Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    3:24:32 PM

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • 99 percent of ration items have become expensive

    ਰਾਸ਼ਨ ਦੀਆਂ 99 ਫ਼ੀਸਦੀ ਚੀਜ਼ਾਂ ਹੋਈਆਂ...

  • cm vijay cauvery dispute

    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ,...

  • water bottles snack packets sale ban

    ਪਾਣੀ ਦੀਆਂ ਬੋਤਲਾਂ, ਸਨੈਕਸ ਦੇ ਪੈਕੇਟਾਂ ਦੀ ਵਿਕਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • New Delhi
    • ਵਾਸਤੂ ਸ਼ਾਸਤਰ : ਪਰਿਵਾਰ 'ਚ ਨਿੱਤ ਰਹਿੰਦਾ ਹੈ ਝਗੜਾ ਤਾਂ ਅਪਣਾਓ ਇਹ ਨੁਕਤੇ

DHARM News Punjabi(ਧਰਮ)

ਵਾਸਤੂ ਸ਼ਾਸਤਰ : ਪਰਿਵਾਰ 'ਚ ਨਿੱਤ ਰਹਿੰਦਾ ਹੈ ਝਗੜਾ ਤਾਂ ਅਪਣਾਓ ਇਹ ਨੁਕਤੇ

  • Edited By Harinder Kaur,
  • Updated: 17 Jul, 2021 05:13 PM
New Delhi
children behave badly or have quarrels in the family so follow these tips
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਜਿਹੜੇ ਪਰਿਵਾਰ ਦੇ ਮੈਂਬਰਾਂ ਦਾ ਆਪਸ ਵਿਚ ਪਿਆਰ ਹੋਵੇ ਅਤੇ ਇਕ ਦੂਸਰੇ ਪ੍ਰਤੀ ਲਗਾਅ ਹੋਵੇ ਉਸ ਘਰ ਨੂੰ ਸਵਰਗ ਦੀ ਤਰ੍ਹਾਂ ਮੰਨਿਆ ਜਾਂਦਾ ਹੈ। ਉਸ ਘਰ ਵਿਚ ਰੱਬ ਦੀ ਬਖਸ਼ਿਸ਼ ਰਹਿੰਦੀ ਹੈ। ਹਰ ਕੋਈ ਚਾਹੁੰਦਾ ਹੈ ਕਿ ਉਸਦਾ ਪਰਿਵਾਰ ਖ਼ੁਸ਼ਹਾਲ ਹੋਵੇ। ਪਰ ਕਈ ਵਾਰ ਕਈ ਕਾਰਨਾਂ ਕਰਕੇ ਪਰਿਵਾਰ ਵਿਚ ਫੁੱਟ ਪੈ ਜਾਂਦੀ ਹੈ ਅਤੇ ਇਹ ਬਾਅਦ ਵਿਚ ਵਿਵਾਦ ਦਾ ਕਾਰਨ ਬਣ ਜਾਂਦੀ ਹੈ। ਵਾਸਤੂ ਵਿਚ ਕੁਝ ਆਸਾਨ ਉਪਚਾਰ ਦਿੱਤੇ ਗਏ ਹਨ, ਜਿਸ ਨੂੰ ਅਪਣਾ ਕੇ ਪਰਿਵਾਰ ਵਿਚ ਸ਼ਾਂਤੀ ਬਣਾ ਕੇ ਰੱਖ ਸਕਦੇ ਹੋ। ਆਓ ਜਾਣਦੇ ਹਾਂ ਇਨ੍ਹਾਂ ਉਪਾਵਾਂ ਬਾਰੇ।

ਇਹ ਵੀ ਪੜ੍ਹੋ : ਕਿਤੇ ਤੁਹਾਡੀਆਂ ਸਮੱਸਿਆਵਾਂ ਦਾ ਕਾਰਨ ਬਾਥਰੂਮ ਦਾ ਵਾਸਤੂਦੋਸ਼ ਤਾਂ ਨਹੀਂ? ਹੱਲ ਲਈ ਅਪਣਾਓ ਇਹ ਨੁਕਤੇ

  • ਜੇਕਰ ਪਰਿਵਾਰ ਦੇ ਬੱਚੇ ਬੁਰਾ ਵਿਵਹਾਰ ਕਰਦੇ ਹਨ ਅਤੇ ਆਪਣੇ ਤੋਂ ਵੱਡਿਆਂ ਦਾ ਕਹਿਣਾ ਨਹੀਂ ਮੰਨਦੇ ਤਾਂ ਉਨ੍ਹਾਂ ਦੇ ਮੱਥੇ ਉੱਤੇ ਕੇਸਰ ਜਾਂ ਹਲਦੀ ਦਾ ਤਿਲਕ/ਟਿੱਕਾ ਲਗਾਓ।
  • ਜੇਕਰ ਭਰਾਵਾਂ ਦੀ ਆਪਸ ਵਿਚ ਨਹੀਂ ਬਣਦੀ ਤਾਂ ਮਿੱਠੀਆਂ ਚੀਜ਼ਾਂ ਦਾ ਦਾਨ ਕਰੋ। ਦੁੱਧ ਵਿਚ ਸ਼ਹਿਦ ਪਾ ਕੇ ਦਾਨ ਕਰੋ।
  • ਜੇਕਰ ਪਿਤਾ-ਪੁੱਤਰ ਦੀ ਆਪਸ ਵਿਚ ਨਹੀਂ ਬਣਦੀ ਤਾਂ ਪਿਤਾ ਜਾਂ ਪੁੱਤਰ ਕਿਸੇ ਨੂੰ ਵੀ ਗੁੜ ਜਾਂ ਕਣਕ ਦਾ ਮੰਦਿਰ ਵਿਚ ਦਾਨ ਕਰਨਾ ਚਾਹੀਦਾ ਹੈ।
  • ਘਰ ਵਿਚ ਸਵੇਰੇ ਦੇ ਸਮੇਂ ਕੁਝ ਸਮਾਂ ਭਜਨ-ਕੀਰਤਨ ਕਰਨਾ ਚਾਹੀਦਾ ਹੈ।
  • ਜੇਕਰ ਜੀਵਨ ਸਾਥੀ ਨਾਲ ਨਹੀਂ ਬਣ ਰਹੀ ਤਾਂ ਗਾਂ ਦੀ ਸੇਵਾ ਕਰੋ। 
  • ਮੰਗਲਵਾਰ ਜਾਂ ਸ਼ਨੀਵਾਰ ਨੂੰ ਘਰ ਵਿਚ ਸੁੰਦਰਕਾਂਡ ਦਾ ਪਾਠ ਕਰੋ।
  • ਮੰਗਲਵਾਰ ਨੂੰ ਹਨੁਮਾਨ ਮੰਦਿਰ ਵਿਚ ਚੋਲਾ ਅਤੇ ਸਿੰਦੂਰ ਚੜ੍ਹਾਓ।
  • ਐਤਵਾਰ, ਸ਼ਨੀਵਾਰ ਜਾਂ ਮੰਗਲਵਾਰ ਨੂੰ ਕਾਲੇ ਛੋਲੇ, ਕਾਲੇ ਕੱਪੜੇ , ਲੋਹਾ ਅਤੇ ਸਰ੍ਹੋਂ ਦੇ ਤੇਲ ਦਾ ਦਾਨ ਕਰੋ।
  • ਵੀਰਵਾਰ ਅਤੇ ਐਤਵਾਰ ਨੂੰ ਕੰਡੇ ਉੱਤੇ ਗੁੜ ਅਤੇ ਘਿਓ ਮਿਲਾ ਕੇ ਸਾੜੋ। ਇਸ ਨਾਲ ਸਕਾਰਾਤਾਮਕ ਊਰਜਾ ਦਾ ਸੰਚਾਰ ਵਧਦਾ ਹੈ।
  • ਪਰਿਵਾਰ ਵਿਚ ਜਨਾਨੀਆਂ ਦੀ ਆਪਸ ਵਿਚ ਨਹੀਂ ਬਣਦੀ ਤਾਂ ਜਨਾਨੀਆਂ ਮੰਦਿਰ ਵਿਚ ਆਟੇ  ਦੀ ਚੱਕੀ ਦਾ ਦਾਨ ਕਰਨ। 
  • ਘਰ ਵਿਚ ਝਾੜੂ ਨੂੰ ਕਦੇ ਵੀ ਖੜ੍ਹਾ ਕਰਕੇ ਨਾ ਰੱਖੋ ਅਤੇ ਨਾ ਹੀ ਕਦੇ ਪੈਰ ਲਗਾਓ।
  • ਘਰ ਵਿਚ ਕਦੇ ਵੀ ਕੋਈ ਖਾਣ-ਪੀਣ ਵਾਲੀ ਚੀਜ਼ ਲੈ ਕੇ ਆਉਂਦੇ ਹੋ ਤਾਂ ਸਭ ਤੋਂ ਪਹਿਲਾਂ ਆਪਣੇ ਭਗਵਾਨ ਨੂੰ ਭੋਗ ਲਗਵਾਓ। ਫਿਰ ਪਰਿਵਾਰ ਦੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਦਿਓ। ਇਸ ਤੋਂ ਬਾਅਦ ਖ਼ੁਦ ਖਾਓ।
  • ਪਹਿਲੀ ਰੋਟੀ ਗਾਂ ਨੂੰ ਦਿਓ।

ਇਹ ਵੀ ਪੜ੍ਹੋ : ਮੋਤੀ ਧਾਰਨ ਕਰਨ ਨਾਲ ਮਿਲਦਾ ਹੈ ਮਾਂ ਲਕਸ਼ਮੀ ਦਾ ਆਸ਼ੀਰਵਾਦ, ਪੈਸੇ ਦੀ ਨਹੀਂ ਹੁੰਦੀ ਕਦੇ ਕਮੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Children
  • behavior
  • family
  • well-being
  • ਬੱਚੇ
  • ਵਿਵਹਾਰ
  • ਪਰਿਵਾਰ
  • ਖ਼ੁਸ਼ਹਾਲੀ

ਭਗਵਾਨ ਸ਼ਨੀਦੇਵ ਨੂੰ ਖੁਸ਼ ਕਰਨ ਲਈ ਇਸ ਵਿਧੀ ਨਾਲ ਕਰੋ ਪੂਜਾ, ਨਹੀਂ ਹੋਵੇਗੀ ਧਨ ਦੀ ਘਾਟ

NEXT STORY

Stories You May Like

  • a misplaced knife in the kitchen can empty your pocket
    ਰਸੋਈ 'ਚ ਗਲਤ ਤਰੀਕੇ ਨਾਲ ਰੱਖਿਆ ਗਿਆ ਚਾਕੂ ਕਰ ਸਕਦੈ ਤੁਹਾਡੀ ਜੇਬ ਖਾਲੀ ! ਜਾਣੋ ਰੱਖਣ ਦਾ ਸਹੀ ਤਰੀਕਾ
  • today the fortune of these 4 zodiac signs will shine
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ ਪੈਸਿਆਂ ਦੀ ਹੋਵੇਗੀ ਬਰਖਾ
  • kedar yog
    9 ਅਗਸਤ ਨੂੰ ਬਣੇਗਾ ਕੇਦਾਰ ਯੋਗ, ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਕਿਸਮਤ
  • these things kept properly in the kitchen will make you rich
    ਰਸੋਈ 'ਚ ਸਹੀ ਢੰਗ ਨਾਲ ਰੱਖੀਆਂ ਇਹ ਚੀਜ਼ਾਂ ਕਰਨਗੀਆਂ ਤੁਹਾਨੂੰ ਮਾਲਾਮਾਲ ! ਜਾਣੋ ਨਿਯਮ
  • the guru of the supreme will reveal the parts of the 3 zodiac signs
    ਉੱਚ ਦਾ ਗੁਰੂ ਖੋਲ੍ਹੇਗਾ 3 ਰਾਸ਼ੀਆਂ ਦੇ ਭਾਗ ! ਗੁਰੂ ਦੀ 'ਮਹਾ ਕਿਰਪਾ' ਨਾਲ ਮਿਲੇਗਾ ਛੱਪੜਫਾੜ ਪੈਸਾ
  • these things kept on top of the fridge can make you poor
    ਫਰਿੱਜ ਦੇ ਉਪਰ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਅੱਜ ਹੀ ਸੁਧਾਰੋ ਇਹ ਆਦਤ
  • today will be   silver   for these zodiac signs
    ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਚਾਂਦੀ' ! ਬਣ ਰਿਹੈ ਦੁਰਲੱਭ ਸੰਯੋਗ, ਨੋਟਾਂ ਦਾ ਵਰ੍ਹੇਗਾ ਮੀਂਹ
  • horoscope astrology
    ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • kanwar yatra flowers rain
      ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ...
    • a watch in the wrong hand can make you poor
      ਗਲਤ ਹੱਥ 'ਚ ਪਾਈ ਗਈ ਘੜੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਕੀ ਹੈ ਸਹੀ...
    • these zodiac signs will be in a good mood till september 18th
      18 ਸਤੰਬਰ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਮਿਲੇਗਾ ਬੰਪਰ ਲਾਭ ਤੇ...
    • two eclipses will occur in the month of sawan
      ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...
    • surya dev  rashifal  rain of notes
      ਅੱਜ ਹੋਵੇਗਾ ਸੂਰਜ ਦਾ ਨਕਸ਼ਤਰ ਪਰਿਵਰਤਨ, 17 ਅਗਸਤ ਤੱਕ ਇਨ੍ਹਾਂ ਰਾਸ਼ੀਆਂ 'ਤੇ...
    • the luck of these 3 zodiac signs will shine on the first monday
      ਸਾਉਣ ਦੇ ਪਹਿਲੇ ਸੋਮਵਾਰ ਚਮਕੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਹੋਵੇਗਾ ਬੰਪਰ...
    • these things kept in the wrong direction at home can make you poor
      ਘਰ 'ਚ ਗਲਤ ਦਿਸ਼ਾ 'ਚ ਰੱਖੀਆਂ ਗਈਆਂ ਇਹ ਚੀਜ਼ਾਂ ਕਰ ਸਕਦੀ ਹੈ ਤੁਹਾਨੂੰ ਕੰਗਾਲ !...
    • keep these things in mind while fasting on sawan monday
      ਸਾਵਣ ਸੋਮਵਾਰ ਦਾ ਵਰਤ ਰੱਖਣ ਦੌਰਾਨ ਰੱਖੋ ਇਨ੍ਹਾਂ ਚੀਜ਼ਾਂ ਦਾ ਖਾਸ ਧਿਆਨ ! ਜਾਣੋ...
    • today  the luck of these zodiac signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ ! ਚੰਦਰਮਾ ਗੋਚਰ ਨਾਲ ਹੋਵੇਗਾ ਵਿੱਤੀ ਲਾਭ...
    • the fortune of these 3 zodiac signs will shine the king of planets
      ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ! ਗ੍ਰਹਿਾਂ ਦਾ ਰਾਜਾ ਸੂਰਜ ਬਦਲ ਰਿਹਾ ਚਾਲ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +