Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 03, 2025

    1:47:39 PM

  • punjab employees dismissed

    ਪੰਜਾਬ 'ਚ ਵੱਡਾ ਐਕਸ਼ਨ! ਨੌਕਰੀ ਤੋਂ Dismiss ਕੀਤੇ...

  • man dies due to electric shock

    ਮਾਨਸਾ ਤੋਂ ਦੁਖ਼ਦਾਈ ਖ਼ਬਰ, ਬਿਜਲੀ ਦਾ ਕਰੰਟ ਲੱਗ...

  • young man shot dead

    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਠਾਹ-ਠਾਹ ਗੋਲੀਆਂ...

  • organizers of indian premier league run away without paying due

    ਵੱਡੀ ਖਬਰ! ਇੰਡੀਅਨ ਹੈਵਨ ਪ੍ਰੀਮੀਅਰ ਲੀਗ 'ਚ ਆਯੋਜਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਕਰਵਾ ਚੌਥ ਵਾਲੇ ਦਿਨ ਔਰਤਾਂ ਜ਼ਰੂਰ ਕਰਨ ਇਹ ‘16 ਸ਼ਿੰਗਾਰ’, ਹੁੰਦਾ ਹੈ ਖ਼ਾਸ ਮਹੱਤਵ

DHARM News Punjabi(ਧਰਮ)

ਕਰਵਾ ਚੌਥ ਵਾਲੇ ਦਿਨ ਔਰਤਾਂ ਜ਼ਰੂਰ ਕਰਨ ਇਹ ‘16 ਸ਼ਿੰਗਾਰ’, ਹੁੰਦਾ ਹੈ ਖ਼ਾਸ ਮਹੱਤਵ

  • Edited By Aarti Dhillon,
  • Updated: 16 Oct, 2024 03:53 PM
Dharm
day of karva chauth women must do these 16 shringar special importance
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਕਰਵਾ ਚੌਥ ਦੇ ਤਿਉਹਾਰ ਦੀਆਂ ਦੇਸ਼ ਭਰ 'ਚ ਤਿਆਰੀਆਂ ਚੱਲ ਰਹੀਆਂ ਹਨ। ਇਸ ਵਾਰ ਕਰਵਾ ਚੌਥ ਦਾ ਵਰਤ 20 ਅਕਤੂਬਰ ਭਾਵ ਐਤਵਾਰ ਨੂੰ ਮਨਾਇਆ ਜਾਵੇਗਾ। ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਵਿਆਹੁਤਾ ਔਰਤਾਂ ਸਮੇਤ ਕੁਆਰੀਆਂ ਕੁੜੀਆਂ 'ਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕਰਵਾ ਚੌਥ ਮੌਕੇ ਔਰਤਾਂ 16 ਸ਼ਿੰਗਾਰ ਕਰਕੇ ਖੁਦ ਨੂੰ ਸਜਾਉਂਦੀਆਂ ਹਨ। ਇਸ ਦਿਨ ਔਰਤਾਂ ਤੜਕੇ ਉੱਠ ਕੇ ਸਰਘੀ ਖਾਣ ਤੋਂ ਬਾਅਦ ਆਪਣੇ ਪਤੀ ਦੀ ਲੰਬੀ ਉਮਰ ਲਈ ਪੂਰੇ ਰੀਤੀ-ਰਿਵਾਜ਼ਾਂ ਨਾਲ ਵਰਤ ਰੱਖਦੀਆਂ ਹਨ। ਭਾਰਤੀ ਸੰਸਕ੍ਰਿਤੀ 'ਚ ਔਰਤਾਂ ਦੇ 16 ਸ਼ਿੰਗਾਰ ਕਰਨ ਦਾ ਖ਼ਾਸ ਮਹੱਤਵ ਹੁੰਦਾ ਹੈ। ਵਿਆਹੁਤਾ ਜਦੋਂ ਤੱਕ 16 ਸ਼ਿੰਗਾਰ ਨਹੀਂ ਕਰਦੀ ਉਦੋਂ ਤੱਕ ਕੁਝ ਘਾਟ ਜਿਹੀ ਰਹਿੰਦੀ ਹੈ। ਕਰਵਾ ਚੌਥ ਦੇ ਵਰਤ ਨੂੰ ਕਰਕੇ ਇਕ ਪਾਸੇ ਜਿੱਥੇ ਪਤੀ-ਪਤਨੀ 'ਚ ਪ੍ਰੇਮ ਅਤੇ ਨਜ਼ਦੀਕੀਆਂ ਆਉਂਦੀਆਂ ਹਨ, ਉਥੇ ਦੂਜੇ ਪਾਸੇ ਪਰਪੰਰਾਵਾਂ ਨੂੰ ਵੀ ਨਿਭਾਇਆ ਜਾਂਦਾ ਹੈ। 
ਜਾਣੋ ਕਿਹੜੇ ਹਨ ਉਹ 16 ਸ਼ਿੰਗਾਰ 
ਕਰਵਾ ਚੌਥ ਦੇ ਵਰਤ 'ਤੇ ਜਨਾਨੀਆਂ ਸਿਰ ਤੋਂ ਲੈ ਕੇ ਪੈਰਾਂ ਤੱਕ ਪੂਰਾ ਸ਼ਿੰਗਾਰ ਕਰਦੀਆਂ ਹਨ। ਬਿੰਦੀ, ਸਿੰਦੂਰ, ਚੂੜੀਆਂ, ਮੁੰਦਰੀਆਂ, ਹੇਅਰ ਅਸੈਸਰੀਜ਼, ਕਮਰਬੰਦ, ਝਾਂਜਰਾ, ਇਤਰ, ਬਾਜੂਬੰਦ ਅਤੇ ਹਾਰ, ਨੱਥ, ਮਾਂਗ ਟਿੱਕਾ, ਵਿਆਹੁਤਾ ਦਾ ਜੋੜਾ ਆਦਿ ਸ਼ਿੰਗਾਰ 'ਚ ਆਉਂਦਾ ਹੈ। ਇਨ੍ਹਾਂ 16 ਚੀਜ਼ਾਂ ਨਾਲ ਸੱਜਣ 'ਤੇ ਔਰਤਾਂ ਦਾ ਸ਼ਿੰਗਾਰ ਪੂਰਾ ਹੁੰਦਾ ਹੈ, ਜਿਸ ਨਾਲ ਔਰਤਾਂ ਦੀ ਖੂਬਸੂਰਤੀ ਨੂੰ ਚਾਰ-ਚੰਨ ਲੱਗਦੇ ਹਨ। ਸ਼ਿੰਗਾਰ ਕਰਕੇ ਔਰਤਾਂ ਆਪਣੇ ਪਤੀ ਦੀ ਲੰਬੀ ਉਮਰ ਲਈ ਵਰਤ ਰੱਖ ਕੇ ਗੌਰੀ ਮਾਂ ਦੀ ਪੂਜਾ ਕਰਦੀਆਂ ਹਨ। 
ਕਰਵਾ ਚੌਥ ’ਤੇ ਕੀ ਹੈ 16 ਸ਼ਿੰਗਾਰ ਦਾ ਖ਼ਾਸ ਮਹੱਤਵ....
16 ਸ਼ਿੰਗਾਰ ਦਾ ਮਹੱਤਵ ਸਿਰਫ਼-ਸੱਜਣ ਸਵਰਨ ਨਾਲ ਨਹੀਂ ਸਗੋਂ ਇਸ ਨਾਲ ਔਰਤਾਂ ਦੀ ਸਿਹਤ 'ਤੇ ਵੀ ਵਧੀਆ ਪ੍ਰਭਾਵ ਪੈਂਦਾ ਹੈ। ਸ਼ਿੰਗਾਰ ਕਰਨ ਨਾਲ ਪਤੀ-ਪਤਨੀ ਦੇ ਪਿਆਰ 'ਚ ਵਾਧਾ ਹੁੰਦਾ ਹੈ। ਸਮੇਂ ਦੇ ਬਦਲਾਅ ਨਾਲ ਰੋਜ਼ਾਨਾ 16 ਸ਼ਿੰਗਾਰ ਕਰਨ ਦਾ ਸਮਾਂ ਨਾ ਮਿਲ ਪਾਵੇ ਪਰ ਕਰਵਾ ਚੌਥ ਦੇ ਦਿਨ ਪਤੀ ਦੀ ਲੰਬੀ ਉਮਰ ਲਈ ਵਰਤ ਰੱਖ ਕੇ ਗੌਰੀ ਮਾਂ ਦੀ ਪੂਜਾ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਹਾਸਲ ਕਰਨ ਦਾ ਫ਼ਲ ਮਿਲਦਾ ਹੈ। 
ਮਾਂਗ 'ਚ ਸੰਧੂਰ ਭਰਨਾ
ਮਾਂਗ ਭਰਨਾ ਔਰਤਾਂ ਦੇ ਵਿਆਹੁਤਾ ਹੋਣ ਦਾ ਪ੍ਰਤੀਕ ਹੈ। ਚੁੱਟਕੀ ਭਰ ਸੰਧੂਰ ਨਾਲ ਦੋ ਲੋਕ ਜਨਮਾਂ-ਜਨਮਾਂ ਦੇ ਸਾਥੀ ਬਣ ਜਾਂਦੇ ਹਨ। ਸ਼ਾਸਤਰਾਂ 'ਚ ਵਿਆਹੁਤਾ ਦੀ ਮਾਂਗ ਭਰਨ ਦੇ ਸੰਸਕਾਰ ਨੂੰ ਸਮੁੰਗਲੀ ਕਿਰਿਆ ਕਹਿੰਦੇ ਹਨ। ਸਰੀਰਕ ਵਿਗਿਆਨ ਅਨੁਸਾਰ ਸੰਧੂਰ 'ਚ ਪਾਰੇ ਵਰਗੀ ਧਾਤੂ ਵੱਧ ਹੋਣ ਦੇ ਕਾਰਨ ਚਿਹਰੇ 'ਤੇ ਝੂਰੜੀਆਂ ਨਹੀਂ ਪੈਂਦੀਆਂ ਹਨ। 

PunjabKesari
ਮੰਗਲਸੂਤਰ
ਭਾਰਤੀ ਪਰੰਪਰਾ ਮੁਤਾਬਕ ਔਰਤਾਂ ਨੂੰ ਆਪਣਾ ਗਲਾ ਕਦੇ ਖ਼ਾਲੀ ਨਹੀਂ ਰੱਖਣਾ ਚਾਹੀਦਾ। ਮੰਗਲਸੂਤਰ ਵਿੱਚ ਕਾਲੇ ਰੰਗ ਦੇ ਮੋਤੀਆਂ ਦੀ ਲੜੀ ਵਿੱਚ ਲਾਕੇਟ ਜਾਂ ਮੋਰ ਦੀ ਹਾਜ਼ਰੀ ਜ਼ਰੂਰੀ ਮੰਨੀ ਜਾਂਦੀ ਹੈ। 
ਬਿੰਦੀ ਲਗਾਉਣਾ
ਮੱਥੇ 'ਤੇ ਲੱਗੀ ਹੋਈ ਬਿੰਦੀ ਜਿੱਥੇ ਔਰਤਾਂ ਨੂੰ ਆਕਰਸ਼ਕ ਬਣਾਉਂਦੀ ਹੈ, ਉਥੇ ਪਤੀ ਨੂੰ ਵੀ ਬਹੁਤ ਪਿਆਰੀ ਲੱਗਦੀ ਹੈ। ਬਿੰਦੀ ਲਗਾਉਣ ਵਾਲੇ ਸਥਾਨ 'ਤੇ ਈਸ਼ਵਰ ਊਰਜਾ ਦੇ ਰੂਪ 'ਚ ਸਾਡੇ 'ਚ ਇਕੱਠੇ ਹੋਏ ਸੰਸਕਾਰ ਕ੍ਰੇਂਦਿਤ ਹੁੰਦੇ ਹਨ। ਜੋ ਦਿਮਾਗ ਨੂੰ ਊਰਜਾ ਪ੍ਰਦਾਨ ਕਰਦੇ ਹਨ। ਬਾਜ਼ਾਰ 'ਚ ਸਟੋਨ ਵਰਕ, ਕਲਰਫੁੱਲ ਸਮੇਤ ਕਈ ਤਰ੍ਹਾਂ ਦੀਆਂ ਬਿੰਦੀਆਂ ਹਨ।
ਝਾਂਜਰਾਂ
ਘਰ ਦੀ ਨੂੰਹ ਨੂੰ ਗ੍ਰਹਿ ਲਕਸ਼ਮੀ ਕਹਿ ਕੇ ਪਰਿਭਾਸ਼ਿਤ ਕੀਤਾ ਜਾਂਦਾ ਹੈ। ਚਾਂਦੀ ਨਾਲ ਬਣੀਆਂ ਝਾਂਜਰਾਂ ਦੇ ਘੁੰਘਰੂ ਦੀ ਛਮ-ਛਮ ਪੂਰੇ ਪਰਿਵਾਰ ਦੀ ਸ਼ਾਂਤੀ ਨੂੰ ਬਣਾ ਕੇ ਰੱਖਣ ਵਿਚ ਗ੍ਰਹਿ ਲਕਸ਼ਮੀ ਨੂੰ ਸਹਿਯੋਗ ਕਰਦੀ ਹੈ। ਮੰਨਿਆ ਜਾਂਦਾ ਹੈ ਝਾਂਜਰਾ ਨੂੰ ਸੋਨੇ 'ਚ ਬਣਵਾ ਕੇ ਪਹਿਨਣਾ ਉਚਿਤ ਨਹੀਂ ਹੈ, ਕਿਉਂਕਿ ਸੋਨਾ ਮਾਂ ਲਕਸ਼ਮੀ ਜੀ ਦਾ ਪ੍ਰਤੀਕ ਹੈ। ਸੋਨੇ ਨੂੰ ਸਰੀਰ ਦੇ ਉੱਪਰੀ ਹਿੱਸੇ 'ਚ ਤਾਂ ਧਾਰਨ ਕੀਤਾ ਜਾ ਸਕਦਾ ਹੈ ਪਰ ਪੈਰਾਂ 'ਚ ਨਹੀਂ।
ਕੱਜਲ
ਔਰਤਾਂ ਦੀਆਂ ਅੱਖਾਂ ਨੂੰ ਵੱਖ-ਵੱਖ ਕਵੀਆਂ ਨੇ ਮੱਛੀ ਅਤੇ ਤਿੱਖੀਆਂ ਅੱਖਾਂ ਦਾ ਨਾਂ ਦਿੱਤਾ ਹੈ। ਕੱਜਲ ਔਰਤਾਂ ਨੂੰ ਅਸ਼ੁੱਭ ਨਜ਼ਰਾਂ ਬਚਾਉਂਦਾ ਹੈ ਤੇ ਅੱਖਾਂ ਦੀ ਸੁੰਦਰਤਾ ਨੂੰ ਚਾਰ-ਚੰਨ ਲਗਾ ਦਿੰਦਾ ਹੈ। ਅੱਜ-ਕੱਲ੍ਹ ਕੱਜਲ ਦੇ ਨਾਲ ਆਈ-ਲਾਈਨਰ ਲਗਾਉਣ ਦਾ ਵੀ ਰਿਵਾਜ਼ ਹੈ, ਜੋ ਹਰੇ, ਨੀਲੇ ਬਰਾਊਨ ਅਤੇ ਕਾਲੇ ਰੰਗ 'ਚ ਮਿਲਦੇ ਹਨ। 
ਚੂੜੀਆਂ ਅਤੇ ਕੰਗਨ
ਚੂੜੀਆਂ ਮਨ ਦੀ ਚੰਚਲਤਾ ਨੂੰ ਦਰਸਾਉਂਦੀਆਂ ਹਨ ਤਾਂ ਉਥੇ ਕੰਗਨ ਮਾਤਾਵਾਂ 'ਚ ਜਜ਼ਬਾ ਪੈਦਾ ਕਰਦਾ ਹੈ। ਇਸ ਲਈ ਕੰਗਨ ਦੁਲਹਣਾਂ ਦਾ ਸ਼ਿੰਗਾਰ ਅਤੇ ਚੂੜੀਆਂ ਕੁੜੀਆਂ ਦਾ ਸ਼ਿੰਗਾਰ ਮੰਨਿਆ ਜਾਂਦਾ ਹੈ। ਮਾਰਕੀਟ 'ਚ ਕੱਚ, ਪਲਾਸਟਿਕ ਅਤੇ ਮੈਟਲ 'ਚ ਬਹੁਤ ਸਾਰੀਆਂ ਚੂੜੀਆਂ ਉਪਲੱਬਧ ਹਨ। 

PunjabKesari
ਗੱਜਰਾ
ਵਾਲਾਂ 'ਚ ਗੱਜਰਾ ਲਗਾਉਣਾ ਬਹੁਤ ਸ਼ੁੱਭ ਮੰਨਿਆ ਜਾਂਦਾ ਹੈ। ਔਰਤਾਂ ਦੇ ਵਾਲਾਂ ਵਿਚ ਲੱਗਿਆ ਗੱਜਰਾ ਉਸ ਦੀ ਤਾਜ਼ਗੀ ਅਤੇ ਸੁੰਦਰਤਾ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਫੈਸ਼ਨ ਦੇ ਦੌਰ 'ਚ ਔਰਤਾਂ ਵਾਲ ਖੋਲ ਕੇ ਰੱਖਦੀਆਂ ਹਨ, ਜਦਕਿ ਸ਼ਾਸਤਰਾਂ ਅਨੁਸਾਰ ਇਸ ਨੂੰ ਅਸ਼ੁੱਭ ਮੰਨਿਆ ਜਾਂਦਾ ਹੈ। ਤਾਜ਼ੇ ਫੁੱਲਾਂ ਦੇ ਗੱਜਰਿਆਂ ਤੋਂ ਇਲਾਵਾ ਨਕਲੀ ਫੁੱਲਾਂ ਦੇ ਗੱਜਰੇ ਵੀ ਬਾਜ਼ਾਰ ਵਿਚ ਮਿਲਦੇ ਹਨ, ਜਿਨ੍ਹਾਂ ਦੀ ਵਰਤੋਂ ਕਈ ਵਾਰ ਕੀਤੀ ਜਾ ਸਕਦੀ ਹੈ। 
ਬਿਛੂਆ
ਦੋਵਾਂ ਪੈਰਾਂ ਦੇ ਵਿਚਕਾਰ ਦੀਆਂ 3 ਉਂਗਲੀਆਂ 'ਚ ਬਿਛੂਆ ਪਹਿਨਿਆ ਜਾਂਦਾ ਹੈ। ਸੋਨੇ ਦਾ ਟੀਕਾ ਅਤੇ ਚਾਂਦੀ ਦੇ ਬਿਛੂਏ ਪਹਿਨਣ ਨਾਲ ਸੂਰਜ ਅਤੇ ਚੰਦਰਮਾ ਦੋਵਾਂ ਦੀ ਕ੍ਰਿਪਾ ਬਣੀ ਰਹਿੰਦੀ ਹੈ। ਇਹ ਸਰੀਰ ਦੇ ਐਕਿਊਪ੍ਰੈਸ਼ਰ ਦਾ ਕੰਮ ਕਰਦੇ ਹਨ। ਪੈਰਾਂ ਦੀਆਂ ਤਲੀਆਂ ਤੋਂ ਲੈ ਕੇ ਧੁੰਨੀ ਤਕ ਦੀਆਂ ਸਾਰੀਆਂ ਨਾੜੀਆਂ ਅਤੇ ਮਾਸਪੇਸ਼ੀਆਂ ਦੀ ਪੱਕੜ ਬਣਾਈ ਰੱਖਦੇ ਹਨ।
ਮਹਿੰਦੀ
ਮਹਿੰਦੀ ਵੀ 16 ਸ਼ਿੰਗਾਰ ਦਾ ਮੁੱਖ ਹਿੱਸਾ ਹੈ, ਜਿਸ ਤੋਂ ਬਿਨਾਂ ਜਨਾਨੀਆਂ ਦਾ ਸ਼ਿੰਗਾਰ ਅਧੂਰਾ ਹੈ। ਮਾਨਤਾ ਮੁਤਾਬਕ ਮਹਿੰਦੀ ਦਾ ਰੰਗ ਜਿੰਨਾ ਵਧ ਹੱਥਾਂ 'ਤੇ ਚੜ੍ਹਦਾ ਹੈ, ਲੜਕੀ ਨੂੰ ਉਸ ਦੇ ਪਤੀ ਅਤੇ ਸਹੁਰੇ ਪਰਿਵਾਰ ਤੋਂ ਓਨਾਂ ਹੀ ਵੱਧ ਪਿਆਰ ਮਿਲਦਾ ਹੈ। ਘਰਾਂ 'ਚ ਕਿਸੇ ਤਰ੍ਹਾਂ ਦਾ ਕੋਈ ਤਿਉਹਾਰ ਜਾਂ ਪਾਰਟੀ ਹੋਵੇ ਤਾਂ ਔਰਤਾਂ ਮਹਿੰਦੀ ਜ਼ਰੂਰ ਲਾਉਂਦੀਆਂ ਹਨ।
ਕਮਰਬੰਦ
ਇਸ ਨੂੰ ਤੜਾਗੀ ਵੀ ਕਿਹਾ ਜਾਂਦਾ ਹੈ। ਚੰਗੀ ਸਿਹਤ ਲਈ ਇਹ ਸਭ ਤੋਂ ਉੱਤਮ ਹੈ। ਇਸ ਨੂੰ ਪਹਿਨਣ ਨਾਲ ਸਰੀਰ 'ਚ ਚੁਸਤੀ ਆਉਂਦੀ ਹੈ। ਇਹ ਵੱਡੀ ਉਮਰ 'ਚ ਮਾਸਪੇਸ਼ੀਆਂ 'ਚ ਖਿਚਾਅ ਅਤੇ ਹੱਡੀਆਂ 'ਚ ਦਰਦ ਨੂੰ ਕੰਟਰੋਲ ਕਰਦਾ ਹੈ।
ਬਾਜੂਬੰਦ
ਕੁਝ ਇਤਿਹਾਸਕਾਰਾਂ ਮੁਤਾਬਕ ਬਾਜੂਬੰਦ ਮੁਗਲਕਾਰਾਂ ਦੀ ਦੇਣ ਹੈ। ਪੌਰਾਣਿਕ ਕਥਾਵਾਂ ਵਿਚ ਇਨ੍ਹਾਂ ਦੀ ਖੂਬ ਚਰਚਾ ਮਿਲਦੀ ਹੈ। ਸੋਨੇ, ਚਾਂਦੀ ਅਤੇ ਮੋਤੀਆਂ ਨਾਲ ਬਣੇ ਬਾਜੂਬੰਦ ਨੂੰ ਵਿਆਹ ਦੇ ਸਮੇਂ ਲਾੜੇ ਪੱਖ ਵੱਲੋਂ ਲਾੜੀ ਨੂੰ ਪਹਿਨਾਇਆ ਜਾਂਦਾ ਹੈ। 
ਨੱਥ
ਸੁਹਾਗਣ ਔਰਤਾਂ ਲਈ ਨੱਥ ਜਾਂ ਲੌਂਗ ਪਹਿਨਣਾ ਸ਼ੁੱਭ ਮੰਨਿਆ ਜਾਂਦਾ ਹੈ। ਪਰੰਪਰਾ ਮੁਤਾਬਕ ਇਸ ਦਾ ਆਕਾਰ ਵੱਡਾ ਜਾਂ ਛੋਟਾ ਹੁੰਦਾ ਹੈ। 
ਕੰਨਾਂ ਦੀਆਂ ਵਾਲੀਆਂ
ਕੰਨ ਦੀਆਂ ਨਸਾਂ ਔਰਤਾਂ ਦੀ ਨਾਭੀ ਤੋਂ ਲੈ ਕੇ ਪੈਰ ਦੇ ਤਲਵੇ ਤੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਬਜ਼ੁਰਗਾਂ ਮੁਤਾਬਕ ਜੇਕਰ ਔਰਤਾਂ ਦੇ ਨੱਕ ਅਤੇ ਕੰਨ 'ਚ ਛੇਕ ਨਾ ਹੋਵੇ ਤਾਂ ਉਸ ਨੂੰ ਪ੍ਰਸਤ ਦੌਰਾਨ ਵਧ ਦੁੱਖ ਸਹਿਣਾ ਪੈਂਦਾ ਹੈ। ਸੋਨੇ ਦੀਆਂ ਵਾਲੀਆਂ ਪਹਿਨਣਾ ਸ਼ੁੱਭ ਮੰਨਿਆ ਜਾਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Karva Chauth Women
  • 16 Shringar
  • Special Importance
  • ਕਰਵਾ ਚੌਥ ਦੇ ਤਿਉਹਾਰ
  • 16 ਸ਼ਿੰਗਾਰ
  • ਖ਼ਾਸ ਮਹੱਤਵ

ਵਾਸਤੂ ਮੁਤਾਬਕ ਪਰਸ ’ਚ ਨਹੀਂ ਰੱਖਣੀਆਂ ਚਾਹੀਦੀਆਂ ਇਹ ਚੀਜ਼ਾਂ, ਜਾਣੋ ਕਿਉਂ

NEXT STORY

Stories You May Like

  • india  pulses  non vegetarian  religious people
    ਮਾਸਾਹਾਰੀ ਕਿਉਂ ਮੰਨੀ ਜਾਂਦੀ ਹੈ ਇਹ ਦਾਲ? ਸਾਧੂ-ਸੰਤ ਖਾਣ ਤੋਂ ਕਰਦੇ ਹਨ ਪਰਹੇਜ਼
  • baba venga rashifal rich
    ਸਾਲ 2026 'ਚ ਅਮੀਰ ਹੋ ਜਾਣਗੇ ਇਨ੍ਹਾਂ ਰਾਸ਼ੀਆਂ ਦੇ ਲੋਕ! ਬਾਬਾ ਵੇਂਗਾ ਨੇ ਕਰ ਦਿੱਤੀ ਭਵਿੱਖਬਾਣੀ
  • tulsi vivah  katha  lord vishnu  tulsi vivah 2025
    Tulsi Vivah 2025: ਅੱਜ ਹੈ 'ਤੁਲਸੀ ਵਿਆਹ', ਜਾਣੋ ਇਸ ਨਾਲ ਜੁੜੀ ਪੌਰਾਣਿਕ ਕਥਾ
  • tulsi vivah  shubh muhurat  puja  tulsi vivah 2025
    Tulsi Vivah 2025: ਇਸ ਸ਼ੁੱਭ ਮਹੂਰਤ 'ਚ ਹੋਵੇਗਾ ਤੁਲਸੀ ਵਿਆਹ, ਜਾਣੋ ਪੂਜਾ ਦੀ ਵਿਧੀ
  • rashifal  rain of notes  tulsi vivah
    ਅੱਜ ਬਣ ਰਿਹੈ ਦੁਰਲੱਭ ਸੰਯੋਗ! ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • vastu tips doorbell
    ਵਾਸਤੂ ਟਿਪਸ : ਘਰ 'ਚ ਭੁੱਲ ਕੇ ਵੀ ਨਾ ਲਗਾਓ ਅਜਿਹੀ Doorbell, ਰੱਖੋ ਨਿਯਮਾਂ ਦਾ ਖ਼ਾਸ ਧਿਆਨ
  • rashifal  money  november
    ਇਸ ਮਹੀਨੇ ਮਾਲਾਮਾਲ ਹੋਣ ਜਾਣਗੇ ਇਨ੍ਹਾਂ ਰਾਸ਼ੀਆਂ ਵਾਲੇ ਲੋਕ, ਹੋਵੇਗਾ ਪੈਸਾ ਹੀ ਪੈਸਾ!
  • devuthani ekadashi november tulsi wedding
    1 ਜਾਂ 2 ਨਵੰਬਰ, ਜਾਣੋ ਕਦੋ ਹੈ ਦੇਵਉਠਨੀ ਏਕਾਦਸ਼ੀ?
  • sanjeev arora on jagbani
    ਇੰਡਸਟਰੀ ਤੇ ਬਿਜਲੀ ਮਹਿਕਮੇ ਲਈ ਮਾਨ ਸਰਕਾਰ ਕੋਲ ਹਨ ਵੱਡੇ ਤੇ ਸ਼ਾਨਦਾਰ ਪਲਾਨ :...
  • accused of rape found alive after 4 years then police arrested
    Punjab:ਹੈਂ ਇਹ ਕੀ! 4 ਸਾਲ ਬਾਅਦ ਜ਼ਿੰਦਾ ਨਿਕਲਿਆ ਜਬਰ-ਜ਼ਿਨਾਹ ਦਾ ਮੁਲਜ਼ਮ,...
  • robbery incident in daylight in jalandhar
    ਜਲੰਧਰ 'ਚ ਫਿਰ ਸਨਸਨੀਖੇਜ ਘਟਨਾ! ਰਾਹ ਜਾਂਦੇ ਸ਼ਖ਼ਸ ਨਾਲ ਬਬਰੀਕ ਚੌਕ ਨੇੜੇ ਹੋ ਗਿਆ...
  • holiday in punjab
    ਲਓ ਜੀ! ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, Notification ਜਾਰੀ
  • 90 drug smugglers arrested on 246th day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 246ਵੇਂ ਦਿਨ 90 ਨਸ਼ਾ ਸਮੱਗਲਰ ਗ੍ਰਿਫ਼ਤਾਰ
  • partap bajwa on sultanpur incident
    ਕਾਂਗਰਸੀ ਆਗੂ 'ਤੇ ਫਾਇਰਿੰਗ ਮਗਰੋਂ ਤੱਤੇ ਹੋਏ ਪ੍ਰਤਾਪ ਬਾਜਵਾ ! ਆਖ਼ਤੀਆਂ ਵੱਡੀਆਂ...
  • jewellery robbery case arrested
    ਵੱਡੀ ਖ਼ਬਰ : ਜਲੰਧਰ ਜਿਊਲਰੀ ਲੁੱਟ ਕਾਂਡ ਦੇ ਤਿੰਨੋਂ ਮੁਲਜ਼ਮ ਗ੍ਰਿਫ਼ਤਾਰ
  • donkey hunters beware young boys and family are becoming third degree
    ਡੌਂਕੀ ਲਾਉਣ ਵਾਲੇ ਸਾਵਧਾਨ! ਨੌਜਵਾਨਾਂ ਨੂੰ ਦਿੱਤੀ ਜਾ ਰਹੀ ਥਰਡ ਡਿਗਰੀ, ਹੋਸ਼...
Trending
Ek Nazar
new twist in the case of throwing a newborn baby into a ditch

ਨਵਜੰਮੇ ਬੱਚੇ ਨੂੰ ਕੰਢਿਆਂ ’ਚ ਸੁੱਟਣ ਦੇ ਮਾਮਲੇ 'ਚ ਨਵਾਂ ਮੋੜ, ਮਾਪਿਆਂ ਦੀ ਹੋਈ...

newborn baby found thrown on thorns in amritsar

ਕਹਿਰ ਓ ਰੱਬਾ: ਅੰਮ੍ਰਿਤਸਰ 'ਚ ਕੰਡਿਆਂ 'ਤੇ ਸੁੱਟਿਆ ਮਿਲਿਆ ਨਵਜੰਮਿਆ ਬੱਚਾ

roads closed in jalandhar tomorrow traffic police releases route plan

ਜਲੰਧਰ 'ਚ ਭਲਕੇ ਇਹ ਰਸਤੇ ਰਹਿਣਗੇ ਬੰਦ, ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

major restrictions imposed in fazilka

ਫਾਜ਼ਿਲਕਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਨਵੇਂ ਹੁਕਮ ਲਾਗੂ

divyanka tripathi

'ਅਸੀਂ ਜਲਦੀ ਹੀ Good News ਦੇਵਾਂਗੇ...', ਵਿਆਹ ਦੇ 9 ਸਾਲ ਬਾਅਦ ਮਾਂ ਬਣੇਗੀ...

arattai the app that came to compete with whatsapp

Whatsapp ਨੂੰ ਟੱਕਰ ਦੇਣ ਆਇਆ Arattai App ਹੋਇਆ Flop! ਡਿੱਗੀ ਰੈਂਕਿੰਗ

how to reduce aqi at home without air purifier

ਬਿਨਾਂ Air Purifier ਦੇ ਘਰ ਰਹੇਗਾ Pollution Free! ਵਰਤੋ ਇਹ ਆਸਾਨ ਤਰੀਕੇ

joint pain  walking  health

ਰੋਜ਼ਾਨਾ ਚੱਲੋ ਇੰਨੇ ਕਦਮ, ਨਹੀਂ ਦੁਖਣਗੇ ਗਿੱਟੇ-ਗੋਡੇ, ਮਾਹਿਰਾਂ ਨੇ ਦੱਸਿਆ ਜੋੜਾਂ...

cruel father daughter

ਹੈਵਾਨ ਬਣਿਆ ਪਿਓ! ਘਰ 'ਚ ਇਕੱਲੀ ਧੀ ਨਾਲ ਪਾਰ ਕਰ ਗਿਆ ਹੱਦਾਂ

amritsar police achieves major success

ਅੰਮ੍ਰਿਤਸਰ ਪੁਲਸ ਨੂੰ ਵੱਡੀ ਕਾਮਯਾਬੀ, ਸਵਿਫਟ ਕਾਰ ਸਵਾਰ ਨੂੰ ਲੁੱਟਣ ਵਾਲੇ ਚਾਰ...

boiling oil fall grandson burnt

ਬਾਗੇਸ਼ਵਰ ਧਾਮ ਨੇੜੇ ਦਰਦਨਾਕ ਹਾਦਸਾ! ਪਸ਼ੂਆਂ ਕਾਰਨ ਉਬਲਦੇ ਤੇਲ 'ਚ ਡਿੱਗਾ ਪੋਤਾ,...

boy crosses boundaries of shamelessness with girl in hotel

ਸ਼ਰਮਨਾਕ ! ਹੋਟਲ 'ਚ ਲਿਜਾ ਕੇ ਕੁੜੀ ਨੂੰ ਕੀਤਾ ਬੇਹੋਸ਼, ਜਦੋਂ ਅੱਖ ਖੁੱਲ੍ਹੀ ਤਾਂ...

gurdaspur dc and ssp  fire that broke out in the crop residue pile

ਗੁਰਦਾਸਪੁਰ DC ਤੇ SSP ਨੇ ਪਿੰਡਾਂ 'ਚ ਪਹੁੰਚ ਫਸਲ ਦੀ ਰਹਿੰਦ ਖੂੰਹਦ ਨੂੰ ਲੱਗੀ...

uttar pradesh  hospital cleaner rapes female patient

ਹਸਪਤਾਲ ਦੇ ਸਫ਼ਾਈ ਕਰਮਚਾਰੀ ਦੀ ਗੰਦੀ ਕਰਤੂਤ! ਇਲਾਜ ਕਰਾਉਣ ਆਈ ਮਹਿਲਾ ਨਾਲ ਪਖਾਨੇ...

a young woman was raped in patna on the pretext of a job

ਨੌਕਰੀ ਦਾ ਝਾਂਸਾ ਦੇ ਕੇ ਕੁੜੀ ਦੀ ਰੋਲੀ ਪੱਤ, ਪਹਿਲਾਂ ਬਹਾਨੇ ਨਾਲ ਬੁਲਾਇਆ ਕਮਰੇ...

alica schmidt worlds sexiest athlete bikini summer dress holiday photos

ਇਸ ਖਿਡਾਰਣ ਦੇ ਨਾਂ ਹੈ 'Worlds Hotest' ਐਥਲੀਟ ਦਾ ਖਿਤਾਬ, ਹਾਲੀਵੁੱਡ...

hoshiarpur s famous dabi bazaar for over 100 years know its special features

ਇਹ ਹੈ ਪੰਜਾਬ ਦਾ 100 ਸਾਲ ਤੋਂ ਵੀ ਪੁਰਾਣਾ 'ਡੱਬੀ ਬਾਜ਼ਾਰ', ਕਦੇ ਵਿਦੇਸ਼ਾਂ ਤੋਂ...

punjab  s central jail

ਚਰਚਾ 'ਚ ਪੰਜਾਬ ਦੀ ਹਾਈ ਸਕਿਓਰਟੀ ਕੇਂਦਰੀ ਜੇਲ੍ਹ, 19 ਮੋਬਾਈਲ, 5 ਸਿਮ ਸਮੇਤ ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • vastu shastra bring home
      ਵਾਸਤੂ ਸ਼ਾਸਤਰ : ਘਰ 'ਚ ਲਿਆਓ ਮਿੱਟੀ ਦੀਆਂ ਇਹ ਚੀਜ਼ਾਂ, ਚਮਕ ਜਾਵੇਗੀ ਤੁਹਾਡੀ ਕਿਸਮਤ
    • lucky zodiac sign
      ਇਨ੍ਹਾਂ 3 ਰਾਸ਼ੀਆਂ ਵਾਲੇ ਲੋਕਾਂ ਲਈ ਬੇਹੱਦ Lucky ਸਾਬਿਤ ਹੋਵੇਗਾ ਅਗਲਾ ਸਾਲ !...
    • vastu shastra plucking basil leaves
      ਵਾਸਤੂ ਸ਼ਾਸਤਰ : ਤੁਲਸੀ ਦੇ ਪੱਤੇ ਤੋੜਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
    • love unlucky people names
      ਪਿਆਰ 'ਚ Unlucky ਹੁੰਦੇ ਨੇ ਇਨ੍ਹਾਂ ਅੱਖਰਾਂ ਦੇ ਨਾਂ ਵਾਲੇ ਲੋਕ! ਧੋਖਾ ਮਿਲਣ ਦੇ...
    • baba vanga predictions rashifal millionaires
      ਬਾਬਾ ਵੇਂਗਾ ਦੀ ਭਵਿੱਖਬਾਣੀ! ਇਸ ਸਾਲ ਦੇ ਅੰਤ 'ਚ 'ਕਰੋੜਪਤੀ' ਬਣਨਗੇ ਇਨ੍ਹਾਂ...
    • zodiac signs november
      ਅਗਲੇ ਮਹੀਨੇ ਤੋਂ ਮਾਲਾਮਾਲ ਹੋਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ ! ਹੋ ਜਾਵੇਗਾ...
    • vastu tips balcony
      Vastu tips: ਬਾਲਕੋਨੀ 'ਚ ਰੱਖੋ ਇਹ ਚੀਜ਼ਾਂ, ਕੁਬੇਰ ਖੋਲ੍ਹਣਗੇ ਧਨ ਦੇ ਦਰਵਾਜ਼ੇ
    • premanand ji maharaj  food  health  body
      'ਮੂੰਹ 'ਤੇ ਰੱਖੋ ਕੰਟਰੋਲ...' Premanand Ji ਨੇ ਦੱਸਿਆ 24 ਘੰਟਿਆਂ 'ਚ...
    • vastu tips  money  cloves  remedies
      Vastu Tips: ਪੈਸਿਆਂ ਦੀ ਤੰਗੀ ਤੋਂ ਹੋ ਪਰੇਸ਼ਾਨ ਤਾਂ ਲੌਂਗ ਨਾਲ ਕਰੋ ਇਹ ਉਪਾਅ
    • wedding season coming auspicious times are opening weddings from november 1st
      ਲਓ ਜੀ! ਨਵੰਬਰ 'ਚ ਵੱਜਣਗੀਆਂ ਸ਼ਹਿਨਾਈਆਂ, ਇਨ੍ਹਾਂ ਤਾਰੀਖ਼ਾਂ ਤੋਂ ਖੁੱਲ੍ਹਣਗੇ ਵਿਆਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +