Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    4:51:08 PM

  • aam aadmi party sarpanch arrested with huge consignment of heroin

    ਪੰਜਾਬ: ਆਮ ਆਦਮੀ ਪਾਰਟੀ ਦਾ ਆਗੂ ਹੈਰੋਇਨ ਦੀ ਵੱਡੀ...

  • railway employees mileage allowance hiked by 25

    ਰੇਲਵੇ ਮੁਲਾਜ਼ਮਾਂ ਦੀ ਬੱਲੇ-ਬੱਲੇ! DA ਤੋਂ ਬਾਅਦ...

  • 2 indians fined lakhs in london

    ਲੰਡਨ 'ਚ 2 ਭਾਰਤੀਆਂ ਨੂੰ ਲੱਗਾ ਲੱਖਾਂ ਦਾ ਜੁਰਮਾਨਾ...

  • commercial lpg cylinder update

    ਪੰਜਾਬ: LPG ਸਿਲੰਡਰਾਂ ਬਾਰੇ ਵੱਡੀ ਅਪਡੇਟ, ਵਿਆਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਸ਼੍ਰੀ ਗਣੇਸ਼ ਜੀ ਦੇ ਮੰਤਰਾਂ ਦੇ ਨਾਲ-ਨਾਲ ਕਰੋ ਇਹ ਖ਼ਾਸ ਉਪਾਅ, ਹੋਵੇਗੀ ਹਰ ਪ੍ਰੇਸ਼ਾਨੀ ਦੂਰ

DHARM News Punjabi(ਧਰਮ)

ਸ਼੍ਰੀ ਗਣੇਸ਼ ਜੀ ਦੇ ਮੰਤਰਾਂ ਦੇ ਨਾਲ-ਨਾਲ ਕਰੋ ਇਹ ਖ਼ਾਸ ਉਪਾਅ, ਹੋਵੇਗੀ ਹਰ ਪ੍ਰੇਸ਼ਾਨੀ ਦੂਰ

  • Edited By Sunita,
  • Updated: 23 Jun, 2021 02:34 PM
Dharm
dharm   ganpati ji puja
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਜੋਤਿਸ਼ ਵਿੱਦਿਆ ਅਨੁਸਾਰ ਗ੍ਰਹਿ ਉਹ ਪਿੰਡ ਹਨ, ਜੋ ਪ੍ਰਿਥਵੀ ਦੇ ਨਾਲ-ਨਾਲ ਪੁਲਾੜ 'ਚ ਵੀ ਗਤੀਮਾਨ ਹਨ। ਅਜਿਹਾ ਮੰਨਿਆ ਜਾਂਦਾ ਹੈ ਕਿ ਇਹ ਪਿੰਡ ਕੁਦਰਤ, ਪ੍ਰਿਥਵੀ ਅਤੇ ਉੱਥੇ ਰਹਿਣ ਵਾਲੇ ਜੀਵਾਂ 'ਤੇ ਕਾਫ਼ੀ ਹੱਦ ਤੱਕ ਆਪਣਾ ਪ੍ਰਭਾਵ ਪਾਉਂਦੇ ਹਨ। ਜੋਤਿਸ਼ ਵਿੱਦਿਆ ਅਨੁਸਾਰ ਬੁੱਧ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ ਅਤੇ ਵਪਾਰ, ਵਿਗਿਆਨਕ, ਖ਼ਾਤੇ, ਬਚਪਨ, ਭੇਦਭਾਵ ਆਦਿ ਦਾ ਪ੍ਰਤੀਕ ਹੈ। ਧਰਮ ਅਤੇ ਸੰਸਕ੍ਰਿਤੀ 'ਚ ਭਗਵਾਨ ਗਣੇਸ਼ ਜੀ ਸਭ ਤੋਂ ਪਹਿਲਾਂ ਹਨ ਅਤੇ ਬੁੱਧਵਾਰ ਨੂੰ ਉਨ੍ਹਾਂ ਦਾ ਹੀ ਦਿਨ ਮੰਨਿਆ ਜਾਂਦਾ ਹੈ। ਇਸ ਦਿਨ ਭਗਵਾਨ ਗਣੇਸ਼ ਜੀ ਦੀ ਪੂਜਾ ਕਰਨ ਨਾਲ ਬੁੱਧ ਦੋਸ਼ ਘੱਟ ਹੁੰਦਾ ਹੈ। ਗਣੇਸ਼ ਜੀ ਦੀ ਪੂਜਾ ਕਰਨ ਨਾਲ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦੂਰ ਹੁੰਦੀਆਂ ਹਨ। ਸ਼੍ਰੀ ਗਣੇਸ਼ ਜੀ ਛੋਟੇ-ਛੋਟੇ ਉਪਾਅ ਕਰਨ ਨਾਲ ਵੀ ਖ਼ੁਸ਼ ਹੋ ਜਾਂਦੇ ਹਨ। ਆਓ ਜਾਣਦੇ ਹਾਂ ਕੁਝ ਸੌਖੇ ਉਪਾਅ, ਜਿਨ੍ਹਾਂ ਨਾਲ ਗਣੇਸ਼ ਜੀ ਦੀ ਕ੍ਰਿਪਾ, ਆਸ਼ੀਰਵਾਦ ਅਤੇ ਬੁੱਧ ਦੋਸ਼ ਤੋਂ ਮੁਕਤੀ ਮਿਲਦੀ ਹੈ।
ਸੱਚੇ ਮਨ ਨਾਲ ਸ਼੍ਰੀ ਗਣੇਸ਼ ਜੀ ਦੀ ਅਰਾਧਨਾ ਕਰਨ ਨਾਲ ਬਲ, ਬੁੱਧੀ, ਵਿਵੇਕ, ਧਨ ਆਦਿ ਦੀ ਪ੍ਰਾਪਤੀ ਹੁੰਦੀ ਹੈ। ਅਜਿਹੇ ’ਚ ਭਗਵਾਨ ਸ਼੍ਰੀ ਗਣੇਸ਼ ਜੀ ਦੇ ਕੁਝ ਖਾਸ ਮੰਤਰਾਂ ਅਤੇ 14 ਨਾਮਾਂ ਦਾ ਉਚਾਰਣ ਅਤੇ ਜਾਪ ਕਰਨ ਨਾਲ ਜੀਵਨ ’ਚ ਚੱਲ ਰਹੀਆਂ ਪਰੇਸ਼ਾਨੀਆਂ, ਮੁਸ਼ਕਲਾਂ, ਧਨ ਨਾਲ ਸਬੰਧਿਤ ਸਮੱਸਿਆ ਦੂਰ ਹੋ ਜਾਂਦੀਆਂ ਹਨ ਅਤੇ ਸ਼ੁੱਭ ਫਲ ਮਿਲਦਾ ਹੈ। ਘਰ ’ਚ ਖੁਸ਼ਹਾਲੀ ਭਰਿਆ ਮਾਹੌਲ ਹੋਣ ਕਰਕੇ ਪਰਿਵਾਰ ’ਚ ਏਕਤਾ ਅਤੇ ਪਿਆਰ ਵਧਦਾ ਹੈ।

ਬੁੱਧਵਾਰ ਨੂੰ ਕਰੋ ਇਹ ਖ਼ਾਸ ਉਪਾਅ :- 
1- ਭਗਵਾਨ ਗਣੇਸ਼ ਜੀ ਨੂੰ ਘਿਓ ਅਤੇ ਗੁੜ ਦਾ ਭੋਗ ਲਾਓ। ਭੋਗ ਲਾਉਣ ਤੋਂ ਬਾਅਦ ਘਿਓ ਅਤੇ ਗੁੜ ਗਾਂ ਨੂੰ ਖੁਆ ਦਿਓ। ਅਜਿਹਾ ਕਰਨ ਨਾਲ ਘਰ 'ਚ ਪੈਸਾ ਅਤੇ ਖੁਸ਼ਹਾਲੀ ਆਉਂਦੀ ਹੈ।
2- ਜੇਕਰ ਘਰ 'ਚ ਨਕਾਰਾਤਮਕ ਸ਼ਕਤੀਆਂ ਹਨ ਤਾਂ ਘਰ ਦੇ ਮੰਦਰ 'ਚ ਸਫੈਦ ਰੰਗ ਦੇ ਗਣੇਸ਼ ਜੀ ਦੀ ਸਥਾਪਨਾ ਕਰਨੀ ਚਾਹੀਦੀ ਹੈ। ਇਸ ਤਰ੍ਹਾਂ ਸਾਰੀਆਂ ਗਲਤ ਸ਼ਕਤੀਆਂ ਦਾ ਨਾਸ਼ ਹੁੰਦਾ ਹੈ।
3- ਬੁੱਧ ਗ੍ਰਹਿ ਖ਼ਰਾਬ ਚਲ ਰਿਹਾ ਹੈ ਤਾਂ ਕਿਸੇ ਮੰਦਰ 'ਚ ਜਾ ਕੇ ਹਰੀ ਮੂੰਗ ਦੀ ਦਾਲ ਚੜ੍ਹਾਓ। ਇਸ ਤਰ੍ਹਾਂ ਕਰਨ ਨਾਲ ਬੁੱਧ ਗ੍ਰਹਿ ਦਾ ਦੋਸ਼ ਸ਼ਾਂਤ ਹੁੰਦਾ ਹੈ।
4- ਬੁੱਧਵਾਰ ਨੂੰ ਗਣੇਸ਼ ਜੀ ਨੂੰ ਸ਼ਮੀ ਦੇ ਪੱਤੇ ਚੜ੍ਹਾਉਣ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਨਾਲ ਹੀ ਘਰ 'ਚ ਕਲੇਸ਼ ਦਾ ਨਾਸ਼ ਹੁੰਦਾ ਹੈ।
5- ਖੁਸ਼ਹਾਲੀ ਲਈ ਕਿਸੇ ਪੰਡਿਤ ਅਨੁਸਾਰ ਹੱਥ ਦੀ ਸਭ ਤੋਂ ਛੋਟੀ ਉਂਗਲੀ 'ਚ ਪੰਨਾ ਰਤਨ ਧਾਰਨ ਕਰੋ।
6- ਹਨੂੰਮਾਨ ਜੀ ਦੀ ਤਰ੍ਹਾਂ ਹੀ ਗਣੇਸ਼ ਜੀ ਦਾ ਸ਼ਿੰਗਾਰ ਵੀ ਸੰਧੂਰ ਨਾਲ ਹੀ ਕੀਤਾ ਜਾਂਦਾ ਹੈ। ਇਸ ਨਾਲ ਤੁਹਾਡੀਆਂ ਸਾਰੀਆਂ ਪ੍ਰੇਸ਼ਾਨੀਆਂ ਦੂਰ ਹੋ ਜਾਣਗੀਆਂ।

ਆਓ ਜਾਣਦੇ ਹਾਂ ਵਰਤ ਦੀ ਵਿਧੀ ਬਾਰੇ :-
ਅਰੋਗਤਾ ਦੀ ਪ੍ਰਾਪਤੀ

ਭਗਵਾਨ ਗਣੇਸ਼ ਦੀ ਮੂਰਤੀ ਅੱਗੇ ਘਿਉ ਦਾ ਦੀਵਾ ਜਗਾ ਕੇ 'ਓਮ ਹੀਂ ਗ੍ਰੀਂ ਹੀਂ' ਮੰਤਰ ਦਾ ਰੋਜ਼ਾਨਾ 11 ਮਾਲਾਵਾਂ ਦਾ ਜਾਪ ਕਰਨ ਨਾਲ ਵਿਅਕਤੀ ਰੋਗ ਮੁਕਤ ਹੋ ਕੇ ਅਰੋਗਤਾ ਪ੍ਰਾਪਤ ਕਰਦਾ ਹੈ।

ਪਤੀ-ਪਤਨੀ ਦਾ ਮਤਭੇਦ ਦੂਰ ਹੋਵੇਗਾ
ਭਗਵਾਨ ਗਣੇਸ਼ ਦੀ ਮੂਰਤੀ ਅੱਗੇ ਘਿਉ ਦਾ ਦੀਵਾ ਜਗਾ ਕੇ 'ਓਮ ਗਣਪਤੀ ਵਿਵਧਨਾਯ ਨਮ:' ਮੰਤਰ ਦਾ ਇਕ ਮਾਲਾ ਨਾਲ ਜਾਪ ਕਰਨ ਨਾਲ ਪਤੀ-ਪਤਨੀ ਦਾ ਆਪਸੀ ਮਤਭੇਦ ਦੂਰ ਜਾਂਦਾ ਹੈ।

ਘਰ ਦਾ ਕਲੇਸ਼ ਹੁੰਦਾ ਹੈ ਦੂਰ 
ਭਗਵਾਨ ਗਣੇਸ਼ ਦੀ ਮੂਰਤੀ ਅੱਗੇ ਫੁੱਲ ਚੜ੍ਹਾ ਕੇ 'ਓਮ ਵਿਘਣ ਵਿਨਾਸ਼ਿਨਯੈ ਨਮ:' ਮੰਤਰ ਦਾ ਰੋਜ਼ਾਨਾ 11 ਮਾਲਾਵਾਂ ਨਾਲ ਜਾਪ ਕਰਨ ਨਾਲ ਘਰ ਦੇ ਕਲੇਸ਼ ਦੂਰ ਹੁੰਦੇ ਹਨ।

ਕਾਮਯਾਬੀ ਦੀ ਪ੍ਰਾਪਤੀ
ਭਗਵਾਨ ਗਣੇਸ਼ ਦੀ ਨਿਯਮਿਤ ਵਿਧੀ-ਵਿਧਾਨ ਨਾਲ ਪੂਜਾ ਕਰਕੇ ਲੱਡੂਆਂ ਦੇ ਨਾਲ 'ਓਮ ਮੋਦਕ ਪ੍ਰਿਯਾਯ ਨਮ:' ਮੰਤਰ ਦਾ ਜਾਪ ਕਰਨ ਨਾਲ ਕਾਮਯਾਬੀ ਦੀ ਪ੍ਰਾਪਤੀ ਹੁੰਦੀ ਹੈ।

ਆਰਥਿਕ ਪਰੇਸ਼ਾਨੀਆਂ ਨੂੰ ਦੂਰ ਕਰਨ ਲਈ
ਗਣੇਸ਼ ਜੀ ਦਾ ਬੀਜ ਮੰਤਰ ‘ਗਾਂ’ ਮੰਨਿਆ ਜਾਂਦਾ ਹੈ। ਇਸ ਤੋਂ ਬਣੇ ਮੰਤਰ ‘ਓਮ ਗਂ ਗਣਪਤੇ ਨਮ:' ਦਾ ਜਾਪ ਕਰਨ ਨਾਲ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਇਸ ਦੇ ਨਾਲ ਆਰਥਿਕ ਪਰੇਸ਼ਾਨੀਆਂ ਦੂਰ ਹੋਣ ਦੇ ਨਾਲ-ਨਾਲ ਜੀਵਨ ਵਿਚ ਤਰੱਕੀ ਦੇ ਰਾਸਤੇ ਖੁੱਲ੍ਹ ਜਾਂਦੇ ਹਨ। ਆਮਦਨ ਵਿਚ ਵਾਧਾ ਹੋਣ ਦੇ ਨਾਲ-ਨਾਲ ਸੁੱਖ ਮਿਲਦਾ ਹੈ।

ਨੌਕਰੀ ਪਾਉਣ ਲਈ
ਜਿਨ੍ਹਾਂ ਲੋਕਾਂ ਨੂੰ ਨੌਕਰੀ ਨਾਲ ਸਬੰਧਿਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਦਾ ਹੈ, ਉਨ੍ਹਾਂ ਲੋਕਾਂ ਨੂੰ ਸ਼੍ਰੀ ਗਣੇਸ਼ ਜੀ ਦੀ ਪੂਜਾ ਕਰਨੀ ਚਾਹੀਦੀ ਹੈ। ਇਸ ਦੇ ਨਾਲ-ਨਾਲ ਗਣੇਸ਼ ਜੀ ਦੇ ਮੰਤਰਾਂ ਦਾ ਉਚਾਰਨ ਵੀ ਕਰਨਾ ਚਾਹੀਦਾ ਹੈ, ਜਿਸ ਨੂੰ ਕਰਨਾ ਸ਼ੁੱਭ ਮੰਨਿਆ ਜਾਂਦਾ ਹੈ। 
 
 

  • Ganesh ji
  • Lord Ganpati
  • Ganpati Ji
  • Puja
  • Special Mantra
  • ਗਣੇਸ਼ ਜੀ
  • ਮੰਤਰ
  • ਬੁੱਧਵਾਰ
  • ਪੂਜਾ

ਹਨੂੰਮਾਨ ਜੀ ਦੀ ਪੂਜਾ ਦੌਰਾਨ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ, ਘਰ ਆਵੇਗਾ ਧਨ ਤੇ ਖ਼ਤਮ ਹੋਵੇਗੀ ਹਰ ਪ੍ਰੇਸ਼ਾਨੀ

NEXT STORY

Stories You May Like

  • why is a 1 rupee coin added to the auspicious amount
    ਸ਼ਗਨ ਦੀ ਰਾਸ਼ੀ 'ਚ ਕਿਉਂ ਜੋੜਿਆ ਜਾਂਦਾ ਹੈ 1 ਰੁਪਏ ਦਾ ਸਿੱਕਾ, ਜਾਣੋ ਇਸ ਪ੍ਰਾਚੀਨ ਪਰੰਪਰਾ ਦੇ ਪਿੱਛੇ ਦਾ ਡੂੰਘਾ ਮਹੱਤਵ
  • navratri 2026 dream auspicious things wealth
    Navratri 2026 : ਨਰਾਤਿਆਂ ਦੌਰਾਨ ਆਇਆ ਇਹ ਸੁਪਨਾ ਤਾਂ ਹੱਥ ਲੱਗ ਸਕਦੈ 'ਕੁਬੇਰ ਦਾ ਖਜ਼ਾਨਾ'
  • worship goddess shailputri on the first day of navratri
    Chait Navratri 2026 : ਨਰਾਤਿਆਂ ਦੇ ਪਹਿਲੇ ਦਿਨ ਕਰੋ ਮਾਂ ਸ਼ੈਲਪੁੱਤਰੀ ਦੀ ਪੂਜਾ, ਜਾਣੋ ਪੂਜਾ ਦੀ ਸਹੀ ਵਿਧੀ ਤੇ...
  • luck will open on the occasion of akshay tritiya
    ਅਕਸ਼ੈ ਤ੍ਰਿਤੀਆ ਮੌਕੇ ਖੁੱਲ੍ਹੇਗੀ ਕਿਸਮਤ! ਸੋਨਾ ਖਰੀਦਣ ਲਈ ਬਸ ਕੁਝ ਘੰਟੇ ਹੀ, ਜਾਣੋ ਸ਼ੁੱਭ ਦਾ ਸਮਾਂ
  • chait navratri starts tomorrow
    ਕੱਲ ਤੋਂ ਸ਼ੁਰੂ Chait Navratri, 72 ਸਾਲ ਬਾਅਦ ਬਣਿਆ ਦੁਰਲੱਭ ਸੰਯੋਗ, ਜਾਣੋ ਕਲਸ਼ ਸਥਾਪਨਾ ਦਾ ਸ਼ੁੱਭ ਮਹੂਰਤ ਤੇ ਮਹੱਤਵ
  • the curry leaf plant can change your destiny
    ਕੜ੍ਹੀ ਪੱਤੇ ਦਾ ਪੌਦਾ ਬਦਲ ਸਕਦੈ ਤੁਹਾਡੀ ਕਿਸਮਤ! ਜਾਣੋ ਸਹੀ ਦਿਸ਼ਾ ਤੇ...
  • mata vaishno devi navratri
    ਚੇਤ ਨਰਾਤਿਆਂ ਮੌਕੇ ਮਾਤਾ ਵੈਸ਼ਨੋ ਦੇਵੀ ਮੰਦਰ ਜਾਣ ਦੀ ਬਣਾ ਰਹੋ ਹੋ ਯੋਜਨਾ, ਤਾਂ ਪੜ੍ਹ ਲਓ ਇਹ ਖ਼ਬਰ
  • money will rain on these 5 zodiac signs
    ਇਨ੍ਹਾਂ 5 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼ ! ਬੁੱਧਵਾਰ ਤੋਂ ਬਾਅਦ ਬਦਲ ਜਾਣਗੇ ਦਿਨ
  • thieves snatch woman  s earrings in broad daylight
    ਜਲੰਧਰ 'ਚ ਦਿਨ-ਦਿਹਾੜੇ ਲੁੱਟ! ਧੀ ਨੂੰ ਸਕੂਲ ਛੱਡਣ ਜਾ ਰਹੀ ਔਰਤ ਦੀਆਂ ਖੋਹ ਲਈਆਂ...
  • explosion is going to happen in politics aap may face a big setback in adampur
    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ...
  • doaba has become a stronghold of fake travel agents
    ਦੋਆਬਾ ਬਣਿਆ ਫਰਜ਼ੀ ਟ੍ਰੈਵਲ ਏਜੰਟਾਂ ਦਾ ਗੜ੍ਹ! ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • car collides with divider near maqsudan flyover
    ਮਕਸੂਦਾਂ ਫਲਾਈਓਵਰ ਨੇੜੇ ਕਾਰ ਡਿਵਾਈਡਰ ਨਾਲ ਟਕਰਾਈ, ਏਅਰਬੈਗ ਖੁੱਲ੍ਹੇ
  • man dies under suspicious circumstances at dhaba
    ਢਾਬੇ 'ਤੇ ਚਾਹ ਪੀਣ ਆਏ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • 1 300 ias officer posts vacant across the india country
    ਹੈਰਾਨੀਜਨਕ ! ਪੂਰੇ ਦੇਸ਼ 'ਚ 1,300 IAS ਅਫ਼ਸਰਾਂ ਦੇ ਅਹੁਦੇ ਖਾਲ੍ਹੀ, ਇਕੱਲੇ...
  • shiromani akali dal district president iqbal singh dhindsa
    'ਪੰਜਾਬ ਕੇਸਰੀ ਗਰੁੱਪ' ਦੇ ਹੋਟਲ ’ਤੇ ਬੁਲਡੋਜ਼ਰ ਕਾਰਵਾਈ ਲੋਕਤੰਤਰ ’ਤੇ ਹਮਲਾ:...
Trending
Ek Nazar
ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

famous punjabi singer received death threats

ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਦੀ Audio Viral

iran executed three people

ਈਰਾਨ 'ਚ ਵਿਰੋਧ ਪ੍ਰਦਰਸ਼ਨਾਂ 'ਚ ਸ਼ਾਮਲ ਤਿੰਨ ਵਿਅਕਤੀਆਂ ਨੂੰ 'ਫਾਂਸੀ'

kwality walls ice cream

Kwality Walls ਆਈਸ ਕਰੀਮ 'ਚ ਤੇਲ ਹੋਣ ਦਾਅਵਾ ਕਰਦਾ ਵੀਡੀਓ ਵਾਇਰਲ, ਗੁਣਵੱਤਾ...

phone suddenly exploded

ਫੋਨ ਬਣਿਆ ਬੰਬ, ਕੁੜੀ ਦੇ ਚਿਹਰੇ 'ਤੇ ਅਚਾਨਕ ਫਟਿਆ

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the fortune of these zodiac signs will shine like gold
      ਇਨ੍ਹਾਂ ਰਾਸ਼ੀਆਂ ਦੀ ਸੋਨੇ ਵਾਂਗ ਚਮਕੇਗੀ ਕਿਸਮਤ ! ਨੋਟਾਂ ਦਾ ਵਰ੍ਹੇਗਾ ਮੀਂਹ ਤੇ...
    • major change in the movement of the planets
      ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ! ਅਪ੍ਰੈਲ ਤੱਕ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ...
    • this time a very rare and unique combination is taking place during navratri
      ਚੇਤ ਨਰਾਤੇ 2026 : ਇਸ ਵਾਰ ਨਰਾਤਿਆਂ 'ਚ ਬਣ ਰਿਹਾ ਬੇਹੱਦ ਦੁਰਲੱਭ ਤੇ ਅਨੋਖਾ...
    • don t forget to face this direction while eating
      ਖਾਣਾ ਖਾਂਦੇ ਸਮੇਂ ਭੁੱਲ ਕੇ ਵੀ ਇਸ ਦਿਸ਼ਾ ਵੱਲ ਨਾ ਕਰੋ ਮੂੰਹ, ਸਿਰ ਤੋਂ ਪੈਰਾਂ...
    • a world war will break out
      ਛਿੜੇਗਾ ਵਿਸ਼ਵ ਯੁੱਧ, ਹੋਵੇਗਾ ਪ੍ਰਮਾਣੂ ਹਮਲਾ ! ਨਹੀਂ ਝੁਕੇਗਾ ਈਰਾਨ, ਹੋ ਗਈ ਵੱਡੀ...
    • these zodiac signs will have silver from march 16 to 22
      16 ਤੋਂ 22 ਮਾਰਚ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ! ਦੋ ਵੱਡੇ ਰਾਜਯੋਗ...
    • the habit of keeping stuff in the fridge can ruin you
      Vastu : ਫਰਿੱਜ 'ਤੇ 'ਸਾਮਾਨ' ਰੱਖਣ ਦੀ ਆਦਤ ਕਰ ਸਕਦੀ ਹੈ ਤੁਹਾਨੂੰ ਬਰਬਾਦ
    • these 5 rules related to gambling will change your destiny
      ਚਕਲੇ-ਵੇਲਣ ਨਾਲ ਜੁੜੇ ਇਹ 5 ਨਿਯਮ ਬਦਲ ਦੇਣਗੇ ਤੁਹਾਡੀ ਕਿਸਮਤ, ਘਰ ਆਵੇਗੀ ਬਰਕਤ
    • the great conjunction of sun and saturn is bringing great destruction
      ਸੂਰਜ-ਸ਼ਨੀ ਦਾ ਮਹਾਂ-ਸੰਯੋਗ ਲਿਆ ਰਿਹਾ ਵੱਡੀ ਤਬਾਹੀ, 4 ਰਾਸ਼ੀਆਂ ਵਾਲੇ ਭੁੱਲ ਕੇ...
    • the stars of 4 zodiac signs will change
      4 ਰਾਸ਼ੀਆਂ ਦੇ ਬਦਲ ਜਾਣਗੇ ਸਿਤਾਰੇ! ਸੂਰਜ ਦਾ ਨਕਸ਼ੱਤਰ ਪਰਿਵਰਤਨ ਲਿਆਵੇਗਾ ਖੁਸ਼ੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +