Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    10:08:39 AM

  • us diesel

    135 ਰੁਪਏ ਲੀਟਰ ਹੋ ਗਿਆ ਡੀਜ਼ਲ ! ਹੁਣ ਅਮਰੀਕਾ ਵੀ...

  • benefited from long spells in the duleep trophy  siraj

    ਸ਼੍ਰੀਲੰਕਾ ’ਚ ਲੈਅ ਨਹੀਂ ਬਣ ਪਾ ਰਹੀ ਸੀ, ਦਲੀਪ...

  • iran us escalation

    ਇਰਾਨ ਦਾ ਬਹਿਰੀਨ 'ਤੇ ਭਿਆਨਕ ਹਮਲਾ ! ਅਮਰੀਕੀ ਨੇਵੀ...

  • brics summit  police  traffic restrictions

    ਬ੍ਰਿਕਸ ਸੰਮੇਲਨ: ਪੁਲਸ ਵਲੋਂ ਟ੍ਰੈਫਿਕ ਪਾਬੰਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • New Delhi
    • Broom Vastu Tips: ਘਰ ਦੀ ਇਸ ਦਿਸ਼ਾ 'ਚ ਰੱਖੋ ਝਾੜੂ-ਪੋਚਾ, ਮਾਂ ਲਕਸ਼ਮੀ ਜੀ ਹੋਵੇਗੀ ਖ਼ੁਸ਼

DHARM News Punjabi(ਧਰਮ)

Broom Vastu Tips: ਘਰ ਦੀ ਇਸ ਦਿਸ਼ਾ 'ਚ ਰੱਖੋ ਝਾੜੂ-ਪੋਚਾ, ਮਾਂ ਲਕਸ਼ਮੀ ਜੀ ਹੋਵੇਗੀ ਖ਼ੁਸ਼

  • Edited By Aarti Dhillon,
  • Updated: 03 Feb, 2023 05:43 PM
New Delhi
broom vastu tips home
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਵਾਸਤੂ ਸ਼ਾਸਤਰ 'ਚ ਘਰ 'ਚ ਰੱਖੀਆਂ ਜਾਣ ਵਾਲੀ ਸਾਰੀਆਂ ਚੀਜ਼ਾਂ ਨੂੰ ਰੱਖਣ ਦੀ ਸਹੀ ਦਿਸ਼ਾ ਅਤੇ ਉਸ ਦੇ ਪ੍ਰਭਾਵ ਬਾਰੇ ਦੱਸਿਆ ਗਿਆ ਹੈ। ਜੇਕਰ ਘਰ ਦਾ ਵਾਸਤੂ ਸਹੀ ਹੋਵੇ ਤਾਂ ਘਰ 'ਚ ਹਮੇਸ਼ਾ ਖੁਸ਼ਹਾਲੀ ਬਣੀ ਰਹਿੰਦੀ ਹੈ ਪਰ ਜੇਕਰ ਘਰ ਦਾ ਵਾਸਤੂ ਖਰਾਬ ਹੋਵੇ ਤਾਂ ਵਿਅਕਤੀ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਘਰ ਦੇ ਵਾਸਤੂ 'ਚ ਘਰ ਦੇ ਅੰਦਰ ਰੱਖੀਆਂ ਸਾਰੀਆਂ ਚੀਜ਼ਾਂ ਸ਼ਾਮਲ ਹੁੰਦੀਆਂ ਹਨ। ਅਜਿਹੇ 'ਚ ਜੇਕਰ ਘਰ 'ਚ ਜਾਂ ਘਰ ਦੇ ਆਲੇ-ਦੁਆਲੇ ਰੱਖੀਆਂ ਚੀਜ਼ਾਂ ਨੂੰ ਸਹੀ ਦਿਸ਼ਾ 'ਚ ਨਾ ਰੱਖਿਆ ਜਾਵੇ ਤਾਂ ਇਹ ਘਰ ਦੀ ਤਬਾਹੀ ਦਾ ਕਾਰਨ ਬਣ ਸਕਦੀਆਂ ਹਨ। ਘਰ ਦੀਆਂ ਇਨ੍ਹਾਂ ਚੀਜ਼ਾਂ 'ਚੋਂ ਇੱਕ ਝਾੜੂ ਅਤੇ ਪੋਚਾ ਹੈ ਜੋ ਘਰ ਦੀ ਸਫ਼ਾਈ ਲਈ ਵਰਤਿਆ ਜਾਂਦਾ ਹੈ। ਆਓ ਜਾਣਦੇ ਹਾਂ ਜੋਤਸ਼ੀ ਮੁਤਾਬਕ ਝਾੜੂ-ਪੋਚੇ ਨੂੰ ਕਿਸ ਦਿਸ਼ਾ 'ਚ ਰੱਖਣਾ ਚਾਹੀਦਾ ਹੈ।
ਕਿੱਥੇ ਰੱਖ ਸਕਦੇ ਹੋ ਝਾੜੂ ਜਾਂ ਪੋਚਾ
-ਵਾਸਤੂ ਸ਼ਾਸਤਰ ਦੇ ਅਨੁਸਾਰ ਕੁਝ ਅਜਿਹੀਆਂ ਦਿਸ਼ਾਵਾਂ ਹੁੰਦੀਆਂ ਹਨ, ਜਿਨ੍ਹਾਂ ਦਿਸ਼ਾਵਾਂ 'ਚ ਭੁੱਲ ਕੇ ਵੀ ਝਾੜੂ ਜਾਂ ਪੋਚਾ ਨਹੀਂ ਰੱਖਣਾ ਚਾਹੀਦਾ। ਇਨ੍ਹਾਂ ਥਾਵਾਂ 'ਚੋਂ ਘਰ ਦਾ ਪੂਜਾ ਵਾਲਾ ਕਮਰਾ, ਰਸੋਈ, ਬੈੱਡਰੂਮ ਸ਼ਾਮਲ ਹੈ। ਇਨ੍ਹਾਂ 'ਚੋਂ ਕਿਸੇ ਵੀ ਥਾਂ 'ਤੇ ਝਾੜੂ ਜਾਂ ਪੋਚਾ ਰੱਖਣਾ ਅਸ਼ੁਭ ਮੰਨਿਆ ਜਾਂਦਾ ਹੈ।
-ਝਾੜੂ ਨੂੰ ਦੇਵੀ ਲਕਸ਼ਮੀ ਦੇ ਰੂਪ 'ਚ ਪੂਜਿਆ ਜਾਂਦਾ ਹੈ ਪਰ ਇਸ ਦੀ ਪੂਜਾ ਕੁਝ ਖ਼ਾਸ ਮੌਕਿਆਂ 'ਤੇ ਹੀ ਕੀਤੀ ਜਾਂਦੀ ਹੈ। ਆਮ ਦਿਨਾਂ 'ਚ ਝਾੜੂ ਨੂੰ ਪੂਜਾ ਸਥਾਨ 'ਤੇ ਰੱਖਣ ਨਾਲ ਨਕਾਰਾਤਮਕ ਪ੍ਰਭਾਵ ਦੇਖਣ ਨੂੰ ਮਿਲ ਸਕਦਾ ਹੈ।
ਲੁਕਾ ਕੇ ਰੱਖਣਾ ਚਾਹੀਦਾ ਹੈ ਝਾੜੂ 
ਜੋਤਿਸ਼ ਸ਼ਾਸਤਰ ਦਾ ਮੰਨਣਾ ਹੈ ਕਿ ਝਾੜੂ ਜਾਂ ਪੋਚੇ ਨੂੰ ਲੋਕਾਂ ਦੀਆਂ ਨਜ਼ਰਾਂ ਤੋਂ ਲੁਕਾ ਕੇ ਰੱਖਣਾ ਚਾਹੀਦਾ ਹੈ। ਇਸ ਨੂੰ ਅਜਿਹੀ ਜਗ੍ਹਾ 'ਤੇ ਰੱਖਣਾ ਚਾਹੀਦਾ ਹੈ ਕਿ ਘਰ 'ਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਨਜ਼ਰ ਸਿੱਧੀ ਉਸ 'ਤੇ ਨਾ ਪਵੇ। ਇਸ ਤੋਂ ਇਲਾਵਾ ਝਾੜੂ ਨੂੰ ਕਦੇ ਵੀ ਉਲਟਾ ਜਾਂ ਖੜ੍ਹੀ ਸਥਿਤੀ 'ਚ ਨਹੀਂ ਰੱਖਣਾ ਚਾਹੀਦਾ। ਝਾੜੂ ਨੂੰ ਹਮੇਸ਼ਾ ਹੇਠਾਂ ਲੇਟਾ ਕੇ ਰੱਖੋ। ਅਜਿਹਾ ਨਹੀਂ ਹੋਣ 'ਤੇ ਤੁਹਾਨੂੰ ਆਰਥਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 

  • Broom
  • VastuTips
  • Home
  • Puja Room
  • ਘਰ
  • ਝਾੜੂ ਪੋਚਾ
  • ਮਾਂ ਲਕਸ਼ਮੀ ਜੀ

ਸ਼ਨੀਦੇਵ ਜੀ ਦੀ ਪੂਜਾ ਦੌਰਾਨ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ,ਹੋ ਜਾਣਗੇ ਨਾਰਾਜ਼

NEXT STORY

Stories You May Like

  • keeping mango leaves in the house will change your fortune
    ਘਰ 'ਚ ਅੰਬ ਦੇ ਪੱਤੇ ਰੱਖਣ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਜਾਣੋ ਇਸ ਦੇ ਚਮਤਕਾਰੀ ਲਾਭ
  • these 4 zodiac signs will become wealthy
    16 ਸਤੰਬਰ ਤੋਂ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਧਨ ਤੇ ਕਰੀਅਰ 'ਚ ਮਿਲੇਗੀ ਵੱਡੀ ਸਫਲਤਾ
  • the financial and business situation for pisces natives will be good
    ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • seeing these things in the morning is inauspicious
    ਸਵੇਰੇ ਉਠਦਿਆਂ ਹੀ ਇਨ੍ਹਾਂ ਚੀਜ਼ਾਂ ਦੇਖਣਾ ਮੰਨਿਆ ਜਾਂਦੈ ਅਸ਼ੁੱਭ ! ਰਹੋ ਸਾਵਧਾਨ
  • danger will loom over these 3 zodiac signs today
    ਅੱਜ ਇਨ੍ਹਾਂ 3 ਰਾਸ਼ੀਆਂ 'ਤੇ ਮੰਡਰਾਏਗਾ ਖਤਰਾ! ਭੁੱਲ ਕੇ ਵੀ ਨਾ ਕਰੀਏ ਇਹ ਗਲਤੀ
  • the professional situation for aquarius natives will be good
    ਕੁੰਭ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • salt  used correctly  can change your destiny
    ਸਹੀ ਤਰੀਕੇ ਨਾਲ ਵਰਤਿਆ ਗਿਆ 'ਨਮਕ' ਬਦਲ ਸਕਦੈ ਤੁਹਾਡੀ ਕਿਸਮਤ !
  • these 4 zodiac signs will get bumper benefits
    ਅੱਜ ਇਨ੍ਹਾਂ 4 ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਮਿਲੇਗੀ ਪ੍ਰਮੋਸ਼ਨ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
Trending
Ek Nazar
world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • horoscope astrology
      ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀਆਂ ਵਧ ਸਕਦੀਆਂ ਹਨ ਮੁਸੀਬਤਾਂ! ਜਾਣੋ ਬਚਣ ਦਾ ਤਰੀਕਾ
    • these things kept in the kitchen will open the locks of fate
      ਰਸੋਈ 'ਚ ਰੱਖੀਆਂ ਇਹ ਚੀਜ਼ਾਂ ਖੋਲ੍ਹਣਗੀਆਂ ਕਿਸਮਤ ਦੇ ਤਾਲੇ! ਜਾਣੋ ਸਹੀ ਨਿਯਮ
    • there will be a big boom in the lives of these 3 zodiac signs
      11 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ਵਧਣਗੀਆਂ...
    • fortune of those born under 3 zodiac signs will shine
      ਇਸ ਦਿਨ ਤੋਂ ਚਮਕ ਜਾਵੇਗੀ 3 ਰਾਸ਼ੀ ਵਾਲਿਆਂ ਦੀ ਕਿਸਮਤ ! ਨੋਟਾਂ ਦੇ ਲੱਗ ਜਾਣਗੇ ਢੇਰ
    • mata vaishno devi yatra landside
      ਮਾਤਾ ਵੈਸ਼ਨੋ ਦੇਵੀ ਯਾਤਰਾ ਨੂੰ ਲੈ ਕੇ ਵੱਡੀ ਖਬਰ, Landside ਕਾਰਨ ਹਿਮਕੋਟੀ ਰੂਟ...
    • keeping peacock feathers at home will change your luck
      ਘਰ 'ਚ ਸਹੀ ਦਿਸ਼ਾ 'ਚ ਮੋਰ ਪੰਖ ਰੱਖਣ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਆਰਥਿਕ...
    • the fate of these 4 zodiac signs will change
      13 ਸਤੰਬਰ ਤੱਕ ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਤਕਦੀਰ! ਧਨ-ਦੌਲਤ ਦੀ ਹੋਵੇਗੀ...
    • the financial and business situation for capricorn natives will be good
      ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • horoscope astrology
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਚਮਕ ਜਾਵੇਗੀ ਕਿਸਮਤ
    • rashifal  people  promotion  salary  job
      ਬੁੱਧ ਦੇ ਗੋਚਰ ਨਾਲ ਆਏਗਾ ਪੈਸਾ ! ਇਸ ਹਫ਼ਤੇ ਮਾਲਾਮਾਲ ਹੋ ਜਾਣਗੇ ਇਨ੍ਹਾਂ 4...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +