Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    6:44:35 PM

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • amritsar car

    ਅੰਮ੍ਰਿਤਸਰ 'ਚ ਧਮਾਕੇ ਮਗਰੋਂ ਹੁਣ ਬਾਜ਼ਾਰ 'ਚੋਂ...

  • punjab children police

    Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ...

  • trump s big warning to iran amid discussions of the agreement

    'ਜੇ ਨਾ ਮੰਨੀਆਂ ਸ਼ਰਤਾਂ ਤਾਂ...', ਸਮਝੌਤੇ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸੋਨੇ-ਚਾਂਦੀ ਤੋਂ ਜ਼ਿਆਦਾ ‘ਸ਼ੁੱਭ’ ਹੁੰਦੀਆਂ ਹਨ ਇਹ ਚੀਜ਼ਾਂ, ‘ਧਨਤੇਰਸ’ ’ਤੇ ਜ਼ਰੂਰ ਲਿਆਓ ਆਪਣੇ ਘਰ

DHARM News Punjabi(ਧਰਮ)

ਸੋਨੇ-ਚਾਂਦੀ ਤੋਂ ਜ਼ਿਆਦਾ ‘ਸ਼ੁੱਭ’ ਹੁੰਦੀਆਂ ਹਨ ਇਹ ਚੀਜ਼ਾਂ, ‘ਧਨਤੇਰਸ’ ’ਤੇ ਜ਼ਰੂਰ ਲਿਆਓ ਆਪਣੇ ਘਰ

  • Edited By Rajwinder Kaur,
  • Updated: 01 Nov, 2021 11:16 AM
Jalandhar
dhanteras house gold silver shubh things
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਪੂਰੀ ਦੁਨੀਆਂ ’ਚ 2 ਨਵੰਬਰ ਨੂੰ ਧਨਤੇਰਸ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਮਨੋਕਾਮਨਾ ਦੀ ਪੂਰਤੀ ਲਈ ਧਨਤੇਰਸ ਦੇ ਤਿਉਹਾਰ ਨੂੰ ਸਭ ਤੋਂ ਸ਼ੁੱਭ ਦਿਨ ਮੰਨਿਆ ਜਾਂਦਾ ਹੈ। ਧਨਤੇਰਸ ’ਤੇ ਖ਼ਰੀਦਦਾਰੀ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ। ਸਾਲ ਭਰ ਤੁਹਾਨੂੰ ਪੈਸਿਆਂ ਦੀ ਕਮੀ ਨਾ ਹੋਵੇ, ਆਰਥਿਕ ਤੰਗੀ ਨਾਲ ਨਾ ਨਜਿੱਠਣਾ ਪਵੇ, ਇਸਦੇ ਲਈ ਧਨਤੇਰਸ ’ਤੇ ਛੋਟੀ-ਮੋਟੀ ਖਰੀਦਦਾਰੀ ਜ਼ਰੂਰ ਕਰੋ। ਘਰ ’ਚ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਲਈ ਖ਼ਰੀਦਦਾਰੀ ਨੂੰ ਸ਼ੁੱਭ ਮੰਨਿਆ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਧਨਤੇਰਸ ਦੇ ਦਿਨ ਖ਼ਰੀਦੀ ਗਈ ਕੋਈ ਵੀ ਚੀਜ਼ ਸਾਲ ਭਰ ਸ਼ੁੱਭ ਫਲ਼ ਦਿੰਦੀ ਰਹਿੰਦੀ ਹੈ। ਇਸੇ ਲਈ ਆਓ ਜਾਣਦੇ ਹਾਂ ਕਿ ਸੋਨਾ-ਚਾਂਦੀ ਤੋਂ ਇਲਾਵਾ ਅਜਿਹੀਆਂ ਕਿਹੜੀਆਂ ਚੀਜ਼ਾਂ ਹਨ, ਜਿਨ੍ਹਾਂ ਨੂੰ ਧਨਤੇਰਸ ਦੇ ਦਿਨ ਖ਼ਰੀਦਣ ਨਾਲ ਸਾਲ ਭਰ ਧਨ ਦੀ ਵਰਖਾ ਹੁੰਦੀ ਹੈ।

ਝਾੜੂ
ਝਾੜੂ ਮਾਂ ਲਕਸ਼ਮੀ ਦਾ ਪ੍ਰਤੀਕ ਤਾਂ ਮੰਨਿਆ ਹੀ ਜਾਂਦਾ ਹੈ। ਮਾਨਤਾ ਹੈ ਕਿ ਧਨਤੇਰਸ ਦੇ ਦਿਨ ਝਾੜੂ ਖ਼ਰੀਦ ਕੇ ਘਰ ਲਿਆਉਣ ਨਾਲ ਘਰ ’ਚ ਮਾਂ ਲਕਸ਼ਮੀ ਦਾ ਵਾਸ ਹੁੰਦਾ ਹੈ। ਇਸ ਦਿਨ ਝਾੜੂ ਖਰੀਦਣਾ ਬਹੁਤ ਸ਼ੁਭ ਮੰਨਿਆ ਜਾਂਦਾ ਹੈ।

ਧਨੀਏ ਦੇ ਬੀਜ
ਇਸ ਦਿਨ ਧਨੀਏ ਦੀ ਬੀਜ ਖ਼ਰੀਦਣ ਦੀ ਵੀ ਪਰੰਪਰਾ ਹੈ। ਧਨਤੇਰਸ ’ਤੇ ਧਨੀਆ ਖ਼ਰੀਦਣਾ ਬਹੁਤ ਸ਼ੁੱਭ ਮੰਨਿਆ ਜਾਂਦਾ ਹੈ, ਇਸਨੂੰ ਖੁਸ਼ਹਾਲੀ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਪੂਜਾ ’ਚ ਮਾਂ ਲਕਸ਼ਮੀ ਨੂੰ ਧਨੀਏ ਦੇ ਬੀਜ ਅਰਪਿਤ ਕਰਕੇ ਇਸਨੂੰ ਆਪਣੀ ਤਿਜੋਰੀ ’ਚ ਰੱਖ ਦਿਓ।

ਪੜ੍ਹੋ ਇਹ ਵੀ ਖ਼ਬਰ - Diwali 2021 : ਦੀਵਾਲੀ ਦੇ ਤਿਉਹਾਰ ਮੌਕੇ ਜਾਣੋ ਕੀ ਕਰਨਾ ਹੁੰਦੈ ‘ਸ਼ੁੱਭ’ ਅਤੇ ਕੀ ਨਾ ਕਰਨਾ ਹੈ ‘ਅਸ਼ੁੱਭ’

ਕਾਰੋਬਾਰ ਸਬੰਧੀ ਸਾਮਾਨ
ਧਨਤੇਰਸ ਦੇ ਦਿਨ ਤੁਸੀਂ ਆਪਣੇ ਕਾਰੋਬਾਰ ਸਬੰਧੀ ਕੋਈ ਸਾਮਾਨ ਖ਼ਰੀਦ ਸਕਦੇ ਹੋ ਜਿਵੇਂ ਰਾਈਟਰ ਪੈੱਨ, ਆਰਟਿਸਟ ਬਰੱਸ਼ ਅਤੇ ਸਟੂਡੈਂਟ ਕਾਪੀ-ਕਿਤਾਬ ਖ਼ਰੀਦ ਸਕਦੇ ਹਨ। ਧਨਤੇਰਸ ਦੇ ਦਿਨ ਇਨ੍ਹਾਂ ਸਾਮਾਨਾਂ ਦੀ ਪੂਜਾ ਵੀ ਕਰਨੀ ਚਾਹੀਦੀ ਹੈ। ਕਾਰੋਬਾਰੀਆਂ ਨੂੰ ਧਨਤੇਰਸ ਦੇ ਦਿਨ ਬੁੱਕਕੀਪਿੰਗ ਦੇ ਰਜਿਸਟਰ ਅਤੇ ਅਕਾਊਂਟ ਬਣਾ ਕੇ ਰੱਖਣੇ ਚਾਹੀਦੇ ਹਨ। ਇਸ ਰਜਿਸਟਰ ਨੂੰ ਆਪਣੇ ਘਰ ਦੇ ਪੱਛਮ ’ਚ ਰੱਖੋ।

ਚਾਂਦੀ ਦੇ ਸਿੱਕੇ
ਜੇਕਰ ਤੁਸੀਂ ਸੋਨੇ ਦੇ ਸਿੱਕੇ ਨਹੀਂ ਖ਼ਰੀਦ ਪਾ ਰਹੇ ਤਾਂ ਚਾਂਦੀ ਦੇ ਸਿੱਕੇ ਨਾਲ ਵੀ ਲਕਸ਼ਮੀ ਮਾਂ ਦਾ ਆਸ਼ੀਰਵਾਦ ਮਿਲ ਜਾਵੇਗਾ। ਚਾਂਦੀ ਦੇ ਸਿੱਕੇ ਕਿਸੇ ਨੂੰ ਉਪਹਾਰ ’ਚ ਦੇਣ ਲਈ ਵੀ ਚੰਗਾ ਵਿਕੱਲਪ ਹੈ।

ਇਲੈਕਟ੍ਰਾਨਿਕ ਆਈਟਮਜ਼
ਧਨਤੇਰਸ ਦੇ ਦਿਨ ਇਲੈਕਟ੍ਰਾਨਿਕ ਆਈਟਮਜ਼ ਜਿਵੇਂ ਫਰਿੱਜ਼, ਓਵਨ, ਮੋਬਾਈਲ ਫੋਨ, ਲੈਪਟਾਪ ਆਦਿ ਵੀ ਖ਼ਰੀਦ ਸਕਦੇ ਹੋ। ਤੁਸੀਂ ਇਨ੍ਹਾਂ ਸਾਮਾਨਾਂ ਨੂੰ ਘਰ ਦੇ ਉੱਤਰ-ਪੂਰਬੀ ਦਿਸ਼ਾ ’ਚ ਰੱਖ ਸਕਦੇ ਹੋ।

ਪੜ੍ਹੋ ਇਹ ਵੀ ਖ਼ਬਰ - Diwali 2021: ਦੀਵਾਲੀ 'ਤੇ ਮਾਂ ਲਕਸ਼ਮੀ ਦੀ ‘ਤਸਵੀਰ’ ਲਿਆਉਂਦੇ ਸਮੇਂ ਰੱਖੋ ਇਨ੍ਹਾਂ ਗੱਲਾ ਦਾ ਖ਼ਾਸ ਧਿਆਨ, ਹੋਵੇਗਾ ਸ਼ੁੱਭ

ਗੋਮਤੀ ਚੱਕਰ
ਸਿਹਤਮੰਦ ਅਤੇ ਸੰਪਨਤਾ ਲਈ ਧਨਤੇਰਸ ਦੇ ਦਿਨ 11 ਗੋਮਤੀ ਚੱਕਰ ਖ਼ਰੀਦ ਸਕਦੇ ਹੋ। ਧਨਤੇਰਸ ’ਤੇ ਗੋਮਤੀ ਚੱਕਰ ਨੂੰ ਪੀਲੇ ਕੱਪੜੇ ’ਚ ਬੰਨ੍ਹ ਕੇ ਆਪਣੀ ਤਿਜੋਰੀ ਜਾਂ ਲਾਕਰ ’ਚ ਰੱਖ ਦਿਓ।

ਗਹਿਣੇ
ਕਿਸੀ ਵੀ ਤਰ੍ਹਾਂ ਦੇ ਗਹਿਣੇ ਖ਼ਰੀਦਣ ਦਾ ਸਭ ਤੋਂ ਚੰਗਾ ਸਮਾਂ ਧਨਤੇਰਸ ਹੈ। ਖ਼ਾਸ ਤੌਰ ’ਤੇ ਸੋਨੇ ਅਤੇ ਚਾਂਦੀ ਦੇ ਗਹਿਣੇ। ਇਸਤੋਂ ਇਲਾਵਾ ਇਸ ਦਿਨ ਦਰਵਾਜ਼ੇ ’ਤੇ ਸਵਾਸਤਿਕ ਦਾ ਇਕ ਚਿੰਨ੍ਹ ਬਣਾਉਣ ਨਾਲ ਵੀ ਸੌਭਾਗਿਆ ’ਚ ਵਾਧਾ ਹੁੰਦਾ ਹੈ।

ਪੜ੍ਹੋ ਇਹ ਵੀ ਖ਼ਬਰ - Diwali 2021: ਦੀਵਾਲੀ ’ਤੇ ਲਕਸ਼ਮੀ ਮਾਂ ਦੇ ਸਵਾਗਤ ਤੇ ਸੁੱਖ-ਸਮ੍ਰਿਧੀ ਦੇ ਵਾਸ ਲਈ ਘਰ ’ਚ ਬਣਾਓ ਰੰਗੋਲੀ, ਹੋਵੇਗੀ ਸ਼ੁੱਭ

ਬਰਤਨ
ਧਨਤੇਰਸ ’ਤੇ ਬਰਤਨ ਖ਼ਰੀਦਣ ਦੀ ਵੀ ਪਰੰਪਰਾ ਹੈ। ਪਰ ਜ਼ਿਆਦਾਤਰ ਲੋਕਾਂ ਨੂੰ ਇਹ ਪਤਾ ਨਹੀਂ ਹੁੰਦਾ ਕਿ ਕਿਸ ਧਾਤੂ ਦੇ ਬਰਤਨ ਖਰੀਦਣ। ਜੇਕਰ ਤੁਹਾਨੂੰ ਇਸ ’ਚ ਸ਼ੱਕ ਹੈ ਤਾਂ ਤੁਸੀਂ ਪਿੱਤਲ ਦੇ ਬਰਤਨ ਖ਼ਰੀਦ ਲਓ ਅਤੇ ਇਸਨੂੰ ਆਪਣੇ ਘਰ ਦੀ ਪੂਰਬ ਦਿਸ਼ਾ ’ਚ ਰੱਖੋ।

ਸੋਨੇ ਦੇ ਸਿੱਕੇ
ਧਨਤੇਰਸ ਦੇ ਦਿਨ ਸੋਨੇ ਦਾ ਸਿੱਕਾ ਖ਼ਰੀਦੋ, ਜਿਸ ’ਤੇ ਮਾਂ ਲਕਸ਼ਮੀ ਦਾ ਚਿੱਤਰ ਅੰਕਿਤ ਹੋਵੇ। ਜੇਕਰ ਤੁਸੀਂ ਸੋਨੇ ਦਾ ਸਿੱਕਾ ਨਹੀਂ ਖ਼ਰੀਦ ਸਕਦੇ ਤਾਂ ਲਕਸ਼ਮੀ ਮਾਂ ਦੇ ਕਿਸੇ ਵੀ ਚਿੱਤਰ ਦਾ ਪੂਜਨ ਕਰ ਸਕਦੇ ਹੋ।  

ਪੜ੍ਹੋ ਇਹ ਵੀ ਖ਼ਬਰ -  ਦੀਵਾਲੀ ਦੇ ਤਿਉਹਾਰ ’ਤੇ ਇਨ੍ਹਾਂ ਨਵੇਂ ਤਰੀਕਿਆਂ ਨਾਲ ਕਰੋ ਆਪਣੇ ਘਰ ਦੀ ਸਜਾਵਟ, ਵਧੇਗੀ ਖ਼ੂਬਸੂਰਤੀ

 

  • Dhanteras 2021
  • Dhanteras
  • House
  • Gold
  • Silver
  • shubh
  • Things
  • ਧਨਤੇਰਸ
  • ਘਰ
  • ਸੋਨੇ
  • ਚਾਂਦੀ
  • ਸ਼ੁੱਭ
  • ਚੀਜ਼ਾਂ

Diwali 2021 : ਦੀਵਾਲੀ ਦੇ ਤਿਉਹਾਰ ਮੌਕੇ ਜਾਣੋ ਕੀ ਕਰਨਾ ਹੁੰਦੈ ‘ਸ਼ੁੱਭ’ ਅਤੇ ਕੀ ਨਾ ਕਰਨਾ ਹੈ ‘ਅਸ਼ੁੱਭ’

NEXT STORY

Stories You May Like

  • be careful when washing clothes at night
    ਰਾਤ ਨੂੰ ਕੱਪੜੇ ਧੋਣ ਵਾਲੇ ਹੋ ਜਾਣ ਸਾਵਧਾਨ! ਕਿਤੇ ਰੁਕ ਨਾ ਜਾਵੇ ਤੁਹਾਡੀ ਤਰੱਕੀ, ਵਧਣਗੀਆਂ ਮੁਸੀਬਤਾਂ
  • these 5 zodiac signs are going to have a lot of luck from may 15th
    15 ਮਈ ਤੋਂ ਇਨ੍ਹਾਂ 5 ਰਾਸ਼ੀਆਂ ਦੀ ਹੋਣ ਜਾ ਰਹੀ ਬੱਲੇ-ਬੱਲੇ! ਵਧੇਗਾ ਤੇ ਰੁਤਬਾ ਤੇ ਆਵੇਗਾ ਪੈਸਾ ਹੀ ਪੈਸਾ
  • vastu tips for money
    ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ
  • baba kedar darshan devotees tokens
    ਬਾਬਾ ਕੇਦਾਰ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ: ਹੁਣ ਟੋਕਨ ਤੋਂ ਬਿਨਾਂ ਨਹੀਂ ਹੋਣਗੇ ਦਰਸ਼ਨ, ਜਾਣੋ ਨਵੇਂ ਨਿਯਮ
  • the lottery will be held for those with 4 zodiac signs
    4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ' ! ਇਸ ਦਿਨ ਹੋਣ ਜਾ ਰਿਹਾ 3 ਗ੍ਰਹਿਆਂ ਦਾ ਮਹਾ-ਮਿਲਨ
  • kedarnath heavy rain snowfall
    ਕੇਦਾਰਨਾਥ ’ਚ ਭਾਰੀ ਮੀਂਹ ਤੇ ਬਰਫ਼ਬਾਰੀ, ਕਿਵਾੜ ਖੁੱਲ੍ਹਣ ਮਗਰੋਂ 3 ਲੱਖ ਤੋਂ ਵੱਧ ਸ਼ਰਧਾਲੂ ਕਰ ਚੁੱਕੇ ਦਰਸ਼ਨ
  • may to december rashifal
    ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ ਬੱਲੇ-ਬੱਲੇ
  • dont make this mistake even if you forget to wipe it
    ਪੋਚਾ ਲਾਉਣਾ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀ! ਖਾਲੀ ਹੋ ਜਾਣਗੇ ਖਾਤੇ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
Trending
Ek Nazar
sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • golden time will come for these 5 zodiac signs
      22 ਮਈ ਤੋਂ ਸ਼ੁਰੂ ਹੋਵੇਗਾ ਇਨ੍ਹਾਂ 5 ਰਾਸ਼ੀਆਂ ਦਾ 'ਗੋਲਡਨ ਟਾਈਮ'! ਬਣ ਰਿਹੈ...
    • a kitchen built in the wrong direction can become a cause of poverty
      ਸਾਵਧਾਨ! ਗਲਤ ਦਿਸ਼ਾ 'ਚ ਬਣੀ ਰਸੋਈ ਬਣ ਸਕਦੀ ਹੈ ਕੰਗਾਲੀ ਦਾ ਕਾਰਨ, ਘਰ 'ਚੋਂ ...
    • don t make these 5 mistakes even if you forget
      ਭੁੱਲ ਕੇ ਵੀ ਨਾ ਕਰੋ ਇਹ 5 ਗਲਤੀਆਂ! ਘਰ ਦੇ ਇਹ ਵਾਸਤੂ ਦੋਸ਼ ਤੁਹਾਨੂੰ ਕਰ ਸਕਦੇ ਹਨ...
    • the immense grace of shani dev will shower on these 4 zodiac signs
      ਸ਼ਨੀਵਾਰ ਨੂੰ ਬਣ ਰਿਹਾ ਹੈ 'ਮਹਾਂ-ਸੰਯੋਗ'! ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗੀ...
    • gajlakshmi rajyog rashifal lucky zodiac signs
      ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ
    • a rare coincidence is happening in the year 2026
      30 ਦਾ ਨਹੀਂ ਸਗੋਂ 59 ਦਿਨਾਂ ਦਾ ਹੋਵੇਗੇ ਇਹ ਮਹੀਨਾ, ਸਾਲ 2026 'ਚ ਹੀ ਬਣ ਰਿਹੈ...
    • danger looms over these 3 zodiac signs
      ਇਨ੍ਹਾਂ 3 ਰਾਸ਼ੀਆਂ 'ਤੇ ਮੰਡਰਾ ਰਿਹੈ ਖ਼ਤਰਾ!  72 ਘੰਟੇ ਰਹਿਣਗੇ 'ਭਾਰੀ',...
    • these bathroom mistakes can make you poor
      ਸਾਵਧਾਨ! ਬਾਥਰੂਮ ਦੀਆਂ ਇਹ ਗ਼ਲਤੀਆਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ, ਤੁਰੰਤ ਕਰ...
    • baba vanga astrology
      ਬਾਬਾ ਵੇਂਗਾ ਦੀ ਭਵਿੱਖਬਾਣੀ: 4 ਤੋਂ ਬਦਲ ਜਾਵੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ,...
    • things kept on the roof are the cause of poverty
      ਸਾਵਧਾਨ ! ਛੱਤ 'ਤੇ ਰੱਖੀਆਂ ਇਹ ਚੀਜ਼ਾਂ ਕਿਤੇ ਬਣ ਤਾਂ ਨਹੀਂ ਰਹੀਆਂ ਤੁਹਾਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +