Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    5:08:35 PM

  • four consecutive holidays in punjab

    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ...

  • kewal singh dhillon statement

    ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ...

  • petrol bomb thrown at house then explosion

    ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਬੰਬ!...

  • ukraine russia conflict

    ਦਾਗ 'ਤੇ 1,600 ਤੋਂ ਵਧੇਰੇ ਡਰੋਨ ! ਵੋਟਿੰਗ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • ਸਾਹਨੀ ਨੇ ਰਾਜ ਸਭਾ 'ਚ ਉਠਾਇਆ ਆਯੂਸ਼ਮਾਨ ਭਾਰਤ ਦੇ ਅਧੀਨ ਦਾਅਵਿਆਂ ਵਿਚ ਵਿਸੰਗਤੀਆਂ ਦਾ ਮੁੱਦਾ

DELHI News Punjabi(ਦਿੱਲੀ)

ਸਾਹਨੀ ਨੇ ਰਾਜ ਸਭਾ 'ਚ ਉਠਾਇਆ ਆਯੂਸ਼ਮਾਨ ਭਾਰਤ ਦੇ ਅਧੀਨ ਦਾਅਵਿਆਂ ਵਿਚ ਵਿਸੰਗਤੀਆਂ ਦਾ ਮੁੱਦਾ

  • Edited By Rakesh,
  • Updated: 05 Dec, 2023 05:59 PM
Delhi
vikramjit singh sahney
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਮੰਗਲਵਾਰ ਨੂੰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਕੋਲ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੇ ਤਹਿਤ ਭੁਗਤਾਨ ਦੇ ਦਾਅਵਿਆਂ ਦੇ ਸਬੰਧ ਵਿਚ ਵਿਸੰਗਤੀਆਂ ਦੇ ਸਬੰਧ 'ਚ ਸਵਾਲ ਉਠਾਏ। ਉਨ੍ਹਾਂ ਮੰਤਰਾਲੇ ਵਲੋਂ ਸੰਸਦ ਨੂੰ ਦਿੱਤੇ ਅੰਕੜਿਆਂ ਅਤੇ ਆਰ. ਟੀ. ਆਈ. ਵਿਚ ਦਿੱਤੇ ਜਵਾਬ 'ਚ ਵੱਡੇ ਫਰਕ ਦਾ ਪਰਦਾਫਾਸ਼ ਕੀਤਾ।

ਉਨ੍ਹਾਂ ਨੇ ਕਿਹਾ ਕਿ ਜੂਨ 2023 ਵਿਚ ਆਰ. ਟੀ. ਆਈ. ਦੇ ਅਧੀਨ ਇਕ ਜਵਾਬ ਵਿਚ ਸਿਹਤ ਮੰਤਰਾਲੇ ਨੇ ਸਵਿਕਾਰ ਕੀਤਾ ਹੈ ਕਿ ਆਯੂਸ਼ਮਾਨ ਭਾਰਤ ਦੇ ਅਧੀਨ ਸਾਲ 2022 ਅਤੇ 2023 ਵਿਚ ਕ੍ਰਮਵਾਰ 53 ਫੀਸਦੀ ਅਤੇ 74 ਫੀਸਦੀ ਕੇਸਾਂ ਦੀ ਅਦਾਇਗੀ ਬਾਕਾਇਆ ਪਈ ਹੈ, ਜਦਕਿ ਸੰਸਦ ਵਿਚ ਮੰਤਰਾਲੇ ਨੇ ਕਿਹਾ ਹੈ ਕਿ ਇਨ੍ਹਾਂ ਦੋ ਵਿੱਤੀ ਸਾਲਾਂ ਦੀ ਬਾਕਾਇਆ ਅਦਾਇਗੀ ਸਿਰਫ਼ 2.2 ਫੀਸਦੀ ਅਤੇ 5.22 ਫੀਸਦੀ ਹੈ।

ਸਾਹਨੀ ਨੇ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਕਿਹੜਾ ਡੇਟਾ ਸਹੀ ਹੈ ਅਤੇ ਸਿਹਤ ਮੰਤਰਾਲੇ ਨੂੰ ਡਾਟਾ ਪ੍ਰਬੰਧਨ ਨੂੰ ਠੀਕ ਕਰਨਾ ਚਾਹੀਦਾ ਹੈ। ਉਹਨਾ ਨੇ ਪੰਜਾਬ ਰਾਜ ਵਿਚ ਆਯੂਸ਼ਮਾਨ ਭਾਰਤ ਦੇ ਦਾਅਵਿਆਂ ਦੇ ਤਹਿਤ ਦਾਇਰ ਕੀਤੇ ਗਏ ਅਤੇ ਨਿਪਟਾਏ ਗਏ ਦਾਅਵਿਆਂ ਦਾ ਸਹੀ ਡਾਟਾ ਦੇਣ ਦੀ ਮੰਗ ਕੀਤੀ।

ਉਨ੍ਹਾਂ ਨੇ ਆਸ ਪ੍ਰਗਟ ਕੀਤੀ ਕਿ ਜਿਵੇਂ ਕਿ ਜਵਾਬ ਵਿਚ ਦੱਸਿਆ ਗਿਆ ਹੈ, ਅਸਲੀਅਤ ਵਿਚ ਵੀ ਭਾਰਤ ਆਯੂਸ਼ੁਮਾਨ ਦੇ 50 ਫੀਸਦੀ ਦਾਅਵੇ ਪੇਸ਼ ਕਰਨ ਦੇ ਸਮੇਂ ਆਪਣੇ ਆਪ ਹੀ ਨਿਪਟਾ ਦਿੱਤੇ ਜਾਂਦੇ ਹਨ 

ਸਾਹਨੀ ਨੇ ਇਹ ਵੀ ਕਿਹਾ ਕਿ ਆਯੂਸ਼ਮਾਨ ਭਾਰਤ ਦੇ ਦਾਅਵਿਆਂ ਦੇ ਕੁੱਲ ਲਾਭਪਾਤਰੀਆਂ ਦੇ ਅੰਕੜਿਆਂ ਵਿਚ ਵੀ ਗੰਭੀਰ ਵਿਸੰਗਤੀ ਹੈ। ਆਰ. ਟੀ. ਆਈ. ਅਨੁਸਾਰ ਪਿਛਲੇ ਸਾਲ ਦੌਰਾਨ ਯੋਜਨਾ ਦੇ 14.85 ਲੱਖ ਲਾਭਾਰਥੀ ਹਨ ਅਤੇ ਸੰਸਦ ਦੇ ਜਵਾਬ ਵਿੱਚ ਇਹ ਗਿਣਤੀ 1.63 ਕਰੋੜ ਦੱਸੀ ਗਈ ਹੈ।

  • Vikramjit Singh Sahney
  • issue
  • discrepancies
  • Ayushman Bharat
  • Rajya Sabha

ਖੇਤੀ ਸੈਕਟਰ ਲਈ ਕੀਨੀਆ ਨੂੰ 25 ਕਰੋੜ ਡਾਲਰ ਦਾ ਕਰਜ਼ਾ ਦੇਵੇਗਾ ਭਾਰਤ: PM ਮੋਦੀ

NEXT STORY

Stories You May Like

  • bjp  rajya sabha member  raghav chadha  voter list
    ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ
  • smriti irani
    ਸਮ੍ਰਿਤੀ ਇਰਾਨੀ ਹੁਣ ਰਾਜ ਸਭਾ ’ਚ ਜਾਵੇਗੀ
  • india  s economy is strong  moody  s raises growth forecast
    ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ ਅਨੁਮਾਨ
  • rajya sabha member satnam singh sandhu at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • gujarat  part of a building under construction collapses in gandhinagar
    ਗੁਜਰਾਤ: ਗਾਂਧੀਨਗਰ 'ਚ ਉਸਾਰੀ ਅਧੀਨ ਇਮਾਰਤ ਦਾ ਹਿੱਸਾ ਡਿੱਗਾ, 10 ਤੋਂ ਵੱਧ ਮਜ਼ਦੂਰਾਂ ਦੇ ਮਲਬੇ ਹੇਠ ਦੱਬਣ ਦਾ ਖਦਸ਼ਾ
  • punjab in darkness due to false claims of aap government
    ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਕਾਰਨ ਪੰਜਾਬ ਹਨੇਰੇ ਵਿਚ, ਉਦਯੋਗ ਅਤੇ ਆਮ ਜਨਤਾ ਬਿਜਲੀ ਕੱਟਾਂ ਤੋਂ ਤੰਗ : ਢਿੱਲੋਂ
  • tarun chugh in sangrur
    ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਰਾਜ ਸਭਾ ਮੈਂਬਰ ਤਰੁਣ ਚੁੱਘ
  • ravneet bittu former union minister of state
    ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
  • fire breaks out at vodafone office in jalandhar
    ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • excise department  s crackdown continues
    ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
Trending
Ek Nazar
famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਿੱਲੀ ਦੀਆਂ ਖਬਰਾਂ
    • ashwini vaishnaw  union minister  semiconductors
      ਕੁਆਲਕੌਮ, ਇੰਟੈਲ ਵਰਗੀਆਂ ਕੰਪਨੀਆਂ ਖੜ੍ਹੀਆਂ ਕਰਨਗੇ ਭਾਰਤੀ ਨੌਜਵਾਨ ! ਕੇਂਦਰੀ...
    • delhi airport  flights  delayed  passengers  boarding gate
      ਦਿੱਲੀ ਏਅਰਪੋਰਟ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ ! ਲੇਟ ਉੱਡ ਰਹੀਆਂ ਫਲਾਈਟਾਂ,...
    • important news for lpg customers
      LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ ਜਾਵੇਗਾ ਗੈਸ ਸਿਲੰਡਰ ਦਾ ਇਹ...
    • india to face catastrophic weather conditions in coming months
      ਭਾਰਤ 'ਚ ਅਗਲੇ ਕੁਝ ਮਹੀਨਿਆਂ 'ਚ ਆਵੇਗਾ 'ਪ੍ਰਲੈ' ਵਰਗਾ ਮੌਸਮ, 180 ਤੋਂ ਵੱਧ...
    • wants blind devotees  not students
      'ਸਿਸਟਮ ਨੂੰ ਸਟੂਡੈਂਟ ਨਹੀਂ, ਅੰਧਭਗਤ ਚਾਹੀਦੈ': ਰਾਹੁਲ ਗਾਂਧੀ ਦਾ ਸਰਕਾਰ 'ਤੇ...
    • zodiac sign
      ਭਲਕੇ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ, ਹੋ ਜਾਣਗੇ ਨੋਟ ਹੀ ਨੋਟ
    • abvp dominates dusu elections
      DUSU ਚੋਣਾਂ 'ਚ ABVP ਦਾ ਦਬਦਬਾ! ਪ੍ਰਧਾਨ ਸਮੇਤ 3 ਸੀਟਾਂ 'ਤੇ ਜਿੱਤ, ਆਜ਼ਾਦ...
    • delhi  gurdwara sis ganj sahib  baba  viral video
      ਨੋਟਾਂ ਦਾ ਹਾਰ ਪਾ ਕੇ ਗੁਰਦੁਆਰਾ ਸੀਸ ਗੰਜ ਸਾਹਿਬ ਪਹੁੰਚ ਗਿਆ 'ਬਾਬਾ' ! ਵੀਡੀਓ...
    • nepal  india  relief material  jaishankar
      ਹੜ੍ਹ ਦੀ ਮਾਰ ਝੱਲ ਰਹੇ ਨੇਪਾਲ ਨੂੰ ਭਾਰਤ ਨੇ ਭੇਜੀ 11 ਟਨ ਰਾਹਤ ਸਮੱਗਰੀ ! ਵਿਦੇਸ਼...
    • yuvraj singh manchanda  funeral  family  questions  police
      ਯੁਵਰਾਜ ਸਿੰਘ ਮਨਚੰਦਾ ਨੇ ਅੰਤਿਮ ਸੰਸਕਾਰ 'ਤੇ ਪਰਿਵਾਰ ਨੇ ਚੁੱਕੇ ਸਵਾਲ, ਆਖ਼ੀ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +