Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 20, 2026

    9:06:18 AM

  • big news for central government employees and pensioners

    ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ, ਕੇਂਦਰ...

  • himachal pradesh increases entry fee

    ਹੁਣ ਪਹਾੜਾਂ ਦੀ ਸੈਰ ਪਵੇਗੀ ਮਹਿੰਗੀ; ਹਿਮਾਚਲ ਸਰਕਾਰ...

  • bjp leader sheetal angural statement

    ਸ਼ੀਤਲ ਅੰਗੂਰਾਲ ਨੇ ਘੇਰੀ 'ਆਪ' ਸਰਕਾਰ, ਮੰਤਰੀ...

  • law and order situation in punjab is in mourning r p singh

    ਪੰਜਾਬ 'ਚ ਕਾਨੂੰਨ ਵਿਵਸਥਾ ਦਾ ਨਿਕਲਿਆ ਜਨਾਜ਼ਾ :...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • Basant Panchami 2023: ਬਸੰਤ ਪੰਚਮੀ 'ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ, ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਖ਼ਿਆਲ

DHARM News Punjabi(ਧਰਮ)

Basant Panchami 2023: ਬਸੰਤ ਪੰਚਮੀ 'ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ, ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਖ਼ਿਆਲ

  • Edited By Sunita,
  • Updated: 25 Jan, 2023 05:57 PM
Jalandhar
basant panchami 2023 dont do this work special care
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਬਸੰਤ ਪੰਚਮੀ ਦਾ ਤਿਉਹਾਰ ਮਾਘ ਸ਼ੁਕਲ ਪਾਤਰ ਦੀ ਪੰਜਵੀਂ ਤਰੀਕ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ, ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮਾਂ ਸਰਸਵਤੀ ਦੀ ਪੂਜਾ ਕਰਨ ਦਾ ਕਾਨੂੰਨ ਹੈ। ਇਸ ਸਾਲ ਬਸੰਤ ਪੰਚਮੀ ਦਾ ਤਿਉਹਾਰ 26 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ। ਬਸੰਤ ਪੰਚਮੀ ਨੂੰ ਸ਼੍ਰੀ ਪੰਚਮੀ ਵੀ ਕਿਹਾ ਜਾਂਦਾ ਹੈ। ਬਸੰਤ ਪੰਚਮੀ ਵਾਲੇ ਦਿਨ ਅਕਸ਼ਰ ਅਭਿਆਸ, ਵਿਦਿਆ ਅਰੰਭ ਆਦਿ ਰਸਮਾਂ ਕੀਤੀਆਂ ਜਾਂਦੀਆਂ ਹਨ। ਇਸ ਦਿਨ ਮਾਂ ਸਰਸਵਤੀ ਦੀ ਪੂਜਾ ਦੇ ਨਾਲ-ਨਾਲ ਕੁਝ ਖ਼ਾਸ ਚੀਜ਼ਾਂ ਵੀ ਚੜ੍ਹਾਈਆਂ ਜਾ ਸਕਦੀਆਂ ਹਨ।

ਇਸ ਦਿਨ ਵਿੱਦਿਆ ਦੀ ਦੇਵੀ ਮਾਂ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ। ਬਸੰਤ ਪੰਚਮੀ ਖ਼ੁਸ਼ੀਆਂ ਤੇ ਉਮੰਗਾਂ ਦਾ ਤਿਉਹਾਰ ਹੈ। ਬਸੰਤ ਰੁੱਤ ਨੂੰ 'ਰੁੱਤਾਂ ਦੀ ਰਾਣੀ', 'ਰਿਤੂ ਰਾਜ' ਵੀ ਕਿਹਾ ਜਾਂਦਾ ਹੈ। ਇਸ ਰੁੱਤ ਦੇ ਆਉਣ ਸਾਰ ਹੀ ਫੁੱਲਾਂ 'ਤੇ ਬਹਾਰ ਆ ਜਾਂਦੀ ਹੈ। ਬਸੰਤ ਸਭ ਤੋਂ ਸੁਹਾਵਣੀ ਰੁੱਤ ਹੈ। ਖੇਤਾਂ ਵਿਚ ਸਰ੍ਹੋਂ ਦੇ ਪੀਲੇ-ਪੀਲੇ ਫੁੱਲ ਖਿੜ ਪੈਂਦੇ ਹਨ। ਕਣਕਾਂ ਜਵਾਨ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ। ਕਣਕਾਂ ਨੂੰ ਬੱਲੀਆਂ ਪੈਣੀਆਂ ਸ਼ੁਰੂ ਹੋ ਜਾਂਦੀਆਂ ਹਨ। ਰੁੱਖਾਂ ਨੂੰ ਨਵੀਆਂ ਪੱਤੀਆਂ ਨਿਕਲ ਆਉਂਦੀਆਂ ਹਨ। ਅੰਬਾਂ ਨੂੰ ਬੂਰ ਪੈ ਜਾਂਦਾ ਹੈ। ਹਰ ਪਾਸੇ ਤਿਤਲੀਆਂ ਦੇ ਝੁੰਡ ਮੰਡਰਾਉਣ ਲੱਗਦੇ ਹਨ। ਸਰਦੀ ਰੁੱਤ ਤੋਂ ਕੁਝ ਰਾਹਤ ਮਿਲਦੀ ਹੈ ਤੇ ਗਰਮੀ ਆਪਣਾ ਅਹਿਸਾਸ ਕਰਾਉਣਾ ਸ਼ੁਰੂ ਕਰ ਦਿੰਦੀ ਹੈ। ਇਸੇ ਲਈ ਕਿਹਾ ਜਾਂਦਾ ਹੈ ਕਿ 'ਆਈ ਬਸੰਤ ਤੇ ਪਾਲਾ ਉਡੰਤ' ਪਰ ਕਦੀ-ਕਦੀ 'ਆਈ ਬਸੰਤ ਤੇ ਪਾਲਾ ਪੜੰਤ' ਵੀ ਹੋ ਜਾਂਦਾ ਹੈ। ਸ਼ਾਸਤਰਾਂ ਅਨੁਸਾਰ ਬਸੰਤ ਪੰਚਮੀ ਵਾਲੇ ਦਿਨ ਕੁਝ ਗੱਲਾਂ ਦਾ ਖ਼ਿਆਲ ਰੱਖਣਾ ਬੇਹੱਦ ਜ਼ਰੂਰੀ ਹੋ ਜਾਂਦਾ ਹੈ।

 1. ਬਿਨਾਂ ਇਸ਼ਨਾਨ ਕੀਤਿਆਂ ਭੋਜਨ ਨਹੀਂ ਖਾਣਾ ਚਾਹੀਦਾ : ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਬੰਸਤ ਪੰਚਮੀ ਵਿੱਦਿਆ ਦੀ ਦੇਵੀ ਸਰਸਵਤੀ ਦਾ ਦਿਨ ਹੈ। ਅਜਿਹੇ 'ਚ ਇਸ ਦਿਨ ਬਿਨਾਂ ਇਸ਼ਨਾਨ ਕੀਤੇ ਬਿਨਾਂ ਭੋਜਨ ਨਹੀਂ ਖਾਣਾ ਚਾਹੀਦਾ। ਇਸ ਦਿਨ ਸਰਸਵਤੀ ਮਾਤਾ ਦਾ ਵਰਤ ਰੱਖਣਾ ਚਾਹੀਦਾ ਹੈ।

2. ਪੀਲੇ ਰੰਗ ਦੇ ਕੱਪੜੇ ਪਹਿਨਣੇ ਬੇਹੱਦ ਸ਼ੁੱਭ ਹੁੰਦੇ ਹਨ : ਇਸ ਦਿਨ ਪੀਲੇ ਰੰਗ ਦਾ ਮਹੱਤਵ ਬਹੁਤ ਜ਼ਿਆਦਾ ਹੁੰਦਾ ਹੈ। ਇਹ ਬੇਹੱਦ ਸ਼ੁੱਭ ਮੰਨਿਆ ਜਾਂਦਾ ਹੈ। ਇਹ ਰੰਗ ਮਾਂ ਸਰਸਵਤੀ ਨੂੰ ਬਹੁਤ ਪਸੰਦ ਹੈ। ਅਜਿਹੇ ’ਚ ਇਸ ਦਿਨ ਪੀਲੇ ਰੰਗ ਦੇ ਕੱਪੜੇ ਪਹਿਨਣੇ ਬੇਹੱਦ ਸ਼ੁੱਭ ਹੁੰਦੇ ਹਨ। ਤੁਸੀਂ ਚਾਹੋ ਤਾਂ ਮਾਂ ਸਰਸਵਤੀ ਨੂੰ ਪੀਲੇ ਰੰਗ ਦੇ ਕੱਪੜੇ ਭੇਟ ਕਰ ਸਕਦੇ ਹੋ।

3. ਬਸੰਤ ਪੰਚਮੀ ਵਾਲੇ ਦਿਨ ਵਿਆਹ ਦਾ ਮਹੂਰਤ : ਜੇਕਰ ਤੁਸੀਂ ਕੋਈ ਵੀ ਸ਼ੁੱਭ ਕੰਮ ਕਰਨਾ ਹੈ ਤਾਂ ਉਸ ਦੀ ਸ਼ੁਰੂਆਤ ਅੱਜ ਦੇ ਦਿਨ ਕਰੋ। ਜੇਕਰ ਕਿਸੇ ਦੇ ਵਿਆਹ ਦਾ ਮਹੂਰਤ ਨਹੀਂ ਨਿਕਲ ਰਿਹਾ ਤਾਂ ਉਹ ਲੋਕ ਬਸੰਤ ਪੰਚਮੀ ਵਾਲੇ ਦਿਨ ਵਿਆਹ ਕਰਵਾ ਸਕਦੇ ਹਨ।

4. ਪੌਦਿਆਂ ਨੂੰ ਨਹੀਂ ਕੱਟਣਾ ਚਾਹੀਦਾ : ਕਿਹਾ ਜਾਂਦਾ ਹੈ ਕਿ ਇਸ ਦਿਨ ਪੌਦਿਆਂ ਨੂੰ ਵੀ ਨਹੀਂ ਕੱਟਣਾ ਚਾਹੀਦਾ ਕਿਉਂਕਿ ਇਸ ਦਿਨ ਕੁਦਰਤ ’ਚ ਬਸੰਤ ਰੁੰਤ ਦਾ ਸੁੰਦਰ ਤੇ ਨਵਾਂ ਵਾਤਾਵਰਨ ਛਾ ਜਾਂਦਾ ਹੈ।

5. ਮਨ ’ਚ ਕਿਸੇ ਤਰ੍ਹਾਂ ਦੇ ਬੁਰੇ ਵਿਚਾਰ ਨਹੀਂ ਲਿਆਉਣੇ ਚਾਹੀਦੇ : ਇਸ ਦਿਨ ਆਪਣੇ ਮਨ ’ਚ ਕਿਸੇ ਵੀ ਤਰ੍ਹਾਂ ਦੇ ਬੁਰੇ ਵਿਚਾਰ ਨਹੀਂ ਲਿਆਉਣੇ ਚਾਹੀਦੇ। ਇਸ ਦਿਨ ਮਾਂ ਸਰਸਵਤੀ ਦਾ ਧਿਆਨ ਕਰਨਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਹੁੰਦਾ ਹੈ।

6. ਮਾਸ ਦਾ ਸੇਵਨ ਨਹੀਂ ਕਰਨਾ ਚਾਹੀਦਾ : ਕਿਹਾ ਜਾਂਦਾ ਹੈ ਕਿ ਬਿਨਾਂ ਗਿਆਨ ਤੋਂ ਵਿਅਕਤੀ ਦਾ ਜੀਵਨ ਹਨੇਰਮਈ ਹੋ ਜਾਂਦਾ ਹੈ। ਇਸ ਦਿਨ ਮਾਂ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ। ਅਜਿਹੇ ’ਚ ਇਸ ਦਿਨ ਮਾਸ ਦਾ ਸੇਵਨ ਨਹੀਂ ਕਰਨਾ ਚਾਹੀਦਾ।


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
 

  • Basant Panchami 2023
  • Basant Panchami
  • dont do this work
  • special care these things
  • Importance
  • ਬਸੰਤ ਪੰਚਮੀ

ਬਸੰਤ ਪੰਚਮੀ ‘ਤੇ ਵਿਸ਼ੇਸ਼ : ਰੁੱਤ ਤਬਦੀਲੀ ਤੋਂ ਉਪਜੇ ਕਾਇਨਾਤੀ ਖੁਸ਼ੀਆਂ ਤੇ ਖੇੜਿਆਂ ਦਾ ਤਿਉਹਾਰ ‘ਬਸੰਤ...

NEXT STORY

Stories You May Like

  • the doors of fortune will open for these 5 zodiac signs in march
    ਮਾਰਚ 'ਚ ਇਨ੍ਹਾਂ 5 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ,  ਨੋਟਾਂ ਦਾ ਵਰ੍ਹੇਗਾ ਮੀਂਹ
  • the fortune of these 4 zodiac signs will shine
    ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ ਬਾਰਿਸ਼
  • which day is holi march 2 or 3
    2 ਜਾਂ 3 ਮਾਰਚ ਕਿਸ ਦਿਨ ਹੈ ਹੋਲੀ! ਲੱਗੇਗਾ ਚੰਦਰ ਗ੍ਰਹਿਣ, ਜਾਣੋ ਸੂਤਕ ਕਾਲ ਅਤੇ ਪੂਜਾ ਦਾ ਸ਼ੁਭ ਮਹੂਰਤ
  • don  t forget to keep these things in the kitchen
    Vastu Tips : ਰਸੋਈ 'ਚ ਭੁੱਲ ਕੇ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ...
  • the month of march will bring good luck
    ਇਨ੍ਹਾਂ ਰਾਸ਼ੀਆਂ ਲਈ ਖੁਸ਼ਕਿਸਮਤੀ ਲੈ ਕੇ ਆਵੇਗਾ ਮਾਰਚ ਮਹੀਨਾ ! 'ਗੁਰੂ' ਦੀ ਚਾਲ ਬਦਲਣ ਨਾਲ ਬਣਨਗੇ ਵਿਗੜੇ ਕੰਮ
  • baba venga s big prediction about ai
    AI ਨੂੰ ਲੈ ਕੇ ਬਾਬਾ ਵੇਂਗਾ ਨੇ ਕਰ'ਤੀ ਵੱਡੀ ਭਵਿੱਖਬਾਣੀ! ਖਤਰੇ 'ਚ...
  • mirror placed in the wrong direction cause of your poverty
    Vastu : ਗਲਤ ਦਿਸ਼ਾ 'ਚ ਲਗਾਇਆ ਗਿਆ ਸ਼ੀਸ਼ਾ ਵੀ ਬਣ ਸਕਦੈ ਤੁਹਾਡੀ ਕੰਗਾਲੀ ਦਾ ਕਾਰਨ! ਜਾਣੋ ਸਹੀ ਦਿਸ਼ਾ ਤੇ ਉਪਾਅ
  • children s vision remedies
    Vastu : ਬੱਚੇ ਨੂੰ ਨਜ਼ਰ ਤੋਂ ਬਚਾਉਣਾ ਹੈ ਤਾਂ ਕਰੋ ਇਹ ਛੋਟਾ ਜਿਹਾ ਉਪਾਅ
  • punjab government hoardings in delhi
    ਦਿੱਲੀ 'ਚ ਲੱਗੇ ਪੰਜਾਬ ਸਰਕਾਰ ਦੇ ਹੋਰਡਿੰਗ, ਲੋਕ ਬੋਲੇ-'ਨਾ ਕਰੋ ਪੰਜਾਬੀਆਂ ਦੇ...
  • bjp leader sheetal angural statement
    ਸ਼ੀਤਲ ਅੰਗੂਰਾਲ ਨੇ ਘੇਰੀ 'ਆਪ' ਸਰਕਾਰ, ਮੰਤਰੀ ਮੋਹਿੰਦਰ ਭਗਤ 'ਤੇ ਲਾਏ ਸਰਕਾਰੀ...
  • big revelation about chief minister s health insurance scheme exclusive report
    ਮਰੀਜ਼ਾਂ ਤੋਂ ਸੁਣੋ 10 ਲੱਖ ਵਾਲੇ ਕਾਰਡ ਦਾ ਅਸਲ ਸੱਚ! ਹਸਪਤਾਲ ਤੋਂ  Exclusive...
  • strong protest in bhogpur against cng plant city remained completely closed
    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ
  • bike riders fired shots at an nri s home in jalandhar
    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਦੇ ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ...
  • woman caught her husband with another woman
    Punjab: ਬੰਦ ਕਮਰੇ 'ਚ 'ਸਹੇਲੀ' ਨਾਲ ਮੌਜੂਦ ਸੀ ਮੁੰਡਾ! ਘਰਵਾਲੀ ਨੇ ਫੜ ਲਿਆ...
  • police action shameful attack on farmers democratic rights sukhpal khaira
    ਪੁਲਸ ਦੀ ਕਾਰਵਾਈ ਕਿਸਾਨਾਂ ਦੇ ਲੋਕਤੰਤਰੀ ਅਧਿਕਾਰਾਂ 'ਤੇ ਸ਼ਰਮਨਾਕ ਹਮਲਾ : ਸੁਖਪਾਲ...
  • statement of congress leader gulshan sodhi
    ਜਲੰਧਰ ਦੇ ਵਪਾਰੀਆਂ 'ਚ 'ਆਪ' ਵਿਰੁੱਧ ਭਾਰੀ ਰੋਸ: ਗੁਲਸ਼ਨ ਸੋਢੀ
Trending
Ek Nazar
heavy rain alert

20, 21, 22, 23 ਤੇ 24 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ ਲਈ ਮੌਸਮ...

t20 world cup 2026

T20 ਵਿਸ਼ਵ ਕੱਪ 'ਚ ਹੋਇਆ ਇਕ ਹੋਰ ਵੱਡਾ ਉਲਟਫੇਰ, TEAM INDIA ਦੀ ਵਧੀ ਟੈਨਸ਼ਨ!

devotees visiting vaishno devi beware videotaping

ਮਾਤਾ ਵੈਸ਼ਨੋ ਦੇਵੀ ਮੰਦਰ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਨਿਰਦੇਸ਼, ਨਿਯਮ ਤੋੜਨ...

tarn taran  sarpanch did not get a chance to fire the pistol kept in the box

ਤਰਨਤਾਰਨ: ਡੱਬ ’ਚ ਰੱਖੇ ਪਿਸਤੌਲ ਨੂੰ ਚਲਾਉਣ ਦਾ ਸਰਪੰਚ ਨੂੰ ਨਹੀਂ ਮਿਲਿਆ ਮੌਕਾ

governing council kartarpur gurdwara restoration work

ਕਰਤਾਰਪੁਰ ਸਾਹਿਬ ਕਾਰੀਡੋਰ ਬਾਰੇ ਪ੍ਰਬੰਧਕੀ ਕੌਂਸਲ ਦਾ ਫੈਸਲਾ, ਜਾਣੋਂ ਪੂਰੀ ਅਪਡੇਟ

it is also important to know when not to use ai

AI ਦੀ ਵਰਤੋਂ ਕਦੋਂ ਨਹੀਂ ਕਰਨੀ ਚਾਹੀਦੀ? ਹੋ ਸਕਦੀ ਹੈ ਵੱਡੀ ਗੜਬੜੀ

actor tom noonan dies at 74

ਦਿੱਗਜ ਅਦਾਕਾਰ ਤੇ ਨਿਰਦੇਸ਼ਕ ਦਾ ਦਿਹਾਂਤ; ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

alert delhiites massive jams on 20 roads tonight police issue warning

ਦਿੱਲੀ ਵਾਲਿਓ ਸਾਵਧਾਨ! ਅੱਜ ਸ਼ਾਮ 5 ਤੋਂ 9 ਵਜੇ ਤੱਕ ਇਨ੍ਹਾਂ ਰਸਤਿਆਂ 'ਤੇ ਰਹੇਗੀ...

actor s house lit up amid rumors of vijay deverakonda and rashmika s marriage

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ...

man catches falling girl from staircase shocks internet

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...

train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • baba vanga s predictions ai
      ਕੀ AI ਖਾ ਜਾਏਗਾ ਨੌਕਰੀਆਂ ? ਜਾਣੋ ਬਾਬਾ ਵੇਂਗਾ ਦੀਆਂ ਭਵਿੱਖਬਾਣੀਆਂ ਤੇ Tech...
    • people with these zodiac signs will be wealthy in march
      ਮਾਰਚ 'ਚ ਇਨ੍ਹਾਂ ਰਾਸ਼ੀਆਂ ਵਾਲੇ ਲੋਕ ਹੋਣਗੇ ਮਾਲਾਮਾਲ ! ਗ੍ਰਹਿਆਂ ਦੀ ਬਦਲਦੀ ਚਾਲ...
    • surya grahan 2026
      ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...
    • morning wake up see these things
      Vastu : ਸਵੇਰੇ ਉੱਠਦੇ ਹੀ ਕਰੋ ਇਨ੍ਹਾਂ ਚੀਜ਼ਾਂ ਦੇ ਦਰਸ਼ਨ, ਚਮਕ ਜਾਵੇਗੀ ਕਿਸਮਤ...
    • new house keep these things in mind
      ਨਵਾਂ ਘਰ ਬਣਾਉਣ ਤੋਂ ਪਹਿਲਾਂ ਇਨ੍ਹਾਂ ਵਾਸਤੂ ਨਿਯਮਾਂ ਦਾ ਰੱਖੋ ਧਿਆਨ; ਬਣੀ ਰਹੇਗੀ...
    • solar eclipse zodiac signs
      ਸਾਲ ਦਾ ਪਹਿਲਾਂ 'ਸੂਰਜ ਗ੍ਰਹਿਣ' ਚਮਕਾਏਗਾ ਇਨ੍ਹਾਂ ਰਾਸ਼ੀਆਂ ਦੀ ਕਿਸਮਤ ; ਨੋਟਾਂ ਦਾ...
    • solar eclipse
      ਅੱਜ ਲੱਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ! ਜਾਣੋ ਭਾਰਤ 'ਚ ਦਿਖਾਈ ਦੇਵੇਗਾ ਜਾਂ...
    • surya grahan  the first solar eclipse
      Surya Grahan: ਕੱਲ੍ਹ ਲੱਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ, ਜਾਣੋ ਭਾਰਤ 'ਚ...
    • the first solar eclipse of the year will shine a star
      ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਸਾਲ ਦਾ ਪਹਿਲਾ ਸੂਰਜ ਗ੍ਰਹਿਣ ਚਮਕਾਏਗਾ...
    • don t forget to keep garbage in these 3 places in the house
      Vastu : ਘਰ ਦੀਆਂ ਇਨ੍ਹਾਂ 3 ਥਾਵਾਂ 'ਤੇ ਭੁੱਲ ਕੇ ਵੀ ਨਾ ਰੱਖੋ ਗੰਦਗੀ, ਰੁੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +