱਲ੍ਹੇ ਟੋਏ ਵਿੱਚ ਡਿੱਗਣ ਕਾਰਨ 25 ਸਾਲਾ ਬਾਈਕ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਇਸ ਮਾਮਲੇ ਵਿੱਚ ਪੁਲਸ ਨੇ ਸਬ-ਠੇਕੇਦਾਰ ਰਾਜੇਸ਼ ਪ੍ਰਜਾਪਤੀ ਨੂੰ ਹਿਰਾਸਤ ਵਿੱਚ ਲਿਆ ਹੈ। ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਠੇਕੇਦਾਰ ਨੂੰ ਹਾਦਸੇ ਦੀ ਸੂਚਨਾ ਕਈ ਘੰਟੇ ਪਹਿਲਾਂ ਮਿਲ ਗਈ ਸੀ ਪਰ ਉਸ ਨੇ ਕੋਈ ਕਾਰਵਾਈ ਨਹੀਂ ਕੀਤੀ।

ਇਹ ਵੀ ਪੜ੍ਹੋ : 1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ ਜੁਰਮਾਨਾ, CM ਸੁੱਖੂ ਦਾ ਵੱਡਾ ਐਲਾਨ

ਮ੍ਰਿਤਕ ਦੀ ਪਛਾਣ ਕਮਲ ਧਿਆਨੀ (25) ਵਜੋਂ ਹੋਈ ਹੈ, ਜੋ ਕੈਲਾਸ਼ਪੁਰੀ ਦਾ ਰਹਿਣ ਵਾਲਾ ਸੀ। ਉਹ ਇੱਕ ਨਿੱਜੀ ਬੈਂਕ ਵਿੱਚ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ, ਕਮਲ ਰਾਤ ਸਮੇਂ ਆਪਣੇ ਘਰ ਪਰਤ ਰਿਹਾ ਸੀ, ਜਦੋਂ ਉਸਦੀ ਬਾਈਕ ਸੀਵਰ ਪਾਈਪਲਾਈਨ ਲਈ ਖੋਦੇ ਗਏ ਲਗਭਗ 15 ਫੁੱਟ ਡੂੰਘੇ ਟੋਏ ਵਿੱਚ ਜਾ ਡਿੱਗੀ। ਪੁਲਸ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਘਟਨਾ ਵਾਲੀ ਰਾਤ ਇੱਕ ਪਰਿਵਾਰ ਨੇ ਕਮਲ ਨੂੰ ਟੋਏ ਵਿੱਚ ਡਿੱਗਦੇ ਦੇਖਿਆ ਸੀ। ਉਨ੍ਹਾਂ ਨੇ ਤੁਰੰਤ ਉੱਥੇ ਮੌਜੂਦ ਸੁਰੱਖਿਆ ਗਾਰਡ ਨੂੰ ਸੂਚਿਤ ਕੀਤਾ। ਗਾਰਡ ਨੇ ਰਾਤ 12:22 ਵਜੇ ਸਬ-ਠੇਕੇਦਾਰ ਰਾਜੇਸ਼ ਪ੍ਰਜਾਪਤੀ ਨੂੰ ਫੋਨ ਕਰਕੇ ਮੌਕੇ 'ਤੇ ਬੁਲਾਇਆ। 

ਇਹ ਵੀ ਪੜ੍ਹੋ : ਮੁੜ ਮਹਿੰਗਾ ਹੋਇਆ ਸੋਨਾ-ਚਾਂਦੀ, ਕੀਮਤਾਂ ਨੇ ਮਾਰੀ ਵੱਡੀ ਛਲਾਂਗ

ਰਾਜੇਸ਼ ਮੌਕੇ 'ਤੇ ਆਇਆ ਤੇ ਉਸ ਨੇ ਟੋਏ ਦੇ ਅੰਦਰ ਮੋਟਰਸਾਈਕਲ ਵੀ ਦੇਖਿਆ ਪਰ ਉਸ ਨੇ ਨਾ ਤਾਂ ਅੰਦਰ ਝਾਕ ਕੇ ਦੇਖਿਆ ਅਤੇ ਨਾ ਹੀ ਕਿਸੇ ਨੂੰ ਮਦਦ ਲਈ ਬੁਲਾਇਆ। ਜੇਕਰ ਸਮੇਂ ਸਿਰ ਜਾਂਚ ਕੀਤੀ ਜਾਂਦੀ ਤਾਂ ਸ਼ਾਇਦ ਨੌਜਵਾਨ ਦੀ ਜਾਨ ਬਚ ਸਕਦੀ ਸੀ। ਕਮਲ ਦੇ ਪਰਿਵਾਰ ਨੇ ਦਿੱਲੀ ਜਲ ਬੋਰਡ 'ਤੇ ਸਿੱਧਾ ਲਾਪਰਵਾਹੀ ਦਾ ਦੋਸ਼ ਲਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਰਫ ਇੱਕ ਹਾਦਸਾ ਨਹੀਂ ਬਲਕਿ ਇੱਕ ਸਾਜ਼ਿਸ਼ ਵੀ ਹੋ ਸਕਦੀ ਹੈ। ਦਿੱਲੀ ਸਰਕਾਰ ਨੇ ਵੀ ਇਸ ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ।

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ 'ਚ ਦੋਹਰਾ ਕਤਲ ਕਾਂਡ, 2 ਵਿਅਕਤੀ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Delhi
  • Pit
  • Bank employee
  • death
  • subcontractor
  • arrested
  • ਬੈਂਕ ਮੁਲਾਜ਼ਮ
  • ਮੌਤ
  • ਸਬ ਠੇਕੇਦਾਰ
  • ਗ੍ਰਿਫ਼ਤਾਰ

ਦਿੱਲੀ ਦਾ ਘੱਟੋ-ਘੱਟ ਤਾਪਮਾਨ 11.8 ਡਿਗਰੀ ਸੈਲਸੀਅਸ, ਮਾੜੀ ਸ਼੍ਰੇਣੀ 'ਚ ਪੁੱਜਾ AQI

NEXT STORY

Stories You May Like

  • road  ditch  motorcyclist  death
    ਸੜਕ 'ਤੇ ਪੁੱਟੇ ਟੋਏ 'ਚ ਡਿੱਗਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਜਾਂਚ ਦੇ ਹੁਕਮ ਜਾਰੀ
  • potholes on the roads causing large number of deaths
    ‘ਸੜਕਾਂ ’ਤੇ ਟੋਏ’ ਵੱਡੀ ਗਿਣਤੀ ’ਚ ਹੋ ਰਹੀਆਂ ਮੌਤਾਂ!
  • toronto police officers arrested
    ਭ੍ਰਿਸ਼ਟਾਚਾਰ ਮਾਮਲੇ 'ਚ ਟੋਰਾਂਟੋ ਪੁਲਸ ਦੀ ਵੱਡੀ ਕਾਰਵਾਈ ! ਕਈ ਮੁਲਾਜ਼ਮ ਗ੍ਰਿਫ਼ਤਾਰ
  • delhi capitals book their place in the eliminator with a stunning win
    ਦਿੱਲੀ ਕੈਪੀਟਲਸ ਨੇ ਸ਼ਾਨਦਾਰ ਜਿੱਤ ਨਾਲ ਐਲਿਮੀਨੇਟਰ ’ਚ ਬਣਾਈ ਜਗ੍ਹਾ
  • tragic accident  woman dies
    ਦਰਦਨਾਕ ਹਾਦਸਾ: ਸੜਕ ਵਿਚਾਲੇ ਪਏ ਟੋਏ ’ਚ ਆਟੋ ਪਲਟਣ ਕਾਰਨ ਔਰਤ ਦੀ ਮੌਤ
  • will banks be open or closed on tuesday
    ਮੰਗਲਵਾਰ ਨੂੰ Bank ਖੁੱਲ੍ਹੇ ਰਹਿਣਗੇ ਜਾਂ ਬੰਦ? ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
  • big accident in jalandhar on the day of basant panchami
    ਬਸੰਤ ਪੰਚਮੀ ਵਾਲੇ ਦਿਨ ਜਲੰਧਰ 'ਚ ਵੱਡਾ ਹਾਦਸਾ! ਪਤੰਗ ਲੁੱਟਦਿਆਂ ਡੂੰਘੇ ਟੋਏ 'ਚ ਡਿੱਗਿਆ ਜਵਾਕ, ਹੋਈ ਮੌਤ
  • world bank report  india   global star   in economic war  pakistan struggling
    ਵਿਸ਼ਵ ਬੈਂਕ ਰਿਪੋਰਟ : ਆਰਥਿਕ ਯੁੱਧ 'ਚ ਭਾਰਤ 'ਗਲੋਬਲ ਸਟਾਰ', ਭੋਜਨ ਲਈ ਸੰਘਰਸ਼ ਕਰ ਰਿਹਾ ਪਾਕਿਸਤਾਨ
  • mann government has brought vvip culture says pargat singh
    VIP ਦੀ ਜਗ੍ਹਾ VVIP ਕਲਚਰ ਲੈ ਆਈ ਮਾਨ ਸਰਕਾਰ, ਕਾਨੂੰਨ ਵਿਵਸਥਾ ਪੂਰੀ ਤਰ੍ਹਾਂ...
  • lucky oberoi murder jalandhar
    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ......
  • peoples protest on phillaur to nurmahal road
    ਪੰਜਾਬ ਸਰਕਾਰ ਦਾ ਵਿਰੋਧ! ਲੋਕਾਂ ਨੇ ਰੋਕ 'ਤੀ ਸੜਕੀ ਆਵਾਜਾਈ, ਲੱਗ ਗਿਆ ਲੰਬਾ ਜਾਮ
  • commissioner posts arrested corporation employee in important post
    ਵਾਹ-ਰੀ 'ਆਪ' ਸਰਕਾਰ! ਸਮੱਗਲਰ ਨਾਲ ਗ੍ਰਿਫ਼ਤਾਰ ਨਿਗਮ ਕਰਮਚਾਰੀ ਮਹੱਤਵਪੂਰਨ...
  • new cctv footage lucky oberoi murder case big secrets revealed
    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ...
  • sukhpal singh khaira statement
    ਖਹਿਰਾ ਨੇ ਘੇਰੀ 'ਆਪ', ਕਿਹਾ-ਕੱਚੇ ਮੁਲਾਜ਼ਮਾਂ 'ਤੇ 'ਸਟੇਟ ਡਿਵੈਲਪਮੈਂਟ...
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • punjab government agencies
    ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਖੁੱਲ੍ਹ ਕੇ ਦੁਰਵਰਤੋਂ ਕਰ ਰਹੀ : ਡਾ. ਚੀਮਾ
Trending
Ek Nazar
mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦਿੱਲੀ ਦੀਆਂ ਖਬਰਾਂ
    • sir  insulting speech  mamata banerjee
      SIR ਬਾਰੇ ਭੜਕਾਊ ਭਾਸ਼ਣ ਦੇ ਰਹੀ ਮਮਤਾ ਬੈਨਰਜੀ, ਚੋਣ ਕਮਿਸ਼ਨ ਦਾ ਵੱਡਾ ਬਿਆਨ
    • indigo flight cci
      ਕੀ ਬਾਜ਼ਾਰ ਨੂੰ ਕੰਟਰੋਲ ਕਰ ਰਹੀ ਸੀ ਇੰਡੀਗੋ? ਉਡਾਣਾਂ ਰੱਦ ਕਰਨ ’ਤੇ CCI ਦਾ ਵੱਡਾ...
    • jeet and diva presented cheques to 500 disabled women
      ਜੀਤ ਅਡਾਨੀ ਅਤੇ ਦੀਵਾ ਸ਼ਾਹ ਨੇ 500 ਅਪਾਹਜ ਔਰਤਾਂ ਨੂੰ ਭੇਟ ਕੀਤੇ 10-10 ਲੱਖ...
    • europe  vande bharat train  fare  ashwini vaishnaw
      ਯੂਰਪ 'ਚ ਵੰਦੇ ਭਾਰਤ ਵਰਗੀ ਟਰੇਨ ਦਾ ਕਿਰਾਇਆ 20 ਗੁਣਾ ਵੱਧ : ਅਸ਼ਵਨੀ ਵੈਸ਼ਨਵ
    • rajya sabha  adjournment  jairam ramesh  motion  congress
      ਰਾਜ ਸਭਾ ਤੈਅ ਸਮੇਂ ਤੋਂ ਪਹਿਲਾਂ ਹੀ ਪੂਰੇ ਦਿਨ ਲਈ ਮੁਲਤਵੀ, ਜੈਰਾਮ ਰਮੇਸ਼ ਨੇ...
    • pollution traffic problems rekha gupta
      ਪ੍ਰਦੂਸ਼ਣ ਤੇ ਟ੍ਰੈਫਿਕ ਦੀ ਸਮੱਸਿਆ ਦੂਰ ਕਰਨ ਲਈ ਸਰਕਾਰ ਚੁੱਕ ਰਹੀ ਠੋਸ ਕਦਮ: ਰੇਖਾ...
    • supreme court  minor girl  abortion  doctor
      SC ਦਾ ਵੱਡਾ ਫੈਸਲਾ: ਨਾਬਾਲਗਾ ਨੂੰ 30 ਹਫ਼ਤਿਆਂ ਦੇ ਗਰਭਪਾਤ ਦੀ ਮਿਲੀ ਮਨਜ਼ੂਰੀ
    • pm modi  rajya sabha  97 minutes speech
      PM ਮੋਦੀ ਰਾਜ ਸਭਾ 'ਚ 97 ਮਿੰਟ ਬੋਲੇ ​​ਪਰ ਟਰੰਪ ਦੇ ਦਾਅਵਿਆਂ 'ਤੇ ਰਹੇ ਚੁੱਪ :...
    • mallikarjun kharge  rajya sabha  narendra modi  government
      97 ਮਿੰਟਾਂ ਦੇ ਭਾਸ਼ਣ 'ਚ ਸਵਾਲਾਂ ਦਾ ਇੱਕ ਵੀ ਜਵਾਬ ਨਹੀਂ ਦਿੱਤਾ', ਮਲਿਕਾਰਜੁਨ...
    • road  ditch  motorcyclist  death
      ਸੜਕ 'ਤੇ ਪੁੱਟੇ ਟੋਏ 'ਚ ਡਿੱਗਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਜਾਂਚ ਦੇ ਹੁਕਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +