Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    8:17:56 PM

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • New Delhi
  • Whatsapp ਦੀਆਂ ਨਵੀਆਂ ਸ਼ਰਤਾਂ ਨਹੀਂ ਮੰਨੀਆਂ ਤਾਂ ਬੰਦ ਹੋ ਜਾਵੇਗਾ ਤੁਹਾਡਾ ਅਕਾਊਂਟ, ਜਾਣੋ ਕੀ ਹੈ ਨਵੀਂ ਪਾਲਿਸੀ

DELHI News Punjabi(ਦਿੱਲੀ)

Whatsapp ਦੀਆਂ ਨਵੀਆਂ ਸ਼ਰਤਾਂ ਨਹੀਂ ਮੰਨੀਆਂ ਤਾਂ ਬੰਦ ਹੋ ਜਾਵੇਗਾ ਤੁਹਾਡਾ ਅਕਾਊਂਟ, ਜਾਣੋ ਕੀ ਹੈ ਨਵੀਂ ਪਾਲਿਸੀ

  • Edited By Disha,
  • Updated: 11 Jan, 2021 01:31 PM
New Delhi
whatsapp new policy notifications account delete
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਵਟਸਐੱਪ ਨੇ ਆਪਣੀ ਪ੍ਰਾਇਵੇਸੀ ਪਾਲਿਸੀ ਨੂੰ ਅਪਡੇਟ ਕੀਤਾ ਹੈ। ਇਸ ਦੀ ਨੋਟੀਫਿਕੇਸ਼ਨ ਭਾਰਤ 'ਚ ਸਾਰੇ ਯੂਜ਼ਰਸ ਨੂੰ ਹੌਲੀ-ਹੌਲੀ ਭੇਜੀ ਜਾ ਰਹੀ ਹੈ। ਵਟਸਐੱਪ ਨੇ ਯੂਜ਼ਰਸ ਨੂੰ ਨਵੀਂ ਪਾਲਿਸੀ ਨੂੰ ਸਵੀਕਾਰ ਕਰਨ ਲਈ 8 ਫਰਵਰੀ 2021 ਤੱਕ ਦਾ ਸਮਾਂ ਦਿੱਤਾ ਹੈ। ਵਟਸਐੱਪ ਯੂਜ਼ਰਸ ਨੂੰ ਜੇਕਰ ਇਸ ਪਲੇਟਫਾਰਮ ਦਾ ਇਸਤੇਮਾਲ ਅੱਗੇ ਵੀ ਕਰਨਾ ਹੈ ਤਾਂ ਉਨ੍ਹਾਂ ਨੂੰ 8 ਫਰਵਰੀ 2021 ਤੱਕ ਕੰਪਨੀ ਦੀ ਨਵੀਂ ਪਾਲਿਸੀ ਨੂੰ ਮੰਨਣਾ ਹੋਵੇਗਾ। ਜੋ ਲੋਕ ਵਟਸਐੱਪ ਦੇ ਨਵੇਂ ਅਪਡੇਟ ਨੂੰ ਸਵੀਕਾਰ ਨਹੀਂ ਕਰਨਗੇ, ਉਨ੍ਹਾਂ ਦਾ ਅਕਾਊਂਟ ਕੰਪਨੀ ਡਿਲੀਟ ਕਰ ਦੇਵੇਗੀ। ਜ਼ਾਹਰ ਹੈ ਵਟਸਐਪ ਤੁਹਾਡੇ ਤੋਂ 'ਫੋਰਸਡ ਕਨਸੈਂਟ' ਯਾਨੀ 'ਜ਼ਬਰਨ ਸਹਿਮਤੀ' ਲੈ ਰਿਹਾ ਹੈ ਕਿਉਂਕਿ ਇੱਥੇ ਸਹਿਮਤੀ ਨਾ ਦੇਣ ਦਾ ਬਦਲ ਤੁਹਾਡੇ ਕੋਲ ਹੈ ਹੀ ਨਹੀਂ। ਸਾਈਬਰ ਕਾਨੂੰਨ ਦੇ ਜਾਣਕਾਰਾਂ ਦਾ ਮੰਨਣਾ ਹੈ ਕਿ ਆਮ ਤੌਰ 'ਤੇ ਸੋਸ਼ਲ ਮੀਡੀਆ ਪਲੈਟਫਾਰਮ ਜਾਂ ਐਪਸ ਇਸ ਤਰ੍ਹਾਂ ਦੇ ਸਖ਼ਤ ਕਦਮ ਨਹੀਂ ਚੁੱਕਦੇ ਹਨ। ਆਮ ਤੌਰ 'ਤੇ ਯੂਜਰਜ਼ ਨੂੰ ਕਿਸੇ ਅਪਡੇਟ ਨੂੰ 'ਸਵੀਕਾਰ' (Allow) ਜਾਂ ਅਸਵੀਕਾਰ (Deny) ਕਰਨ ਦਾ ਬਦਲ ਦਿੱਤਾ ਜਾਂਦਾ ਹੈ।

ਪ੍ਰਾਈਵੇਸੀ ਪਾਲਿਸੀ ਵਿਚ ਕੀ ਤਬਦੀਲੀ ਹੋਈ ਹੈ?
ਫੇਸਬੁੱਕ ਨੇ ਸਾਲ 2014 ਵਿੱਚ 19 ਅਰਬ ਡਾਲਰ ਵਿੱਚ ਵਟਸਐਪ ਨੂੰ ਖਰੀਦਿਆ ਸੀ ਅਤੇ ਸਤੰਬਰ, 2016 ਤੋਂ ਹੀ ਵਟਸਐਪ ਆਪਣੇ ਯੂਜਰਜ਼ ਦਾ ਡਾਟਾ ਫੇਸਬੁੱਕ ਨਾਲ ਸ਼ੇਅਰ ਕਰਦਾ ਆ ਰਿਹਾ ਹੈ।
ਹੁਣ ਵਟਸਐਪ ਨੇ ਨਵੀਂ ਪ੍ਰਾਈਵੇਸੀ ਪਾਲਿਸੀ ਵਿਚ ਫੇਸਬੁੱਕ ਅਤੇ ਇਸ ਨਾਲ ਜੁੜੀਆਂ ਕੰਪਨੀਆਂ ਨਾਲ ਆਪਣੇ ਯੂਜਰਜ਼ ਦਾ ਡਾਟਾ ਸ਼ੇਅਰ ਕਰਨ ਦੀ ਗੱਲ ਦਾ ਸਾਫ਼ ਤੌਰ 'ਤੇ ਜ਼ਿਕਰ ਕੀਤਾ ਹੈ :
1- ਵਟਸਐਪ ਆਪਣੇ ਯੂਜਰਜ਼ ਦਾ ਇੰਟਰਨੈੱਟ ਪ੍ਰੋਟੋਕੋਲ ਅਡਰੈੱਸ (ਆਈਪੀ ਅਡਰੈੱਸ) ਫੇਸਬੁੱਕ, ਇੰਸਟਾਗ੍ਰਾਮ ਜਾਂ ਕਿਸੇ ਹੋਰ ਥਰਡ ਪਾਰਟੀ ਨੂੰ ਦੇ ਸਕਦਾ ਹੈ।
2- ਵਟਸਐਪ ਹੁਣ ਤੁਹਾਡੀ ਡਿਵਾਇਸ ਤੋਂ ਬੈਟਰੀ ਲੈਵਲ, ਸਿਗਨਲ ਸਟਰੈਂਥ, ਐਪ ਵਰਜ਼ਨ, ਬ੍ਰਾਊਜ਼ਰ ਨਾਲ ਜੁੜੀਆਂ ਜਾਣਕਾਰੀਆਂ, ਭਾਸ਼ਾ, ਟਾਈਮ ਜ਼ੋਨ, ਫੋਨ ਨੰਬਰ, ਮੋਬਾਇਲ ਅਤੇ ਇੰਟਰਨੈੱਟ ਸਰਵਿਸ ਪ੍ਰੋਵਾਈਡਰ ਕੰਪਨੀ ਵਰਗੀਆਂ ਜਾਣਕਾਰੀਆਂ ਵੀ ਇਕੱਠਾ ਕਰੇਗਾ। ਪੁਰਾਣੀ ਪ੍ਰਾਈਵੇਸੀ ਪਾਲਿਸੀ ਵਿੱਚ ਇਨ੍ਹਾਂ ਦਾ ਜ਼ਿਕਰ ਨਹੀਂ ਸੀ।
3- ਜੇਕਰ ਤੁਸੀਂ ਆਪਣੇ ਮੋਬਾਇਲ ਤੋਂ ਸਿਰਫ਼ ਵਟਸਐਪ ਡਿਲੀਟ ਕਰਦੇ ਹੋ ਅਤੇ 'ਮਾਈ ਅਕਾਊਂਟ' ਸੈਕਸ਼ਨ ਵਿੱਚ ਜਾ ਕੇ 'ਇਨ-ਐਪ ਡਿਲੀਟ' ਦਾ ਬਦਲ ਨਹੀਂ ਚੁਣਦੇ ਹੋ ਤਾਂ ਤੁਹਾਡਾ ਪੂਰਾ ਡੇਟਾ ਵਟਸਐਪ ਕੋਲ ਰਹਿ ਜਾਵੇਗਾ। ਯਾਨੀ ਫੋਨ ਤੋਂ ਸਿਰਫ਼ ਵਟਸਐਪ ਡਿਲੀਟ ਕਰਨਾ ਕਾਫ਼ੀ ਨਹੀਂ ਹੋਵੇਗਾ।
4- ਨਵੀਂ ਪ੍ਰਾਈਵੇਸੀ ਪਾਲਿਸੀ ਵਿੱਚ ਵਟਸਐਪ ਨੇ ਸਾਫ਼ ਕਿਹਾ ਹੈ ਕਿ ਕਿਉਂਕਿ ਉਸ ਦਾ ਹੈੱਡਕੁਆਰਟਰ ਅਤੇ ਡਾਟਾ ਸੈਂਟਰ ਅਮਰੀਕਾ ਵਿੱਚ ਹੈ, ਇਸ ਲਈ ਜ਼ਰੂਰਤ ਪੈਣ 'ਤੇ ਯੂਜਰਜ਼ ਦੀਆਂ ਨਿੱਜੀ ਜਾਣਕਾਰੀਆਂ ਨੂੰ ਉੱਥੇ ਟਰਾਂਸਫਰ ਕੀਤਾ ਜਾ ਸਕਦਾ ਹੈ।
5- ਸਿਰਫ਼ ਅਮਰੀਕਾ ਹੀ ਨਹੀਂ ਸਗੋਂ ਜਿਨ੍ਹਾਂ ਵੀ ਦੇਸ਼ਾਂ ਵਿੱਚ ਵਟਸਐਪ ਅਤੇ ਫੇਸਬੁੱਕ ਦੇ ਦਫ਼ਤਰ ਹਨ, ਲੋਕਾਂ ਦਾ ਡੇਟਾ ਉੱਥੇ ਭੇਜਿਆ ਜਾ ਸਕਦਾ ਹੈ।
6- ਨਵੀਂ ਪਾਲਿਸੀ ਅਨੁਸਾਰ ਬੇਸ਼ੱਕ ਤੁਸੀਂ ਵਟਸਐਪ ਦੇ 'ਲੋਕੇਸ਼ਨ' ਫੀਚਰ ਦੀ ਵਰਤੋਂ ਨਾ ਕਰੋ, ਤੁਹਾਡੇ ਆਈ.ਪੀ. ਅਡਰੈੱਸ, ਫੋਨ ਨੰਬਰ, ਦੇਸ਼ ਅਤੇ ਸ਼ਹਿਰ ਵਰਗੀਆਂ ਜਾਣਕਾਰੀਆਂ ਵਟਸਐਪ ਕੋਲ ਹੋਣਗੀਆਂ।
ਜੇਕਰ ਤੁਸੀਂ ਵਟਸਐਪ ਦਾ ਬਿਜ਼ਨੈੱਸ ਅਕਾਊਂਟ ਉਪਯੋਗ ਕਰਦੇ ਹੋ ਤਾਂ ਤੁਹਾਡੀ ਜਾਣਕਾਰੀ ਫੇਸਬੁੱਕ ਸਮੇਤ ਉਸ ਬਿਜ਼ਨੈੱਸ ਨਾਲ ਜੁੜੇ ਕਈ ਹੋਰ ਪੱਖਾਂ ਤੱਕ ਪਹੁੰਚ ਸਕਦੀ ਹੈ।
7- ਵਟਸਐਪ ਨੇ ਭਾਰਤ ਵਿੱਚ ਪੇਮੈਂਟ ਸੇਵਾ ਸ਼ੁਰੂ ਕਰ ਦਿੱਤੀ ਹੈ ਅਤੇ ਅਜਿਹੇ ਵਿੱਚ ਜੇਕਰ ਤੁਸੀਂ ਇਸ ਦਾ ਪੇਮੈਂਟ ਫੀਚਰ ਉਪਯੋਗ ਕਰਦੇ ਹੋ ਤਾਂ ਵਟਸਐਪ ਤੁਹਾਡਾ ਕੁਝ ਹੋਰ ਨਿੱਜੀ ਡਾਟਾ ਇਕੱਠਾ ਕਰੇਗਾ। ਜਿਵੇਂ ਕਿ ਤੁਹਾਡਾ ਪੇਮੈਂਟ ਅਕਾਊਂਟ ਅਤੇ ਟਰਾਂਜੈਸਕਸ਼ਨ ਨਾਲ ਜੁੜੀਆਂ ਜਾਣਕਾਰੀਆਂ।

ਇਹ ਵੀ ਪੜ੍ਹੋ : ਨਵੀਂ ਪਾਲਿਸੀ ਅਪਡੇਟ ਤੋਂ ਬਾਅਦ ਯੂਜ਼ਰਸ ਛੱਡ ਰਹੇ ਵਟਸਐਪ ਦਾ ਸਾਥ

'ਵਟਸਐਪ ਨੂੰ ਰੋਕਣ ਲਈ ਫਿਲਹਾਲ ਕੋਈ ਕਾਨੂੰਨ ਨਹੀਂ'
ਸਾਈਬਰ ਅਤੇ ਤਕਨਾਲੋਜੀ ਕਾਨੂੰਨ ਮਾਮਲਿਆਂ ਦੀ ਮਾਹਰ ਪੁਨੀਤ ਭਸੀਨ ਕਹਿੰਦੀ ਹੈ ਕਿ ਵਟਸਐਪ ਜੋ ਕਰ ਰਿਹਾ ਹੈ, ਉਹ ਕੁਝ ਨਵਾਂ ਨਹੀਂ ਹੈ।
ਉਨ੍ਹਾਂ ਨੇ ਕਿਹਾ,"ਵਟਸਐਪ ਦੀ ਪਾਲਿਸੀ ਅਪਡੇਟ ਸਹਿਮਤੀ 'ਤੇ ਸਾਡੀ ਨਜ਼ਰ ਇਸ ਲਈ ਜਾ ਰਹੀ ਹੈ ਕਿਉਂਕਿ ਇਹ ਕਿਸੇ ਨਾ ਕਿਸੇ ਰੂਪ ਨਾਲ ਸਾਨੂੰ ਆਪਣੀਆਂ ਨੀਤੀਆਂ ਦੀ ਜਾਣਕਾਰੀ ਦੇ ਰਿਹਾ ਹੈ ਅਤੇ ਸਾਡੇ ਤੋਂ ਸਹਿਮਤੀ ਮੰਗ ਰਿਹਾ ਹੈ। ਨਹੀਂ ਤਾਂ ਲਗਭਗ ਹਰ ਐਪ ਬਿਨਾਂ ਸਾਡੀ ਮਨਜ਼ੂਰੀ ਦੇ ਸਾਡਾ ਨਿੱਜੀ ਡਾਟਾ ਅਕਸੈੱਸ ਕਰ ਲੈਂਦੇ ਹਨ।"
ਪੁਨੀਤ ਭਸੀਨ ਵੀ ਮੰਨਦੀ ਹੈ ਕਿ ਭਾਰਤ ਵਿਚ ਪ੍ਰਾਈਵੇਸੀ ਨਾਲ ਸਬੰਧਿਤ ਕਾਨੂੰਨਾਂ ਦੀ ਅਣਹੋਂਦ ਹੈ, ਇਸ ਲਈ ਵਟਸਐਪ ਲਈ ਭਾਰਤ ਵਰਗੇ ਦੇਸ਼ਾਂ ਨੂੰ ਟਾਰਗੈੱਟ ਕਰਨਾ ਆਸਾਨ ਹੋ ਜਾਂਦਾ ਹੈ। ਜਿਨ੍ਹਾਂ ਦੇਸ਼ਾਂ ਵਿਚ ਪ੍ਰਾਈਵੇਸੀ ਅਤੇ ਨਿੱਜਤਾ ਨਾਲ ਜੁੜੇ ਸਖ਼ਤ ਕਾਨੂੰਨ ਮੌਜੂਦ ਹਨ, ਵਟਸਐਪ ਨੂੰ ਉਨ੍ਹਾਂ ਦਾ ਪਾਲਣ ਕਰਨਾ ਹੀ ਪੈਂਦਾ ਹੈ। ਜੇਕਰ ਤੁਸੀਂ ਧਿਆਨ ਨਾਲ ਦੋਖੇਗਾ ਤਾਂ ਪਾਓਗੇ ਕਿ ਵਟਸਐਪ ਯੂਰਪੀ ਖੇਤਰ, ਬ੍ਰਾਜ਼ੀਲ ਅਤੇ ਅਮਰੀਕਾ, ਤਿੰਨਾਂ ਲਈ ਵੱਖ-ਵੱਖ ਨੀਤੀਆਂ ਅਪਣਾਉਂਦਾ ਹੈ। ਇਸ ਦੀ ਯੂਰਪੀਅਨ ਸੰਘ (ਈਯੂ) ਅਤੇ ਯੂਰਪੀਅਨ ਖੇਤਰਾਂ ਤਹਿਤ ਆਉਣ ਵਾਲੇ ਦੇਸ਼ਾਂ ਲਈ ਵੱਖ, ਬ੍ਰਾਜ਼ੀਲ ਲਈ ਵੱਖ ਅਤੇ ਅਮਰੀਕਾ ਦੇ ਯੂਜਰਜ਼ ਲਈ ਉੱਥੋਂ ਦੇ ਸਥਾਨਕ ਕਾਨੂੰਨਾਂ ਤਹਿਤ ਵੱਖ-ਵੱਖ ਪ੍ਰਾਈਵੇਸੀ ਪਾਲਿਸੀ ਅਤੇ ਸ਼ਰਤਾਂ ਹਨ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • WhatsApp
  • New Policy
  • Notifications
  • Account Delete
  • ਵਟਸਐੱਪ
  • ਨਵੀਂ ਪਾਲਿਸੀ
  • ਨੋਟੀਫਿਕੇਸ਼ਨ
  • ਅਕਾਊਂਟ ਡਿਲੀਟ

ਕਿਸਾਨ ਆਗੂ ਰਾਕੇਸ਼ ਟਿਕੈਤ ਬੋਲੇ- ਉਹ ਸਾਡੇ 'ਤੇ ਲਾਠੀ ਚਲਾਉਣਗੇ ਅਤੇ ਅਸੀਂ ਰਾਸ਼ਟਰਗੀਤ ਗਾਵਾਂਗੇ

NEXT STORY

Stories You May Like

  • your bank account will be empty as soon as you open the file on whatsapp
    WhatsApp 'ਤੇ ਫਾਈਲ ਖੋਲ੍ਹਦੇ ਹੀ ਖਾਲੀ ਹੋ ਜਾਵੇਗਾ ਤੁਹਾਡਾ Bank account , ਅਲਰਟ ਜਾਰੀ
  • whatsapp is eating up phone memory
    Phone ਦੀ ਮੈਮਰੀ ਖਾ ਰਿਹੈ WhatsApp ! ਕਰ ਲਓ ਇਹ ਕੰਮ ਨਹੀਂ ਤਾਂ ...
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • a big change is going to happen in whatsapp
    WhatsApp 'ਚ ਹੋਣ ਜਾ ਰਿਹੈ ਵੱਡਾ ਬਦਲਾਅ ! ਧਮਾਕੇਦਾਰ ਫੀਚਰਜ਼ ਹੋਏ ਲਾਂਚ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
  • impact of punjab bandh in ferozepur
    'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ
  • a new discussion has arisen in punjab congress politics
    ਪੰਜਾਬ ਕਾਂਗਰਸ ਦੀ ਸਿਆਸਤ 'ਚ ਫਿਰ ਛਿੜੀ ਨਵੀਂ ਚਰਚਾ, ਕੀ ਪਾਰਟੀ 'ਚ ਸਭ ਕੁੱਝ ਠੀਕ ਹੈ?
  • big news for whatsapp telegram users
    WhatsApp-Telegram ਯੂਜ਼ਰਸ ਲਈ ਵੱਡੀ ਖ਼ਬਰ ; ਇਸ 'ਫੀਚਰ' 'ਤੇ ਮੁਕੰਮਲ ਪਾਬੰਦੀ ਲਾਉਣ ਦੀ ਤਿਆਰੀ 'ਚ ਸਰਕਾਰ
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਿੱਲੀ ਦੀਆਂ ਖਬਰਾਂ
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • famous actor compares pm modi to god
      'ਮੈਂ ਪੈਰ ਧੋ ਕੇ ਪਾਣੀ ਪੀਣ ਨੂੰ ਤਿਆਰ'; ਮਸ਼ਹੂਰ ਅਦਾਕਾਰ ਨੇ ਭਗਵਾਨ ਨਾਲ ਕੀਤੀ PM...
    • major operation at igi airport
      IGI ਹਵਾਈ ਅੱਡੇ 'ਤੇ ਵੱਡੀ ਕਾਰਵਾਈ : ਬੈਂਕਾਕ ਤੋਂ ਆਓ ਯਾਤਰੀ ਕੋਲੋਂ 9 ਕਿਲੋ...
    • pellet gun case  raf weapons  records
      ਪੈਲੇਟ ਗੰਨ ਮਾਮਲਾ: RAF ਹਥਿਆਰਾਂ ਦੇ ਰਿਕਾਰਡਾਂ ਨੂੰ ਸੁਰੱਖਿਅਤ ਰੱਖਣ ਦੇ ਅਦਾਲਤ...
    • delhi  heavy rain  dtc bus  water
      ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ...
    • delhi katra highway  thermocol  nhai
      ਦਿੱਲੀ-ਕਟੜਾ ਹਾਈਵੇਅ ਤੋਂ ਨਿਕਲਦਾ ਦਿਖਾਈ ਦਿੱਤਾ ਥਰਮੋਕੋਲ, NHAI ਨੇ ਕੀਤਾ ਇਹ...
    • oil soap tv refrigerator and cars will become expensive across india
      ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ...
    • gold has become expensive silver prices have fallen
      Gold ਹੋ ਗਿਆ ਮਹਿੰਗਾ, Silver ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕਿੰਨੇ ਹੋਏ...
    • neet protest student government job pension
      'ਨੀਟ ਪ੍ਰਦਰਸ਼ਨ 'ਚ ਸ਼ਾਮਲ ਵਿਦਿਆਰਥੀਆਂ ਨੂੰ ਮਿਲੇਗੀ ਸਰਕਾਰੀ ਨੌਕਰੀ ਤੇ ਪੈਨਸ਼ਨ',...
    • pm modi instagram 10 5 crore followers
      ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +