Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    12:07:34 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਇਸ ਵਿਧੀ ਨਾਲ ਘਰ 'ਚ ਹੀ ਕਰੋ ਪਿੱਤਰਾਂ ਦਾ ਸ਼ਰਾਧ

DHARM News Punjabi(ਧਰਮ)

ਇਸ ਵਿਧੀ ਨਾਲ ਘਰ 'ਚ ਹੀ ਕਰੋ ਪਿੱਤਰਾਂ ਦਾ ਸ਼ਰਾਧ

  • Updated: 17 Sep, 2019 11:20 AM
Jalandhar
2019 shradh pitru paksha shraddha
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) — 14 ਸਤੰਬਰ ਤੋਂ ਸ਼ਰਾਧ ਸ਼ੁਰੂ ਹੋ ਚੁੱਕੇ, ਜਿਸ ਮੁਤਾਬਕ ਅੱਜ ਚੌਥਾ ਸ਼ਰਾਧ ਹੈ। ਇਹ ਸ਼ਰਾਧ 28 ਸਤੰਬਰ ਤੱਕ ਰਹਿਣਗੇ। ਹਿੰਦੂ ਧਰਮ 'ਚ ਸ਼ਰਾਧਾਂ ਦਾ ਖਾਸ ਮਹੱਤਵ ਹੈ। ਸ਼ਰਾਧਾਂ ਦੌਰਾਨ ਗੀਤਾ ਦਾ ਪਾਠ ਤੇ ਦਾਨ ਕਰਨ ਨਾਲ ਕਾਫੀ ਲਾਭ ਮਿਲਦਾ ਹੈ। ਆਖਿਆ ਜਾਂਦਾ ਹੈ ਕਿ ਆਪਣੇ ਵੱਡ-ਵੱਡੇਰਿਆਂ ਦੀ ਆਤਮਾ ਦੀ ਸ਼ਾਂਤੀ ਲਈ ਹੀ ਇਹ ਸ਼ਰਾਧ ਕੀਤੇ ਜਾਂਦੇ ਹਨ। ਸ਼ਾਸਤਰਾਂ ਮੁਤਾਬਕ, ਜੇਕਰ ਕੋਈ ਸ਼ਰਾਧ ਨਹੀਂ ਕਰ ਪਾਉਂਦਾ ਤਾਂ ਉਸ ਦੇ ਘਰ ਅਸ਼ਾਂਤੀ ਦੇ ਨਾਲ-ਨਾਲ ਕਈ ਮੁਸੀਬਤਾਂ ਆ ਜਾਂਦੀਆਂ ਹਨ। ਇਸ ਲਈ ਹਰ ਕਿਸੇ ਲਈ ਸ਼ਰਾਧ ਕਰਨਾ ਜ਼ਰੂਰੀ ਹੁੰਦਾ ਹੈ। ਧਾਰਮਿਕ ਗ੍ਰੰਥਾਂ 'ਚ ਕਿਹਾ ਗਿਆ ਹੈ ਕਿ ਆਪਣੇ ਵੱਡ-ਵੱਡੇਰਿਆਂ ਲਈ ਪੂਰੀ ਸ਼ਰਧਾ ਨਾਲ ਕੀਤੇ ਗਏ ਸ਼ਰਾਧ ਨਾਲ ਮਨ ਦੀਆਂ ਸਾਰੀਆਂ ਇੱਛਾਵਾਂ ਦੀ ਪੂਰਤੀ ਹੁੰਦੀ ਹੈ। ਅਜਿਹੇ 'ਚ ਜੇਕਰ ਤੁਸੀਂ ਕਿਸੇ ਨਦੀ ਦੇ ਕਿਨਾਰੇ ਜਾ ਕੇ ਸ਼ਰਾਧ ਨਹੀਂ ਕਰ ਪਾਉਂਦੇ ਹੋ ਤਾਂ ਘਬਰਾਓ ਨਾ ਤੁਸੀਂ ਘਰ 'ਚ ਵੀ ਸ਼ਰਾਧ ਕਰ ਸਕਦੇ ਹੋ। ਇੰਝ ਕਰੋ ਘਰ 'ਚ ਸ਼ਰਾਧ :-

PunjabKesari

ਘਰ 'ਚ ਸ਼ਰਾਧ ਕਰਨ ਦੀ ਵਿਧੀ
ਸਵੇਰੇ ਇਸ਼ਨਾਨ ਕਰਨ ਤੋਂ ਬਾਅਦ ਘਰ ਦੀ ਸਫਾਈ ਚੰਗੇ ਤਰੀਕੇ ਨਾਲ ਕਰੋ। ਗੰਗਾਜਲ ਨੂੰ ਪੂਰੇ ਘਰ 'ਚ ਛਿੜਕੋ। ਇਸ ਤੋਂ ਬਾਅਦ ਦੱਖਣ ਦਿਸ਼ਾ ਵੱਲ ਮੂੰਹ ਕਰਕੇ ਅਤੇ ਖੱਬੇ ਪੈਰ ਨੂੰ ਮੋੜਕੇ ਬੈਠ ਜਾਓ। ਤਾਂਬੇ ਦੇ ਬਰਤਨ 'ਚ ਤਿੱਲ, ਦੁੱਧ, ਗੰਗਾਜਲ ਤੇ ਪਾਣੀ ਰੱਖੋ। ਉਸ ਜਲ ਨੂੰ ਹੱਥਾਂ 'ਚ ਭਰ ਕੇ ਸਿੱਧੇ ਹੱਥ ਦੇ ਅੰਗੂਠੇ ਨਾਲ ਉਸੇ ਬਰਤਨ 'ਚ ਵਾਪਸ ਪਾ ਦਿਓ। ਪਿੱਤਰਾਂ ਦਾ ਧਿਆਨ ਕਰਦੇ ਹੋਏ ਅਜਿਹਾ ਲਗਾਤਾਰ 11 ਵਾਰ ਕਰੋ।

PunjabKesari

ਰੰਗੋਲੀ ਬਣਾਉਣ ਦੀ ਪ੍ਰਥਾ
ਘਰ ਦੇ ਵਿਹੜੇ 'ਚ ਰੰਗੋਲੀ ਬਣਾਉਣ ਦੀ ਵੀ ਪ੍ਰਥਾ ਹੈ। ਮਹਿਲਾਵਾਂ ਪਿੱਤਰਾਂ ਲਈ ਭੋਜਨ ਬਣਾ ਕੇ ਬ੍ਰਾਹਮਣ ਨੂੰ ਸੱਦਾ ਦੇ ਕੇ ਘਰ ਬੁਲਾਉਣ। ਬ੍ਰਾਹਮਣਾਂ ਦੇ ਆਉਣ 'ਤੇ ਉਨ੍ਹਾਂ ਦੇ ਪੈਰ ਧੋ ਕੇ ਉਨ੍ਹਾਂ ਨੂੰ ਭੋਜਨ ਦਿਓ ਅਤੇ ਇਸ ਦੌਰਾਨ ਪਤਨੀ ਨੂੰ ਸੱਜੇ ਪਾਸੇ ਹੋਣਾ ਚਾਹੀਦਾ ਹੈ, ਜੋ ਕਿ ਕਾਫੀ ਸ਼ੁੱਭ ਮੰਨਿਆ ਜਾਂਦਾ ਹੈ। ਭੋਜਨ 'ਚ ਪਿੱਤਰਾਂ ਲਈ ਖੀਰ ਜ਼ਰੂਰ ਬਣਾਓ। ਬ੍ਰਾਹਮਣਾਂ ਨੂੰ ਭੋਜਨ ਕਰਵਾਉਣ ਤੋਂ ਪਹਿਲਾਂ ਗਾਂ, ਕੁੱਤੇ, ਕਾਂ, ਦੇਵਤਾ ਤੇ ਕੀੜੀਆਂ ਲਈ ਭੋਜਨ ਸਮੱਗਰੀ ਕੱਢ ਲਓ।
ਦੱਖਣ ਦਿਸ਼ਾ ਵੱਲ ਮੂੰਹ ਕਰਕੇ ਜੌ, ਤਿੱਲ, ਚਾਵਲ ਤੇ ਜਲ ਲੈ ਕੇ ਸਕੰਲਪ ਤੇ ਸ਼ਰਧਾ ਅਨੁਸਾਰ 1 ਜਾਂ 3 ਬ੍ਰਾਹਮਣਾਂ ਨੂੰ ਭੋਜਨ ਕਰਵਾਓ।

PunjabKesari

ਦਾਨ ਕਰੋ ਸਮੱਗਰੀ
ਭੋਜਨ ਕਰਵਾਉਣ ਤੋਂ ਉਪਰੰਤ ਬਾਅਦ ਸਮੱਗਰੀ ਦਾਨ ਕਰੋ, ਜਿਸ 'ਚ ਤਿੱਲ, ਘਿਓ, ਅਨਾਜ, ਗੁੜ੍ਹ, ਚਾਂਦੀ ਤੇ ਨਮਕ ਹੋਵੇ। ਬ੍ਰਾਹਮਣ ਵੈਦਿਕ ਪਾਠ ਕਰਨ ਤੇ ਘਰ ਅਤੇ ਵੱਡ-ਵੱਡੇਰਿਆਂ ਨੂੰ ਸ਼ੁੱਭਕਾਮਨਾਵਾਂ ਦੇਣ।

  • 2019 Shradh
  • Pitru
  • Puja
  • Dharm
  • ਸ਼ਰਾਧ

ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

NEXT STORY

Stories You May Like

  • janmashtmi horoscope
    ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਹੋ ਜਾਣਗੇ ਮਾਲੋਮਾਲ
  • luck will shine with this small measure taken on shri krishna janmashtami
    ਸ਼੍ਰੀ ਕ੍ਰਿਸ਼ਨ ਜਨਮਅਸ਼ਟਮੀ ਕੀਤੇ ਇਸ ਛੋਟੇ ਜਿਹੇ ਉਪਾਅ ਨਾਲ ਚਮਕੇਗੀ ਕਿਸਮਤ ! ਘਰ 'ਚ ਆਵੇਗੀ ਖੁਸ਼ਹਾਲੀ
  • today  these 4 zodiac signs will have a good time
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਾਰੋਬਾਰ 'ਚ ਮਿਲੇਗਾ ਲਾਭ ਤੇ ਧਨ ਦੀ ਹੋਵੇਗੀ ਵਰਖਾ
  • cancer zodiac sign people will get profit in business
    ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    3 ਸਤੰਬਰ ਨੂੰ ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
  • rashifal  black thread  fashion  astrology
    ਇਨ੍ਹਾਂ 4 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਹਿਨਣਾ ਚਾਹੀਦਾ ਕਾਲਾ ਧਾਗਾ ! ਫ਼ਾਇਦੇ ਦੀ ਜਗ੍ਹਾ ਹੋ ਸਕਦੈ ਨੁਕਸਾਨ
  • offer these things to shri krishna on janmashtami
    ਜਨਮਾਸ਼ਟਮੀ 'ਤੇ ਸ਼੍ਰੀ ਕ੍ਰਿਸ਼ਨ ਨੂੰ ਚੜ੍ਹਾਓ ਇਹ ਚੀਜ਼ਾਂ, ਬਦਲ ਜਾਵੇਗੀ ਕਿਸਮਤ ! ਘਰ 'ਚ ਆਵੇਗਾ ਸੁਖ-ਸ਼ਾਂਤੀ
  • slippers in the wrong direction are the cause of poverty
    ਗਲਤ ਦਿਸ਼ਾ 'ਚ ਰੱਖੀਆਂ ਚੱਪਲਾਂ ਬਣ ਸਕਦੀ ਹੈ ਕੰਗਾਲੀ ਦਾ ਕਾਰਨ ! ਹੋ ਸਕਦੈ ਵੱਡਾ ਨੁਕਸਾਨ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • these 4 zodiac signs will be lucky today
      ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ...
    • zodiac sign
      'ਗਜਕੇਸਰੀ ਯੋਗ': ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼,...
    • mahalakshmi rajyoga will be formed on janmashtami
      ਜਨਮਾਸ਼ਟਮੀ 'ਤੇ ਬਣੇਗਾ 'ਮਹਾਲਕਸ਼ਮੀ ਰਾਜਯੋਗ'! ਮਾਲੋਮਾਲ ਹੋ ਜਾਣਗੇ ਇਨ੍ਹਾਂ 4...
    • don t make the mistake of forgetting to sprinkle water on a hot pan
      ਗਰਮ ਤਵੇ 'ਤੇ ਪਾਣੀ ਦੇ ਛਿੱਟੇ ਪਾਉਣ ਦੀ ਭੁੱਲ ਕੇ ਵੀ ਨਾ ਕਰੋ ਗਲਤੀ ! ਬਣ ਸਕਦੈ...
    • september will prove to be a   game changer   for 4 zodiac signs
      ਸਤੰਬਰ ਦਾ ਮਹੀਨਾ ਇਨ੍ਹਾਂ 4 ਰਾਸ਼ੀਆਂ ਲਈ ਸਾਬਤ ਹੋਵੇਗਾ 'ਗੇਮ ਚੇਂਜਰ' !...
    • aquarius people will get success in solving problems
      ਕੁੰਭ ਰਾਸ਼ੀ ਵਾਲਿਆਂ ਨੂੰ ਸਮੱਸਿਆ ਸੁਲਝਾਉਣ 'ਚ ਸਫ਼ਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ...
    • horoscope astrology
      ਇਨ੍ਹਾਂ 4 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
    • financial conditions of virgo people will be good
      ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ...
    • these 5 zodiac signs should be careful
      ਇਹ 5 ਰਾਸ਼ੀਆਂ ਹੋ ਜਾਣ ਸਾਵਧਾਨ ! ਮੰਡਰਾਉਣਗੇ ਖਤਰੇ ਦੇ ਬੱਦਲ ਤੇ ਆਵੇਗਾ ਵੱਡਾ ਭੂਚਾਲ
    • broken utensils kept in the house can become a cause of poverty
      ਘਰ 'ਚ ਰੱਖੇ ਟੁੱਟੇ ਭਾਂਡੇ ਬਣ ਸਕਦੇ ਨੇ ਕੰਗਾਲੀ ਦਾ ਕਾਰਨ ! ਹੋ ਸਕਦੈ ਵੱਡਾ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +