ਮੇਖ : ਸ਼ਾਮ ਤਕ ਧਾਰਿਮਕ ਕੰਮਾਂ ’ਚ ਮਨ ਲੱਗਿਆ ਰਹਿ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ, ਫਿਰ ਬਾਅਦ’ਚ ਆਪ ਦੀ ਪੈਠ ਛਾਪ ਵਧੇਗੀ।
ਬ੍ਰਿਖ : ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਫਿਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਿਮਲੇਗੀ।
ਮਿਥੁਨ : ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ’ਚ ਸਫਲਤਾ ਦੇਣ ਵਾਲਾ ਪਰ ਬਾਅਦ ’ਚ ਖਾਣ-ਪੀਣ ’ਚ ਲਾਪ੍ਰਵਾਹੀ ਨਾ ਵਰਤਣੀ ਸਹੀ ਰਹੇਗੀ।
ਕਰਕ : ਸਿਤਾਰਾ ਸ਼ਾਮ ਤੱਕ ਅਹਿਤਿਆਤ ਵਾਲਾ, ਕਦਮ ਕਦਮ ’ਤੇ ਰੁਕਾਵਟਾਂ ਨਾਲ ਨਿਪਟਣਾ ਪੈ ਸਕਦਾ ਹੈ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ
ਸਿੰਘ : ਸਿਤਾਰਾ ਸ਼ਾਮ ਤੱਕ ਬਿਹਤਰ, ਕੋਈ ਸਕੀਮ ਸਿਰੇ ਚੜ੍ਹ ਸਕਦੀ ਹੈ ਪਰ ਬਾਅਦ’ਚ ਦੁਸ਼ਮਣ ਆਪਣੀਆਂ ਸਰਗਰਮੀਆਂ ਵਧਾ ਸਕਦੇ ਹਨ, ਸੁਚੇਤ ਰਹੋ।
ਕੰਨਿਆ : ਜਨਰਲ ਤੌਰ ਮਜ਼ਬੂਤ ਸਿਤਾਰਾ, ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਅਰਥ ਦਸ਼ਾ ਠੀਕ ਠਾਕ ਰਹੇਗੀ।
ਤੁਲਾ : ਸ਼ਾਮ ਤੱਕ ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਫਿਰ ਬਾਅਦ’ਚ ਸਰਕਾਰੀ ਕੰਮਾਂ ਲਈ ਆਪ ਦੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਵਾਲਾ, ਫਿਰ ਬਾਅਦ’ਚ ਹਿੰਮਤ ਅਤੇ ਸੰਘਰਸ਼ ਸ਼ਕਤੀ ਵਧੇਗੀ।
ਧਨ : ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜਦੌੜ ਸਫਲ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।
ਮਕਰ : ਸਿਤਾਰਾ ਸ਼ਾਮ ਤੱਕ ਪ੍ਰੇਸ਼ਾਨੀਆਂ-ਮੁਸ਼ਕਿਲਾਂ-ਵਾਲਾ, ਦੂਜਿਆਂ ਦੇ ਝਾਂਸੇ ’ਚ ਨਾ ਫਸੋ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕੁੰਭ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ਦੇ ਕੰਮਾਂ’ਚ ਲਾਭ ਦੇਣ ਵਾਲਾ ਪਰ ਬਾਅਦ’ਚ ਨੁਕਸਾਨ ਦਾ ਡਰ, ਖਰਚ ਵੀ ਵਧਣਗੇ।
ਮੀਨ : ਸਿਤਾਰਾ ਸ਼ਾਮ ਤੱਕ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਲਾਭ ਦੇਵੇਗੀ।
18 ਅਕਤੂਬਰ 2026, ਐਤਵਾਰ
ਅੱਸੂ ਸੁਦੀ ਤਿੱਥੀ ਸਪਤਮੀ (ਸਵੇਰੇ 8.29 ਤੱਕ) ਅਤੇ ਮਗਰੋਂ ਿਤੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਧਨ ’ਚ
ਮੰਗਲ ਕਰਕ ’ਚ
ਬੁੱਧ ਤੁਲਾ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਕੱਤਕ ਪ੍ਰਵਿਸ਼ਟੇ 2 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 26 (ਅੱਸੂ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 6, ਸੂਰਜ ਉਦੇ ਸਵੇਰੇ 6.36 ਵਜੇ, ਸੂਰਜ ਅਸਤ ਸ਼ਾਮ 5.49 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (ਦੁਪਿਹਰ 12.49 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਖਾੜਾ, ਯੋਗ : ਸੁਕਰਮਾ (ਰਾਤ 11.56 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਧਨ ਰਾਸ਼ੀ ’ਤੇ (ਸ਼ਾਮ 7.33 ਤੱਕ), ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 8.29 ਤੋਂ ਲੈ ਕੇ ਰਾਤ 9.41 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਰਸਵਤੀ ਲਈ ਬਲਿਦਾਨ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਹੋਵੇਗੀ ਬੱਲੇ-ਬੱਲੇ! ਬਦਲ ਜਾਵੇਗੀ ਤਕਦੀਰ
NEXT STORY