Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    4:47:16 AM

  • adgp m f farooqui took charge at lpu

    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ...

  • heavy police presence at lpu

    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ...

  • ind vs wi 1st odi indias resounding victory powered by kohli century

    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ...

  • tensions flared up outside lpu

    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਇਤਿਹਾਸ ਦਾ ਬੇਮਿਸਾਲ ਸਾਕਾ;ਬੰਦਾ ਸਿੰਘ ਬਹਾਦਰ ਦੀ ਲਾਸਾਨੀ ਸ਼ਹਾਦਤ

DHARM News Punjabi(ਧਰਮ)

ਇਤਿਹਾਸ ਦਾ ਬੇਮਿਸਾਲ ਸਾਕਾ;ਬੰਦਾ ਸਿੰਘ ਬਹਾਦਰ ਦੀ ਲਾਸਾਨੀ ਸ਼ਹਾਦਤ

  • Edited By Rajwinder Kaur,
  • Updated: 24 Jun, 2020 12:07 PM
Jalandhar
banda singh bahadur martyrdom
  • Share
    • Facebook
    • Tumblr
    • Linkedin
    • Twitter
  • Comment

ਦਸੰਬਰ, 1715 ਤੋਂ ਲੈ ਕੇ ਜੂਨ 1716 ਈ: ਤੱਕ ਮੁਗਲ ਸਾਮਰਾਜ ਦੀ ਹੋਰ ਕਿਸੇ ਵੀ ਵੱਡੀ ਮੁਹਿੰਮ ਦੀ ਕੋਈ ਜਾਣਕਾਰੀ ਨਹੀਂ ਮਿਲਦੀ। ਮੁਗਲ ਸਾਮਰਾਜ ਸਾਰੇ ਦੇਸ਼ ਦਾ ਧਿਆਨ ਛੱਡ ਕੇ, ਵੱਡੇ ਮੁਗ਼ਲ ਵਜ਼ੀਰਾਂ ਦਾ, ਸੈਨਿਕ ਕਮਾਂਡਰਾਂ ਦਾ ਅਤੇ ਕਾਜ਼ੀਆਂ ਦਾ ਵੀ, ਸਾਰਾ ਧਿਆਨ ਹੀ ਬੰਦਾ ਸਿੰਘ ਬਹਾਦਰ ਅਤੇ ਉਸ ਦੇ ਸਾਥੀ ਸਿੰਘਾਂ ਨੂੰ ਤਸੀਹੇ ਦੇਣ ਅਤੇ ਮਾਰਨ ਵਿੱਚ ਹੀ ਲੱਗਿਆ ਰਿਹਾ ਸੀ ਪਰ ਮੁਗ਼ਲ ਸਾਮਰਾਜ ਨੂੰ ਕਾਮਯਾਬੀ ਇਥੇ ਵੀ ਨਹੀਂ ਮਿਲ ਰਹੀ ਸੀ। 

ਆਖਰ ਤਸੀਹੇ ਦੇ ਕੇ ਜਦੋਂ ਸਿੰਘਾਂ ਦੇ ਸਰੀਰਾਂ ਦੀਆਂ ਹੱਡੀਆਂ-ਪਸਲੀਆਂ ਤੋੜ ਦਿੱਤੀਆਂ ਜਾ ਚੁੱਕੀਆਂ ਸਨ ਤਾਂ ਕਿਤੇ ਜਾ ਕੇ ਮੁਗ਼ਲ ਅਧਿਕਾਰੀ ਤਸੀਹੇ ਦੇਣੋਂ ਹਟੇ ਸਨ, ਕਿਉਂਕਿ ਇਸ ਤੋਂ ਵੱਧ ਹੋਰ ਤਸੀਹੇ ਦਿੱਤੇ ਹੀ ਨਹੀਂ ਜਾ ਸਕਦੇ ਸਨ।  ਇਹ ਗੱਲਾਂ ਇਸੇ ਹੀ ਇੱਕ ਤੱਥ ਤੋਂ ਸਾਬਤ ਹੋ ਜਾਂਦੀਆਂ ਹਨ ਕਿ ਜਦੋਂ ਬੰਦਾ ਸਿੰਘ ਬਹਾਦਰ ਨੂੰ ਤਿਰਪੋਲੀਆ ਕਿਲ੍ਹੇ ਵਿਚੋਂ ਕੱਢ ਕੇ ਮਹਿਰੌਲੀ ਵਿਖੇ ਕੁਤਬਦੀਨ ਬਖ਼ਤਿਆਰ ਕਾਕੀ ਦੀ ਮਜ਼ਾਰ ਦੇ ਨੇੜੇ ਲਿਆਂਦਾ ਗਿਆ ਸੀ ਤਾਂ ਬੰਦਾ ਸਿੰਘ ਬਹਾਦਰ ਨੂੰ ਚੁੱਕ ਕੇ ਹਾਥੀ ਦੇ ਹੌਦੇ ਵਿੱਚ ਬਿਠਾਇਆ ਗਿਆ ਸੀ, ਚੁੱਕ ਕੇ ਹੀ ਉਸ ਨੂੰ ਹਾਥੀ ਦੇ ਹੌਦੇ ਵਿੱਚੋਂ ਉਤਾਰਿਆ ਗਿਆ ਸੀ ਅਤੇ ਚੁੱਕ ਕੇ ਹੀ ਉਸ ਨੂੰ ਮਜ਼ਾਰ ਦੇ ਆਲੇ-ਦੁਆਲੇ ਘੁਮਾਇਆ ਗਿਆ ਸੀ। ਇਹੀ ਹਾਲ ਬਾਕੀ ਦੇ ਮੋਹਰੀ ਸਿੰਘਾਂ ਦਾ ਸੀ। ਬੰਦਾ ਸਿੰਘ ਬਹਾਦਰ ਦੀ ਧਰਮ-ਪਤਨੀ ਅਤੇ ਨੰਨ੍ਹਾ ਪੁੱਤਰ ਅਜੈ ਸਿੰਘ ਵੀ ਇਥੇ ਹੀ ਲਿਆਂਦੇ ਗਏ ਸਨ।

ਮਹਿਰੌਲੀ (ਦਿੱਲੀ) ਵਿਖੇ ਜਿਥੇ ਕੁਤਬਦੀਨ ਬਖ਼ਤਿਆਰੀ ਕਾਕੀ ਦੀ ਮਜ਼ਾਰ ਹੈ, ਉਸ ਤੋਂ ਕੁਝ ਵਿੱਥ 'ਤੇ ਇੱਕ ਬੜਾ ਉੱਚਾ ਦਰਸ਼ਨੀ ਦਰਵਾਜ਼ਾ ਸੀ। ਇਹ ਦਰਵਾਜ਼ਾ ਹੁਣ ਵੀ ਬਿਨਾਂ ਛੱਤ ਤੋਂ ਖੜ੍ਹਾ ਹੈ। ਬੰਦਾ ਸਿੰਘ ਬਹਾਦਰ ਨੂੰ ਬਾਕੀ ਕਾਫ਼ਲੇ ਦੇ ਨਾਲ ਇਥੇ ਲਿਆਂਦਾ ਗਿਆ। ਉਸ ਦੇ ਸਾਹਮਣੇ ਉਸ ਦੇ ਪੁੱਤਰ ਅਤੇ ਪਤਨੀ ਨੂੰ ਬਿਠਾਇਆ ਗਿਆ। ਪਹਿਲਾਂ ਉਸ ਦੇ ਮੋਹਰੀ ਸਾਥੀਆਂ ਨੂੰ ਇੱਕ-ਇੱਕ ਕਰਕੇ ਦਰਵਾਜ਼ੇ ਨਾਲ ਪੁੱਠੇ ਲਮਕਾ-ਲਮਕਾ ਕੇ ਕੁੱਟਿਆ ਗਿਆ ਤੇ ਫਿਰ ਉਨ੍ਹਾਂ ਦੇ ਸਿਰ ਕਤਲ ਕੀਤੇ ਗਏ। ਸ਼ਹੀਦ ਹੋਣ ਵਾਲੇ ਇਨ੍ਹਾਂ ਸਤਾਰਾਂ ਸਾਥੀ ਸਿੰਘਾਂ ਦੇ ਪੂਰੇ ਨਾਂ ਨਹੀਂ ਮਿਲ ਸਕੇ ਪਰ ਜਿਹੜੇ ਹੁਣ ਤੱਕ ਮਿਲੇ ਹਨ ਉਹ ਇਉਂ ਹਨ: ਭਾਈ ਬਾਜ ਸਿੰਘ, ਭਾਈ ਰਾਮ ਸਿੰਘ, ਭਾਈ ਆਲੀ ਸਿੰਘ, ਭਾਈ ਮਾਲੀ ਸਿੰਘ, ਭਾਈ ਫਤਹਿ ਸਿੰਘ, ਭਾਈ ਹਰਿਦਾਸ ਸਿੰਘ ਰਾਮਗੜ੍ਹੀਆ, ਭਾਈ ਧਰਮ ਸਿੰਘ, ਭਾਈ ਪਰਮ ਸਿੰਘ ਰਾਮਗੜ੍ਹੀਆ, ਭਾਈ ਗੁਰਦਾਸ ਸਿੰਘ ਬਹਿਲੋ ਕਾ, ਭਾਈ ਮੱਲ ਸਿੰਘ ਜਰਗ ਦਾ ਅਤੇ ਭਾਈ ਜੰਗ ਸਿੰਘ ਬਨੂੜ ਦਾ, ਭਾਈ ਸੰਗਤ ਸਿੰਘ ਬੰਗੇਸਰੀ, ਭਾਈ ਚੂਹੜ ਸਿੰਘ ਵਣਜਾਰਾ ਆਦਿ।   

ਗਲਵਾਨ ਘਾਟੀ ਦੇ ਯੋਧੇ : ‘ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ’

PunjabKesari

ਇਹ ਸਾਰਾ ਕੁਝ ਇਹਤਮਾਦ-ਉਦ-ਦੌਲਾ ਅਮੀਨ ਖਾਨ ਚੀਨ ਬਹਾਦਰ ਦੀ ਮੌਜੂਦਗੀ ਵਿੱਚ ਹੋ ਰਿਹਾ ਸੀ। ਬੰਦਾ ਸਿੰਘ ਮੁੱਢ ਤੋਂ ਲੈ ਕੇ ਅਖੀਰਲੇ ਸਮੇਂ ਤੱਕ, ਇਸੇ ਅਧਿਕਾਰੀ ਦੀ ਹੀ ਸਪੁਰਦਗੀ ਵਿੱਚ ਸੀ। ਬੰਦਾ ਸਿੰਘ ਦੇ ਸਾਹਮਣੇ ਕਾਜ਼ੀ ਆਇਆ। ਉਸ ਨੇ ਸ਼ਰ੍ਹਾ ਦਾ ਹੁਕਮ ਦੱਸਦਿਆਂ ਕਿਹਾ ਕਿ ਇਸ ਦੋਜਖ਼ੀ ਨੇ ਮੁਸਲਮਾਨਾਂ ਦੇ ਹਜ਼ਾਰਾਂ ਬੱਚੇ ਮਾਰੇ ਹਨ ਇਸ ਲਈ ਇਸ ਦੇ ਬੱਚੇ ਨੂੰ ਇਸ ਦੀ ਗੋਦ ਵਿੱਚ ਬਿਠਾ ਕੇ ਜ਼ਿਬਾਹ ਕੀਤਾ ਜਾਵੇ। ਹਾਂ ਇਸ ਨੂੰ ਇਸ ਗੱਲ ਦੀ ਛੋਟ ਦਿੱਤੀ ਜਾ ਸਕਦੀ ਹੈ ਕਿ ਜੇਕਰ ਇਹ ਖ਼ੁਦ ਆਪ ਆਪਣੇ ਬੱਚੇ ਨੂੰ ਮਾਰਨਾ ਚਾਹੇ ਤਾਂ ਕਿਸੇ ਵੀ ਤਰੀਕੇ ਨਾਲ ਮਾਰ ਸਕਦਾ ਹੈ। ਬੰਦਾ ਸਿੰਘ ਬਹਾਦਰ ਦੇ ਹੱਥ ਵਿੱਚ ਛੁਰਾ ਫੜਾਇਆ ਗਿਆ। ਬੱਚਾ ਉਸ ਦੀ ਗੋਦ ਵਿੱਚ ਬਿਠਾਇਆ ਗਿਆ। ਇਹ ਹਕੂਮਤ ਦਾ ਅਖੀਰਲਾ ਵਾਰ ਸੀ। ਉਹ ਹਰ ਹਾਲਤ ਵਿੱਚ ਬੰਦਾ ਸਿੰਘ ਬਹਾਦਰ ਨੂੰ ਡੁਲਾਉਣਾ ਚਾਹੁੰਦੀ ਸੀ। ਮਾਸੂਮ ਬੱਚੇ ਨੂੰ ਮਾਰਨ ਦਾ ਕੋਈ ਮਤਲਬ ਹੀ ਨਹੀਂ ਸੀ ਬਣਦਾ। ਇਹ ਸਿਰਫ਼ ਬੰਦਾ ਸਿੰਘ ਬਹਾਦਰ ਤੋਂ ਈਨ ਮਨਵਾਉਣ ਖ਼ਾਤਰ ਹੀ ਕੀਤਾ ਗਿਆ ਸੀ। 

ਭਾਰਤੀ-ਚੀਨ ਸਰਹੱਦ ’ਤੇ ਸ਼ਹੀਦੀ ਪਹਿਰੇ ਦਾ ਸੂਰਮਾ : ਬਾਬਾ ਹਰਭਜਨ ਸਿੰਘ

ਹੁਕਮ ਕੀਤਾ ਗਿਆ ਕਿ ਉਹ ਆਪਣੇ ਬੱਚੇ ਨੂੰ ਆਪ ਹੀ ਮਾਰੇ। ਬੰਦਾ ਸਿੰਘ ਬਹਾਦਰ ਨੇ ਜਵਾਬ ਦਿੱਤਾ ਕਿ ਜੇਕਰ ਬੱਚੇ ਨੂੰ ਮਾਰਨਾ ਹੀ ਹੈ ਤਾਂ ਤੁਸੀਂ ਖੁਦ ਹੀ ਮਾਰੋ ਤਾਂ ਕਿ ਸੰਸਾਰ ਨੂੰ ਪਤਾ ਲੱਗ ਸਕੇ ਕਿ ਇਸਲਾਮ ਬੱਚਿਆਂ ਨੂੰ ਵੀ ਕਤਲ ਕਰਨ ਦੀ ਸਜ਼ਾ ਦਿੰਦਾ ਹੈ। ਫਲਸਰੂਪ ਬੱਚੇ ਨੂੰ ਜਲਾਦ ਨੇ ਹਲਾਲ ਕਰਕੇ ਕਤਲ ਕਰ ਦਿੱਤਾ। ਬੱਚੇ ਦਾ ਤੜਫਦਾ ਹੋਇਆ ਦਿਲ ਕੱਢਿਆ ਗਿਆ ਅਤੇ ਬੰਦਾ ਸਿੰਘ ਬਹਾਦਰ ਦੇ ਮੂੰਹ ਵਿੱਚ ਤੁੰਨਿਆ ਗਿਆ। ਇਸ ਤੋਂ ਵੱਡਾ ਵਾਰ ਬੰਦਾ ਸਿੰਘ ਬਹਾਦਰ ਉਪਰ ਹੋਰ ਕੋਈ ਨਹੀਂ ਹੋ ਸਕਦਾ ਸੀ ਪਰ ਉਹ ਇਸ ਵਾਰ ਨੂੰ ਵੀ ਝੱਲ ਗਿਆ ਸੀ।

PunjabKesari

ਉਧਰ ਬਾਦਸ਼ਾਹ ਪਲ-ਪਲ ਦੀ ਖ਼ਬਰ ਰੱਖ ਰਿਹਾ ਸੀ। ਬਾਦਸ਼ਾਹ ਨੇ ਬੰਦਾ ਸਿੰਘ ਬਹਾਦਰ ਨਾਲ ਗੱਲਾਂ ਕਰਨ ਦਾ ਮਨ ਬਣਾਇਆ। ਬਾਦਸ਼ਾਹ ਉੱਥੇ ਪਹੁੰਚਿਆ ਅਤੇ ਬੰਦਾ ਸਿੰਘ ਬਹਾਦਰ ਨੂੰ ਪੁੱਛਿਆ ਕਿ 'ਆਖਰ ਤੂੰ ਚਾਹੁੰਦਾ ਕੀ ਹੈਂ? ਤੂੰ ਇੰਨਾ ਹਠ ਕਿਸ ਲਈ ਦਿਖਾ ਰਿਹਾ ਹੈਂ? ਕੀ ਤੈਨੂੰ ਨਹੀਂ ਪਤਾ ਕਿ ਤੇਰੇ ਪੁੱਤਰ ਨੂੰ ਮਾਰ ਦਿੱਤਾ ਗਿਆ ਹੈ? ਅਤੇ ਤੈਨੂੰ ਵੀ ਮਾਰ ਦਿੱਤਾ ਜਾਣਾ ਹੈ। ਬੰਦਾ ਸਿੰਘ ਬਹਾਦਰ ਨੇ ਜਵਾਬ ਦਿੱਤਾ, 'ਇਸ ਗੱਲ ਦਾ ਮੈਨੂੰ ਉਸ ਸਮੇਂ ਹੀ ਪਤਾ ਸੀ ਜਦੋਂ ਮੈਂ ਆਪਣੇ ਗੁਰੂ ਦਾ ਹੁਕਮ ਮੰਨ ਕੇ ਜ਼ੁਲਮ ਦੇ ਖ਼ਿਲਾਫ਼ ਲੜਨ ਲਈ ਤੁਰਿਆ ਸੀ। ਬਾਦਸ਼ਾਹ ਇਹ ਸੁਣ ਕੇ ਨਿਰਉੱਤਰ ਹੋ ਗਿਆ ਸੀ। ਫਿਰ ਕਾਜ਼ੀ ਦੇ ਹੁਕਮ 'ਤੇ ਬੰਦਾ ਸਿੰਘ ਬਹਾਦਰ ਦੀ ਜੀਭ ਕੱਟ ਦਿੱਤੀ ਗਈ, ਫਿਰ ਅੱਖਾਂ ਕੱਢੀਆਂ, ਫਿਰ ਹੱਥ ਪੈਰ ਵੀ ਕੱਟ ਦਿੱਤੇ ਗਏ। ਇਸ ਤਰ੍ਹਾਂ ਤਸੀਹੇ ਝੱਲ ਕੇ ਬੰਦਾ ਸਿੰਘ ਬਹਾਦਰ ਆਪਣੀ ਜਾਨ ਵਾਰ ਗਿਆ ।

ਮੱਕੀ ਦੀ ਬਿਜਾਈ ਹਰ ਹਾਲ 30 ਜੂਨ ਤੱਕ ਮੁਕੰਮਲ ਕਰ ਲੈਣ ਕਿਸਾਨ : ਪੀ.ਏ.ਯੂ.ਮਾਹਿਰ

ਜਿੰਨੇ ਵੀ ਸਿੰਘ ਬੰਦਾ ਸਿੰਘ ਬਹਾਦਰ ਨਾਲ ਫੜੇ ਗਏ ਸਨ ਉਨ੍ਹਾਂ ਵਿੱਚੋਂ ਕਿਸੇ ਇੱਕ ਨੇ ਵੀ, ਨਾ ਹੀ ਆਪਣੇ ਧਰਮ ਵੱਲੋਂ ਮੂੰਹ ਮੋੜਿਆ ਸੀ ਅਤੇ ਨਾ ਹੀ ਆਪਣੇ ਯੋਧੇ ਵਲੋਂ। ਸਭ ਤੋਂ ਮਹੱਤਵਪੂਰਨ ਗੱਲ ਇਹ ਸੀ ਕਿ ਇਹ ਸਾਰੇ ਹੀ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਤੋਂ ਪਹਿਲਾਂ ਸ਼ਹੀਦ ਹੋ ਗਏ ਸਨ। ਬੰਦਾ ਸਿੰਘ ਬਹਾਦਰ ਇਨ੍ਹਾਂ ਸਭ ਦੀ ਸ਼ਹੀਦੀ ਨੂੰ ਦੇਖਦਾ ਰਿਹਾ ਸੀ ਅਤੇ ਅਖੀਰ ਨੂੰ ਆਪਣੀ ਸ਼ਹੀਦੀ ਦੇ ਕੇ ਇਨ੍ਹਾਂ ਸਿੰਘਾਂ ਦੀਆਂ ਸ਼ਹੀਦੀਆਂ ਦੀ ਸ਼ਹਾਦਤ ਦੇ ਗਿਆ ਸੀ। ਇਹ ਇਤਿਹਾਸ ਦਾ ਇਕ ਬੇਮਿਸਾਲ ਸਾਕਾ ਸੀ।

ਡਾ. ਸੁਖਦਿਆਲ ਸਿੰਘ
ਮੋ. 098158-80539

  • Banda Singh Bahadur
  • Martyrdom
  • ਬੰਦਾ ਸਿੰਘ ਬਹਾਦਰ
  • ਸ਼ਹਾਦਤ 

ਧਨ 'ਚ ਵਾਧਾ ਕਰਦੇ ਹਨ ਮੰਗਲਵਾਰ ਨੂੰ ਕੀਤੇ ਇਹ ਉਪਾਅ

NEXT STORY

Stories You May Like

  • the stars will shine brightly for cancer natives in every aspect
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • a shower of wealth awaits these 6 zodiac signs
    ਇਨ੍ਹਾਂ 6 ਰਾਸ਼ੀ ਵਾਲਿਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਧਨ-ਦੌਲਤ 'ਚ ਹੋਵੇਗਾ ਵਾਧਾ
  • things done upon waking up that lead to ruin
    ਸਾਵਧਾਨ ! ਸਵੇਰੇ ਉਠਦੇ ਹੀ ਇਨ੍ਹਾਂ ਚੀਜ਼ਾਂ ਨੂੰ ਦੇਖਣਾ ਬਣ ਸਕਦੈ ਬਰਬਾਦੀ ਦਾ ਕਾਰਨ
  • these zodiac signs will become wealthy starting monday
    ਸੋਮਵਾਰ ਤੋਂ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਨਵਪੰਚਮ ਯੋਗ ਨਾਲ ਇਨ੍ਹਾਂ ਘਰ ਹੋਵੇਗੀ ਨੋਟਾਂ ਦੀ ਬਾਰਿਸ਼
  • sagittarius natives will see good results in property related matters
    ਧਨੁ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕੰਮ 'ਚ ਚੰਗਾ ਨਤੀਜਾ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • donate these 5 things on sunday
    ਐਤਵਾਰ ਨੂੰ ਇਹਨਾਂ 5 ਚੀਜ਼ਾਂ ਦਾ ਕਰੋ ਦਾਨ, ਸੂਰਜ ਦੇਵ ਦੀ ਹੋਵੇਗੀ ਕਿਰਪਾ
  • ketu gochar  rashifal  destiny  rain of money
    ਕੇਤੂ ਗੋਚਰ ਚਮਕਾਏਗਾ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਵਰ੍ਹੇਗਾ ਪੈਸਿਆਂ ਦਾ ਮੀਂਹ
  • shradh 2026  pitru paksha  dharma  16 days
    ਅੱਜ ਤੋਂ ਸ਼ੁਰੂ ਪਿੱਤਰ ਪੱਖ ਸ਼ਰਾਧ, ਬਣ ਰਹੇ ਇਹ 2 ਯੋਗ, 10 ਅਕਤੂਬਰ ਨੂੰ ਹੋਣਗੇ ਸੰਪੰਨ
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the financial and business situation for pisces natives will be good
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • shradh the festival commemorating ancestors
      ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
    • golden time begins for these 5 zodiac signs
      ਇਨ੍ਹਾਂ 5 ਰਾਸ਼ੀਆਂ ਦਾ GOLDEN TIME ਸ਼ੁਰੂ ! ਵਰ੍ਹੇਗਾ ਨੋਟਾਂ ਦਾ ਮੀਂਹ, ਅਗਲੇ 11...
    • shri sidh baba sodal mela history jalandhar
      ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
    • items kept under the sink are a cause of financial troubles
      ਰਸੋਈ ਦੀ ਸਿੰਕ ਹੇਠਾਂ ਰੱਖੀਆਂ ਚੀਜ਼ਾਂ ਬਣ ਸਕਦੀਆਂ ਨੇ ਆਰਥਿਕ ਪ੍ਰੇਸ਼ਾਨੀਆਂ ਦਾ...
    • people of these 3 zodiac signs will hit the jackpot on the day of purnima
      ਪੁੰਨਿਆ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਨਵਪੰਚਮ ਯੋਗ ਨਾਲ...
    • business and professional situation for aquarius natives will improve
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਸਥਿਤੀ ਬਿਹਤਰ ਰਹੇਗੀ, ਜਾਣੋ ਆਪਣੀ...
    • horoscope astrology
      5 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮਿਹਰਬਾਨ ਰਹਿਣਗੇ ਸ਼ਨੀ ਦੇਵ
    • a sink installed in the wrong direction can lead to ruin
      ਰਸੋਈ 'ਚ ਗਲਤ ਦਿਸ਼ਾ 'ਚ ਬਣੀ ਸਿੰਕ ਬਣ ਸਕਦੀ ਹੈ ਬਰਬਾਦੀ ਦਾ ਕਾਰਨ ! ਹੋਵੇਗਾ ਵੱਡਾ...
    • these 4 zodiac signs are set to hit the jackpot today
      ਅੱਜ ਇਨ੍ਹਾਂ 4 ਰਾਸ਼ੀਆਂ ਦਾ ਲੱਗਣ ਵਾਲੈ ਜੈਕਪਾਟ ! ਖੁੱਲ੍ਹਣਗੇ ਤਰੱਕੀ ਦੇ ਰਾਹ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +