Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    6:55:42 AM

  • nationwide bank strike

    ਜਲਦ ਨਿਬੇੜ ਲਓ Bank ਨਾਲ ਜੁੜੇ ਕੰਮ, 28, 29 ਤੇ 30...

  • new rule for cng vehicles

    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ...

  • pakistani pm shehbaz sharif big statement on terrorism at the unga

    UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ...

  • president donald trump at the unga

    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Top News News
    • New Delhi
    • ਸਾਉਣ ਮਹੀਨੇ ਦੇ ਸੋਮਵਾਰ ਵਰਤ 'ਚ ਸ਼ਿਵਲਿੰਗ 'ਤੇ ਚੜ੍ਹਾਓ ਇਹ ਚੀਜ਼ਾਂ, ਭੋਲੇ ਨਾਥ ਹੋਣਗੇ ਖ਼ੁਸ਼

TOP News Punjabi(ਮੁੱਖ ਖ਼ਬਰਾਂ)

ਸਾਉਣ ਮਹੀਨੇ ਦੇ ਸੋਮਵਾਰ ਵਰਤ 'ਚ ਸ਼ਿਵਲਿੰਗ 'ਤੇ ਚੜ੍ਹਾਓ ਇਹ ਚੀਜ਼ਾਂ, ਭੋਲੇ ਨਾਥ ਹੋਣਗੇ ਖ਼ੁਸ਼

  • Edited By Harinder Kaur,
  • Updated: 26 Jul, 2021 06:13 PM
New Delhi
ascend to shivling in sawan monday fast these things will make bhole nath happy
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਸਾਉਣ ਮਹੀਨੇ ਦਾ ਪਹਿਲਾ ਸੋਮਵਾਰ 26 ਜੁਲਾਈ 2021 ਨੂੰ ਭਾਵ ਅੱਜ ਹੈ। ਸਾਉਣ ਮਹੀਨੇ ਦੇ ਸੋਮਵਾਰ ਦੀ ਹਿੰਦੂ ਧਰਮ ਵਿਚ ਬਹੁਤ ਮਹਿਮਾ ਹੈ। ਇਸ ਦਿਨ ਭਗਵਾਨ ਸ਼ਿਵ ਦੀ ਵਿਧੀ-ਵਿਧਾਨ ਮੁਤਾਬਕ ਪੂਜਾ ਕੀਤੀ ਜਾਂਦੀ ਹੈ।

ਇਸ ਦਿਨ ਸ਼ਰਧਾਲੂ ਸਵੇਰ ਦੇ ਸਮੇਂ ਮੰਦਰਾਂ ਵਿਚ ਜਾਂਦੇ ਹਨ ਅਤੇ ਸ਼ਿਵਲਿੰਗ ਨੂੰ ਦੁੱਧ, ਪਾਣੀ ਅਤੇ ਬੇਲ ਪੱਤੇ ਚੜ੍ਹਾਉਂਦੇ ਹਨ। ਵਿਸ਼ਵਾਸਾਂ ਅਨੁਸਾਰ ਜਿਹੜੇ ਭਗਤ ਸਾਉਣ ਸੋਮਵਾਰ ਨੂੰ ਸੱਚੇ ਦਿਨੋਂ ਵਰਤ ਰੱਖਦੇ ਹਨ ਅਤੇ ਭਗਵਾਨ ਸ਼ਿਵ ਦੀ ਸਹੀ ਢੰਗ ਨਾਲ ਪੂਜਾ ਕਰਦੇ ਹਨ ਉਨ੍ਹਾਂ ਭਗਤਾਂ ਉੱਤੇ ਭੋਲੇਸ਼ੰਕਰ ਭਗਵਾਨ ਸ਼ਿਵ ਅਤੇ ਮਾਤਾ ਪਾਰਵਤੀ ਦੀ ਕਿਰਪਾ ਬਣੀ ਰਹਿੰਦੀ ਹੈ। ਜਿਹੜੇ ਕੁਆਰੇ ਲੋਕ ਸਾਉਣ ਦੇ ਮਹੀਨੇ ਦੇ ਵਰਤ ਰੱਖਦੇ ਹਨ, ਉਨ੍ਹਾਂ ਲਈ ਇਹ ਵਰਤ 16 ਸੋਮਵਾਰ ਦੇ ਵਰਤ ਦੇ ਬਰਾਬਰ ਮੰਨੇ ਜਾਂਦੇ ਹਨ। ਉਨ੍ਹਾਂ ਨੂੰ ਮਨਚਾਹੇ ਜੀਵਨ ਸਾਥੀ ਦੀ ਪ੍ਰਾਪਤੀ ਹੁੰਦੀ ਹੈ।

ਇਹ ਵੀ ਪੜ੍ਹੋ: ਸਾਵਣ ਦੇ ਮਹੀਨੇ ਹਰੇ ਰੰਗ ਦੀਆਂ ਚੂੜੀਆਂ ਦੀ ਕੀ ਹੈ ਮਹੱਤਤਾ, ਜਾਣੋ ਇਸ ਦੇ ਪਿੱਛੇ ਦੀ ਵਜ੍ਹਾ

ਭਗਵਾਨ ਸ਼ਿਵ ਨੂੰ ਖ਼ੁਸ਼ ਕਰਨ ਲਈ ਵਰਤੀ ਜਾਣ ਵਾਲੀ ਸਮੱਗਰੀ

ਸਾਉਣ ਦੇ ਪਹਿਲੇ ਸੋਮਵਾਰ ਨੂੰ ਭਗਵਾਨ ਸ਼ਿਵ ਦੀ ਪੂਜਾ ਲਈ ਕੋਈ ਕ੍ਰਿਸਟਲ ਦੇ ਸ਼ਿਵਲਿੰਗ ਜਾਂ ਮਿੱਟੀ ਦੇ ਸ਼ਿਵਲਿੰਗ ਵੀ ਲੈ ਸਕਦੇ ਹੋ। ਫੁੱਲ, ਪੰਜ ਫਲ, ਪੰਜ ਫਲ, ਪੰਜ ਮੇਵੇ,ਰਤਨ, ਸੋਨਾ, ਚਾਂਦੀ, ਦਕਸ਼ਿਨਾ, ਪੂਜਾ ਦੇ ਭਾਂਡੇ, ਦਹੀਂ, ਸ਼ੁੱਧ ਦੇਸੀ ਘਿਓ, ਸ਼ਹਿਦ, ਗੰਗਾ ਜਲ, ਪਵਿੱਤਰ ਜਲ, ਪੰਚ ਰਸ, ਅਤਰ, ਗੰਧ ਰੋਲੀ, ਮੌਲੀ ਜਨੇਊ, ਪੰਚ ਮਠਿਆਈਆਂ, ਬੇਲਪਤਰ, ਧਤੂਰਾ, ਭੰਗ,ਬੇਰ, ਆਮਰ ਮੰਜਰੀ, ਜੌਂ ਵਾਲ, ਤੁਲਸੀ ਦਲ, ਮੰਦਾਰ ਦਾ ਫੁੱਲ, ਗਾਂ ਦਾ ਕੱਚਾ ਦੁੱਧ, ਗੰਨੇ ਦਾ ਰਸ, ਕਪੂਰ, ਧੂਪ, ਦੀਵੇ, ਰੂੰ, ਮਲਿਆਗੀਰੀ, ਚੰਦਨ, ਸ਼ਿਵ ਅਤੇ ਮਾਂ ਪਾਰਵਤੀ ਦੀ ਸ਼ਿੰਗਾਰ ਸਮੱਗਰੀ ਲੈ ਸਕਦੇ ਹੋ।

ਇਹ ਵੀ ਪੜ੍ਹੋ: ਜਾਣੋ ਸੂਰਜ ਦੇਵਤਾ ਨੂੰ ਕਿੰਨੇ ਨਾਵਾਂ ਨਾਲ ਬੁਲਾਇਆ ਜਾਂਦਾ ਹੈ , ਕੀ ਹੈ ਇਨ੍ਹਾਂ ਦੇ ਪਿੱਛੇ ਦੀ ਕਥਾ

ਸਾਉਣ ਸੋਮਵਾਰ ਵਰਤ ਰੱਖਣ ਦਾ ਤਰੀਕਾ

ਸਾਉਣ ਸੋਮਵਾਰ ਦੇ ਦਿਨ ਜਲਦੀ ਉੱਠੋ ਅਤੇ ਇਸ਼ਨਾਨ ਕਰੋ
ਇਸ ਤੋਂ ਬਾਅਦ ਭਗਵਾਨ ਸ਼ਿਵ ਦਾ ਜਲਭਿਸ਼ੇਕ ਕਰੋ।
ਇਸ ਤੋਂ ਇਲਾਵਾ, ਮਾਤਾ ਪਾਰਵਤੀ ਅਤੇ ਨੰਦੀ ਨੂੰ ਵੀ ਗੰਗਾਜਲ ਜਾਂ ਦੁੱਧ ਭੇਟ ਕਰੋ
ਪੰਚਾਮ੍ਰਿਤ ਨਾਲ ਰੁਦਰਭਿਸ਼ੇਕ ਕਰੋ ਅਤੇ ਬੇਲ ਪੱਤੇ ਚੜ੍ਹਾਓ
ਧਤੁਰਾ, ਭੰਗ, ਆਲੂ, ਚੰਦਨ, ਚਾਵਲ ਸ਼ਿਵਲਿੰਗ 'ਤੇ ਭੇਟ ਕਰੋ ਅਤੇ ਸਾਰਿਆਂ ਨੂੰ ਤਿਲਕ ਲਗਾਓ।
ਪ੍ਰਸ਼ਾਦ ਦੇ ਰੂਪ ਵਿਚ ਭਗਵਾਨ ਸ਼ਿਵ ਨੂੰ ਘਿਓ-ਸ਼ੱਕਰ ਦਾ ਭੋਗ ਲਗਾਓ।
ਧੂਪ, ਦੀਵੇ ਨਾਲ ਗਣੇਸ਼ ਜੀ ਦੀ ਆਰਤੀ ਕਰੋ
ਆਖ਼ਿਰ ਵਿਚ ਭਗਵਾਨ ਸ਼ਿਵ ਦੀ ਆਰਤੀ ਕਰੋ ਅਤੇ ਪ੍ਰਸ਼ਾਦ ਵੰਡੋ।

ਇਹ ਵੀ ਪੜ੍ਹੋ: ਵਾਸਤੂ ਸ਼ਾਸਤਰ : ਪਰਿਵਾਰ 'ਚ ਨਿੱਤ ਰਹਿੰਦਾ ਹੈ ਝਗੜਾ ਤਾਂ ਅਪਣਾਓ ਇਹ ਨੁਕਤੇ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ  ਸਾਂਝੇ ਕਰੋ।

 

  • Evening Monday
  • Fasting
  • Shivling
  • Things
  • Bhole Nath
  • Happy
  • Worship Ingredients
  • ਸਾਉਣ ਸੋਮਵਾਰ
  • ਵਰਤ
  • ਸ਼ਿਵਲਿੰਗ
  • ਚੀਜ਼ਾਂ
  • ਭੋਲੇ ਨਾਥ
  • ਖ਼ੁਸ਼
  • ਪੂਜਾ ਸਮੱਗਰੀ

ਉੱਜੜਿਆ ਹੱਸਦਾ-ਵੱਸਦਾ ਪਰਿਵਾਰ, ਟਾਂਡਾ 'ਚ ਭਿਆਨਕ ਹਾਦਸੇ ਦੌਰਾਨ ਮਾਂ-ਧੀ ਦੀ ਮੌਤ

NEXT STORY

Stories You May Like

  • nationwide bank strike
    ਜਲਦ ਨਿਬੇੜ ਲਓ Bank ਨਾਲ ਜੁੜੇ ਕੰਮ, 28, 29 ਤੇ 30 ਸਤੰਬਰ ਨੂੰ ਦੇਸ਼ ਪੱਧਰੀ ਬੈਂਕ ਹੜਤਾਲ ਤੈਅ
  • new rule for cng vehicles
    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ ਨਵਾਂ ਨਿਯਮ, ਕੀਤੀ ਇਹ ਗਲਤੀ ਤਾਂ ਨਹੀਂ ਮਿਲੇਗੀ ਗੈਸ
  • pakistani pm shehbaz sharif big statement on terrorism at the unga
    UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ ਅੱਤਵਾਦ ਨੂੰ ਲੈ ਕੇ ਦਿੱਤਾ ਵੱਡਾ ਬਿਆਨ
  • president donald trump at the unga
    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ ਬੋਲੇ ਰਾਸ਼ਟਰਪਤੀ ਡੋਨਾਲਡ ਟਰੰਪ
  • kidnapping cctv footage
    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ, CCTV 'ਚ ਕੈਦ ਹੋਈ ਘਟਨਾ
  • brother  police  home  mansa
    ਪੰਜਾਬ : ਵੱਡੇ ਭਰਾ ਦਾ ਕਤਲ ਕਰਕੇ ਸਾਰੀ ਰਾਤ ਬੈਠਾ ਰਿਹਾ ਲਾਸ਼ ਕੋਲ, ਸਵੇਰੇ ਖੁਦ ਹੀ ਪਹੁੰਚਿਆ ਥਾਣੇ
  • instagram boyfriend girlfriend
    ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ ਪਿੱਛੇ ਲੱਗ ਮਾਂ ਨੇ ਮਾਰ 'ਤੇ ਕੁੱਖੋਂ ਜੰਮੇ ਜਵਾਕ
  • harjinder singh dhami sgpc amarjit chawla
    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ ਧਾਮੀ ਨੇ ਤੋੜੀ ਚੁੱਪ, ਆਇਆ ਵੱਡਾ ਬਿਆਨ
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ
    • big news ed raids gmada office in mohali
      ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ...
    • rajya sabha  12 seats  elections  election commission
      ਮੁੜ ਹੋਣਗੀਆਂ ਚੋਣਾਂ ! ਰਾਜ ਸਭਾ ਦੀਆਂ 12 ਸੀਟਾਂ ਹੋਣ ਜਾ ਰਹੀਆਂ ਖਾਲੀ
    • trump asked question
      ਪੂਰੇ ਈਰਾਨ ਨੂੰ ਕਦੋਂ ਤਬਾਹ ਕਰ ਦਿਆਂ ? ਟਰੰਪ ਨੇ ਪੁੱਛ ਲਿਆ ਸਵਾਲ
    • asia cup final indian women s cricket team wins gold meda
      Asia Cup Final : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ ਹਰਾ ਕੇ ਸੋਨ...
    • youth smalsar video
      ਪੰਜਾਬ 'ਚ ਵੱਡਾ ਹਾਦਸਾ, ਸ਼ਰਾਬ ਨਾਲ ਧੁੱਤ ਨੌਜਵਾਨ ਨੇ ਠੋਕ 'ਤੀ ਕਾਰ, ਤਿੰਨ...
    • special on punjab s weather
      ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
    • minister incident
      ਬੰਦੂਕਾਂ ਦੀ ਨੋਕ 'ਤੇ ਦਿਨ-ਦਿਹਾੜੇ ਕਿਡਨੈਪ ਕਰ ਲਿਆ ਮੰਤਰੀ ! ਗੁਆਂਢੀ ਮੁਲਕ 'ਚ...
    • punjab highcourt s major decision for government employees
      ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32...
    • india in un
      UN ਦਾ ਸਥਾਈ ਮੈਂਬਰ ਬਣੇਗਾ ਭਾਰਤ ! ਯੂਰਪ ਦੇ 4 ਦੇਸ਼ਾਂ ਨੇ ਕੀਤਾ ਸਮਰਥਨ
    • rani mukerji  s mother krishna mukerji passes away at 75
      ਰਾਣੀ ਮੁਖਰਜੀ ਦੀ ਮਾਂ ਦਾ ਹੋਇਆ ਦਿਹਾਂਤ ! ਬਾਲੀਵੁੱਡ ਜਗਤ 'ਚ ਪਸਰਿਆ ਮਾਤਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +