Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 23, 2026

    9:19:23 AM

  • terrorists   rampage in nigeria

    ਨਾਈਜੀਰੀਆ 'ਚ ਅੱਤਵਾਦੀਆਂ ਦਾ ਖ਼ੂਨੀ ਤਾਂਡਵ: 11...

  • da hike 60 percent basic pay

    DA Hike : ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ DA...

  • sirsa haryana baraat accident car hit cameraman

    ਚਲਦੇ ਵਿਆਹ 'ਚ ਪਿਆ ਚੀਕ ਚਿਹਾੜਾ! ਵੀਡੀਓ ਬਣਾਉਂਦੇ...

  • lsg vs rr

    119 'ਤੇ ਢੇਰ ਹੋਈ ਲਖਨਊ ਦੀ ਟੀਮ, ਰਾਜਸਥਾਨ ਰਾਇਲਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਵਾਸਤੂ ਮੁਤਾਬਕ ਬਿਸਤਰੇ ਹੇਠ ਭੁੱਲ ਕੇ ਨਾ ਰੱਖੋ ਇਹ ਚੀਜ਼ਾਂ, ਪਾਉਂਦੀਆਂ ਨੇ ਸਿਹਤ 'ਤੇ ਮਾੜਾ ਅਸਰ

DHARM News Punjabi(ਧਰਮ)

ਵਾਸਤੂ ਮੁਤਾਬਕ ਬਿਸਤਰੇ ਹੇਠ ਭੁੱਲ ਕੇ ਨਾ ਰੱਖੋ ਇਹ ਚੀਜ਼ਾਂ, ਪਾਉਂਦੀਆਂ ਨੇ ਸਿਹਤ 'ਤੇ ਮਾੜਾ ਅਸਰ

  • Edited By Aarti Dhillon,
  • Updated: 01 Feb, 2024 11:31 AM
Dharm
according to vastu do not forget these things under the bed
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਅੱਜ-ਕੱਲ੍ਹ ਲੋਕ ਡੱਬੇ(ਬਾਕਸ) ਵਾਲੇ ਬਿਸਤਰੇ ਦੀ ਵਰਤੋਂ ਕਰਦੇ ਹਨ। ਇਹ ਦੇਖਣ ਨੂੰ ਚੰਗੇ ਲੱਗਦੇ ਹਨ ਅਤੇ ਨਾਲ ਹੀ ਇਸ ਵਿੱਚ ਬਹੁਤ ਸਾਰਾ ਸਮਾਨ ਸੰਭਾਲਿਆ ਜਾ ਸਕਦਾ ਹੈ। ਪਰ ਵਾਸਤੂ ਅਨੁਸਾਰ ਕੁਝ ਚੀਜ਼ਾਂ ਨੂੰ ਬਿਸਤਰੇ ਦੇ ਹੇਠਾਂ ਜਾਂ ਥੱਲ੍ਹੇ ਰੱਖਣਾ ਅਸ਼ੁਭ ਮੰਨਿਆ ਜਾਂਦਾ ਹੈ। ਇਸ ਕਾਰਨ ਪੈਦਾ ਹੋਏ ਵਾਸਤੂ ਨੁਕਸ ਦਾ ਪਰਿਵਾਰ ਦੇ ਮੈਂਬਰਾਂ ਦੀ ਸਿਹਤ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ ਤੁਹਾਨੂੰ ਆਰਥਿਕ ਤੰਗੀ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਆਓ ਜਾਣਦੇ ਹਾਂ ਬੈੱਡ ਦੇ ਹੇਠਾਂ ਅਤੇ ਅੰਦਰ ਕਿਹੜੀਆਂ ਚੀਜ਼ਾਂ ਰੱਖਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਇਲੈਕਟ੍ਰਾਨਿਕ ਸਾਮਾਨ
ਜੇਕਰ ਤੁਸੀਂ ਆਪਣੇ ਬਿਸਤਰੇ ਦੇ ਹੇਠਾਂ ਇਲੈਕਟ੍ਰਾਨਿਕ ਚੀਜ਼ਾਂ ਰੱਖੀਆਂ ਹਨ, ਤਾਂ ਉਨ੍ਹਾਂ ਨੂੰ ਤੁਰੰਤ ਹਟਾ ਦਿਓ। ਵਾਸਤੂ ਅਨੁਸਾਰ ਇਸ ਨਾਲ ਵਾਸਤੂ ਦੋਸ਼ ਪੈਦਾ ਹੁੰਦਾ ਹੈ। ਇਸ ਨਾਲ ਘਰ ਦੇ ਮੈਂਬਰਾਂ ਦੀ ਮਾਨਸਿਕ ਸਿਹਤ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ ਉਨਿੰਦਰੇ(ਇਨਸੌਮਨੀਆ) ਦੀ ਸਮੱਸਿਆ ਹੋ ਸਕਦੀ ਹੈ।
ਕੱਪੜੇ ਦਾ ਬੰਡਲ
ਕਈ ਲੋਕ ਡੱਬੇ ਵਾਲੇ ਬਿਸਤਰੇ ਵਿਚ ਫਟੇ ਹੋਏ ਕੱਪੜਿਆਂ ਦਾ ਬੰਡਲ ਰੱਖਦੇ ਹਨ। ਪਰ ਵਾਸਤੂ ਅਨੁਸਾਰ ਅਜਿਹਾ ਕਰਨਾ ਅਸ਼ੁਭ ਹੈ। ਇਸ ਨਾਲ ਘਰ 'ਚ ਨਕਾਰਾਤਮਕ ਊਰਜਾ ਫੈਲਦੀ ਹੈ। ਇਸ ਤੋਂ ਇਲਾਵਾ ਘਰ ਵਿੱਚ ਤਣਾਅ, ਪਰੇਸ਼ਾਨੀਆਂ ਅਤੇ ਆਰਥਿਕ ਤੰਗੀ ਹੋ ਸਕਦੀ ਹੈ।
ਜੰਗਾਲ ਲੱਗਾ  ਲੋਹਾ
ਜੰਗ ਲੱਗੇ ਹੋਏ ਲੋਹੇ ਨੂੰ ਕਦੇ ਵੀ ਬਿਸਤਰੇ ਦੇ ਹੇਠਾਂ ਨਹੀਂ ਰੱਖਣਾ ਚਾਹੀਦਾ। ਇਸ ਨਾਲ ਘਰ ਵਿੱਚ ਵਾਸਤੂ ਨੁਕਸ ਪੈਦਾ ਹੋ ਸਕਦੇ ਹਨ। ਇਸ ਦੇ ਨਾਲ ਹੀ ਵਿੱਤੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪਲਾਸਟਿਕ ਦੀਆਂ ਚੀਜ਼ਾਂ
ਬੈੱਡ ਦੇ ਹੇਠਾਂ ਪਲਾਸਟਿਕ ਦੀਆਂ ਚੀਜ਼ਾਂ ਰੱਖਣ ਨਾਲ ਵਾਸਤੂ ਦੋਸ਼ ਪੈਦਾ ਹੋ ਸਕਦੇ ਹਨ।
ਝਾੜੂ
ਜੇਕਰ ਤੁਸੀਂ ਪਲੰਘ ਦੇ ਹੇਠਾਂ ਝਾੜੂ ਰੱਖਿਆ ਹੈ ਤਾਂ ਆਪਣੀ ਇਸ ਆਦਤ ਨੂੰ ਸੁਧਾਰੋ। ਵਾਸਤੂ ਅਨੁਸਾਰ ਇਸ ਨਾਲ ਮਨ ਅਤੇ ਦਿਮਾਗ 'ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ ਸਿਹਤ ਅਤੇ ਪੈਸੇ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
ਜੁੱਤੀ, ਸ਼ੀਸ਼ਾ ਅਤੇ ਤੇਲ
ਕਈ ਲੋਕ ਜੁੱਤੀਆਂ ਅਤੇ ਚੱਪਲਾਂ ਨੂੰ ਸੰਭਾਲਣ ਲਈ ਉਨ੍ਹਾਂ ਨੂੰ ਬਿਸਤਰੇ ਦੇ ਹੇਠਾਂ ਰੱਖਦੇ ਹਨ। ਪਰ ਅਜਿਹਾ ਕਰਨ ਨਾਲ ਕਮਰੇ ਅਤੇ ਘਰ ਵਿੱਚ ਨਕਾਰਾਤਮਕ ਊਰਜਾ ਦਾ ਸੰਚਾਰ ਹੁੰਦਾ ਹੈ। ਇਸ ਦੇ ਨਾਲ ਹੀ ਬਿਸਤਰੇ ਦੇ ਹੇਠਾਂ ਸ਼ੀਸ਼ਾ ਅਤੇ ਤੇਲ ਰੱਖਣਾ ਵਾਸਤੂ ਅਨੁਸਾਰ ਅਸ਼ੁਭ ਮੰਨਿਆ ਜਾਂਦਾ ਹੈ। ਅਜਿਹੇ 'ਚ ਇਨ੍ਹਾਂ ਚੀਜ਼ਾਂ ਨੂੰ ਕਦੇ ਵੀ ਬੈੱਡ ਦੇ ਹੇਠਾਂ ਨਹੀਂ ਰੱਖਣਾ ਚਾਹੀਦਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।

  • Vastu
  • under bed
  • Cloths
  • Vastu Tips
  • ਵਾਸਤੂ
  • ਬਿਸਤਰੇ ਹੇਠ
  • ਸਿਹਤ

ਵੀਰਵਾਰ ਨੂੰ ਕਰੋ ਇਸ ਵਿਧੀ ਨਾਲ ਪੂਜਾ, ਵਿਸ਼ਣੂ ਭਗਵਾਨ ਜੀ ਕਰਨਗੇ ਹਰ ਮੁਸ਼ਕਿਲ ਦਾ ਹੱਲ

NEXT STORY

Stories You May Like

  • this spray of perfume will attract money like a magnet
    ਚੁੰਬਕ ਵਾਂਗ ਪੈਸੇ ਨੂੰ ਖਿੱਚੇਗਾ ਇਤਰ ਦਾ ਇਹ ਛਿੜਕਾਅ, ਜਾਣੋ ਅਜ਼ਮਾਉਣ ਦਾ ਸਹੀ ਤਰੀਕਾ
  • the movement of planets will change the fate of these 4 zodiac signs
    ਗ੍ਰਹਿਆਂ ਦੀ ਚਾਲ ਬਦਲੇਗੀ ਇਨ੍ਹਾਂ 4 ਰਾਸ਼ੀਆਂ ਦਾ ਭਾਗ! ਬਣ ਰਿਹਾ ਹੈ 'ਮਹਾਂ-ਸੰਯੋਗ, ਆਵੇਗਾ ਪੈਸਾ ਹੀ ਪੈਸਾ
  • baba venga s big prediction 2026
    ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ: 2026 'ਚ ਇਨ੍ਹਾਂ ਲੋਕਾਂ ਦੀ ਲੱਗੇਗੀ 'ਲਾਟਰੀ', ਪੈਸੇ ਦੀ ਹੋਵੇਗੀ ਅੰਨ੍ਹੀ ਵਰਖਾ
  • lottery will be held for these 4 zodiac signs
    ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ ! ਘਰ 'ਚ ਆਵੇਗੀ ਬੇਸ਼ੁਮਾਰ ਦੌਲਤ, 12 ਸਾਲਾਂ ਬਾਅਦ ਬਣਿਆ ਸ਼ੁਭ ਯੋਗ
  • the fortune of these 4 zodiac signs is about to shine
    ਚਮਕਣ ਵਾਲੀ ਹੈ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ!  ਬਣ ਰਿਹੈ 'ਲਕਸ਼ਮੀ ਨਾਰਾਇਣ ਯੋਗ' ਤੇ ਪੈਸਿਆਂ ਦਾ ਵਰ੍ਹੇਗਾ ਮੀਂਹ
  • kedarnath dham door opening devotees
    ਖੁੱਲ੍ਹ ਗਏ ਕੇਦਾਰਨਾਥ ਧਾਮ ਦੇ ਕਿਵਾੜ, "ਹਰ ਹਰ ਮਹਾਦੇਵ" ਤੇ "ਜੈ ਬਾਬਾ ਕੇਦਾਰ" ਦੇ ਜੈਕਾਰਿਆਂ ਨਾਲ ਗੂੰਜੀ ਘਾਟੀ
  • lottery will be held for these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ! ਬਣ ਰਿਹੈ ਮੰਗਲ-ਬੁੱਧ ਦਾ ਸੰਯੋਗ, ਨੋਟਾਂ ਦਾ ਵਰ੍ਹੇਗਾ ਮੀਂਹ
  • danger bells rang for these 4 zodiac signs
    ਕੇਤੂ ਦਾ ਮਘਾ ਨਕਸ਼ੱਤਰ 'ਚ ਗੋਚਰ: ਇਨ੍ਹਾਂ 4 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'
  • garbage dumps will be set up in jalandhar
    ਜਲੰਧਰ 'ਚ ਕੂੜੇ ਦੇ ਲੱਗਣਗੇ ਅੰਬਾਰ! ਨਿਗਮ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ, ਅੱਜ...
  • weather will change in punjab heavy storm alert
    ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ...
  • long power cut begins in punjab electricity demand increased by 9 thousand mw
    ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਸਪਲਾਈ ਨੂੰ ਲੈ ਕੇ ਆ ਗਈ ਵੱਡੀ...
  • police raid at spa center in jalandhar
    ਪੰਜਾਬ ਦੇ ਇਸ ਸਪਾ ਸੈਂਟਰ 'ਚ ਪੁਲਸ ਦੀ ਰੇਡ! ਫੜੇ ਗਏ ਮੁੰਡੇ-ਕੁੜੀਆਂ, ਇਤਰਾਜ਼ਯੋਗ...
  • important news for people registering in punjab
    Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
  • police and excise department raid raju chauhan  s residence in jalandhar
    ਜਲੰਧਰ 'ਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, ਰਾਜੂ ਚੌਹਾਨ ਦੇ ਘਰ ਰੇਡ ਕਰਕੇ 50...
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ,...
  • collision between car and activa in jalandhar and schoolgirl injured
    ਜਲੰਧਰ ਦੀ 120 ਫੁੱਟੀ 'ਤੇ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ...
Trending
Ek Nazar
class mobile phone use teacher ban

ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM...

road accident

ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ ਪਿਕਅੱਪ ਵੈਨ ਪਲਟੀ, 6 ਦੀ ਮੌਤ, ਕਈ ਗੰਭੀਰ ਜ਼ਖਮੀ

no six in ipl 2026

IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ...

heroin business was going on under the guise of selling pizza  one arrested

ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ

drone strike in lebanon

ਲੇਬਨਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ

mohammad nawaz drug test controversy pcb

ਡਰੱਗਜ਼ ਲੈਂਦਾ ਇਹ ਪਾਕਿਸਤਾਨੀ ਕ੍ਰਿਕਟਰ! ਇੰਗਲੈਂਡ ਨਾਲ ਟੁੱਟਿਆ ਕਰਾਰ, PCB...

50 foreigners arrested in sri lanka

ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ

famous actress passes away

ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

hindu girls in pakistan

ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ

sub inspector daljit singh goraya

ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ

man mobile drowning river

ਜਾਨ ਜਾਏ ਪਰ ਫ਼ੋਨ ਨਾ ਜਾਏ..! ਨਦੀ 'ਚ ਡੁੱਬਦੇ ਨੌਜਵਾਨ ਨੇ ਨਹੀਂ ਛੱਡਿਆ ਆਪਣਾ...

electricity bill  groom  dm office  bride  smart meter

'ਮੈਂ ਹਨ੍ਹੇਰੇ 'ਚ ਲਾੜੀ ਨੂੰ ਘਰ ਕਿਵੇਂ ਲਿਆਵਾਂਗਾ?' ਬਿਜਲੀ ਗੁਲ ਹੋਈ ਤਾਂ...

famous brazilian beauty queen dies of heart attack

ਗਲੈਮਰ ਜਗਤ 'ਚ ਸੋਗ ਦੀ ਲਹਿਰ! 31 ਸਾਲਾ ਮਸ਼ਹੂਰ ਬ੍ਰਾਜ਼ੀਲੀਅਨ ਬਿਊਟੀ ਕੁਈਨ ਦੀ...

strait of hormuz  germany

ਜਰਮਨੀ ਦੀ ਹੋਰਮੁਜ਼ ਜਲਡਮਰੂ 'ਚ ਤਿੰਨ ਜਹਾਜ਼ ਤਾਇਨਾਤ ਕਰਨ ਦੀ ਯੋਜਨਾ

f i r   actor vipul roy  s home burgled of over rs 7 lakh  probe underway

TV ਦੇ ਇੰਸਪੈਕਟਰ ਦੇ ਘਰ ਹੋ ਗਈ 'ਅਸਲੀ ਚੋਰੀ' ! ਮਸ਼ਹੂਰ ਅਦਾਕਾਰ ਨੂੰ ਲੱਗਾ...

now i  m even afraid to leave the house    the comedian  s pain is revealed

ਹੁਣ ਤਾਂ ਘਰੋਂ ਨਿਕਲਣ ਤੋਂ ਵੀ ਡਰ ਲੱਗਦੈ..! 16 ਮਹੀਨੇ ਪਹਿਲਾਂਂ ਮਸਾਂ ਬਚੀ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • rare combination of 8 bade mangal in the month of june
      19 ਸਾਲਾਂ ਪਿੱਛੋਂ ਜੇਠ ਮਹੀਨੇ 8 'ਬੜੇ ਮੰਗਲ' ਦਾ ਦੁਰਲੱਭ ਸੰਯੋਗ, ਇਨ੍ਹਾਂ...
    • your destiny can change
      ਪੈਰ 'ਚ ਕਾਲਾ ਧਾਗਾ ਪਾਉਣ ਵਾਲੇ ਹੋ ਜਾਣ ਸਾਵਧਾਨ! ਜਾਣੋ ਕਿਵੇਂ ਬਦਲ ਸਕਦੀ ਹੈ...
    • the fate of these zodiac signs will be unlocked today
      ਅੱਜ ਖੁੱਲ੍ਹਣਗੇ ਇਨ੍ਹਾਂ ਰਾਸ਼ੀਆਂ ਦੀ ਕਿਸਮਤ ਦੇ ਤਾਲੇ! ਪੈਸਿਆਂ ਦੀ ਹੋਵੇਗੀ ਬਾਰਿਸ਼
    • the fortune of these 3 zodiac signs will shine
      ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ...
    • special on lord parashurama dayanti
      ਅੱਜ ਹੈ ਅਧਰਮ ਦਾ ਨਾਸ਼ ਕਰਨ ਵਾਲੇ ਭਗਵਾਨ ਪਰਸ਼ੂਰਾਮ ਦੀ ਜਯੰਤੀ, ਜਾਣੋ ਉਨ੍ਹਾਂ ਦੀ...
    • don t forget to keep these 4 things on the dining table
      ਸਾਵਧਾਨ! Dining table 'ਤੇ ਭੁੱਲ ਕੇ ਵੀ ਨਾ ਰੱਖੋ ਇਹ 4 ਚੀਜ਼ਾਂ, ਘਰ 'ਚ ਆ ਸਕਦੀ...
    • these 3 zodiac signs will have fun
      100 ਸਾਲਾਂ ਬਾਅਦ ਅਕਸ਼ੈ ਤ੍ਰਿਤੀਆ 'ਤੇ ਬਣ ਰਿਹਾ 'ਮਹਾ-ਸੰਯੋਗ', ਇਨ੍ਹਾਂ 3...
    • labh drishti rajyog 2026 2 may shani shukra 4 rashi benefits
      4 ਰਾਸ਼ੀਆਂ ਦੇ ਬਣਨਗੇ ਵਿਗੜੇ ਕੰਮ, ਬਣ ਰਿਹੈ ਦੁਰਲੱਭ ਰਾਜਯੋਗ
    • amarnath yatra baba barfani darshan devotees
      ਬਾਬਾ ਬਰਫਾਨੀ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ...
    • chardham yatra  pilgrims
      ਚਾਰਧਾਮ ਦੀ ਯਾਤਰਾ ਕਰਨ ਵਾਲਿਆਂ ਲਈ ਅਹਿਮ ਖ਼ਬਰ, ਆਫਲਾਈਨ ਰਜਿਸਟ੍ਰੇਸ਼ਨ ਵੀ ਸ਼ੁਰੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +