Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 04, 2025

    3:14:43 PM

  • rbi takes big decision on 100 200 notes  deadline set september 30

    100-200 ਦੇ ਨੋਟਾਂ 'ਤੇ RBI ਨੇ ਲਿਆ ਵੱਡਾ ਫੈਸਲਾ,...

  • chinese nationals for smuggling crop killing pathogen

    ਹੁਣ ਫਸਲਾਂ ਤਬਾਹ ਕਰਨਾ ਚਾਹੁੰਦੈ ਚੀਨ! ਖਤਰਨਾਕ...

  • pakistan did not give visa to adnan sami after his mother s death

    ਪਾਕਿ ਦੀ ਘਟੀਆ ਕਰਤੂਤ; ਮਾਂ ਦੀ ਮੌਤ 'ਤੇ ਨਹੀਂ...

  • monsoon session of parliament start from 21 july

    ਸੰਸਦ ਦੇ ਮਾਨਸੂਨ ਸੈਸ਼ਨ ਦੀ ਤਾਰੀਖ਼ ਤੈਅ, 21 ਜੁਲਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Dhanteras ਦੀ ਇਸ 'ਅਸ਼ੁੱਭ ਘੜੀ' 'ਚ ਨਾ ਕਰੋ ਖਰੀਦਾਰੀ ਕਰਨ ਦੀ ਗਲਤੀ

DHARM News Punjabi(ਧਰਮ)

Dhanteras ਦੀ ਇਸ 'ਅਸ਼ੁੱਭ ਘੜੀ' 'ਚ ਨਾ ਕਰੋ ਖਰੀਦਾਰੀ ਕਰਨ ਦੀ ਗਲਤੀ

  • Edited By Aarti Dhillon,
  • Updated: 29 Oct, 2024 10:31 AM
Dharm
dhanteras diwali shubhn muhurat
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- Dhanteras 2024: ਧਨਤੇਰਸ ਸਾਲ ਦਾ ਉਹ ਮੌਕਾ ਹੁੰਦਾ ਹੈ ਜਦੋਂ ਬਾਜ਼ਾਰਾਂ ਵਿੱਚ ਸਭ ਤੋਂ ਵੱਧ ਭੀੜ ਹੁੰਦੀ ਹੈ। ਲੋਕ ਬਹੁਤ ਖਰੀਦਦਾਰੀ ਕਰਦੇ ਹਨ। ਸੋਨਾ, ਚਾਂਦੀ, ਇਲੈਕਟ੍ਰਾਨਿਕ ਵਸਤੂਆਂ, ਕਾਰਾਂ ਵਰਗੀਆਂ ਖੁਸ਼ਹਾਲੀ ਦੇਣ ਵਾਲੀਆਂ ਚੀਜ਼ਾਂ ਖਰੀਦਦੇ ਹਨ। ਦੂਜੇ ਸ਼ਬਦਾਂ ਵਿੱਚ ਕਹੀਏ ਤਾਂ ਲੋਕਾਂ ਦਾ ਇੱਕ ਵੱਡਾ ਵਰਗ ਇਹ ਚੀਜ਼ਾਂ ਖਰੀਦਣ ਲਈ ਧਨਤੇਰਸ ਦੇ ਸ਼ੁੱਭ ਮੌਕੇ ਦੀ ਉਡੀਕ ਕਰਦਾ ਹੈ। ਪਰ ਧਨਤੇਰਸ ਦੇ ਦਿਨ ਨੂੰ ਖਰੀਦਦਾਰੀ ਲਈ ਵੀ ਸ਼ੁੱਭ ਮਹੂਰਤ ਮੰਨਿਆ ਜਾਂਦਾ ਹੈ, ਅਤੇ ਵਿਅਕਤੀ ਨੂੰ ਸਿਰਫ ਉਹੀ ਚੀਜ਼ਾਂ ਖਰੀਦਣੀਆਂ ਚਾਹੀਦੀਆਂ ਹਨ ਜੋ ਜੀਵਨ ਵਿੱਚ ਖੁਸ਼ਹਾਲੀ ਲਿਆਉਂਦੀਆਂ ਹਨ। ਨਹੀਂ ਤਾਂ ਗਲਤ ਸਮੇਂ 'ਤੇ ਗਲਤ ਚੀਜ਼ਾਂ ਖਰੀਦਣਾ ਆਰਥਿਕ ਨੁਕਸਾਨ ਅਤੇ ਕਸ਼ਟ ਦਾ ਕਾਰਨ ਬਣਦੀਆਂ ਹਨ। ਜਾਣੋ ਇਸ ਸਾਲ ਧਨਤੇਰਸ 'ਤੇ ਤੁਹਾਨੂੰ ਕਿਸ ਸਮੇਂ ਖਰੀਦਦਾਰੀ ਕਰਨ ਤੋਂ ਬਚਣਾ ਚਾਹੀਦਾ ਹੈ।

Diwali 2024 : ਘਰ 'ਚ ਪਈਆਂ ਇਹ ਬੇਕਾਰ ਚੀਜ਼ਾਂ ਹੁੰਦੀਆਂ ਨੇ ਅਸ਼ੁੱਭ, ਤੁਰੰਤ ਕੱਢੋ ਬਾਹਰ
ਧਨਤੇਰਸ 2024 (Dhanteras 2024)
ਦੀਵਾਲੀ ਤਿਉਹਾਰ ਦਾ ਪਹਿਲਾ ਦਿਨ ਧਨਤੇਰਸ ਹੁੰਦਾ ਹੈ। ਇਹ ਕਾਰਤਿਕ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਤ੍ਰਯੋਦਸ਼ੀ ਤਾਰੀਖ਼ ਹੁੰਦੀ ਹੈ, ਜਿਸ ਨੂੰ ਧਨਤੇਰਸ ਕਿਹਾ ਜਾਂਦਾ ਹੈ। ਇਸ ਸਾਲ ਧਨਤੇਰਸ 29 ਅਕਤੂਬਰ 2024 ਨੂੰ ਹੈ।

PunjabKesari
ਧਨਤੇਰਸ 'ਤੇ ਖਰੀਦਦਾਰੀ ਲਈ ਸ਼ੁੱਭ ਮਹੂਰਤ (Shubhn Muhurat)
ਧਨਤੇਰਸ 'ਤੇ ਖਰੀਦਦਾਰੀ ਲਈ ਦੋ ਸ਼ੁੱਭ ਮਹੂਰਤ ਹਨ। ਪਹਿਲਾ ਸ਼ੁੱਭ ਮਹੂਰਤ 29 ਅਕਤੂਬਰ ਨੂੰ ਸਵੇਰੇ 6:31 ਵਜੇ ਤੋਂ ਸਵੇਰੇ 10:31 ਵਜੇ ਤੱਕ ਹੈ, ਪਰ ਸਵੇਰੇ ਬਾਜ਼ਾਰ ਪੂਰੀ ਤਰ੍ਹਾਂ ਨਾ ਖੁੱਲ੍ਹਣ ਕਾਰਨ ਖਰੀਦਦਾਰੀ ਸੰਭਵ ਨਹੀਂ ਹੋਵੇਗੀ। ਖਰੀਦਦਾਰੀ ਲਈ ਦੂਜਾ ਸ਼ੁੱਭ ਮਹੂਰਤ ਸਵੇਰੇ 11:42 ਤੋਂ ਦੁਪਹਿਰ 12:27 ਤੱਕ ਹੋਵੇਗਾ। ਇਹ ਅਭਿਜੀਤ ਮੁਹੂਰਤ ਹੈ।

PunjabKesari

ਇਹ ਵੀ ਪੜ੍ਹੋ-ਜਾਣ ਲਓ ਘਰ ਦੇ 'Main Gate' ਨਾਲ ਜੁੜੇ ਵਾਸਤੂ ਨਿਯਮ
ਧਨਤੇਰਸ 'ਤੇ ਰਾਹੂਕਾਲ ( Dhanteras rahu kaal)
ਹਾਲਾਂਕਿ ਧਨਤੇਰਸ ਦਾ ਪੂਰਾ ਦਿਨ ਖਰੀਦਦਾਰੀ ਲਈ ਸ਼ੁੱਭ ਹੈ ਅਤੇ ਇਸ ਸਾਲ ਤ੍ਰਿਪੁਸ਼ਕਰ ਯੋਗ ਦੇ ਬਣਨ ਕਾਰਨ ਇਹ ਹੋਰ ਵੀ ਸ਼ੁੱਭ ਹੈ। ਪਰ ਧਨਤੇਰਸ ਦੇ ਦਿਨ, ਰਾਹੂਕਾਲ ਦੁਪਹਿਰ 02:50 ਤੋਂ 04:14 ਤੱਕ ਰਹੇਗਾ। ਰਾਹੂ ਕਾਲ ਵਿੱਚ ਕੋਈ ਵੀ ਸ਼ੁੱਭ ਕੰਮ ਨਹੀਂ ਕਰਨਾ ਚਾਹੀਦਾ, ਇਹ ਅਸ਼ੁੱਭ ਫਲ ਦਿੰਦਾ ਹੈ। ਇਸ ਲਈ ਧਨਤੇਰਸ 'ਤੇ ਰਾਹੂਕਾਲ ਦੌਰਾਨ ਖਰੀਦਦਾਰੀ ਕਰਨ ਤੋਂ ਬਚੋ।

PunjabKesari
ਧਨਤੇਰਸ 'ਤੇ ਇਹ ਚੀਜ਼ਾਂ ਨਾ ਖਰੀਦੋ
ਧਨਤੇਰਸ ਦੇ ਸ਼ੁੱਭ ਮੌਕੇ 'ਤੇ ਅਜਿਹੀਆਂ ਚੀਜ਼ਾਂ ਨਾ ਖਰੀਦੋ ਜੋ ਨਕਾਰਾਤਮਕਤਾ ਨੂੰ ਵਧਾਉਂਦੀਆਂ ਹਨ ਜਿਵੇਂ ਕਿ ਲੋਹੇ ਦੀਆਂ ਚੀਜ਼ਾਂ, ਤਿੱਖੀਆਂ ਚੀਜ਼ਾਂ, ਕਾਲੇ ਕੱਪੜੇ। ਇਸ ਦਿਨ ਸੋਨਾ, ਚਾਂਦੀ, ਤਾਂਬਾ, ਪਿੱਤਲ, ਧਨੀਆ, ਵਾਹਨ, ਇਲੈਕਟ੍ਰਾਨਿਕ ਚੀਜ਼ਾਂ ਵਰਗੀਆਂ ਖੁਸ਼ਹਾਲੀ ਦੇਣ ਵਾਲੀਆਂ ਚੀਜ਼ਾਂ ਹੀ ਖਰੀਦੋ।

ਨੋਟ : ਇਸ ਖ਼ਬਰ 'ਚ ਦਿੱਤੀ ਗਈ ਜਾਣਕਾਰੀ ਸਿਰਫ ਧਾਰਨਾਵਾਂ 'ਤੇ ਅਧਾਰਤ ਹੈ। ਇੱਥੇ ਤੁਹਾਨੂੰ ਇਹ ਦੱਸਣਾ ਜ਼ਰੂਰੀ ਹੈ ਕਿ ਜਗ ਬਾਣੀ ਕਿਸੇ ਵੀ ਤਰ੍ਹਾਂ ਦੀ ਮਾਨਤਾ, ਜਾਣਕਾਰੀ ਦੀ ਪੁਸ਼ਟੀ ਨਹੀਂ ਕਰਦਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Dhanteras
  • Diwali
  • shubhn muhurat
  • diwalivibes
  • happydiwali
  • Festivelseason
  • india
  • pooja
  • diwalicelebration
  • ਧਨਤੇਰਸ
  • ਸ਼ੁੱਭ ਮਹੂਰਤ
  • ਅਸ਼ੁੱਭ ਘੜੀ
  • ਖਰੀਦਾਰੀ

ਅਯੁੱਧਿਆ ਦੀ ਦੀਵਾਲੀ ਇਸ ਸਾਲ ਹੋਵੇਗੀ ਬਹੁਤ ਖ਼ਾਸ, 28 ਲੱਖ ਵਿਸ਼ੇਸ਼ ਦੀਵਿਆਂ ਨਾਲ ਚਮਕੇਗਾ ਰਾਮਲੱਲਾ ਦਾ ਮੰਦਰ

NEXT STORY

Stories You May Like

  • shivling changes color three times a day
    ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
  • when is the month of sawan starting
    ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
  • sprinkle hot griddle roti negative energy of the house
    Vastu Tips : ਰੋਟੀ ਬਣਾਉਣ ਤੋਂ ਪਹਿਲਾਂ ਤਵੇ 'ਤੇ ਜ਼ਰੂਰ ਛਿੜਕੋ ਇਹ ਚੀਜ਼
  • rules of vastu shastra
    ਪੈਸੇ ਸਬੰਧੀ ਹਰ ਸਮੱਸਿਆ ਤੋਂ ਨਿਜ਼ਾਤ ਦਿਵਾਉਣਗੇ ਵਾਸਤੂ ਸ਼ਾਸਤਰ ਦੇ ਇਹ ਨਿਯਮ
  • build a house according to vastu rules
    ਵਾਸਤੂ ਨਿਯਮਾਂ ਅਨੁਸਾਰ ਬਣਾਓ ਘਰ, ਸੁੱਖ-ਸ਼ਾਂਤੀ ਦੇ ਨਾਲ ਖ਼ੁਸ਼ਹਾਲੀ ਦਾ ਹੋਵੇਗਾ ਵਾਸ
  • vastu shastra tips to protect your family members
    ਵਾਸਤੂ ਸ਼ਾਸਤਰ : ਘਰ ਦੇ ਮੈਂਬਰਾਂ ਨੂੰ ਬੀਮਾਰੀ ਤੋਂ ਬਚਾਉਣ ਲਈ ਜ਼ਰੂਰ ਅਪਣਾਓ ਇਹ ਨੁਕਤੇ
  • vastu tips never put this picture in the house
    Vastu Tips : ਘਰ 'ਚ ਕਦੇ ਨਾ ਲਗਾਓ ਇਹ ਤਸਵੀਰ, ਮਾਨਸਿਕ ਅਸ਼ਾਂਤੀ ਦੇ ਨਾਲ ਆ ਸਕਦੀ ਹੈ ਰਿਸ਼ਤਿਆਂ 'ਚ ਦਰਾੜ
  • vastu tips for home aashiana tips
    ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਣ ਸਕਿਆ 'ਆਸ਼ੀਆਨਾ', ਤਾਂ ਅਪਣਾਓ ਇਹ Vastu Tips
  • deadbody young man found in fields in adampur
    ਆਦਮਪੁਰ ਵਿਖੇ ਖੇਤਾਂ 'ਚ ਨੌਜਵਾਨ ਦੀ ਲਾਸ਼ ਵੇਖ ਸਹਿਮੇ ਲੋਕ
  • lawyer posted his daughter in law  s nude photo on facebook
    ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਿਊਡ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...
  • important news for registrants
    ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....
  • heartbreaking accident on phagwara national highway
    ਫਗਵਾੜਾ ਨੈਸ਼ਨਲ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ, ਦੋ ਲੋਕਾਂ ਦੀ ਦਰਦਨਾਕ ਮੌਤ
  • mla raman arora s confidant mahesh makhija in judicial custody for 14 days
    MLA ਰਮਨ ਅਰੋੜਾ ਦਾ ਰਾਜ਼ਦਾਰ ਮਹੇਸ਼ ਮਖੀਜਾ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ
  • important news for driving license holders
    Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !
  • dr  ambedkar  s picture used for political gain  valmiki samaj
    ਡਾ. ਅੰਬੇਡਕਰ ਦੀ ਤਸਵੀਰ ਨੂੰ ਆਪਣੇ ਰਾਜਨੀਤਿਕ ਲਾਭ ਲਈ ਵਰਤਿਆ ਗਿਆ : ਵਾਲਮੀਕਿ ਸਮਾਜ
  • today  s top 10 news
    ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ ਤੇ ASI ਦੀ ਗੋਲੀ ਲੱਗਣ ਨਾਲ ਮੌਤ, ਅੱਜ ਦੀਆਂ...
Trending
Ek Nazar
fara complaint filed against hindu american foundation

ਹਿੰਦੂ ਅਮਰੀਕਨ ਫਾਊਂਡੇਸ਼ਨ (HAF) ਵਿਰੁੱਧ FARA ਸ਼ਿਕਾਇਤ ਦਰਜ

visa ban america

ਅਮਰੀਕਾ ਨੇ ਹੁਣ ਇਨ੍ਹਾਂ ਲੋਕਾਂ 'ਤੇ ਲਗਾਈ ਵੀਜ਼ਾ ਪਾਬੰਦੀ

memorial day parade sikh community

‘ਮੈਮੋਰੀਅਲ ਡੇਅ ਪਰੇਡ’ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ...

ravinder dhaliwal arrested

ਜਿਨਸੀ ਸ਼ੋਸ਼ਣ ਮਾਮਲੇ 'ਚ ਰਵਿੰਦਰ ਧਾਲੀਵਾਲ ਗ੍ਰਿਫ਼ਤਾਰ

important news for driving license holders

Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !

weather likely to worsen in punjab

ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • vastu tips for home
      ਘਰ 'ਚ ਇਨ੍ਹਾਂ ਵਾਸਤੂ ਟਿਪਸ ਨੂੰ ਜ਼ਰੂਰ ਕਰੋ ਫੋਲੋ, ਕਾਰੋਬਾਰ 'ਚ ਮਿਲੇਗੀ ਤਰੱਕੀ
    • morpankh vastu tips home
      ਘਰੇਲੂ ਕਲੇਸ਼ ਤੋਂ ਨਿਜ਼ਾਤ ਦਿਵਾਏਗਾ ਮੋਰ ਦਾ ਖੰਭ, ਜਾਣੋ ਇਸ ਨਾਲ ਜੁੜੇ ਹੋਰ ਵੀ ਉਪਾਅ
    • know which day is auspicious to buy gas stove according to vastu shastra
      ਜਾਣੋ ਵਾਸਤੂ ਸ਼ਾਸਤਰ ਅਨੁਸਾਰ ਗੈਸ ਚੁੱਲ੍ਹਾ ਖ਼ਰੀਦਣ ਲਈ ਕਿਹੜਾ ਦਿਨ ਹੁੰਦਾ ਹੈ...
    • vastu shastra do you also live in a rented house read this news
      Vastu Shastra:ਕੀ ਤੁਸੀਂ ਵੀ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਹੋ ਤਾਂ ਜ਼ਰੂਰ...
    • unique hanuman temple where muslims worship
      ਇਕ ਅਜਿਹਾ ਅਨੋਖਾ ਹਨੂੰਮਾਨ ਮੰਦਰ, ਜਿਥੇ ਹਿੰਦੂ ਨਹੀਂ ਮੁਸਲਿਮ ਕਰਦੇ ਹਨ ਪੂਜਾ
    • vastu shastra immediately remove these things from the bedroom
      Vastu Shastra : ਬੈੱਡਰੂਮ 'ਚੋਂ ਤੁਰੰਤ ਹਟਾ ਦਿਓ ਇਹ ਚੀਜ਼ਾਂ, ਨਹੀਂ ਤਾਂ ਰੁਕ...
    • vastu shastra do not planted these 5 plants arrival of money may stop at home
      Vastu Shastra : ਕਿਤੇ ਤੁਸੀਂ ਤਾਂ ਨਹੀਂ ਲਗਾਏ ਇਹ 5 ਬੂਟੇ, ਘਰ 'ਚ ਰੁਕ ਸਕਦਾ...
    • vastu tips place the picture of maa annapurna
      Vastu Tips: ਘਰ ਦੀ ਇਸ ਦਿਸ਼ਾ 'ਚ ਲਗਾਓ ਮਾਂ ਅੰਨਪੂਰਨਾ ਦੀ ਤਸਵੀਰ
    • these vastu tips can increase your bank balance
      ਇਹ Vastu Tips ਕਰ ਸਕਦੇ ਹਨ ਤੁਹਾਡੇ Bank Balance ਵਿਚ ਵਾਧਾ
    • vastu shastra place the idol of kamadhenu cow in the house
      ਵਾਸਤੂ ਸ਼ਾਸਤਰ : ਇਸ ਦਿਸ਼ਾ 'ਚ ਲਗਾਓ ਕਾਮਧੇਨੂ ਗਾਂ ਦੀ ਮੂਰਤੀ , ਘਰ 'ਚ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +